ਪਿੰਡ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਪੂਰੀ, ਵਿਧਾਇਕ ਕਟਾਰੀਆ ਵੱਲੋਂ ਵਿਕਾਸ ਕਾਰਜਾਂ ਲਈ ਫੰਡ ਜਾਰੀ ਬਲਾਚੌਰ, 15 ਅਪ੍ਰੈਲ (ਤਜਿੰਦਰ ਜੋਤ)ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਰੰਗਲਾ ਪੰਜਾਬ' ਮੁਹਿੰਮ ਤਹਿਤ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਬਲਾਚੌਰ ਤੋਂ ਵਿਧਾਇਕਾ ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਪਿੰਡ ਚਾਹਲ ਦੇ ਸਰਬਪੱਖੀ ਵਿਕਾਸ ਲਈ 4 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਇਹ ਗ੍ਰਾਂਟ ਮੁੱਖ ਤੌਰ 'ਤੇ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦੇ ਨਵ-ਨਿਰਮਾਣ ਅਤੇ ਮੁਰੰਮਤ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਗਲੀਆਂ ਦੀ ਖਸਤਾ ਹਾਲਤ ਨੂੰ ਸੁਧਾਰਨ ਦੀ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਸਰਕਾਰ ਨੇ ਪਹਿਲ ਦੇ ਅਧਾਰ 'ਤੇ ਸਵੀਕਾਰ ਕੀਤਾ ਹੈ।ਵਿਧਾਇਕਾ ਨੇ ਸੰਬੋਧਨ ਕਰਦਿਆਂ ਕਿਹਾ, "ਸਾਡਾ ਮੁੱਖ ਟੀਚਾ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਬੁਨਿਆਦੀ ਸਹੂਲਤਾਂ ਪੱਖੋਂ ਮਜ਼ਬੂਤ ਬਣਾਉਣਾ ਹੈ। ਜਦੋਂ ਪਿੰਡ ਖੁਸ਼ਹਾਲ ਹੋਣਗੇ, ਤਾਂ ਹੀ ਪੰਜਾਬ ਤਰੱਕੀ ਕਰੇਗਾ।" ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਪੂਰੇ ਕੀਤੇ ਜਾਣਗੇ।ਗ੍ਰਾਂਟ ਮਿਲਣ ਦੀ ਖੁਸ਼ੀ ਵਿੱਚ ਪਿੰਡ ਚਾਹਲ ਦੇ ਪਤਵੰਤਿਆਂ ਅਤੇ ਨਿਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਵਿੱਚ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜ ਹੁਣ ਨੇਪਰੇ ਚੜ੍ਹਨਗੇ

- Post by ਪ੍ਰਦੀਪ ਧੀਮਾਨ1
- 🌟𝓒𝓸𝓷𝓰𝓻𝓪𝓽𝓾𝓵𝓪𝓽𝓲𝓸𝓷𝓼 𝓽𝓸 𝓸𝓾𝓻 𝓼𝓽𝓪𝓻 𝓼𝓽𝓾𝓭𝓮𝓷𝓽 𝓣𝓪𝓷𝓿𝓲 𝓸𝓷 𝓼𝓮𝓬𝓾𝓻𝓲𝓷𝓰 98% 𝓲𝓷 CBSE 𝓑𝓸𝓪𝓻𝓭 𝓔𝔁𝓪𝓶𝓼 🌟 Our student of session 2025-26 Tanvi secured highest marks of this session 98% in mathematics of class 10 in her CBSE Board Exams. #CBSE #Results #maths #success #Class101
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।1
- ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ1
- रोड पटी गई है ईस कर के जाम लग रही है जलद,,,, से जलद बनाया जाये लोका नु आराम हो जावे1
- ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,1
- Post by Raman Dhillon1
- Post by ਪ੍ਰਦੀਪ ਧੀਮਾਨ1