Shuru
Apke Nagar Ki App…
ਨੂਰਪੁਰ ਜੱਟਾਂ ਚ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਚ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਚ ਰੋਸ ਪਾਇਆ ਜਾ ਰਿਹਾ ਹੈ। ਮੌਕੇ ਤੇ ਇਕਠੇ ਹੋਏ ਲੋਕਾਂ ਨੇ ਨਾਰੇਬਾਜ਼ੀ ਵੀ ਕੀਤੀ।ਇਸ ਮੌਕੇ ਤੇ ਪਹੁੰਚੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਚ ਡਾ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ 9ਵੀ ਵਾਰ ਬੇਅਦਬੀ ਕੀਤੀ ਗਈ ਹੈ ਅਤੇ ਇਸ ਸਥਾਨ ਤੇ ਦੂਜੀ ਵਾਰ ਬੇਅਦਬੀ ਦੀ ਘਟਨਾ ਵਾਪਰੀ ਹੈ ਪ੍ਰੰਤੂ ਪੰਜਾਬ ਸਰਕਾਰ ਵਾਰ ਵਾਰ ਹੋ ਰਹੀਆਂ ਘਟਨਾਵਾਂ ਨੂੰ ਰੋਕਣ ਚ ਅਸਫਲ ਸਾਬਤ ਹੋਈ ਹੈ। ਅਵਤਾਰ ਸਿੰਘ ਕਰੀਮਪੁਰੀ ਨੇ ਚੇਤਾਵਨੀ ਦਿਤੀ ਕਿ ਅਗਰ 72 ਘੰਟਿਆਂ ਚ ਦੋਸ਼ੀਆਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਬਹੁਜਨ ਸਮਾਜ ਪਾਰਟੀ ਡੀਐਸਪੀ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਏਗੀ।
Ashwani Kumar Sharma

More news from ਪੰਜਾਬ and nearby areas
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਖਰ ਲੋਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਐਂਟਰੀ ਟੈਕਸ ਚ ਕੀਤੇ ਵਾਧੇ ਨੂੰ ਵਾਪਸ ਲੈਣਾ ਪਿਆ। ਜਾਣਕਾਰੀ ਗਰੀਬ ਦਾਸ ਬੀਟਣ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ। ਉਹਨਾਂ ਨੇ ਦੱਸਿਆ ਕਿ ਕੋਕੋਵਾਲ ਮਜਾਰੀ ਬਾਰਡਰ ਨਜ਼ਦੀਕ ਜਿੱਤ ਦੀ ਖੁਸ਼ੀ ਵਿੱਚ 1 ਅਪ੍ਰੈਲ ਨੂੰ ਰੈਲੀ ਕੀਤੀ ਜਾਵੇਗੀ।1
- ਮ'ਰ'ਨ ਤੋਂ ਪਹਿਲਾਂ ਮਾਂ ਨੂੰ ਫੋਨ ਕਰਕੇ ਸੁਣਾਈ ਸੀ ਕੁੱਟ'ਮਾ'ਰ ਦੀ ਦਾਸਤਾਨ, ਪੁਲਿਸ ਵੱਲੋਂ ਠੇਕੇਦਾਰ ਤੇ ਅਣਪਛਾਤਿਆਂ 'ਤੇ ਮਾਮਲਾ ਦਰਜ। #Punjab24News #SamralaCase #JusticeForIrfan #PunjabNews #BreakingNewsPunjab #LabourRights #CrimeNews #VoiceForJustice #PunjabUpdates #StopViolence1
- Post by ਹਰਦੀਪ ਸਿੰਘ1
- ਦਿਹਾੜੀ ਦਾਰ ਮਜ਼ਦੂਰ ਬਣਿਆ ਲੱਖਪਤੀ1
- Post by Md Usman Raja1
- ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।1
- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹੁਦਿਆਂ ਤੇ ਰਹੇ ਅਤੇ ਮੌਜੂਦਾ ਐਸਜੀਪੀਸੀ ਮੈਂਬਰ ਸ ਚਰਨਜੀਤ ਸਿੰਘ ਕਾਲੇਵਾਲ ਬੀ ਜੇ ਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸਾਹ ਦੇ ਨਸ਼ਿਆਂ ਵਿਰੁੱਧ ਦਿੱਤੇ ਬਿਆਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਤੁਸੀਂ ਕੀ ਕਰੋਗੇ ਉਨ੍ਹਾਂ ਦੇ ਇਸ ਵਿਚਾਰ ਸਬੰਧੀ,,,,,1
- ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਬੀਜੇਪੀ ਇੰਚਾਰਜ ਨਿਮਿਸ਼ਾ ਮਹਿਤਾ ਨੇ ਨੂਰਪੁਰ ਜੱਟਾਂ ਚ ਦੇਸ਼ ਦੀ ਮਹਾਨ ਸ਼ਖ਼ਸੀਅਤ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਤੇ ਬੋਲਦਿਆਂ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਦੀ ਬਾਗਡੋਰ ਇਹਨਾਂ ਝਾੜੂ ਵਾਲਿਆਂ ਨੇ ਸੰਭਾਲੀ ਹੈ ਉਸ ਦਿਨ ਤੋਂ ਹੀ ਪੰਜਾਬ ਚ ਲੁੱਟ ਖੋਹ, ਬੇਅਦਬੀ ਅਤੇ ਗੈਗਵਾਰ ਦੀਆਂ ਘਟਨਾਵਾਂ ਚ ਵਾਧਾ ਹੋਇਆ ਹੈ। ਨੂਰਪੁਰ ਜੱਟਾਂ ਚ ਡਾ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਇਹ ਦੂਜੀ ਵਾਰ ਘਟਨਾ ਵਾਪਰੀ ਹੈ ਪ੍ਰੰਤੂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪਹਿਲਾਂ ਵਾਪਰੀ ਘਟਨਾ ਤੋਂ ਸਬਕ ਨਾ ਲੈ ਸਕੀ ਤੇ ਇਥੇ ਦੂਜੀ ਵਾਰ ਮਹਾਨ ਸ਼ਖ਼ਸੀਅਤ ਦੀ ਮੂਰਤੀ ਨਾਲ ਘਟਨਾ ਵਾਪਰ ਗਈ। ਨਿਮਿਸ਼ਾ ਮਹਿਤਾ ਨੇ ਐਲਾਨ ਕੀਤਾ ਕਿ ਅਗਰ ਸਰਕਾਰ ਨੇ ਇਸ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਅਸੀਂ ਲੋਕਾ ਨੂੰ ਨਾਲ ਲੈਕੇ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ।1