logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਰਵਿੰਦਰ ਕੌਰ ਤੇ ਵਿਦਿਆਰਥਣ ਆਰਤੀ ਕੁਮਾਰੀ ਸਨਮਾਨਿਤ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਰੈੱਡ ਰਿਬਨ ਕਲੱਬ ਇੰਚਾਰਜ ਡਾ. ਅਰਵਿੰਦਰ ਕੌਰ ਅਤੇ ਕਾਲਜ ਵਿਦਿਆਰਥਣ ਆਰਤੀ ਕੁਮਾਰੀ ਨੂੰ ਪੰਜਾਬ ਸਰਕਾਰ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਟਿੀ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਵਲੋਂ ਸਾਲ 2025-26 ਲਈ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਇੰਚਾਰਜ ਵਜੋਂ ਉਨ੍ਹਾਂ ਦੇ ਕਾਰਜ ਨੂੰ ਮਾਨਤਾ ਦੇਣ ਲਈ ਦਿੱਤਾ ਗਿਆ। ਇਹ ਸਨਮਾਨ ਰਾਜ ਪੱਧਰੀ ਰੈੱਡ ਰਿਬਨ ਕਲੱਬ ਦੇ ਯੁਵਾ ਲੀਡਰਸ਼ਿਪ ਅਤੇ ਜਾਗਰੂਕਤਾ ਪ੍ਰੋਗਰਾਮ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ (ਮੋਹਾਲੀ) ਵਿਖੇ ਆਯੋਜਿਤ ਸਮਾਗਮ ਦੌਰਾਨ ਕੀਤਾ ਗਿਆ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਰਵਿੰਦਰ ਕੌਰ ਅਤੇ ਪੀਅਰ ਐਜ਼ੂਕੇਟਰ ਆਰਤੀ ਕੁਮਾਰੀ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਕਾਰਜ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।

4 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
4 hrs ago
b9d43a17-486b-4c6b-9773-616bc533cccf

ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਰਵਿੰਦਰ ਕੌਰ ਤੇ ਵਿਦਿਆਰਥਣ ਆਰਤੀ ਕੁਮਾਰੀ ਸਨਮਾਨਿਤ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਰੈੱਡ ਰਿਬਨ ਕਲੱਬ ਇੰਚਾਰਜ ਡਾ. ਅਰਵਿੰਦਰ ਕੌਰ ਅਤੇ ਕਾਲਜ ਵਿਦਿਆਰਥਣ ਆਰਤੀ ਕੁਮਾਰੀ ਨੂੰ ਪੰਜਾਬ ਸਰਕਾਰ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਟਿੀ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਵਲੋਂ ਸਾਲ 2025-26 ਲਈ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਇੰਚਾਰਜ ਵਜੋਂ ਉਨ੍ਹਾਂ ਦੇ ਕਾਰਜ ਨੂੰ ਮਾਨਤਾ ਦੇਣ ਲਈ ਦਿੱਤਾ ਗਿਆ। ਇਹ ਸਨਮਾਨ ਰਾਜ ਪੱਧਰੀ ਰੈੱਡ ਰਿਬਨ ਕਲੱਬ ਦੇ ਯੁਵਾ ਲੀਡਰਸ਼ਿਪ ਅਤੇ ਜਾਗਰੂਕਤਾ ਪ੍ਰੋਗਰਾਮ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ (ਮੋਹਾਲੀ) ਵਿਖੇ ਆਯੋਜਿਤ ਸਮਾਗਮ ਦੌਰਾਨ ਕੀਤਾ ਗਿਆ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਰਵਿੰਦਰ ਕੌਰ ਅਤੇ ਪੀਅਰ ਐਜ਼ੂਕੇਟਰ ਆਰਤੀ ਕੁਮਾਰੀ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਕਾਰਜ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।

More news from ਪੰਜਾਬ and nearby areas
  • Post by Rammi Cheema
    4
    Post by Rammi Cheema
    user_Rammi Cheema
    Rammi Cheema
    ਪਾਇਲ, ਲੁਧਿਆਣਾ, ਪੰਜਾਬ•
    3 hrs ago
  • Post by Ravinder Singh
    2
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    12 hrs ago
  • ਬੀਤੇ ਦਿਨਾਂ ਵਿਚ ਮੁੱਲਾਂਪੁਰ ਗਰੀਬਦਾਸ ਵਿਚ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੀਆਂ ਕੁਝ ਔਰਤਾਂ ਨੂੰ ਅੱਜ ਮੁੱਲਾਂਪੁਰ ਗਰੀਬਦਾਸ ਵਾਸੀਆਂ ਨੇ ਕਾਬੂ ਕਰ ਕੇ ਮੁੱਲਾਂਪੁਰ ਪੁਲਿਸ ਹਵਾਲੇ ਕੀਤਾ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਸੇਵੀ ਅਤੇ ਪੁਰੀ ਟਰੱਸਟ ਦੇ ਚੇਅਰਮੈਨ ਸ੍ਰੀ ਅਰਵਿੰਦ ਪੁਰੀ ਨੇ ਦੱਸਿਆ ਕਿ ਇਨ੍ਹਾਂ ਔਰਤਾਂ ਨੇ ਇੱਕ ਗੌਦਾਮ ਵਿੱਚ ਕੁਝ ਦਿਨਾਂ ਪਹਿਲਾਂ ਚੋਰੀ ਕੀਤੀ ਸੀ ਜੋ ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਹੋਈ ਸੀ।ਇਸ ਤੋਂ ਬਾਅਦ ਅੱਜ ਇਨ੍ਹਾਂ ਨੇ ਫਿਰ ਓਥੇ ਹੀ ਚੋਰੀ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ ਤੇ ਪੁਲਿਸ ਹਵਾਲੇ ਕੀਤਾ ਗਿਆ। ਜਿਥੇ ਪਹਿਲਾਂ ਇਨ੍ਹਾਂ ਗੱਲ ਆਖੀ ਕਿ ਉਨ੍ਹਾਂ ਨੇ ਚੋਰੀ ਨਹੀਂ ਕੀਤੀ ਪਰ ਜਦੋਂ ਸੀ ਸੀ ਟੀ ਵੀ ਫੂਟੇਜ ਦਿਖਾਈ ਗਈ ਅਤੇ ਪੁਲਿਸ ਵੱਲੋਂ ਸਖ਼ਤੀ ਨਾਲ ਪੁਛ ਗਿਛ ਕੀਤੀ ਗਈ ਤਾਂ ਇਨ੍ਹਾਂ ਵਲੋਂ ਆਪਣੀ ਗਲਤੀ ਕਬੂਲ ਕੀਤੀ ਗਈ।ਸ੍ਰੀ ਪੁਰੀ ਨੇ ਦੱਸਿਆ ਕਿ ਇਸ ਮਾਮਲੇ ਨੂੰ ਸਿਰਫ਼ ਉਨ੍ਹਾਂ ਔਰਤਾਂ ਤੋਂ ਮੁਆਫੀ ਮੰਗਵਾ ਕੇ ਅਤੇ ਅੱਗੇ ਤੋਂ ਇਸ ਤਰ੍ਹਾਂ ਦੀ ਕੋਈ ਹਰਕਤ ਨਾ ਕਰਨ ਦਾ ਬਿਆਨ ਲੈ ਕੇ ਛੱਡਣਾ ਪਿਆ ਕਿਉਂਕਿ ਉਨਾਂ ਵਿੱਚੋਂ ਇੱਕ ਔਰਤ ਤਿੰਨ ਕੁ ਮਹੀਨਿਆਂ ਦੇ ਬੱਚੇ ਦੀ ਮਾਂ ਸੀ। ਬੱਚੇ ਤੇ ਤਰਸ ਕਰਦਿਆਂ ਕਿ ਜੇਕਰ ਉਸ ਬੱਚੇ ਦੀ ਮਾਂ ਨੂੰ ਜੇਲ੍ਹ ਜਾ ਹਵਾਲਾਤ ਵਿੱਚ ਰਹਿਣਾ ਪਿਆ ਤਾਂ ਇਸ ਬੱਚੇ ਦੀ ਜ਼ਿੰਦਗੀ ਤੇ ਇਸ ਦਾ ਅਸਰ ਪਵੇਗਾ।ਇਸ ਲਈ ਉਨ੍ਹਾਂ ਔਰਤਾਂ ਨੂੰ ਮੁਆਫੀਨਾਮਾ ਲਿਖਵਾ ਕੇ ਛੱਡ ਦਿੱਤਾ ਗਿਆ। ਇਸ ਮੌਕੇ ਔਰਤਾਂ ਵੱਲੋਂ ਵੀ ਕਿਹਾ ਗਿਆ ਕਿ ਉਹ ਮੁੜ ਕੇ ਇਸ ਇਲਾਕੇ ਵਿੱਚ ਨਹੀਂ ਵੜਨਗੀਆਂ ਅਤੇ ਨਾ ਹੀ ਕਦੇ ਕਿਸੇ ਤਰ੍ਹਾਂ ਦੀ ਚੋਰੀ ਕਰਨ ਦੀ ਕੋਸ਼ਿਸ਼ ਕਰਨਗੀਆਂ। ਪ੍ਰਸ਼ਾਸਨ ਵੱਲੋਂ ਵੀ ਇਨ੍ਹਾਂ ਨੂੰ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਜੇਕਰ ਇਹ ਜਾਂ ਇਹੋ ਜਿਹੀਆਂ ਔਰਤਾਂ ਜਾਂ ਹੋਰ ਕੋਈ ਵੀ ਇਹੋ ਜਿਹਾ ਗਿਰੋਹ ਕਿਸੇ ਘਟਨਾ ਨੂੰ ਅੰਜਾਮ ਦੇਵੇਗਾ ਜਾਂ ਕੋਈ ਹੋਰ ਕਿਸੇ ਵੀ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਸ਼ਾਮਲ ਹੋਇਆ ਤਾਂ ਉਨ੍ਹਾਂ ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
    1
    ਬੀਤੇ ਦਿਨਾਂ ਵਿਚ ਮੁੱਲਾਂਪੁਰ ਗਰੀਬਦਾਸ ਵਿਚ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੀਆਂ ਕੁਝ ਔਰਤਾਂ ਨੂੰ ਅੱਜ ਮੁੱਲਾਂਪੁਰ ਗਰੀਬਦਾਸ ਵਾਸੀਆਂ ਨੇ ਕਾਬੂ ਕਰ ਕੇ ਮੁੱਲਾਂਪੁਰ ਪੁਲਿਸ ਹਵਾਲੇ ਕੀਤਾ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਸੇਵੀ ਅਤੇ ਪੁਰੀ ਟਰੱਸਟ ਦੇ ਚੇਅਰਮੈਨ ਸ੍ਰੀ ਅਰਵਿੰਦ ਪੁਰੀ ਨੇ ਦੱਸਿਆ ਕਿ ਇਨ੍ਹਾਂ ਔਰਤਾਂ ਨੇ ਇੱਕ ਗੌਦਾਮ ਵਿੱਚ ਕੁਝ ਦਿਨਾਂ ਪਹਿਲਾਂ ਚੋਰੀ ਕੀਤੀ ਸੀ ਜੋ ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਹੋਈ ਸੀ।ਇਸ ਤੋਂ ਬਾਅਦ ਅੱਜ ਇਨ੍ਹਾਂ ਨੇ ਫਿਰ ਓਥੇ ਹੀ ਚੋਰੀ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ ਤੇ ਪੁਲਿਸ ਹਵਾਲੇ ਕੀਤਾ ਗਿਆ। ਜਿਥੇ ਪਹਿਲਾਂ ਇਨ੍ਹਾਂ ਗੱਲ ਆਖੀ ਕਿ ਉਨ੍ਹਾਂ ਨੇ ਚੋਰੀ ਨਹੀਂ ਕੀਤੀ ਪਰ ਜਦੋਂ ਸੀ ਸੀ ਟੀ ਵੀ ਫੂਟੇਜ ਦਿਖਾਈ ਗਈ ਅਤੇ ਪੁਲਿਸ ਵੱਲੋਂ ਸਖ਼ਤੀ ਨਾਲ ਪੁਛ ਗਿਛ ਕੀਤੀ ਗਈ ਤਾਂ ਇਨ੍ਹਾਂ ਵਲੋਂ ਆਪਣੀ ਗਲਤੀ ਕਬੂਲ ਕੀਤੀ ਗਈ।ਸ੍ਰੀ ਪੁਰੀ ਨੇ ਦੱਸਿਆ ਕਿ ਇਸ ਮਾਮਲੇ ਨੂੰ ਸਿਰਫ਼ ਉਨ੍ਹਾਂ ਔਰਤਾਂ ਤੋਂ ਮੁਆਫੀ ਮੰਗਵਾ ਕੇ ਅਤੇ ਅੱਗੇ ਤੋਂ ਇਸ ਤਰ੍ਹਾਂ ਦੀ ਕੋਈ ਹਰਕਤ ਨਾ ਕਰਨ ਦਾ ਬਿਆਨ ਲੈ ਕੇ ਛੱਡਣਾ ਪਿਆ ਕਿਉਂਕਿ ਉਨਾਂ ਵਿੱਚੋਂ ਇੱਕ ਔਰਤ ਤਿੰਨ ਕੁ ਮਹੀਨਿਆਂ ਦੇ ਬੱਚੇ ਦੀ ਮਾਂ ਸੀ। ਬੱਚੇ ਤੇ ਤਰਸ ਕਰਦਿਆਂ ਕਿ ਜੇਕਰ ਉਸ ਬੱਚੇ ਦੀ ਮਾਂ ਨੂੰ ਜੇਲ੍ਹ ਜਾ ਹਵਾਲਾਤ ਵਿੱਚ ਰਹਿਣਾ ਪਿਆ ਤਾਂ ਇਸ ਬੱਚੇ ਦੀ ਜ਼ਿੰਦਗੀ ਤੇ ਇਸ ਦਾ ਅਸਰ ਪਵੇਗਾ।ਇਸ ਲਈ ਉਨ੍ਹਾਂ ਔਰਤਾਂ ਨੂੰ ਮੁਆਫੀਨਾਮਾ ਲਿਖਵਾ ਕੇ ਛੱਡ ਦਿੱਤਾ ਗਿਆ।
ਇਸ ਮੌਕੇ ਔਰਤਾਂ ਵੱਲੋਂ ਵੀ ਕਿਹਾ ਗਿਆ ਕਿ ਉਹ ਮੁੜ ਕੇ ਇਸ ਇਲਾਕੇ ਵਿੱਚ ਨਹੀਂ ਵੜਨਗੀਆਂ ਅਤੇ ਨਾ ਹੀ ਕਦੇ ਕਿਸੇ ਤਰ੍ਹਾਂ ਦੀ ਚੋਰੀ ਕਰਨ ਦੀ ਕੋਸ਼ਿਸ਼ ਕਰਨਗੀਆਂ।
ਪ੍ਰਸ਼ਾਸਨ ਵੱਲੋਂ ਵੀ ਇਨ੍ਹਾਂ ਨੂੰ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਜੇਕਰ ਇਹ ਜਾਂ ਇਹੋ ਜਿਹੀਆਂ ਔਰਤਾਂ ਜਾਂ ਹੋਰ ਕੋਈ ਵੀ ਇਹੋ ਜਿਹਾ ਗਿਰੋਹ ਕਿਸੇ ਘਟਨਾ ਨੂੰ ਅੰਜਾਮ ਦੇਵੇਗਾ ਜਾਂ ਕੋਈ ਹੋਰ ਕਿਸੇ ਵੀ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਸ਼ਾਮਲ ਹੋਇਆ ਤਾਂ ਉਨ੍ਹਾਂ ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    1 hr ago
  • ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ, 7 ਦੀ ਮੌਤ, 21 ਜ਼ਖਮੀ, ਮ੍ਰਿਤਕਾਂ ਵਿੱਚ 2 ਭਰਾ ਵੀ ਸ਼ਾਮਲ। ਬੀਤੀ ਰਾਤ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆਉਂਦੇ ਸਮੇਂ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਬੱਸ ਵਿੱਚ 40 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚੋਂ 7 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 21 ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ 2 ਭਰਾ ਵੀ ਸ਼ਾਮਲ ਹਨ। ਜ਼ਖਮੀਆਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਦੇਰ ਰਾਤ ਵਾਪਰੀ। ਸ਼ਰਧਾਲੂ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆ ਰਹੇ ਸਨ। ਰਿਪੋਰਟਾਂ ਅਨੁਸਾਰ, ਬੱਸ ਵਿੱਚ ਤਕਨੀਕੀ ਖਰਾਬੀ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ, ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਫਿਰ ਪਲਟ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਖਮੀਆਂ ਨੂੰ ਇਲਾਜ ਲਈ ਮੋਰਿੰਡਾ ਅਤੇ ਫਤਿਹਗੜ੍ਹ ਸਾਹਿਬ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਬੱਸ ਨੂੰ ਸਾਈਡ 'ਤੇ ਲਿਜਾਇਆ ਗਿਆ ਹੈ।
    1
    ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ, 7 ਦੀ ਮੌਤ, 21 ਜ਼ਖਮੀ, ਮ੍ਰਿਤਕਾਂ ਵਿੱਚ 2 ਭਰਾ ਵੀ ਸ਼ਾਮਲ। ਬੀਤੀ ਰਾਤ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆਉਂਦੇ ਸਮੇਂ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਬੱਸ ਵਿੱਚ 40 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚੋਂ 7 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 21 ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ 2 ਭਰਾ ਵੀ ਸ਼ਾਮਲ ਹਨ। ਜ਼ਖਮੀਆਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਘਟਨਾ ਦੇਰ ਰਾਤ ਵਾਪਰੀ। ਸ਼ਰਧਾਲੂ ਆਨੰਦਪੁਰ ਸਾਹਿਬ ਵਿੱਚ ਵਿਸਾਖੀ ਮੇਲੇ ਤੋਂ ਵਾਪਸ ਆ ਰਹੇ ਸਨ। ਰਿਪੋਰਟਾਂ ਅਨੁਸਾਰ, ਬੱਸ ਵਿੱਚ ਤਕਨੀਕੀ ਖਰਾਬੀ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ, ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਫਿਰ ਪਲਟ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਖਮੀਆਂ ਨੂੰ ਇਲਾਜ ਲਈ ਮੋਰਿੰਡਾ ਅਤੇ ਫਤਿਹਗੜ੍ਹ ਸਾਹਿਬ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਬੱਸ ਨੂੰ ਸਾਈਡ 'ਤੇ ਲਿਜਾਇਆ ਗਿਆ ਹੈ।
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Kapurthala, Punjab•
    3 hrs ago
  • ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    1
    ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    11 hrs ago
  • बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    1
    बिहार पुलिस द्वारा गिरफ्तार किये गए कपूरथला के व्यापारी अनिल गुप्ता  व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    11 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    10 hrs ago
  • Post by Sajadahmed
    2
    Post by Sajadahmed
    user_Sajadahmed
    Sajadahmed
    Artist ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    12 hrs ago
  • Post by Bandhantor singh
    2
    Post by Bandhantor singh
    user_Bandhantor singh
    Bandhantor singh
    Voice of people Barnala, Punjab•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.