logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜਨਤਕ ਆਵਾਜ਼ ਨਿਊਜ਼ ਮਾਨਸਾ Rakesh Kumar Bittu Mansa ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ। ਮਿਤੀ 18 ਸਤੰਬਰ 2026 ਸ਼ੁੱਕਰਵਾਰ ਸਵੇਰੇ 10 ਵਜੇ ਪ੍ਰਕਾਸ਼, ਭੋਗ 20 ਸਤੰਬਰ ਐਤਵਾਰ। ਸਥਾਨ: ਡੇਰਾ ਬਾਬਾ ਭਾਈ ਗੁਰਦਾਸ ਜੀ ਸਿੱਧ ਉਦਾਸੀਨ ਆਸ਼ਰਮ, ਮਾਨਸਾ ਖੁਰਦ। ਗੱਦੀ ਨਸ਼ੀਨ: ਮਹੰਤ ਕੇਸ਼ਵ ਮੁਨੀ ਜੀ। ਵੱਲੋਂ: ਸਮੂਹ ਨਗਰ ਨਿਵਾਸੀ ਅਤੇ ਮਾਨਸਾ ਖੁਰਦ। #Mansa #MansaKhurd #BabaShriChandJi #PrakashUtsav #DeraBabaBhaiGurdasJi #UdaseenAshram #ReligiousEventMansa #JanTakAwaz #MansaNews ਜਨਤਕ ਆਵਾਜ਼ ਨਿਊਜ਼ ਮਾਨਸਾ Rakesh Kumar Bittu Mansa ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ। ਮਿਤੀ 18 ਸਤੰਬਰ 2026 ਸ਼ੁੱਕਰਵਾਰ ਸਵੇਰੇ 10 ਵਜੇ ਪ੍ਰਕਾਸ਼, ਭੋਗ 20 ਸਤੰਬਰ ਐਤਵਾਰ। ਸਥਾਨ: ਡੇਰਾ ਬਾਬਾ ਭਾਈ ਗੁਰਦਾਸ ਜੀ ਸਿੱਧ ਉਦਾਸੀਨ ਆਸ਼ਰਮ, ਮਾਨਸਾ ਖੁਰਦ। ਗੱਦੀ ਨਸ਼ੀਨ: ਮਹੰਤ ਕੇਸ਼ਵ ਮੁਨੀ ਜੀ। ਵੱਲੋਂ: ਸਮੂਹ ਨਗਰ ਨਿਵਾਸੀ ਅਤੇ ਮਾਨਸਾ ਖੁਰਦ। #Mansa #MansaKhurd #BabaShriChandJi #PrakashUtsav #DeraBabaBhaiGurdasJi #UdaseenAshram #ReligiousEventMansa #JanTakAwaz #MansaNews

8 hrs ago
user_RAKESH KUMAR BITTU MANSA
RAKESH KUMAR BITTU MANSA
Accountant ਮਾਨਸਾ, ਮਾਨਸਾ, ਪੰਜਾਬ•
8 hrs ago

ਜਨਤਕ ਆਵਾਜ਼ ਨਿਊਜ਼ ਮਾਨਸਾ Rakesh Kumar Bittu Mansa ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ। ਮਿਤੀ 18 ਸਤੰਬਰ 2026 ਸ਼ੁੱਕਰਵਾਰ ਸਵੇਰੇ 10 ਵਜੇ ਪ੍ਰਕਾਸ਼, ਭੋਗ 20 ਸਤੰਬਰ ਐਤਵਾਰ। ਸਥਾਨ: ਡੇਰਾ ਬਾਬਾ ਭਾਈ ਗੁਰਦਾਸ ਜੀ ਸਿੱਧ ਉਦਾਸੀਨ ਆਸ਼ਰਮ, ਮਾਨਸਾ ਖੁਰਦ। ਗੱਦੀ ਨਸ਼ੀਨ: ਮਹੰਤ ਕੇਸ਼ਵ ਮੁਨੀ ਜੀ। ਵੱਲੋਂ: ਸਮੂਹ ਨਗਰ ਨਿਵਾਸੀ ਅਤੇ ਮਾਨਸਾ ਖੁਰਦ। #Mansa #MansaKhurd #BabaShriChandJi #PrakashUtsav #DeraBabaBhaiGurdasJi #UdaseenAshram #ReligiousEventMansa #JanTakAwaz #MansaNews ਜਨਤਕ ਆਵਾਜ਼ ਨਿਊਜ਼ ਮਾਨਸਾ Rakesh Kumar Bittu Mansa ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ। ਮਿਤੀ 18 ਸਤੰਬਰ 2026 ਸ਼ੁੱਕਰਵਾਰ ਸਵੇਰੇ 10 ਵਜੇ ਪ੍ਰਕਾਸ਼, ਭੋਗ 20 ਸਤੰਬਰ ਐਤਵਾਰ। ਸਥਾਨ: ਡੇਰਾ ਬਾਬਾ ਭਾਈ ਗੁਰਦਾਸ ਜੀ ਸਿੱਧ ਉਦਾਸੀਨ ਆਸ਼ਰਮ, ਮਾਨਸਾ ਖੁਰਦ। ਗੱਦੀ ਨਸ਼ੀਨ: ਮਹੰਤ ਕੇਸ਼ਵ ਮੁਨੀ ਜੀ। ਵੱਲੋਂ: ਸਮੂਹ ਨਗਰ ਨਿਵਾਸੀ ਅਤੇ ਮਾਨਸਾ ਖੁਰਦ। #Mansa #MansaKhurd #BabaShriChandJi #PrakashUtsav #DeraBabaBhaiGurdasJi #UdaseenAshram #ReligiousEventMansa #JanTakAwaz #MansaNews

More news from ਪੰਜਾਬ and nearby areas
  • ਜਨਤਕ ਆਵਾਜ਼ ਨਿਊਜ਼ ਮਾਨਸਾ Rakesh Kumar Bittu Mansa ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ। ਮਿਤੀ 18 ਸਤੰਬਰ 2026 ਸ਼ੁੱਕਰਵਾਰ ਸਵੇਰੇ 10 ਵਜੇ ਪ੍ਰਕਾਸ਼, ਭੋਗ 20 ਸਤੰਬਰ ਐਤਵਾਰ। ਸਥਾਨ: ਡੇਰਾ ਬਾਬਾ ਭਾਈ ਗੁਰਦਾਸ ਜੀ ਸਿੱਧ ਉਦਾਸੀਨ ਆਸ਼ਰਮ, ਮਾਨਸਾ ਖੁਰਦ। ਗੱਦੀ ਨਸ਼ੀਨ: ਮਹੰਤ ਕੇਸ਼ਵ ਮੁਨੀ ਜੀ। ਵੱਲੋਂ: ਸਮੂਹ ਨਗਰ ਨਿਵਾਸੀ ਅਤੇ ਮਾਨਸਾ ਖੁਰਦ। #Mansa #MansaKhurd #BabaShriChandJi #PrakashUtsav #DeraBabaBhaiGurdasJi #UdaseenAshram #ReligiousEventMansa #JanTakAwaz #MansaNews ਜਨਤਕ ਆਵਾਜ਼ ਨਿਊਜ਼ ਮਾਨਸਾ Rakesh Kumar Bittu Mansa ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ। ਮਿਤੀ 18 ਸਤੰਬਰ 2026 ਸ਼ੁੱਕਰਵਾਰ ਸਵੇਰੇ 10 ਵਜੇ ਪ੍ਰਕਾਸ਼, ਭੋਗ 20 ਸਤੰਬਰ ਐਤਵਾਰ। ਸਥਾਨ: ਡੇਰਾ ਬਾਬਾ ਭਾਈ ਗੁਰਦਾਸ ਜੀ ਸਿੱਧ ਉਦਾਸੀਨ ਆਸ਼ਰਮ, ਮਾਨਸਾ ਖੁਰਦ। ਗੱਦੀ ਨਸ਼ੀਨ: ਮਹੰਤ ਕੇਸ਼ਵ ਮੁਨੀ ਜੀ। ਵੱਲੋਂ: ਸਮੂਹ ਨਗਰ ਨਿਵਾਸੀ ਅਤੇ ਮਾਨਸਾ ਖੁਰਦ। #Mansa #MansaKhurd #BabaShriChandJi #PrakashUtsav #DeraBabaBhaiGurdasJi #UdaseenAshram #ReligiousEventMansa #JanTakAwaz #MansaNews
    1
    ਜਨਤਕ ਆਵਾਜ਼ ਨਿਊਜ਼ ਮਾਨਸਾ Rakesh Kumar Bittu Mansa
ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ।
ਮਿਤੀ 18 ਸਤੰਬਰ 2026 ਸ਼ੁੱਕਰਵਾਰ ਸਵੇਰੇ 10 ਵਜੇ ਪ੍ਰਕਾਸ਼, ਭੋਗ 20 ਸਤੰਬਰ ਐਤਵਾਰ।
ਸਥਾਨ: ਡੇਰਾ ਬਾਬਾ ਭਾਈ ਗੁਰਦਾਸ ਜੀ ਸਿੱਧ ਉਦਾਸੀਨ ਆਸ਼ਰਮ, ਮਾਨਸਾ ਖੁਰਦ।
ਗੱਦੀ ਨਸ਼ੀਨ: ਮਹੰਤ ਕੇਸ਼ਵ ਮੁਨੀ ਜੀ।
ਵੱਲੋਂ: ਸਮੂਹ ਨਗਰ ਨਿਵਾਸੀ ਅਤੇ ਮਾਨਸਾ ਖੁਰਦ।

#Mansa #MansaKhurd #BabaShriChandJi #PrakashUtsav #DeraBabaBhaiGurdasJi #UdaseenAshram #ReligiousEventMansa #JanTakAwaz #MansaNews
ਜਨਤਕ ਆਵਾਜ਼ ਨਿਊਜ਼ ਮਾਨਸਾ Rakesh Kumar Bittu Mansa
ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ।
ਮਿਤੀ 18 ਸਤੰਬਰ 2026 ਸ਼ੁੱਕਰਵਾਰ ਸਵੇਰੇ 10 ਵਜੇ ਪ੍ਰਕਾਸ਼, ਭੋਗ 20 ਸਤੰਬਰ ਐਤਵਾਰ।
ਸਥਾਨ: ਡੇਰਾ ਬਾਬਾ ਭਾਈ ਗੁਰਦਾਸ ਜੀ ਸਿੱਧ ਉਦਾਸੀਨ ਆਸ਼ਰਮ, ਮਾਨਸਾ ਖੁਰਦ।
ਗੱਦੀ ਨਸ਼ੀਨ: ਮਹੰਤ ਕੇਸ਼ਵ ਮੁਨੀ ਜੀ।
ਵੱਲੋਂ: ਸਮੂਹ ਨਗਰ ਨਿਵਾਸੀ ਅਤੇ ਮਾਨਸਾ ਖੁਰਦ।
#Mansa #MansaKhurd #BabaShriChandJi #PrakashUtsav #DeraBabaBhaiGurdasJi #UdaseenAshram #ReligiousEventMansa #JanTakAwaz #MansaNews
    user_RAKESH KUMAR BITTU MANSA
    RAKESH KUMAR BITTU MANSA
    Accountant ਮਾਨਸਾ, ਮਾਨਸਾ, ਪੰਜਾਬ•
    8 hrs ago
  • ਉਸਤਾਦ ਬਰਕਤ ਸਿੱਧੂ ਜੀ ਦੇ ਜਨਮ ਦਿਨ ਮੇਲੇ ਨੂੰ ਸਹਿਯੋਗ ਕਰਨ ਵਾਲ਼ੇ ਹਰ ਸ਼ਖਸ਼ ਦਾ ਧੰਨਵਾਦ ਕੀਤਾ
    1
    ਉਸਤਾਦ ਬਰਕਤ ਸਿੱਧੂ ਜੀ ਦੇ ਜਨਮ ਦਿਨ ਮੇਲੇ ਨੂੰ ਸਹਿਯੋਗ ਕਰਨ ਵਾਲ਼ੇ ਹਰ ਸ਼ਖਸ਼ ਦਾ ਧੰਨਵਾਦ ਕੀਤਾ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    2 hrs ago
  • ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, 47.332 ਕਿਲੋ ਹੈਰੋਇਨ ਤੇ 3 ਪਿਸਤੌਲਾਂ ਸਮੇਤ 4 ਕਾਬੂ ਫਰੀਦਕੋਟ, 20 ਸਤੰਬਰ। ਫਰੀਦਕੋਟ ਪੁਲਿਸ ਦੇ ਸੀਆਈਏ ਸਟਾਫ ਨੇ ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 47 ਕਿਲੋ 332 ਗ੍ਰਾਮ ਹੈਰੋਇਨ, ਤਿੰਨ .30 ਬੋਰ ਪਿਸਤੌਲਾਂ, ਮੈਗਜ਼ੀਨਾਂ ਅਤੇ 15 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਇੱਕ ਹੌਂਡਾ ਸਿਟੀ ਕਾਰ ਸਮੇਤ ਕਾਬੂ ਕੀਤਾ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰੂਹਰਸਹਾਏ ਦੇ ਪਿੰਡ ਗੂੜ੍ਹੜ ਪੰਜਗਰਾਈ ਵਾਸੀ ਮੰਗਲ ਸਿੰਘ, ਜਲਾਲਾਬਾਦ ਦੇ ਪਿੰਡ ਲਮੋਚੜ ਖੁਰਦ ਵਾਸੀ ਅੰਕੁਸ਼, ਸਚਿਨ ਉਰਫ ਸੰਜ਼ੂ ਅਤੇ ਅਨਮੋਲ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਾਦਿਕ ਵਿਖੇ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਅਤੇ ਫਰੀਦਕੋਟ ਵਿੱਚ ਚੱਲ ਰਹੇ ਬਾਬਾ ਫਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਸੀਆਈਏ ਸਟਾਫ ਫਰੀਦਕੋਟ ਦੇ ਇੰਚਾਰਜ ਹਾਕਮ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸਾਦਿਕ ਤੋਂ ਦੀਪ ਸਿੰਘ ਵਾਲਾ ਜਾਣ ਵਾਲੀ ਸੜਕ ਤੇ ਪਿੰਡ ਕਾਉਣੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਅਨੁਸਾਰ ਸ਼ਨੀਵਾਰ ਅੱਧੀ ਰਾਤ ਨੂੰ ਦੀਪ ਸਿੰਘ ਵਾਲਾ ਵੱਲੋਂ ਆ ਰਹੀ ਹੌਂਡਾ ਸਿਟੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਕਾਰ ਸਵਾਰਾਂ ਨੇ ਨਾਕੇ ਨੇੜੇ ਪਹੁੰਚ ਕੇ ਕਾਰ ਨੂੰ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਕਾਰ ਬੰਦ ਹੋ ਗਈ। ਪੁਲਿਸ ਨੇ ਤੁਰੰਤ ਕਾਰ ਨੂੰ ਘੇਰ ਕੇ ਸਵਾਰਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਕਾਰ ਵਿੱਚ ਰੱਖੇ ਗੱਟੇ ਵਿੱਚੋਂ ਹੈਰੋਇਨ ਦੇ ਕੁੱਲ 42 ਪੈਕੇਟ ਬਰਾਮਦ ਹੋਏ, ਜਿਨ੍ਹਾਂ ਦਾ ਕੁੱਲ ਵਜ਼ਨ 47 ਕਿਲੋ 332 ਗ੍ਰਾਮ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਕਾਰ ਦੇ ਡੈਸ਼ਬੋਰਡ ਵਿੱਚ ਰੱਖੇ ਇੱਕ ਲਿਫਾਫੇ ਵਿੱਚੋਂ ਤਿੰਨ ਵਿਦੇਸ਼ੀ .30 ਬੋਰ ਪਿਸਤੌਲ, ਮੈਗਜ਼ੀਨਾਂ ਅਤੇ 15 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ। ਪੁਲਿਸ ਨੇ ਸਰਹੱਦ ਪਾਰੋਂ ਖੇਪ ਆਉਣ ਦਾ ਦੱਸਿਆ ਸ਼ੱਕ ਐਸਐਸਪੀ ਗੁਰਬੰਸ ਸਿੰਘ ਬੈਂਸ ਦੇ ਹਵਾਲੇ ਨਾਲ ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਖੇਪ ਸਰਹੱਦ ਪਾਰ ਪਾਕਿਸਤਾਨ ਤੋਂ ਮੰਗਵਾਏ ਜਾਣ ਦੀ ਗੱਲ ਸਾਹਮਣੇ ਆਈ ਹੈ ਅਤੇ ਇਸ ਨੂੰ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਅੱਗੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਇਸ ਦਾਅਵੇ ਅਤੇ ਤਸਕਰੀ ਦੇ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ। ਸਤੰਬਰ ਵਿੱਚ ਕਰੀਬ 62 ਕਿਲੋ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਸਤੰਬਰ ਮਹੀਨੇ ਦੌਰਾਨ ਚਾਰ ਵੱਡੇ ਮਾਮਲਿਆਂ ਵਿੱਚ ਕਰੀਬ 62 ਕਿਲੋ ਹੈਰੋਇਨ ਅਤੇ 13 ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਕਥਿਤ ਸਪਲਾਈ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ। ਜਾਂਚ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਬਰਾਮਦ ਕੀਤੀ ਗਈ ਖੇਪ ਕਿੱਥੋਂ ਪ੍ਰਾਪਤ ਕੀਤੀ ਗਈ ਸੀ ਅਤੇ ਇਸ ਨੂੰ ਅੱਗੇ ਕਿਨ੍ਹਾਂ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਨੋਟ: ਸਰਹੱਦ ਪਾਰੋਂ ਖੇਪ ਆਉਣ ਅਤੇ ਅੱਗੇ ਸਪਲਾਈ ਨਾਲ ਜੁੜੇ ਵੇਰਵੇ ਪੁਲਿਸ ਵੱਲੋਂ ਕੀਤੇ ਮੁੱਢਲੇ ਦਾਅਵਿਆਂ ਅਤੇ ਜਾਂਚ ਤੇ ਆਧਾਰਿਤ ਹਨ। ਮਾਮਲੇ ਵਿੱਚ ਅੰਤਿਮ ਦੋਸ਼ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਤੈਅ ਹੋਣਗੇ।
    1
    ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, 47.332 ਕਿਲੋ ਹੈਰੋਇਨ ਤੇ 3 ਪਿਸਤੌਲਾਂ ਸਮੇਤ 4 ਕਾਬੂ
ਫਰੀਦਕੋਟ, 20 ਸਤੰਬਰ। ਫਰੀਦਕੋਟ ਪੁਲਿਸ ਦੇ ਸੀਆਈਏ ਸਟਾਫ ਨੇ ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 47 ਕਿਲੋ 332 ਗ੍ਰਾਮ ਹੈਰੋਇਨ, ਤਿੰਨ .30 ਬੋਰ ਪਿਸਤੌਲਾਂ, ਮੈਗਜ਼ੀਨਾਂ ਅਤੇ 15 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਇੱਕ ਹੌਂਡਾ ਸਿਟੀ ਕਾਰ ਸਮੇਤ ਕਾਬੂ ਕੀਤਾ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰੂਹਰਸਹਾਏ ਦੇ ਪਿੰਡ ਗੂੜ੍ਹੜ ਪੰਜਗਰਾਈ ਵਾਸੀ ਮੰਗਲ ਸਿੰਘ, ਜਲਾਲਾਬਾਦ ਦੇ ਪਿੰਡ ਲਮੋਚੜ ਖੁਰਦ ਵਾਸੀ ਅੰਕੁਸ਼, ਸਚਿਨ ਉਰਫ ਸੰਜ਼ੂ ਅਤੇ ਅਨਮੋਲ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਾਦਿਕ ਵਿਖੇ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਅਤੇ ਫਰੀਦਕੋਟ ਵਿੱਚ ਚੱਲ ਰਹੇ ਬਾਬਾ ਫਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਸੀਆਈਏ ਸਟਾਫ ਫਰੀਦਕੋਟ ਦੇ ਇੰਚਾਰਜ ਹਾਕਮ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸਾਦਿਕ ਤੋਂ ਦੀਪ ਸਿੰਘ ਵਾਲਾ ਜਾਣ ਵਾਲੀ ਸੜਕ ਤੇ ਪਿੰਡ ਕਾਉਣੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ।
ਪੁਲਿਸ ਅਨੁਸਾਰ ਸ਼ਨੀਵਾਰ ਅੱਧੀ ਰਾਤ ਨੂੰ ਦੀਪ ਸਿੰਘ ਵਾਲਾ ਵੱਲੋਂ ਆ ਰਹੀ ਹੌਂਡਾ ਸਿਟੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਕਾਰ ਸਵਾਰਾਂ ਨੇ ਨਾਕੇ ਨੇੜੇ ਪਹੁੰਚ ਕੇ ਕਾਰ ਨੂੰ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਕਾਰ ਬੰਦ ਹੋ ਗਈ। ਪੁਲਿਸ ਨੇ ਤੁਰੰਤ ਕਾਰ ਨੂੰ ਘੇਰ ਕੇ ਸਵਾਰਾਂ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਕਾਰ ਵਿੱਚ ਰੱਖੇ ਗੱਟੇ ਵਿੱਚੋਂ ਹੈਰੋਇਨ ਦੇ ਕੁੱਲ 42 ਪੈਕੇਟ ਬਰਾਮਦ ਹੋਏ, ਜਿਨ੍ਹਾਂ ਦਾ ਕੁੱਲ ਵਜ਼ਨ 47 ਕਿਲੋ 332 ਗ੍ਰਾਮ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਕਾਰ ਦੇ ਡੈਸ਼ਬੋਰਡ ਵਿੱਚ ਰੱਖੇ ਇੱਕ ਲਿਫਾਫੇ ਵਿੱਚੋਂ ਤਿੰਨ ਵਿਦੇਸ਼ੀ .30 ਬੋਰ ਪਿਸਤੌਲ, ਮੈਗਜ਼ੀਨਾਂ ਅਤੇ 15 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ।
ਪੁਲਿਸ ਨੇ ਸਰਹੱਦ ਪਾਰੋਂ ਖੇਪ ਆਉਣ ਦਾ ਦੱਸਿਆ ਸ਼ੱਕ
ਐਸਐਸਪੀ ਗੁਰਬੰਸ ਸਿੰਘ ਬੈਂਸ ਦੇ ਹਵਾਲੇ ਨਾਲ ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਖੇਪ ਸਰਹੱਦ ਪਾਰ ਪਾਕਿਸਤਾਨ ਤੋਂ ਮੰਗਵਾਏ ਜਾਣ ਦੀ ਗੱਲ ਸਾਹਮਣੇ ਆਈ ਹੈ ਅਤੇ ਇਸ ਨੂੰ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਅੱਗੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਇਸ ਦਾਅਵੇ ਅਤੇ ਤਸਕਰੀ ਦੇ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।
ਸਤੰਬਰ ਵਿੱਚ ਕਰੀਬ 62 ਕਿਲੋ ਹੈਰੋਇਨ ਬਰਾਮਦ ਹੋਣ ਦਾ ਦਾਅਵਾ
ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਸਤੰਬਰ ਮਹੀਨੇ ਦੌਰਾਨ ਚਾਰ ਵੱਡੇ ਮਾਮਲਿਆਂ ਵਿੱਚ ਕਰੀਬ 62 ਕਿਲੋ ਹੈਰੋਇਨ ਅਤੇ 13 ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਕਥਿਤ ਸਪਲਾਈ ਨੂੰ ਰੋਕਣ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ। ਜਾਂਚ ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਬਰਾਮਦ ਕੀਤੀ ਗਈ ਖੇਪ ਕਿੱਥੋਂ ਪ੍ਰਾਪਤ ਕੀਤੀ ਗਈ ਸੀ ਅਤੇ ਇਸ ਨੂੰ ਅੱਗੇ ਕਿਨ੍ਹਾਂ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਸਰਹੱਦ ਪਾਰੋਂ ਖੇਪ ਆਉਣ ਅਤੇ ਅੱਗੇ ਸਪਲਾਈ ਨਾਲ ਜੁੜੇ ਵੇਰਵੇ ਪੁਲਿਸ ਵੱਲੋਂ ਕੀਤੇ ਮੁੱਢਲੇ ਦਾਅਵਿਆਂ ਅਤੇ ਜਾਂਚ ਤੇ ਆਧਾਰਿਤ ਹਨ। ਮਾਮਲੇ ਵਿੱਚ ਅੰਤਿਮ ਦੋਸ਼ ਅਦਾਲਤੀ ਕਾਰਵਾਈ ਤੋਂ ਬਾਅਦ ਹੀ ਤੈਅ ਹੋਣਗੇ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    5 hrs ago
  • ਜਥੇਦਾਰ ਬਾਬਾ ਕੁਲਵੰਤ ਸਿੰਘ ਜੀ ਅਤੇ ਧੰਨ ਧੰਨ ਬਾਬਾ ਸ਼ਹੀਦ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਮਨਾਇਆ ਜਥੇਦਾਰ ਬਾਬਾ ਕੁਲਵੰਤ ਸਿੰਘ ਜੀ ਅਤੇ ਧੰਨ ਧੰਨ ਬਾਬਾ ਸ਼ਹੀਦ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਮਨਾਇਆ ਗਿਆ ਵੱਡਾ ਗੁਰਦੁਆਰਾ ਸਾਹਿਬ ਵਿੱਚ ਸਪੀਕਰ ਵਿਧਾਨ ਸਭਾ ਪੰਜਾਬ ਦੇ ਭਰਾ ਨੇ ਬੀਰ ਇੰਦਰ ਸਿੰਘ ਨੇ ਸਰਦਾਰ ਅਜੈਪਾਲ ਸਿੰਘ ਸੰਧੂ, ਧਨਜੀਤ ਧਨੀ ਵਿਰਕ ਅਤੇ ਸਰਦਾਰ ਬਲਜੀਤ ਸਿੰਘ ਖੀਵਾ, ਗੁਰਮੁਖ ਭੁੱਲਰ ਨੇ ਸਾਰੀ ਸੰਗਤ ਨੂੰ ਜੀ ਆਇਆ ਕਿਆ ,
    1
    ਜਥੇਦਾਰ ਬਾਬਾ ਕੁਲਵੰਤ ਸਿੰਘ ਜੀ ਅਤੇ ਧੰਨ ਧੰਨ ਬਾਬਾ ਸ਼ਹੀਦ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਮਨਾਇਆ
ਜਥੇਦਾਰ ਬਾਬਾ ਕੁਲਵੰਤ ਸਿੰਘ ਜੀ ਅਤੇ ਧੰਨ ਧੰਨ ਬਾਬਾ ਸ਼ਹੀਦ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮ ਮਨਾਇਆ ਗਿਆ  ਵੱਡਾ ਗੁਰਦੁਆਰਾ ਸਾਹਿਬ ਵਿੱਚ ਸਪੀਕਰ ਵਿਧਾਨ ਸਭਾ ਪੰਜਾਬ ਦੇ ਭਰਾ ਨੇ ਬੀਰ ਇੰਦਰ ਸਿੰਘ ਨੇ ਸਰਦਾਰ ਅਜੈਪਾਲ ਸਿੰਘ ਸੰਧੂ, ਧਨਜੀਤ ਧਨੀ ਵਿਰਕ  ਅਤੇ ਸਰਦਾਰ ਬਲਜੀਤ ਸਿੰਘ ਖੀਵਾ, ਗੁਰਮੁਖ ਭੁੱਲਰ ਨੇ ਸਾਰੀ ਸੰਗਤ ਨੂੰ ਜੀ ਆਇਆ ਕਿਆ ,
    user_BALJINDER BALLI
    BALJINDER BALLI
    ਕੋਟਕਪੂਰਾ, ਫਰੀਦਕੋਟ, ਪੰਜਾਬ•
    23 hrs ago
  • बाबा बगेश्वर की हनुमंत कथा 26 सितंबर से 30 सितंबर तक वर्द्धमन मील के पास
    1
    बाबा बगेश्वर की हनुमंत कथा 26 सितंबर से 30 सितंबर तक वर्द्धमन मील के पास
    user_Raj Kumar Reporter
    Raj Kumar Reporter
    Electrician ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    2 hrs ago
  • ਦੋਰਾਹਾ ਦੇ ਵਾਰਡ ਨੰਬਰ 9 ਦੇ ਨਿਵਾਸੀਆਂ ਦੀ ਆਸ ਨੂੰ ਪਿਆ ਬੂਰ, ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੰਮ ਕਰਵਾਇਆ ਸ਼ੁਰੂ ਦੋਰਾਹਾ ਦੇ ਵਾਰਡ ਨੰਬਰ 9 ਦੇ ਨਿਵਾਸੀਆਂ ਦੀ ਆਸ ਨੂੰ ਪਿਆ ਬੂਰ, ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੰਮ ਕਰਵਾਇਆ ਸ਼ੁਰੂ
    1
    ਦੋਰਾਹਾ ਦੇ ਵਾਰਡ ਨੰਬਰ 9 ਦੇ ਨਿਵਾਸੀਆਂ ਦੀ ਆਸ ਨੂੰ ਪਿਆ ਬੂਰ, ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੰਮ ਕਰਵਾਇਆ ਸ਼ੁਰੂ
ਦੋਰਾਹਾ ਦੇ ਵਾਰਡ ਨੰਬਰ 9 ਦੇ ਨਿਵਾਸੀਆਂ ਦੀ ਆਸ ਨੂੰ ਪਿਆ ਬੂਰ, ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੰਮ ਕਰਵਾਇਆ ਸ਼ੁਰੂ
    user_BNN Best News Network
    BNN Best News Network
    Local News Reporter Khanna, Ludhiana•
    7 hrs ago
  • ​ਨਸ਼ਾ ਮੁਕਤ ਪੰਜਾਬ: ਜਾਣਕਾਰੀ ਦਿਓ, ਜਾਗਰੂਕ ਬਣੋ ਅਤੇ ਸਮਾਜ ਨੂੰ ਬਚਾਓ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਆਮ ਲੋਕਾਂ ਦੀ ਭੂਮਿਕਾ ਨੂੰ ਅਹਿਮ ਦੱਸਿਆ ਗਿਆ ਹੈ। ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਇਲਾਕੇ ਵਿੱਚ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਬਾਰੇ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਪੈਦਾ ਕਰਨ। ਮਾਹਿਰਾਂ ਮੁਤਾਬਕ ਪਰਿਵਾਰ, ਸਕੂਲ ਅਤੇ ਸਮਾਜ ਮਿਲ ਕੇ ਕੰਮ ਕਰਨ ਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ। ਮੁੱਖ ਸੰਦੇਸ਼: 👉 ਨਸ਼ੇ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
    1
    ​ਨਸ਼ਾ ਮੁਕਤ ਪੰਜਾਬ: ਜਾਣਕਾਰੀ ਦਿਓ, ਜਾਗਰੂਕ ਬਣੋ ਅਤੇ ਸਮਾਜ ਨੂੰ ਬਚਾਓ


ਆਮ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਨੂੰ ਠੱਲ੍ਹ ਪਾਈ ਜਾ ਸਕਦੀ ਹੈ
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਆਮ ਲੋਕਾਂ ਦੀ ਭੂਮਿਕਾ ਨੂੰ ਅਹਿਮ ਦੱਸਿਆ ਗਿਆ ਹੈ। ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ।
ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਇਲਾਕੇ ਵਿੱਚ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਬਾਰੇ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਪੈਦਾ ਕਰਨ। ਮਾਹਿਰਾਂ ਮੁਤਾਬਕ ਪਰਿਵਾਰ, ਸਕੂਲ ਅਤੇ ਸਮਾਜ ਮਿਲ ਕੇ ਕੰਮ ਕਰਨ ਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ।
ਮੁੱਖ ਸੰਦੇਸ਼:
👉 ਨਸ਼ੇ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
    user_ਅਮਰ ਸਿੰਘ ਵਾਰਵਲ
    ਅਮਰ ਸਿੰਘ ਵਾਰਵਲ
    ਗੁਰੂਹਰਸਹਾਏ, ਫ਼ਿਰੋਜ਼ਪੁਰ, ਪੰਜਾਬ•
    6 hrs ago
  • ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਸ਼ੂਧਨ ਤੇ ਕਿਸਾਨ ਮੇਲਾ 21 ਤੋਂ 23 ਸਤੰਬਰ ਤੱਕ ਡੌਗ ਸ਼ੋਅ, ਘੋੜਿਆਂ ਅਤੇ ਮੱਝਾਂ ਤੇ ਗਾਵਾਂ ਦੇ ਨਸਲ ਮੁਕਾਬਲੇ, ਕਿਸਾਨ ਸਿਖਲਾਈ ਕੈਂਪ ਅਤੇ ਤਕਨੀਕੀ ਸੈਸ਼ਨ ਹੋਣਗੇ ਫ਼ਰੀਦਕੋਟ, 20 ਸਤੰਬਰ। ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਪਸ਼ੂਧਨ ਅਤੇ ਕਿਸਾਨ ਮੇਲਾ 2026 21 ਤੋਂ 23 ਸਤੰਬਰ ਤੱਕ ਦਾਣਾ ਮੰਡੀ ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਮੇਲੇ ਦੌਰਾਨ ਵੱਖ ਵੱਖ ਪਸ਼ੂਆਂ ਦੇ ਨਸਲ ਮੁਕਾਬਲਿਆਂ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਨੁਮਾਇਸ਼ਾਂ ਅਤੇ ਤਕਨੀਕੀ ਸੈਸ਼ਨ ਵੀ ਕਰਵਾਏ ਜਾਣਗੇ। ਮੇਲੇ ਦੇ ਪਹਿਲੇ ਦਿਨ 21 ਸਤੰਬਰ ਨੂੰ ਡੌਗ ਸ਼ੋਅ ਅਤੇ ਕੁੱਤਿਆਂ ਦੇ ਨਸਲ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਸ. ਅਮੋਲਕ ਸਿੰਘ, ਐਮ.ਐਲ.ਏ. ਹਲਕਾ ਜੈਤੋ ਅਤੇ ਸ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਵਿਧਾਨ ਸਭਾ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ. ਹਲਕਾ ਫ਼ਰੀਦਕੋਟ ਅਤੇ ਸ਼੍ਰੀ ਰਾਹੁਲ ਚਾਬਾ, ਆਈ.ਏ.ਐਸ., ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਸ਼ੇਸ਼ ਮਹਿਮਾਨ ਹੋਣਗੇ। 22 ਸਤੰਬਰ ਨੂੰ ਘੋੜਿਆਂ ਦੇ ਨਸਲ ਮੁਕਾਬਲੇ ਕਰਵਾਏ ਜਾਣਗੇ। ਇਸ ਦਿਨ ਡਾ. ਬਲਜੀਤ ਕੌਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਅਤੇ ਸ. ਹਰਦੀਪ ਸਿੰਘ ਮੁੰਡੀਆਂ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਨ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਮੇਲੇ ਦੇ ਤੀਜੇ ਦਿਨ 23 ਸਤੰਬਰ ਨੂੰ ਮੱਝਾਂ ਅਤੇ ਗਾਵਾਂ ਦੇ ਨਸਲ ਮੁਕਾਬਲੇ ਕਰਵਾਏ ਜਾਣਗੇ। ਇਸ ਦੇ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਨੁਮਾਇਸ਼ਾਂ ਅਤੇ ਤਕਨੀਕੀ ਸੈਸ਼ਨ ਵੀ ਆਯੋਜਿਤ ਕੀਤੇ ਜਾਣਗੇ। ਇਸ ਦਿਨ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਅਤੇ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ. ਹਲਕਾ ਫ਼ਰੀਦਕੋਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ, ਪਸ਼ੂ ਪਾਲਕਾਂ ਅਤੇ ਆਮ ਲੋਕਾਂ ਨੂੰ ਇਸ ਮੇਲੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਮੇਲੇ ਨੂੰ ਪਸ਼ੂਧਨ, ਕਿਸਾਨੀ, ਤਕਨੀਕੀ ਜਾਣਕਾਰੀ ਅਤੇ ਖੇਤੀਬਾੜੀ ਨਾਲ ਜੁੜੇ ਵਿਸ਼ਿਆਂ ਨੂੰ ਇੱਕ ਮੰਚ ਤੇ ਲਿਆਉਣ ਵਾਲੇ ਸਮਾਗਮ ਵਜੋਂ ਦੇਖਿਆ ਜਾ ਰਿਹਾ ਹੈ। ਮੇਲੇ ਦੇ ਆਯੋਜਨ ਵਿੱਚ ਪਸ਼ੂ ਪਾਲਣ ਵਿਭਾਗ ਪੰਜਾਬ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਆਤਮਾ ਫ਼ਰੀਦਕੋਟ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਫੋਟੋ ਕੈਪਸ਼ਨ: ਫ਼ਰੀਦਕੋਟ ਦੀ ਦਾਣਾ ਮੰਡੀ ਵਿਖੇ 21 ਤੋਂ 23 ਸਤੰਬਰ ਤੱਕ ਹੋਣ ਵਾਲੇ ਪਸ਼ੂਧਨ ਅਤੇ ਕਿਸਾਨ ਮੇਲੇ ਸਬੰਧੀ ਜਾਰੀ ਸੱਦਾ ਪੱਤਰ।
    1
    ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪਸ਼ੂਧਨ ਤੇ ਕਿਸਾਨ ਮੇਲਾ 21 ਤੋਂ 23 ਸਤੰਬਰ ਤੱਕ
ਡੌਗ ਸ਼ੋਅ, ਘੋੜਿਆਂ ਅਤੇ ਮੱਝਾਂ ਤੇ ਗਾਵਾਂ ਦੇ ਨਸਲ ਮੁਕਾਬਲੇ, ਕਿਸਾਨ ਸਿਖਲਾਈ ਕੈਂਪ ਅਤੇ ਤਕਨੀਕੀ ਸੈਸ਼ਨ ਹੋਣਗੇ
ਫ਼ਰੀਦਕੋਟ, 20 ਸਤੰਬਰ।
ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਪਸ਼ੂਧਨ ਅਤੇ ਕਿਸਾਨ ਮੇਲਾ 2026 21 ਤੋਂ 23 ਸਤੰਬਰ ਤੱਕ ਦਾਣਾ ਮੰਡੀ ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਮੇਲੇ ਦੌਰਾਨ ਵੱਖ ਵੱਖ ਪਸ਼ੂਆਂ ਦੇ ਨਸਲ ਮੁਕਾਬਲਿਆਂ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਨੁਮਾਇਸ਼ਾਂ ਅਤੇ ਤਕਨੀਕੀ ਸੈਸ਼ਨ ਵੀ ਕਰਵਾਏ ਜਾਣਗੇ।
ਮੇਲੇ ਦੇ ਪਹਿਲੇ ਦਿਨ 21 ਸਤੰਬਰ ਨੂੰ ਡੌਗ ਸ਼ੋਅ ਅਤੇ ਕੁੱਤਿਆਂ ਦੇ ਨਸਲ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਸ. ਅਮੋਲਕ ਸਿੰਘ, ਐਮ.ਐਲ.ਏ. ਹਲਕਾ ਜੈਤੋ ਅਤੇ ਸ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਵਿਧਾਨ ਸਭਾ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ. ਹਲਕਾ ਫ਼ਰੀਦਕੋਟ ਅਤੇ ਸ਼੍ਰੀ ਰਾਹੁਲ ਚਾਬਾ, ਆਈ.ਏ.ਐਸ., ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਸ਼ੇਸ਼ ਮਹਿਮਾਨ ਹੋਣਗੇ।
22 ਸਤੰਬਰ ਨੂੰ ਘੋੜਿਆਂ ਦੇ ਨਸਲ ਮੁਕਾਬਲੇ ਕਰਵਾਏ ਜਾਣਗੇ। ਇਸ ਦਿਨ ਡਾ. ਬਲਜੀਤ ਕੌਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਅਤੇ ਸ. ਹਰਦੀਪ ਸਿੰਘ ਮੁੰਡੀਆਂ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਨ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਮੇਲੇ ਦੇ ਤੀਜੇ ਦਿਨ 23 ਸਤੰਬਰ ਨੂੰ ਮੱਝਾਂ ਅਤੇ ਗਾਵਾਂ ਦੇ ਨਸਲ ਮੁਕਾਬਲੇ ਕਰਵਾਏ ਜਾਣਗੇ। ਇਸ ਦੇ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਨੁਮਾਇਸ਼ਾਂ ਅਤੇ ਤਕਨੀਕੀ ਸੈਸ਼ਨ ਵੀ ਆਯੋਜਿਤ ਕੀਤੇ ਜਾਣਗੇ। ਇਸ ਦਿਨ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਅਤੇ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ. ਹਲਕਾ ਫ਼ਰੀਦਕੋਟ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ, ਪਸ਼ੂ ਪਾਲਕਾਂ ਅਤੇ ਆਮ ਲੋਕਾਂ ਨੂੰ ਇਸ ਮੇਲੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਮੇਲੇ ਨੂੰ ਪਸ਼ੂਧਨ, ਕਿਸਾਨੀ, ਤਕਨੀਕੀ ਜਾਣਕਾਰੀ ਅਤੇ ਖੇਤੀਬਾੜੀ ਨਾਲ ਜੁੜੇ ਵਿਸ਼ਿਆਂ ਨੂੰ ਇੱਕ ਮੰਚ ਤੇ ਲਿਆਉਣ ਵਾਲੇ ਸਮਾਗਮ ਵਜੋਂ ਦੇਖਿਆ ਜਾ ਰਿਹਾ ਹੈ।
ਮੇਲੇ ਦੇ ਆਯੋਜਨ ਵਿੱਚ ਪਸ਼ੂ ਪਾਲਣ ਵਿਭਾਗ ਪੰਜਾਬ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਆਤਮਾ ਫ਼ਰੀਦਕੋਟ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।
ਫੋਟੋ ਕੈਪਸ਼ਨ:
ਫ਼ਰੀਦਕੋਟ ਦੀ ਦਾਣਾ ਮੰਡੀ ਵਿਖੇ 21 ਤੋਂ 23 ਸਤੰਬਰ ਤੱਕ ਹੋਣ ਵਾਲੇ ਪਸ਼ੂਧਨ ਅਤੇ ਕਿਸਾਨ ਮੇਲੇ ਸਬੰਧੀ ਜਾਰੀ ਸੱਦਾ ਪੱਤਰ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.