logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਦ ਓਪਨ ਡੋਰ ਚਰਚ ਖੋਜੇਵਾਲ ਵਿਖੇ ਯੂਥ ਵਿੰਗ ਦਾ ਪ੍ਰਸਾਰ ਕੀਤਾ ਗਿਆ। ਕਪੂਰਥਲਾ 10 ਮਾਰਚ ਗੌਰਵ ਮੜੀਆ ਦ ਓਪਨ ਡੋਰ ਚਰਚ ਖੋਜੇਵਾਲਾ ਵਿੱਚ ਯੂਥ ਵਿੰਗ ਵਿੱਚ ਪੰਜਾਬ ਭਰ ਵਿੱਚੋਂ ਵੱਖ ਵੱਖ ਥਾਵਾਂ ਤੋਂ ਹੋਰ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਨਾਲ ਹੀ ਦ ਓਪਨ ਡੋਰ ਚਰਚ ਦਾ ਯੂਥ ਇਸਤਰੀ ਵਿੰਗ ਵੀ ਤਿਆਰ ਕੀਤਾ ਗਿਆ ਜਿਸ ਦੀ ਪ੍ਰਧਾਨ ਸਿਸਟਰ ਸੁਰਿੰਦਰ ਕੌਰ ਨੂੰ ਅਤੇ ਵਾਈਸ ਪ੍ਰਧਾਨ ਸਿਸਟਰ ਰਿਬਕਾ ਨੂੰ ਸਥਾਪਤ ਕੀਤਾ ਗਿਆ। ਇਸੇ ਤਰ੍ਹਾਂ ਯੂਥ ਵਿੰਗ ਦਾ ਪਸਾਰ ਕਰਦੇ ਹੋਏ ਬਰਦਰ ਬਲਕਾਰ ਸਿੰਘ ਬਿੱਟੂ ਨੂੰ ਕਰਤਾਰਪੁਰ ਤੋਂ ਪ੍ਰਧਾਨ ਅਤੇ ਬ੍ਰਦਰ ਮਹਿੰਦਰ ਸਿੰਘ ਨੂੰ ਕਰਤਾਰਪੁਰ ਤੋਂ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਇਹਨਾਂ ਨਾਲ ਹੋਰ ਬਹੁਤ ਸਾਰੇ ਯੂਥ ਨੌਜਵਾਨ ਭੈਣਾਂ ਅਤੇ ਭਰਾਵਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਇਹ ਸਾਰੀਆਂ ਨਿਯੁਕਤੀਆਂ ਪ੍ਰਧਾਨ ਸੰਧਾਵਾਲੀਆ ਜੀ ਅਤੇ ਯੂਥ ਪ੍ਰਧਾਨ ਰਾਜਵਿੰਦਰ ਸਿੰਘ ਝੰਡ ਜੀ ਦੀ ਦੇਖ ਰੇਖ ਵਿੱਚ ਦ ਓਪਨ ਡੋਰ ਚਰਚ ਦੇ ਮੁੱਖ ਪਾਸਟਰ ਹਰਪ੍ਰੀਤ ਦਿਓਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀਆਂ ਗਈਆਂ। ਅਤੇ ਨਵ ਨਿਯੁਕਤ ਸਾਰੇ ਭੈਣ ਭਰਾਵਾਂ ਨੂੰ ਸਮੂਹ ਮਾਨਵਤਾ ਨਾਲ ਪਿਆਰ ਕਰਨ ਦਾ ਅਤੇ ਹਰ ਇੱਕ ਲੋੜਵੰਦ ਦੀ ਲੋੜ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਹਰੇਕ ਨਵ ਨਿਯੁਕਤ ਅਹੁਦੇਦਾਰ ਨੂੰ ਪ੍ਰਭੂ ਯਿਸੂ ਮਸੀਹ ਜੀ ਦੇ ਦੱਸੇ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਪਣਾ ਆਪਣਾ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।

1 day ago
user_Gaurav Maria
Gaurav Maria
Business Centre ਕਪੂਰਥਲਾ, ਕਪੂਰਥਲਾ, ਪੰਜਾਬ•
1 day ago
d4874356-854a-4244-8743-c61a4f347ba2

ਦ ਓਪਨ ਡੋਰ ਚਰਚ ਖੋਜੇਵਾਲ ਵਿਖੇ ਯੂਥ ਵਿੰਗ ਦਾ ਪ੍ਰਸਾਰ ਕੀਤਾ ਗਿਆ। ਕਪੂਰਥਲਾ 10 ਮਾਰਚ ਗੌਰਵ ਮੜੀਆ ਦ ਓਪਨ ਡੋਰ ਚਰਚ ਖੋਜੇਵਾਲਾ ਵਿੱਚ ਯੂਥ ਵਿੰਗ ਵਿੱਚ ਪੰਜਾਬ ਭਰ ਵਿੱਚੋਂ ਵੱਖ ਵੱਖ ਥਾਵਾਂ ਤੋਂ ਹੋਰ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਨਾਲ ਹੀ ਦ ਓਪਨ ਡੋਰ ਚਰਚ ਦਾ ਯੂਥ ਇਸਤਰੀ ਵਿੰਗ ਵੀ ਤਿਆਰ ਕੀਤਾ ਗਿਆ ਜਿਸ ਦੀ ਪ੍ਰਧਾਨ ਸਿਸਟਰ ਸੁਰਿੰਦਰ ਕੌਰ ਨੂੰ ਅਤੇ ਵਾਈਸ ਪ੍ਰਧਾਨ ਸਿਸਟਰ ਰਿਬਕਾ ਨੂੰ

d4132acb-77f7-4434-ab0d-e4230c5cf16c

ਸਥਾਪਤ ਕੀਤਾ ਗਿਆ। ਇਸੇ ਤਰ੍ਹਾਂ ਯੂਥ ਵਿੰਗ ਦਾ ਪਸਾਰ ਕਰਦੇ ਹੋਏ ਬਰਦਰ ਬਲਕਾਰ ਸਿੰਘ ਬਿੱਟੂ ਨੂੰ ਕਰਤਾਰਪੁਰ ਤੋਂ ਪ੍ਰਧਾਨ ਅਤੇ ਬ੍ਰਦਰ ਮਹਿੰਦਰ ਸਿੰਘ ਨੂੰ ਕਰਤਾਰਪੁਰ ਤੋਂ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਇਹਨਾਂ ਨਾਲ ਹੋਰ ਬਹੁਤ ਸਾਰੇ ਯੂਥ ਨੌਜਵਾਨ ਭੈਣਾਂ ਅਤੇ ਭਰਾਵਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਇਹ ਸਾਰੀਆਂ ਨਿਯੁਕਤੀਆਂ ਪ੍ਰਧਾਨ ਸੰਧਾਵਾਲੀਆ ਜੀ ਅਤੇ ਯੂਥ ਪ੍ਰਧਾਨ ਰਾਜਵਿੰਦਰ ਸਿੰਘ ਝੰਡ ਜੀ ਦੀ ਦੇਖ ਰੇਖ ਵਿੱਚ ਦ ਓਪਨ ਡੋਰ

b6dc6a78-49cc-4827-9a2a-ccdd4048c3ef

ਚਰਚ ਦੇ ਮੁੱਖ ਪਾਸਟਰ ਹਰਪ੍ਰੀਤ ਦਿਓਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀਆਂ ਗਈਆਂ। ਅਤੇ ਨਵ ਨਿਯੁਕਤ ਸਾਰੇ ਭੈਣ ਭਰਾਵਾਂ ਨੂੰ ਸਮੂਹ ਮਾਨਵਤਾ ਨਾਲ ਪਿਆਰ ਕਰਨ ਦਾ ਅਤੇ ਹਰ ਇੱਕ ਲੋੜਵੰਦ ਦੀ ਲੋੜ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਹਰੇਕ ਨਵ ਨਿਯੁਕਤ ਅਹੁਦੇਦਾਰ ਨੂੰ ਪ੍ਰਭੂ ਯਿਸੂ ਮਸੀਹ ਜੀ ਦੇ ਦੱਸੇ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਪਣਾ ਆਪਣਾ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।

More news from ਪੰਜਾਬ and nearby areas
  • ਕਪੂਰਥਲਾ : 11 ਮਾਰਚ: ਮੌਜੂਦਾ ਸਮੇਂ ਖਾੜੀ ਦੇ ਦੇਸ਼ਾਂ ਵਿਚ ਬਣੇ ਜੰਗੀ ਤਣਾਅ ਕਾਰਨ ਜਿਲ੍ਹਾ ਕਪੂਰਥਲ਼ਾ ਵਿਚ ਖਪਤਕਾਰਾਂ ਨੂੰ ਪੈਟਰੋਲ,ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਸਰਕਾਰ ਵੱਲੋਂ ਤੈਅ ਕੀਤੇ ਗਏ ਰੇਟਾਂ ਤੇ ਯਕੀਨੀ ਬਣਾਉਣ ਸਬੰਧੀ ਸ਼੍ਰੀ ਅਮਿਤ ਕੁਮਾਰ ਪੰਚਾਲ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਜੀ ਦੀ ਪ੍ਰਧਾਨਗੀ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ ਇਸ ਦੌਰਾਨ ਆਇਲ ਕੰਪਨੀ ਦੇ ਅਧਿਕਾਰੀ ਅਤੇ ਜਿਲ੍ਹਾ ਕਪੂਰਥਲ਼ਾ ਦੇ ਪੈਟਰੋਲ ਪੰਪ/ਗੈਸ ਏਜੰਸੀ ਮਾਲਕਾਂ ਦੇ ਵੀ ਹਾਜਰ ਸਨ। ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਜਿਲੇ ਦੇ ਸਾਰੇ ਗੈਸ ਏਜੰਸੀ ਮਾਲਕਾਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਗੈਸ/ਤੇਲ ਦੀ ਜਮ੍ਹਾਖੋਰੀ ਜਾਂ ਕਾਲਾ ਬਾਜਾਰੀ ਨਾ ਕਰੇ ਅਤੇ ਖਪਤਕਾਰਾਂ ਨੂੰ ਸਮੇਂ ਸਿਰ ਗੈਸ ਅਤੇ ਤੇਲ ਦੀ ਸਪਲਾਈ ਸਰਕਾਰ ਵੱਲੋਂ ਨਿਰਧਾਰਿਤ ਰੇਟਾਂ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਗੈਸ ਏਜੰਸੀ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖਪਤਕਾਰਾਂ ਤੋਂ ਸਪਲਾਈ ਦੀ ਸ਼ਾਰਟੇਜ ਦੇ ਬਹਾਨੇ ਉਵਰ ਚਾਰਜਿੰਗ ਨਾ ਕਰੇ ਅਤੇ ਜੇਕਰ ਕੋਈ ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਗਿਆ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਸ਼ਰਾਰਤੀ ਅਨਸਰ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜਾਰੀ ਨਾ ਕਰੇ ਅਤੇ ਜੇਕਰ ਕੋਈ ਕਾਲਾ ਬਾਜਾਰੀ ਕਰਦਾ ਪਾਇਆ ਗਿਆ ਤਾਂ ਉਸ ਸਬੰਧੀ ਤੁਰੰਤ ਬਣਦੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾ ਨੇ ਜਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਲਾ ਕਪੂਰਥਲਾ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ ਹੈ ਅਤੇ ਨਾ ਹੀ ਗੈਸ ਏਜੰਸੀਆਂ ਪਾਸ ਘਰੇਲੂ ਗੈਸ ਦੀ ਕੋਈ ਕਿੱਲਤ ਹੈ, ਉਨ੍ਹਾਂ ਅਪੀਲ ਕਰਦੀਆਂ ਕਿਹਾ ਕਿ ਪੈਟਰੋਲ/ਡੀਜਲ ਜਾਂ ਐਲ ਪੀ ਜੀ ਸਪਲਾਈ ਦੀ ਚਿੰਤਾ ਨਾ ਕਰਨ ਅਤੇ ਪਹਿਲਾ ਵਾਂਗ ਲੋੜ ਅਨੁਸਾਰ ਹੀ ਤੇਲ/ਗੈਸ ਪ੍ਰਾਪਤ ਕਰਨ। ਕਿਸੇ ਨੂੰ ਵੀ ਇਨ੍ਹਾਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀ ਹੈ। ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਵੱਲੋਂ ਜੇਕਰ ਪੈਟਰੋਲ/ਡੀਜ਼ਲ ਅਤੇ ਐਲ ਪੀ ਜੀ ਲਈ ਉਵਰਚਾਰਜਿੰਗ ਕੀਤੀ ਗਈ ਹੋਵੇ ਤਾਂ ਖਪਤਕਾਰ ਇਸ ਸਬੰਧੀ ਜਿਲਾ ਪ੍ਰਸ਼ਾਸ਼ਨ ਨੂੰ ਸੂਚਿਤ ਕਰ ਸਕਦੇ ਹਨ ।
    1
    ਕਪੂਰਥਲਾ : 11 ਮਾਰਚ:  ਮੌਜੂਦਾ ਸਮੇਂ ਖਾੜੀ ਦੇ ਦੇਸ਼ਾਂ ਵਿਚ ਬਣੇ ਜੰਗੀ ਤਣਾਅ ਕਾਰਨ ਜਿਲ੍ਹਾ ਕਪੂਰਥਲ਼ਾ ਵਿਚ ਖਪਤਕਾਰਾਂ ਨੂੰ ਪੈਟਰੋਲ,ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਸਰਕਾਰ ਵੱਲੋਂ ਤੈਅ ਕੀਤੇ ਗਏ ਰੇਟਾਂ ਤੇ ਯਕੀਨੀ ਬਣਾਉਣ ਸਬੰਧੀ  ਸ਼੍ਰੀ ਅਮਿਤ ਕੁਮਾਰ ਪੰਚਾਲ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਜੀ ਦੀ ਪ੍ਰਧਾਨਗੀ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ ਇਸ ਦੌਰਾਨ ਆਇਲ ਕੰਪਨੀ ਦੇ ਅਧਿਕਾਰੀ ਅਤੇ ਜਿਲ੍ਹਾ ਕਪੂਰਥਲ਼ਾ ਦੇ ਪੈਟਰੋਲ ਪੰਪ/ਗੈਸ ਏਜੰਸੀ ਮਾਲਕਾਂ ਦੇ ਵੀ ਹਾਜਰ ਸਨ। 
ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਜਿਲੇ ਦੇ ਸਾਰੇ ਗੈਸ ਏਜੰਸੀ ਮਾਲਕਾਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਗੈਸ/ਤੇਲ ਦੀ ਜਮ੍ਹਾਖੋਰੀ ਜਾਂ ਕਾਲਾ ਬਾਜਾਰੀ ਨਾ ਕਰੇ ਅਤੇ ਖਪਤਕਾਰਾਂ ਨੂੰ ਸਮੇਂ ਸਿਰ ਗੈਸ ਅਤੇ ਤੇਲ ਦੀ ਸਪਲਾਈ ਸਰਕਾਰ ਵੱਲੋਂ ਨਿਰਧਾਰਿਤ ਰੇਟਾਂ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਗੈਸ ਏਜੰਸੀ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖਪਤਕਾਰਾਂ ਤੋਂ ਸਪਲਾਈ ਦੀ ਸ਼ਾਰਟੇਜ ਦੇ ਬਹਾਨੇ ਉਵਰ ਚਾਰਜਿੰਗ ਨਾ ਕਰੇ ਅਤੇ ਜੇਕਰ ਕੋਈ ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । 
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਗਿਆ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਸ਼ਰਾਰਤੀ ਅਨਸਰ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜਾਰੀ ਨਾ ਕਰੇ  ਅਤੇ ਜੇਕਰ ਕੋਈ ਕਾਲਾ ਬਾਜਾਰੀ ਕਰਦਾ ਪਾਇਆ ਗਿਆ ਤਾਂ ਉਸ ਸਬੰਧੀ ਤੁਰੰਤ ਬਣਦੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾ ਨੇ ਜਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਲਾ ਕਪੂਰਥਲਾ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ ਹੈ ਅਤੇ ਨਾ ਹੀ ਗੈਸ ਏਜੰਸੀਆਂ ਪਾਸ ਘਰੇਲੂ ਗੈਸ ਦੀ ਕੋਈ ਕਿੱਲਤ ਹੈ, ਉਨ੍ਹਾਂ ਅਪੀਲ ਕਰਦੀਆਂ ਕਿਹਾ ਕਿ  ਪੈਟਰੋਲ/ਡੀਜਲ ਜਾਂ ਐਲ ਪੀ ਜੀ ਸਪਲਾਈ ਦੀ ਚਿੰਤਾ ਨਾ ਕਰਨ ਅਤੇ ਪਹਿਲਾ ਵਾਂਗ ਲੋੜ ਅਨੁਸਾਰ ਹੀ ਤੇਲ/ਗੈਸ ਪ੍ਰਾਪਤ ਕਰਨ। ਕਿਸੇ ਨੂੰ ਵੀ ਇਨ੍ਹਾਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀ ਹੈ। ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਵੱਲੋਂ ਜੇਕਰ ਪੈਟਰੋਲ/ਡੀਜ਼ਲ ਅਤੇ ਐਲ ਪੀ ਜੀ ਲਈ ਉਵਰਚਾਰਜਿੰਗ ਕੀਤੀ ਗਈ ਹੋਵੇ ਤਾਂ ਖਪਤਕਾਰ ਇਸ ਸਬੰਧੀ ਜਿਲਾ ਪ੍ਰਸ਼ਾਸ਼ਨ ਨੂੰ ਸੂਚਿਤ ਕਰ ਸਕਦੇ ਹਨ ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    4 hrs ago
  • ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਪੂਰਥਲਾ। ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ - ਡਿਪਟੀ ਕਮਿਸ਼ਨਰ ਖਪਤਕਾਰ ਲੋੜ ਅਨੁਸਾਰ ਪੈਟਰੋਲ/ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਖਰੀਦ ਕਰਨ ਕਿਹਾ ਜੇਕਰ ਕੋਈ ਓਵਰ ਚਾਰਜਿੰਗ ਜਾਂ ਜਮਾਂਖੋਰੀ ਕਰਦਾ ਪਾਇਆ ਗਿਆ ਤਾਂ ਹੋਵੇਗੀ ਸਖਤ ਕਰਵਾਈ ਡਿਪਟੀ ਕਮਿਸ਼ਨਰ ਨੇ ਆਇਲ ਕੰਪਨੀ ਦੇ ਅਧਿਕਾਰੀਆਂ ਅਤੇ ਜਿਲ੍ਹਾ ਕਪੂਰਥਲ਼ਾ ਦੇ ਪੈਟਰੋਲ ਪੰਪ/ਗੈਸ ਏਜੰਸੀ ਦੇ ਮਾਲਕਾਂ ਨਾਲ ਕੀਤਾ ਮੀਟਿੰਗ ਭੁਲਥ 11 ਮਾਰਚ: (ਗੋਬਿੰਦ ਸੁਖੀਜਾ)ਮੌਜੂਦਾ ਸਮੇਂ ਖਾੜੀ ਦੇ ਦੇਸ਼ਾਂ ਵਿਚ ਬਣੇ ਜੰਗੀ ਤਣਾਅ ਕਾਰਨ ਜਿਲ੍ਹਾ ਕਪੂਰਥਲ਼ਾ ਵਿਚ ਖਪਤਕਾਰਾਂ ਨੂੰ ਪੈਟਰੋਲ,ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਸਰਕਾਰ ਵੱਲੋਂ ਤੈਅ ਕੀਤੇ ਗਏ ਰੇਟਾਂ ਤੇ ਯਕੀਨੀ ਬਣਾਉਣ ਸਬੰਧੀ ਸ਼੍ਰੀ ਅਮਿਤ ਕੁਮਾਰ ਪੰਚਾਲ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਜੀ ਦੀ ਪ੍ਰਧਾਨਗੀ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ ਇਸ ਦੌਰਾਨ ਆਇਲ ਕੰਪਨੀ ਦੇ ਅਧਿਕਾਰੀ ਅਤੇ ਜਿਲ੍ਹਾ ਕਪੂਰਥਲ਼ਾ ਦੇ ਪੈਟਰੋਲ ਪੰਪ/ਗੈਸ ਏਜੰਸੀ ਮਾਲਕਾਂ ਦੇ ਵੀ ਹਾਜਰ ਸਨ। ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਜਿਲੇ ਦੇ ਸਾਰੇ ਗੈਸ ਏਜੰਸੀ ਮਾਲਕਾਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਗੈਸ/ਤੇਲ ਦੀ ਜਮ੍ਹਾਖੋਰੀ ਜਾਂ ਕਾਲਾ ਬਾਜਾਰੀ ਨਾ ਕਰੇ ਅਤੇ ਖਪਤਕਾਰਾਂ ਨੂੰ ਸਮੇਂ ਸਿਰ ਗੈਸ ਅਤੇ ਤੇਲ ਦੀ ਸਪਲਾਈ ਸਰਕਾਰ ਵੱਲੋਂ ਨਿਰਧਾਰਿਤ ਰੇਟਾਂ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਗੈਸ ਏਜੰਸੀ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖਪਤਕਾਰਾਂ ਤੋਂ ਸਪਲਾਈ ਦੀ ਸ਼ਾਰਟੇਜ ਦੇ ਬਹਾਨੇ ਉਵਰ ਚਾਰਜਿੰਗ ਨਾ ਕਰੇ ਅਤੇ ਜੇਕਰ ਕੋਈ ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਗਿਆ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਸ਼ਰਾਰਤੀ ਅਨਸਰ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜਾਰੀ ਨਾ ਕਰੇ ਅਤੇ ਜੇਕਰ ਕੋਈ ਕਾਲਾ ਬਾਜਾਰੀ ਕਰਦਾ ਪਾਇਆ ਗਿਆ ਤਾਂ ਉਸ ਸਬੰਧੀ ਤੁਰੰਤ ਬਣਦੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾ ਨੇ ਜਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਲਾ ਕਪੂਰਥਲਾ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ ਹੈ ਅਤੇ ਨਾ ਹੀ ਗੈਸ ਏਜੰਸੀਆਂ ਪਾਸ ਘਰੇਲੂ ਗੈਸ ਦੀ ਕੋਈ ਕਿੱਲਤ ਹੈ, ਉਨ੍ਹਾਂ ਅਪੀਲ ਕਰਦੀਆਂ ਕਿਹਾ ਕਿ ਪੈਟਰੋਲ/ਡੀਜਲ ਜਾਂ ਐਲ ਪੀ ਜੀ ਸਪਲਾਈ ਦੀ ਚਿੰਤਾ ਨਾ ਕਰਨ ਅਤੇ ਪਹਿਲਾ ਵਾਂਗ ਲੋੜ ਅਨੁਸਾਰ ਹੀ ਤੇਲ/ਗੈਸ ਪ੍ਰਾਪਤ ਕਰਨ। ਕਿਸੇ ਨੂੰ ਵੀ ਇਨ੍ਹਾਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀ ਹੈ। ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਵੱਲੋਂ ਜੇਕਰ ਪੈਟਰੋਲ/ਡੀਜ਼ਲ ਅਤੇ ਐਲ ਪੀ ਜੀ ਲਈ ਉਵਰਚਾਰਜਿੰਗ ਕੀਤੀ ਗਈ ਹੋਵੇ ਤਾਂ ਖਪਤਕਾਰ ਇਸ ਸਬੰਧੀ ਜਿਲਾ ਪ੍ਰਸ਼ਾਸ਼ਨ ਨੂੰ ਸੂਚਿਤ ਕਰ ਸਕਦੇ ਹਨ ।
    1
    ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਪੂਰਥਲਾ।
ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ - ਡਿਪਟੀ ਕਮਿਸ਼ਨਰ
ਖਪਤਕਾਰ ਲੋੜ ਅਨੁਸਾਰ ਪੈਟਰੋਲ/ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਖਰੀਦ ਕਰਨ
ਕਿਹਾ ਜੇਕਰ ਕੋਈ ਓਵਰ ਚਾਰਜਿੰਗ ਜਾਂ ਜਮਾਂਖੋਰੀ ਕਰਦਾ ਪਾਇਆ ਗਿਆ ਤਾਂ ਹੋਵੇਗੀ ਸਖਤ ਕਰਵਾਈ
ਡਿਪਟੀ ਕਮਿਸ਼ਨਰ ਨੇ ਆਇਲ ਕੰਪਨੀ ਦੇ ਅਧਿਕਾਰੀਆਂ ਅਤੇ ਜਿਲ੍ਹਾ ਕਪੂਰਥਲ਼ਾ ਦੇ ਪੈਟਰੋਲ ਪੰਪ/ਗੈਸ ਏਜੰਸੀ ਦੇ ਮਾਲਕਾਂ ਨਾਲ ਕੀਤਾ ਮੀਟਿੰਗ
ਭੁਲਥ 11 ਮਾਰਚ:  (ਗੋਬਿੰਦ ਸੁਖੀਜਾ)ਮੌਜੂਦਾ ਸਮੇਂ ਖਾੜੀ ਦੇ ਦੇਸ਼ਾਂ ਵਿਚ ਬਣੇ ਜੰਗੀ ਤਣਾਅ ਕਾਰਨ ਜਿਲ੍ਹਾ ਕਪੂਰਥਲ਼ਾ ਵਿਚ ਖਪਤਕਾਰਾਂ ਨੂੰ ਪੈਟਰੋਲ,ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਸਰਕਾਰ ਵੱਲੋਂ ਤੈਅ ਕੀਤੇ ਗਏ ਰੇਟਾਂ ਤੇ ਯਕੀਨੀ ਬਣਾਉਣ ਸਬੰਧੀ  ਸ਼੍ਰੀ ਅਮਿਤ ਕੁਮਾਰ ਪੰਚਾਲ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਜੀ ਦੀ ਪ੍ਰਧਾਨਗੀ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ ਇਸ ਦੌਰਾਨ ਆਇਲ ਕੰਪਨੀ ਦੇ ਅਧਿਕਾਰੀ ਅਤੇ ਜਿਲ੍ਹਾ ਕਪੂਰਥਲ਼ਾ ਦੇ ਪੈਟਰੋਲ ਪੰਪ/ਗੈਸ ਏਜੰਸੀ ਮਾਲਕਾਂ ਦੇ ਵੀ ਹਾਜਰ ਸਨ। 
ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਜਿਲੇ ਦੇ ਸਾਰੇ ਗੈਸ ਏਜੰਸੀ ਮਾਲਕਾਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਗੈਸ/ਤੇਲ ਦੀ ਜਮ੍ਹਾਖੋਰੀ ਜਾਂ ਕਾਲਾ ਬਾਜਾਰੀ ਨਾ ਕਰੇ ਅਤੇ ਖਪਤਕਾਰਾਂ ਨੂੰ ਸਮੇਂ ਸਿਰ ਗੈਸ ਅਤੇ ਤੇਲ ਦੀ ਸਪਲਾਈ ਸਰਕਾਰ ਵੱਲੋਂ ਨਿਰਧਾਰਿਤ ਰੇਟਾਂ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਗੈਸ ਏਜੰਸੀ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖਪਤਕਾਰਾਂ ਤੋਂ ਸਪਲਾਈ ਦੀ ਸ਼ਾਰਟੇਜ ਦੇ ਬਹਾਨੇ ਉਵਰ ਚਾਰਜਿੰਗ ਨਾ ਕਰੇ ਅਤੇ ਜੇਕਰ ਕੋਈ ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । 
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਗਿਆ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਸ਼ਰਾਰਤੀ ਅਨਸਰ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜਾਰੀ ਨਾ ਕਰੇ  ਅਤੇ ਜੇਕਰ ਕੋਈ ਕਾਲਾ ਬਾਜਾਰੀ ਕਰਦਾ ਪਾਇਆ ਗਿਆ ਤਾਂ ਉਸ ਸਬੰਧੀ ਤੁਰੰਤ ਬਣਦੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾ ਨੇ ਜਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਲਾ ਕਪੂਰਥਲਾ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ ਹੈ ਅਤੇ ਨਾ ਹੀ ਗੈਸ ਏਜੰਸੀਆਂ ਪਾਸ ਘਰੇਲੂ ਗੈਸ ਦੀ ਕੋਈ ਕਿੱਲਤ ਹੈ, ਉਨ੍ਹਾਂ ਅਪੀਲ ਕਰਦੀਆਂ ਕਿਹਾ ਕਿ  ਪੈਟਰੋਲ/ਡੀਜਲ ਜਾਂ ਐਲ ਪੀ ਜੀ ਸਪਲਾਈ ਦੀ ਚਿੰਤਾ ਨਾ ਕਰਨ ਅਤੇ ਪਹਿਲਾ ਵਾਂਗ ਲੋੜ ਅਨੁਸਾਰ ਹੀ ਤੇਲ/ਗੈਸ ਪ੍ਰਾਪਤ ਕਰਨ। ਕਿਸੇ ਨੂੰ ਵੀ ਇਨ੍ਹਾਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀ ਹੈ। ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਵੱਲੋਂ ਜੇਕਰ ਪੈਟਰੋਲ/ਡੀਜ਼ਲ ਅਤੇ ਐਲ ਪੀ ਜੀ ਲਈ ਉਵਰਚਾਰਜਿੰਗ ਕੀਤੀ ਗਈ ਹੋਵੇ ਤਾਂ ਖਪਤਕਾਰ ਇਸ ਸਬੰਧੀ ਜਿਲਾ ਪ੍ਰਸ਼ਾਸ਼ਨ ਨੂੰ ਸੂਚਿਤ ਕਰ ਸਕਦੇ ਹਨ ।
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    4 hrs ago
  • तरनतारन: सोया चाप और मोमोज खाकर सोए भाई-बहन सुबह मृत मिले, नीले पड़ गए शव तरनतारन: पंजाब के तरनतारन शहर से एक रोंगटे खड़े कर देने वाली खबर सामने आई है. यहां रविवार सुबह दो मासूम बच्चों के शव उनके बिस्तर पर संदिग्ध परिस्थितियों में मिले. परिजन का दावा है कि बच्चों की मौत रात को फास्ट फूड (मोमोज और चाप) खाने की वजह से हुई है, लेकिन पुलिस इस थ्योरी को पूरी तरह स्वीकार नहीं कर पा रही है और मामले की जांच अपनों के इर्द-गिर्द घूम रही है. जूस का काम करने वाले विशाल कुमार उर्फ टिंकू के दो बच्चे, दानिका (9 वर्ष) और आरब (6 वर्ष) शनिवार रात को बिल्कुल ठीक थे. पिता के अनुसार, बच्चों ने जिद करके रात को चाप और मोमोज मंगवाए थे. घर से मात्र 50 गज की दूरी पर स्थित एक फास्ट फूड रेहड़ी से ये खाने का सामाना खरीदा गया था
    1
    तरनतारन: सोया चाप और मोमोज खाकर सोए भाई-बहन सुबह मृत मिले, नीले पड़ गए शव
तरनतारन:
पंजाब के तरनतारन शहर से एक रोंगटे खड़े कर देने वाली खबर सामने आई है. यहां रविवार सुबह दो मासूम बच्चों के शव उनके बिस्तर पर संदिग्ध परिस्थितियों में मिले. परिजन का दावा है कि बच्चों की मौत रात को फास्ट फूड (मोमोज और चाप) खाने की वजह से हुई है, लेकिन पुलिस इस थ्योरी को पूरी तरह स्वीकार नहीं कर पा रही है और मामले की जांच अपनों के इर्द-गिर्द घूम रही है. जूस का काम करने वाले विशाल कुमार उर्फ टिंकू के दो बच्चे, दानिका (9 वर्ष) और आरब (6 वर्ष) शनिवार रात को बिल्कुल ठीक थे. पिता के अनुसार, बच्चों ने जिद करके रात को चाप और मोमोज मंगवाए थे. घर से मात्र 50 गज की दूरी पर स्थित एक फास्ट फूड रेहड़ी से ये खाने का सामाना खरीदा गया था
    user_Kashif khan
    Kashif khan
    Tarn Taran, Punjab•
    14 hrs ago
  • BREAKING: ਮੋਗਾ 'ਚ ਗੁੰ*ਡਾ*ਗਰਦੀ ਦਾ ਨੰ/ਗਾ ਨਾਚ, ਤਾ/ਬੜ ਤੋੜ ਚੱ-ਲੀਆਂ ਗੋਲੀ/ਆਂ, ਸੀਸੀਟੀਵੀ ਵਿੱਚ ਕੈਦ ਹੋਈ ਖੌ*ਫ਼ਨਾਕ ਵਾ/ਰਦਾ/ਤ। @Everyone
    1
    BREAKING: ਮੋਗਾ 'ਚ ਗੁੰ*ਡਾ*ਗਰਦੀ ਦਾ ਨੰ/ਗਾ ਨਾਚ, ਤਾ/ਬੜ ਤੋੜ ਚੱ-ਲੀਆਂ ਗੋਲੀ/ਆਂ, ਸੀਸੀਟੀਵੀ ਵਿੱਚ ਕੈਦ ਹੋਈ ਖੌ*ਫ਼ਨਾਕ ਵਾ/ਰਦਾ/ਤ।
@Everyone
    user_YG TV
    YG TV
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by The Virsa Punjab
    1
    Post by The Virsa Punjab
    user_The Virsa Punjab
    The Virsa Punjab
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • अमृतपुर में भीषण सड़क हादसा अमृतपुर थाना क्षेत्र के तौफीक गांव के पास मंगलवार को रोडवेज बस और मछलियों से भरी पिकअप की आमने-सामने जोरदार टक्कर हो गई। टक्कर इतनी भीषण थी कि पिकअप वाहन बुरी तरह क्षतिग्रस्त हो गया और उसकी साइड की बॉडी फट गई। हादसे में बस चालक कृष्ण कुमार उर्फ राणा गंभीर रूप से घायल हो गए। सूचना मिलते ही थाना अध्यक्ष रक्षा सिंह पुलिस टीम के साथ मौके पर पहुंचे और एंबुलेंस से घायल चालक को तुरंत सीएचसी राजपुर में भर्ती कराया गया। बताया जा रहा है कि मुरादाबाद से कन्नौज जा रही मछलियों से लदी पिकअप बस से टकरा गई। हादसे में पिकअप चालक विशाल के साथी के हाथ में भी चोट आई है। घटना के बाद सड़क पर लंबा जाम लग गया। पुलिस ने क्षतिग्रस्त वाहनों को हटवाकर कड़ी मशक्कत के बाद यातायात बहाल कराया।
    1
    अमृतपुर में भीषण सड़क हादसा
अमृतपुर थाना क्षेत्र के तौफीक गांव के पास मंगलवार को रोडवेज बस और मछलियों से भरी पिकअप की आमने-सामने जोरदार टक्कर हो गई। टक्कर इतनी भीषण थी कि पिकअप वाहन बुरी तरह क्षतिग्रस्त हो गया और उसकी साइड की बॉडी फट गई। हादसे में बस चालक कृष्ण कुमार उर्फ राणा गंभीर रूप से घायल हो गए।
सूचना मिलते ही थाना अध्यक्ष रक्षा सिंह पुलिस टीम के साथ मौके पर पहुंचे और एंबुलेंस से घायल चालक को तुरंत सीएचसी राजपुर में भर्ती कराया गया। बताया जा रहा है कि मुरादाबाद से कन्नौज जा रही मछलियों से लदी पिकअप बस से टकरा गई। हादसे में पिकअप चालक विशाल के साथी के हाथ में भी चोट आई है।
घटना के बाद सड़क पर लंबा जाम लग गया। पुलिस ने क्षतिग्रस्त वाहनों को हटवाकर कड़ी मशक्कत के बाद यातायात बहाल कराया।
    user_Satendra pal
    Satendra pal
    Amritsar -I, Punjab•
    4 hrs ago
  • mere plot pr kaam ni ho paa raha h. power high voltage line krke. ye line plot ke uper se jaa rahi h.. kaam rokna pr gya.. h.. hta ni rahe (JE officer ) paise lena chande i think.. paise h.. nhi mere pass.. abhi rent pr rehti h.. family meri.. plz htwa do... pin. 144039
    1
    mere plot pr kaam ni ho paa raha h. power high voltage line krke. ye line plot ke uper se jaa rahi h.. kaam rokna pr gya.. h.. hta ni rahe (JE officer ) paise lena chande i think.. paise h.. nhi mere pass.. abhi rent pr rehti h.. family meri.. plz htwa do...
pin. 144039
    user_Anand company Security service provider
    Anand company Security service provider
    ਫਿਲੌਰ, ਜਲੰਧਰ, ਪੰਜਾਬ•
    6 hrs ago
  • Post by The Virsa Punjab
    1
    Post by The Virsa Punjab
    user_The Virsa Punjab
    The Virsa Punjab
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.