ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਵਾਤਾਵਰਨ ਪ੍ਰੇਮੀ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।

- ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੋਂ ਪ੍ਰਭਾਵਿਤ ਹੋਕੇ ਇੱਕ ਨੌਜਵਾਨ ਪਾਣੀਪਤ ਹਰਿਆਣਾ ਦੇ ਪਿੰਡ ਸਮਾਲਖਾ ਤੋਂ ਕਰ ਰਿਹਾ ਹੈ ਪੈਦਲ ਯਾਤਰਾ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੋਂ ਪ੍ਰਭਾਵਿਤ ਹੋਕੇ ਇੱਕ ਨੌਜਵਾਨ ਪਾਣੀਪਤ ਹਰਿਆਣਾ ਦੇ ਪਿੰਡ ਸਮਾਲਖਾ ਤੋਂ ਕਰ ਰਿਹਾ ਹੈ ਪੈਦਲ ਯਾਤਰਾ ਫ਼ਿਲਮ ਸਤਲੁਜ ਨੂੰ ਦੇਖਕੇ ਸੁਨੀਲ ਰਾਠੌੜ ਦੇ ਮੰਨ ਵਿੱਚ ਜਾਗੀ ਜਿਗਿਆਸਾ ਸੁਨੀਲ ਰਾਠੌੜ ਇੱਕ ਹਿੰਦੂ ਪਰਿਵਾਰ ਨਾਲ਼ ਸਬੰਧਤ ਨੌਜਵਾਨ ਹੈ ਜੰਡਿਆਲਾ ਗੁਰੂ ਪੁੱਜਣ 'ਤੇ ਗੱਲਬਾਤ ਦੌਰਾਨ ਸੁਨੀਲ ਰਾਠੌੜ ਨੇ ਦੱਸਿਆ ਕਿ ਭਾਈ ਜਸਵੰਤ ਸਿੰਘ ਖਾਲੜਾ, ਜਿਨ੍ਹਾਂ ਨੂੰ ਸੰਨ 1995 ਵਿੱਚ ਤਸ਼ੱਦਦ ਦੇਕੇ ਸ਼ਹੀਦ ਕਰ ਦਿੱਤਾ ਗਿਆ ਸੀ, ਉਹਨਾਂ ਦੀ ਸ਼ਹਾਦਤ ਅਤੇ ਪੰਜਾਬ ਵਿੱਚ 25000 ਬੇਕਸੂਰ ਲੋਕਾਂ ਦੇ ਹੋਏ ਕਤਲੇਆਮ ਨੇ ਉਹਨਾਂ ਦੇ ਅੰਦਰ ਨੂੰ ਝੰਜੋੜਿਆ। ਅੱਜ ਓਹ ਓਹਨਾਂ ਤਮਾਮ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਆਏ ਹਨ। ਉਹਨਾਂ ਦਾ ਮਕਸਦ ਹੈ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਜੀ ਦੇ ਸਨਮੁੱਖ ਹੋਕੇ ਆਪਣੀ ਸ਼ਰਧਾ ਭੇਂਟ ਕਰਨੀ ਹੈ। ਸੁਨੀਲ ਰਾਠੌੜ ਦਾ ਕਹਿਣਾ ਹੈ ਕਿ ਸਤਲੁਜ ਫ਼ਿਲਮ ਦੇਖਣ ਤੋਂ ਬਾਅਦ ਉਹਨਾਂ ਨੇ ਪੀੜ੍ਹਤ ਪਰਿਵਾਰਾਂ ਦੇ ਯੂਟਿਊਬ ਤੇ ਇੰਟਰਵਿਊ ਦੇਖੇ। ਉਹਨਾਂ ਦੇ ਕਹਿਣ ਮੁਤਾਬਿਕ ਫ਼ਿਲਮ ਬਿਲਕੁਲ ਸੱਚ ਤੇ ਅਧਾਰਿਤ ਹੈ ਅਤੇ ਇਸ ਫ਼ਿਲਮ ਵਿੱਚ ਤਾਂ ਸਿਰਫ਼ 10 % ਤੱਕ ਹੀ ਦਿਖਾਇਆ ਹੈ। ਸੁਨੀਲ ਰਾਠੌੜ ਨੇ ਇਹ ਪੈਦਲ ਯਾਤਰਾ 12 ਜੁਲਾਈ ਤੋਂ ਸ਼ੁਰੂ ਕੀਤੀ ਅਤੇ ਰੋਜ਼ ਓਹ 25 ਤੋਂ 30 ਕਿਲੋਮੀਟਰ ਪੈਦਲ ਯਾਤਰਾ ਕਰਦੇ ਹਨ ਅਤੇ ਓਹਨਾ ਦੀ ਇਹ ਯਾਤਰਾ ਪਿੰਡ ਖਾਲੜਾ ਜਾਕੇ ਸੰਪੰਨ ਹੋਵੇਗੀ। ਪੰਜਾਬ ਦੇ ਲੋਕਾਂ ਵੱਲੋਂ ਉਹਨਾਂ ਨੂੰ ਬਹੁਤ ਪਿਆਰ ਮਿਲ਼ ਰਿਹਾ ਹੈ। Ott ਤੋਂ ਫ਼ਿਲਮ ਹਟਾਉਣ 'ਤੇ ਵੀ ਸੁਨੀਲ ਰਾਠੌੜ ਕੇ ਕਿਹਾ ਕਿ ਫਿਲਮ ਵਿੱਚ ਕਿਸੇ ਵੀ ਤਰ੍ਹਾਂ ਦੇ ਨਾਲ਼ ਕਿਸੇ ਧਾਰਮਿਕ ਭਾਵਨਾ ਨੂੰ ਠੇਸ ਪੁਚਾਉਣ ਦਾ ਕੋਈ ਪ੍ਰਾਪੋਗੰਡਾ ਨਹੀਂ ਹੈ। ਜੋ ਵੀ ਉਸ ਵੇਲੇ ਮਾਣਯੋਗ ਅਦਾਲਤ ਨੇ ਹੁਕਮ ਦਿੱਤੇ ਸਨ ਉਹੀ ਕੁਝ ਫ਼ਿਲਮ ਵਿੱਚ ਦਰਸਾਇਆ ਗਿਆ ਹੈ। ਅੱਤ ਵਿੱਚ ਸੁਨੀਲ ਰਾਠੌੜ ਨੇ ਆਪਸੀ ਭਾਈਚਾਰਕ ਸਾਂਝ ਲਈ ਲੋਕਾਂ ਨੂੰ ਪ੍ਰੇਰਿਆ ਅਤੇ ਕਿਹਾ ਕਿ ਉਹਨਾਂ ਦੇ ਇਹ ਯਾਤਰਾ ਪੰਜਾਬ ਵਿੱਚ ਹੋਏ ਸ਼ਹੀਦਾਂ ਨੂੰ ਸਮਰਪਿਤ ਹੈ। Bite , ਪੈਦਲ ਯਾਤਰਾ ਕਰਨ ਵਾਲਾ ਵਿਅਕਤ4
- ਗ੍ਰਾਮ ਪੰਚਾਇਤ ਦਾ ਆਮ ਇਜਲਾਸ ਹੋਇਆ ਪਿੰਡ 'ਚ ਵਧ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 'ਤੇ ਰੋਕ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਟਾਡਾ ਉੜਮੁੜ:- ਇਤਿਹਾਸਕ ਨਗਰ ਮੂਨਕ ਖੁਰਦ ਵਿਖੇ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦਾ ਆਮ ਇਜਲਾਸ ਹੋਇਆ। ਜਿਸ ਦੌਰਾਨ ਪਿੰਡ 'ਚ ਵਧ ਰਹੀ ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ 'ਤੇ ਰੋਕ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਮਤਾ ਪਾਸ ਕਰਨ ਉਪਰੰਤ ਐਸਡੀਐਮ ਟਾਂਡਾ ਦਫਤਰ ਵਿਖੇ ਐਸਡੀਐਮ ਦੇ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਇਸ ਆਮ ਇਜਲਾਸ ਦੌਰਾਨ ਗ੍ਰਾਮ ਪੰਚਾਇਤ ਤੋਂ ਇਲਾਵਾ ਪਿੰਡ ਦੇ ਮੋਹਤਵਰ ਸਾਬਕਾ ਸਰਪੰਚਾਂ ਨੰਬਰਦਾਰਾਂ ਅਤੇ ਸਮਾਜ ਸੇਵੀ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੇ ਮੋਹਤਵਰ ਪਤਵੰਤੇ ਵਿਅਕਤੀਆਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਪਿੰਡ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਵਧ ਰਹੀ ਗਿਣਤੀ ਅਤੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਪਿੰਡ 'ਚ ਪੱਕੇ ਤੌਰ 'ਤੇ ਮਕਾਨ ਖ਼ਰੀਦ ਕੇ ਰਹਿਣ 'ਤੇ ਰੋਕ ਲਗਾਉਣ ਲਈ ਮਤਾ ਪਾਸ ਕੀਤਾ ਗਿਆ। ਇਸ ਸਮੇਂ ਸਰਪੰਚ ਮਨਪ੍ਰੀਤ ਕੌਰ, ਸਾਬਕਾ ਸਰਪੰਚ ਸ਼ਾਮ ਸਿੰਘ, ਨੰਬਰਦਾਰ ਦਰਬਾਰਾ ਸਿੰਘ, ਪੰਚ ਸਰਬਜੀਤ ਸਿੰਘ ਮੋਮੀ, ਨੰਬਰਦਾਰ ਗੁਰਿੰਦਰ ਸਿੰਘ , ਪੰਚ ਰਾਜਵਿੰਦਰ ਕੌਰ, ਪੰਚ ਹਰਪ੍ਰੀਤ ਸਿੰਘ , ਪੰਚ ਸਵਰਨ ਕੌਰ , ਸਮਾਜ ਸੇਵੀ ਸੁਰਜੀਤ ਸਿੰਘ ਭਾਰਦਵਾਜ, ਸਮਾਜ ਸੇਵੀ ਕਮਲਜੀਤ ਸਿੰਘ, ਅਮਰੀਕ ਸਿੰਘ ਸੈਣੀ ਨੇ ਦੱਸਿਆ ਕਿ ਵੇਖਣ 'ਚ ਆਇਆ ਹੈ ਕਿ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਮਕਾਨ ਖ਼ਰੀਦ ਕੇ ਪੱਕੇ ਤੌਰ 'ਤੇ ਰਿਹਾਇਸ਼ ਬਣਾਈ ਜਾ ਰਹੀ ਹੈ ਪਰ ਅਪਰਾਧਕ ਪਿਛੋਕੜ ਨਾਲ ਸੰਬੰਧਤ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ ਦੀ ਸੁਰੱਖਿਆ ਦੇ ਮੱਦੇਨਜ਼ਰ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਪੱਕੇ ਤੌਰ 'ਤੇ ਰੋਕ ਲਗਾਉਣ ਲਈ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਵਿਅਕਤੀਆਂ ਵੱਲੋਂ ਉੱਪ ਮੰਡਲ ਮੈਜਿਸਟ੍ਰੇਟ ਟਾਂਡਾ ਨੂੰ ਮੰਗ ਪੱਤਰ ਦੇ ਕੇ ਪ੍ਰਵਾਸੀ ਮਜ਼ਦੂਰਾਂ 'ਤੇ ਕਾਰਵਾਈ ਕਰਨ ਅਤੇ ਇਸ ਵਿੱਚ ਸਹਿਯੋਗ ਕਰਨ ਵਾਲਿਆਂ 'ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ।1
- नमस्कार, सत श्री अकाल, सलाम🙏 आज का दिन आपके लिए मंगलमय और शुभ हो 👍🌹👍1
- अमृतसर पुलिस की बड़ी कामयाबी 5 पिस्तौल₹4 गिरफ्तार 2 किलो ड्रग्स 5 लाख ड्रग मनी बरामद। अमृतसर पुलिस की बड़ी कामयाबी 5 पिस्तौल₹4 गिरफ्तार 2 किलो ड्रग्स 5 लाख ड्रग मनी बरामद।1
- ਤੁਹਾਡੇ ਆਪਣੇ ਸ਼ਹਿਰ ਅੰਮ੍ਰਿਤਸਰ ਵਿੱਚ ਬਟਾਲਾ ਰੋਡ 'ਤੇ ਹੁਣ 'VW Bazaar' ਜਲਦ ਖੁੱਲਣ ਜਾ ਰਿਹਾ ਹੈ ਜਿੱਥੇ ਤੁਹਾਨੂੰ ਆਪਣੀ ਲੋੜ ਦੀ ਹਰ ਚੀਜ਼ ਇੱਕੋ ਥਾਂ 'ਤੇ ਮਿਲੇਗੀ!1
- ਸਫਾਈ ਕਰਮਚਾਰੀਆਂ ਵੱਲੋਂ ਅੱਜ 30 ਤਰੀਕ ਨੂੰ ਬੰਦ ਕਰਨ ਲਈ ਵੱਡੇ ਪੱਧਰ ਤੇ ਸੱਦਾ ਦਿੱਤਾ ਟਾਂਡਾ ਉੜਮੁੜ:- ਬਰਨਾਲਾ ਵਿੱਚ ਹੋਏ ਲਾਠੀ ਚਾਰਜ ਦੀ ਨਿਖੇਦੀ ਕਰਦੇ ਆਂ ਸਫਾਈ ਕਰਮਚਾਰੀਆਂ ਵੱਲੋਂ ਅੱਜ 30 ਤਰੀਕ ਨੂੰ ਬੰਦ ਕਰਨ ਲਈ ਵੱਡੇ ਪੱਧਰ ਤੇ ਸੱਦਾ ਦਿੱਤਾ ਗਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਫਾਈ ਕਰਮਚਾਰੀਆਂ ਅਤੇ ਯੂਨੀਅਨ ਦੇ ਪ੍ਰਧਾਨ ਅਹੁਦੇਦਾਰਾਂ ਨੇ ਦੱਸਿਆ ਕਿ ਬਰਨਾਲਾ ਵਿੱਚ ਹੋਈ ਘਟਨਾ ਕਰਮ ਨੂੰ ਲੈ ਕੇ ਜਿੱਥੇ ਬਹੁਤ ਸਾਰਾ ਤਸ਼ੱਦਦ ਕੀਤਾ ਗਿਆ ਹੈ ਉੱਥੇ ਇਨਸਾਫ ਦੀ ਮੰਗ ਕਰਦਿਆਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਆਵਾਜ਼ ਬੁਲੰਦ ਕਰਨ ਲਈ ਇਹ ਮੁਕੰਮਲ ਤੌਰ ਤੇ ਹੜਤਾਲ ਕੀਤੀ ਗਈ ਹੈ ਜਦ ਕਿ ਅਣਮਿੱਥੇ ਸਮੇਂ ਲਈ ਧਰਨਾ ਲਗਾਤਾਰ ਜਾਰੀ ਹੈ। ਇਸ ਮੌਕੇ ਉਹਨਾਂ ਕਿਹਾ ਕਿ 30 ਤਰੀਕ ਨੂੰ ਬੰਦ ਜੋ ਕਿ ਬੰਦ ਕਰਨ ਦਾ ਕਿਹਾ ਗਿਆ ਹੈ ਪੰਜਾਬ ਦੇ ਲੋਕ ਉਸ ਬੰਦ ਦਾ ਪੂਰਾ ਸਮਰਥਨ ਕਰਨ ਤਾਂ ਜੋ ਕਿ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰ ਦਿੱਤੀ ਜਾ ਸਕੇ।3
- ਮੇਰਾ ਨਾਮ ਸੁਰਿੰਦਰ ਕੌਰ ਮੈਂ ਡਰੱਗ ਸੈਂਸਰ ਬਹਾਦਰਪੁਰ ਜੋਆ 212 ਵੋਟ ਵਿੱਚ 2 ਜੁਲਾਈ ਤੋਂ ਲੈ ਕੇ 15 ਜੁਲਾਈ ਤੱਕ 300 ਕੰਪਲੀਟ ਕੀਤਾ ਆ ਔਰ ਮੈਨੂੰ ਬਹੁਤ ਚੀਜ਼ ਲਾਂਘਾਯੋਗ ਮਿਲਿਆ ਵੀ ਆ ਔਰ ਮੈਨੂੰ ਇਸ ਪ੍ਰਤੀ ਹੀ ਲੋਕਾਂ ਨਾਲ ਗੱਲ ਕਰਨਾ ਇਸ ਤਰਹਾਂ ਦੇ ਕੰਮ ਕਰਨੇ ਬਹੁਤ ਜਿਆਦਾ ਹੀ ਨੌਲੇਜ ਆ ਇਹਨੂੰ ਪਲੀਜ਼ ਇਸ ਤਰੀਕੇ ਨਾਲ ਕੰਮ ਦਵੋ plz give ask the job1
- ਅੰਮ੍ਰਿਤਸਰ 'ਚ ਮਾਸੜ ਨੇ ਦਰਿੰ'ਦਗੀ ਦੀਆਂ ਹੱਦਾਂ ਕੀਤੀਆਂ ਪਾਰ! 15 ਸਾਲਾ ਭਾਣਜੀ ਨੂੰ ਕੁੱ'ਟ-ਕੁੱ'ਟ, ਮਾ'ਰਿਆ, ਪੁਲਿਸ ਦੇ ਵੱਡੇ ਖੁਲਾਸੇ #AmritsarNews #PunjabNews #CrimeNews #JusticeForChild #Punjab24News1