logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪਿੰਡ ਬਾੜੀਆਂ ਕਲਾਂ ਹਲਕਾ ਚੱਬੇਵਾਲ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੇ ਹੋਏ ਹਮਲੇ ਦੀ ਬਸਪਾ ਵੱਲੋਂ ਪੁਰ ਜੋਰ ਨਿੰਦਾ ਡਾ ਕਰੀਮਪੁਰੀ । ਜੋਗਿੰਦਰਕੈਂਥ ਲਹਿਰੀ 16/09/26 ਹੁਸ਼ਿਆਰਪੁਰ ਪਿੰਡ ਬਾੜੀਆਂ ਕਲਾਂ, ਹਲਕਾ ਚੱਬੇਵਾਲ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ 'ਤੇ ਹੋਏ ਹਮਲੇ ਦੀ ਬਸਪਾ ਵੱਲੋਂ ਪੁਰਜ਼ੋਰ ਨਿੰਦਾ ਇਹ ਸ਼ਬਦ ਬੀਐਸਪੀ ਪੰਜਾਬ ਪ੍ਰਧਾਨ ਡਾਕਟਰ ਕਰੀਮਪੁਰੀ ਨੇ ਕਹੇ । ਉਹਨਾਂ ਕਿਹਾ ਕਿ ਇਸ ਅਪਮਾਨ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਦੇ ਖ਼ਿਲਾਫ਼ 18 ਸਤੰਬਰ ਨੂੰ ਹੁਸ਼ਿਆਰਪੁਰ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਹੋਵੇਗਾ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਆਓ, ਇਕੱਠੇ ਹੋਈਏ ਅਤੇ ਆਪਣੀ ਆਵਾਜ਼ ਬੁਲੰਦ ਕਰੀਏ! ਉਹਨਾਂ ਕਿਹਾ ਕਿ ਅੰਬੇਡਕਰਵਾਦੀ ਸਾਥੀਓ—‘ਪੰਜਾਬ ਸੰਭਾਲੋ ਮੁਹਿੰਮ’ ਨਾਲ ਜੁੜੋ! 2027 ਵਿੱਚ ਬਾਬਾ ਸਾਹਿਬ ਦੀ ਸੋਚ ਅਤੇ ਸੰਵਿਧਾਨਕ ਮੁੱਲਾਂ ਦੀ ਸਰਕਾਰ ਬਣਾਉਣ ਲਈ ਤਿਆਰ ਹੋ ਜਾਓ! ਉਹਨਾਂ ਕਿਹਾ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਬਣਦੀ ਸਜ਼ਾ ਹੋਣੀ ਚਾਹੀਦੀ ਹੈ।

1 hr ago
user_ਜੋਗਿੰਦਰਕੈਂਥ ਲਹਿਰੀ
ਜੋਗਿੰਦਰਕੈਂਥ ਲਹਿਰੀ
ਹੁਸ਼ਿਆਰਪੁਰ, ਹੁਸ਼ਿਆਰਪੁਰ, ਪੰਜਾਬ•
1 hr ago
443c8333-cc65-4862-a6f5-6189929abe1f

ਪਿੰਡ ਬਾੜੀਆਂ ਕਲਾਂ ਹਲਕਾ ਚੱਬੇਵਾਲ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੇ ਹੋਏ ਹਮਲੇ ਦੀ ਬਸਪਾ ਵੱਲੋਂ ਪੁਰ ਜੋਰ ਨਿੰਦਾ ਡਾ ਕਰੀਮਪੁਰੀ । ਜੋਗਿੰਦਰਕੈਂਥ ਲਹਿਰੀ 16/09/26 ਹੁਸ਼ਿਆਰਪੁਰ ਪਿੰਡ ਬਾੜੀਆਂ ਕਲਾਂ, ਹਲਕਾ ਚੱਬੇਵਾਲ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ 'ਤੇ ਹੋਏ ਹਮਲੇ ਦੀ ਬਸਪਾ ਵੱਲੋਂ ਪੁਰਜ਼ੋਰ ਨਿੰਦਾ ਇਹ ਸ਼ਬਦ ਬੀਐਸਪੀ ਪੰਜਾਬ ਪ੍ਰਧਾਨ ਡਾਕਟਰ ਕਰੀਮਪੁਰੀ ਨੇ ਕਹੇ । ਉਹਨਾਂ ਕਿਹਾ ਕਿ ਇਸ ਅਪਮਾਨ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਦੇ ਖ਼ਿਲਾਫ਼ 18 ਸਤੰਬਰ ਨੂੰ ਹੁਸ਼ਿਆਰਪੁਰ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਹੋਵੇਗਾ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਆਓ, ਇਕੱਠੇ ਹੋਈਏ ਅਤੇ ਆਪਣੀ ਆਵਾਜ਼ ਬੁਲੰਦ ਕਰੀਏ! ਉਹਨਾਂ ਕਿਹਾ ਕਿ ਅੰਬੇਡਕਰਵਾਦੀ ਸਾਥੀਓ—‘ਪੰਜਾਬ ਸੰਭਾਲੋ ਮੁਹਿੰਮ’ ਨਾਲ ਜੁੜੋ! 2027 ਵਿੱਚ ਬਾਬਾ ਸਾਹਿਬ ਦੀ ਸੋਚ ਅਤੇ ਸੰਵਿਧਾਨਕ ਮੁੱਲਾਂ ਦੀ ਸਰਕਾਰ ਬਣਾਉਣ ਲਈ ਤਿਆਰ ਹੋ ਜਾਓ! ਉਹਨਾਂ ਕਿਹਾ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਬਣਦੀ ਸਜ਼ਾ ਹੋਣੀ ਚਾਹੀਦੀ ਹੈ।

More news from ਪੰਜਾਬ and nearby areas
  • ਹੁਸ਼ਿਆਰਪੁਰ ਦੇ ਮਾਹਿਲਪੁਰ ਬਾੜੀਆਂ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਦੀ ਹੋਈ ਬੇਅਦਬੀ, "ਸਿੱਖ ਫਾਰ ਜਸਟਿਸ" ਤੋਂ ਗੁਰਪਤਵੰਤ ਪੰਨੂ ਨੇ ਲਈ ਜਿੰਮੇਵਾਰੀ ਸੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ
    1
    ਹੁਸ਼ਿਆਰਪੁਰ ਦੇ ਮਾਹਿਲਪੁਰ ਬਾੜੀਆਂ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਦੀ ਹੋਈ ਬੇਅਦਬੀ, "ਸਿੱਖ ਫਾਰ ਜਸਟਿਸ" ਤੋਂ ਗੁਰਪਤਵੰਤ ਪੰਨੂ ਨੇ ਲਈ ਜਿੰਮੇਵਾਰੀ ਸੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ
    user_Sunil Kumar
    Sunil Kumar
    ਜਲੰਧਰ 1, ਜਲੰਧਰ, ਪੰਜਾਬ•
    1 hr ago
  • प्रधानमंत्री मोदी के जन्मदिवस पर ‘आशीर्वाद का दीया’ जलाने की अपील प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है। अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है। संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है। इस पहल को ‘सेवा संकल्प अभियान’ के तहत आयोजित किए जाने की बात कही गई है। #सेवा_संकल्प_अभियान #SevaSankalpAbhiyan #AshirwadKaDiya प्रधानमंत्री मोदी के जन्मदिवस पर ‘आशीर्वाद का दीया’ जलाने की अपील प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है। अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है। संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है। इस पहल को ‘सेवा संकल्प अभियान’ के तहत आयोजित किए जाने की बात कही गई है। #सेवा_संकल्प_अभियान #SevaSankalpAbhiyan #AshirwadKaDiya
    1
    प्रधानमंत्री मोदी के जन्मदिवस पर ‘आशीर्वाद का दीया’ जलाने की अपील

प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है।

अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है।

संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है।

इस पहल को ‘सेवा संकल्प अभियान’ के तहत आयोजित किए जाने की बात कही गई है।

#सेवा_संकल्प_अभियान
#SevaSankalpAbhiyan
#AshirwadKaDiya


प्रधानमंत्री मोदी के जन्मदिवस पर ‘आशीर्वाद का दीया’ जलाने की अपील
प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है।
अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है।
संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है।
इस पहल को ‘सेवा संकल्प अभियान’ के तहत आयोजित किए जाने की बात कही गई है।
#सेवा_संकल्प_अभियान
#SevaSankalpAbhiyan
#AshirwadKaDiya
    user_VS NEWS
    VS NEWS
    Local News Reporter Jalandhar I, Jalandhar•
    11 hrs ago
  • ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕਪੂਰਥਲਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ ਮੌਕੇ ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਇੰਜੀਨੀਆਰਿੰਗ ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਂਦਾ ਹੈ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ ਵਲੋਂ ਨਿਭਾਈ ਜਾ ਰਹੀ ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। ਰੌਬਿਟਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ ਪਰਖਣ ਦਾ ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ ਵੱਲ ਉਤਸ਼ਾਹਿਤ ਹੁੰਦੇ ਹਨ। ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।
    1
    ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ 
ਕਪੂਰਥਲਾ
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ  ਮੌਕੇ  ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ  ਪੰਜਾਬ  ਭਰ ਦੇ ਵੱਖ-ਵੱਖ ਇੰਜੀਨੀਆਰਿੰਗ  ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ  ਮਨਾਇਆ ਜਾਂਦਾ ਹੈ। 
ਇਸ ਮੌਕੇ  ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ  ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ  ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ  ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ  ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ  ਵਲੋਂ ਨਿਭਾਈ ਜਾ ਰਹੀ  ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। 
ਰੌਬਿਟਕ  ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ  ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ  ਪਰਖਣ ਦਾ  ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ।  ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ  ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ  ਵੱਲ ਉਤਸ਼ਾਹਿਤ ਹੁੰਦੇ ਹਨ। 
ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ  ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    18 hrs ago
  • ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) ​14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ​ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। ​
    1
    ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ)
​14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ।
​ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ  ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ।
​
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    23 hrs ago
  • ਜੱਟਪੁਰ ਦੇ ਗੰਦੇ ਪਾਣੀ ਨੇ ਤਬਾਹ ਕੀਤੀ , ਕਿਸਾਨ ਦੀ ਇਕ ਕਿੱਲੇ ਚ ਖੜੀ ਪਾਪੂਲਰ ਦੀ ਫਸਲ
    2
    ਜੱਟਪੁਰ ਦੇ ਗੰਦੇ ਪਾਣੀ ਨੇ ਤਬਾਹ ਕੀਤੀ , ਕਿਸਾਨ ਦੀ ਇਕ ਕਿੱਲੇ ਚ ਖੜੀ ਪਾਪੂਲਰ ਦੀ ਫਸਲ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer Rup Nagar, Rupnagar•
    15 hrs ago
  • ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
    1
    ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ
    user_BNN Best News Network
    BNN Best News Network
    Local News Reporter Khanna, Ludhiana•
    44 min ago
  • ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ
    1
    ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ
ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ
    user_Live Khabar INDIA tv
    Live Khabar INDIA tv
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    1
    ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    user_VS NEWS
    VS NEWS
    Local News Reporter Jalandhar I, Jalandhar•
    20 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.