Shuru
Apke Nagar Ki App…
ਡੀ ਐਸ ਪੀ ਗਗਨਦੀਪ ਸਿੰਘ ਘੁੰਮਣ ਨੇ ਭੁਲੱਥ "ਚ ਚਾਰਜ ਸੰਭਾਲਿਆ, ਭੁਲੱਥ 20 ਅਪ੍ਰੈਲ ( ਗੋਬਿੰਦ ਸੁਖੀਜਾ) ਅੱਜ ਇਥੇ ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਡੀਐਸਪੀ ਗਗਨਦੀਪ ਸਿੰਘ ਘੁੰਮਣ ਵੱਲੋਂ ਚਾਰਜ ਸੰਭਾਲਦੇ ਹੋਏ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ, ਗੱਲਬਾਤ ਕਰਦਿਆਂ ਡੀ ਐਸ ਪੀ ਘੁੰਮਣ ਨੇ ਕਿਹਾ ਕਿ ਇਲਾਕੇ ਅੰਦਰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖੀ ਜਾਵੇਗੀ, ਤੇ ਸ਼ਰਾਰਤੀ ਅਨਸਰ ਚਾਹੇ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਇਲਾਕੇ ਅੰਦਰ ਪੁਲਿਸ ਸਰਗਰਮੀਆਂ ਵਧਾ ਕੇ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤੇਜ਼ ਕੀਤੀ ਜਾਵੇਗੀ, ਤੇ ਨਸ਼ਾ ਵਿਕਰੇਤਾ ਚਾਹੇ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਵੇਗਾ, ਤੇ ਥਾਣਿਆਂ ਅੰਦਰ ਕੰਮ ਕਰਾਉਣ ਆਏ ਹਰੇਕ ਵਿਅਕਤੀ ਦਾ ਬਿਨਾਂ ਕਿਸੇ ਭੇਦ ਭਾਵ ਦੇ ਕੰਮ ਹੋਵੇਗਾ , ਤੇ ਹਰੇਕ ਨਾਲ ਇਨਸਾਫ ਕੀਤਾ ਜਾਵੇਗਾ , ਕੈਪਸ਼ਨ : ਭੁਲੱਥ ਵਿਖੇ ਚਾਰ ਸੰਭਾਲਣ ਉਪਰੰਤ ਗੱਲਬਾਤ ਕਰਦੇ ਹੋਏ ਡੀ ਐਸ ਪੀ ਗਗਨਦੀਪ ਸਿੰਘ ਘੁੰਮਣ
ਗੋਬਿੰਦ ਸੁਖੀਜਾ

More news from ਪੰਜਾਬ and nearby areas
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Lalankumar1
- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- Post by Ravinder Singh1
- ਗੁਰਦਾਸਪੁਰ ਡਾ. ਅੰਬੇਡਕਰ ਮਿਸ਼ਨ ਵੱਲੋਂ ਬਾਬਾ ਸਾਹਿਬ ਦੇ ਜਨਮ ਦਿਹਾੜੇ 'ਤੇ 'ਸਵਰਾਜ ਪ੍ਰਾਪਤੀ ਸੰਕਲਪ ਦਿਵਸ' ਮਨਾਇਆ ਗਿਆ1
- Post by Man24punjabi1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1