logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ਼ੂਸ਼ੇਵਾਲ 'ਚ 'ਆਪ' ਦੀ 'ਲੋਕ ਮਿਲਣੀ': ਬ੍ਰਿਗੇਡੀਅਰ ਰਾਜ ਕੁਮਾਰ ਨੇ 'ਬਲਾਚੌਰ ਪਰਿਵਰਤਨ' ਲਈ ਪਿੰਡ ਵਾਸੀਆਂ 'ਚ ਭਰਿਆ ਨਵਾਂ ਉਤਸ਼ਾਹ ​ਬੰਗਾ, 26 ਅਗਸਤ (ਜਸਵਿੰਦਰ ਕੌਰ):ਪੰਜਾਬ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਬਲਾਚੌਰ ਦੇ ਪਿੰਡ ਸ਼ੂਸ਼ੇਵਾਲ ਵਿਖੇ ਆਲਾ ਦਰਜੇ ਦੀਆਂ ਵਿਸ਼ੇਸ਼ 'ਲੋਕ ਮਿਲਣੀਆਂ' ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਭਾਰੀ ਉਤਸ਼ਾਹ ਨਾਲ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।​ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਚੇਅਰਮੈਨ ਗੁਜਰ ਵੈਲਫੇਅਰ ਬੋਰਡ ਬ੍ਰਿਗੇਡੀਅਰ ਰਾਜ ਕੁਮਾਰ (ਰਿਟਾ.) ਨੇ ਪਾਰਟੀ ਵਰਕਰਾਂ, ਪਿੰਡ ਦੇ ਸਰਪੰਚਾਂ ਅਤੇ ਮੋਹਤਬਰਾਂ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਸਥਾਨਕ ਸਮੱਸਿਆਵਾਂ 'ਤੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰੀ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।​ਉਨ੍ਹਾਂ ਦਿੱਲੀ ਅਤੇ ਪੰਜਾਬ ਵਿੱਚ ਸਿੱਖਿਆ ਖੇਤਰ 'ਚ ਸੁਧਾਰ ਸਕੂਲ ਆਫ਼ ਐਮੀਨੈਂਸ ਮੁਫ਼ਤ ਤੇ ਚੰਗੀਆਂ ਸਿਹਤ ਸਹੂਲਤਾਂ ਲਈ 'ਆਮ ਆਦਮੀ ਕਲੀਨਿਕ' ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਖੇਤਰ ਵਿੱਚ ਲਿਆਂਦੇ ਗਏ ਇਨਕਲਾਬੀ ਸੁਧਾਰਾਂ ਬਾਰੇ ਚਰਚਾ ਕੀਤੀ। ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਆਦਾਤਰ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ।​ਇਸ ਤੋਂ ਇਲਾਵਾ 'ਮੁੱਖ ਮੰਤਰੀ ਮਾਵਾਂ-ਧੀਆਂ ਸਕੀਮ' ਰਾਹੀਂ ਔਰਤਾਂ ਦੀ ਸਮਾਜਿਕ ਤੇ ਵਿੱਤੀ ਮਜ਼ਬੂਤੀ, ਲੋੜਵੰਦ ਪਰਿਵਾਰਾਂ ਲਈ 'ਮੁਫ਼ਤ ਰਾਸ਼ਨ ਯੋਜਨਾ' ਦੀ ਪਾਰਦਰਸ਼ੀ ਵੰਡ ਅਤੇ ਬਜ਼ੁਰਗਾਂ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਬਾਰੇ ਵੀ ਚਾਨਣਾ ਪਾਇਆ ਗਿਆ। ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿੰਡਾਂ ਦੀਆਂ ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਪੂਰਨ ਭਰੋਸਾ ਦਿਵਾਉਂਦਿਆਂ 'ਬਲਾਚੌਰ ਪਰਿਵਰਤਨ' ਮੁਹਿੰਮ ਤਹਿਤ ਘਰ-ਘਰ ਪਹੁੰਚਣ ਦਾ ਸੰਕਲਪ ਦੁਹਰਾਇਆ। ਇਨ੍ਹਾਂ ਪ੍ਰੋਗਰਾਮਾਂ ਦੇ ਸਫ਼ਲ ਆਯੋਜਨ ਲਈ ਉਨ੍ਹਾਂ ਸਮੂਹ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ​​ਇਸ ਮੌਕੇ ਖੇਤਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਸੂਬੇਦਾਰ ਸੁਭਾਸ਼ ਚੰਦਰ, ਸੋਨੀ ਕੁਮਾਰ, ਰਤਨ ਲਾਲ, ਰੋਸ਼ਨ ਲਾਲ, ਸ਼ਾਮ ਲਾਲ, ਮਨੋਹਰ ਲਾਲ ਲੰਬੜਦਾਰ, ਨੀਲ ਕੁਮਾਰ ਨੋਤਾ, ਸੋਨੂੰ ਨੋਤਾ, ਗੁਰਭਜਨ ਲਾਲ, ਚਮਨ ਲਾਲ, ਜੀਤ ਰਾਮ, ਹਰੀ ਰਾਮ, ਹਰਨਾਮ ਦਾਸ, ਹਰਮੇਸ਼ ਲਾਲ ਕਾਲੂ, ਮੋਹਣ ਲਾਲ, ਸਵ. ਚਮਨ ਲਾਲ, ਨਰਿੰਦਰ ਸਿੰਘ, ਰਾਮ ਪਾਲ P.P., ਮੰਗਲ ਲਾਲ P.P., ਡਾ: ਲਕਸ਼ਮਣ ਦਾਸ, ਬਿੱਕਰ ਸਿੰਘ, ਪਵਨ ਕੁਮਾਰ, ਅਸ਼ੋਕ ਕੁਮਾਰ, ਰੋਸ਼ਨ ਲਾਲ ਭਗਤ, ਗੁਰਦਿਆਲ ਸਿੰਘ, ਪੰਚ ਇੰਦਰ, ਬੰਟੀ, ਛਿੰਦਰੂ, ਰਿੰਕੂ, ਰੂਪ ਲਾਲ, ਮਨੋਹਰ ਲਾਲ, ਰਾਜ ਕੁਮਾਰ ਰਾਜੂ, ਸਰਪੰਚ ਹਰੀ ਕ੍ਰਿਸ਼ਨ ਆਦਿ ਹਾਜ਼ਰ ਸਨ। ​ਮੀਟਿੰਗ ਦੇ ਅੰਤ ਵਿੱਚ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਚ ਪੂਰਨ ਭਰੋਸਾ ਜਤਾਉਂਦਿਆਂ ਇਲਾਕੇ ਦੀ ਤਰੱਕੀ, ਖੁਸ਼ਹਾਲੀ ਅਤੇ 'ਬਲਾਚੌਰ ਪਰਿਵਰਤਨ' ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਪ੍ਰਣ ਲਿਆ।

4 hrs ago
user_ਜਸਵਿੰਦਰ ਕੌਰ
ਜਸਵਿੰਦਰ ਕੌਰ
ਬੰਗਾ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
4 hrs ago
d5850316-b298-4e22-ac1e-6369229f18b8

More news from ਪੰਜਾਬ and nearby areas
  • ਬੀਜੇਪੀ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਵਾਰੇ ਦੱਸਿਆ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਤੋਂ ਬੀਜੇਪੀ ਦੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਖੋ ਲੋਕੋ ਹਲਕੇ ਦੀ ਅਸਲੀ ਤਸਵੀਰ, ਵਿਕਾਸ ਹੀ ਵਿਕਾਸ ਪਰ ਮਿੱਟੀ ਚੋਰ ਮਾਫ਼ੀਆ ਦਾ ਹੋ ਰਿਹਾ ਹੈ ਤੇ ਵੋਟਾਂ ਪਾ ਕੇ ਜਿਤਾਉਂਣ ਵਾਲੇ ਲੋਕ ਇਹਨਾਂ ਸੜਕਾਂ ਤੇ ਖੱਜਲ ਹੋ ਰਹੇ ਹਨ। ਉਹਨਾਂ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਦਿਖਾਈਂ।
    1
    ਬੀਜੇਪੀ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਵਾਰੇ ਦੱਸਿਆ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਤੋਂ ਬੀਜੇਪੀ ਦੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਖੋ ਲੋਕੋ ਹਲਕੇ ਦੀ ਅਸਲੀ ਤਸਵੀਰ, ਵਿਕਾਸ ਹੀ ਵਿਕਾਸ ਪਰ ਮਿੱਟੀ ਚੋਰ ਮਾਫ਼ੀਆ ਦਾ ਹੋ ਰਿਹਾ ਹੈ ਤੇ ਵੋਟਾਂ ਪਾ ਕੇ ਜਿਤਾਉਂਣ ਵਾਲੇ ਲੋਕ ਇਹਨਾਂ ਸੜਕਾਂ ਤੇ ਖੱਜਲ ਹੋ ਰਹੇ ਹਨ। ਉਹਨਾਂ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਦਿਖਾਈਂ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    38 min ago
  • CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live
    1
    CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    3 hrs ago
  • ਮੁਸਲਿਮ ਭਾਈਚਾਰੇ ਦੇ ਮਹਾਂਪੁਰਸ਼ ਮੁਹੰਮਦ ਨਬੀ ਜੀ ਦੇ ਜਨਮ ਦਿਨ ਮੌਕੇ ਬਹੁਤ ਬਹੁਤ ਮੁਬਾਰਕ ਵੋਟਰ ਪਾਰਟੀ ਇਨਕਲਾਬ ਜਿੰਦਾਬਾਦ ਪਿੰਡ ਸੁਨੇਤ ਤੋਂ ਮੁਹੰਮਦ ਨਬੀ ਜੀ ਦੇ ਜਨਮਦਿਨ ਤੇ ਸੋਭਾ ਯਾਤਰਾ ਦਾ ਸਿਲਸਿਲਾ ਸ਼ੁਰੂ ਹੋਇਆ ਜੋ ਸਵੇਰੇ 10 ਵਜੇ ਚੱਲ ਕੇ ਚਾਰ ਵਿੱਚ ਇੱਕ ਚੱਲਦਾ ਰਿਹਾ ਪਿੰਡ ਸੁਨੇਤ ਦੀਆਂ ਸੜਕਾਂ ਤੇ ਅੱਲਾਹ ਹੂ ਅੱਲਾਹ ਹੂ ਦੇ ਜੈਕਾਰੇ ਸੁਣਾਈ ਦਿੱਤੇ ਇਹਨਾਂ ਵੱਲੋਂ ਇਹ ਸੁਬਾ ਯਾਤਰਾ ਬਹੁਤ ਹੀ ਸ਼ਾਂਤਮਈ ਤਰੀਕੇ ਦੇ ਨਾਲ ਹਰ ਸਾਲ ਦੀ ਤਰ੍ਹਾਂ ਆਰੰਭ ਹੋਈ ਮੁਸਲਿਮ ਭਾਈਚਾਰੇ ਦਾ ਬੇਮਿਸਾਲ ਕੱਠ ਅਤੇ ਇਕ ਤਾਂ ਦੇਖਣ ਨੂੰ ਮਿਲੀ ਮੁਸਲਿਮ ਭਾਈਚਾਰੇ ਵੱਲੋਂ ਤੁਸੀਂ ਦੇਖਿਆ ਹੋਵੇਗਾ ਕਿ ਕਦੇ ਵੀ ਅਲੱਗ ਅਲੱਗ ਧੜੇ ਵੰਡੀਆਂ ਦੇ ਵਿੱਚ ਸੋਭਾ ਯਾਤਰਾ ਨਹੀਂ ਕੱਢੀਆਂ ਜਾਂਦੀਆਂ ਜਦੋਂ ਵੀ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਸਾਰਾ ਭਾਈਚਾਰਾ ਮਿਲ ਕੇ ਆਪਣੀਆਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਬਾਰੇ ਵਿਚਾਰ ਚਰਚਾ ਵੀ ਕਰਦੇ ਹਨ ਦੂਜੇ ਪਾਸੇ ਆਪਣੇ ਪੰਜਾਬੀ ਭਾਈਚਾਰਾ ਆਪਾਂ ਦੇਖ ਲੈਦੇ ਆਂ ਕਿ ਸਾਡੇ ਪੰਜਾਬ ਦੇ ਲੋਕ ਪੰਜਾਬੀਅਤ ਨੂੰ ਭੁੱਲਦੇ ਹੋਏ ਇੱਕ ਦੂਜੇ ਦੀ ਲੱਤਾਂ ਖਿੱਚਣ ਨੂੰ ਤਾਂ ਟਾਈਮ ਹੈ ਪਰ ਭਾਈ ਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਅਸ਼ੀਰਵਾਦ ਨੂੰ ਕਿ ਮਾਨਸ ਕੀ ਜਾਤ ਸਭ ਏਕ ਪਹਿਚਾਨਬੋ ਦੇ ਸਲੋਕ ਨੂੰ ਭੁੱਲਦੇ ਹੋਏ ਬਹੁਤ ਸਾਰੇ ਧੜਿਆਂ ਵਿੱਚ ਵੰਡੇ ਹੋਏ ਨੇ ਹਿੰਦੂ ਮੁਸਲਮਾਨ ਸਿੱਖ ਇਸਾਈ ਆਪਾਂ ਸਾਰੇ ਭਾਈ ਭਾਈ ਤੇ ਇਸ ਸਿਧਾਂਤ ਤੇ ਪਹਿਰਾ ਦੇਣਾ ਹੀ ਭੁੱਲ ਗਏ ਹਾਂ ਜੇਕਰ ਆਪਣੇ ਗੁਰੂਆਂ ਪੀਰਾਂ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਯਾਦ ਰੱਖਿਆ ਹੁੰਦਾ ਤਾਂ ਅੱਜ ਜੁਮਲੇਬਾਜ ਸਾਡੇ ਤੇ ਰਾਜ ਨਾ ਕਰਦੇ ਹੁੰਦੇ ਇਹਨਾਂ ਜੁਮਲੇ ਬਾਜਾਂ ਤੋਂ ਪੰਜਾਬ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਮਿਲ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ,,,,,,,,ਕੀ ਤੁਹਾਡੇ ਕੋਲ ਟਾਈਮ ਨਹੀਂ ਫਿਰ ਕੌਣ ਕਰੇਗਾ ਪਹਿਲ ਆਰਥਿਕ ਆਜ਼ਾਦੀ ਵੋਟਰ ਪੈਨਸ਼ਨ ਮਿਸਨ ਪੰਜਾਬ ਭਾਰਤ ਸਰਪ੍ਰਸਤ ਸਿਕੰਦਰ ਸਿੰਘ ਸੁਨੇਤ V,P,I
    1
    ਮੁਸਲਿਮ ਭਾਈਚਾਰੇ ਦੇ ਮਹਾਂਪੁਰਸ਼ ਮੁਹੰਮਦ ਨਬੀ ਜੀ ਦੇ ਜਨਮ ਦਿਨ ਮੌਕੇ ਬਹੁਤ ਬਹੁਤ ਮੁਬਾਰਕ ਵੋਟਰ ਪਾਰਟੀ ਇਨਕਲਾਬ ਜਿੰਦਾਬਾਦ 
ਪਿੰਡ ਸੁਨੇਤ ਤੋਂ ਮੁਹੰਮਦ ਨਬੀ ਜੀ ਦੇ ਜਨਮਦਿਨ ਤੇ ਸੋਭਾ ਯਾਤਰਾ ਦਾ ਸਿਲਸਿਲਾ ਸ਼ੁਰੂ ਹੋਇਆ ਜੋ ਸਵੇਰੇ 10 ਵਜੇ ਚੱਲ ਕੇ ਚਾਰ ਵਿੱਚ ਇੱਕ ਚੱਲਦਾ ਰਿਹਾ ਪਿੰਡ ਸੁਨੇਤ ਦੀਆਂ ਸੜਕਾਂ ਤੇ ਅੱਲਾਹ ਹੂ ਅੱਲਾਹ ਹੂ ਦੇ ਜੈਕਾਰੇ ਸੁਣਾਈ ਦਿੱਤੇ ਇਹਨਾਂ ਵੱਲੋਂ ਇਹ ਸੁਬਾ ਯਾਤਰਾ ਬਹੁਤ ਹੀ ਸ਼ਾਂਤਮਈ ਤਰੀਕੇ ਦੇ ਨਾਲ ਹਰ ਸਾਲ ਦੀ ਤਰ੍ਹਾਂ ਆਰੰਭ ਹੋਈ ਮੁਸਲਿਮ ਭਾਈਚਾਰੇ ਦਾ ਬੇਮਿਸਾਲ ਕੱਠ ਅਤੇ ਇਕ ਤਾਂ ਦੇਖਣ ਨੂੰ ਮਿਲੀ ਮੁਸਲਿਮ ਭਾਈਚਾਰੇ ਵੱਲੋਂ ਤੁਸੀਂ ਦੇਖਿਆ ਹੋਵੇਗਾ ਕਿ ਕਦੇ ਵੀ ਅਲੱਗ ਅਲੱਗ ਧੜੇ ਵੰਡੀਆਂ ਦੇ ਵਿੱਚ ਸੋਭਾ ਯਾਤਰਾ ਨਹੀਂ ਕੱਢੀਆਂ ਜਾਂਦੀਆਂ ਜਦੋਂ ਵੀ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਸਾਰਾ ਭਾਈਚਾਰਾ ਮਿਲ ਕੇ ਆਪਣੀਆਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਬਾਰੇ ਵਿਚਾਰ ਚਰਚਾ ਵੀ ਕਰਦੇ ਹਨ  ਦੂਜੇ ਪਾਸੇ ਆਪਣੇ ਪੰਜਾਬੀ ਭਾਈਚਾਰਾ ਆਪਾਂ ਦੇਖ ਲੈਦੇ ਆਂ ਕਿ ਸਾਡੇ ਪੰਜਾਬ ਦੇ ਲੋਕ ਪੰਜਾਬੀਅਤ ਨੂੰ ਭੁੱਲਦੇ ਹੋਏ ਇੱਕ ਦੂਜੇ ਦੀ ਲੱਤਾਂ ਖਿੱਚਣ ਨੂੰ ਤਾਂ ਟਾਈਮ ਹੈ ਪਰ ਭਾਈ ਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਅਸ਼ੀਰਵਾਦ ਨੂੰ ਕਿ ਮਾਨਸ ਕੀ ਜਾਤ ਸਭ ਏਕ ਪਹਿਚਾਨਬੋ ਦੇ ਸਲੋਕ ਨੂੰ ਭੁੱਲਦੇ ਹੋਏ ਬਹੁਤ ਸਾਰੇ ਧੜਿਆਂ ਵਿੱਚ ਵੰਡੇ ਹੋਏ ਨੇ ਹਿੰਦੂ ਮੁਸਲਮਾਨ ਸਿੱਖ ਇਸਾਈ ਆਪਾਂ ਸਾਰੇ ਭਾਈ ਭਾਈ ਤੇ ਇਸ ਸਿਧਾਂਤ ਤੇ ਪਹਿਰਾ ਦੇਣਾ ਹੀ ਭੁੱਲ ਗਏ ਹਾਂ ਜੇਕਰ ਆਪਣੇ ਗੁਰੂਆਂ ਪੀਰਾਂ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਯਾਦ ਰੱਖਿਆ ਹੁੰਦਾ ਤਾਂ ਅੱਜ ਜੁਮਲੇਬਾਜ ਸਾਡੇ ਤੇ ਰਾਜ ਨਾ ਕਰਦੇ ਹੁੰਦੇ ਇਹਨਾਂ ਜੁਮਲੇ ਬਾਜਾਂ  ਤੋਂ ਪੰਜਾਬ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਮਿਲ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ,,,,,,,,ਕੀ ਤੁਹਾਡੇ ਕੋਲ ਟਾਈਮ ਨਹੀਂ ਫਿਰ ਕੌਣ ਕਰੇਗਾ ਪਹਿਲ 
ਆਰਥਿਕ ਆਜ਼ਾਦੀ ਵੋਟਰ ਪੈਨਸ਼ਨ ਮਿਸਨ ਪੰਜਾਬ ਭਾਰਤ ਸਰਪ੍ਰਸਤ ਸਿਕੰਦਰ ਸਿੰਘ ਸੁਨੇਤ V,P,I
    user_ਸਿਕੰਦਰ ਸਿੰਘ ਸੁਨੇਤ ਸਰਪ੍ਰਸਤ ਆਰਥਿ
    ਸਿਕੰਦਰ ਸਿੰਘ ਸੁਨੇਤ ਸਰਪ੍ਰਸਤ ਆਰਥਿ
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    8 hrs ago
  • ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    1
    ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ  ਸ੍ਰੀ ਸਿਰਜੀਵਨ ਜਿੰਦਲ ਜੀ  ਬੀਜੇਪੀ 
ਜੋਗਿੰਦਰਕੈਂਥ ਲਹਿਰੀ  26/08/26                                                   ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ  ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    user_ਜੋਗਿੰਦਰਕੈਂਥ ਲਹਿਰੀ
    ਜੋਗਿੰਦਰਕੈਂਥ ਲਹਿਰੀ
    Hoshiarpur, Punjab•
    14 hrs ago
  • दिन दहाडे चोरी हुई दुकान में सरकार आखिर कर कया रही हैं भाई
    2
    दिन दहाडे चोरी हुई दुकान में सरकार आखिर कर कया रही हैं भाई
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    15 hrs ago
  • ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ ਕਪੂਰਥਲਾ ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ। ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ। ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ। ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ। ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    1
    ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ  ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ

ਕਪੂਰਥਲਾ
ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼  ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ।
ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ।
ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ  ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। 
ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। 
ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ।
ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ।
ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ
    1
    ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ
ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ
    user_BNN Best News Network
    BNN Best News Network
    Local News Reporter Khanna, Ludhiana•
    3 hrs ago
  • ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਜੀ ਨਾਲ ਮਿਲ ਕੇ ਹਲਕੇ ਦੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਲਈ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।ਸੀਵਰੇਜ ਟਰੀਟਮੈਂਟ ਪਲਾਂਟ (STP) ਗੜ੍ਹਸ਼ੰਕਰ: ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣ ਵਾਲੇ ਪ੍ਰੋਜੈਕਟ ਦਾ ਉਦਘਾਟਨ ਬਿਸਤ ਦੁਆਬ ਨਹਿਰ ਸਿਸਟਮ: ਵੱਖ-ਵੱਖ ਮੋਘਿਆਂ ਤੇ ਖਾਲਾਂ ਨੂੰ ਪੱਕਾ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਨਾਲ ਟੇਲਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚੇਗਾ
    1
    ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਗੜ੍ਹਸ਼ੰਕਰ ਵਿਖੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਜੀ ਨਾਲ ਮਿਲ ਕੇ ਹਲਕੇ ਦੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਲਈ ਅਹਿਮ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।ਸੀਵਰੇਜ ਟਰੀਟਮੈਂਟ ਪਲਾਂਟ (STP) ਗੜ੍ਹਸ਼ੰਕਰ: ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣ ਵਾਲੇ ਪ੍ਰੋਜੈਕਟ ਦਾ ਉਦਘਾਟਨ ਬਿਸਤ ਦੁਆਬ ਨਹਿਰ ਸਿਸਟਮ: ਵੱਖ-ਵੱਖ ਮੋਘਿਆਂ ਤੇ ਖਾਲਾਂ ਨੂੰ ਪੱਕਾ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਨਾਲ ਟੇਲਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚੇਗਾ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    55 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.