logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਦੀ ਮਹੀਨਾਵਾਰ ਮੀਟਿੰਗ ਹੋਈ:- ਪ੍ਰਧਾਨ ਬਠਿੰਡਾ ਗੋਪੀ ਜ਼ੀਰੇ ਵਾਲ਼ਾ ਪੇਂਡੂ ਸਾਹਿਤ ਸਭਾ ਰਜਿ.ਬਾਲਿਆਂਵਾਲੀ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੁਖਦਰਸ਼ਨ ਗਰਗ ਦੀ ਪ੍ਰਧਾਨਗੀ ਹੇਠ ਕਵੀਸ਼ਰ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰੇਰੀ ਅਤੇ ਬਿ੍ਗੇਡੀਅਰ ਬੰਤ ਸਿੰਘ ਮੈਮੋਰੀਅਲ ਸੁਵਿਧਾ ਕੇਂਦਰ ਅਤੇ ਕੰਪਿਊਟਰ ਸੈਂਟਰ ਵਿਖੇ ਹੋਈ। ਸਾਹਿਤਕ ਦੌਰ ਵਿੱਚ ਜੀਤ ਸਿੰਘ ਚਹਿਲ ਵੱਲੋਂ ਹੱਡਬੀਤੀ ਪੇਸ਼ ਕੀਤੀ ਗਈ। ਕੁਲਦੀਪ ਮਤਵਾਲਾ ਨੇ ਵਿਅੰਗ ਪੜ੍ਹਿਆ। ਹਰਜਿੰਦਰ ਕੌਰ ਨੇ ਵਿਅੰਗਮਈ ਰਚਨਾਵਾਂ ਪੇਸ਼ ਕੀਤੀਆਂ। ਅਜਮੇਰ ਦੀਵਾਨਾ ਨੇ ਵਿਅੰਗ ਉੱਲੂ ਦੀ ਸ਼ਾਹਸਵਾਰ ਪੇਸ਼ ਕੀਤਾ। ਸੁਖਦਰਸ਼ਨ ਗਰਗ ਨੇ ਤਾਜ਼ਾ ਰੁਬਾਈਆਂ ਸੁਣਾਈਆਂ। ਪੜ੍ਹੀਆਂ ਰਚਨਾਵਾਂ ਤੇ ਉਸਾਰੂ ਬਹਿਸ ਵੀ ਕੀਤੀ ਗਈ। ਲਾਇਬਰੇਰੀ ਦੇ ਅਧੂਰੇ ਪਏ ਵਿਕਾਸ ਕਾਰਜਾਂ ਬਾਰੇ ਗੱਲਬਾਤ ਕੀਤੀ ਗਈ। ਮੀਟਿੰਗ ਵਿੱਚ ਗੁਰਮੇਲ ਸਿੰਘ ਮੇਲਾ,ਗੁਰਤੇਜ ਸਿੰਘ ਅਤੇ ਗੁਰਮੀਤ ਕੁਮਾਰ ਹਾਜ਼ਰ ਸਨ।

3 hrs ago
user_Gurpreet Singh
Gurpreet Singh
ਬਠਿੰਡਾ, ਬਠਿੰਡਾ, ਪੰਜਾਬ•
3 hrs ago
60f5730b-693c-41e6-a8c2-5df389826829

ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਦੀ ਮਹੀਨਾਵਾਰ ਮੀਟਿੰਗ ਹੋਈ:- ਪ੍ਰਧਾਨ ਬਠਿੰਡਾ ਗੋਪੀ ਜ਼ੀਰੇ ਵਾਲ਼ਾ ਪੇਂਡੂ ਸਾਹਿਤ ਸਭਾ ਰਜਿ.ਬਾਲਿਆਂਵਾਲੀ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੁਖਦਰਸ਼ਨ ਗਰਗ ਦੀ ਪ੍ਰਧਾਨਗੀ ਹੇਠ ਕਵੀਸ਼ਰ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰੇਰੀ ਅਤੇ ਬਿ੍ਗੇਡੀਅਰ ਬੰਤ ਸਿੰਘ ਮੈਮੋਰੀਅਲ ਸੁਵਿਧਾ ਕੇਂਦਰ ਅਤੇ ਕੰਪਿਊਟਰ ਸੈਂਟਰ ਵਿਖੇ ਹੋਈ। ਸਾਹਿਤਕ ਦੌਰ ਵਿੱਚ ਜੀਤ ਸਿੰਘ ਚਹਿਲ ਵੱਲੋਂ ਹੱਡਬੀਤੀ ਪੇਸ਼ ਕੀਤੀ ਗਈ। ਕੁਲਦੀਪ ਮਤਵਾਲਾ ਨੇ ਵਿਅੰਗ ਪੜ੍ਹਿਆ। ਹਰਜਿੰਦਰ ਕੌਰ ਨੇ ਵਿਅੰਗਮਈ ਰਚਨਾਵਾਂ ਪੇਸ਼ ਕੀਤੀਆਂ। ਅਜਮੇਰ ਦੀਵਾਨਾ ਨੇ ਵਿਅੰਗ ਉੱਲੂ ਦੀ ਸ਼ਾਹਸਵਾਰ ਪੇਸ਼ ਕੀਤਾ। ਸੁਖਦਰਸ਼ਨ ਗਰਗ ਨੇ ਤਾਜ਼ਾ ਰੁਬਾਈਆਂ ਸੁਣਾਈਆਂ। ਪੜ੍ਹੀਆਂ ਰਚਨਾਵਾਂ ਤੇ ਉਸਾਰੂ ਬਹਿਸ ਵੀ ਕੀਤੀ ਗਈ। ਲਾਇਬਰੇਰੀ ਦੇ ਅਧੂਰੇ ਪਏ ਵਿਕਾਸ ਕਾਰਜਾਂ ਬਾਰੇ ਗੱਲਬਾਤ ਕੀਤੀ ਗਈ। ਮੀਟਿੰਗ ਵਿੱਚ ਗੁਰਮੇਲ ਸਿੰਘ ਮੇਲਾ,ਗੁਰਤੇਜ ਸਿੰਘ ਅਤੇ ਗੁਰਮੀਤ ਕੁਮਾਰ ਹਾਜ਼ਰ ਸਨ।

More news from Punjab and nearby areas
  • चेन्नई: तमिलनाडु के मुख्यमंत्री और TVK चीफ सी जोसेफ विजय को तमिलनाडु सेक्रेटेरिएट में गार्ड ऑफ ऑनर दिया गया।
    1
    चेन्नई: तमिलनाडु के मुख्यमंत्री और TVK चीफ सी जोसेफ विजय को तमिलनाडु सेक्रेटेरिएट में गार्ड ऑफ ऑनर दिया गया।
    user_Mohit Badtiya
    Mohit Badtiya
    Bathinda, Punjab•
    5 hrs ago
  • ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸੋਅਰੂਮ ਨੂੰ ਲਁਗੀ ਅੱਗ ਰਾਮਪੁਰਾਫੂਲ ਤੋਂ ਰਜਨੀਸ਼ ਕਰਕਰਾ
    1
    ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸੋਅਰੂਮ ਨੂੰ ਲਁਗੀ ਅੱਗ 

ਰਾਮਪੁਰਾਫੂਲ ਤੋਂ ਰਜਨੀਸ਼ ਕਰਕਰਾ
    user_ਰਜਨੀਸ਼ ਕਰਕਰਾ
    ਰਜਨੀਸ਼ ਕਰਕਰਾ
    Estate Agent ਰਾਮਪੁਰਾ ਫੂਲ, ਬਠਿੰਡਾ, ਪੰਜਾਬ•
    3 hrs ago
  • ਬਠਿੰਡਾ ਪੁਲਿਸ ਦੇ ਥਾਣਾ ਕੋਟਫੱਤਾ ਵੱਲੋਂ ਪਿਛਲੇ ਦਿਨੀ ਇੱਕ ਪ੍ਰਵਾਸੀ ਦੇ ਹੋਏ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਵੱਡੀ ਸਫਲਤਾ ਹਾਸਲ ਕੀਤੀ।
    1
    ਬਠਿੰਡਾ ਪੁਲਿਸ ਦੇ ਥਾਣਾ ਕੋਟਫੱਤਾ ਵੱਲੋਂ ਪਿਛਲੇ ਦਿਨੀ ਇੱਕ ਪ੍ਰਵਾਸੀ ਦੇ ਹੋਏ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਵੱਡੀ ਸਫਲਤਾ ਹਾਸਲ ਕੀਤੀ।
    user_Gurjant Singh Natheha
    Gurjant Singh Natheha
    ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
    4 hrs ago
  • ਵਿਸ਼ਵ ਵਿੱਚ ਸੱਚੀ ਸ਼ਾਂਤੀ ਅਤੇ ਆਪਸੀ ਭਾਈਚਾਰਾ ਕਿਵੇਂ ਸਥਾਪਿਤ ਕੀਤਾ ਜਾ ਸਕਦਾ ਹੈ, ਇਹ ਇੱਕ ਡੂੰਘਾ ਸਵਾਲ ਹੈ। 'ਕਲਯੁਗ ਵਿੱਚ ਸਤਯੁਗ ਦੀ ਸ਼ੁਰੂਆਤ' ਦੇ ਇਸ ਭਾਗ ਵਿੱਚ ਇਸਦੇ ਮਹੱਤਵਪੂਰਨ ਰਾਜ਼ ਖੋਲ੍ਹੇ ਜਾਣਗੇ। ਜਾਣੋ ਕਿ ਇਨ੍ਹਾਂ ਕਦਰਾਂ-ਕੀਮਤਾਂ ਨੂੰ ਸਥਾਪਿਤ ਕਰਨ ਲਈ ਕਿਹੜੇ ਕਦਮ ਚੁੱਕਣੇ ਜ਼ਰੂਰੀ ਹਨ।
    1
    ਵਿਸ਼ਵ ਵਿੱਚ ਸੱਚੀ ਸ਼ਾਂਤੀ ਅਤੇ ਆਪਸੀ ਭਾਈਚਾਰਾ ਕਿਵੇਂ ਸਥਾਪਿਤ ਕੀਤਾ ਜਾ ਸਕਦਾ ਹੈ, ਇਹ ਇੱਕ ਡੂੰਘਾ ਸਵਾਲ ਹੈ। 'ਕਲਯੁਗ ਵਿੱਚ ਸਤਯੁਗ ਦੀ ਸ਼ੁਰੂਆਤ' ਦੇ ਇਸ ਭਾਗ ਵਿੱਚ ਇਸਦੇ ਮਹੱਤਵਪੂਰਨ ਰਾਜ਼ ਖੋਲ੍ਹੇ ਜਾਣਗੇ। ਜਾਣੋ ਕਿ ਇਨ੍ਹਾਂ ਕਦਰਾਂ-ਕੀਮਤਾਂ ਨੂੰ ਸਥਾਪਿਤ ਕਰਨ ਲਈ ਕਿਹੜੇ ਕਦਮ ਚੁੱਕਣੇ ਜ਼ਰੂਰੀ ਹਨ।
    user_Bittu kumar
    Bittu kumar
    Photographer ਮੌੜ, ਬਠਿੰਡਾ, ਪੰਜਾਬ•
    13 hrs ago
  • ਆਪ ਪਾਰਟੀ ਵੱਲੋਂ ਬੀਜੇਪੀ ਦੇ ਖਿਲਾਫ ਕੀਤੇ ਪ੍ਰਦਰਸ਼ਨ ਤੇ ਬੋਲੇ ਅਨੁਰਾਗ ਸ਼ਰਮਾ, ਇਹ ਸੋਚਦੇ ਨੇ ਕਿ ਬੀਜੇਪੀ ਦੇ ਵਰਕਰਾਂ ਤੇ ਅੱ.ਤਿ.ਆ.ਚਾ.ਰ ਕਰ ਲਾਂਗੇ ਇਹ ਹੁਣ ਤੁਸੀਂ ਭੁੱਲ ਜਾਓ .......
    1
    ਆਪ ਪਾਰਟੀ ਵੱਲੋਂ ਬੀਜੇਪੀ ਦੇ ਖਿਲਾਫ ਕੀਤੇ ਪ੍ਰਦਰਸ਼ਨ ਤੇ ਬੋਲੇ ਅਨੁਰਾਗ ਸ਼ਰਮਾ,
ਇਹ ਸੋਚਦੇ ਨੇ ਕਿ ਬੀਜੇਪੀ ਦੇ ਵਰਕਰਾਂ ਤੇ    ਅੱ.ਤਿ.ਆ.ਚਾ.ਰ   ਕਰ ਲਾਂਗੇ ਇਹ ਹੁਣ ਤੁਸੀਂ ਭੁੱਲ ਜਾਓ .......
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    1 hr ago
  • ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਲਗਾਤਾਰ ਬੱਚਿਆਂ ਨੂੰ ਖੇਡਾਂ ਪ੍ਰਤੀ ਕਰ ਰਹੇ ਹਨ ਪ੍ਰੇਰਿਤ, ਕੋਟਕਪੁਰਾ ਵਿਖੇ ਕ੍ਰਿਕਟ ਗਰਾਊਂਡ ਦੇ ਵਿਕਾਸ ਲਈ ਕੀਤੀ ਗਰਾਂਟ ਜਾਰੀ
    1
    ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਲਗਾਤਾਰ ਬੱਚਿਆਂ ਨੂੰ ਖੇਡਾਂ ਪ੍ਰਤੀ ਕਰ ਰਹੇ ਹਨ ਪ੍ਰੇਰਿਤ, ਕੋਟਕਪੁਰਾ ਵਿਖੇ ਕ੍ਰਿਕਟ ਗਰਾਊਂਡ ਦੇ ਵਿਕਾਸ ਲਈ ਕੀਤੀ ਗਰਾਂਟ ਜਾਰੀ
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    2 hrs ago
  • ਫ਼ਰੀਦਕੋਟ ਵਿਖੇ ਮਾਂ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ, ਸਮਾਜ ਵਿੱਚ ਮਾਵਾਂ ਦੇ ਯੋਗਦਾਨ ਨੂੰ ਕੀਤਾ ਗਿਆ ਨਮਨ, ਵੱਖ-ਵੱਖ ਖੇਤਰਾਂ ਵਿੱਚ ਮਾਣ ਵਧਾਉਣ ਵਾਲੀਆਂ ਮਾਵਾਂ ਦਾ ਸਨਮਾਨ ਫ਼ਰੀਦਕੋਟ ਵਿਖੇ ਮਾਂ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ, ਸਮਾਜ ਵਿੱਚ ਮਾਵਾਂ ਦੇ ਯੋਗਦਾਨ ਨੂੰ ਕੀਤਾ ਗਿਆ ਨਮਨ, ਵੱਖ-ਵੱਖ ਖੇਤਰਾਂ ਵਿੱਚ ਮਾਣ ਵਧਾਉਣ ਵਾਲੀਆਂ ਮਾਵਾਂ ਦਾ ਸਨਮਾਨ #maa #motherday #mehla #mother day #special #today #latest #news #highlight #everyone #MothersDay #Faridkot #PunjabNews #MothersDay2026 #MaaDivas #HonoringMothers #SocialEvent #FaridkotNews #PunjabiNews #FaridkotCity #PunjabEvents #KalamDeRang #SahityaSabha #PunjabiCulture #Maa #MothersRespect #BreakingNews #ViralVideo #TrendingNow #FaridkotUpdate #MothersLove #SpecialProgram
    1
    ਫ਼ਰੀਦਕੋਟ ਵਿਖੇ ਮਾਂ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ, ਸਮਾਜ ਵਿੱਚ ਮਾਵਾਂ ਦੇ ਯੋਗਦਾਨ ਨੂੰ ਕੀਤਾ ਗਿਆ ਨਮਨ, ਵੱਖ-ਵੱਖ ਖੇਤਰਾਂ ਵਿੱਚ ਮਾਣ ਵਧਾਉਣ ਵਾਲੀਆਂ ਮਾਵਾਂ ਦਾ ਸਨਮਾਨ
ਫ਼ਰੀਦਕੋਟ ਵਿਖੇ ਮਾਂ ਦਿਵਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ, ਸਮਾਜ ਵਿੱਚ ਮਾਵਾਂ ਦੇ ਯੋਗਦਾਨ ਨੂੰ ਕੀਤਾ ਗਿਆ ਨਮਨ, ਵੱਖ-ਵੱਖ ਖੇਤਰਾਂ ਵਿੱਚ ਮਾਣ ਵਧਾਉਣ ਵਾਲੀਆਂ ਮਾਵਾਂ ਦਾ ਸਨਮਾਨ #maa #motherday #mehla #mother day #special #today #latest #news #highlight #everyone #MothersDay #Faridkot #PunjabNews #MothersDay2026 #MaaDivas #HonoringMothers #SocialEvent #FaridkotNews #PunjabiNews
#FaridkotCity #PunjabEvents #KalamDeRang #SahityaSabha #PunjabiCulture #Maa #MothersRespect
#BreakingNews #ViralVideo #TrendingNow #FaridkotUpdate #MothersLove #SpecialProgram
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    2 hrs ago
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਜਪਾ ਦਾ ਮਾਡਲ ਚੰਗੇ ਸ਼ਾਸਨ ਦਾ ਹੈ, ਜਿਸ ਕਾਰਨ ਲੋਕ ਉਸਨੂੰ ਵਾਰ-ਵਾਰ ਸੇਵਾ ਦਾ ਮੌਕਾ ਦਿੰਦੇ ਹਨ। ਉਨ੍ਹਾਂ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੀ ਕੋਈ ਵੀ ਰਾਜ ਸਰਕਾਰ ਦੂਜੀ ਵਾਰ ਸੱਤਾ ਵਿੱਚ ਵਾਪਸ ਨਹੀਂ ਆਈ।
    1
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਜਪਾ ਦਾ ਮਾਡਲ ਚੰਗੇ ਸ਼ਾਸਨ ਦਾ ਹੈ, ਜਿਸ ਕਾਰਨ ਲੋਕ ਉਸਨੂੰ ਵਾਰ-ਵਾਰ ਸੇਵਾ ਦਾ ਮੌਕਾ ਦਿੰਦੇ ਹਨ। ਉਨ੍ਹਾਂ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੀ ਕੋਈ ਵੀ ਰਾਜ ਸਰਕਾਰ ਦੂਜੀ ਵਾਰ ਸੱਤਾ ਵਿੱਚ ਵਾਪਸ ਨਹੀਂ ਆਈ।
    user_Mohit Badtiya
    Mohit Badtiya
    Bathinda, Punjab•
    12 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.