logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡਰੋਨ ਰਾਹੀਂ ਆਏ ਹਥਿਆਰਾਂ ਦਾ ਜਾਲ ਬੇਨਕਾਬ — 7 ਪਿਸਤੌਲਾਂ ਸਣੇ 4 ਮੁਲਜ਼ਮ ਕਾਬੂ #Punjab24News #PunjabPolice #AmritsarPolice #WeaponSmuggling #BorderCrime #DroneSmuggling #PunjabNews #BreakingNews #CrimeNews #PakistanBorder #IllegalWeapons

2 hrs ago
user_Punjab 24 News
Punjab 24 News
Media Amritsar -I, Punjab•
2 hrs ago

ਡਰੋਨ ਰਾਹੀਂ ਆਏ ਹਥਿਆਰਾਂ ਦਾ ਜਾਲ ਬੇਨਕਾਬ — 7 ਪਿਸਤੌਲਾਂ ਸਣੇ 4 ਮੁਲਜ਼ਮ ਕਾਬੂ #Punjab24News #PunjabPolice #AmritsarPolice #WeaponSmuggling #BorderCrime #DroneSmuggling #PunjabNews #BreakingNews #CrimeNews #PakistanBorder #IllegalWeapons

More news from Punjab and nearby areas
  • ਡਰੋਨ ਰਾਹੀਂ ਆਏ ਹਥਿਆਰਾਂ ਦਾ ਜਾਲ ਬੇਨਕਾਬ — 7 ਪਿਸਤੌਲਾਂ ਸਣੇ 4 ਮੁਲਜ਼ਮ ਕਾਬੂ #Punjab24News #PunjabPolice #AmritsarPolice #WeaponSmuggling #BorderCrime #DroneSmuggling #PunjabNews #BreakingNews #CrimeNews #PakistanBorder #IllegalWeapons
    1
    ਡਰੋਨ ਰਾਹੀਂ ਆਏ ਹਥਿਆਰਾਂ ਦਾ ਜਾਲ ਬੇਨਕਾਬ — 7 ਪਿਸਤੌਲਾਂ ਸਣੇ 4 ਮੁਲਜ਼ਮ ਕਾਬੂ
#Punjab24News #PunjabPolice
#AmritsarPolice
#WeaponSmuggling
#BorderCrime
#DroneSmuggling
#PunjabNews
#BreakingNews
#CrimeNews
#PakistanBorder
#IllegalWeapons
    user_Punjab 24 News
    Punjab 24 News
    Media Amritsar -I, Punjab•
    2 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ — ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਅੱਗੇ ਅਪਰਾਧਕ ਤੱਤਾਂ ਵਿੱਚ ਵੰਡੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ — ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 3 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਗਈਆਂ ਸਨ, ਜੋ ਸਥਾਨਕ ਕਾਰਕੁਨਾਂ ਰਾਹੀਂ ਅੱਗੇ ਅਪਰਾਧਿਕ ਤੱਤਾਂ ਵਿੱਚ ਵੰਡੀਆਂ ਗਈਆਂ ਸਨ। ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਜਾਣਕਾਰੀ ਦੇ ਆਧਾਰ 'ਤੇ ਇੱਕ ਯੋਜਨਾਬੱਧ ਕਾਰਵਾਈ ਵਿੱਚ ਮੁਲਜ਼ਮ ਸਮਰਬੀਰ ਉਰਫ਼ ਸਿਮਰ ਨੂੰ ਦੋ ਗਲਾਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਅੱਗੇ ਦੀ ਕਾਰਵਾਈ ਵਿੱਚ ਉਸਦੇ ਤਿੰਨ ਹੋਰ ਸਾਥੀਆਂ - ਸਤਨਾਮ ਉਰਫ ਸੱਤਾ, ਤਨੁਪ੍ਰੀਤ ਸਿੰਘ ਅਤੇ ਕਰਨਜੋਤ ਉਰਫ ਸਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਪੰਜ ਹੋਰ ਪਿਸਤੌਲ ਬਰਾਮਦ ਹੋਏ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸਤਨਾਮ ਉਰਫ ਸੱਤਾ ਪਹਿਲਾਂ ਹੀ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਪਿਛਲੇ ਮਾਮਲੇ ਵਿੱਚ ਵੀ ਸ਼ਾਮਲ ਰਿਹਾ ਹੈ, ਜਿਸ ਵਿੱਚ ਉਸਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਤਨਾਮ ਸੱਤਾ ਅਤੇ ਕਰਨਜੋਤ ਉਰਫ਼ ਸਾਜਨ ਇੱਕੋ ਗੁਆਂਢ ਵਿੱਚ ਰਹਿੰਦੇ ਹਨ, ਜੋ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਇਕੱਠੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਚੰਗੇ ਪੜ੍ਹੇ-ਲਿਖੇ ਹਨ ਅਤੇ ਪਹਿਲਾਂ ਇੱਕ ਨਿੱਜੀ ਫਰਮ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿੰਦੇ ਹਨ ਅਤੇ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (1-ਏ, 6, 7, 8) ਤਹਿਤ ਐਫਆਈਆਰ ਨੰਬਰ 70 ਮਿਤੀ 30-04-2026 ਦਰਜ ਹੈ।
    1
    ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ
— ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਅੱਗੇ ਅਪਰਾਧਕ ਤੱਤਾਂ ਵਿੱਚ ਵੰਡੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ
— ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।  
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਗਈਆਂ ਸਨ, ਜੋ ਸਥਾਨਕ ਕਾਰਕੁਨਾਂ ਰਾਹੀਂ ਅੱਗੇ ਅਪਰਾਧਿਕ ਤੱਤਾਂ ਵਿੱਚ ਵੰਡੀਆਂ ਗਈਆਂ ਸਨ।
ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਜਾਣਕਾਰੀ ਦੇ ਆਧਾਰ 'ਤੇ ਇੱਕ ਯੋਜਨਾਬੱਧ ਕਾਰਵਾਈ ਵਿੱਚ ਮੁਲਜ਼ਮ ਸਮਰਬੀਰ ਉਰਫ਼ ਸਿਮਰ ਨੂੰ ਦੋ ਗਲਾਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਅੱਗੇ ਦੀ ਕਾਰਵਾਈ ਵਿੱਚ ਉਸਦੇ ਤਿੰਨ ਹੋਰ ਸਾਥੀਆਂ - ਸਤਨਾਮ ਉਰਫ ਸੱਤਾ, ਤਨੁਪ੍ਰੀਤ ਸਿੰਘ ਅਤੇ ਕਰਨਜੋਤ ਉਰਫ ਸਾਜਨ  ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਪੰਜ ਹੋਰ ਪਿਸਤੌਲ ਬਰਾਮਦ ਹੋਏ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸਤਨਾਮ ਉਰਫ ਸੱਤਾ ਪਹਿਲਾਂ ਹੀ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਪਿਛਲੇ ਮਾਮਲੇ ਵਿੱਚ ਵੀ ਸ਼ਾਮਲ ਰਿਹਾ ਹੈ, ਜਿਸ ਵਿੱਚ ਉਸਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਤਨਾਮ ਸੱਤਾ ਅਤੇ ਕਰਨਜੋਤ ਉਰਫ਼ ਸਾਜਨ ਇੱਕੋ ਗੁਆਂਢ ਵਿੱਚ ਰਹਿੰਦੇ ਹਨ, ਜੋ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਇਕੱਠੇ ਕੰਮ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਚੰਗੇ ਪੜ੍ਹੇ-ਲਿਖੇ ਹਨ ਅਤੇ ਪਹਿਲਾਂ ਇੱਕ ਨਿੱਜੀ ਫਰਮ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿੰਦੇ ਹਨ ਅਤੇ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ।
ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (1-ਏ, 6, 7, 8) ਤਹਿਤ ਐਫਆਈਆਰ ਨੰਬਰ 70 ਮਿਤੀ 30-04-2026 ਦਰਜ ਹੈ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • AMRITSAR ਵਿੱਖੇ ਭਾਜਪਾ ਆਗੂ ਮਨਰਾਜ ਛੀਨਾ ਗੁਰੂ ਗਿਆਨ ਨਾਥ ਆਸ਼ਰਮ ਵਿਖੇ ਹੋਏ ਨਤਮਸਤਕ; ਸੰਤ ਗਿਰਧਾਰੀ ਨਾਥ ਜੀ ਨੇ ਪਗੜੀ ਭੇਂਟ ਕਰਕੇ ਦਿੱਤਾ ਅਸ਼ੀਰਵਾਦ।
    1
    AMRITSAR ਵਿੱਖੇ ਭਾਜਪਾ ਆਗੂ ਮਨਰਾਜ ਛੀਨਾ ਗੁਰੂ ਗਿਆਨ ਨਾਥ ਆਸ਼ਰਮ ਵਿਖੇ ਹੋਏ ਨਤਮਸਤਕ; ਸੰਤ ਗਿਰਧਾਰੀ ਨਾਥ ਜੀ ਨੇ ਪਗੜੀ ਭੇਂਟ ਕਰਕੇ ਦਿੱਤਾ ਅਸ਼ੀਰਵਾਦ।
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਮਕਬੂਲਪੁਰਾ ਜਵਾਹਰ ਨਗਰ ਫੋਕਲ ਪੁਆਇੰਟ ਵਿਖੇ ਯਾਦਗਾਰੀ ਗੇਟ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਕੀਤਾ ਗਿਆ ਉਦਘਾਟਨ
    1
    ਮਕਬੂਲਪੁਰਾ ਜਵਾਹਰ ਨਗਰ ਫੋਕਲ ਪੁਆਇੰਟ ਵਿਖੇ ਯਾਦਗਾਰੀ ਗੇਟ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਕੀਤਾ ਗਿਆ ਉਦਘਾਟਨ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by PR KUMAR 24 PUNJAB NEWS ASR
    1
    Post by PR KUMAR 24 PUNJAB NEWS ASR
    user_PR KUMAR 24 PUNJAB NEWS ASR
    PR KUMAR 24 PUNJAB NEWS ASR
    Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਗੁਰੂ ਨਗਰੀ ਅੰਮ੍ਰਿਤਸਰ ਵਾਸੀਆਂ ਨੂੰ ਹੁਣ ਜਲਦ ਹੀ,ਅਵਾਰਾ ਪਸ਼ੂਆਂ ਤੋਂ ਮਿਲੇਗੀ ਨਿਜਾਤ; ਨਗਰ ਨਿਗਮ ਦੀ ਗੌਸ਼ਾਲਾ ਦਾ ਕੰਮ ਪੂਰਾ, ਜਲਦ ਹੋਵੇਗਾ ਉਦਘਾਟਨ। ਰਾਸ਼ਟਰੀ ਗਊ ਰਕਸ਼ਾ ਮਹਾਂਸੰਘ ਦੀ ਟੀਮ ਨੇ ਕੀਤਾ ਦੌਰਾ ।
    1
    ਗੁਰੂ ਨਗਰੀ ਅੰਮ੍ਰਿਤਸਰ ਵਾਸੀਆਂ ਨੂੰ ਹੁਣ ਜਲਦ ਹੀ,ਅਵਾਰਾ ਪਸ਼ੂਆਂ ਤੋਂ ਮਿਲੇਗੀ ਨਿਜਾਤ; ਨਗਰ ਨਿਗਮ ਦੀ ਗੌਸ਼ਾਲਾ ਦਾ ਕੰਮ ਪੂਰਾ, ਜਲਦ ਹੋਵੇਗਾ ਉਦਘਾਟਨ। ਰਾਸ਼ਟਰੀ ਗਊ ਰਕਸ਼ਾ ਮਹਾਂਸੰਘ ਦੀ ਟੀਮ ਨੇ ਕੀਤਾ ਦੌਰਾ ।
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.