logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਫਾਜ਼ਿਲਕਾ ਪੁਲਿਸ ਵੱਲੋਂ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਸੀ.ਆਈ.ਏ ਫਾਜ਼ਿਲਕਾ ਦੀ ਟੀਮ ਨੇ ਉਨ੍ਹਾਂ ਪਾਸੋਂ 04 ਨਾਜਾਇਜ਼ ਪਿਸਤੌਲ ਸਮੇਤ ਮੈਗਜ਼ੀਨ ਅਤੇ 07 ਜਿੰਦਾ ਰੌਂਦ ਬਰਾਮਦ ਕੀਤੇ ਹਨ। ਸ੍ਰੀ ਤਰੁਨ ਰਤਨ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜ਼ਿਲਕਾ ਅਤੇ ਸ੍ਰੀ ਸਤਿੰਦਰ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜ਼ਿਲਕਾ ਦੀ ਅਗਵਾਈ ਹੇਠ, ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫਾਜ਼ਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਰਣਜੀਤ ਸਿੰਘ ਦੀ ਟੀਮ 24 ਜੂਨ 2026 ਨੂੰ ਥਾਣਾ ਸਦਰ ਜਲਾਲਾਬਾਦ ਦੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਪਿੰਡ ਸੁਖੇਰਾ ਤੋਂ ਫੱਤੂ ਵਾਲਾ ਨੂੰ ਜਾਣ ਵਾਲੇ ਲਿੰਕ ਰੋਡ 'ਤੇ ਪੁਲਿਸ ਪਾਰਟੀ ਨੂੰ ਦੋ ਸ਼ੱਕੀ ਨੌਜਵਾਨ ਦਿਖਾਈ ਦਿੱਤੇ, ਜੋ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗੇ। ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਉਕਤ ਹਥਿਆਰ ਅਤੇ ਰੌਂਦ ਬਰਾਮਦ ਹੋਏ। ਕਾਬੂ ਕੀਤੇ ਗਏ ਤਸਕਰਾਂ ਦੀ ਪਛਾਣ ਹਰਨੇਕ ਸਿੰਘ ਉਰਫ ਨੇਕੀ ਪੁੱਤਰ ਪ੍ਰੀਤਮ ਸਿੰਘ ਉਰਫ ਪ੍ਰੇਮ ਸਿੰਘ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ, ਜੋ ਦੋਵੇਂ ਫੱਤੂ ਵਾਲਾ (ਥਾਣਾ ਸਦਰ ਜਲਾਲਾਬਾਦ) ਦੇ ਰਹਿਣ ਵਾਲੇ ਹਨ। ਇਨ੍ਹਾਂ ਖਿਲਾਫ ਮੁਕੱਦਮਾ ਨੰਬਰ 134 ਮਿਤੀ 24 ਜੂਨ 2026 ਨੂੰ ਜੁਰਮ 25/54/59 ਅਸਲਾ ਐਕਟ ਤਹਿਤ ਥਾਣਾ ਸਦਰ ਜਲਾਲਾਬਾਦ ਵਿੱਚ ਦਰਜ ਕਰਕੇ ਅਗਲੀ ਕਾਰਵਾਈ ਜਾਰੀ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲੇ ਜਾ ਰਹੇ ਹਨ। ਮੁੱਢਲੀ ਤਫਤੀਸ਼ ਤੋਂ ਸਾਹਮਣੇ ਆਇਆ ਹੈ ਕਿ ਇਹ ਅਸਲਾ ਉਨ੍ਹਾਂ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਇਆ ਗਿਆ ਸੀ। ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਜਾਂਦੀ ਹੈ, ਤਾਂ ਉਸਨੂੰ ਵੀ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਹਰਨੇਕ ਸਿੰਘ ਖਿਲਾਫ ਪਹਿਲਾਂ ਵੀ ਲੜਾਈ-ਝਗੜੇ ਅਤੇ ਕੁੱਟਮਾਰ ਸਬੰਧੀ ਥਾਣਾ ਸਦਰ ਜਲਾਲਾਬਾਦ ਵਿੱਚ ਕੁੱਲ 03 ਮੁਕੱਦਮੇ ਦਰਜ ਹਨ।

18 hrs ago
user_Dr kapil
Dr kapil
Local News Reporter ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
18 hrs ago

ਫਾਜ਼ਿਲਕਾ ਪੁਲਿਸ ਵੱਲੋਂ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮਾੜੇ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਸੀ.ਆਈ.ਏ ਫਾਜ਼ਿਲਕਾ ਦੀ ਟੀਮ ਨੇ ਉਨ੍ਹਾਂ ਪਾਸੋਂ 04 ਨਾਜਾਇਜ਼ ਪਿਸਤੌਲ ਸਮੇਤ ਮੈਗਜ਼ੀਨ ਅਤੇ 07 ਜਿੰਦਾ ਰੌਂਦ ਬਰਾਮਦ ਕੀਤੇ ਹਨ। ਸ੍ਰੀ ਤਰੁਨ ਰਤਨ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜ਼ਿਲਕਾ ਅਤੇ ਸ੍ਰੀ ਸਤਿੰਦਰ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜ਼ਿਲਕਾ ਦੀ ਅਗਵਾਈ ਹੇਠ, ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫਾਜ਼ਿਲਕਾ ਦੀ ਨਿਗਰਾਨੀ ਹੇਠ ਏ.ਐਸ.ਆਈ ਰਣਜੀਤ ਸਿੰਘ ਦੀ ਟੀਮ 24 ਜੂਨ 2026 ਨੂੰ ਥਾਣਾ ਸਦਰ ਜਲਾਲਾਬਾਦ ਦੇ ਇਲਾਕੇ ਵਿੱਚ ਗਸ਼ਤ

ਕਰ ਰਹੀ ਸੀ। ਪਿੰਡ ਸੁਖੇਰਾ ਤੋਂ ਫੱਤੂ ਵਾਲਾ ਨੂੰ ਜਾਣ ਵਾਲੇ ਲਿੰਕ ਰੋਡ 'ਤੇ ਪੁਲਿਸ ਪਾਰਟੀ ਨੂੰ ਦੋ ਸ਼ੱਕੀ ਨੌਜਵਾਨ ਦਿਖਾਈ ਦਿੱਤੇ, ਜੋ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗੇ। ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਉਕਤ ਹਥਿਆਰ ਅਤੇ ਰੌਂਦ ਬਰਾਮਦ ਹੋਏ। ਕਾਬੂ ਕੀਤੇ ਗਏ ਤਸਕਰਾਂ ਦੀ ਪਛਾਣ ਹਰਨੇਕ ਸਿੰਘ ਉਰਫ ਨੇਕੀ ਪੁੱਤਰ ਪ੍ਰੀਤਮ ਸਿੰਘ ਉਰਫ ਪ੍ਰੇਮ ਸਿੰਘ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ, ਜੋ ਦੋਵੇਂ ਫੱਤੂ ਵਾਲਾ (ਥਾਣਾ ਸਦਰ ਜਲਾਲਾਬਾਦ) ਦੇ ਰਹਿਣ ਵਾਲੇ ਹਨ। ਇਨ੍ਹਾਂ ਖਿਲਾਫ ਮੁਕੱਦਮਾ ਨੰਬਰ 134 ਮਿਤੀ 24 ਜੂਨ 2026 ਨੂੰ ਜੁਰਮ 25/54/59 ਅਸਲਾ

ਐਕਟ ਤਹਿਤ ਥਾਣਾ ਸਦਰ ਜਲਾਲਾਬਾਦ ਵਿੱਚ ਦਰਜ ਕਰਕੇ ਅਗਲੀ ਕਾਰਵਾਈ ਜਾਰੀ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲੇ ਜਾ ਰਹੇ ਹਨ। ਮੁੱਢਲੀ ਤਫਤੀਸ਼ ਤੋਂ ਸਾਹਮਣੇ ਆਇਆ ਹੈ ਕਿ ਇਹ ਅਸਲਾ ਉਨ੍ਹਾਂ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਇਆ ਗਿਆ ਸੀ। ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਜਾਂਦੀ ਹੈ, ਤਾਂ ਉਸਨੂੰ ਵੀ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਹਰਨੇਕ ਸਿੰਘ ਖਿਲਾਫ ਪਹਿਲਾਂ ਵੀ ਲੜਾਈ-ਝਗੜੇ ਅਤੇ ਕੁੱਟਮਾਰ ਸਬੰਧੀ ਥਾਣਾ ਸਦਰ ਜਲਾਲਾਬਾਦ ਵਿੱਚ ਕੁੱਲ 03 ਮੁਕੱਦਮੇ ਦਰਜ ਹਨ।

More news from ਪੰਜਾਬ and nearby areas
  • ਫਰੀਦਕੋਟ ਵਿੱਚ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗਣ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਫੰਡ ਨਹੀਂ ਹਨ ਤਾਂ ਨਗਰ ਕੌਂਸਲ ਨੂੰ ਜਿੰਦਾ ਲਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਸ਼ਾਸਨ, ਐਮ.ਐਲ.ਏ. ਜਾਂ ਈ.ਓ. 'ਤੇ ਦੋਸ਼ ਲਾਇਆ ਕਿ ਕਿਸੇ ਨੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ। ਸਫ਼ਾਈ ਕਰਮਚਾਰੀਆਂ ਨੇ ਸਪੱਸ਼ਟ ਕੀਤਾ ਕਿ ਇਸੇ ਕਾਰਨ ਉਹ ਕੂੜਾ ਨਹੀਂ ਚੁੱਕ ਰਹੇ ਹਨ।
    1
    ਫਰੀਦਕੋਟ ਵਿੱਚ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗਣ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਫੰਡ ਨਹੀਂ ਹਨ ਤਾਂ ਨਗਰ ਕੌਂਸਲ ਨੂੰ ਜਿੰਦਾ ਲਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਸ਼ਾਸਨ, ਐਮ.ਐਲ.ਏ. ਜਾਂ ਈ.ਓ. 'ਤੇ ਦੋਸ਼ ਲਾਇਆ ਕਿ ਕਿਸੇ ਨੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ। ਸਫ਼ਾਈ ਕਰਮਚਾਰੀਆਂ ਨੇ ਸਪੱਸ਼ਟ ਕੀਤਾ ਕਿ ਇਸੇ ਕਾਰਨ ਉਹ ਕੂੜਾ ਨਹੀਂ ਚੁੱਕ ਰਹੇ ਹਨ।
    user_Jagtar singh 94656-31803
    Jagtar singh 94656-31803
    ਫਰੀਦਕੋਟ, ਫਰੀਦਕੋਟ, ਪੰਜਾਬ•
    18 hrs ago
  • ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 28 ਜੂਨ, ਦਿਨ ਐਤਵਾਰ ਨੂੰ ਸ਼ਾਮ 5:00 ਵਜੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਦੀ ਸੱਥ ਵਿਖੇ ਇੱਕ 'ਲੋਕ ਮਿਲਣੀ' ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮਿਲਣੀ ਵਿੱਚ ਪਹੁੰਚਣ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਿਤ ਮਸਲਿਆਂ ਬਾਰੇ ਸਿੱਧੇ ਤੌਰ 'ਤੇ ਆਪਣੇ ਵਿਚਾਰ ਸਾਂਝੇ ਕਰਨਾ ਹੈ, ਜਿਸ ਨਾਲ ਲੋਕਾਂ ਦੀ ਸਰਕਾਰ ਨਾਲ ਸਿੱਧਾ ਸੰਵਾਦ ਸਥਾਪਤ ਹੋ ਸਕੇ।
    1
    ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 28 ਜੂਨ, ਦਿਨ ਐਤਵਾਰ ਨੂੰ ਸ਼ਾਮ 5:00 ਵਜੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਦੀ ਸੱਥ ਵਿਖੇ ਇੱਕ 'ਲੋਕ ਮਿਲਣੀ' ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮਿਲਣੀ ਵਿੱਚ ਪਹੁੰਚਣ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਿਤ ਮਸਲਿਆਂ ਬਾਰੇ ਸਿੱਧੇ ਤੌਰ 'ਤੇ ਆਪਣੇ ਵਿਚਾਰ ਸਾਂਝੇ ਕਰਨਾ ਹੈ, ਜਿਸ ਨਾਲ ਲੋਕਾਂ ਦੀ ਸਰਕਾਰ ਨਾਲ ਸਿੱਧਾ ਸੰਵਾਦ ਸਥਾਪਤ ਹੋ ਸਕੇ।
    user_ਸੁਖਜਿੰਦਰ ਸਿੰਘ ਸਹੋਤਾ
    ਸੁਖਜਿੰਦਰ ਸਿੰਘ ਸਹੋਤਾ
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    18 hrs ago
  • ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਬਾਬਾ ਕੁੰਦਨ ਸਿੰਘ ਕਾਲਜ, ਮੁਹਾਰ, ਬਹੁਤ ਹੀ ਘੱਟ ਸਮੇਂ ਵਿੱਚ ਸਫਲਤਾ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਇਹ ਵਿਦਿਅਕ ਅਦਾਰਾ ਅੱਜ ਯੂਨੀਵਰਸਿਟੀ ਦੇ ਮੋਹਰੀ ਕਾਲਜਾਂ ਦੀ ਕਤਾਰ ਵਿੱਚ ਸਭ ਤੋਂ ਅੱਗੇ ਆ ਖੜ੍ਹਾ ਹੋਇਆ ਹੈ। ਕਾਲਜ ਦੇ ਵਿਦਿਆਰਥੀ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਮੰਚ ਸਮੇਤ ਹਰ ਖੇਤਰ ਵਿੱਚ ਹਮੇਸ਼ਾ ਅੱਵਲ ਰਹਿੰਦੇ ਹਨ, ਜਿਸ ਕਾਰਨ ਕਾਲਜ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਇਸ ਕਾਲਜ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਗਰੀਬ, ਲੋੜਵੰਦ ਅਤੇ ਹੁਨਰਮੰਦ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦਿੰਦਾ ਹੈ। ਕਾਲਜ ਵੱਲੋਂ ਅਜਿਹੇ ਵਿਦਿਆਰਥੀਆਂ ਨੂੰ ਬਿਲਕੁਲ ਮੁਫ਼ਤ ਵਿੱਦਿਆ ਅਤੇ ਮੁਫ਼ਤ ਹੋਸਟਲ ਦੀ ਸਹੂਲਤ ਦਿੱਤੀ ਜਾ ਰਹੀ ਹੈ, ਤਾਂ ਜੋ ਪੈਸੇ ਦੀ ਕਮੀ ਕਾਰਨ ਕੋਈ ਵੀ ਹੁਨਰ ਪਿੱਛੇ ਨਾ ਰਹਿ ਜਾਵੇ।
    1
    ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਬਾਬਾ ਕੁੰਦਨ ਸਿੰਘ ਕਾਲਜ, ਮੁਹਾਰ, ਬਹੁਤ ਹੀ ਘੱਟ ਸਮੇਂ ਵਿੱਚ ਸਫਲਤਾ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਇਹ ਵਿਦਿਅਕ ਅਦਾਰਾ ਅੱਜ ਯੂਨੀਵਰਸਿਟੀ ਦੇ ਮੋਹਰੀ ਕਾਲਜਾਂ ਦੀ ਕਤਾਰ ਵਿੱਚ ਸਭ ਤੋਂ ਅੱਗੇ ਆ ਖੜ੍ਹਾ ਹੋਇਆ ਹੈ। ਕਾਲਜ ਦੇ ਵਿਦਿਆਰਥੀ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਮੰਚ ਸਮੇਤ ਹਰ ਖੇਤਰ ਵਿੱਚ ਹਮੇਸ਼ਾ ਅੱਵਲ ਰਹਿੰਦੇ ਹਨ, ਜਿਸ ਕਾਰਨ ਕਾਲਜ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ।

ਇਸ ਕਾਲਜ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਗਰੀਬ, ਲੋੜਵੰਦ ਅਤੇ ਹੁਨਰਮੰਦ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦਿੰਦਾ ਹੈ। ਕਾਲਜ ਵੱਲੋਂ ਅਜਿਹੇ ਵਿਦਿਆਰਥੀਆਂ ਨੂੰ ਬਿਲਕੁਲ ਮੁਫ਼ਤ ਵਿੱਦਿਆ ਅਤੇ ਮੁਫ਼ਤ ਹੋਸਟਲ ਦੀ ਸਹੂਲਤ ਦਿੱਤੀ ਜਾ ਰਹੀ ਹੈ, ਤਾਂ ਜੋ ਪੈਸੇ ਦੀ ਕਮੀ ਕਾਰਨ ਕੋਈ ਵੀ ਹੁਨਰ ਪਿੱਛੇ ਨਾ ਰਹਿ ਜਾਵੇ।
    user_Daily Punjab
    Daily Punjab
    ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    1 hr ago
  • ਸ਼ੋਸ਼ਲ ਮੀਡੀਆ 'ਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਉੱਤਰਾਖੰਡ ਦੇ ਦੇਹਰਾਦੂਨ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਤਣਾਅ ਵੇਖਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਣਾਅ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਹੋਈ ਬਹਿਸ ਕਾਰਨ ਪੈਦਾ ਹੋਇਆ, ਜਿਸ ਤੋਂ ਬਾਅਦ ਮਾਹੌਲ ਕਾਫ਼ੀ ਗਰਮਾ ਗਿਆ।
    1
    ਸ਼ੋਸ਼ਲ ਮੀਡੀਆ 'ਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਉੱਤਰਾਖੰਡ ਦੇ ਦੇਹਰਾਦੂਨ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਤਣਾਅ ਵੇਖਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਣਾਅ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਹੋਈ ਬਹਿਸ ਕਾਰਨ ਪੈਦਾ ਹੋਇਆ, ਜਿਸ ਤੋਂ ਬਾਅਦ ਮਾਹੌਲ ਕਾਫ਼ੀ ਗਰਮਾ ਗਿਆ।
    user_Shivamkumar
    Shivamkumar
    ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    9 hrs ago
  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਿਵਾਦਿਤ ਵੀਡੀਓ ਨੂੰ ਲੈ ਕੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਸ ਵਿੱਚ ਉਨ੍ਹਾਂ 'ਤੇ ਅਸ਼ਲੀਲ ਵੀਡੀਓ ਬਣਾਉਣ ਅਤੇ ਧਰਮ ਦਾ ਨਿਰਾਦਰ ਕਰਨ ਦੇ ਇਲਜ਼ਾਮ ਲੱਗੇ ਹਨ। ਇਨ੍ਹਾਂ ਦੋਸ਼ਾਂ ਦੇ ਜਵਾਬ ਵਿੱਚ, ਮੁੱਖ ਮੰਤਰੀ ਮਾਨ ਨੇ ਅੱਜ ਇੱਕ ਵੀਡੀਓ ਪੇਸ਼ ਕੀਤੀ ਹੈ, ਜਿਸ ਰਾਹੀਂ ਉਹ ਖੁਦ ਨੂੰ ਬੇਕਸੂਰ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਬਠਿੰਡਾ ਤੋਂ ਪੀਐਸ ਚੌਹਾਨ ਅਤੇ ਮਨਜੀਤ ਇੰਦਰ ਸਿੰਘ ਬਰਾੜ ਦੀ ਰਿਪੋਰਟ ਅਨੁਸਾਰ, ਮੁੱਖ ਮੰਤਰੀ ਮਾਨ ਵੱਲੋਂ ਮੀਡੀਆ ਸਾਹਮਣੇ ਪੇਸ਼ ਕੀਤੀ ਗਈ ਇਸ ਵੀਡੀਓ ਵਿੱਚ ਜਗਮਨ ਸਮਰਾ ਇੱਕ ਗੱਡੀ ਵਿੱਚ ਬੈਠਾ ਆਪਣੇ ਹੱਥ 'ਤੇ ਮੁੱਖ ਮੰਤਰੀ ਮਾਨ ਦਾ ਨਕਾਬ ਚੜ੍ਹਾਉਂਦਾ ਦਿਖਾਈ ਦੇ ਰਿਹਾ ਹੈ। ਖਬਰ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੱਚ ਕੀ ਹੈ ਅਤੇ ਝੂਠ ਕੀ, ਇਹ ਦੇਖਣ ਲਈ ਉਹ ਇਸ ਵੀਡੀਓ ਨੂੰ ਖੁਦ ਦੇਖਣ।
    1
    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਿਵਾਦਿਤ ਵੀਡੀਓ ਨੂੰ ਲੈ ਕੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਜਿਸ ਵਿੱਚ ਉਨ੍ਹਾਂ 'ਤੇ ਅਸ਼ਲੀਲ ਵੀਡੀਓ ਬਣਾਉਣ ਅਤੇ ਧਰਮ ਦਾ ਨਿਰਾਦਰ ਕਰਨ ਦੇ ਇਲਜ਼ਾਮ ਲੱਗੇ ਹਨ। ਇਨ੍ਹਾਂ ਦੋਸ਼ਾਂ ਦੇ ਜਵਾਬ ਵਿੱਚ, ਮੁੱਖ ਮੰਤਰੀ ਮਾਨ ਨੇ ਅੱਜ ਇੱਕ ਵੀਡੀਓ ਪੇਸ਼ ਕੀਤੀ ਹੈ, ਜਿਸ ਰਾਹੀਂ ਉਹ ਖੁਦ ਨੂੰ ਬੇਕਸੂਰ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਬਠਿੰਡਾ ਤੋਂ ਪੀਐਸ ਚੌਹਾਨ ਅਤੇ ਮਨਜੀਤ ਇੰਦਰ ਸਿੰਘ ਬਰਾੜ ਦੀ ਰਿਪੋਰਟ ਅਨੁਸਾਰ, ਮੁੱਖ ਮੰਤਰੀ ਮਾਨ ਵੱਲੋਂ ਮੀਡੀਆ ਸਾਹਮਣੇ ਪੇਸ਼ ਕੀਤੀ ਗਈ ਇਸ ਵੀਡੀਓ ਵਿੱਚ ਜਗਮਨ ਸਮਰਾ ਇੱਕ ਗੱਡੀ ਵਿੱਚ ਬੈਠਾ ਆਪਣੇ ਹੱਥ 'ਤੇ ਮੁੱਖ ਮੰਤਰੀ ਮਾਨ ਦਾ ਨਕਾਬ ਚੜ੍ਹਾਉਂਦਾ ਦਿਖਾਈ ਦੇ ਰਿਹਾ ਹੈ। ਖਬਰ ਵਿੱਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੱਚ ਕੀ ਹੈ ਅਤੇ ਝੂਠ ਕੀ, ਇਹ ਦੇਖਣ ਲਈ ਉਹ ਇਸ ਵੀਡੀਓ ਨੂੰ ਖੁਦ ਦੇਖਣ।
    user_Ps chauhan tej punjab
    Ps chauhan tej punjab
    Court reporter ਬਠਿੰਡਾ, ਬਠਿੰਡਾ, ਪੰਜਾਬ•
    14 hrs ago
  • ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਕਾਂਗਰਸ ਜ਼ਿਲ੍ਹਾ ਬਠਿੰਡਾ ਸ਼ਹਿਰੀ ਪ੍ਰਧਾਨ ਰਾਜਨ ਗਰਗ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ।
    1
    ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਕਾਂਗਰਸ ਜ਼ਿਲ੍ਹਾ ਬਠਿੰਡਾ ਸ਼ਹਿਰੀ ਪ੍ਰਧਾਨ ਰਾਜਨ ਗਰਗ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ।
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    16 hrs ago
  • ਬੀਬੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਤੰਜ ਕੱਸਿਆ ਹੈ। ਉਨ੍ਹਾਂ ਦਾ ਇਹ ਤੰਜ ਖਾਸ ਤੌਰ 'ਤੇ ਹਜ਼ਾਰ-ਹਜ਼ਾਰ ਰੁਪਏ ਲੋਕਾਂ ਦੇ ਖਾਤਿਆਂ ਵਿੱਚ ਆਉਣ ਦੇ ਵਾਅਦੇ ਨਾਲ ਜੁੜਿਆ ਹੋਇਆ ਹੈ। ਇਹ ਮਾਮਲਾ ਫਰੀਦਕੋਟ ਸਮੇਤ ਪੰਜਾਬ ਭਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
    1
    ਬੀਬੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਤੰਜ ਕੱਸਿਆ ਹੈ। ਉਨ੍ਹਾਂ ਦਾ ਇਹ ਤੰਜ ਖਾਸ ਤੌਰ 'ਤੇ ਹਜ਼ਾਰ-ਹਜ਼ਾਰ ਰੁਪਏ ਲੋਕਾਂ ਦੇ ਖਾਤਿਆਂ ਵਿੱਚ ਆਉਣ ਦੇ ਵਾਅਦੇ ਨਾਲ ਜੁੜਿਆ ਹੋਇਆ ਹੈ। ਇਹ ਮਾਮਲਾ ਫਰੀਦਕੋਟ ਸਮੇਤ ਪੰਜਾਬ ਭਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    23 hrs ago
  • ਮੁੱਖ ਮੰਤਰੀ ਮਾਨ ਨੇ ਅੱਜ ਸਰਪੰਚਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ, ਜਿਸ ਨਾਲ ਸਰਪੰਚ ਬਾਗੋ ਬਾਗ਼ ਹੋ ਗਏ ਹਨ। ਇਸ ਫੈਸਲੇ ਅਨੁਸਾਰ, 15 ਅਗਸਤ ਤੋਂ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਪੰਚ ਦਿਨ-ਰਾਤ ਪਿੰਡ ਦੀ ਸੇਵਾ ਕਰਦੇ ਹਨ, ਅਤੇ ਇਸ ਲਈ ਉਨ੍ਹਾਂ ਨੂੰ ਤਨਖਾਹ ਮਿਲਣੀ ਬਣਦੀ ਹੈ।
    1
    ਮੁੱਖ ਮੰਤਰੀ ਮਾਨ ਨੇ ਅੱਜ ਸਰਪੰਚਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ, ਜਿਸ ਨਾਲ ਸਰਪੰਚ ਬਾਗੋ ਬਾਗ਼ ਹੋ ਗਏ ਹਨ। ਇਸ ਫੈਸਲੇ ਅਨੁਸਾਰ, 15 ਅਗਸਤ ਤੋਂ ਸਰਪੰਚਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਪੰਚ ਦਿਨ-ਰਾਤ ਪਿੰਡ ਦੀ ਸੇਵਾ ਕਰਦੇ ਹਨ, ਅਤੇ ਇਸ ਲਈ ਉਨ੍ਹਾਂ ਨੂੰ ਤਨਖਾਹ ਮਿਲਣੀ ਬਣਦੀ ਹੈ।
    user_Shivamkumar
    Shivamkumar
    ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    18 hrs ago
  • ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਨੇੜੇ ਪੈਂਦੇ ਇੱਕ ਪਿੰਡ ਦੀ ਸਰਪੰਚ ਸਤਵੀਰ ਕੌਰ, ਜੋ ਮੌਜੂਦਾ ਪਾਰਟੀ ਆਮ ਆਦਮੀ ਪਾਰਟੀ ਨਾਲ ਸਬੰਧਤ ਹੈ, 'ਤੇ ਇੱਕ ਲੜਕੀ ਤੋਂ ਡਰਾਈਵਰ ਦੀ ਨੌਕਰੀ ਦਿਵਾਉਣ ਦੇ ਬਹਾਨੇ ਪੈਸੇ ਲੈਣ ਦੇ ਇਲਜ਼ਾਮ ਲੱਗੇ ਹਨ। ਇਹ ਪੂਰਾ ਮਾਮਲਾ ਹੁਣ ਸਾਹਮਣੇ ਆ ਗਿਆ ਹੈ। ਜਾਣਕਾਰੀ ਅਨੁਸਾਰ, ਸਰਪੰਚ ਸਤਵੀਰ ਕੌਰ ਨੇ ਇੱਕ ਗਰੀਬ ਲੜਕੀ ਤੋਂ ਕੁਝ ਪੈਸੇ ਲਏ ਸਨ, ਇਸ ਵਾਅਦੇ ਨਾਲ ਕਿ ਉਸਨੂੰ ਡਰਾਈਵਰ ਵਜੋਂ ਨੌਕਰੀ ਮਿਲ ਜਾਵੇਗੀ। ਇਸ ਤੋਂ ਬਾਅਦ, ਸਰਪੰਚ ਉਸ ਲੜਕੀ ਦੀ ਤਨਖਾਹ ਵਿੱਚੋਂ ਵੀ ਪੈਸਿਆਂ ਦੀ ਮੰਗ ਕਰਨ ਲੱਗੀ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ, ਪੀੜਤ ਲੜਕੀ ਨੇ ਸਾਰਾ ਮਾਮਲਾ ਖੋਲ੍ਹ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਘਟਨਾ ਵੀਡੀਓ ਵਿੱਚ ਮੌਜੂਦ ਹੈ ਅਤੇ ਇਸਨੂੰ ਇੱਕ ਬਹੁਤ ਹੀ ਦਿਲਚਸਪ ਕਹਾਣੀ ਵਜੋਂ ਦਰਸਾਇਆ ਗਿਆ ਹੈ।
    1
    ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਨੇੜੇ ਪੈਂਦੇ ਇੱਕ ਪਿੰਡ ਦੀ ਸਰਪੰਚ ਸਤਵੀਰ ਕੌਰ, ਜੋ ਮੌਜੂਦਾ ਪਾਰਟੀ ਆਮ ਆਦਮੀ ਪਾਰਟੀ ਨਾਲ ਸਬੰਧਤ ਹੈ, 'ਤੇ ਇੱਕ ਲੜਕੀ ਤੋਂ ਡਰਾਈਵਰ ਦੀ ਨੌਕਰੀ ਦਿਵਾਉਣ ਦੇ ਬਹਾਨੇ ਪੈਸੇ ਲੈਣ ਦੇ ਇਲਜ਼ਾਮ ਲੱਗੇ ਹਨ। ਇਹ ਪੂਰਾ ਮਾਮਲਾ ਹੁਣ ਸਾਹਮਣੇ ਆ ਗਿਆ ਹੈ।

ਜਾਣਕਾਰੀ ਅਨੁਸਾਰ, ਸਰਪੰਚ ਸਤਵੀਰ ਕੌਰ ਨੇ ਇੱਕ ਗਰੀਬ ਲੜਕੀ ਤੋਂ ਕੁਝ ਪੈਸੇ ਲਏ ਸਨ, ਇਸ ਵਾਅਦੇ ਨਾਲ ਕਿ ਉਸਨੂੰ ਡਰਾਈਵਰ ਵਜੋਂ ਨੌਕਰੀ ਮਿਲ ਜਾਵੇਗੀ। ਇਸ ਤੋਂ ਬਾਅਦ, ਸਰਪੰਚ ਉਸ ਲੜਕੀ ਦੀ ਤਨਖਾਹ ਵਿੱਚੋਂ ਵੀ ਪੈਸਿਆਂ ਦੀ ਮੰਗ ਕਰਨ ਲੱਗੀ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ, ਪੀੜਤ ਲੜਕੀ ਨੇ ਸਾਰਾ ਮਾਮਲਾ ਖੋਲ੍ਹ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਘਟਨਾ ਵੀਡੀਓ ਵਿੱਚ ਮੌਜੂਦ ਹੈ ਅਤੇ ਇਸਨੂੰ ਇੱਕ ਬਹੁਤ ਹੀ ਦਿਲਚਸਪ ਕਹਾਣੀ ਵਜੋਂ ਦਰਸਾਇਆ ਗਿਆ ਹੈ।
    user_Ps chauhan tej punjab
    Ps chauhan tej punjab
    Court reporter ਬਠਿੰਡਾ, ਬਠਿੰਡਾ, ਪੰਜਾਬ•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.