Shuru
Apke Nagar Ki App…
ਜਲੰਧਰ ਦੇ ਸਕੂਲ ਚ ਬੱਚਿਆਂ ਨੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ #Punjab24News #VaisakhiCelebration #JalandharEvents #GuruNanakFoundationSchool #Vaisakhi2026 #PunjabiCulture #BhangraGidda #GatkaPerformance #SchoolEvents #PunjabFestivals #KhalsaSpirit
Punjab 24 News
ਜਲੰਧਰ ਦੇ ਸਕੂਲ ਚ ਬੱਚਿਆਂ ਨੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ #Punjab24News #VaisakhiCelebration #JalandharEvents #GuruNanakFoundationSchool #Vaisakhi2026 #PunjabiCulture #BhangraGidda #GatkaPerformance #SchoolEvents #PunjabFestivals #KhalsaSpirit
More news from ਪੰਜਾਬ and nearby areas
- ਕਪੂਰਥਲਾ, 13 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਅੱਜ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਆਪ ਸਭ ਲਈ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲੈ ਕੇ ਆਵੇ। ਅੱਜ ਇੱਥੇ ਆਪਣੇ ਵੀਡੀਓ ਸੰਦੇਸ਼ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਕਿਹਾ ਕਿ ਇਹ ਦਿਨ ਜਿੱਥੇ ਪੰਜਾਬੀ ਸੱਭਿਆਚਾਰ ਅਤੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ, ਉੱਥੇ ਹੀ ਸਾਲ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਕੀਤੀ ਸਥਾਪਨਾ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸੁਨੇਹਾ ਦਿੰਦੀ ਹੈ। ਡਿਪਟੀ ਕਮਿਸ਼ਨਰ ਨੇ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕੈਪਸ਼ਨ- ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਵੀਡੀਓ ਜ਼ਰੀਏ ਸੰਦੇਸ਼ ਸਾਂਝਾ ਕਰਦੇ ਹੋਏ ।1
- ਮਾਨ ਸਰਕਾਰ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ: ਹੁਣ ਖ਼ਰਾਬ ਮੌਸਮ ਵਿੱਚ ਵੀ ਸੁਰੱਖਿਅਤ ਰਹੇਗੀ ਕਿਸਾਨਾਂ ਦੀ ਫ਼ਸਲ! 🌾🛡️ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਸੂਬੇ ਦੀਆਂ ਮੰਡੀਆਂ ਨੂੰ ਪੱਕਾ ਕਰਵਾ ਕੇ ਅਤੇ ਨਵੇਂ ਸ਼ੈੱਡਾਂ ਦੀ ਉਸਾਰੀ ਕਰਵਾ ਕੇ ਸਰਕਾਰ ਨੇ ਕਿਸਾਨਾਂ ਦੀ ਸਭ ਤੋਂ ਵੱਡੀ ਚਿੰਤਾ ਨੂੰ ਖ਼ਤਮ ਕਰ ਦਿੱਤਾ ਹੈ। ਖ਼ਾਸ ਗੱਲਾਂ: 🚜 ਮੰਡੀਆਂ ਦਾ ਨਵੀਨੀਕਰਨ: ਹੁਣ ਕਿਸਾਨਾਂ ਨੂੰ ਕੱਚੀਆਂ ਮੰਡੀਆਂ ਵਿੱਚ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ⛈️ ਫ਼ਸਲ ਦੀ ਸੁਰੱਖਿਆ: ਨਵੇਂ ਬਣੇ ਸ਼ੈੱਡਾਂ ਸਦਕਾ ਖ਼ਰਾਬ ਮੌਸਮ ਅਤੇ ਬੇਮੌਸਮੀ ਬਾਰਸ਼ ਦੌਰਾਨ ਵੀ ਅਨਾਜ ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ। ✅ ਕਿਸਾਨ ਪੱਖੀ ਫੈਸਲਾ: ਇਹ ਕਦਮ ਸਾਬਤ ਕਰਦਾ ਹੈ ਕਿ ਮਾਨ ਸਰਕਾਰ ਕਿਸਾਨਾਂ ਦੀ ਆਰਥਿਕਤਾ ਅਤੇ ਮਿਹਨਤ ਦੀ ਕਦਰ ਕਰਦੀ ਹੈ। ਇਹ ਪੰਜਾਬ ਦੀ ਖੇਤੀਬਾੜੀ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗਾ।1
- ਲੁਧਿਆਣੇ ਬੱਸ ਅੱਡੇ ਕੋਲ ਨਸ਼ੇ ਚ ਧੁੱਤ ਇਹ ਨੌਜਵਾਨ ਮੁੰਡਾ ਤੇ ਕੁੜੀ ਨੂੰ ਦੇਖ ਤੁਸੀਂ ਕੀ ਕਹੋਗੇ1
- Post by SONA TV PUNJAB1
- Post by The Punjab Press1
- Post by 5ab News Live1
- ਜਲੰਧਰ ਦੇ ਸਕੂਲ ਚ ਬੱਚਿਆਂ ਨੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ #Punjab24News #VaisakhiCelebration #JalandharEvents #GuruNanakFoundationSchool #Vaisakhi2026 #PunjabiCulture #BhangraGidda #GatkaPerformance #SchoolEvents #PunjabFestivals #KhalsaSpirit1
- ਲੁਧਿਆਣਾ ਬੱਸ ਅੱਡੇ ਕੋਲ ਚੱਲ ਰਿਹਾ ਦੇਹ ਵਪਾਰ ਦਾ ਧੰਦਾ ਬੇਖੌਫ1
- Post by SONA TV PUNJAB1