logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

पंजाब नेशनल बैंक पंजाब नेशनल बैंक गिद्दड़बाहा में अधिकारी मार रहे हैं खुशहाल ग्राहक, हो रहे हैं परेशान

3 hrs ago
user_AIMA MEDIA ABOHAR
AIMA MEDIA ABOHAR
Local News Reporter ਅਬੋਹਰ, ਫਾਜ਼ਿਲਕਾ, ਪੰਜਾਬ•
3 hrs ago

पंजाब नेशनल बैंक पंजाब नेशनल बैंक गिद्दड़बाहा में अधिकारी मार रहे हैं खुशहाल ग्राहक, हो रहे हैं परेशान

More news from ਪੰਜਾਬ and nearby areas
  • पंजाब नेशनल बैंक गिद्दड़बाहा में अधिकारी मार रहे हैं खुशहाल ग्राहक, हो रहे हैं परेशान
    1
    पंजाब नेशनल बैंक गिद्दड़बाहा में अधिकारी मार रहे हैं खुशहाल ग्राहक, हो रहे हैं परेशान
    user_AIMA MEDIA ABOHAR
    AIMA MEDIA ABOHAR
    Local News Reporter ਅਬੋਹਰ, ਫਾਜ਼ਿਲਕਾ, ਪੰਜਾਬ•
    3 hrs ago
  • deep
    1
    deep
    user_MrBeast MrBeast
    MrBeast MrBeast
    ਅਬੋਹਰ, ਫਾਜ਼ਿਲਕਾ, ਪੰਜਾਬ•
    15 hrs ago
  • 📍 ਕੋਟਕਪੂਰਾ | 3 ਫਰਵਰੀ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਵੱਲੋਂ ਕੋਟਕਪੂਰਾ ਵਿੱਚ ਇੱਕ ਜੀਵੰਤ ਅਤੇ ਉਤਸ਼ਾਹੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਪਾਰਟੀ ਪ੍ਰਧਾਨ ਮਨਤਾਰ ਸਿੰਘ ਬਰਾੜ ਨੇ ਕੀਤੀ। ਵਰਕਰ ਅਤੇ ਸਮਰਥਕ "ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ," "ਸੁਖਬੀਰ ਸਿੰਘ ਬਾਦਲ ਜ਼ਿੰਦਾਬਾਦ," ਅਤੇ "ਸਵ. ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ " ਵਰਗੇ ਨਾਅਰਿਆਂ ਨਾਲ ਆਪਣੀ ਖੁਸ਼ੀ ਅਤੇ ਰਾਜਨੀਤਿਕ ਵਚਨਬੱਧਤਾ ਦਾ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ। ਸਮਾਗਮ ਦੌਰਾਨ ਮਾਹੌਲ ਅਕਾਲੀ ਦਲ ਪ੍ਰਤੀ ਸਮਰਪਣ, ਸੰਗਠਨਾਤਮਕ ਏਕਤਾ ਅਤੇ ਭਵਿੱਖ ਵਿੱਚ ਵਿਸ਼ਵਾਸ ਨੂੰ ਸਪਸ਼ਟ ਤੌਰ 'ਤੇ ਦਰਸਾਉਂਦਾ ਸੀ। ਪਾਰਟੀ ਵਰਕਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਪੰਜਾਬ ਦੀ ਆਵਾਜ਼ ਹੈ ਅਤੇ ਹਮੇਸ਼ਾ ਜਨਤਕ ਹਿੱਤਾਂ ਦੇ ਮੁੱਦਿਆਂ 'ਤੇ ਮਜ਼ਬੂਤੀ ਨਾਲ ਖੜ੍ਹਾ ਰਹੇਗਾ। --- 🔍 ਪ੍ਰਤੀਬਿੰਬ ਇਹ ਸਮਾਗਮ ਸਿਰਫ਼ ਨਾਅਰੇਬਾਜ਼ੀ ਤੱਕ ਹੀ ਸੀਮਤ ਨਹੀਂ ਸੀ, ਸਗੋਂ ਅਕਾਲੀ ਦਲ ਦੀ ਵਿਚਾਰਧਾਰਾ, ਲੀਡਰਸ਼ਿਪ ਅਤੇ ਵਿਰਾਸਤ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਵੀ ਸੀ। ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦੇ ਹੋਏ, ਵਰਕਰਾਂ ਨੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਉਨ੍ਹਾਂ ਦੇ ਰਾਜਨੀਤਿਕ ਯੋਗਦਾਨ ਅੱਜ ਵੀ ਪ੍ਰੇਰਨਾ ਸਰੋਤ ਹਨ। --- 📊 ਸਮੀਖਿਆ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ, ਇਹ ਸਮਾਗਮ ਸੰਗਠਨ ਦੀ ਜ਼ਮੀਨੀ ਪੱਧਰ ਦੀ ਸਰਗਰਮੀ ਅਤੇ ਇਸਦੇ ਵਰਕਰਾਂ ਦੇ ਮਨੋਬਲ ਨੂੰ ਦਰਸਾਉਂਦਾ ਹੈ। ਸੁਖਬੀਰ ਸਿੰਘ ਬਾਦਲ ਦੇ ਸਮਰਥਨ ਵਿੱਚ ਲਗਾਏ ਗਏ ਨਾਅਰੇ ਪਾਰਟੀ ਲੀਡਰਸ਼ਿਪ ਵਿੱਚ ਕੇਡਰ ਵਿੱਚ ਸਪੱਸ਼ਟ ਵਿਸ਼ਵਾਸ ਅਤੇ ਉਤਸ਼ਾਹ ਨੂੰ ਦਰਸਾਉਂਦੇ ਹਨ। --- 🔎 ਜਾਂਚ ਸਥਾਨਕ ਪੱਧਰ 'ਤੇ ਅਜਿਹੇ ਸਮਾਗਮ ਦਰਸਾਉਂਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਆਪਣੇ ਅਧਾਰ ਨੂੰ ਮਜ਼ਬੂਤ ​​ਕਰਨ ਅਤੇ ਜਨਤਾ ਨਾਲ ਸਿੱਧਾ ਸੰਚਾਰ ਸਥਾਪਤ ਕਰਨ ਦੀ ਰਣਨੀਤੀ 'ਤੇ ਕੰਮ ਕਰ ਰਿਹਾ ਹੈ। ਕੋਟਕਪੂਰਾ ਵਰਗੇ ਖੇਤਰਾਂ ਵਿੱਚ ਗਤੀਵਿਧੀਆਂ ਭਵਿੱਖ ਵਿੱਚ ਰਾਜਨੀਤਿਕ ਸਮੀਕਰਨਾਂ ਨੂੰ ਪ੍ਰਭਾਵਤ ਕਰ ਸਕਦੀਆਂ ਹਨ। ✨ ਇਮੋਜੀ ਫਰੇਮ 🚩🗣️🔥🏛️ ✊ ਅਕਾਲੀ ਉਤਸ਼ਾਹ | ਰਾਜਨੀਤਿਕ ਏਕਤਾ | ਕੋਟਕਪੂਰਾ 🏛️🔥🗣️🚩 -- ✍️ ਟੀਮ ਦੀਪਕ ਗਰਗ
    1
    📍 ਕੋਟਕਪੂਰਾ | 3 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਵੱਲੋਂ ਕੋਟਕਪੂਰਾ ਵਿੱਚ ਇੱਕ ਜੀਵੰਤ ਅਤੇ ਉਤਸ਼ਾਹੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਪਾਰਟੀ ਪ੍ਰਧਾਨ ਮਨਤਾਰ ਸਿੰਘ ਬਰਾੜ ਨੇ ਕੀਤੀ। ਵਰਕਰ ਅਤੇ ਸਮਰਥਕ "ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ," "ਸੁਖਬੀਰ ਸਿੰਘ ਬਾਦਲ ਜ਼ਿੰਦਾਬਾਦ," ਅਤੇ "ਸਵ. ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ " ਵਰਗੇ ਨਾਅਰਿਆਂ ਨਾਲ ਆਪਣੀ ਖੁਸ਼ੀ ਅਤੇ ਰਾਜਨੀਤਿਕ ਵਚਨਬੱਧਤਾ ਦਾ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ।
ਸਮਾਗਮ ਦੌਰਾਨ ਮਾਹੌਲ ਅਕਾਲੀ ਦਲ ਪ੍ਰਤੀ ਸਮਰਪਣ, ਸੰਗਠਨਾਤਮਕ ਏਕਤਾ ਅਤੇ ਭਵਿੱਖ ਵਿੱਚ ਵਿਸ਼ਵਾਸ ਨੂੰ ਸਪਸ਼ਟ ਤੌਰ 'ਤੇ ਦਰਸਾਉਂਦਾ ਸੀ। ਪਾਰਟੀ ਵਰਕਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਪੰਜਾਬ ਦੀ ਆਵਾਜ਼ ਹੈ ਅਤੇ ਹਮੇਸ਼ਾ ਜਨਤਕ ਹਿੱਤਾਂ ਦੇ ਮੁੱਦਿਆਂ 'ਤੇ ਮਜ਼ਬੂਤੀ ਨਾਲ ਖੜ੍ਹਾ ਰਹੇਗਾ।
---
🔍 ਪ੍ਰਤੀਬਿੰਬ
ਇਹ ਸਮਾਗਮ ਸਿਰਫ਼ ਨਾਅਰੇਬਾਜ਼ੀ ਤੱਕ ਹੀ ਸੀਮਤ ਨਹੀਂ ਸੀ, ਸਗੋਂ ਅਕਾਲੀ ਦਲ ਦੀ ਵਿਚਾਰਧਾਰਾ, ਲੀਡਰਸ਼ਿਪ ਅਤੇ ਵਿਰਾਸਤ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਵੀ ਸੀ। ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦੇ ਹੋਏ, ਵਰਕਰਾਂ ਨੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਉਨ੍ਹਾਂ ਦੇ ਰਾਜਨੀਤਿਕ ਯੋਗਦਾਨ ਅੱਜ ਵੀ ਪ੍ਰੇਰਨਾ ਸਰੋਤ ਹਨ।
---
📊 ਸਮੀਖਿਆ
ਰਾਜਨੀਤਿਕ ਦ੍ਰਿਸ਼ਟੀਕੋਣ ਤੋਂ, ਇਹ ਸਮਾਗਮ ਸੰਗਠਨ ਦੀ ਜ਼ਮੀਨੀ ਪੱਧਰ ਦੀ ਸਰਗਰਮੀ ਅਤੇ ਇਸਦੇ ਵਰਕਰਾਂ ਦੇ ਮਨੋਬਲ ਨੂੰ ਦਰਸਾਉਂਦਾ ਹੈ। ਸੁਖਬੀਰ ਸਿੰਘ ਬਾਦਲ ਦੇ ਸਮਰਥਨ ਵਿੱਚ ਲਗਾਏ ਗਏ ਨਾਅਰੇ ਪਾਰਟੀ ਲੀਡਰਸ਼ਿਪ ਵਿੱਚ ਕੇਡਰ ਵਿੱਚ ਸਪੱਸ਼ਟ ਵਿਸ਼ਵਾਸ ਅਤੇ ਉਤਸ਼ਾਹ ਨੂੰ ਦਰਸਾਉਂਦੇ ਹਨ।
---
🔎 ਜਾਂਚ
ਸਥਾਨਕ ਪੱਧਰ 'ਤੇ ਅਜਿਹੇ ਸਮਾਗਮ ਦਰਸਾਉਂਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਆਪਣੇ ਅਧਾਰ ਨੂੰ ਮਜ਼ਬੂਤ ​​ਕਰਨ ਅਤੇ ਜਨਤਾ ਨਾਲ ਸਿੱਧਾ ਸੰਚਾਰ ਸਥਾਪਤ ਕਰਨ ਦੀ ਰਣਨੀਤੀ 'ਤੇ ਕੰਮ ਕਰ ਰਿਹਾ ਹੈ। ਕੋਟਕਪੂਰਾ ਵਰਗੇ ਖੇਤਰਾਂ ਵਿੱਚ ਗਤੀਵਿਧੀਆਂ ਭਵਿੱਖ ਵਿੱਚ ਰਾਜਨੀਤਿਕ ਸਮੀਕਰਨਾਂ ਨੂੰ ਪ੍ਰਭਾਵਤ ਕਰ ਸਕਦੀਆਂ ਹਨ।
✨ ਇਮੋਜੀ ਫਰੇਮ
🚩🗣️🔥🏛️
✊ ਅਕਾਲੀ ਉਤਸ਼ਾਹ | ਰਾਜਨੀਤਿਕ ਏਕਤਾ | ਕੋਟਕਪੂਰਾ
🏛️🔥🗣️🚩
--
✍️ ਟੀਮ ਦੀਪਕ ਗਰਗ
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    23 hrs ago
  • ਕੈਂਸਰ ਨੂੰ ਹਰਾਉਣ ਵਾਲੇ ਯੋਧਿਆਂ ਦਾ ਕੀਤਾ ਗਿਆ ਸਨਮਾਨ (ਕੈਂਸਰ ਤੋਂ ਡਰਨ ਦੀ ਬਜਾਇ ਸਮੇਂ ਸਿਰ ਜਾਂਚ ਇਲਾਜ਼ ਜ਼ਰੂਰੀ- ਡਾ. ਰਵੀ ਕਾਂਤ ਗੁਪਤਾ) ਤਲਵੰਡੀ ਸਾਬੋ, 04 ਫਰਵਰੀ (ਗੁਰਜੰਟ ਸਿੰਘ ਨਥੇਹਾ)– ਸਮਾਜ ਵਿੱਚ ਦਿਨੋ-ਦਿਨ ਅਮਰ ਵੇਲ ਵਾਂਗ ਫੈਲ ਰਹੀ ਕੈਂਸਰ ਦੀ ਭਿਆਨਕ ਬਿਮਾਰੀ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਵਿਸ਼ਵ ਕੈਂਸਰ ਦਿਵਸ ਮੌਕੇ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਤਲਵੰਡੀ ਸਾਬੋ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਯਾਦਵਿੰਦਰਾ ਕਾਲਜ ਵਿੱਚ ਇੱਕ ਵਿਸ਼ਾਲ ਕੈਂਸਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ. ਰਵੀ ਕਾਂਤ ਗੁਪਤਾ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਇਸ ਮੌਕੇ ਬਠਿੰਡਾ ਜ਼ਿਲ੍ਹੇ ਦੇ ਕੈਂਸਰ ਨੂੰ ਹਰਾਉਣ ਵਾਲੇ ਕਈ ਯੋਧਿਆਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਅਨੁਭਵਾਂ ਰਾਹੀਂ ਲੋਕਾਂ ਨੂੰ ਕੈਂਸਰ ਨਾਲ ਸੰਘਰਸ਼ ਕਰਨ ਦੀ ਪ੍ਰੇਰਣਾ ਦਿੱਤੀ ਗਈ। ਡਾ. ਰਵੀ ਕਾਂਤ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੈਂਸਰ ਤੋਂ ਡਰਨ ਦੀ ਲੋੜ ਨਹੀਂ, ਬਲਕਿ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਇਸ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਂਸਰ ਦੇ ਲੱਛਣ ਸ਼ੁਰੂਆਤੀ ਦੌਰ ਵਿੱਚ ਹੀ ਪਛਾਣ ਲਏ ਜਾਣ ਤਾਂ ਇਸ ਤੋਂ ਬਚਾਵ ਅਤੇ ਇਲਾਜ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਤੰਬਾਕੂ, ਸ਼ਰਾਬ ਵਰਗੀਆਂ ਨਸ਼ੀਲੀਆਂ ਚੀਜ਼ਾਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਬਠਿੰਡਾ ਜ਼ਿਲ੍ਹੇ ਤੋਂ ਆਈਆਂ ਵੱਖ-ਵੱਖ ਡਾਕਟਰੀ ਟੀਮਾਂ ਨੇ ਵੀ ਕੈਂਸਰ ਦੇ ਲੱਛਣਾਂ, ਕਾਰਣਾਂ ਅਤੇ ਰੋਕਥਾਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾਕਟਰਾਂ ਨੇ ਕਿਹਾ ਕਿ ਨਿਯਮਿਤ ਸਿਹਤ ਜਾਂਚ, ਸਹੀ ਖੁਰਾਕ ਅਤੇ ਜਾਗਰੂਕਤਾ ਹੀ ਕੈਂਸਰ ਖ਼ਿਲਾਫ਼ ਸਭ ਤੋਂ ਵੱਡਾ ਹਥਿਆਰ ਹੈ। ਪ੍ਰੋਗਰਾਮ ਦੌਰਾਨ ਕੈਂਸਰ ਨੂੰ ਹਰਾਉਣ ਵਾਲੀ ਇੱਕ ਮਹਿਲਾ ਖਿਡਾਰਨ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਦੱਸਿਆ ਕਿ ਜਦੋਂ ਉਸ ਨੂੰ ਛਾਤੀ ਕੈਂਸਰ ਹੋਣ ਦੀ ਪੁਸ਼ਟੀ ਹੋਈ ਤਾਂ ਉਹ ਡਰੀ ਨਹੀਂ, ਸਗੋਂ ਹੌਸਲੇ ਨਾਲ ਇਲਾਜ ਕਰਵਾਇਆ ਅਤੇ ਅੱਜ ਪੂਰੀ ਤਰ੍ਹਾਂ ਕੈਂਸਰ ਮੁਕਤ ਹੈ। ਉਸਨੇ ਲੋਕਾਂ ਨੂੰ ਵੀ ਕੈਂਸਰ ਤੋਂ ਡਰਨ ਦੀ ਬਜਾਏ ਇਸ ਨਾਲ ਡਟ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਡਾਕਟਰੀ ਟੀਮਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਪ੍ਰਬੰਧਕ ਸਿਮਰਦੀਪ ਕੌਰ ਬਹਿਣੀਵਾਲ ਅਤੇ ਸਮੁੱਚੀ ਟੀਮ ਵੱਲੋਂ ਪਹੁੰਚੇ ਹੋਏ ਬੁਲਾਰਿਆਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਜਸਵੀਰ ਕੌਰ, ਡਾਕਟਰ ਅਮਨਦੀਪ ਸਿੰਘ ਸੇਠੀ, ਅਨਵਰ ਖਾਨ ਕੈਂਸਰ ਡਾਈਟ ਮਾਹਿਰ ਆਦਿ ਹਾਜ਼ਰ ਸਨ।
    4
    ਕੈਂਸਰ ਨੂੰ ਹਰਾਉਣ ਵਾਲੇ ਯੋਧਿਆਂ ਦਾ ਕੀਤਾ ਗਿਆ ਸਨਮਾਨ
(ਕੈਂਸਰ ਤੋਂ ਡਰਨ ਦੀ ਬਜਾਇ ਸਮੇਂ ਸਿਰ ਜਾਂਚ ਇਲਾਜ਼ ਜ਼ਰੂਰੀ- ਡਾ. ਰਵੀ ਕਾਂਤ ਗੁਪਤਾ)
ਤਲਵੰਡੀ ਸਾਬੋ, 04 ਫਰਵਰੀ (ਗੁਰਜੰਟ ਸਿੰਘ ਨਥੇਹਾ)– ਸਮਾਜ ਵਿੱਚ ਦਿਨੋ-ਦਿਨ ਅਮਰ ਵੇਲ ਵਾਂਗ ਫੈਲ ਰਹੀ ਕੈਂਸਰ ਦੀ ਭਿਆਨਕ ਬਿਮਾਰੀ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਵਿਸ਼ਵ ਕੈਂਸਰ ਦਿਵਸ ਮੌਕੇ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਤਲਵੰਡੀ ਸਾਬੋ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਯਾਦਵਿੰਦਰਾ ਕਾਲਜ ਵਿੱਚ ਇੱਕ ਵਿਸ਼ਾਲ ਕੈਂਸਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ. ਰਵੀ ਕਾਂਤ ਗੁਪਤਾ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਇਸ ਮੌਕੇ ਬਠਿੰਡਾ ਜ਼ਿਲ੍ਹੇ ਦੇ ਕੈਂਸਰ ਨੂੰ ਹਰਾਉਣ ਵਾਲੇ ਕਈ ਯੋਧਿਆਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਅਨੁਭਵਾਂ ਰਾਹੀਂ ਲੋਕਾਂ ਨੂੰ ਕੈਂਸਰ ਨਾਲ ਸੰਘਰਸ਼ ਕਰਨ ਦੀ ਪ੍ਰੇਰਣਾ ਦਿੱਤੀ ਗਈ। ਡਾ. ਰਵੀ ਕਾਂਤ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੈਂਸਰ ਤੋਂ ਡਰਨ ਦੀ ਲੋੜ ਨਹੀਂ, ਬਲਕਿ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਇਸ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਂਸਰ ਦੇ ਲੱਛਣ ਸ਼ੁਰੂਆਤੀ ਦੌਰ ਵਿੱਚ ਹੀ ਪਛਾਣ ਲਏ ਜਾਣ ਤਾਂ ਇਸ ਤੋਂ ਬਚਾਵ ਅਤੇ ਇਲਾਜ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਤੰਬਾਕੂ, ਸ਼ਰਾਬ ਵਰਗੀਆਂ ਨਸ਼ੀਲੀਆਂ ਚੀਜ਼ਾਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਬਠਿੰਡਾ ਜ਼ਿਲ੍ਹੇ ਤੋਂ ਆਈਆਂ ਵੱਖ-ਵੱਖ ਡਾਕਟਰੀ ਟੀਮਾਂ ਨੇ ਵੀ ਕੈਂਸਰ ਦੇ ਲੱਛਣਾਂ, ਕਾਰਣਾਂ ਅਤੇ ਰੋਕਥਾਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾਕਟਰਾਂ ਨੇ ਕਿਹਾ ਕਿ ਨਿਯਮਿਤ ਸਿਹਤ ਜਾਂਚ, ਸਹੀ ਖੁਰਾਕ ਅਤੇ ਜਾਗਰੂਕਤਾ ਹੀ ਕੈਂਸਰ ਖ਼ਿਲਾਫ਼ ਸਭ ਤੋਂ ਵੱਡਾ ਹਥਿਆਰ ਹੈ। ਪ੍ਰੋਗਰਾਮ ਦੌਰਾਨ ਕੈਂਸਰ ਨੂੰ ਹਰਾਉਣ ਵਾਲੀ ਇੱਕ ਮਹਿਲਾ ਖਿਡਾਰਨ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਦੱਸਿਆ ਕਿ ਜਦੋਂ ਉਸ ਨੂੰ ਛਾਤੀ ਕੈਂਸਰ ਹੋਣ ਦੀ ਪੁਸ਼ਟੀ ਹੋਈ ਤਾਂ ਉਹ ਡਰੀ ਨਹੀਂ, ਸਗੋਂ ਹੌਸਲੇ ਨਾਲ ਇਲਾਜ ਕਰਵਾਇਆ ਅਤੇ ਅੱਜ ਪੂਰੀ ਤਰ੍ਹਾਂ ਕੈਂਸਰ ਮੁਕਤ ਹੈ। ਉਸਨੇ ਲੋਕਾਂ ਨੂੰ ਵੀ ਕੈਂਸਰ ਤੋਂ ਡਰਨ ਦੀ ਬਜਾਏ ਇਸ ਨਾਲ ਡਟ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਡਾਕਟਰੀ ਟੀਮਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਪ੍ਰਬੰਧਕ ਸਿਮਰਦੀਪ ਕੌਰ ਬਹਿਣੀਵਾਲ ਅਤੇ ਸਮੁੱਚੀ ਟੀਮ ਵੱਲੋਂ ਪਹੁੰਚੇ ਹੋਏ ਬੁਲਾਰਿਆਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਜਸਵੀਰ ਕੌਰ, ਡਾਕਟਰ ਅਮਨਦੀਪ ਸਿੰਘ ਸੇਠੀ, ਅਨਵਰ ਖਾਨ ਕੈਂਸਰ ਡਾਈਟ ਮਾਹਿਰ ਆਦਿ ਹਾਜ਼ਰ ਸਨ।
    user_Gurjant Singh Natheha
    Gurjant Singh Natheha
    ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
    2 hrs ago
  • ਫਿਰੋਜ਼ਪੁਰ --ਫਿਰੋਜ਼ਪੁਰ ਅੰਦਰ ਕਨੂੰਨ ਦਾ ਖੌਫ਼ ਇਸ ਕਦਰ ਖਤਮ ਹੋ ਚੁੱਕਿਆ ਕਿ ਲੋਕ ਹੁਣ ਸਰਕਾਰੀ ਅਦਾਰਿਆਂ ਅੰਦਰ ਵੀ ਗੁੰਡਾਗਰਦੀ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ। ਅਜਿਹਾ ਹੀ ਇੱਕ ਮਾਮਲਾ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਇਆ ਜਿਥੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇੱਕ ਧਿਰ ਨੇ ਸਿਵਲ ਹਸਪਤਾਲ ਵਿੱਚ ਦੂਸਰੀ ਧਿਰ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਜਨਾਨੀਆਂ ਨੂੰ ਧੂਹ ਧੂਹ ਕੁੱਟਿਆ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ। ਕਿ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਨ ਕੇ ਉਤਾੜ ਵਿੱਚ ਭੱਠੇ ਦੇ ਰੋਲੇ ਨੂੰ ਲੈਕੇ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਸੀ। ਜਿਥੇ ਪਹਿਲਾਂ ਇੱਕ ਧਿਰ ਨੇ ਦੂਸਰੀ ਧਿਰ ਨਾਲ ਉਥੇ ਕੁੱਟਮਾਰ ਕੀਤੀ ਜਦੋਂ ਜਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਦੂਸਰੀ ਧਿਰ ਆਪਣੇ ਨਾਲ ਜਨਾਨੀਆਂ ਲਿਆ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਪਹੁੰਚ ਗਈ ਜਿਥੇ ਉਨ੍ਹਾਂ ਮਰੀਜ਼ਾਂ ਅਤੇ ਸਿਵਲ ਹਸਪਤਾਲ ਦੀ ਬਿਨਾਂ ਪ੍ਰਵਾਹ ਕੀਤੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਹਸਪਤਾਲ ਦੇ ਅੰਦਰ ਹੀ ਪਹਿਲੀ ਧਿਰ ਦੀਆਂ ਜਨਾਨੀਆਂ ਨੂੰ ਧੂਹ ਧੂਹ ਕੁੱਟਿਆ ਜਿਸਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਾਫ ਦੇਖਿਆ ਜਾ ਸਕਦਾ ਕਿ ਕਿਸ ਤਰ੍ਹਾਂ ਲੋਕਾਂ ਦੇ ਮਨਾਂ ਅੰਦਰੋਂ ਕਨੂੰਨ ਦਾ ਖੌਫ਼ ਖਤਮ ਹੋ ਚੁੱਕਿਆ ਅਤੇ ਸਰਕਾਰੀ ਹਸਪਤਾਲ ਨੂੰ ਹੀ ਜੰਗ ਦਾ ਮੈਦਾਨ ਬਣਾ ਦਿੱਤਾ। ਘਟਨਾ ਦਾ ਪਤਾ ਚੱਲਣ ਤੇ ਮੌਕੇ ਤੇ ਪਹੁੰਚੇ ਥਾਣਾ ਸਿਟੀ ਦੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਬਾਈਟ) ਪੀੜਤ ਪਹਿਲੀ ਧਿਰ ਬਾਈਟ) ਕਸ਼ਮੀਰ ਸਿੰਘ ਐਸ ਐਚ ਓ ਥਾਣਾ ਸਿਟੀ
    1
    ਫਿਰੋਜ਼ਪੁਰ --ਫਿਰੋਜ਼ਪੁਰ ਅੰਦਰ ਕਨੂੰਨ ਦਾ ਖੌਫ਼ ਇਸ ਕਦਰ ਖਤਮ ਹੋ ਚੁੱਕਿਆ ਕਿ ਲੋਕ ਹੁਣ ਸਰਕਾਰੀ ਅਦਾਰਿਆਂ ਅੰਦਰ ਵੀ ਗੁੰਡਾਗਰਦੀ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ। ਅਜਿਹਾ ਹੀ ਇੱਕ ਮਾਮਲਾ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਤੋਂ ਸਾਹਮਣੇ ਆਇਆ ਜਿਥੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇੱਕ ਧਿਰ ਨੇ ਸਿਵਲ ਹਸਪਤਾਲ ਵਿੱਚ ਦੂਸਰੀ ਧਿਰ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਜਨਾਨੀਆਂ ਨੂੰ ਧੂਹ ਧੂਹ ਕੁੱਟਿਆ
ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ। ਕਿ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਨ ਕੇ ਉਤਾੜ ਵਿੱਚ ਭੱਠੇ ਦੇ ਰੋਲੇ ਨੂੰ ਲੈਕੇ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਸੀ। ਜਿਥੇ ਪਹਿਲਾਂ ਇੱਕ ਧਿਰ ਨੇ ਦੂਸਰੀ ਧਿਰ ਨਾਲ ਉਥੇ ਕੁੱਟਮਾਰ ਕੀਤੀ ਜਦੋਂ ਜਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਦੂਸਰੀ ਧਿਰ ਆਪਣੇ ਨਾਲ ਜਨਾਨੀਆਂ ਲਿਆ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਪਹੁੰਚ ਗਈ ਜਿਥੇ ਉਨ੍ਹਾਂ ਮਰੀਜ਼ਾਂ ਅਤੇ ਸਿਵਲ ਹਸਪਤਾਲ ਦੀ ਬਿਨਾਂ ਪ੍ਰਵਾਹ ਕੀਤੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਅਤੇ ਹਸਪਤਾਲ ਦੇ ਅੰਦਰ ਹੀ ਪਹਿਲੀ ਧਿਰ ਦੀਆਂ ਜਨਾਨੀਆਂ ਨੂੰ ਧੂਹ ਧੂਹ ਕੁੱਟਿਆ ਜਿਸਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਾਫ ਦੇਖਿਆ ਜਾ ਸਕਦਾ ਕਿ ਕਿਸ ਤਰ੍ਹਾਂ ਲੋਕਾਂ ਦੇ ਮਨਾਂ ਅੰਦਰੋਂ ਕਨੂੰਨ ਦਾ ਖੌਫ਼ ਖਤਮ ਹੋ ਚੁੱਕਿਆ ਅਤੇ ਸਰਕਾਰੀ ਹਸਪਤਾਲ ਨੂੰ ਹੀ ਜੰਗ ਦਾ ਮੈਦਾਨ ਬਣਾ ਦਿੱਤਾ।
ਘਟਨਾ ਦਾ ਪਤਾ ਚੱਲਣ ਤੇ ਮੌਕੇ ਤੇ ਪਹੁੰਚੇ ਥਾਣਾ ਸਿਟੀ ਦੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਬਾਈਟ) ਪੀੜਤ ਪਹਿਲੀ ਧਿਰ
ਬਾਈਟ) ਕਸ਼ਮੀਰ ਸਿੰਘ ਐਸ ਐਚ ਓ ਥਾਣਾ ਸਿਟੀ
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    22 hrs ago
  • कैलकुलेटर के दौर से पहले भारत ने दुनिया को शकुंतला देवी जैसी अद्भुत प्रतिभा दी। 1929 में बेंगलुरु में जन्मी शकुंतला देवी ने बिना कलम-कागज़ के कठिन गणनाएँ सेकंडों में हल कर सभी को चौंका दिया।‘ह्यूमन कैलकुलेटर’ के नाम से मशहूर शकुंतला देवी ने 1982 में 28 सेकंड में 13 अंकों की दो संख्याओं का गुणा कर गिनीज़ वर्ल्ड रिकॉर्ड बनाया। उनका दिमाग़ मानव क्षमता की मिसाल है। #ProudToBeIndian #ShakuntalaDevi #HumanCalculator #IndianGenius #UnseenTalent #PrideOfIndia #MindPower #BeforeCalculators
    1
    कैलकुलेटर के दौर से पहले भारत ने दुनिया को शकुंतला देवी जैसी अद्भुत प्रतिभा दी। 1929 में बेंगलुरु में जन्मी शकुंतला देवी ने बिना कलम-कागज़ के कठिन गणनाएँ सेकंडों में हल कर सभी को चौंका दिया।‘ह्यूमन कैलकुलेटर’ के नाम से मशहूर शकुंतला देवी ने 1982 में 28 सेकंड में 13 अंकों की दो संख्याओं का गुणा कर गिनीज़ वर्ल्ड रिकॉर्ड बनाया। उनका दिमाग़ मानव क्षमता की मिसाल है।
#ProudToBeIndian #ShakuntalaDevi #HumanCalculator #IndianGenius #UnseenTalent #PrideOfIndia #MindPower #BeforeCalculators
    user_द संक्षेप
    द संक्षेप
    Media company Maur, Bathinda•
    23 hrs ago
  • 🔹 Title: ₹5 ਹਜ਼ਾਰ ਤੋਂ ₹1 ਲੱਖ ਤੱਕ ਲੋਨ – ਨਾਵੀ ਐਪ ਰਾਹੀਂ ਆਸਾਨ ਤਰੀਕਾ | Navi App Loan Guide 🔹 Description: ਇਸ ਵੀਡੀਓ ਵਿੱਚ ਅਸੀਂ ਦੱਸਿਆ ਹੈ ਕਿ ਨਾਵੀ ਐਪ ਨਾਲ ₹5,000 ਤੋਂ ₹1,00,000 ਤੱਕ ਲੋਨ ਕਿਵੇਂ ਲਿਆ ਜਾ ਸਕਦਾ ਹੈ। ਪੂਰਾ ਪ੍ਰੋਸੈਸ, ਯੋਗਤਾ, ਡੌਕੂਮੈਂਟ, ਤੇ ਸਾਵਧਾਨੀਆਂ—ਸਭ ਕੁਝ ਸਾਫ਼-ਸਾਫ਼। ਵੀਡੀਓ ਦੇਖ ਕੇ ਆਪਣੇ ਫੈਸਲੇ ਆਪ ਕਰੋ। ⚠️ ਡਿਸਕਲੇਮਰ ਲਾਈਨ: “ਇਹ ਵੀਡੀਓ ਸਿਰਫ ਜਾਣਕਾਰੀ ਲਈ ਹੈ। ਲੋਨ ਲੈਣ ਤੋਂ ਪਹਿਲਾਂ ਸੋਚ-ਸਮਝ ਕੇ, ਆਪਣੇ ਹਾਲਾਤ ਦੇਖ ਕੇ ਫੈਸਲਾ ਕਰੋ। ਅਸੀਂ ਕਿਸੇ ਵੀ ਐਪ ਜਾਂ ਕੰਪਨੀ ਦੀ ਗਾਰੰਟੀ ਨਹੀਂ ਲੈਂਦੇ।”
    1
    🔹 Title:
₹5 ਹਜ਼ਾਰ ਤੋਂ ₹1 ਲੱਖ ਤੱਕ ਲੋਨ – ਨਾਵੀ ਐਪ ਰਾਹੀਂ ਆਸਾਨ ਤਰੀਕਾ | Navi App Loan Guide
🔹 Description:
ਇਸ ਵੀਡੀਓ ਵਿੱਚ ਅਸੀਂ ਦੱਸਿਆ ਹੈ ਕਿ ਨਾਵੀ ਐਪ ਨਾਲ ₹5,000 ਤੋਂ ₹1,00,000 ਤੱਕ ਲੋਨ ਕਿਵੇਂ ਲਿਆ ਜਾ ਸਕਦਾ ਹੈ।
ਪੂਰਾ ਪ੍ਰੋਸੈਸ, ਯੋਗਤਾ, ਡੌਕੂਮੈਂਟ, ਤੇ ਸਾਵਧਾਨੀਆਂ—ਸਭ ਕੁਝ ਸਾਫ਼-ਸਾਫ਼।
ਵੀਡੀਓ ਦੇਖ ਕੇ ਆਪਣੇ ਫੈਸਲੇ ਆਪ ਕਰੋ।
⚠️ ਡਿਸਕਲੇਮਰ ਲਾਈਨ:
“ਇਹ ਵੀਡੀਓ ਸਿਰਫ ਜਾਣਕਾਰੀ ਲਈ ਹੈ। ਲੋਨ ਲੈਣ ਤੋਂ ਪਹਿਲਾਂ ਸੋਚ-ਸਮਝ ਕੇ, ਆਪਣੇ ਹਾਲਾਤ ਦੇਖ ਕੇ ਫੈਸਲਾ ਕਰੋ। ਅਸੀਂ ਕਿਸੇ ਵੀ ਐਪ ਜਾਂ ਕੰਪਨੀ ਦੀ ਗਾਰੰਟੀ ਨਹੀਂ ਲੈਂਦੇ।”
    user_G MEDIA
    G MEDIA
    ਮੋਗਾ, ਮੋਗਾ, ਪੰਜਾਬ•
    1 hr ago
  • Post by AIMA MEDIA ABOHAR
    1
    Post by AIMA MEDIA ABOHAR
    user_AIMA MEDIA ABOHAR
    AIMA MEDIA ABOHAR
    Local News Reporter ਅਬੋਹਰ, ਫਾਜ਼ਿਲਕਾ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.