logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਇਕਾਈ ਸੁਲਤਾਨਪੁਰ ਲੋਧੀ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ- ਭੁੱਲਰ ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਦੀ ਮਹੀਨਾਵਾਰ ਮੀਟਿੰਗ ਅੱਜ ਗੁਰਦੁਆਰਾ ਬੇਬੇ ਨਾਨਕੀ ਜੀ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਈ। ਇਹ ਮੀਟਿੰਗ ਨੰਬਰਦਾਰ ਯੂਨੀਅਨ ਇਕਾਈ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਮੰਗਲ ਸਿੰਘ ਭੱਟੀ ਵਾਈਸ ਪ੍ਰਧਾਨ ਕਪੂਰਥਲਾ ਅਤੇ ਜਰਨਲ ਸਕੱਤਰ ਕੁਲਦੀਪ ਸਿੰਘ ਸਾਗਰਾ ਸੁਖਦੇਵ ਸਿੰਘ ਕਬੀਰਪੁਰ ਮੁਖ ਪ੍ਰੈਸ ਸਕੱਤਰ ਅਤੇ ਅਮਰਜੀਤ ਸਿੰਘ ਫੌਜੀ ਕਲੋਨੀ ਕੈਸ਼ੀਅਰ ਸੁਲਤਾਨਪੁਰ ਹਾਜ਼ਰ ਹੋਏ।ਮੀਟਿੰਗ ਦੌਰਾਨ ਨੰਬਰਦਾਰ ਭਾਈਚਾਰੇ ਨੂੰ ਪੇਸ਼ ਆ ਰਹੀਆਂ ਮੁਸਕਲਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਨੰਬਰਦਾਰਾਂ ਪ੍ਰਤੀ ਪੰਜਾਬ ਸਰਕਾਰ ਦੀ ਬੇਰੁਖੀ, ਸਰਕਾਰੀ ਕਰਮਚਾਰੀਆਂ ਖਿਲਾਫ਼ ਹੋ ਰਹੀ ਧੱਕੇਸ਼ਾਹੀ ਪ੍ਰਤੀ ਵੀ ਚਿੰਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਏਜੰਡਾ ਸਰਕਾਰ ਨੇ ਕੀਤੇ ਨੰਬਰਦਾਰਾਂ ਨਾਲ ਵਾਅਦੇ ਨਾ ਪੂਰੇ ਕਰਨ ਤੇ ਰੋਸ ਪ੍ਰਗਟ ਕੀਤਾ ਗਿਆ ਜਿਸ ਵਿੱਚ ਨੰਬਰਦਾਰ ਜੱਦੀ ਪੁਸ਼ਤੀ ਰੱਖਣਾ ,ਨੰਬਰਦਾਰਾਂ ਦਾ ਮਾਣ ਭੱਤਾ 10 ਹਜ਼ਾਰ ਰੁਪਏ ਕਰਨਾ ,ਟੋਲ ਪਲਾਜੇ ਫਰੀ ਕਰਨੇ ,ਨੰਬਰਦਾਰਾਂ ਵਾਸਤੇ ਬੱਸਾਂ ਦਾ ਸਫਰ ਫਰੀ ਕਰਨਾ ਆਦਿ ਮੰਗਾਂ ਵਿਚਾਰੀਆਂ ਗਈਆਂ। ਸਰਕਾਰ ਦੇ ਬਾਕੀ ਪੇਜ ਮੰਗਾਂ ਨਾ ਮੰਨਣ ਤੇ 5 ਅਕਤੂਬਰ 2026 ਦਿਨ ਸੋਮਵਾਰ ਨੂੰ, ਸੁਲਤਾਨਪੁਰ ਲੋਧੀ ਦੇ ਨੰਬਰਦਾਰਾਂ ਵੱਲੋਂ ਵੱਧ ਤੋਂ ਵੱਧ ਕਾਫਲਾ ਲੈ ਕੇ ਸੰਗਰੂਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਵਿੱਚ ਵੱਡਾ ਯੋਗਦਾਨ ਹੋਵੇਗਾ ਅਤੇ ਨਸ਼ਿਆਂ ਦੇ ਖਿਲਾਫ ਵੀ ਸਰਕਾਰ ਨੂੰ ਸੁਚੇਤ ਹੋਣ ਦੀ ਗੱਲ ਵੀ ਆਖੀ।ਨੰਬਰਦਾਰ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਸਬੰਧੀ ਸਰਕਾਰ ਨੇ ਢਿੱਲਮੱਠ ਵਰਗੀ ਨੀਤੀ ਜਾਰੀ ਰੱਖੀ ਤਾਂ ਭਾਈਚਾਰਾ ਅਸੈਂਬਲੀ ਚੋਣਾਂ ਦੌਰਾਨ ਸਖਤ ਵਿਰੋਧ ਕਰੇਗਾ। ਇਸ ਮੌਕੇ ਅਮਰਜੀਤ ਸਿੰਘ ਫੌਜੀ ਕਲੋਨੀ ਨੂੰ ਕੈਸ਼ੀਅਰ ਅਤੇ ਸੁਖਦੇਵ ਸਿੰਘ ਕਬੀਰਪੁਰ ਨੂੰ ਪ੍ਰੈਸ ਸਕੱਤਰ ਨਿਯੁਕਤ ਕਰਦਿਆਂ ਨਿਯੁਕਤੀ ਪੱਤਰ ਸੌਂਪੇ ਗਏ।ਅੱਜ ਦੀ ਇਸ ਮੀਟਿੰਗ ਵਿੱਚਨੰਬਰਦਾਰ ਜੁਗਰਾਜ ਸਿੰਘ ਫਰੀਦ ਸਰਾਏ, ਨੰਬਰਦਾਰ ਗੁਰਪ੍ਰੀਤ ਸਿੰਘ ਚੱਕਬੱਤੀ ਬਾਲੂ ਬਹਾਦਰ, ਨੰਬਰਦਾਰ ਗੁਰਪ੍ਰੀਤ ਸਿੰਘ ਮੰਗੂਪੁਰ, ਨੰਬਰਦਾਰ ਮੁਖਤਿਆਰ ਸਿੰਘ ਬਾਊਪੁਰ, ਨੰਬਰਦਾਰ ਵਿਰਸਾ ਸਿੰਘ ਬੰਦੂ ਜਦੀਦ ,ਨੰਬਰਦਾਰ ਹੀਰਾ ਸਿੰਘ ਸ਼ੇਖ ਮਾਂਗਾ, ਨੰਬਰਦਾਰ ਸੁਖਰਾਜ ਸਿੰਘ ਸ਼ੇਖ ਮਾਂਗਾ, ਨੰਬਰਦਾਰ ਨਿਰਮਲ ਸਿੰਘ ਸ਼ੇਖ ਮਾਂਗਾ ,ਨੰਬਰਦਾਰ ਸੰਤੋਖ ਕੁਮਾਰ ਭਾਗੋ ਬੁੱਢਾ, ਨੰਬਰਦਾਰ ਹਰਜੀਤ ਸਿੰਘ ਬੂਸੋਵਾਲ, ਨੰਬਰਦਾਰ ਜੋਗਿੰਦਰ ਕੁਮਾਰ ਬੁਸ਼ੋਵਾਲ, ਨੰਬਰਦਾਰ ਤੀਰਥ ਸਿੰਘ ਪਹਿਲਵਾਨ, ਨੰਬਰਦਾਰ ਲਹਿਬਰ ਸਿੰਘ ਸਿੰਘ ਸਰਾਏ ਜੱਟਾਂ, ਨੰਬਰਦਾਰ ਭਜਨ ਸਿੰਘ ਭਾਗੋ ਰਾਈਆਂ, ਨੰਬਰਦਾਰ ਰੇਸ਼ਮ ਸਿੰਘ ਬਿਧੀ ਪੁਰ, ਨੰਬਰਦਾਰ ਕਰਨੈਲ ਸਿੰਘ ਸੂਜੋਕਾਲੀਆ, ਨੰਬਰਦਾਰ ਗੁਰਮੀਤ ਸਿੰਘ ਅਹਿਮਦਪੁਰ, ਨੰਬਰਦਾਰ ਮਲਕੀਤ ਸਿੰਘ ਮਹੱਬਲੀਪੁਰ ਆਦਿ ਹਾਜ਼ਰ ਸਨ।

1 hr ago
user_ਹਰਜਿੰਦਰ ਸਿੰਘ ਢਿੱਲਵਾਂ
ਹਰਜਿੰਦਰ ਸਿੰਘ ਢਿੱਲਵਾਂ
Advertising agency Kapurthala, Punjab•

More news from ਪੰਜਾਬ and nearby areas
  • ਗੌਰਵ ਮਸੀਹ ਪ੍ਰਧਾਨ ਇਜਰਾਇਲ ਸੈਮਸੂਨ ਸੈਨਾ ਸੇਵਾਦਾਰ ਹਲਕਾ ਸੁਲਤਾਨਪੁਰ ਲੋਧੀ ਸ਼੍ਰੋਮਣੀ ਅਕਾਲੀ ਦਲ
    1
    ਗੌਰਵ ਮਸੀਹ ਪ੍ਰਧਾਨ  ਇਜਰਾਇਲ ਸੈਮਸੂਨ ਸੈਨਾ ਸੇਵਾਦਾਰ ਹਲਕਾ ਸੁਲਤਾਨਪੁਰ ਲੋਧੀ ਸ਼੍ਰੋਮਣੀ ਅਕਾਲੀ ਦਲ
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    11 hrs ago
  • ਔਰੰਗਜੇਬ 14 ਜੰਗਾਂ ਹਾਰ ਕੇ ਵੀ ਹਾਰ ਨਹੀਂ ਮੰਨ ਰਿਹਾ ਸੀ, ਆਖਿਰਕਾਰ ਕਲਮ ਤੋਂ ਲਿਖੇ ਸ਼ਬਦਾਂ ਨੇ ਮਾਰ ਮੁਕਾਇਆ!!
    1
    ਔਰੰਗਜੇਬ 14 ਜੰਗਾਂ ਹਾਰ ਕੇ ਵੀ ਹਾਰ ਨਹੀਂ ਮੰਨ ਰਿਹਾ ਸੀ, ਆਖਿਰਕਾਰ ਕਲਮ ਤੋਂ ਲਿਖੇ ਸ਼ਬਦਾਂ ਨੇ ਮਾਰ ਮੁਕਾਇਆ!!
    user_💞 M.SANDHU 💞
    💞 M.SANDHU 💞
    Department of Transportation ਟਾਂਡਾ, ਹੁਸ਼ਿਆਰਪੁਰ, ਪੰਜਾਬ•
    4 hrs ago
  • ਐੱਸ. ਐੱਸ. ਪੀ. ਲਾਂਬਾ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਣੀ ਪੁੱਤਰ ਮੁਖਤਿਆਰ ਸਿੰਘ, ਵਾਸੀ ਪਿੰਡ ਨਦੋਹਰ ਵਜੋਂ ਹੋਈ ਹੈ। ਇਹ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫਿਰੌਤੀਆਂ ਮੰਗਣ ਅਤੇ ਫਾਇਰਿੰਗ ਕਰਨ ਦੀਆਂ 7 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। TARN TARAN ਤਰਨਤਾਰਨ 'ਚ ਪੁਲਸ-ਬਦਮਾਸ਼ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 7 ਵਾਰਦਾਤਾਂ 'ਚ ਲੋੜੀਂਦਾ ਮੁਲਜ਼ਮ ਜ਼ਖਮੀ ਥਾਣਾ ਸਿਟੀ ਪੱਟੀ ਦੀ ਪੁਲਸ ਅਤੇ ਸੀ. ਆਈ. ਏ. ਸਟਾਫ ਦੀ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਇਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮੌਕੇ ਤੋਂ ਇਕ 9 ਐੱਮ. ਐੱਮ. ਪਿਸਤੌਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਰਹਾਲੀ ਮੰਡ ਇਲਾਕੇ ’ਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲਸ ਟੀਮ ’ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਐੱਸ. ਐੱਸ. ਪੀ. ਲਾਂਬਾ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਣੀ ਪੁੱਤਰ ਮੁਖਤਿਆਰ ਸਿੰਘ, ਵਾਸੀ ਪਿੰਡ ਨਦੋਹਰ ਵਜੋਂ ਹੋਈ ਹੈ। ਇਹ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫਿਰੌਤੀਆਂ ਮੰਗਣ ਅਤੇ ਫਾਇਰਿੰਗ ਕਰਨ ਦੀਆਂ 7 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਨੇ ਪਿੰਡ ਨਦੋਹਰ ਦੀਆਂ ਬਹਿਕਾਂ, ਅਕਾਲ ਮੈਡੀਕਲ ਸਟੋਰ ਪੱਟੀ, ਸਰਹਾਲੀ ਮੰਡ ਦੇ ਇਕ ਫੌਜੀ ਦੇ ਘਰ, ਪਿੰਡ ਠੱਕਰਪੁਰਾ ਅਤੇ ਰੱਤੋਕੇ ਆਦਿ ਥਾਵਾਂ ’ਤੇ ਗੋਲੀਬਾਰੀ ਕੀਤੀ ਸੀ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਪੁਲਸ ਨੇ ਤਾਜ਼ਾ ਮਾਮਲਾ ਦਰਜ ਕਰ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
    1
    ਐੱਸ. ਐੱਸ. ਪੀ. ਲਾਂਬਾ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਣੀ ਪੁੱਤਰ ਮੁਖਤਿਆਰ ਸਿੰਘ, ਵਾਸੀ ਪਿੰਡ ਨਦੋਹਰ ਵਜੋਂ ਹੋਈ ਹੈ। ਇਹ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫਿਰੌਤੀਆਂ ਮੰਗਣ ਅਤੇ ਫਾਇਰਿੰਗ ਕਰਨ ਦੀਆਂ 7 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। 
TARN TARAN 
ਤਰਨਤਾਰਨ 'ਚ ਪੁਲਸ-ਬਦਮਾਸ਼ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 7 ਵਾਰਦਾਤਾਂ 'ਚ ਲੋੜੀਂਦਾ ਮੁਲਜ਼ਮ ਜ਼ਖਮੀ
ਥਾਣਾ ਸਿਟੀ ਪੱਟੀ ਦੀ ਪੁਲਸ ਅਤੇ ਸੀ. ਆਈ. ਏ. ਸਟਾਫ ਦੀ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਇਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮੌਕੇ ਤੋਂ ਇਕ 9 ਐੱਮ. ਐੱਮ. ਪਿਸਤੌਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਰਹਾਲੀ ਮੰਡ ਇਲਾਕੇ ’ਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲਸ ਟੀਮ ’ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਐੱਸ. ਐੱਸ. ਪੀ. ਲਾਂਬਾ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਣੀ ਪੁੱਤਰ ਮੁਖਤਿਆਰ ਸਿੰਘ, ਵਾਸੀ ਪਿੰਡ ਨਦੋਹਰ ਵਜੋਂ ਹੋਈ ਹੈ। ਇਹ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫਿਰੌਤੀਆਂ ਮੰਗਣ ਅਤੇ ਫਾਇਰਿੰਗ ਕਰਨ ਦੀਆਂ 7 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਨੇ ਪਿੰਡ ਨਦੋਹਰ ਦੀਆਂ ਬਹਿਕਾਂ, ਅਕਾਲ ਮੈਡੀਕਲ ਸਟੋਰ ਪੱਟੀ, ਸਰਹਾਲੀ ਮੰਡ ਦੇ ਇਕ ਫੌਜੀ ਦੇ ਘਰ, ਪਿੰਡ ਠੱਕਰਪੁਰਾ ਅਤੇ ਰੱਤੋਕੇ ਆਦਿ ਥਾਵਾਂ ’ਤੇ ਗੋਲੀਬਾਰੀ ਕੀਤੀ ਸੀ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਪੁਲਸ ਨੇ ਤਾਜ਼ਾ ਮਾਮਲਾ ਦਰਜ ਕਰ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    13 hrs ago
  • ਸ਼੍ਰੀ ਅੰਮ੍ਰਿਤਸਰ ਤੋਂ ਵੱਡੀ ਖਬਰ ਨਗਰ ਸੁਧਾਰ ਟਰੱਸਟ ਦੇ SDO ਸ਼ਮਸ਼ੇਰ ਸਿੰਘ ਭੁੱਲਰ ਨੂੰ ਲੈ ਕੇ ਵਾਲਮੀਕਿ ਸਮਾਜ ਦੇ ਆਗੂਆਂ ਦਾ ਵੱਡਾ ਐਲਾਨ। @Highlight #ValmikiSamaj #JasbirKaur #ImprovementTrust #YGTVPunjab #Nonfollower
    1
    ਸ਼੍ਰੀ ਅੰਮ੍ਰਿਤਸਰ ਤੋਂ ਵੱਡੀ ਖਬਰ ਨਗਰ ਸੁਧਾਰ ਟਰੱਸਟ ਦੇ SDO ਸ਼ਮਸ਼ੇਰ ਸਿੰਘ ਭੁੱਲਰ ਨੂੰ ਲੈ ਕੇ ਵਾਲਮੀਕਿ ਸਮਾਜ ਦੇ ਆਗੂਆਂ ਦਾ ਵੱਡਾ ਐਲਾਨ।

@Highlight 
#ValmikiSamaj #JasbirKaur #ImprovementTrust #YGTVPunjab #Nonfollower
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by Down 2 earth live
    1
    Post by Down 2 earth live
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਬਟਾਲਾ: 50 ਲੱਖ ਦੀ ਫਿਰੌਤੀ ਮੰਗਣ ਅਤੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਦਾ ਗੁਰਗਾ ਗ੍ਰਿਫ਼ਤਾਰ।
    1
    ਬਟਾਲਾ: 50 ਲੱਖ ਦੀ ਫਿਰੌਤੀ ਮੰਗਣ ਅਤੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਦਾ ਗੁਰਗਾ ਗ੍ਰਿਫ਼ਤਾਰ।
    user_Prabhjot Singh
    Prabhjot Singh
    Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
    4 hrs ago
  • ਡੀ.ਐਸ.ਪੀ. ਖ਼ਿਲਾਫ਼ ਵਾਲਮੀਕਿ ਸਮਾਜ ਦਾ ਵੱਡਾ ਐਲਾਨ! 4 ਸਤੰਬਰ ਨੂੰ ਭੰਡਾਰੀ ਪੁੱਲ ’ਤੇ ਲੱਗੇਗਾ ਧਰਨਾ, ਰੋਡ ਜਾਮ ਤੋਂ ਲੈ ਕੇ ਮਰਨ ਵਰਤ ਤੱਕ ਦੀ ਚੇਤਾਵਨੀ
    1
    ਡੀ.ਐਸ.ਪੀ. ਖ਼ਿਲਾਫ਼ ਵਾਲਮੀਕਿ ਸਮਾਜ ਦਾ ਵੱਡਾ ਐਲਾਨ! 4 ਸਤੰਬਰ ਨੂੰ ਭੰਡਾਰੀ ਪੁੱਲ ’ਤੇ ਲੱਗੇਗਾ ਧਰਨਾ, ਰੋਡ ਜਾਮ ਤੋਂ ਲੈ ਕੇ ਮਰਨ ਵਰਤ ਤੱਕ ਦੀ ਚੇਤਾਵਨੀ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਗੌਰਵ ਮਸੀਹ ਪ੍ਰਧਾਨ ਇਜਰਾਇਲ ਸੈਮਸੂਨ ਸੈਨਾ ਸੇਵਾਦਾਰ ਹਲਕਾ ਸੁਲਤਾਨਪੁਰ ਲੋਧੀ ਸ਼੍ਰੋਮਣੀ ਅਕਾਲੀ ਦਲ
    1
    ਗੌਰਵ ਮਸੀਹ ਪ੍ਰਧਾਨ  ਇਜਰਾਇਲ ਸੈਮਸੂਨ ਸੈਨਾ ਸੇਵਾਦਾਰ ਹਲਕਾ ਸੁਲਤਾਨਪੁਰ ਲੋਧੀ ਸ਼੍ਰੋਮਣੀ ਅਕਾਲੀ ਦਲ
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    11 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.