Shuru
Apke Nagar Ki App…
+919855202504 ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504 ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ
Revolutionary Youth Front
+919855202504 ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504 ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ
More news from ਪੰਜਾਬ and nearby areas
- ਚੰਡੀਗੜ੍ਹ / ਨਵੀਂ ਦਿੱਲੀ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਰੋਸ ਇੱਕ ਵਾਰ ਫਿਰ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ। ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਮੁੱਖ ਮੰਗਾਂ ਜਿਨ੍ਹਾਂ 'ਤੇ ਰੜਕ ਰਹੀ ਹੈ ਗੱਲ: ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਮੁੱਖ ਮੁੱਦੇ ਹੇਠ ਲਿਖੇ ਹਨ: MSP ਦੀ ਕਾਨੂੰਨੀ ਗਾਰੰਟੀ: ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਦੇਣਾ ਹੈ। ਕਰਜ਼ਾ ਮੁਆਫ਼ੀ: ਵਧ ਰਹੇ ਕਰਜ਼ੇ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਜਾ ਰਹੀ ਹੈ। ਸਵਾਮੀਨਾਥਨ ਰਿਪੋਰਟ: ਡਾ. ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ। ਲਖੀਮਪੁਰ ਖੀਰੀ ਇਨਸਾਫ਼: ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਅਜੇ ਵੀ ਬਰਕਰਾਰ ਹੈ। ਸਰਹੱਦਾਂ 'ਤੇ ਤਣਾਅਪੂਰਨ ਸਥਿਤੀ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਠੋਸ ਫੈਸਲਾ ਨਹੀਂ ਲੈਂਦੀ, ਉਹ ਪਿਛਾਂਹ ਨਹੀਂ ਹਟਣਗੇ। ਦੂਜੇ ਪਾਸੇ, ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਕਈ ਥਾਵਾਂ 'ਤੇ ਬੈਰੀਕੇਡਿੰਗ ਲਗਾਈ ਗਈ ਹੈ। "ਅਸੀਂ ਕੋਈ ਨਵਾਂ ਹੱਕ ਨਹੀਂ ਮੰਗ ਰਹੇ, ਅਸੀਂ ਸਿਰਫ਼ ਉਹੀ ਮੰਗ ਰਹੇ ਹਾਂ ਜੋ ਸਰਕਾਰ ਨੇ ਸਾਨੂੰ ਦੇਣ ਦਾ ਵਾਅਦਾ ਕੀਤਾ ਸੀ। ਜਦੋਂ ਤੱਕ MSP ਦੀ ਗਾਰੰਟੀ ਨਹੀਂ ਮਿਲਦੀ, ਸੰਘਰਸ਼ ਜਾਰੀ ਰਹੇਗਾ।" > — ਕਿਸਾਨ ਆਗੂ ਅੱਗੇ ਕੀ ਹੋਵੇਗਾ? ਆਉਣ ਵਾਲੇ ਦਿਨਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 'ਦਿੱਲੀ ਕੂਚ' ਜਾਂ ਦੇਸ਼ ਵਿਆਪੀ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਸਰਕਾਰ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਦੀ ਹੈ ਜਾਂ ਫਿਰ ਸਥਿਤੀ ਹੋਰ ਗੰਭੀਰ ਰੂਪ ਧਾਰਨ ਕਰੇਗੀ। ਰਿਪੋਰਟ: ਪੰਜਾਬ ਡੈਸਕ1
- ਤਲਵੰਡੀ ਸਾਬੋ, 15 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਖੁੱਲੇ ਮੈਦਾਨ ਵਿੱਚ ਅੱਜ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਦੀ ਮਹਾਨ ਪਰੰਪਰਾ ਨੂੰ ਮੁੱਖ ਰੱਖਦੇ ਘੋੜ ਦੌੜਾਂ ਨੇਜੇ ਬਾਜ਼ੀ ਕੁਸ਼ਤੀਆਂ ਘੋੜੇ ਹਾਥੀਆਂ ਨਾਲ ਮਹੱਲਾ ਕੱਢਿਆ ਗਿਆ। ਇਸ ਸਮੇਂ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅੰਬੈਸਡਰ ਫਾਰ ਪੀਸ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਸੰਬੋਧਨ ਕੀਤਾ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਖਾਲਸਾ ਪੰਥ ਦੀ ਸ਼ਾਨ ਹਨ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਬੇਮਿਸਾਲ ਸੇਵਾ ਅਤੇ ਬਹਾਦਰੀ ਸਦਾ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਜਬਰ ਜ਼ੁਲਮ ਖ਼ਿਲਾਫ਼ ਜੂਝਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਨਿਹੰਗ ਸਿੰਘ ਫੌਜਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।1
- Post by Harmesh Singh poohla1
- ਕੋਟਫੱਤਾ, 15 ਅਪਰੈਲ (ਦਵਿੰਦਰ ਸਿੰਘ ਮਾਨ) — ਪਿੰਡ ਕੋਟ ਸ਼ਮੀਰ ਵਿੱਚ ਵਾਪਰੀ ਤਾਜ਼ਾ ਘਟਨਾ ਨੇ ਪੰਜਾਬ ਸਰਕਾਰ ਦੇ ਵਿਕਾਸ ਸੰਬੰਧੀ ਵਾਅਦਿਆਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਖੇਡਾਂ ਨੂੰ ਪ੍ਰੋਤਸਾਹਨ ਦੇਣ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਇਸ ਦੇ ਉਲਟ ਨਜ਼ਰ ਆ ਰਹੀ ਹੈ, ਜਿੱਥੇ ਇੱਕ ਪਾਸੇ ਖੇਡ ਮੈਦਾਨ ਦੀ ਮੁਰੰਮਤ ਲੰਬੇ ਸਮੇਂ ਤੋਂ ਲਟਕੀ ਹੋਈ ਸੀ ਜਿਸਨੂੰ ਕੇ ਨੌਜਵਾਨਾਂ ਵੱਲੋ ਕੀਤੀ ਮਿਹਨਤ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ। ਜਾਣਕਾਰੀ ਅਨੁਸਾਰ, ਨਗਰ ਕੋਟ ਸ਼ਮੀਰ ਦੀ ਚਹਿਲ ਪੱਤੀ ਵਿੱਚ ਸਥਿਤ ਅਨਾਜ ਮੰਡੀ ਨਾਲ ਲੱਗਦਾ ਖੇਡ ਸਟੇਡੀਅਮ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ ਦਾ ਕੇਂਦਰ ਬਣਿਆ ਹੋਇਆ ਹੈ। ਮੰਡੀ ਦੇ ਬਿਲਕੁਲ ਨਾਲ ਹੋਣ ਕਾਰਨ ਕਿਸਾਨਾਂ ਵੱਲੋਂ ਅਕਸਰ ਆਪਣੀ ਫਸਲ ਖੇਡ ਮੈਦਾਨ ਵਿੱਚ ਉਤਾਰੀ ਜਾਂਦੀ ਰਹੀ ਹੈ। ਲਗਭਗ ਛੇ ਮਹੀਨੇ ਪਹਿਲਾਂ ਵੀ ਝੋਨੇ ਦੀ ਫਸਲ ਦੌਰਾਨ ਇਸ ਤਰ੍ਹਾਂ ਦੀ ਕਾਰਵਾਈ ਦਾ ਵਿਰੋਧ ਹੋਇਆ ਸੀ, ਪਰ ਮਸਲੇ ਦਾ ਪੱਕਾ ਹੱਲ ਨਹੀਂ ਨਿਕਲ ਸਕਿਆ। ਤਾਜ਼ਾ ਘਟਨਾ ਵਿੱਚ ਕੁਝ ਕਿਸਾਨਾਂ ਨੇ ਟਰੈਕਟਰ-ਟਰਾਲੀ ਦੀ ਮਦਦ ਨਾਲ ਖੇਡ ਮੈਦਾਨ ਦੀ ਕੰਧ ਨੂੰ ਦੁਬਾਰਾ ਢਾਹ ਕੇ ਕਣਕ ਦੀ ਫਸਲ ਉਤਾਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਖਿਡਾਰੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ। ਖਿਡਾਰੀਆਂ ਦਾ ਕਹਿਣਾ ਹੈ ਕਿ ਮੈਦਾਨ ਨੂੰ ਨੁਕਸਾਨ ਪਹੁੰਚਣ ਨਾਲ ਖੇਡ ਗਤੀਵਿਧੀਆਂ ਪ੍ਰਭਾਵਿਤ ਹੁੰਦੀਆਂ ਹਨ ਅਤੇ ਇੱਕ ਵਾਰ ਮੈਦਾਨ ਦੀ ਹਾਲਤ ਖਰਾਬ ਹੋਣ ‘ਤੇ ਉਸ ਨੂੰ ਮੁੜ ਖੇਡਯੋਗ ਬਣਾਉਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ।ਇਹ ਵੀ ਗੌਰ ਕਰਨ ਯੋਗ ਹੈ ਕਿ ਮੈਦਾਨ ਦੀ ਮੁਰੰਮਤ ਲਈ ਖਿਡਾਰੀਆਂ ਨੂੰ ਆਪਣੇ ਪੱਧਰ ‘ਤੇ ਪੈਸੇ ਇਕੱਠੇ ਕਰਨ ਪਏ, ਪਰ ਉਸ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਸਥਾਈ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਨੌਜਵਾਨਾਂ ਵਿੱਚ ਨਿਰਾਸ਼ਾ ਅਤੇ ਗੁੱਸਾ ਦੋਵੇਂ ਵੱਧ ਰਹੇ ਹਨ। ਸੂਚਨਾ ਮਿਲਣ ‘ਤੇ ਚੌਂਕੀ ਕੋਟਸ਼ਮੀਰ ਦੇ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਖਿਡਾਰੀਆਂ ਨੇ ਦੋਸ਼ੀਆਂ ਖ਼ਿਲਾਫ਼ ਸਰਕਾਰੀ ਸੰਪੱਤੀ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।ਨਗਰ ਪੰਚਾਇਤ ਦੇ ਈ.ਓ. ਹਰਜੀਤ ਸਿੰਘ ਦੇ ਛੁੱਟੀ ‘ਤੇ ਹੋਣ ਕਾਰਨ ਮਾਮਲੇ ਸੰਬੰਧੀ ਪੱਤਰ ਇੰਸਪੈਕਟਰ ਅਸ਼ੋਕ ਕੁਮਾਰ ਨੂੰ ਸੌਂਪਿਆ ਗਿਆ। ਮੌਕੇ ‘ਤੇ ਕੌਂਸਲਰ ਚਾਨਣ ਸਿੰਘ ਸਿੱਧੂ, ਕਬੱਡੀ ਕੋਚ ਹਰਬਚਨ ਜਲਾਲ ਅਤੇ ਕਈ ਕਬੱਡੀ ਤੇ ਕ੍ਰਿਕਟ ਖਿਡਾਰੀ ਮੌਜੂਦ ਸਨ। ਇਹ ਘਟਨਾ ਸਿਰਫ਼ ਇੱਕ ਮੈਦਾਨ ਦੀ ਨਹੀਂ, ਸਗੋਂ ਪ੍ਰਸ਼ਾਸਨਿਕ ਬੇਧਿਆਨੀ ਅਤੇ ਜ਼ਿੰਮੇਵਾਰੀ ਦੀ ਘਾਟ ਦੀ ਹੈ। ਜੇਕਰ ਸਮੇਂ ਸਿਰ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਇਹ ਮਸਲਾ ਹੋਰ ਗੰਭੀਰ ਰੂਪ ਧਾਰ ਸਕਦਾ ਹੈ। ਖਿਡਾਰੀਆਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਖੇਡ ਮੈਦਾਨ ਦੀ ਸੁਰੱਖਿਆ ਲਈ ਪੱਕੇ ਪ੍ਰਬੰਧ ਕੀਤੇ ਜਾਣ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਲਈ ਉਚਿਤ ਮਾਹੌਲ ਮਿਲ ਸਕੇ।4
- ਮੰਤਰੀ ਬਰਿੰਦਰ ਗੋਇਲ ਵੱਲੋਂ ਮੂਣਕ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਮੂਣਕ ਬਰਿੰਦਰ ਗੌਇਲ ਮੰਤਰੀ ਨੇ ਅੱਜ ਮੂਣਕ ਅਨਾਜ ਮੰਡੀ ਵਿਖੇ ਆੜ੍ਹਤੀ ਫਰਮ ਮੈਸ. ਕੇਸਰ ਪਰਮੋਦ ਦੇ ਕਿਸਾਨ ਕੁਲਵਿੰਦਰ ਸਿੰਘ ਵਾਸੀ ਪਾਪੜਾ ਦੀ ਕਣਕ ਦੀ ਢੇਰੀ ਦੀ ਬੋਲੀ ਲਗਾ ਕੇ ਅੱਜ ਕਣਕ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮ ਤੇ ਮੰਡੀਆਂ ’ਚ ਜੇਕਰ ਕਿਸਾਨਾਂ ਮਜਦੂਰਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਕੁਦਨੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਗੋਇਲ ਵੀ ਮੌਜੂਦ ਸਨ। ਉਕਤ ਕਣਕ ਖਰੀਦ ਏਜੰਸੀ ਵੇਅਰਹਾਊਸ ਦੇ ਇੰਨ ਵੱਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਤੇ ਖਰੀਦ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਮੁੱਖ ਮੰਡੀ ਸਮੇਤ ਸਾਰੇ ਖਰੀਦ ਕੇਂਦਰਾਂ ਤੇ ਪ੍ਰਬੰਧ ਮੁਕੰਮਲ ਹਨ ਅਤੇ ਕਿਸੇ ਵੀ ਆੜ੍ਹਤੀ, ਕਿਸਾਨ ਅਤੇ ਮਜਦੂਰ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਮਹਿੰਦਰ ਸਿੰਘ ਕੁਦਨੀ, ਸਕੱਤਰ ਅਮਨਦੀਪ ਸਿੰਘ, ਕੁਲਜਿੰਦਰ ਸਿੰਘ ਢੀਂਡਸਾ, ਏਐੱਫਐੱਸਓ ਜੀਵਨ ਕੁਮਾਰ ਤੋਂ ਇਲਾਵਾ ਵੇਅਰਹਾਊਸ ਦੇ,ਇੰਸਪੈਕਟਰ ਅਲਵੇਲ ਰਾਜ, ਇੰਸਪੈਕਟਰ ਜਗਦੀਪ ਸਿੰਘ, ਇੰਸਪੈਕਟਰ ਤਰੁਨ ਗੋਇਲ, ਦੀਪਕ ਕੁਮਰ, ਕਾਲਾ ਗਰਗ, ਬਾਟੀ ਗਰਗ, ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼, , ਰਿੰਕੂ ਕੁਦਨੀ, ਜੋਨੀ ਅਰੋੜਾ ਪ੍ਰਧਾਨ ਨਗਰ ਪੰਚਾਇਤ ਮੂਨਕ, ਨਛੱਤਰ ਰਾਓ ਐਮ.ਸੀ., ਬੱਬੂ ਸਿੰਗਲਾ, ਮਿੱਠੂ ਸੈਣੀ ਮੂਨਕ, ਵਿਨੋਦ ਕੁਮਾਰ, ਅਮਰਨਾਥ ਗਰਗ,ਮੁਕੰਦ ਸੈਣੀ, ਸਾਹਿਬ, ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।ਆਦਿ ਵੀ ਮੌਜੂਦ ਸਨ।1
- ਕਾਂਗਰਸ ਪਾਰਟੀ ਗੁੰਡਿਆਂ ਦੀ ਪਾਰਟੀ ਹੈ ਜੋ ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ ਕੋਈ ਸ਼ਰਮ ਨਹੀਂ ਨਸ਼ੇ ਪਰਤੀ ਆਵਾਜ਼ ਉਠਾਈ ਲੇਡੀਜ਼ ਤੇ ਹੀ ਪਰਚਾ ਦਰਜ ਕਰਤਾ 295 ਦਾ ਡਿਵੀਜ਼ਨ no 7 ludhiana FIR NO441
- पातड़ां टोल प्लाजा वर्कर्स यूनियन पंजाब की और से बुधवार को केंद्र सरकार की कैशलैस टोल प्रणाली के खिलाफ जोरदार विरोध प्रदर्शन करते हुए दिल्ली संगरूर क़ौमी मुख्य मार्ग पर पेद टोल प्लाजा को 12बजे से तीन बजे तक तीन घंटे के लिए टोल फ्री कर दिया। इस दौरान वाहनों को बिना शुल्क गुजरने दिया गया, जिससे वाहन चालकों को राहत मिली, वहीं टोल कंपनियों को आर्थिक नुकसान उठाना पड़ा। यूनियन ने कहा कि नेशनल हाईवे अथॉरिटी ऑफ इंडिया की ओर से लागू की गई कैशलैस नीति जमीनी हकीकत से मेल नहीं खाती। उनका कहना है कि देश के बड़े ज्यादा लोग अभी भी नकद भुगतान पर निर्भर हैं और बहुत से लोग यूपीआई, नेट बैंकिंग व गूगल पे जैसी डिजिटल सेवाओं का इस्तेमाल नहीं करते। यूनियन के आगुओ का कहना है कि सर्वर डाउन और नेटवर्क समस्याओं के कारण टोल प्लाजाओं पर वाहनों की लंबी कतारें लग जाती हैं, जिससे लोगों को परेशानी का सामना करना पड़ता है। उन्होंने यह भी आरोप लगाया कि कैश बंद होने के बाद टोल कर्मचारियों और वाहन चालकों के बीच विवाद बढ़े हैं, जिससे कर्मचारियों की सुरक्षा पर खतरा मंडरा रहा है। लोगों में भी इस नीति के खिलाफ रोष है। यूनियन का कहना है कि देश की अपनी मुद्रा को स्वीकार न करना भारतीय संविधान की भावना के खिलाफ है। कैशलैस प्रणाली रद्द करने और दोनों भुगतान विकल्प लागू करने की मांग यूनियन ने अपनी मांगों में कैशलैस टोल प्रणाली को तुरंत रद्द करने, टोल प्लाजाओं पर कैश और डिजिटल दोनों भुगतान विकल्प अनिवार्य करने, टोल कर्मचारियों की सुरक्षा के लिए पुलिस सहायता सुनिश्चित करने और यूनियन के साथ संवाद स्थापित करने की मांग की है। प्रदर्शन के दौरान किसानों, मजदूर संगठनों और विभिन्न सामाजिक संगठनों का भी समर्थन मिला। यूनियन ने चेतावनी दी है कि यदि केंद्र सरकार ने कैशलैस प्रणाली वापस नहीं ली तो आने वाले समय में टोल प्लाजाओं को अनिश्चितकाल के लिए फ्री किया जाएगा। यूनियन ने केंद्रीय सड़क परिवहन मंत्री नितिन गडकरी से इस मुद्दे को गंभीरता से लेने और जल्द समाधान करने की मांग की है। इस मौके पर राज्य प्रधान दर्शन सिंह लाडी, जनरल सेक्रेटरी सुखजीत सिंह, मीत प्रधान राजवंत सिंह खालसा, पैद टोल प्रधान अमृत सिंह सहित कई पदाधिकारी और सदस्य मौजूद रहे।1
- ਕਾਂਗਰਸ ਪਾਰਟੀ ਗੁੰਡਿਆਂ ਦੀ ਪਾਰਟੀ ਹੈ ਜੋ ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ; ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ ਕੋਈ ਸ਼ਰਮ ਨਹੀਂ ਇਸੇ ਤਰ੍ਹਾਂ ਸਾਡੇ ਤੇ ਇਸੇ ਤਰ੍ਹਾਂ ਪੁਲਿਸ ਪ੍ਰਸ਼ਾਸਨ ਨਾਲ ਰਲ ਕੇ ਸਾਡੇ ਤੇ ਸ਼ਿਵ ਭੋਲੇ ਦੀ ਮੂਰਤੀ ਨੂੰ ਖੰਡਿਤ ਕਰਕੇ 295 ਕਾਨੂੰਨ ਨੂੰ ਵੀ ਨਾ ਕੁਛ ਸਮਝਦੇ ਹੋਏ ਪੁਲਿਸ ਦੀ ਮਿਲੀ ਭੁਗਤ ਨਾਲ ਸਾਡੇ ਤੇ ਝੂਠਾ ਪਰਚਾ ਦਰਜ ਕਰਾਇਆ ਵੀਡੀਓ ਚ ਸਾਫ ਪਤਾ ਲੱਗਦਾ ਸਾਡੇ ਜਾਨ ਤੋਂ ਬਾਅਦ ਸ਼ਿਵ ਭਗਵਾਨ ਦੀ ਮੂਰਤੀ ਨੂੰ ਖੰਡਿਤ ਕੀਤਾ ਗਿਆ ਕਾਂਗਰਸ ਪਾਰਟੀ ਵੱਲੋਂਮੈਂ ਪਰਮਾਤਮਾ ਅੱਗੇ ਇਹ ਅਰਦਾਸ ਕਰ ਦਾ ਹਾਂ ਹੈ ਕੀ ਹੈ ਮਾ ਭੱਦਰਕਾਲੀ ਜਿਸ ਨੇ ਇਹ ਸ਼ਿਵ ਭਗਵਾਨ ਜੀ ਦੀ ਦੀ ਮੂਰਤੀ ਨੂੰ ਖੰਡਿਤ ਕੀਤਾ ਹੈ ਉਸਦੇ ਬੱਚੇ ਕੈਂਸਰ ਦੀ ਵੀ ਭੈੜੀ ਬਿਮਾਰੀ ਤੋਂ ਕੁੱਤੇ ਦੀ ਮੌਤ ਮਰਨ ਚਾਹੇ ਕੋਈ ਰਾਜਨੀਤੀ ਰੀਡਰ ਹੈ ਚਾਹੇ ਕੋਈ ਪੁਲਿਸ ਮੁਲਾਜ਼ਮ ਹੈ ਇਨਾ ਪੈਸਾ ਲੱਗੇ ਕਿ ਪੈਸੇ ਨੂੰ ਵੀ ਭੀਖ ਮੰਗਦੇ ਫਿਰਨ ਇਲਾਜ ਲਈ ਉਸ ਦਾ ਕੱਖ ਵੀ ਨਾ ਰਹੇ ਇਹ ਉਹ ਸ਼ਿਵ ਭਗਵਾਨ ਜੀ ਦੀ ਮੂਰਤੀ ਹੈ ਜੋ ਕਾਂਗਰਸ ਪਾਰਟੀ ਦੇ ਸਾਬਕਾ ਐਮਐਲਏ ਦੇ ਕਹਿਣ ਤੇ ਮਨੋਜ ਪਾਠਕ ਨਾਲ ਮਿਲ ਕੇ ਖੰਡਿਤ ਕਰਕੇ ਕ 295 ਦਾ ਝੂਠਾ ਪਰਚਾ ਦਰਜ ਕਰਾਇਆ ਗਿਆ ਸੀ ਵਿਸ਼ਾ 1.ਦਰਖਾਸਤ ਬਰਖਿਲਾਫ ਕੀਏ ਜਾਨੇ ਇੰਨਕੁਆਰੀ ਮੁ: ਨੰ: 44 ਮਿਤੀ 1-2-2026 ਜੁਰਮ 298/3(5) ਬੀ ਐਨ ਐਸ ਥਾਣਾ ਡਵੀਜਨ ਨੰਬਰ 7 ਲੁਧਿਆਣਾ ਜੋ ਕਿ ਸਾਡੇ ਖਿਲਾਫ ਪੁਲਿਸ ਵਾਲਿਆਂ ਨੇ ਗਲਤ ਬਿਆਨੀ ਰਿਕਾਰਡ ਕਰਕੇ ਝੂਠਾ ਪਰਚਾ ਕਰ ਦਿੱਤਾ ਹੈ, ਨੂੰ ਰੱਦ ਕਰਨ ਬਾਰੇ ਬੇਨਤੀ। ( Complaint number 764207 ADCP ) ਵਿਸ਼ਾ:ਕਮਿਸ਼ਨਰ ਆਫ਼ ਪੁਲਿਸ ਲੁਧਿਆਣਾ ਕਮਿਸ਼ਨਰੇਟ ਲੁਧਿਆਣਾ, ਪੰਜਾਬ 2.ਵਿਸ਼ਾ: - ਮਨੋਜ ਪਾਠਕ ਅਤੇ ਹੋਰਾਂ ਦੇ ਖ਼ਿਲਾਫ਼ ਅਪਰਾਧਿਕ ਘੁਸਪੈਠ, ਅਪਰਾਧਿਕ ਧਮਕੀ ਔਰਤ ਦੀ ਲਾਜ ਭੰਗ ਕਰਨਾ ਅਤੀ ਮੰਦਭਾਗੀ ਖਬਰ ਹੈ ਕਿਰਪਾ ਕਰਕੇ ਪੁਲਿਸ ਨੂੰ ਚਾਹੀਦਾ ਹੈ ਕਿ ਇਸ ਮਸਲੇ ਦੀ ਡੁੰਗਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਝੂਠਾ ਪਰਚਾ ਦਰਜ ਕਰਨਾ ਵੀ ਬਹੁਤ ਗਲਤ ਗੱਲ ਹੈ @cp_ludhiana_police1