logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਭੁਲਥ 1 ਮਈ (ਗੋਬਿੰਦ ਸੁਖੀਜਾ) ਮਾਨਯੋਗ ਸ੍ਰੀ ਅਕਾਸ਼ ਬਾਂਸਲ, ਆਈ.ਏ.ਐਸ ਡਿਪਟੀ ਕਮਿਸ਼ਨਰ ਕਪੂਰਥਲਾ ਜੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਮਾਨਸੂਨ ਸੀਜ਼ਨ ਅਤੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਦੇ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਪਹਿਲੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਾਜਿਰ ਆਏ ਅਧਿਕਾਰੀਆ ਨੂੰ ਹਦਾਇਤ ਕੀਤੀ ਗਈ ਕਿ ਅਗਰ ਜਿਲਾ ਕਪੂਰਥਲਾ ਵਿੱਚ ਫਲੱਡ ਦੀ ਸਥਿਤੀ ਬਣਦੀ ਹੈ ਤਾ ਸਮੂਹ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਆਪਸੀ ਤਾਲਮੇਲ ਦੇ ਨਾਲ ਕੰਮ ਕਰਨ ਤਾ ਜੋ ਹੜ ਪ੍ਰਭਾਵਿਤ ਵਿਅਕਤੀਆ ਨੂੰ ਹਰ ਸੰਭਵ ਰਾਹਤ ਤੁਰੰਤ ਸਮੇਂ ਸਿਰ ਦਿੱਤੀ ਜਾ ਸਕੇ। ਅਗਰ ਕੋਈ ਹੜਾ ਸਬੰਧੀ ਪਹਿਲਾ ਤਿਆਰੀ ਕਰਨ ਵਾਲੀ ਹੈ ਤਾ ਉਹ ਤੁੰਰਤ ਬਿਨਾ ਕਿਸੇ ਦੇਰੀ ਦੇ ਕੀਤੀ ਜਾਵੇ ਤਾਂ ਜੋ ਕਿਸੇ ਵੀ ਕੁਦਰਤੀ ਆਫ਼ਤ ਦੌਰਾਨ ਪ੍ਰਭਾਵਿਤ ਵਿਅਕਤੀਆਂ ਦੇ ਜਾਨ-ਮਾਲ ਦੇ ਹਰ ਤਰ੍ਹਾਂ ਦੇ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਪਿੱਛਲੇ ਸਾਲ ਦੀ ਤਰਜ ਤੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰਾਹਤ ਕੈਂਪਾਂ ਦੀ ਨਿਸ਼ਾਨਦੇਹੀ ਕਰਨ ਦੇ ਨਾਲ-ਨਾਲ ਪੀਣ ਵਾਲੇ ਸਾਫ਼ ਪਾਣੀ, ਹੜ੍ਹ ਦੀ ਸਥਿਤੀ ਬਨਣ ਤੇ ਹੜ੍ਹ ਪ੍ਰਭਵਿਤ ਖੇਤਰ ਦੀ ਬਿਜਲੀ ਸਪਲਾਈ ਮੁਕੰਮਲ ਬੰਦ ਕਰਨ ਤੇ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਦੌਰਾਂਨ ਡਾਇਰਟੈਕਟਰ ਪਸ਼ੂ ਪਾਲਣ,ਕਪੂਰਥਲਾ ਵੱਲੋਂ ਦੱਸਿਆ ਗਿਆ ਕਿ ਡਾਇਰਟੈਕਟਰ ਪਸ਼ੂ ਪਾਲਣ, ਵਿਭਾਗ ਪੰਜਾਬ ਜੀ ਦੇ ਮੀਮੋ ਨੰਬਰ 04/03/2019/ਡੀ- 1/3561 ਮਿਤੀ 29/03/2026 ਰਾਹੀ ਜਾਰੀ ਹਦਾਇਤਾਂ ਅਨੁਸਾਰ ਸਮੁੱਚੇ ਪੰਜਾਬ ਰਾਜ ਦੇ ਪਸ਼ੂਧੰਨ ਨੂੰ NADCP ਸਕੀਮ ਅਧੀਨ ਕੀਤੀ ਜਾਣ ਵਾਲੀ ਐਫ.ਐਮ.ਡੀ ਵੈਕਸੀਨੇਸ਼ਨ ਮਿਤੀ 15-04-2026 ਤੋਂ ਮਿਤੀ 29-05- 2026 ਤੱਕ 45 ਦਿਨਾਂ Campaign ਮੋਡ ਵਿੱਚ ਲਗਾਈ ਜਾ ਰਹੀ ਹੈ। ਜਿਲ੍ਹਾ ਕਪੂਰਥਲਾ ਵਿਚ ਹੁਣ ਕੁੱਲ 135525 ਪਸ਼ੂ ਧੰਨ (ਗਾਵਾਂ ਤੇ ਮੱਝਾ ) ਦੀ ਗਿਣਤੀ ਹੈ। ਮਿਤੀ 15 ਅਪ੍ਰੈਲ 2026 ਤੋਂ 29/4/2026 ਤੱਕ ਜਿਲ੍ਹਾ ਕਪੂਰਥਲਾ ਵਿੱਚ 43736 (32.27 %) ਪਸ਼ੂ ਧੰਨ ਨੂੰ ਵੈਕਸੀਨੇਸ਼ਨ ਹੋ ਚੁੱਕੀ ਹੈ। ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਜਿਲਾ ਕੁੱਲ ਬਲਾਕ ਰਿਸਪੋਸ ਟੀਮਾਂ ਦੀ ਗਿਣਤੀ 27 ਹੈ ਅਤੇ Mobile Teams ਦੀ ਗਿਣਤੀ 3 ਹੈ ਅਤੇ ਫਲੱਡ ਨਾਲ ਪ੍ਰਭਾਵਿਤ ਖੇਤਰਾ ਪਾਪੂਲੇਸ਼ਨ 28776 ਹੈ। ਮਾਨਯੋਗ ਡਿਪਟੀ ਕਮਿਸ਼ਨਰ ਜੀ ਵੱਲੋਂ ਸਮੂਹ ਐਸ.ਡੀ.ਐਮਜ਼ ਨੂੰ ਇਹ ਹਦਾਇਤ ਕੀਤੀ ਗਈ ਕਿ ਉਹ ਆਪਣੀ ਆਪਣੀ ਸਬ-ਡਵੀਜਨ ਦੇ ਸਰਪੰਚਾ/ਪੰਚਾ ਨਾਲ ਮੀਟਿੰਗ ਕਰਨ ਅਤੇ ਉਹਨਾ ਪਾਸੋ ਉਹਨਾ ਦੀਆਂ ਜੋ ਵੀ ਡਿਮਾਂਡਜ ਹਨ ਪ੍ਰਾਪਤ ਕਰਨ।

23 hrs ago
user_ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
Advertising agency ਭੁਲੱਥ, ਕਪੂਰਥਲਾ, ਪੰਜਾਬ•
23 hrs ago
567e06f4-4b8d-4bf9-986a-8b786f6e9576

More news from ਪੰਜਾਬ and nearby areas
  • ਸੁੱਖਾ ਕਾਹਲਵਾਂ ਦੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ ਭੁਲਥ, 2 ਮਈ (ਗੋਬਿੰਦ ਸੁਖੀਜਾ)-ਬੀਤੀ ਰਾਤ ਜੀ.ਟੀ. ਰੋਡ ਢਿੱਲਵਾਂ ਦੇ ਰੇਲਵੇ ਫਲਾਈ ਓਵਰ ਨੇੜੇ ਪੈਂਦੇ ਇਕ ਪੈਲੇਸ ਨੇੜੇ ਇਕ ਨੌਜਵਾਨ ਦੀ ਕਾਰ ਵਿਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਪਤਾ ਚੱਲਿਆ ਹੈ। ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਸਾਥੀ ਕਰਮਚਾਰੀਆਂ ਨਾਲ ਜੀ.ਟੀ. ਰੋਡ 'ਤੇ ਰੁਟੀਨ ਗਸ਼ਤ ਕਰਦੇ ਹੋਏ ਜਦੋਂ ਉਕਤ ਪੈਲੇਸ ਨੇੜੇ ਪੁੱਜੇ ਤਾਂ ਸੜਕ ਕਿਨਾਰੇ ਖੜੀ ਇਕ ਕਾਰ ਵਿਚ ਇਕ ਨੌਜਵਾਨ ਖੂਨ ਨਾਲ ਲੱਥਪੱਥ ਡਰਾਈਵਰ ਸੀਟ 'ਤੇ ਪਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਤੇ ਘਟਨਾ ਦੀ ਸੂਚਨਾ ਥਾਣਾ ਢਿਲਵਾਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੈਰਾਮਪੁਰ ਵਜੋਂ ਹੋਈ ਹੈ, ਜੋਕਿ ਗੈਂਗਸਟਰ ਸੁੱਖਾ ਕਾਹਲਵਾਂ ਦਾ ਸਾਥੀ ਤੇ ਉਸ ਦੀ ਹੱਤਿਆ ਦੇ ਮਾਮਲੇ ਦਾ ਇਕਲੌਤਾ ਗਵਾਹ ਸੀ। ਇਸ ਸੰਬੰਧੀ ਥਾਣਾ ਢਿਲਵਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
    1
    ਸੁੱਖਾ ਕਾਹਲਵਾਂ ਦੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ
ਭੁਲਥ, 2 ਮਈ (ਗੋਬਿੰਦ ਸੁਖੀਜਾ)-ਬੀਤੀ ਰਾਤ ਜੀ.ਟੀ. ਰੋਡ ਢਿੱਲਵਾਂ ਦੇ ਰੇਲਵੇ ਫਲਾਈ ਓਵਰ ਨੇੜੇ ਪੈਂਦੇ ਇਕ ਪੈਲੇਸ ਨੇੜੇ ਇਕ ਨੌਜਵਾਨ ਦੀ ਕਾਰ ਵਿਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਪਤਾ ਚੱਲਿਆ ਹੈ।
ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਸਾਥੀ ਕਰਮਚਾਰੀਆਂ ਨਾਲ ਜੀ.ਟੀ. ਰੋਡ 'ਤੇ ਰੁਟੀਨ ਗਸ਼ਤ ਕਰਦੇ ਹੋਏ ਜਦੋਂ ਉਕਤ ਪੈਲੇਸ ਨੇੜੇ ਪੁੱਜੇ ਤਾਂ ਸੜਕ ਕਿਨਾਰੇ ਖੜੀ ਇਕ ਕਾਰ ਵਿਚ ਇਕ ਨੌਜਵਾਨ ਖੂਨ ਨਾਲ ਲੱਥਪੱਥ ਡਰਾਈਵਰ ਸੀਟ 'ਤੇ ਪਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਤੇ ਘਟਨਾ ਦੀ ਸੂਚਨਾ ਥਾਣਾ ਢਿਲਵਾਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੈਰਾਮਪੁਰ ਵਜੋਂ ਹੋਈ ਹੈ, ਜੋਕਿ ਗੈਂਗਸਟਰ ਸੁੱਖਾ ਕਾਹਲਵਾਂ ਦਾ ਸਾਥੀ ਤੇ ਉਸ ਦੀ ਹੱਤਿਆ ਦੇ ਮਾਮਲੇ ਦਾ ਇਕਲੌਤਾ ਗਵਾਹ ਸੀ। ਇਸ ਸੰਬੰਧੀ ਥਾਣਾ ਢਿਲਵਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    10 hrs ago
  • Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime
    1
    Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    4 hrs ago
  • 100% ਰਿਜ਼ਲਟ ਨਾਲ Holy Heart Presidency School ਨੇ ਮਾਰੀ ਬਾਜ਼ੀ, ਵਿਦਿਆਰਥੀਆਂ ਨੇ ਕੀਤੇ ਸ਼ਾਨਦਾਰ ਅੰਕ ਹਾਸਲ #Punjab24News ##HolyHeartPresidencySchool #ICSEResult2026 #ISCResult2026 #BoardResults #100PercentResult #SchoolToppers #AcademicExcellence #PunjabEducation #StudentSuccess
    1
    100% ਰਿਜ਼ਲਟ ਨਾਲ Holy Heart Presidency School ਨੇ ਮਾਰੀ ਬਾਜ਼ੀ, ਵਿਦਿਆਰਥੀਆਂ ਨੇ ਕੀਤੇ ਸ਼ਾਨਦਾਰ ਅੰਕ ਹਾਸਲ
#Punjab24News ##HolyHeartPresidencySchool
#ICSEResult2026
#ISCResult2026
#BoardResults
#100PercentResult
#SchoolToppers
#AcademicExcellence
#PunjabEducation
#StudentSuccess
    user_Punjab 24 News
    Punjab 24 News
    Media Jalandhar - I, Punjab•
    14 hrs ago
  • ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ
    1
    ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ
    user_ਜੋਗਿੰਦਰ ਸਿੰਘ ਜਾਤੀਕੇ
    ਜੋਗਿੰਦਰ ਸਿੰਘ ਜਾਤੀਕੇ
    Photographer ਕਪੂਰਥਲਾ, ਕਪੂਰਥਲਾ, ਪੰਜਾਬ•
    19 hrs ago
  • ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਕਪੂਰਥਲਾ ਪੁਲਿਸ
    1
    ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਕਪੂਰਥਲਾ ਪੁਲਿਸ
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Kapurthala, Punjab•
    19 hrs ago
  • ਫਗਵਾੜੇ ਨ/ਸ਼ੇ ਨੇ ਉਜਾੜ੍ਹ ਦਿੱਤਾ ਇਕ ਹੋਰ ਘਰ, ਮਾਂ ਨੂੰ ਨਸ਼ੇ ਲਈ ਕਰਦਾ ਸੀ ਤੰਗ ਪ੍ਰੇਸ਼ਾਨ, ਤੇ ਮਾਂ ਨੇ ਬੁਲਾ ਲਈ ਪੁਲਿਸ, ਪੁਲਿਸ ਆਈ ਤਾ ਨੌਜਵਾਨ ਨੇ ਤੀਜੀ ਮੰਜਿਲ ਤੋਂ ਮਾਰਤੀ ਛਾਲ, ਦੇਖੋ ਕੀ ਕਿਹਾ SP ਫਗਵਾੜਾ ਮਾਧਵੀ ਸ਼ਰਮਾ ਨੇ #phagwaracitylive #manuchawla #kapurthalapolice #phagwaranews #phagwarakand
    1
    ਫਗਵਾੜੇ ਨ/ਸ਼ੇ ਨੇ ਉਜਾੜ੍ਹ ਦਿੱਤਾ ਇਕ ਹੋਰ ਘਰ, ਮਾਂ ਨੂੰ ਨਸ਼ੇ ਲਈ ਕਰਦਾ ਸੀ ਤੰਗ ਪ੍ਰੇਸ਼ਾਨ, ਤੇ ਮਾਂ ਨੇ ਬੁਲਾ ਲਈ ਪੁਲਿਸ, ਪੁਲਿਸ ਆਈ ਤਾ ਨੌਜਵਾਨ ਨੇ ਤੀਜੀ ਮੰਜਿਲ ਤੋਂ ਮਾਰਤੀ ਛਾਲ, ਦੇਖੋ ਕੀ ਕਿਹਾ SP ਫਗਵਾੜਾ ਮਾਧਵੀ ਸ਼ਰਮਾ ਨੇ #phagwaracitylive #manuchawla #kapurthalapolice #phagwaranews #phagwarakand
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    14 hrs ago
  • ਗੁਰਦਾਸਪੁਰ ਜੀ.ਟੀ. ਰੋਡ ’ਤੇ ਸਥਿਤ ਮਹਿੰਦਰ ਪਾਲ ਫੀਡ ਸਟੋਰ ਵਿੱਚ ਚੋਰੀ ਚੋਰਾਂ ਨੇ ਹਜ਼ਾਰਾਂ ਦੀ ਨਕਦੀ ’ਤੇ ਕੀਤਾ ਹੱਥ ਸਾਫ਼।
    1
    ਗੁਰਦਾਸਪੁਰ ਜੀ.ਟੀ. ਰੋਡ ’ਤੇ ਸਥਿਤ ਮਹਿੰਦਰ ਪਾਲ ਫੀਡ ਸਟੋਰ ਵਿੱਚ ਚੋਰੀ ਚੋਰਾਂ ਨੇ ਹਜ਼ਾਰਾਂ ਦੀ ਨਕਦੀ ’ਤੇ ਕੀਤਾ ਹੱਥ ਸਾਫ਼।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    1 hr ago
  • 200 ਵਾਰ ਖ਼ੂਨਦਾਨ ਅਤੇ ਲੱਖਾਂ ਬੂਟੇ ਵੰਡਣ ਵਾਲੇ ਜਸਵੀਰ ਸਿੰਘ 'ਭਾਈ ਘਨਈਆ ਐਵਾਰਡ' ਨਾਲ ਸਨਮਾਨਿਤ।
    1
    200 ਵਾਰ ਖ਼ੂਨਦਾਨ ਅਤੇ ਲੱਖਾਂ ਬੂਟੇ ਵੰਡਣ ਵਾਲੇ ਜਸਵੀਰ ਸਿੰਘ 'ਭਾਈ ਘਨਈਆ ਐਵਾਰਡ' ਨਾਲ ਸਨਮਾਨਿਤ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    17 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.