ਪਠਾਨਕੋਟ ਦੇ ਵਿੱਚ ਬਦਲਿਆ ਮੌਸਮ ਗਰਮੀ ਤੋਂ ਮਿਲੀ ਲੋਕਾਂ ਨੂੰ ਰਾਹਤ, ਸਵੇਰੇ 5 ਵਜੇ ਦੇਖਣ ਨੂੰ ਮਿਲੀਆਂ ਤੇਜ਼ ਹਵਾਵਾਂ ਤੇ ਬਾਰਿਸ਼ ਬੀਤੇ ਕਈ ਦਿਨਾਂ ਤੋਂ ਪੰਜਾਬ ਅਤੇ ਇਸ ਦੇ ਨਾਲ ਹੀ ਨਾਲ ਪੰਜਾਬ ਦੇ ਕਈ ਜਿਲਿਆਂਵਾਂ ਦੇ ਵਿੱਚ ਜਿਹੜੀਆਂ ਨੇ ਗਰਮੀ ਦੇਖਣ ਨੂੰ ਮਿਲ ਰਹੀ ਸੀ ਅਤੇ ਤਾਪਮਾਨ ਦਿਨਾ ਦਿਨ ਬੱਦਾ ਜਾ ਰਿਹਾ ਸੀ ਅਤੇ ਮਈ ਮਹੀਨੇ ਵਿੱਚ ਪੈਣ ਵਾਲੀ ਗਰਮੀ ਦਾ ਅਸਰ ਮਾਰਚ ਮਹੀਨੇ ਦੇ ਵਿੱਚ ਦੇਖਣ ਨੂੰ ਮਿਲ ਰਿਹਾ ਸੀ ਜਿਸ ਤੇ ਚਲਦੇ ਲੋਕਾਂ ਨੂੰ ਗਰਮੀ ਦਾ ਡਰ ਤਾਂ ਲੱਗਿਆ ਸੀ ਪਰ ਅੱਜ ਸਵੇਰੇ ਤੜਕ ਸਾਲ 5 ਵਜੇ ਦੇ ਕਰੀਬ ਚਲੀ ਤੇਜ਼ ਹਵਾਵਾਂ ਅਤੇ ਕਾਲੇ ਬਦਲ ਦੇ ਨਾਲ ਹੋਈ ਬੂੰਦਾ ਬਾਂਦੀ ਤੋਂ ਬਾਅਦ ਮੌਸਮ ਦੇ ਵਿੱਚ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਉਥੇ ਹੀ ਕਈ ਲੋਕਾਂ ਦੇ ਚਿਹਰੇ ਵੀ ਖਿਲੇ ਨਜ਼ਰ ਆਏ ਹਨ ਦੱਸਦੀ ਕਿ ਲਗਾਤਾਰ ਵੱਧ ਰਹੀ ਗਰਮੀ ਦੇ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਸੀ ਅਤੇ ਕਈ ਲੋਕ ਕਾਹਦਾ ਕਹਿਣਾ ਸੀ ਕਿ ਗਰਮੀ ਇਸ ਵਾਰ ਜਲਦੀ ਆ ਜਾਏਗੀ ਪਰ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਲਗਾਤਾਰ ਤਾਪਮਾਨ ਦੇ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਅਤੇ ਉਥੇ ਹੀ ਮੌਸਮ ਵਿਭਾਗ ਦੇ ਵੱਲੋਂ ਆਉਣ ਵਾਲੇ ਦਿਨਾਂ ਦੇ ਵਿੱਚ ਬਾਰਿਸ਼ ਦੀ ਸੰਭਾਵਨਾ ਵੀ ਦਿੱਤੀ ਗਈ ਹੈ
ਪਠਾਨਕੋਟ ਦੇ ਵਿੱਚ ਬਦਲਿਆ ਮੌਸਮ ਗਰਮੀ ਤੋਂ ਮਿਲੀ ਲੋਕਾਂ ਨੂੰ ਰਾਹਤ, ਸਵੇਰੇ 5 ਵਜੇ ਦੇਖਣ ਨੂੰ ਮਿਲੀਆਂ ਤੇਜ਼ ਹਵਾਵਾਂ ਤੇ ਬਾਰਿਸ਼ ਬੀਤੇ ਕਈ ਦਿਨਾਂ ਤੋਂ ਪੰਜਾਬ ਅਤੇ ਇਸ ਦੇ ਨਾਲ ਹੀ ਨਾਲ ਪੰਜਾਬ ਦੇ ਕਈ ਜਿਲਿਆਂਵਾਂ ਦੇ ਵਿੱਚ ਜਿਹੜੀਆਂ ਨੇ ਗਰਮੀ ਦੇਖਣ ਨੂੰ ਮਿਲ ਰਹੀ ਸੀ ਅਤੇ ਤਾਪਮਾਨ ਦਿਨਾ ਦਿਨ ਬੱਦਾ ਜਾ ਰਿਹਾ ਸੀ ਅਤੇ ਮਈ ਮਹੀਨੇ ਵਿੱਚ ਪੈਣ ਵਾਲੀ ਗਰਮੀ ਦਾ ਅਸਰ ਮਾਰਚ ਮਹੀਨੇ ਦੇ ਵਿੱਚ ਦੇਖਣ ਨੂੰ ਮਿਲ ਰਿਹਾ ਸੀ ਜਿਸ ਤੇ ਚਲਦੇ ਲੋਕਾਂ ਨੂੰ ਗਰਮੀ ਦਾ ਡਰ ਤਾਂ ਲੱਗਿਆ ਸੀ ਪਰ ਅੱਜ ਸਵੇਰੇ ਤੜਕ ਸਾਲ 5 ਵਜੇ ਦੇ ਕਰੀਬ ਚਲੀ ਤੇਜ਼ ਹਵਾਵਾਂ ਅਤੇ ਕਾਲੇ ਬਦਲ ਦੇ ਨਾਲ ਹੋਈ ਬੂੰਦਾ ਬਾਂਦੀ ਤੋਂ ਬਾਅਦ ਮੌਸਮ ਦੇ ਵਿੱਚ ਕਾਫੀ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਉਥੇ ਹੀ ਕਈ ਲੋਕਾਂ ਦੇ ਚਿਹਰੇ ਵੀ ਖਿਲੇ ਨਜ਼ਰ ਆਏ ਹਨ ਦੱਸਦੀ ਕਿ ਲਗਾਤਾਰ ਵੱਧ ਰਹੀ ਗਰਮੀ ਦੇ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਸੀ ਅਤੇ ਕਈ ਲੋਕ ਕਾਹਦਾ ਕਹਿਣਾ ਸੀ ਕਿ ਗਰਮੀ ਇਸ ਵਾਰ ਜਲਦੀ ਆ ਜਾਏਗੀ ਪਰ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਲਗਾਤਾਰ ਤਾਪਮਾਨ ਦੇ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਅਤੇ ਉਥੇ ਹੀ ਮੌਸਮ ਵਿਭਾਗ ਦੇ ਵੱਲੋਂ ਆਉਣ ਵਾਲੇ ਦਿਨਾਂ ਦੇ ਵਿੱਚ ਬਾਰਿਸ਼ ਦੀ ਸੰਭਾਵਨਾ ਵੀ ਦਿੱਤੀ ਗਈ ਹੈ
- Gaurav Mahajanਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬyes.broon 13 March
- User8402Gurdaspur, Punjab😤on 17 March
- ------ ਗੱਲਬਾਤ ਦੌਰਾਨ ਸਾਹਮਣੇ ਆਈਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ ਪਠਾਨਕੋਟ, 16 ਅਪ੍ਰੈਲ 2026( ) ਅੱਜ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਪਠਾਨਕੋਟ ਦੌਰੇ ਤੇ ਪਹੁੰਚੇ| ਸਭ ਤੋਂ ਪਹਿਲਾਂ ਰਾਜਪਾਲ ਪੰਜਾਬ ਮਹਾਰਾਣਾ ਪ੍ਰਤਾਪ ਆਦਰਸ਼ ਵਿਦਿਆਲਿਆ ਮੰਗਿਆਲ ਮਨਵਾਲ ਵਿਖੇ ਪਹੁੰਚੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਦਾ ਭਰਮਾ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਵੱਲੋਂ ਬਿਗ ਗਾਰਡ ਆਫ ਆਂਨਰ ਦਿੱਤਾ ਗਿਆ| ਜ਼ਿਕਰ ਯੋਗ ਹੈ ਕਿ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਜਿਨਾਂ ਵੱਲੋਂ ਪੂਰੇ ਪੰਜਾਬ ਅੰਦਰ ਨਸ਼ਿਆਂ ਦੇ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਪੈਦਲ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਜਿਸ ਅਧੀਨ ਉਹਨਾਂ ਵੱਲੋਂ ਜਿਲ੍ਹਿਆਂ ਅੰਦਰ ਪਹੁੰਚ ਕੇ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੇ ਨਾਲ ਮੀਟਿੰਗਾਂ ਕਰਕੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ| ਜਿਸ ਅਧੀਨ ਜ਼ਿਲ੍ਾ ਪਠਾਨਕੋਟ ਦੇ ਬਮਿਆਲ ਖੇਤਰ ਅੰਦਰ ਅੱਜ ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਦੀ ਪ੍ਰਧਾਨਗੀ ਅੰਦਰ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ| ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਵਿਵੇਕ ਪ੍ਰਤਾਪ ਸਿੰਘ ਪ੍ਰਧਾਨ ਸਕੱਤਰ ਰਾਜਪਾਲ ਪੰਜਾਬ, ਸ੍ਰੀ ਸ਼ਿਵ ਦੁਲਾਰ ਢਿੱਲੋ ਸਕੱਤਰ ਰੈਡ ਕ੍ਰਾਸ ਪੰਜਾਬ ਅਤੇ ਹੋਰ ਜਿਲਾ ਅਧਿਕਾਰੀ ਵੀ ਹਾਜ਼ਰ ਸਨ। ਸਮਾਰੋਹ ਦਾ ਸੁਭਾਆਰੰਭ ਰਾਸ਼ਟਰੀ ਗੀਤ ਤੋਂ ਬਾਅਦ ਕੀਤਾ ਗਿਆ| ਡਾਕਟਰ ਪੱਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਅਤੇ ਹੋਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਮਹਿਮਾਨਾਂ ਦਾ ਜਿਲਾ ਪਠਾਨਕੋਟ ਵਿਖੇ ਪਹੁੰਚਣ ਤੇ ਸਵਾਗਤ ਕੀਤਾ ਗਿਆ ਇਸ ਮੌਕੇ ਤੇ ਐਸਐਸਪੀ ਪਠਾਨਕੋਟ ਸ੍ਰੀ ਦਲਜਿੰਦਰ ਸਿੰਘ ਢਿੱਲੋ ਵੱਲੋਂ ਜ਼ਿਲ੍ਹੇ ਅੰਦਰ ਚੱਲ ਰਹੀਆਂ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੀ ਕਾਰਗੁਜ਼ਾਰੀ ਤੇ ਰੋਸ਼ਨੀ ਪਾਈ ਗਈ ਅਤੇ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੇ ਸਹਿਯੋਗ ਨਾਲ ਕੀਤੇ ਗਏ ਕਾਰਜਾਂ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ ਗਿਆ। ਇਸ ਮੌਕੇ ਤੇ ਸੰਬੋਧਿਤ ਕਰਦਿਆਂ ਸ੍ਰੀ ਗੁਲਾਬ ਚੰਦ ਕਟਾਰੀਆ ਮਾਨਯੋਗ ਰਾਜਪਾਲ ਪੰਜਾਬ ਜੀ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਾ ਮੁਕਤੀ ਅਭਿਆਨ ਅਧੀਨ ਉਹਨਾਂ ਵੱਲੋਂ ਲੰਬੇ ਸਮੇਂ ਤੋਂ ਪੈਦਲ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਲੋਕਾਂ ਨੂੰ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ| ਇਸ ਤੋਂ ਇਲਾਵਾ ਜਿਲ੍ਹਿਆਂ ਅੰਦਰ ਬਣਾਈਆਂ ਗਈਆਂ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਨਾਲ ਵਿਸ਼ੇਸ਼ ਗੱਲਬਾਤ ਕਰਕੇ ਉਹਨਾਂ ਦੇ ਖੇਤਰਾਂ ਵਿੱਚ ਜੋ ਵੀ ਲੋਕਾਂ ਨੂੰ ਸਮੱਸਿਆਵਾਂ ਆ ਰਹੀਆਂ ਹਨ ਉਹਨਾਂ ਨੂੰ ਦੂਰ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਅੱਜ ਦੇ ਇਸ ਸਮਾਰੋਹ ਵਿੱਚ ਹਿੰਦ ਪਾਕ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿੱਚ ਜੋ ਵੀ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਉਨਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਉਹਨਾਂ ਨੂੰ ਪਤਾ ਲੱਗਾ ਹੈ ਅਤੇ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਕਿ (ਵੀ. ਡੀ. ਸੀਜ )ਵਿਲਜ ਡਿਫੈਂਸ ਕਮੇਟੀਆਂ ਵੱਲੋਂ ਬਹੁਤ ਹੀ ਲਗਨ ਅਤੇ ਮਿਹਨਤ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ। ਸਰਹੱਦੀ ਇਲਾਕਿਆਂ ਦੇ ਵਿਕਾਸ ਨੂੰ ਤਰਜੀਹ ਦਿੰਦੇ ਹੋਏ ਉਹਨਾਂ ਕਿਹਾ ਕਿ ਬਾਰਡਰ ’ਤੇ ਸਥਿਤ ਪਿੰਡਾਂ ਨੂੰ ਖ਼ਾਸ ਧਿਆਨ ਦੀ ਲੋੜ ਹੈ, ਕਿਉਂਕਿ ਹਰ ਕਿਸਮ ਦੀ ਸਮੱਸਿਆ ਦਾ ਸਾਹਮਣਾ ਸਭ ਤੋਂ ਪਹਿਲਾਂ ਇਨ੍ਹਾਂ ਇਲਾਕਿਆਂ ਨੂੰ ਕਰਨਾ ਪੈਂਦਾ ਹੈ। ਇਸ ਕਰਕੇ ਇਨ੍ਹਾਂ ਪਿੰਡਾਂ ਨੂੰ ਤਰਜੀਹ ਸੂਚੀ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਹਨ੍ਹਾਂ ਦੱਸਿਆ ਕਿ ਪਹਿਲਾਂ ਬਾਰਡਰ ਵਿਕਾਸ ਫੰਡ ਰਾਹੀਂ ਇਨ੍ਹਾਂ ਇਲਾਕਿਆਂ ਵਿੱਚ ਲਗਾਤਾਰ ਵਿਕਾਸ ਕਾਰਜ ਹੁੰਦੇ ਸਨ, ਪਰ ਪਿਛਲੇ ਕੁਝ ਸਾਲਾਂ ਤੋਂ ਇਹ ਫੰਡ ਬੰਦ ਹੈ। ਇਸਨੂੰ ਮੁੜ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ। ਜੇਕਰ ਇਹ ਯੋਜਨਾ ਮੁੜ ਸ਼ੁਰੂ ਨਹੀਂ ਹੁੰਦੀ ਤਾਂ ਕਿਸੇ ਹੋਰ ਤਰੀਕੇ ਨਾਲ ਸਰਹੱਦੀ ਪਿੰਡਾਂ ਨੂੰ ਆਰਥਿਕ ਅਤੇ ਵਿਕਾਸੀ ਮਦਦ ਦੇਣ ਦਾ ਪ੍ਰਸਤਾਵ ਵਿਚਾਰਧੀਨ ਹੈ, ਜਿਸਨੂੰ ਜਲਦ ਹੀ ਅੰਤਿਮ ਰੂਪ ਮਿਲਣ ਦੀ ਉਮੀਦ ਹੈ। ਉਹਨ੍ਹਾਂ ਨਸ਼ੇ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਬਾਰੇ ਵੀ ਸੰਤੋਸ਼ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਸੰਬੰਧੀ ਲਗਾਤਾਰ ਪਦਯਾਤਰਾਵਾਂ ਅਤੇ ਜਾਗਰੂਕਤਾ ਅਭਿਆਨ ਚਲਾਏ ਗਏ ਹਨ। ਇਹ ਵੀ ਸਪਸ਼ਟ ਕੀਤਾ ਗਿਆ ਕਿ ਜਦੋਂ ਤੱਕ ਲੋਕ ਖੁਦ ਇਸ ਮੁਹਿੰਮ ਦਾ ਹਿੱਸਾ ਨਹੀਂ ਬਣਦੇ, ਤਦ ਤੱਕ ਇਸ ਸਮੱਸਿਆ ’ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਮੁਸ਼ਕਲ ਹੈ। ਹਾਲਾਂਕਿ ਕੁਝ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ, ਪਰ ਹਜੇ ਵੀ ਕਈ ਚੁਣੌਤੀਆਂ ਮੌਜੂਦ ਹਨ। ਉਹਨ੍ਹਾਂ ਵਿਧਾਨਕ ਪ੍ਰਕਿਰਿਆ ਬਾਰੇ ਦੱਸਿਆ ਕਿ ਕੋਈ ਵੀ ਬਿੱਲ ਪੇਸ਼ ਹੋਣ ਤੋਂ ਪਹਿਲਾਂ ਸਲਾਹ-ਮਸ਼ਵਰਾ ਕੀਤਾ ਜਾਂਦਾ ਹੈ ਅਤੇ ਹਾਊਸ ਵੱਲੋਂ ਪਾਸ ਹੋਣ ਤੋਂ ਬਾਅਦ ਉਸਦੀ ਦੁਬਾਰਾ ਸਮੀਖਿਆ ਕੀਤੀ ਜਾਂਦੀ ਹੈ। ਜੇ ਕਿਸੇ ਬਿੱਲ ਵਿੱਚ ਸੋਧ ਦੀ ਲੋੜ ਹੁੰਦੀ ਹੈ ਤਾਂ ਸਬੰਧਿਤ ਸੁਝਾਅ ਦਿੱਤੇ ਜਾਂਦੇ ਹਨ। ਜੇਕਰ ਕਿਸੇ ਬਿੱਲ ਬਾਰੇ ਗੰਭੀਰ ਐਤਰਾਜ਼ ਹੁੰਦਾ ਹੈ ਤਾਂ ਉਸਨੂੰ ਰਾਸ਼ਟਰਪਤੀ ਕੋਲ ਭੇਜਿਆ ਜਾ ਸਕਦਾ ਹੈ। ਇਸ ਵੇਲੇ ਉਹਨ੍ਹਾਂ ਕੋਲ ਕੋਈ ਵੀ ਬਿੱਲ ਲੰਬਿਤ ਨਹੀਂ ਹੈ। ਉਹਨ੍ਹਾਂ ਡਰੋਨ ਰਾਹੀਂ ਹੋ ਰਹੀਆਂ ਗਤੀਵਿਧੀਆਂ ’ਤੇ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਹੁਣ ਛੋਟੇ ਅਤੇ ਆਧੁਨਿਕ ਡਰੋਨ ਵਰਤੇ ਜਾ ਰਹੇ ਹਨ, ਜਿਨ੍ਹਾਂ ਨੂੰ ਪਕੜਨਾ ਮੁਸ਼ਕਲ ਹੋ ਗਿਆ ਹੈ। ਇਸਦੇ ਬਾਵਜੂਦ ਸੁਰੱਖਿਆ ਏਜੰਸੀਆਂ ਵੱਲੋਂ ਜ਼ਿਆਦਾਤਰ ਡਰੋਨਾਂ ਨੂੰ ਗਿਰਾਉਣ ਜਾਂ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ| ਉਹਨ੍ਹਾਂ ਅਖੀਰ ਵਿੱਚ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ ਇਸ ਮਾਮਲੇ ’ਤੇ ਕੰਮ ਕਰ ਰਹੀਆਂ ਹਨ। ਜੇਕਰ ਕਿਸੇ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਦੋਵਾਂ ਸਰਕਾਰਾਂ ਵਿਚਕਾਰ ਤਾਲਮੇਲ ਰਾਹੀਂ ਉਸਨੂੰ ਦੂਰ ਕੀਤਾ ਜਾਵੇਗਾ, ਤਾਂ ਜੋ ਸਰਹੱਦੀ ਇਲਾਕਿਆਂ ਦਾ ਵਿਕਾਸ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ2
- ਗਣਪਤੀ ਜਵੇਲਰਜ਼ ਗੁਰਦਾਸਪੁਰ ਵੱਲੋਂ ਅਕਸ਼ਯ ਤ੍ਰਿਤੀਆ ਮੌਕੇ ਜ਼ਬਰਦਸਤ ਆਫਰ1
- Post by The Punjab Press1
- Post by Jiya Mejar1
- Post by Mukesh Bihari1
- ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।1
- बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की1
- ਮਹਿਲਾ ਰਾਖਵਾਂ ਕਰਨ ਬਿਲ ਲਾਗੂ ਹੋਣ ਤੇ ਭਾਜਪਾ ਦੀਆਂ ਮਹਿਲਾ ਆਗੂਆਂ ਨੇ ਲੱਡੂ ਵੰਡ ਕੇ ਜਤਾਈ ਖੁਸ਼ੀ ਕਿਹਾ ਮਹਿਲਾ ਸਸ਼ਕਤੀਕਰਨ ਵਿੱਚ ਅਹਿਮ ਰੋਲ ਨਿਭਾਏਗਾ ਇਹ ਬਿੱਲ1