Shuru
Apke Nagar Ki App…
ਦੁੱਧ ਵਿੱਚ ਯੂਰੀਆ ਖਾਦ ਦਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤਾ ਗਿਆ ਸੀ ਬਿਆਨ ਤੇ ਅੱਜ ਕੈਬਨਟ ਮੰਤਰੀ ਪੰਜਾਬ ਨੇ ਕੀਤਾ ਪਲਟਵਾਰ ਪਿਛਲੇ ਦਿਨੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਗਿਆ ਸੀ ਕਿ ਦੁੱਧ ਵਿੱਚ 70% ਯੂਰੀਆ ਖਾਦ ਹੁੰਦਾ ਹੈ। ਇਸੇ ਦੇ ਸਬੰਧ ਵਿੱਚ ਅੱਜ ਲਾਲ ਚੰਦ ਕਟਾਰੂ ਚੱਕ ਪੰਜਾਬ ਦੇ ਕੈਬਨਟ ਮੰਤਰੀ ਨੇ ਕੀਤਾ ਪਲਟਵਾਰ ਕਿਹਾ ਏਡੇ ਵੱਡੇ ਪਦਵੀ ਤੇ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੋਚ ਸਮਝ ਕੇ ਬਿਆਨ ਦੇਣਾ ਚਾਹੀਦਾ ਹੈ ਹੋਰ ਵੀ ਕਈ ਗੱਲਾਂ ਕਹੀਆਂ
Press reporter Parveen rishi India tv

More news from ਪੰਜਾਬ and nearby areas
- ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ1
- Post by Bandhantor singh2
- Post by GURJIT SINGH KHUDDI1
- Post by ༒♛𝔖𝔥𝔦𝔣𝔞𝔩𝔦 ♛༒꧂1
- ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ ਪੁੱਡਾ ਆਪਣੀ ਮਾਲਕੀ ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ1
- ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ1
- ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ1
- ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ1