logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

3 hrs ago
user_Salamat.Sandhu
Salamat.Sandhu
ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•

More news from ਪੰਜਾਬ and nearby areas
  • ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    1
    ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ,
ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ।
ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ,
ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, 
ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?
ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?
ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ?
ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    3 hrs ago
  • OCM ਮਿੱਲ ਦੇ ਕੱਚੇ ਵਰਕਰਾਂ ਵੱਲੋਂ ਮੇਨ ਗੇਟ ਤੇ ਧਰਨਾ, ਮੰਗਾਂ ਨੂੰ ਲੈ ਕੇ ਗੁੱਸਾ OCM ਮਿੱਲ ਦੇ ਸਾਹਮਣੇ ਸਾਰੇ ਕੱਚੇ ਵਰਕਰਾਂ ਨੇ ਮੇਨ ਗੇਟ ਤੇ ਇਕੱਠੇ ਹੋ ਕੇ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਵਰਕਰਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਕੱਚੇ ਤੌਰ ਤੇ ਮਿੱਲ ਵਿੱਚ ਕੰਮ ਕਰ ਰਹੇ ਹਾਂ, ਪਰ ਸਾਨੂੰ ਨਾ ਤਾਂ ਪੱਕਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਕੋਈ ਸਹੂਲਤ ਦਿੱਤੀ ਜਾ ਰਹੀ ਹੈ। ਸਾਡੀਆਂ ਮੁੱਖ ਮੰਗਾਂ: 1. ਸਾਰੇ ਕੱਚੇ ਵਰਕਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। 2. ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਸਮੇਂ ਸਿਰ ਦਿੱਤੀ ਜਾਵੇ। 3. ESI ਅਤੇ PF ਦੀ ਸਹੂਲਤ ਲਾਗੂ ਕੀਤੀ ਜਾਵੇ। 8 ਘੰਟੇ ਤੋਂ ਵੱਧ ਡਿਊਟੀ ਨਾ ਲਈ ਜਾਵੇ ਅਤੇ ਓਵਰਟਾਈਮ ਦਾ ਪੈਸਾ ਦਿੱਤਾ ਜਾਵੇ। ਅਸੀਂ ਮਿੱਲ ਪ੍ਰਬੰਧਕਾਂ ਨੂੰ ਬੇਨਤੀ ਕਰਦੇ ਹਾਂ ਕਿ ਸਾਡੀਆਂ ਮੰਗਾਂ ਜਲਦੀ ਮੰਨੀਆਂ ਜਾਣ, ਨਹੀਂ ਤਾਂ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਮਜ਼ਦੂਰ ਏਕਤਾ ਜ਼ਿੰਦਾਬਾਦ! ਇਨਸਾਫ਼ ਦਿਓ!
    1
    OCM ਮਿੱਲ ਦੇ ਕੱਚੇ ਵਰਕਰਾਂ ਵੱਲੋਂ ਮੇਨ ਗੇਟ ਤੇ ਧਰਨਾ, ਮੰਗਾਂ ਨੂੰ ਲੈ ਕੇ ਗੁੱਸਾ
OCM ਮਿੱਲ ਦੇ ਸਾਹਮਣੇ ਸਾਰੇ ਕੱਚੇ ਵਰਕਰਾਂ ਨੇ ਮੇਨ ਗੇਟ ਤੇ ਇਕੱਠੇ ਹੋ ਕੇ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ।
ਵਰਕਰਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਕੱਚੇ ਤੌਰ ਤੇ ਮਿੱਲ ਵਿੱਚ ਕੰਮ ਕਰ ਰਹੇ ਹਾਂ, ਪਰ ਸਾਨੂੰ ਨਾ ਤਾਂ ਪੱਕਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਕੋਈ ਸਹੂਲਤ ਦਿੱਤੀ ਜਾ ਰਹੀ ਹੈ।
ਸਾਡੀਆਂ ਮੁੱਖ ਮੰਗਾਂ:
1. ਸਾਰੇ ਕੱਚੇ ਵਰਕਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। 2. ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਸਮੇਂ ਸਿਰ ਦਿੱਤੀ ਜਾਵੇ। 3. ESI ਅਤੇ PF ਦੀ ਸਹੂਲਤ ਲਾਗੂ ਕੀਤੀ ਜਾਵੇ। 8 ਘੰਟੇ ਤੋਂ ਵੱਧ ਡਿਊਟੀ ਨਾ ਲਈ ਜਾਵੇ ਅਤੇ ਓਵਰਟਾਈਮ ਦਾ ਪੈਸਾ ਦਿੱਤਾ ਜਾਵੇ। 
ਅਸੀਂ ਮਿੱਲ ਪ੍ਰਬੰਧਕਾਂ ਨੂੰ ਬੇਨਤੀ ਕਰਦੇ ਹਾਂ ਕਿ ਸਾਡੀਆਂ ਮੰਗਾਂ ਜਲਦੀ ਮੰਨੀਆਂ ਜਾਣ, ਨਹੀਂ ਤਾਂ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ।
ਮਜ਼ਦੂਰ ਏਕਤਾ ਜ਼ਿੰਦਾਬਾਦ!
ਇਨਸਾਫ਼ ਦਿਓ!
    user_Pb02 News
    Pb02 News
    ਅੰਮ੍ਰਿਤਸਰ 2, ਅੰਮ੍ਰਿਤਸਰ, ਪੰਜਾਬ•
    4 min ago
  • ਬਠਿੰਡਾ ਬੱਸ ਸਟੈਂਡ 'ਤੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਕਲੀਨਿਕ ਦੇ ਸਟਾਫ਼ 'ਤੇ ਤਸ਼ੱਦਦ ਕੀਤਾ ਗਿਆ।
    1
    ਬਠਿੰਡਾ ਬੱਸ ਸਟੈਂਡ 'ਤੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਕਲੀਨਿਕ ਦੇ ਸਟਾਫ਼ 'ਤੇ ਤਸ਼ੱਦਦ ਕੀਤਾ ਗਿਆ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਕੱਥੂਨੰਗਲ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਬਾਰੇ ਕੀ ਕੁਝ ਬੋਲ ਗਏ। ਚਵਿੰਡਾ ਦੇ ਵਿਕਾਸ ਕਾਰਜਾਂ ਲਈ 50 ਲੱਖ ਦਾ ਦਿੱਤਾ ਚੈੱਕ
    1
    ਕੱਥੂਨੰਗਲ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਬਾਰੇ ਕੀ ਕੁਝ ਬੋਲ ਗਏ।
ਚਵਿੰਡਾ ਦੇ ਵਿਕਾਸ ਕਾਰਜਾਂ ਲਈ 50 ਲੱਖ ਦਾ ਦਿੱਤਾ ਚੈੱਕ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਅੰਮ੍ਰਿਤਸਰ ਚ ਚੋ/ਰਾਂ ਦੇ ਹੌਸ*ਲੇ ਬੁਲੰਦ ਦੇਰ ਰਾਤ ਫਤਿਹਗੜ੍ਹ ਚੁਣਿਆ ਰੋਡ ਬਾਈਪਾਸ ਤੋਂ ਕਿਤੀ ਮਹਿੰਦਰਾ ਬਲੈਰੋ ਚੋ/ਰੀ। ਘ/ਟ/ਨਾ ਸੀਸੀਟੀਵੀ ਚ ਕੈ/ਦ. @Highlight #CarTheft #CCTV #trending #YGTVPunjab #nonfollowers
    1
    ਅੰਮ੍ਰਿਤਸਰ ਚ ਚੋ/ਰਾਂ ਦੇ ਹੌਸ*ਲੇ ਬੁਲੰਦ ਦੇਰ ਰਾਤ  ਫਤਿਹਗੜ੍ਹ ਚੁਣਿਆ ਰੋਡ ਬਾਈਪਾਸ ਤੋਂ ਕਿਤੀ ਮਹਿੰਦਰਾ ਬਲੈਰੋ ਚੋ/ਰੀ। ਘ/ਟ/ਨਾ ਸੀਸੀਟੀਵੀ ਚ ਕੈ/ਦ. 

@Highlight 
#CarTheft  #CCTV  #trending #YGTVPunjab  #nonfollowers
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਚਵਿੰਡਾ ਦੇਵੀ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਸੁਖਬੀਰ ਬਾਦਲ ਤੇ ਮਜੀਠੀਆ ’ਤੇ ਤਿੱਖੇ ਸਿਆਸੀ ਨਿਸ਼ਾਨੇ #BhagwantMann #PunjabPolitics #Majitha #SukhbirBadal #BikramMajithia #Punjab24News
    1
    ਚਵਿੰਡਾ ਦੇਵੀ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਸੁਖਬੀਰ ਬਾਦਲ ਤੇ ਮਜੀਠੀਆ ’ਤੇ ਤਿੱਖੇ ਸਿਆਸੀ ਨਿਸ਼ਾਨੇ
#BhagwantMann
#PunjabPolitics
#Majitha
#SukhbirBadal
#BikramMajithia
#Punjab24News
    user_Punjab 24 News
    Punjab 24 News
    Amritsar -I, Punjab•
    11 hrs ago
  • ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ। ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
    1
    ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    14 hrs ago
  • ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    1
    ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।
ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ।
ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ,
ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, 
ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?
ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?
ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ?
ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.