logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਵਿਸਾਖੀ ਮੌਕੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਨਵਾਂ ਕਾਨੂੰਨ ਜਲਦ ਲਾਗੂ ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਅੱਜ ਪਵਿੱਤਰ ਤਿਉਹਾਰ ਵਿਸਾਖੀ ਦੇ ਮੌਕੇ ‘ਤੇ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ। ਕੈਬਿਨਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਨ ਸਿੱਖ ਕੌਮ ਦੀ ਸ਼ਾਨ, ਬਹਾਦਰੀ ਅਤੇ ਅਟੱਲ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਸਾਨੂੰ ਸਦਾ ਸੱਚ ਅਤੇ ਜਬਰ-ਜ਼ੁਲਮ ਦੇ ਖ਼ਿਲਾਫ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਾਨੂੰ ਆਪਣੇ ਅਸੂਲਾਂ ‘ਤੇ ਡਟੇ ਰਹਿਣ ਦੀ ਸਿੱਖਿਆ ਦਿੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਨਿਆਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਅਮਨ-ਸ਼ਾਂਤੀ, ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਆਪਸੀ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਅਤੇ ਸਮਾਜ ਵਿੱਚ ਪਿਆਰ ਤੇ ਸਦਭਾਵਨਾ ਦਾ ਸੰਦੇਸ਼ ਫੈਲਾਇਆ ਜਾਵੇ। ਇਸ ਮੌਕੇ ਕੈਬਿਨਟ ਮੰਤਰੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੰਬੰਧੀ ਨਵਾਂ ਕਾਨੂੰਨ ਤਿਆਰ ਕੀਤਾ ਗਿਆ ਹੈ, ਜੋ ਰਾਜਪਾਲ ਕੋਲ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ ਅਤੇ ਉਮੀਦ ਹੈ ਕਿ ਇਹ ਛੇਤੀ ਹੀ ਪਾਸ ਹੋ ਕੇ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਸੰਬੰਧਿਤ ਮਸਲਿਆਂ ‘ਤੇ ਗੱਲ ਕਰਦਿਆਂ ਕਿਹਾ ਕਿ ਕਣਕਾਂ ਦੀ ਖਰੀਦ ਅਤੇ ਪ੍ਰਬੰਧਾ ਲਈ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਸੁੱਚਜੇ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਸਮੇਂ ਸਿਰ ਭੁਗਤਾਨ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਰੁਕਾਵਟ ਨਾ ਆਵੇ। ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਧਾਰਮਿਕ ਤੇ ਸਮਾਜਿਕ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਸਮਾਜ ਵਿੱਚ ਏਕਤਾ,ਭਾਈਚਾਰੇ ਅਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।

11 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
11 hrs ago
7ae08313-468d-4698-b2c7-bffbc9bd5674

ਵਿਸਾਖੀ ਮੌਕੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਨਵਾਂ ਕਾਨੂੰਨ ਜਲਦ ਲਾਗੂ ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਅੱਜ ਪਵਿੱਤਰ ਤਿਉਹਾਰ ਵਿਸਾਖੀ ਦੇ ਮੌਕੇ ‘ਤੇ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ। ਕੈਬਿਨਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਨ ਸਿੱਖ ਕੌਮ ਦੀ ਸ਼ਾਨ, ਬਹਾਦਰੀ ਅਤੇ ਅਟੱਲ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਸਾਨੂੰ ਸਦਾ ਸੱਚ ਅਤੇ ਜਬਰ-ਜ਼ੁਲਮ ਦੇ ਖ਼ਿਲਾਫ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦੀ ਹੈ

0de106cc-6681-47ca-8ba5-b0184eb53716

ਅਤੇ ਸਾਨੂੰ ਆਪਣੇ ਅਸੂਲਾਂ ‘ਤੇ ਡਟੇ ਰਹਿਣ ਦੀ ਸਿੱਖਿਆ ਦਿੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਨਿਆਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਅਮਨ-ਸ਼ਾਂਤੀ, ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਆਪਸੀ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਅਤੇ ਸਮਾਜ ਵਿੱਚ ਪਿਆਰ ਤੇ ਸਦਭਾਵਨਾ ਦਾ ਸੰਦੇਸ਼ ਫੈਲਾਇਆ ਜਾਵੇ। ਇਸ ਮੌਕੇ ਕੈਬਿਨਟ ਮੰਤਰੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੰਬੰਧੀ ਨਵਾਂ ਕਾਨੂੰਨ ਤਿਆਰ ਕੀਤਾ ਗਿਆ ਹੈ, ਜੋ ਰਾਜਪਾਲ ਕੋਲ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ ਅਤੇ ਉਮੀਦ ਹੈ ਕਿ ਇਹ ਛੇਤੀ ਹੀ ਪਾਸ ਹੋ ਕੇ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

6cfe16a5-df75-4403-bcae-c5d3b83e0ad0

ਦੀ ਬੇਅਦਬੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਸੰਬੰਧਿਤ ਮਸਲਿਆਂ ‘ਤੇ ਗੱਲ ਕਰਦਿਆਂ ਕਿਹਾ ਕਿ ਕਣਕਾਂ ਦੀ ਖਰੀਦ ਅਤੇ ਪ੍ਰਬੰਧਾ ਲਈ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਸੁੱਚਜੇ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਸਮੇਂ ਸਿਰ ਭੁਗਤਾਨ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਰੁਕਾਵਟ ਨਾ ਆਵੇ। ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਧਾਰਮਿਕ ਤੇ ਸਮਾਜਿਕ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਸਮਾਜ ਵਿੱਚ ਏਕਤਾ,ਭਾਈਚਾਰੇ ਅਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।

More news from ਪੰਜਾਬ and nearby areas
  • Post by Kulwinder Singh bhullar
    7
    Post by Kulwinder Singh bhullar
    user_Kulwinder Singh bhullar
    Kulwinder Singh bhullar
    ਮੌੜ, ਬਠਿੰਡਾ, ਪੰਜਾਬ•
    14 hrs ago
  • ਚਹਿਲ ਫਾਊਂਡੇਸ਼ਨ ਸਮਾਉ ਵੱਲੋਂ ਵਿਸਾਖੀ ਮੌਕੇ ਭੀਖੀ ਦਾਣਾ ਮੰਡੀ ਵਿੱਚ ਜਲ ਜੀਰੇ ਦੀ ਛਬੀਲ ਲਗਾਈ ਗਈ
    1
    ਚਹਿਲ ਫਾਊਂਡੇਸ਼ਨ ਸਮਾਉ ਵੱਲੋਂ ਵਿਸਾਖੀ ਮੌਕੇ ਭੀਖੀ ਦਾਣਾ ਮੰਡੀ ਵਿੱਚ ਜਲ ਜੀਰੇ ਦੀ ਛਬੀਲ ਲਗਾਈ ਗਈ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    7 hrs ago
  • Post by Raghvir singh Dhalio
    1
    Post by Raghvir singh Dhalio
    user_Raghvir singh Dhalio
    Raghvir singh Dhalio
    ਮਾਨਸਾ, ਮਾਨਸਾ, ਪੰਜਾਬ•
    16 hrs ago
  • पंजाब के बरनाला जिले के सबडिवीजन तपा मंडी में किसान खेतों से गेहूं कटाई कर तपा नेशनल हाईवे पार करते समय पीछे से आ रही कर ने मारी टक्कर दोनों वाहनों में लगी आग देखते ही आग की लपटों ने दोनों वाहनों को काफी नुकसान पहुंचा जानीं नुकसान से रहा बचाव कोई हताहत होने की खबर नहीं
    1
    पंजाब के बरनाला जिले के सबडिवीजन तपा मंडी में 
किसान खेतों से गेहूं कटाई कर तपा नेशनल हाईवे पार करते समय पीछे से आ रही कर ने मारी टक्कर दोनों वाहनों में लगी आग देखते ही आग की लपटों ने दोनों वाहनों को काफी नुकसान पहुंचा जानीं नुकसान से रहा बचाव कोई हताहत होने की खबर नहीं
    user_🇮🇳Pankaj Chauhan 🇮🇳
    🇮🇳Pankaj Chauhan 🇮🇳
    Voice of people ਤਾਪਾ, ਬਰਨਾਲਾ, ਪੰਜਾਬ•
    9 hrs ago
  • ਗਿੱਦੜਬਾਹਾ ਦੀ ਨਾਮੀ ਫਰਮ ਪੰਜਾਬ ਬੀਜ ਭੰਡਾਰ ਗੁੜ ਬਜ਼ਾਰ ਤੋਂ ਲੱਗੀ ਭਿਆਨਕ ਅੱਗ
    1
    ਗਿੱਦੜਬਾਹਾ ਦੀ ਨਾਮੀ ਫਰਮ ਪੰਜਾਬ ਬੀਜ ਭੰਡਾਰ ਗੁੜ ਬਜ਼ਾਰ ਤੋਂ ਲੱਗੀ ਭਿਆਨਕ ਅੱਗ
    user_Malout Samachar
    Malout Samachar
    ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    10 hrs ago
  • Post by Kashmir singh
    1
    Post by Kashmir singh
    user_Kashmir singh
    Kashmir singh
    ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    8 hrs ago
  • ਕਣਕ ਦੀ ਖਰੀਦ ਸ਼ੁਰੂ ਨਾ ਹੋਣ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ ਅੱਜ ਲਹਿਰਾ ਗਾਗਾ ਦੀ ਅਨਾਜ ਮੰਡੀ ਵਿੱਚ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਕਿਸਾਨਾਂ ਦੀਆਂ ਮੁਸ਼ਕਲਾਂ ਸਾਨੂੰ ਪਹੁੰਚੇ ਅਤੇ ਕਿਹਾ ਇਸਦੀ ਜਿੰਮੇਵਾਰੀ ਪੰਜਾਬ ਸਰਕਾਰ ਹੈ ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਕਿ ਕਿਸਾਨਾਂ ਨੂੰ ਖਰੀਦਣਾ ਹੋਣ ਕਰਕੇ ਖੱਜਲ ਖੁਆਰ ਹੋਣਾ ਪੈ ਰਿਹਾ ਉਹਨਾਂ ਨੇ ਕਿਹਾ ਕਿ 80% ਖਰੀਦ ਪੰਜਾਬ ਸਰਕਾਰ ਨੇ ਕਰਨੀ ਹੈ ਜਿਹੜੀ ਕਿ ਉਹ ਵੀ ਨਹੀਂ ਕੀਤੀ ਜਾ ਰਹੀ ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਦਿੱਲੀ ਵਾਲੇ ਐਲਾਨ ਕਰਦੇ ਹਨ ਕਿ ਕਿਸਾਨ ਟਰਾਲੀ ਲੈ ਕੇ ਮੰਡੀ ਵਿੱਚ ਪਹੁੰਚਦਾ ਹ ਤੇ ਉਸੇ ਦਿਨ ਪੈਸੇ ਦੇ ਲੈ ਕੇ ਆਪਣੇ ਘਰ ਚਲਾ ਜਾਂਦਾ ਹੈ। ਪਰ ਸਚਾਈ ਕੋਹਾਂ ਦੂਰ ਹੈ ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਵੀ ਮਾਰਕੀਟ ਕਮੇਟੀ ਵੱਲੋਂ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ ਕਿਹਾ ਬੇਅਦਬੀ ਬਿਲ ਦੇ ਹੱਕ ਚ ਹਾਂ ਪਰ ਜਦੋਂ ਤੱਕ ਇਹ ਕਾਨੂੰਨੀ ਬਣਦਾ ਉਦੋਂ ਤੱਕ ਇਸ ਬਿਲ ਨੂੰ ਨਹੀਂ ਮੰਨਿਆ ਜਾ ਸਕਦਾ ਕਿਉਂਕਿ ਪਹਿਲਾਂ ਵੀ ਦੋ ਵਾਰ ਬਿੱਲ ਪਾਸ ਹੋ ਚੁੱਕਿਆ ਹੈ ਬਾਈਟ:- ਪਰਮਿੰਦਰ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ
    1
    ਕਣਕ ਦੀ ਖਰੀਦ ਸ਼ੁਰੂ ਨਾ ਹੋਣ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ 
ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ
ਅੱਜ ਲਹਿਰਾ ਗਾਗਾ ਦੀ ਅਨਾਜ ਮੰਡੀ ਵਿੱਚ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਕਿਸਾਨਾਂ ਦੀਆਂ ਮੁਸ਼ਕਲਾਂ ਸਾਨੂੰ ਪਹੁੰਚੇ ਅਤੇ ਕਿਹਾ ਇਸਦੀ ਜਿੰਮੇਵਾਰੀ ਪੰਜਾਬ ਸਰਕਾਰ ਹੈ 
ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਕਿ ਕਿਸਾਨਾਂ ਨੂੰ ਖਰੀਦਣਾ ਹੋਣ ਕਰਕੇ ਖੱਜਲ ਖੁਆਰ ਹੋਣਾ ਪੈ ਰਿਹਾ 
ਉਹਨਾਂ ਨੇ ਕਿਹਾ ਕਿ 80% ਖਰੀਦ ਪੰਜਾਬ ਸਰਕਾਰ ਨੇ ਕਰਨੀ ਹੈ ਜਿਹੜੀ ਕਿ ਉਹ ਵੀ ਨਹੀਂ ਕੀਤੀ ਜਾ ਰਹੀ 
ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਦਿੱਲੀ ਵਾਲੇ ਐਲਾਨ ਕਰਦੇ ਹਨ ਕਿ ਕਿਸਾਨ ਟਰਾਲੀ ਲੈ ਕੇ ਮੰਡੀ ਵਿੱਚ ਪਹੁੰਚਦਾ ਹ ਤੇ ਉਸੇ ਦਿਨ ਪੈਸੇ ਦੇ ਲੈ ਕੇ ਆਪਣੇ ਘਰ ਚਲਾ ਜਾਂਦਾ ਹੈ। ਪਰ ਸਚਾਈ ਕੋਹਾਂ ਦੂਰ ਹੈ 
ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਵੀ ਮਾਰਕੀਟ ਕਮੇਟੀ ਵੱਲੋਂ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ 
ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ 
ਕਿਹਾ ਬੇਅਦਬੀ ਬਿਲ ਦੇ ਹੱਕ ਚ ਹਾਂ ਪਰ ਜਦੋਂ ਤੱਕ ਇਹ ਕਾਨੂੰਨੀ ਬਣਦਾ ਉਦੋਂ ਤੱਕ ਇਸ ਬਿਲ ਨੂੰ ਨਹੀਂ ਮੰਨਿਆ ਜਾ ਸਕਦਾ ਕਿਉਂਕਿ ਪਹਿਲਾਂ ਵੀ ਦੋ ਵਾਰ ਬਿੱਲ ਪਾਸ ਹੋ ਚੁੱਕਿਆ ਹੈ 
ਬਾਈਟ:- ਪਰਮਿੰਦਰ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ
    user_ANIL JAIN
    ANIL JAIN
    Local News Reporter ਲਹਿਰਾ, ਸੰਗਰੂਰ, ਪੰਜਾਬ•
    9 hrs ago
  • Kudrat De rang
    1
    Kudrat De rang
    user_Kulwinder Singh bhullar
    Kulwinder Singh bhullar
    ਮੌੜ, ਬਠਿੰਡਾ, ਪੰਜਾਬ•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.