logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ਼੍ਰੀ ਬੀ ਐਲ ਸੰਤੋਸ਼ ਜੀ ਦੀ ਅਗਵਾਈ ਹੇਠ ਵਿਸ਼ੇਸ਼ ਸੰਗਠਨਾਤਮਕ ਮੀਟਿੰਗ ਹੋਈ ਬੀਜੇਪੀ ਪੰਜਾਬ। ਜੋਗਿੰਦਰ ਕੈਂਥ ਲਹਿਰੀ 25/08/26 ਪੰਜਾਬ ਅੰਦਰ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਵਿੱਚ ਨਵੀਂ ਊਰਜਾ ਭਰਨ ਦੇ ਮਕਸਦ ਨਾਲ ਪਟਿਆਲਾ ਵਿਖੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਦੀ ਅਗਵਾਈ ਹੇਠ ਵਿਸ਼ੇਸ਼ ਸੰਗਠਨਾਤਮਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਅਤੇ ਸੰਗਰੂਰ-1 ਦੇ ਸੰਗਠਨਾਤਮਕ ਕਾਰਜਾਂ ਤੇ ਰਿਪੋਰਟ ਸਾਂਝੀ ਕਰਨ ਦਾ ਸ਼ੁਭ ਅਵਸਰ ਪ੍ਰਾਪਤ ਹੋਇਆ। ਸ਼੍ਰੀ ਬੀ.ਐੱਲ. ਸੰਤੋਸ਼ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਬੁਲੰਦੀਆਂ ’ਤੇ ਲੈ ਕੇ ਜਾਣ ਅਤੇ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਕਰਨ ਲਈ ਸਾਡਾ ਹਰ ਇੱਕ ਵਰਕਰ ਪੂਰੇ ਉਤਸ਼ਾਹ ਨਾਲ ਤਿਆਰ ਹੈ। 🇮🇳 #BJP4Punjab #Sangrur1 #Patiala #BLSanthosh #OrganizationFirst #PunjabBJP BJP Punjab

1 day ago
user_ਜੋਗਿੰਦਰਕੈਂਥ ਲਹਿਰੀ
ਜੋਗਿੰਦਰਕੈਂਥ ਲਹਿਰੀ
Hoshiarpur, Punjab•
1 day ago
e21256b2-888c-415f-9ac9-56c04fb38038

ਸ਼੍ਰੀ ਬੀ ਐਲ ਸੰਤੋਸ਼ ਜੀ ਦੀ ਅਗਵਾਈ ਹੇਠ ਵਿਸ਼ੇਸ਼ ਸੰਗਠਨਾਤਮਕ ਮੀਟਿੰਗ ਹੋਈ ਬੀਜੇਪੀ ਪੰਜਾਬ। ਜੋਗਿੰਦਰ ਕੈਂਥ ਲਹਿਰੀ 25/08/26 ਪੰਜਾਬ ਅੰਦਰ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਵਿੱਚ ਨਵੀਂ ਊਰਜਾ ਭਰਨ ਦੇ ਮਕਸਦ ਨਾਲ ਪਟਿਆਲਾ ਵਿਖੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਦੀ ਅਗਵਾਈ ਹੇਠ ਵਿਸ਼ੇਸ਼ ਸੰਗਠਨਾਤਮਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਅਤੇ ਸੰਗਰੂਰ-1 ਦੇ ਸੰਗਠਨਾਤਮਕ ਕਾਰਜਾਂ ਤੇ ਰਿਪੋਰਟ ਸਾਂਝੀ ਕਰਨ ਦਾ ਸ਼ੁਭ ਅਵਸਰ ਪ੍ਰਾਪਤ ਹੋਇਆ। ਸ਼੍ਰੀ ਬੀ.ਐੱਲ. ਸੰਤੋਸ਼ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਬੁਲੰਦੀਆਂ ’ਤੇ ਲੈ ਕੇ ਜਾਣ ਅਤੇ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਕਰਨ ਲਈ ਸਾਡਾ ਹਰ ਇੱਕ ਵਰਕਰ ਪੂਰੇ ਉਤਸ਼ਾਹ ਨਾਲ ਤਿਆਰ ਹੈ। 🇮🇳 #BJP4Punjab #Sangrur1 #Patiala #BLSanthosh #OrganizationFirst #PunjabBJP BJP Punjab

More news from Punjab and nearby areas
  • ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    1
    ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ  ਸ੍ਰੀ ਸਿਰਜੀਵਨ ਜਿੰਦਲ ਜੀ  ਬੀਜੇਪੀ 
ਜੋਗਿੰਦਰਕੈਂਥ ਲਹਿਰੀ  26/08/26                                                   ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ  ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    user_ਜੋਗਿੰਦਰਕੈਂਥ ਲਹਿਰੀ
    ਜੋਗਿੰਦਰਕੈਂਥ ਲਹਿਰੀ
    Hoshiarpur, Punjab•
    4 hrs ago
  • ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ। ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ-ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ। ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ।ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ- ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ।
    1
    ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ।
ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ-ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ।
ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ।ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ- ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 
ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    14 hrs ago
  • 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    1
    26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    19 hrs ago
  • Post by Gaurav masih
    1
    Post by Gaurav masih
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    18 hrs ago
  • दिन दहाडे चोरी हुई दुकान में सरकार आखिर कर कया रही हैं भाई
    2
    दिन दहाडे चोरी हुई दुकान में सरकार आखिर कर कया रही हैं भाई
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    5 hrs ago
  • ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    1
    ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ  
ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    user_Trilok Breaking news
    Trilok Breaking news
    Business management consultant ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    18 hrs ago
  • ਬਠਿੰਡਾ ਦੀ ਧਰਤੀ ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਤੇ ਨਵੀਂ ਊਰਜਾ ਦੇਣ ਲਈ ਅਹਿਮ ਮੀਟਿੰਗ ਜੋਗਿੰਦਰ ਕੈਂਥ ਲਹਿਰੀ 25/08/26 ਬਠਿੰਡਾ ਦੀ ਧਰਤੀ ’ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਲਈ ਅਹਿਮ ਸੰਗਠਨਾਤਮਕ ਮੀਟਿੰਗ ਹੋਈ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਅਤੇ ਰਾਜਸਭਾ ਮੈਂਬਰ ਸ਼੍ਰੀ ਤਰੁਣ ਚੁੱਘ ਜੀ ਸਮੇਤ ਸਮੁੱਚੀ ਲੀਡਰਸ਼ਿਪ ਤੇ ਅਹੁਦੇਦਾਰ ਹਾਜ਼ਿਰ ਸਨ।
    1
    ਬਠਿੰਡਾ ਦੀ ਧਰਤੀ ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਤੇ ਨਵੀਂ ਊਰਜਾ ਦੇਣ ਲਈ ਅਹਿਮ ਮੀਟਿੰਗ
ਜੋਗਿੰਦਰ ਕੈਂਥ ਲਹਿਰੀ 25/08/26                                               ਬਠਿੰਡਾ ਦੀ ਧਰਤੀ ’ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਲਈ ਅਹਿਮ ਸੰਗਠਨਾਤਮਕ ਮੀਟਿੰਗ ਹੋਈ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਅਤੇ ਰਾਜਸਭਾ ਮੈਂਬਰ ਸ਼੍ਰੀ ਤਰੁਣ ਚੁੱਘ ਜੀ ਸਮੇਤ ਸਮੁੱਚੀ ਲੀਡਰਸ਼ਿਪ ਤੇ ਅਹੁਦੇਦਾਰ ਹਾਜ਼ਿਰ ਸਨ।
    user_ਜੋਗਿੰਦਰਕੈਂਥ ਲਹਿਰੀ
    ਜੋਗਿੰਦਰਕੈਂਥ ਲਹਿਰੀ
    Hoshiarpur, Punjab•
    20 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.