logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

*79ਵੇਂ ਸਾਲਾਨਾ ਮਾਤਾ ਭੱਦਰਕਾਲੀ ਮੇਲੇ ਤੇ 13 ਮਈ ਦਿਨ ਬੁੱਧਵਾਰ ਨੂੰ ਮੰਦਰ ਦੀ ਮੇਨ ਸਟੇਜ ਤੇ ਹੋਵੇਗਾ ਵਿਸ਼ਾਲ ਕਵੀ ਦਰਬਾਰ ---ਕੰਵਰ ਇਕਬਾਲ ਸਿੰਘ* ਮਾਤਾ ਭੱਦਰਕਾਲੀ ਮੇਲਾ ਕਮੇਟੀ ਵੱਲੋਂ 79ਵੇਂ ਸਲਾਨਾ ਮੇਲੇ ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇੱਕ ਵਿਸ਼ਾਲ ਕਵੀ-ਦਰਬਾਰ ਮਿਤੀ 13 ਮਈ ਦਿਨ ਬੁੱਧਵਾਰ ਨੂੰ ਸਵੇਰੇ ਠੀਕ 8 ਵਜੇ ਤੋਂ 10 ਵਜੇ ਤੱਕ ਮੰਦਿਰ ਦੀ ਮੁੱਖ ਸਟੇਜ ਤੇ ਕਰਵਾਇਆ ਜਾਵੇਗਾ। ਮੰਦਿਰ ਕਮੇਟੀ ਦੇ ਅਹੁਦੇਦਾਰਾਂ ਵਿੱਚ ਸ਼ਾਮਿਲ ਪ੍ਰਧਾਨ ਸ਼੍ਰੀ ਪਰਸ਼ੋਤਮ ਪਾਸੀ, ਚੇਅਰਮੈਨ ਸ਼੍ਰੀ ਰਾਧੇ ਸ਼ਾਮ ਸ਼ਰਮਾ, ਉੱਪ ਚੇਅਰਮੈਨ ਸ਼੍ਰੀ ਭੁਪਿੰਦਰ ਅਨੰਦ, ਜਨਰਲ ਸੈਕਟਰੀ ਬਿੰਨੀ ਆਨੰਦ, ਅਤੇ ਨੌਜਵਾਨ ਆਗੂ ਰਾਹੁਲ ਆਨੰਦ ਜਿਹੇ ਮੈਂਬਰਾਂ ਸਮੇਤ ਸਮੁਚੇ ਕਮੇਟੀ ਮੈਂਬਰਾਂ ਵੱਲੋਂ ਸਾਂਝੇ ਤੌਰ ਤੇ ਕੀਤੇ ਗਏ ਫੈਸਲੇ ਅਨੁਸਾਰ ਕੌਮਾਂਤਰੀ ਕਵੀ ਕੰਵਰ ਇਕਬਾਲ ਸਿੰਘ ਜੀ (ਚੇਅਰਮੈਨ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ, ਐਕਸਾਈਜ ਅਤੇ ਟੈਕਸੇਸ਼ਨ ਵਿਭਾਗ ਕਪੂਰਥਲਾ) ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਵੀ-ਦਰਬਾਰ ਦਾ ਸੰਚਾਲਨ ਕਰਨ ਦੀ ਜ਼ਿੰਮੇਵਾਰੀ ਲਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮੇਲੇ ਵਿੱਚ ਹਿੰਦੋਸਤਾਨ ਦੇ ਨਾਮਵਰ ਕਵੀ ਸਮੇਂ-ਸਮੇਂ ਕਰਵਾਏ ਜਾਂਦੇ ਰਹੇ ਕਵੀ ਦਰਬਾਰਾਂ ਵਿੱਚ ਹਾਜ਼ਰੀ ਲਗਵਾਉਂਦੇ ਰਹੇ ਹਨ ! ਉਸੇ ਹੀ ਲੜੀ ਤਹਿਤ ਕਪੂਰਥਲਾ ਸ਼ਹਿਰ ਦੇ ਵਸਨੀਕ ਰਾਸ਼ਟਰੀ ਕਵੀ ਵਜੋਂ ਮਾਨਤਾ ਪ੍ਰਾਪਤ ਸ਼ਾਇਰ ਕੰਵਰ ਇਕਬਾਲ ਸਿੰਘ ਜੀ ਜੋ ਕਿ ਲਗਾਤਾਰ ਪਿਛਲੇ 20 ਸਾਲਾਂ ਤੋਂ ਇਸ ਮੇਲੇ ਦਾ ਸੰਚਾਲਨ ਕਰਦੇ ਆ ਰਹੇ ਹਨ। ਭਾਵੇਂ ਉਹ ਪੰਜਾਬ ਸਰਕਾਰ ਵਿੱਚ ਬੜੇ ਉੱਚ ਅਹੁਦਿਆਂ ਤੇ (ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਟੈਕਨੋਲੋਜੀ ਡਿਪਾਰਟਮੈਂਟ ਪੰਜਾਬ ਵਰਗੀਆਂ ਸੰਸਥਾਵਾਂ ਵਿੱਚ) ਸੂਬਾ ਪੱਧਰੀ ਸੇਵਾਵਾਂ ਦੇ ਰਹੇ ਹਨ । ਪਰ ਇੱਕ ਸ਼ਾਇਰ ਦੇ ਤੌਰ ਤੇ ਇਸ ਵਾਰ ਵੀ ਕਵੀ-ਦਰਬਾਰ ਦੇ ਸੰਚਾਲਨ ਦੀ ਸੇਵਾ ਮੰਦਿਰ ਕਮੇਟੀ ਵੱਲੋਂ ਉਨ੍ਹਾਂ ਦੇ ਜਿੰਮੇ ਲਾਈ ਗਈ ਹੈ। "ਸਾਡੇ ਦੇਸ਼ ਤੇ ਬਣੀ ਹੈ ਭੀੜ ਭਾਰੀ, ਸੁੱਤੇ ਸ਼ੇਰਾਂ ਨੂੰ ਆਣ ਜਗਾ ਦਾਤੀ" ਮੇਲਾ ਕਮੇਟੀ ਵੱਲੋਂ ਦਿੱਤੇ ਗਏ ਉਪਰੋਕਤ ਤਰਹ ਮਿਸਰੇ ਅਨੁਸਾਰ ਇਸ ਵਾਰ ਪੰਜਾਬ ਦੇ ਨਾਮਵਰ 11 ਕਵੀਆਂ ਵਿੱਚ ਸ਼ਾਮਲ ਸ਼ਾਇਰ ਕੰਵਰ ਇਕਬਾਲ ਸਿੰਘ, ਲਾਲੀ ਕਰਤਾਰਪੁਰੀ, ਲੱਕੀ ਮੱਲੀਆਂ ਵਾਲਾ, ਸੁਰਜੀਤ ਸਾਜਨ, ਦੀਸ਼ ਦਬੁਰਜੀ, ਆਸ਼ੂ ਕੁਮਰਾ, ਮੁਖ਼ਤਾਰ ਸਹੋਤਾ, ਗੁਰਦੀਪ ਗਿੱਲ, ਤੇਜਬੀਰ ਸਿੰਘ, ਰਜਨੀ ਵਾਲੀਆ ਅਤੇ ਅਮਨ ਗਾਂਧੀ ਆਦਿ ਕਵੀ ਆਪੋ-ਆਪਣੀ ਸ਼ਾਇਰੀ ਨਾਲ ਮਹਾਂਮਾਈ ਦਾ ਗੁਣਗਾਨ ਕਰ ਕੇ ਸੰਗਤਾਂ ਨੂੰ ਮੰਤਰ-ਮੁਗਧ ਕਰਨਗੇ ! ਇੱਥੇ ਵਿਸ਼ੇਸ਼ ਤੌਰ ਤੇ ਇਹ ਵੀ ਵਰਨਣਯੋਗ ਹੈ ਕਿ PPC ਲਾਈਵ ਚੈਨਲ ਰਾਹੀਂ ਇਸ ਮੇਲੇ ਦਾ ਸਿੱਧਾ ਪ੍ਰਸਾਰਣ ਦੇਸ਼ ਵਿਦੇਸ਼ ਦੀਆਂ ਸੰਗਤਾਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੇਖ ਸਕਣਗੀਆਂ।

1 hr ago
user_Sudhir
Sudhir
ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
1 hr ago
75abe97c-ab30-412b-8048-a02be8004ff9

More news from ਪੰਜਾਬ and nearby areas
  • ਮਾਤਾ ਸ਼੍ਰੀ ਭੱਦਰਕਾਲੀ ਜੀ ਦੇ ਮੇਲੇ ਦੌਰਾਨ ਹੁਲੜਬਾਜੀ ਕਰਨ ਵਾਲਿਆ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਗੁਰਬਚਨ ਸਿੰਘ ਬੰਗੜ ਰੋਡ ਸੇਫਟੀ ਟੀਮ ਮੈਂਬਰ,ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟਰੈਫਿਕ ਕਪੂਰਥਲਾ। ਸ੍ਰੀ ਗੌਰਵ ਤੂਰਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੇ ਹੁਕਮਾਂ ਅਨੁਸਾਰ ਸ਼ਹਿਰ ਵਿੱਚ ਲਗਾਤਾਰ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਪੂਰਥਲਾ ਦਾ ਪ੍ਰਸਿੱਧ ਅਤੇ ਇਤਿਹਾਸਕ ਮੇਲਾ ਮਾਤਾ ਸ਼੍ਰੀ ਭੱਦਰਕਾਲੀ ਜੀ ਦਾ ਮੇਲਾ ਅਰੰਭ ਹੋ ਗਿਆ ਹਰ ਇੱਕ ਸ਼ਰਧਾਲੂ ਹਰ ਇੱਕ ਸ਼ਰਧਾਲੂ ਨੂੰ ਸ਼ਰਧਾ ਦੇ ਅਨੁਸਾਰ ਮੰਦਰ ਵਿੱਚ ਮੱਥਾ ਟੇਕਣ ਦਾ ਹੱਕ ਹੈ। ਨੌਜਵਾਨਾਂ ਨੂੰ ਖਾਸ ਤੌਰ ਤੇ ਅਪੀਲ ਕੀਤੀ ਗਈ ਹੈ ਕਿ ਡਿਸਟਰਿਕਟ ਰੋਡ ਸੇਫਟੀ ਟੀਮ ਵੱਲੋਂ ਅਤੇ ਇੰਚਾਰਜ ਟਰੈਫਿਕ ਕਪੂਰਥਲਾ ਵੱਲੋਂ ਅਪੀਲ ਕੀਤੀ ਗਈ ਹੈ ਕਿ ਅਗਰ ਕੋਈ ਨੌਜਵਾਨ ਵਾਹਨ ਚਾਲਕ ਮੇਲੇ ਦੇ ਦੌਰਾਨ ਕੋਈ ਹੁੱਲੜਬਾਜੀ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਨੌਜਵਾਨ ਆਪਣੇ ਵਾਹਨਾਂ ਤੇ ਉੱਚੀ ਆਵਾਜ਼ ਵਾਲੇ ਹਾਰਨ ਅਤੇ ਸਲੈਂਸਰ , ਪਟਾਕੇ ਮਾਰਨ ਵਾਲੇ ਸਲੈਂਸਰ , ਕਾਲੇ ਸ਼ੀਸ਼ੇ ਵਾਲੇ ਵਾਹਨ ਲੈਕੇ ਆਉਣਗੇ ਤਾਂ ਉਹਨਾਂ ਵਾਹਨ ਚਾਲਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲਾਇਸੈਂਸ ਤੋਂ ਬਿਨਾਂ ਕੋਈ ਵੀ ਵਾਹਨ ਨਾ ਚਲਾਇਆ ਜਾਵੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਮੋਟਰ ਵਹੀਕਲ ਐਕਟ ਤਹਿਤ (1988, ਸੈਕਸ਼ਨ 199 ਏ)ਮਾਤਾ -ਪਿਤਾ‌‌ ਅਤੇ ਵਾਹਨ ਦੇ ਮਾਲਕ ਨੂੰ 3 ਸਾਲ ਤੱਕ ਦੀ ਕੈਦ ਅਤੇ ‌25000 ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਡਰਾਈਵਰ 25 ਸਾਲ ਦੀ ਉਮਰ ਹੋਣ ਤੱਕ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ‌ ਦੇ ਯੋਗ ਨਹੀਂ ਹੋਵੇਗਾ। ਨਾ- ਬਾਲਗ ਵਲੋਂ ਵਾਹਨ ਚਲਾਉਣ ਸਮੇਂ ਅਗਰ ਕੋਈ ਚਲਾਨ ਹੁੰਦਾ ਹੈ ਤਾਂ ਮੋਟਰ ਵਾਹਨ ਦੀ ਰਜਿਸਟਰੇਸ਼ਨ ਵੀ ਇੱਕ ਸਾਲ ਲਈ ਰੱਦ ਕਰ ਦਿੱਤਾ ਜਾਵੇਗਾ। ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨ ਸਹੀ ਸਥਾਨ ਪਾਰਕਿੰਗ ਕੀਤੇ ਜਾਣ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦਵਿੰਦਰਜੀਤ ਸਿੰਘ ਚਾਹਲ ਏ ਐਸ ਆਈ, ਦਿਲਬਾਗ ਸਿੰਘ ਟਾਂਡੀ ਏ ਐਸ ਆਈ, ਬਲਵਿੰਦਰ ਸਿੰਘ ਨਟਕਰ ਏ ਐਸ ਆਈ, ਸੁਰਜੀਤ ਸਿੰਘ ਏ ਐਸ ਆਈ ਟ੍ਰੈਫਿਕ ਪੁਲਿਸ ਕਪੂਰਥਲਾ ਹਾਜ਼ਰ ਸਨ।
    1
    ਮਾਤਾ ਸ਼੍ਰੀ ਭੱਦਰਕਾਲੀ ਜੀ ਦੇ ਮੇਲੇ ਦੌਰਾਨ ਹੁਲੜਬਾਜੀ ਕਰਨ ਵਾਲਿਆ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਗੁਰਬਚਨ ਸਿੰਘ ਬੰਗੜ ਰੋਡ ਸੇਫਟੀ ਟੀਮ ਮੈਂਬਰ,ਸਬ ਇੰਸਪੈਕਟਰ ਰੇਸ਼ਮ  ਸਿੰਘ ਇੰਚਾਰਜ ਟਰੈਫਿਕ ਕਪੂਰਥਲਾ। ਸ੍ਰੀ ਗੌਰਵ ਤੂਰਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੇ ਹੁਕਮਾਂ ਅਨੁਸਾਰ ਸ਼ਹਿਰ ਵਿੱਚ ਲਗਾਤਾਰ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਪੂਰਥਲਾ ਦਾ ਪ੍ਰਸਿੱਧ ਅਤੇ ਇਤਿਹਾਸਕ ਮੇਲਾ ਮਾਤਾ ਸ਼੍ਰੀ ਭੱਦਰਕਾਲੀ ਜੀ ਦਾ ਮੇਲਾ ਅਰੰਭ ਹੋ ਗਿਆ ਹਰ ਇੱਕ ਸ਼ਰਧਾਲੂ ਹਰ ਇੱਕ ਸ਼ਰਧਾਲੂ ਨੂੰ ਸ਼ਰਧਾ ਦੇ ਅਨੁਸਾਰ ਮੰਦਰ ਵਿੱਚ ਮੱਥਾ ਟੇਕਣ ਦਾ ਹੱਕ ਹੈ। ਨੌਜਵਾਨਾਂ ਨੂੰ ਖਾਸ ਤੌਰ ਤੇ ਅਪੀਲ ਕੀਤੀ ਗਈ ਹੈ ਕਿ ਡਿਸਟਰਿਕਟ ਰੋਡ ਸੇਫਟੀ ਟੀਮ ਵੱਲੋਂ ਅਤੇ ਇੰਚਾਰਜ ਟਰੈਫਿਕ ਕਪੂਰਥਲਾ ਵੱਲੋਂ ਅਪੀਲ ਕੀਤੀ ਗਈ ਹੈ ਕਿ ਅਗਰ ਕੋਈ ਨੌਜਵਾਨ ਵਾਹਨ ਚਾਲਕ ਮੇਲੇ ਦੇ ਦੌਰਾਨ ਕੋਈ ਹੁੱਲੜਬਾਜੀ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਨੌਜਵਾਨ ਆਪਣੇ  ਵਾਹਨਾਂ ਤੇ ਉੱਚੀ ਆਵਾਜ਼ ਵਾਲੇ ਹਾਰਨ ਅਤੇ ਸਲੈਂਸਰ , ਪਟਾਕੇ ਮਾਰਨ ਵਾਲੇ ਸਲੈਂਸਰ , ਕਾਲੇ ਸ਼ੀਸ਼ੇ ਵਾਲੇ ਵਾਹਨ ਲੈਕੇ ਆਉਣਗੇ ਤਾਂ ਉਹਨਾਂ ਵਾਹਨ ਚਾਲਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲਾਇਸੈਂਸ ਤੋਂ ਬਿਨਾਂ ਕੋਈ ਵੀ ਵਾਹਨ ਨਾ ਚਲਾਇਆ ਜਾਵੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਮੋਟਰ ਵਹੀਕਲ ਐਕਟ ਤਹਿਤ (1988, ਸੈਕਸ਼ਨ 199 ਏ)ਮਾਤਾ -ਪਿਤਾ‌‌ ਅਤੇ ਵਾਹਨ ਦੇ ਮਾਲਕ ਨੂੰ 3 ਸਾਲ ਤੱਕ ਦੀ ਕੈਦ ਅਤੇ ‌25000 ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਡਰਾਈਵਰ 25 ਸਾਲ ਦੀ ਉਮਰ ਹੋਣ ਤੱਕ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ‌ ਦੇ ਯੋਗ ਨਹੀਂ ਹੋਵੇਗਾ। ਨਾ- ਬਾਲਗ ਵਲੋਂ ਵਾਹਨ ਚਲਾਉਣ ਸਮੇਂ ਅਗਰ ਕੋਈ ਚਲਾਨ ਹੁੰਦਾ ਹੈ ਤਾਂ ਮੋਟਰ ਵਾਹਨ ਦੀ ਰਜਿਸਟਰੇਸ਼ਨ ਵੀ ਇੱਕ ਸਾਲ  ਲਈ ਰੱਦ ਕਰ ਦਿੱਤਾ ਜਾਵੇਗਾ। ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨ ਸਹੀ ਸਥਾਨ ਪਾਰਕਿੰਗ ਕੀਤੇ ਜਾਣ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।  ਦਵਿੰਦਰਜੀਤ ਸਿੰਘ ਚਾਹਲ ਏ ਐਸ ਆਈ, ਦਿਲਬਾਗ ਸਿੰਘ ਟਾਂਡੀ ਏ ਐਸ ਆਈ, ਬਲਵਿੰਦਰ ਸਿੰਘ ਨਟਕਰ ਏ ਐਸ ਆਈ, ਸੁਰਜੀਤ ਸਿੰਘ ਏ ਐਸ ਆਈ ਟ੍ਰੈਫਿਕ ਪੁਲਿਸ ਕਪੂਰਥਲਾ  ਹਾਜ਼ਰ ਸਨ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਕਪੂਰਥਲਾ ਪੁਰਾਣੀ ਸਬਜ਼ੀ ਮੰਡੀ ਚ ਘਰ ਤੋਂ ਬਾਹਰੋਂ ਅਣਪਛਾਤੇ ਚੋਰ ਸਕੂਟਰੀ ਲੈ ਗਏ ਕਪੂਰਥਲਾ ਪੁਰਾਣੀ ਸਬਜ਼ੀ ਮੰਡੀ ਚ ਘਰ ਤੋਂ ਬਾਹਰੋਂ ਅਣਪਛਾਤੇ ਚੋਰ ਸਕੂਟਰੀ ਲੈ ਗਏ
    1
    ਕਪੂਰਥਲਾ ਪੁਰਾਣੀ ਸਬਜ਼ੀ ਮੰਡੀ ਚ ਘਰ ਤੋਂ ਬਾਹਰੋਂ ਅਣਪਛਾਤੇ ਚੋਰ ਸਕੂਟਰੀ ਲੈ ਗਏ 
ਕਪੂਰਥਲਾ ਪੁਰਾਣੀ ਸਬਜ਼ੀ ਮੰਡੀ ਚ ਘਰ ਤੋਂ ਬਾਹਰੋਂ ਅਣਪਛਾਤੇ ਚੋਰ ਸਕੂਟਰੀ ਲੈ ਗਏ
    user_ਜੋਗਿੰਦਰ ਸਿੰਘ ਜਾਤੀਕੇ
    ਜੋਗਿੰਦਰ ਸਿੰਘ ਜਾਤੀਕੇ
    Photographer ਕਪੂਰਥਲਾ, ਕਪੂਰਥਲਾ, ਪੰਜਾਬ•
    5 hrs ago
  • ਬਠਿੰਡਾ ਵਿੱਚ ਧੀ ਨਾਲ ਬਲਾਤਕਾਰ ਹੋਣ ਮਗਰੋਂ ਇੱਕ ਮਾਂ ਨੇ ਮੁਆਵਜ਼ੇ ਵਜੋਂ ਮਿਲੇ ਪੈਸੇ ਠੁਕਰਾ ਦਿੱਤੇ। ਮਾਂ ਦੀ ਇਸ ਦਲੇਰੀ ਨੇ ਇਨਸਾਫ਼ ਦੀ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਹੈ।
    1
    ਬਠਿੰਡਾ ਵਿੱਚ ਧੀ ਨਾਲ ਬਲਾਤਕਾਰ ਹੋਣ ਮਗਰੋਂ ਇੱਕ ਮਾਂ ਨੇ ਮੁਆਵਜ਼ੇ ਵਜੋਂ ਮਿਲੇ ਪੈਸੇ ਠੁਕਰਾ ਦਿੱਤੇ। ਮਾਂ ਦੀ ਇਸ ਦਲੇਰੀ ਨੇ ਇਨਸਾਫ਼ ਦੀ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਹੈ।
    user_Poja
    Poja
    Singer ਜਲੰਧਰ 1, ਜਲੰਧਰ, ਪੰਜਾਬ•
    6 hrs ago
  • ਜਲੰਧਰ ਦੇ ਹਰਦਿਆਲ ਨਗਰ ਵਿੱਚ ਬੀਤੇ ਦਿਨੀਂ ਗੁੰਡਾਗਰਦੀ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੀੜਤ ਪਰਿਵਾਰ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।
    1
    ਜਲੰਧਰ ਦੇ ਹਰਦਿਆਲ ਨਗਰ ਵਿੱਚ ਬੀਤੇ ਦਿਨੀਂ ਗੁੰਡਾਗਰਦੀ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੀੜਤ ਪਰਿਵਾਰ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।
    user_Sunil Kumar
    Sunil Kumar
    ਜਲੰਧਰ, ਪੰਜਾਬ•
    12 hrs ago
  • ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ #phagwaracitylive #manuchawla #phagwaraupdate #phagwarakand #phagwaranews #phagwaraupdate #phagwaracity
    1
    ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ 
ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ #phagwaracitylive #manuchawla #phagwaraupdate #phagwarakand #phagwaranews #phagwaraupdate #phagwaracity
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    4 hrs ago
  • ਕੜਾਕੇ ਦੀ ਧੁੱਪ ਵਿੱਚ ਆਂਗਣਵਾੜੀ ਮੁਲਾਜ਼ਮ ਬੈਠੇ ਆਪਣੀ ਹੱਕੀ ਮੰਗਾਂ ਨੂੰ ਲੈਕੇ ਧਰਨੇ ਤੇ। ਦੱਸ ਦਈਏ ਅੱਜ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਫ਼ਤਰ ਦੇ ਬਾਹਰ ਆਂਗਨਵਾੜੀ ਮੁਲਾਜ਼ਮ ਆਪਣੀ ਹੱਕੀ ਮੰਗਾਂ ਦੇ ਰੋਸ਼ ਪ੍ਰਦਰਸ਼ਨ ਕਰ ਰਹੀ ਏ। ਉਹਨਾਂ ਦਾ ਕਹਿਣਾ ਹੈ ਪੰਜਾਬ ਦੀ ਸਰਕਾਰ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਵਾਲੇ ਸਾਡੀ ਜਿੰਥੇਬੰਦੀ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਦੇ ਸਾਰ ਹੀ ਪਹਿਲ ਦੇ ਆਧਾਰ ਤੇ ਆਂਗਣਵਾੜੀ ਮੁਲਾਜ਼ਮਾਂ ਦੀ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਭਗਵੰਤ ਮਾਨ ਦੀ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਅਸੀ ਤਿੱਖੀ ਤੇਜ਼ ਧੁੱਪ ਵਿੱਚ ਮਜ਼ਬੂਰ ਹੋ ਰਹੇ ਆ ਧਰਨਾ ਦੇਣ ਲਈ। ਆਓ ਇਸ ਰਿਪੋਰਟ ਦੇ ਜਰੀਏ ਜਾਣਨ ਦੀ ਕੋਸ਼ਿਸ਼ ਕਰਦੇ ਹਾਂ ਕਿ ਆਂਗਣਵਾੜੀ ਵਰਕਰ ਆਪਣੀਆਂ ਕਿਹੜੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਨੇ, ਤੁਸੀਂ ਵੀ ਦੇਖੋ ਨਿਊਜ਼ ਡੈਕਸ ਤੋਂ ਸਰਬਜੀਤ ਸਿੰਘ ਦੀ ਵਿਸ਼ੇਸ਼ ਰਿਪੋਰਟ
    1
    ਕੜਾਕੇ ਦੀ ਧੁੱਪ ਵਿੱਚ ਆਂਗਣਵਾੜੀ ਮੁਲਾਜ਼ਮ ਬੈਠੇ ਆਪਣੀ ਹੱਕੀ ਮੰਗਾਂ ਨੂੰ ਲੈਕੇ ਧਰਨੇ ਤੇ।

ਦੱਸ ਦਈਏ ਅੱਜ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਫ਼ਤਰ ਦੇ ਬਾਹਰ ਆਂਗਨਵਾੜੀ ਮੁਲਾਜ਼ਮ ਆਪਣੀ ਹੱਕੀ ਮੰਗਾਂ ਦੇ ਰੋਸ਼ ਪ੍ਰਦਰਸ਼ਨ ਕਰ ਰਹੀ ਏ। ਉਹਨਾਂ ਦਾ ਕਹਿਣਾ ਹੈ ਪੰਜਾਬ ਦੀ ਸਰਕਾਰ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਵਾਲੇ ਸਾਡੀ ਜਿੰਥੇਬੰਦੀ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਦੇ ਸਾਰ ਹੀ ਪਹਿਲ ਦੇ ਆਧਾਰ ਤੇ ਆਂਗਣਵਾੜੀ ਮੁਲਾਜ਼ਮਾਂ ਦੀ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਭਗਵੰਤ ਮਾਨ ਦੀ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਅਸੀ ਤਿੱਖੀ ਤੇਜ਼ ਧੁੱਪ ਵਿੱਚ ਮਜ਼ਬੂਰ ਹੋ ਰਹੇ ਆ ਧਰਨਾ ਦੇਣ ਲਈ। ਆਓ ਇਸ ਰਿਪੋਰਟ ਦੇ ਜਰੀਏ ਜਾਣਨ ਦੀ ਕੋਸ਼ਿਸ਼ ਕਰਦੇ ਹਾਂ ਕਿ ਆਂਗਣਵਾੜੀ ਵਰਕਰ ਆਪਣੀਆਂ ਕਿਹੜੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਨੇ,
ਤੁਸੀਂ ਵੀ ਦੇਖੋ ਨਿਊਜ਼ ਡੈਕਸ ਤੋਂ ਸਰਬਜੀਤ ਸਿੰਘ ਦੀ ਵਿਸ਼ੇਸ਼ ਰਿਪੋਰਟ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    3 hrs ago
  • AMRITSAR में थैलेसीमिया डे पर डिफेंस ऑफ पीपल राइट्स सोसाइटी की पहल, अमृत ब्लड सेंटर के सहयोग से लगाया ब्लड डोनेशन कैंप।
    1
    AMRITSAR में थैलेसीमिया डे पर डिफेंस ऑफ पीपल राइट्स सोसाइटी की पहल, अमृत ब्लड सेंटर के सहयोग से लगाया ब्लड डोनेशन कैंप।
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    20 min ago
  • ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਅਤੇ ਹੋਰ ਐਡਹਾਕ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਭੁਲੱਥ ਨਗਰ ਪੰਚਾਇਤ ਦਫ਼ਤਰ ਵਿੱਚ ਕੰਮਕਾਜ ਠੱਪ ਰਿਹਾ, ਜਿੱਥੇ ਭਾਰਤੀ ਕਮਿਊਨਿਸਟ ਪਾਰਟੀ ਨੇ ਹੜਤਾਲੀਆਂ ਨੂੰ ਖੁੱਲ੍ਹਾ ਸਮਰਥਨ ਦਿੱਤਾ।
    1
    ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਅਤੇ ਹੋਰ ਐਡਹਾਕ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਭੁਲੱਥ ਨਗਰ ਪੰਚਾਇਤ ਦਫ਼ਤਰ ਵਿੱਚ ਕੰਮਕਾਜ ਠੱਪ ਰਿਹਾ, ਜਿੱਥੇ ਭਾਰਤੀ ਕਮਿਊਨਿਸਟ ਪਾਰਟੀ ਨੇ ਹੜਤਾਲੀਆਂ ਨੂੰ ਖੁੱਲ੍ਹਾ ਸਮਰਥਨ ਦਿੱਤਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    22 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.