Shuru
Apke Nagar Ki App…
ਗੜ੍ਹਸ਼ੰਕਰ ਚ ਅਜ ਇੱਕ ਹੋਰ ਸਕੂਟਰੀ ਸਵਾਰ ਦੀ ਟਰੱਕ ਦੀ ਟੱਕਰ ਨਾਲ ਹੋਈ ਮੌਤ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਚ ਨਿਤ ਦਿਨ ਹਾਦਸੇ ਹੋ ਰਹੇ ਹਨ। ਅਜ ਇੱਕ ਐਕਟਿਵਾ ਸਵਾਰ ਨੂੰ ਇੱਕ ਟਰੱਕ ਨੇ ਟੱਕਰ ਮਾਰੀ ਦਿੱਤੀ ਜਿਸ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ। ਗੜਸ਼ੰਕਰ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਲੈਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਮੌਕੇ ਤੇ ਕਾਂਗਰਸ ਆਗੂ ਅਮਰਪ੍ਰੀਤ ਸਿੰਘ ਲਾਲੀ ਨੇ ਵੀ ਪਹੁੰਚ ਕੇ ਹਾਦਸੇ ਚ ਮਾਰੇ ਵਿਅਕਤੀ ਵਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਖ਼ਬਰ ਲਿਖੇ ਜਾਣ ਤੱਕ ਉਸ ਦੀ ਪਹਿਚਾਣ ਨਹੀਂ ਹੋਈ ਸੀ।
Ashwani Kumar Sharma
ਗੜ੍ਹਸ਼ੰਕਰ ਚ ਅਜ ਇੱਕ ਹੋਰ ਸਕੂਟਰੀ ਸਵਾਰ ਦੀ ਟਰੱਕ ਦੀ ਟੱਕਰ ਨਾਲ ਹੋਈ ਮੌਤ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਚ ਨਿਤ ਦਿਨ ਹਾਦਸੇ ਹੋ ਰਹੇ ਹਨ। ਅਜ ਇੱਕ ਐਕਟਿਵਾ ਸਵਾਰ ਨੂੰ ਇੱਕ ਟਰੱਕ ਨੇ ਟੱਕਰ ਮਾਰੀ ਦਿੱਤੀ ਜਿਸ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ। ਗੜਸ਼ੰਕਰ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਲੈਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਮੌਕੇ ਤੇ ਕਾਂਗਰਸ ਆਗੂ ਅਮਰਪ੍ਰੀਤ ਸਿੰਘ ਲਾਲੀ ਨੇ ਵੀ ਪਹੁੰਚ ਕੇ ਹਾਦਸੇ ਚ ਮਾਰੇ ਵਿਅਕਤੀ ਵਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਖ਼ਬਰ ਲਿਖੇ ਜਾਣ ਤੱਕ ਉਸ ਦੀ ਪਹਿਚਾਣ ਨਹੀਂ ਹੋਈ ਸੀ।
More news from ਪੰਜਾਬ and nearby areas
- ਹੁਸ਼ਿਆਰਪੁਰ ਚ ਸਫ਼ਾਈ ਸੇਵਕਾਂ ਦੇ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ। ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਹੁਸ਼ਿਆਰਪੁਰ ਚ ਅੱਜ ਸਫ਼ਾਈ ਸੇਵਕਾਂ ਵੱਲੋਂ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ।ਇਸ ਮੌਕੇ ਇਕੱਠੇ ਹੋਏ ਸ਼ਹਿਰ ਵਾਸੀਆਂ ਵਲੋਂ ਨਾਰੇਬਾਜ਼ੀ ਕੀਤੀ ਗਈ।1
- Post by Hardinder Singh1
- ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ1
- ਦੋਰਾਹਾ ਰਿਹਾ ਪੂਰਨ ਤੌਰ ਤੇ ਬੰਦ ਸਫਾਈ ਕਾਮਿਆਂ ਨੇ ਸ਼ਹਿਰ ਚ ਰੋਸ਼ ਰੈਲੀ ਕੱਢ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਦੋਰਾਹਾ ਰਿਹਾ ਪੂਰਨ ਤੌਰ ਤੇ ਬੰਦ ਸਫਾਈ ਕਾਮਿਆਂ ਨੇ ਸ਼ਹਿਰ ਚ ਰੋਸ਼ ਰੈਲੀ ਕੱਢ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ1
- ਮਾਂ ਸੀਮਾ ਦੇਵੀ ਜੀ ਦੇ ਘਰ ਸਾਲਾਨਾ ਮਨਾਈ ਗਈ ਗੁਰਪੂਰਨਿਮਾ, ਸੰਗਤਾ ਨੇ ਲਿਆ ਮਾਂ ਦਾ ਆਸ਼ੀਰਵਾਦ1
- ਸਫ਼ਾਈ ਸੇਵਕਾਂ ਵੱਲੋਂ 'ਪੰਜਾਬ ਬੰਦ' ਦੇ ਸੱਦੇ ਦਾ ਸਰਹਿੰਦ 'ਚ ਵਿਆਪਕ ਅਸਰ, ਦੁਕਾਨਾਂ ਰਹੀਆਂ ਬੰਦ; ਯੂਨੀਅਨ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਸਰਹਿੰਦ ਵਿੱਚ ਵੀ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਸਵੇਰ ਤੋਂ ਹੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਅਤੇ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਨਜ਼ਰ ਆਈਆਂ, ਜਿਸ ਕਾਰਨ ਸ਼ਹਿਰੀ ਆਵਾਜਾਈ ਅਤੇ ਬਾਜ਼ਾਰਾਂ ਵਿੱਚ ਆਮ ਚਹਿਲ-ਪਹਿਲ ਕਾਫ਼ੀ ਘੱਟ ਰਹੀ। ਇਸ ਰੋਸ ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਰਹਿੰਦ ਦੇ ਨਵੇਂ ਬੱਸ ਸਟੈਂਡ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਹਰਪ੍ਰੀਤ ਸਿੰਘ,ਰਾਜੇਸ਼ ਕੁਮਾਰ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਸਾਬਕਾ ਚੇਅਰਮੈਨ ਗੇਜਾ ਰਾਮ ਵਾਲਮੀਕਿ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਤਨਖ਼ਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।1
- ਗੜ੍ਹਸ਼ੰਕਰ ਚ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਮਿਲਿਆ ਭਰਵਾਂ ਹੁੰਗਾਰਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਫਾਈ ਸੇਵਕਾਂ ਵਲੋਂ ਬੰਦ ਦੇ ਦਿੱਤੇ ਸੱਦੇ ਤੇ ਗੜਸ਼ੰਕਰ ਚ ਸਾਬਕਾ ਡਾਇਰੈਕਟਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਸਰਿਤਾ ਸ਼ਰਮਾ ਦੀ ਅਗਵਾਈ ਹੇਠ ਨਾਰੇਬਾਜ਼ੀ ਕੀਤੀ ਗਈ। ਇਸ ਮੌਕੇ ਕੁਲਵਿੰਦਰ ਬਿੱਟੂ, ਪ੍ਰਧਾਨ ਕਿਰਨ ਸੋਧੀ, ਲਾਲੀ ਬੰਗਾਲੀਆਂ, ਕਿਰਨ ਡਮਾਣਾ ਅਤੇ ਵੱਡੀ ਗਿਣਤੀ ਚ ਸ਼ਹਿਰ ਵਾਸੀ ਹਾਜਰ ਸਨ।1
- machhiwara Da sh road kina song Magda hai yesterday road ludihyane kon hands han3