ਆੜਤੀਆ ਐਸੋਸੀਏਸ਼ਨ ਜਗਰਾਉਂ ਨੇ ਕੀਤਾ ਕਣਕ ਦੀ ਸਰਕਾਰੀ ਖਰੀਦ ਦਾ ਪੂਰਨ ਬਾਈਕਾਟ ਦਾ ਐਲਾਨ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।

- Post by Md Usman Raja1
- ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।1
- Post by Masroor1
- ਥਾਣਾ ਬਿਲਗਾ ਦਾ ਚਾਰਜ ਸੰਭਾਲਿਆ ਸ਼੍ਰੀ ਗੁਰਸ਼ਰਨ ਸਿੰਘ ਜੀ ਨੇ ਅਤੇ ਕਿਹਾ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ1
- ਗੜਸ਼ੰਕਰ (ਅਸ਼ਵਨੀ ਸ਼ਰਮਾ) ਹਿਮਾਚਲ ਪ੍ਰਦੇਸ਼ ਸਰਕਾਰ ਦੁਆਰਾ ਐਂਟਰੀ ਟੈਕਸ ਵਿੱਚ ਭਾਰੀ ਵਾਧਾ ਕਰਨ ਦੇ ਖਿਲਾਫ 1 ਅਪ੍ਰੈਲ ਨੂੰ ਕੋਕੋਵਾਲ ਮਜਾਰੀ ਬਾਰਡਰ ਤੇ ਸਵੇਰੇ 10 ਵਜੇ ਪ੍ਰਦਰਸ਼ਨ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਸਮਾਜਸੇਵੀ ਅਜੈਬ ਸਿੰਘ ਬੋਪਾਰਾਏ ਨੇ ਸਮੂਹ ਇਲਾਕਾ ਵਾਸੀਆਂ ਨੂੰ ਇਸ ਧਰਨੇ ਚ ਪਹੁੰਚਣ ਦੀ ਅਪੀਲ ਕੀਤੀ।1
- ਪਿਛਲੇ ਪੰਜ ਸਾਲਾਂ ਤੋਂ ਪਸ਼ੂ ਸਰਕਾਰੀ ਡਾਕਟਰ ਪਿੰਡਾਂ ਵਿੱਚ ਸ਼ਹਿਰਾਂ ਵਿੱਚ ਚੈੱਕ ਅਪ ਕਰਨ ਦੇ ਲਈ ਨਹੀਂ ਜਾ ਰਹੇ1
- Relax Body, Pain Relief,3
- Post by Md Usman Raja1