logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

congratulations maha Shivratri ❣️

on 15 February
user_Gurmeet Abul Khurana
Gurmeet Abul Khurana
Citizen Reporter ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
on 15 February
25a64dbb-f442-49ea-ba9a-6b9c876b1e84

congratulations maha Shivratri ❣️

More news from ਪੰਜਾਬ and nearby areas
  • ਲੁਧਿਆਣਾ ਦੇ ਇਕ ਬਿਸਕੁਟ ਫੈਕਟਰੀ ‘ਚ ਕੁੜੀ ਦੀ ਸੰਦੇਹਜਨਕ ਹੋਈ ਮੌਤ
    1
    ਲੁਧਿਆਣਾ ਦੇ ਇਕ ਬਿਸਕੁਟ ਫੈਕਟਰੀ ‘ਚ ਕੁੜੀ ਦੀ ਸੰਦੇਹਜਨਕ ਹੋਈ ਮੌਤ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    1 hr ago
  • ਡਰਾਇਵਰ ਭਰਾਵਾਂ ਦੇ ਹੱਕਾਂ ਦੀ ਆਵਾਜ਼ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ
    1
    ਡਰਾਇਵਰ ਭਰਾਵਾਂ ਦੇ ਹੱਕਾਂ ਦੀ ਆਵਾਜ਼ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ
    user_Gursewak Singh
    Gursewak Singh
    Local Politician ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    4 hrs ago
  • mere plot pr kaam ni ho paa raha h. power high voltage line krke. ye line plot ke uper se jaa rahi h.. kaam rokna pr gya.. h.. hta ni rahe (JE officer ) paise lena chande i think.. paise h.. nhi mere pass.. abhi rent pr rehti h.. family meri.. plz htwa do... pin. 144039
    1
    mere plot pr kaam ni ho paa raha h. power high voltage line krke. ye line plot ke uper se jaa rahi h.. kaam rokna pr gya.. h.. hta ni rahe (JE officer ) paise lena chande i think.. paise h.. nhi mere pass.. abhi rent pr rehti h.. family meri.. plz htwa do...
pin. 144039
    user_Anand company Security service provider
    Anand company Security service provider
    ਫਿਲੌਰ, ਜਲੰਧਰ, ਪੰਜਾਬ•
    6 hrs ago
  • पातड़ां मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है। वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।
    1
    पातड़ां
मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है।  वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।
    user_Satpal Garg Press Corrspondent
    Satpal Garg Press Corrspondent
    ਪਾਤੜਾਂ, ਪਟਿਆਲਾ, ਪੰਜਾਬ•
    23 hrs ago
  • Post by GURJIT SINGH KHUDDI
    1
    Post by GURJIT SINGH KHUDDI
    user_GURJIT SINGH KHUDDI
    GURJIT SINGH KHUDDI
    Press advisory ਬਰਨਾਲਾ, ਬਰਨਾਲਾ, ਪੰਜਾਬ•
    7 hrs ago
  • Post by Uttar Pradesh
    1
    Post by Uttar Pradesh
    user_Uttar Pradesh
    Uttar Pradesh
    ਬਰਨਾਲਾ, ਬਰਨਾਲਾ, ਪੰਜਾਬ•
    22 hrs ago
  • Post by GURJIT SINGH KHUDDI
    1
    Post by GURJIT SINGH KHUDDI
    user_GURJIT SINGH KHUDDI
    GURJIT SINGH KHUDDI
    Press advisory ਬਰਨਾਲਾ, ਬਰਨਾਲਾ, ਪੰਜਾਬ•
    7 hrs ago
  • ਕਪੂਰਥਲਾ : 11 ਮਾਰਚ: ਮੌਜੂਦਾ ਸਮੇਂ ਖਾੜੀ ਦੇ ਦੇਸ਼ਾਂ ਵਿਚ ਬਣੇ ਜੰਗੀ ਤਣਾਅ ਕਾਰਨ ਜਿਲ੍ਹਾ ਕਪੂਰਥਲ਼ਾ ਵਿਚ ਖਪਤਕਾਰਾਂ ਨੂੰ ਪੈਟਰੋਲ,ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਸਰਕਾਰ ਵੱਲੋਂ ਤੈਅ ਕੀਤੇ ਗਏ ਰੇਟਾਂ ਤੇ ਯਕੀਨੀ ਬਣਾਉਣ ਸਬੰਧੀ ਸ਼੍ਰੀ ਅਮਿਤ ਕੁਮਾਰ ਪੰਚਾਲ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਜੀ ਦੀ ਪ੍ਰਧਾਨਗੀ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ ਇਸ ਦੌਰਾਨ ਆਇਲ ਕੰਪਨੀ ਦੇ ਅਧਿਕਾਰੀ ਅਤੇ ਜਿਲ੍ਹਾ ਕਪੂਰਥਲ਼ਾ ਦੇ ਪੈਟਰੋਲ ਪੰਪ/ਗੈਸ ਏਜੰਸੀ ਮਾਲਕਾਂ ਦੇ ਵੀ ਹਾਜਰ ਸਨ। ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਜਿਲੇ ਦੇ ਸਾਰੇ ਗੈਸ ਏਜੰਸੀ ਮਾਲਕਾਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਗੈਸ/ਤੇਲ ਦੀ ਜਮ੍ਹਾਖੋਰੀ ਜਾਂ ਕਾਲਾ ਬਾਜਾਰੀ ਨਾ ਕਰੇ ਅਤੇ ਖਪਤਕਾਰਾਂ ਨੂੰ ਸਮੇਂ ਸਿਰ ਗੈਸ ਅਤੇ ਤੇਲ ਦੀ ਸਪਲਾਈ ਸਰਕਾਰ ਵੱਲੋਂ ਨਿਰਧਾਰਿਤ ਰੇਟਾਂ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਗੈਸ ਏਜੰਸੀ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖਪਤਕਾਰਾਂ ਤੋਂ ਸਪਲਾਈ ਦੀ ਸ਼ਾਰਟੇਜ ਦੇ ਬਹਾਨੇ ਉਵਰ ਚਾਰਜਿੰਗ ਨਾ ਕਰੇ ਅਤੇ ਜੇਕਰ ਕੋਈ ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਗਿਆ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਸ਼ਰਾਰਤੀ ਅਨਸਰ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜਾਰੀ ਨਾ ਕਰੇ ਅਤੇ ਜੇਕਰ ਕੋਈ ਕਾਲਾ ਬਾਜਾਰੀ ਕਰਦਾ ਪਾਇਆ ਗਿਆ ਤਾਂ ਉਸ ਸਬੰਧੀ ਤੁਰੰਤ ਬਣਦੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾ ਨੇ ਜਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਲਾ ਕਪੂਰਥਲਾ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ ਹੈ ਅਤੇ ਨਾ ਹੀ ਗੈਸ ਏਜੰਸੀਆਂ ਪਾਸ ਘਰੇਲੂ ਗੈਸ ਦੀ ਕੋਈ ਕਿੱਲਤ ਹੈ, ਉਨ੍ਹਾਂ ਅਪੀਲ ਕਰਦੀਆਂ ਕਿਹਾ ਕਿ ਪੈਟਰੋਲ/ਡੀਜਲ ਜਾਂ ਐਲ ਪੀ ਜੀ ਸਪਲਾਈ ਦੀ ਚਿੰਤਾ ਨਾ ਕਰਨ ਅਤੇ ਪਹਿਲਾ ਵਾਂਗ ਲੋੜ ਅਨੁਸਾਰ ਹੀ ਤੇਲ/ਗੈਸ ਪ੍ਰਾਪਤ ਕਰਨ। ਕਿਸੇ ਨੂੰ ਵੀ ਇਨ੍ਹਾਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀ ਹੈ। ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਵੱਲੋਂ ਜੇਕਰ ਪੈਟਰੋਲ/ਡੀਜ਼ਲ ਅਤੇ ਐਲ ਪੀ ਜੀ ਲਈ ਉਵਰਚਾਰਜਿੰਗ ਕੀਤੀ ਗਈ ਹੋਵੇ ਤਾਂ ਖਪਤਕਾਰ ਇਸ ਸਬੰਧੀ ਜਿਲਾ ਪ੍ਰਸ਼ਾਸ਼ਨ ਨੂੰ ਸੂਚਿਤ ਕਰ ਸਕਦੇ ਹਨ ।
    1
    ਕਪੂਰਥਲਾ : 11 ਮਾਰਚ:  ਮੌਜੂਦਾ ਸਮੇਂ ਖਾੜੀ ਦੇ ਦੇਸ਼ਾਂ ਵਿਚ ਬਣੇ ਜੰਗੀ ਤਣਾਅ ਕਾਰਨ ਜਿਲ੍ਹਾ ਕਪੂਰਥਲ਼ਾ ਵਿਚ ਖਪਤਕਾਰਾਂ ਨੂੰ ਪੈਟਰੋਲ,ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਸਰਕਾਰ ਵੱਲੋਂ ਤੈਅ ਕੀਤੇ ਗਏ ਰੇਟਾਂ ਤੇ ਯਕੀਨੀ ਬਣਾਉਣ ਸਬੰਧੀ  ਸ਼੍ਰੀ ਅਮਿਤ ਕੁਮਾਰ ਪੰਚਾਲ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਜੀ ਦੀ ਪ੍ਰਧਾਨਗੀ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ ਇਸ ਦੌਰਾਨ ਆਇਲ ਕੰਪਨੀ ਦੇ ਅਧਿਕਾਰੀ ਅਤੇ ਜਿਲ੍ਹਾ ਕਪੂਰਥਲ਼ਾ ਦੇ ਪੈਟਰੋਲ ਪੰਪ/ਗੈਸ ਏਜੰਸੀ ਮਾਲਕਾਂ ਦੇ ਵੀ ਹਾਜਰ ਸਨ। 
ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਜਿਲੇ ਦੇ ਸਾਰੇ ਗੈਸ ਏਜੰਸੀ ਮਾਲਕਾਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਗੈਸ/ਤੇਲ ਦੀ ਜਮ੍ਹਾਖੋਰੀ ਜਾਂ ਕਾਲਾ ਬਾਜਾਰੀ ਨਾ ਕਰੇ ਅਤੇ ਖਪਤਕਾਰਾਂ ਨੂੰ ਸਮੇਂ ਸਿਰ ਗੈਸ ਅਤੇ ਤੇਲ ਦੀ ਸਪਲਾਈ ਸਰਕਾਰ ਵੱਲੋਂ ਨਿਰਧਾਰਿਤ ਰੇਟਾਂ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਗੈਸ ਏਜੰਸੀ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖਪਤਕਾਰਾਂ ਤੋਂ ਸਪਲਾਈ ਦੀ ਸ਼ਾਰਟੇਜ ਦੇ ਬਹਾਨੇ ਉਵਰ ਚਾਰਜਿੰਗ ਨਾ ਕਰੇ ਅਤੇ ਜੇਕਰ ਕੋਈ ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । 
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਗਿਆ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਸ਼ਰਾਰਤੀ ਅਨਸਰ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜਾਰੀ ਨਾ ਕਰੇ  ਅਤੇ ਜੇਕਰ ਕੋਈ ਕਾਲਾ ਬਾਜਾਰੀ ਕਰਦਾ ਪਾਇਆ ਗਿਆ ਤਾਂ ਉਸ ਸਬੰਧੀ ਤੁਰੰਤ ਬਣਦੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾ ਨੇ ਜਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਲਾ ਕਪੂਰਥਲਾ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ ਹੈ ਅਤੇ ਨਾ ਹੀ ਗੈਸ ਏਜੰਸੀਆਂ ਪਾਸ ਘਰੇਲੂ ਗੈਸ ਦੀ ਕੋਈ ਕਿੱਲਤ ਹੈ, ਉਨ੍ਹਾਂ ਅਪੀਲ ਕਰਦੀਆਂ ਕਿਹਾ ਕਿ  ਪੈਟਰੋਲ/ਡੀਜਲ ਜਾਂ ਐਲ ਪੀ ਜੀ ਸਪਲਾਈ ਦੀ ਚਿੰਤਾ ਨਾ ਕਰਨ ਅਤੇ ਪਹਿਲਾ ਵਾਂਗ ਲੋੜ ਅਨੁਸਾਰ ਹੀ ਤੇਲ/ਗੈਸ ਪ੍ਰਾਪਤ ਕਰਨ। ਕਿਸੇ ਨੂੰ ਵੀ ਇਨ੍ਹਾਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀ ਹੈ। ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਵੱਲੋਂ ਜੇਕਰ ਪੈਟਰੋਲ/ਡੀਜ਼ਲ ਅਤੇ ਐਲ ਪੀ ਜੀ ਲਈ ਉਵਰਚਾਰਜਿੰਗ ਕੀਤੀ ਗਈ ਹੋਵੇ ਤਾਂ ਖਪਤਕਾਰ ਇਸ ਸਬੰਧੀ ਜਿਲਾ ਪ੍ਰਸ਼ਾਸ਼ਨ ਨੂੰ ਸੂਚਿਤ ਕਰ ਸਕਦੇ ਹਨ ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    4 hrs ago
  • Post by SONA TV PUNJAB
    1
    Post by SONA TV PUNJAB
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    22 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.