- मॉडल टाउन में लगातार बढ़ रही चोरी वारदातों को लेकर लोगों में डर का माहौल, कोठी नंबर 422 से चोर कीमती सामान व महंगी टूटियां चोरी कर हुआ फरार, सीसीटीवी कैमरे में कैद हुआ चोर कपूरथला शहर के पॉश इलाके मॉडल टाउन में लगातार बढ़ रही चोरी वारदातों को लेकर लोगों में डर का माहौल बना हुआ है। आए दिन चोरी की घटनाओं को लेकर मोहल्ला निवासियों ने पुलिस प्रशासन से सुरक्षा व्यवस्था मजबूत करने की मांग की है। लोगों का कहना है कि चोरों के हौसले इस कदर बुलंद हैं कि चोर अब दिन के उजाले में भी घरों को निशाना बनाने से नहीं डर रहे। मॉडल टाउन के अजीत नगर रोड पर स्थित कोठी नंबर 422 में एक चोर ने दिनदहाड़े चोरी की वारदात को अंजाम दिया और कीमती सामान व महंगी टूटियां चोरी कर फरार हो गए। चोरी की पूरी घटना सीसीटीवी कैमरों में कैद हो गई है। मोहल्ला निवासियों विनोद कपूर, सुकेश कुमार, भुवनेश कोहली, गौरी शंकर वर्मा, जसपाल सिंह, हरदीप सिंह, सन्नी कुमार, दीपक कनौजिया, मनीकांत, नीरज कुमार, अर्जुन वर्मा, परमजीत सिंह, लक्खन सिंह का कहना है कि मॉडल टाउन में लगातार हो रही चोरी की वारदातों के चलते लोगों को अपने घरों व सामान की सुरक्षा की चिंता सता रही है। उन्होंने बताया कि अजीत नगर रोड मॉडल टाउन में चोरों ने दिन के उजाले में चौथी बार चोरी की वारदात को अंजाम दिया है। पुलिस अभी तक इन चोरों को पकड़ नहीं सकी है। जिस कारण चोर बेखौफ होकर चोरी की वारदात को अंजाम देते चले जा रहे है। चोर सीसीटीवी कैमरे में कैद भी हो जाते है, फिर भी पुलिस उन तक नहीं पहुंच पाती। लोगों ने पुलिस की ढीली कार्रवाही पर सवाल उठाते हुए कहा कि स्थानीय पुलिस द्वारा अभी तक चोरों को काबू नहीं किया गया। शाम के समय मॉडल टाउन में संदिग्ध लोग अक्सर ही घूमते देखे जाते हैं जोकि बिना नंबर प्लेट की बाइकों पर तेज गति पर भागते हैं। ऐसे संदिग्ध किस्म के लोगों को रोकने वाला कोई नहीं है। इलाका निवासियों ने एसएसपी कपूरथला से मांग की है कि मॉडल टाउन क्षेत्र में रात के समय पुलिस की गश्त बढ़ाई जाए।

- ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ: ਐਨ.ਡੀ.ਪੀ.ਐਸ. ਮੁਕੱਦਮਿਆਂ ਵਿੱਚ ਮੁਲਜ਼ਮ ਨੂੰ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਮੁਕੱਦਮਾ ਦਰਜ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ: ਐਨ.ਡੀ.ਪੀ.ਐਸ. ਮੁਕੱਦਮਿਆਂ ਵਿੱਚ ਮੁਲਜ਼ਮ ਨੂੰ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਮੁਕੱਦਮਾ ਦਰਜ ਐੱਸ.ਐੱਚ.ਓ. ਕੱਚਾ ਪੱਕਾ ਗ੍ਰਿਫ਼ਤਾਰ; ਬਾਕੀ ਤਿੰਨ ਮੁਲਜ਼ਮ ਫ਼ਰਾਰ ਦੋਵਾਂ ਐੱਸ.ਐੱਚ.ਓ. ਉੱਤੇ ਵਿਚੋਲਿਆਂ ਰਾਹੀਂ ਕੁੱਲ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਦੇ ਇੱਕ ਮੁਲਜ਼ਮ ਨੂੰ ਤਫ਼ਤੀਸ਼ ਦੌਰਾਨ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਹੈ।ਇਸ ਸਬੰਧ ਵਿੱਚ ਐੱਸ.ਆਈ. ਬਲਜਿੰਦਰ ਸਿੰਘ, ਐੱਸ.ਐੱਚ.ਓ. ਥਾਣਾ ਵਲਟੋਹਾ; ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ; ਰੋਬਿਨ ਸਿੰਘ ਵਾਸੀ ਮਾੜੀ ਮੇਘਾ ਅਤੇ ਪੂਰਨ ਸਿੰਘ ਵਾਸੀ ਦਾਓਕੇ ਖ਼ਿਲਾਫ਼ ਮੁਕੱਦਮਾ ਨੰਬਰ 123 ਮਿਤੀ 13.09.2026, ਧਾਰਾ 7 ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਧਾਰਾ 255 ਭਾਰਤੀ ਨਿਆਂ ਸੰਹਿਤਾ ਅਧੀਨ ਥਾਣਾ ਵਲਟੋਹਾ ਵਿਖੇ ਦਰਜ ਕੀਤਾ ਗਿਆ ਹੈ।ਮਾਮਲੇ ਦੇ ਵੇਰਵਿਆਂ ਅਨੁਸਾਰ ਗੁਰਮੀਤ ਸਿੰਘ ਉਰਫ਼ ਗੀਤੂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਦੋ ਮੁਕੱਦਮੇ ਦਰਜ ਹਨ। ਇਨ੍ਹਾਂ ਵਿੱਚ ਮੁਕੱਦਮਾ ਨੰਬਰ 117 ਮਿਤੀ 01.09.2026 ਥਾਣਾ ਵਲਟੋਹਾ ਨਾਲ ਸਬੰਧਤ ਹੈ, ਜਿਸ ਵਿੱਚ 14 ਕਿਲੋ 110 ਗ੍ਰਾਮ ਅਫ਼ੀਮ ਬਰਾਮਦ ਹੋਈ ਸੀ। ਇਸੇ ਤਰ੍ਹਾਂ ਮੁਕੱਦਮਾ ਨੰਬਰ 76 ਮਿਤੀ 02.09.2026 ਥਾਣਾ ਕੱਚਾ ਪੱਕਾ ਵਿਖੇ ਦਰਜ ਹੈ, ਜਿਸ ਵਿੱਚ 2 ਕਿਲੋ ਅਫ਼ੀਮ ਬਰਾਮਦ ਹੋਈ ਸੀ।ਪ੍ਰਾਪਤ ਸੂਚਨਾ ਅਨੁਸਾਰ ਐੱਸ.ਆਈ. ਬਲਜਿੰਦਰ ਸਿੰਘ ਉੱਤੇ ਦੋਸ਼ ਹੈ ਕਿ ਉਸ ਨੇ ਗੁਰਮੀਤ ਸਿੰਘ ਉਰਫ਼ ਗੀਤੂ ਨੂੰ ਮੁਕੱਦਮੇ ਦੀ ਤਫ਼ਤੀਸ਼ ਵਿੱਚ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰੋਬਿਨ ਸਿੰਘ ਰਾਹੀਂ 3 ਲੱਖ ਰੁਪਏ ਰਿਸ਼ਵਤ ਵਜੋਂ ਲਏ। ਇਸੇ ਤਰ੍ਹਾਂ ਐੱਸ.ਆਈ. ਕਿਰਪਾਲ ਸਿੰਘ ਉੱਤੇ ਪੂਰਨ ਸਿੰਘ ਰਾਹੀਂ ਉਕਤ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਪਾਸੋਂ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹਨ। ਰੋਬਿਨ ਸਿੰਘ ਅਤੇ ਪੂਰਨ ਸਿੰਘ ਉੱਤੇ ਇਨ੍ਹਾਂ ਕਥਿਤ ਲੈਣ-ਦੇਣਾਂ ਵਿੱਚ ਵਿਚੋਲਿਆਂ ਦੀ ਭੂਮਿਕਾ ਨਿਭਾਉਣ ਦੇ ਦੋਸ਼ ਹਨ।ਮੁਕੱਦਮੇ ਵਿੱਚ ਕਾਰਵਾਈ ਕਰਦਿਆਂ ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਤਿੰਨ ਮੁਲਜ਼ਮ ਐੱਸ.ਆਈ. ਬਲਜਿੰਦਰ ਸਿੰਘ, ਰੋਬਿਨ ਸਿੰਘ ਅਤੇ ਪੂਰਨ ਸਿੰਘ ਫ਼ਰਾਰ ਹਨ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਸ੍ਰੀ ਅਤੁਲ ਸੋਨੀ, ਡੀ.ਐੱਸ.ਪੀ. ਸਬ-ਡਵੀਜ਼ਨ ਭਿੱਖੀਵਿੰਡ ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਹੈ।1
- ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿ/ਰੀਲੀ ਦਵਾਈ ਖਾ ਕੇ ਕੀਤੀ ਆਤਮ ਹੱ/ਤਿਆ !1
- ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਨਸ਼ਾ ਤੇ ਨਾਜਾਇਜ਼ ਹਥਿਆਰਾਂ ਦੇ 3 ਨੈੱਟਵਰਕ ਬੇਨਕਾਬ, 8 ਗ੍ਰਿਫ਼ਤਾਰ। #amritsarpolicecommissner #BreakingNews #NashaMuktBharatAbhiyan #CMBhagwantMann #partakhnewspunjab1
- Post by Shankar Kumar2
- ਸੰਗਰੂਰ ਪੁਲਿਸ ਦੀ ਵੱਡੀ ਕਾਰਵਾਈ - 6 ਘੰਟਿਆਂ 'ਚ ਕਤਲ ਟਰੇਸ, ਇੱਕ ਗ੍ਰਿਫ਼ਤਾਰ, ਪੁਰਾਣੀ ਰੰਜਿਸ਼ ਆਈ ਸਾਹਮਣੇ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।1
- ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ, ਸੰਗਰੂਰ ਪੁਲਿਸ ਨੇ 6 ਘੰਟਿਆਂ 'ਚ ਕੀਤਾ ਮਾਮਲਾ ਹੱਲ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।1
- ਭਾਰਤ-ਪਾਕਿਸਤਾਨ ਸਰਹੱਦ ’ਤੇ ਐਂਟੀ-ਡ੍ਰੋਨ ਆਪਰੇਸ਼ਨ ਹੋਣਗੇ ਹੋਰ ਮ !ਜ਼ਬੂਤ: IG ਭੁੱਲਰ !1
- ਇੱਕ ਵਾਰ ਫਿਰ ਹੋਈ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਬੇਅਦਬੀ ਦੀ ਵੀਡੀਓ! ਬਣਾ ਕੇ ਕੀਤਾ ਚੈਲੇੰਜ1
- ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ— ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ1