ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ 3 ਮਈ, ਐਤਵਾਰ ਨੂੰ ਆਰੰਭ ਹੋਵੇਗਾ ਕਪੂਰਥਲਾ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਕਪੂਰਥਲਾ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ (ਠੱਠਾ) ਜ਼ਿਲ੍ਹਾ ਕਪੂਰਥਲਾ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਧੰਨ ਧੰਨ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ੍ਰੀ ਸੰਗਤ ਸਾਹਿਬ, ਮਾਰਕਫੈੱਡ ਵਿਖੇ ਪ੍ਰਧਾਨ ਮਹਿੰਦਰਪਾਲ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਿੰਦਰਪਾਲ ਸਿੰਘ ਬੇਦੀ, ਹਰਦੀਪ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਸਲਾਨਾ ਮਹਾਨ ਨਗਰ ਕੀਰਤਨ 3 ਮਈ ਐਤਵਾਰ ਨੂੰ ਸਵੇਰੇ 5 ਵਜੇ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਆਰੰਭ ਹੋ ਕੇ ਮੁਹੱਲਾ ਸੰਤ ਪੁਰਾ, ਪਿੰਡ ਭਗਤ ਪੁਰ (ਦੰਦੂਪੁਰ), ਭਗਵਾਨ ਪੁਰ, ਝੁਗੀਆਂ ਗੁਲਾਮ, ਮਜ਼ਾਹਦ ਪੁਰ ਕੁਲੀਆਂ, ਰੱਤਾ ਨੌਂ ਆਬਾਦ, ਖਾਲੂ, ਕੋਲੀਆਂ ਵਾਲਾ, ਅੱਡਾ ਸਾਬੂਵਾਲ, ਅੱਡਾ ਦਰੀਏਵਾਲ, ਟੋਡਰ ਵਾਲ, ਨਵਾਂ ਠੱਠਾ, ਪੁਰਾਣਾ ਠੱਠਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ। ਰਸਤੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਮੂਹ ਸੰਗਤਾਂ ਦਾ ਫੁਲਾਂ ਦੀ ਵਰਖਾ ਕਰਕੇ, ਸੁਆਗਤ ਗੇਟ ਬਣਾਕੇ ਭਰਵਾਂ ਸਵਾਗਤ ਕਰਨਗੀਆਂ। ਮੀਟਿੰਗ ਦੌਰਾਨ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਸੁਚਾਰੂ ਸੁਝਾਅ ਵੀ ਦਿੱਤੇ। ਪ੍ਰਬੰਧਕਾ ਨੇ ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਵਿਚ ਹਾਜ਼ਰ ਹੋਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਰੂਟ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਬੇਨਤੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਸੁਰਿੰਦਰ ਸਿੰਘ, ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸ਼ਾਹੀ, ਸੁਰਜੀਤ ਸਿੰਘ ਵਿੱਕੀ, ਮਨਪ੍ਰੀਤ ਸਿੰਘ, ਸੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਰਛਪਾਲ ਸਿੰਘ ਸਮੇਤ ਸਮੂਹ ਸੰਗਤਾਂ ਮੌਜੂਦ ਸਨ।
ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ 3 ਮਈ, ਐਤਵਾਰ ਨੂੰ ਆਰੰਭ ਹੋਵੇਗਾ ਕਪੂਰਥਲਾ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਕਪੂਰਥਲਾ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ (ਠੱਠਾ) ਜ਼ਿਲ੍ਹਾ ਕਪੂਰਥਲਾ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਧੰਨ ਧੰਨ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ੍ਰੀ ਸੰਗਤ ਸਾਹਿਬ, ਮਾਰਕਫੈੱਡ ਵਿਖੇ ਪ੍ਰਧਾਨ ਮਹਿੰਦਰਪਾਲ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਿੰਦਰਪਾਲ ਸਿੰਘ ਬੇਦੀ, ਹਰਦੀਪ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਸਲਾਨਾ ਮਹਾਨ ਨਗਰ ਕੀਰਤਨ 3 ਮਈ ਐਤਵਾਰ ਨੂੰ ਸਵੇਰੇ 5 ਵਜੇ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਆਰੰਭ ਹੋ ਕੇ ਮੁਹੱਲਾ ਸੰਤ ਪੁਰਾ, ਪਿੰਡ ਭਗਤ ਪੁਰ (ਦੰਦੂਪੁਰ), ਭਗਵਾਨ ਪੁਰ,
ਝੁਗੀਆਂ ਗੁਲਾਮ, ਮਜ਼ਾਹਦ ਪੁਰ ਕੁਲੀਆਂ, ਰੱਤਾ ਨੌਂ ਆਬਾਦ, ਖਾਲੂ, ਕੋਲੀਆਂ ਵਾਲਾ, ਅੱਡਾ ਸਾਬੂਵਾਲ, ਅੱਡਾ ਦਰੀਏਵਾਲ, ਟੋਡਰ ਵਾਲ, ਨਵਾਂ ਠੱਠਾ, ਪੁਰਾਣਾ ਠੱਠਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ। ਰਸਤੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਮੂਹ ਸੰਗਤਾਂ ਦਾ ਫੁਲਾਂ ਦੀ ਵਰਖਾ ਕਰਕੇ, ਸੁਆਗਤ ਗੇਟ ਬਣਾਕੇ ਭਰਵਾਂ ਸਵਾਗਤ ਕਰਨਗੀਆਂ। ਮੀਟਿੰਗ ਦੌਰਾਨ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਸੁਚਾਰੂ ਸੁਝਾਅ ਵੀ ਦਿੱਤੇ। ਪ੍ਰਬੰਧਕਾ ਨੇ ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਵਿਚ ਹਾਜ਼ਰ ਹੋਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਰੂਟ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਬੇਨਤੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਸੁਰਿੰਦਰ ਸਿੰਘ, ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸ਼ਾਹੀ, ਸੁਰਜੀਤ ਸਿੰਘ ਵਿੱਕੀ, ਮਨਪ੍ਰੀਤ ਸਿੰਘ, ਸੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਰਛਪਾਲ ਸਿੰਘ ਸਮੇਤ ਸਮੂਹ ਸੰਗਤਾਂ ਮੌਜੂਦ ਸਨ।
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Lalankumar1
- TARNTARAN ਵਿੱਖੇ ਕਾਂਗਰਸ ਦੀ ਪ੍ਰੈੱਸ ਕਾਨਫਰੰਸ, ਮਹਿਲਾ ਰਾਖਵਾਂਕਰਨ ‘ਤੇ ਕੇਂਦਰ ਸਰਕਾਰ ਨੂੰ ਘੇਰਿਆ, ਸਾਂਸਦ ਗੁਰਜੀਤ ਸਿੰਘ ਅਜੋਲਾ ਨੇ ਮੋਦੀ ਸਰਕਾਰ ‘ਤੇ ਔਰਤਾਂ ਨਾਲ ਧੋਖੇ ਦੇ ਲਗਾਏ ਦੋਸ਼। @Highlight1
- Post by The Virsa Tv1
- ਪੀਣ ਵਾਲੇ ਗੰ'ਦੇ ਪਾਣੀ ਨੂੰ ਲੈ ਕੇ ਬੀਜੇਪੀ ਆਗੂਆਂ ਵੱਲੋ ਪੰਜਾਬ ਸਰਕਾਰ ਖਿਲਾਫ ਕੀਤਾ ਗਿਆ ਰੋਸ ਪ੍ਰਦਰਸ਼ਨ।1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1