logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਯੂਨੀਅਨ ਕੋਆਪਰੇਟਿਵ ਬੈਂਕਾਂ ਦੇ ਵੱਲੋ ਸਾਂਝਾ ਧਰਨਾ ਲਗਾਇਆ ਗਿਆ ਹੈ ਯੂਨੀਅਨ ਕੋਆਪਰੇਟਿਵ ਬੈਂਕਾਂ ਦੇ ਵੱਲੋ ਸਾਂਝਾ ਧਰਨਾ ਲਗਾਇਆ ਗਿਆ ਹੈ

1 hr ago
user_Baljit Singh
Baljit Singh
Journalist ਪਟਿਆਲਾ, ਪਟਿਆਲਾ, ਪੰਜਾਬ•
1 hr ago
cbdb9cb3-e543-4405-9255-29856e2ca2d4

ਯੂਨੀਅਨ ਕੋਆਪਰੇਟਿਵ ਬੈਂਕਾਂ ਦੇ ਵੱਲੋ ਸਾਂਝਾ ਧਰਨਾ ਲਗਾਇਆ ਗਿਆ ਹੈ ਯੂਨੀਅਨ ਕੋਆਪਰੇਟਿਵ ਬੈਂਕਾਂ ਦੇ ਵੱਲੋ ਸਾਂਝਾ ਧਰਨਾ ਲਗਾਇਆ ਗਿਆ ਹੈ

More news from ਪੰਜਾਬ and nearby areas
  • ਵਰਲਡ ਰੈਡ ਕਰਾਸ ਦਿਵਸ ਮੌਕੇ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਇੱਕ ਵੱਡਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਲਗਭਗ 50 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਹ ਖੂਨ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਵਰਤਿਆ ਜਾਵੇਗਾ।
    1
    ਵਰਲਡ ਰੈਡ ਕਰਾਸ ਦਿਵਸ ਮੌਕੇ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਇੱਕ ਵੱਡਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਲਗਭਗ 50 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਹ ਖੂਨ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਵਰਤਿਆ ਜਾਵੇਗਾ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    17 hrs ago
  • ਖਰੜ ਦੇ ਦੁਸਹਿਰਾ ਗਰਾਊਂਡ ਨੇੜੇ ਡਾ. ਬੀ.ਆਰ. ਅੰਬੇਡਕਰ ਜੀ ਦੀ ਜੈਅੰਤੀ ਮੌਕੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬਾਬਾ ਸਾਹਿਬ ਦੇ ਵਿਚਾਰਾਂ, ਖਾਸ ਕਰਕੇ ਸਿੱਖਿਆ ਦੇ ਮਹੱਤਵ 'ਤੇ ਜ਼ੋਰ ਦਿੱਤਾ ਗਿਆ। ਪੰਜਾਬ ਦੀਆਂ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਵੱਲੋਂ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਨਾ ਕਰਨ 'ਤੇ ਸਵਾਲ ਵੀ ਚੁੱਕੇ ਗਏ।
    1
    ਖਰੜ ਦੇ ਦੁਸਹਿਰਾ ਗਰਾਊਂਡ ਨੇੜੇ ਡਾ. ਬੀ.ਆਰ. ਅੰਬੇਡਕਰ ਜੀ ਦੀ ਜੈਅੰਤੀ ਮੌਕੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬਾਬਾ ਸਾਹਿਬ ਦੇ ਵਿਚਾਰਾਂ, ਖਾਸ ਕਰਕੇ ਸਿੱਖਿਆ ਦੇ ਮਹੱਤਵ 'ਤੇ ਜ਼ੋਰ ਦਿੱਤਾ ਗਿਆ। ਪੰਜਾਬ ਦੀਆਂ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਵੱਲੋਂ ਸਿੱਖਿਆ ਦੇ ਅਧਿਕਾਰ ਨੂੰ ਲਾਗੂ ਨਾ ਕਰਨ 'ਤੇ ਸਵਾਲ ਵੀ ਚੁੱਕੇ ਗਏ।
    user_PANKAJ CHADHA
    PANKAJ CHADHA
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    17 hrs ago
  • @ Punjab ^^^^ _ City***Sunam Traffic Police ------School Bus ਕੰਮਾਂ - ਕਾਜਾਂ ਨਾਲ ਵੱਧਦੀ ਰੈਂਕਿੰਗ, ਬੱਚਿਆਂ ਦੀ ਸੁਰੱਖਿਆ/ਕਰਦੀ ਪੁਲਿਸ ਚੈਕਿੰਗ ।
    1
    @  Punjab ^^^^ _ 
                  City***Sunam
    Traffic Police ------School Bus
ਕੰਮਾਂ - ਕਾਜਾਂ ਨਾਲ ਵੱਧਦੀ ਰੈਂਕਿੰਗ,
ਬੱਚਿਆਂ ਦੀ ਸੁਰੱਖਿਆ/ਕਰਦੀ ਪੁਲਿਸ ਚੈਕਿੰਗ ।
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Local News Reporter ਸੁਨਾਮ, ਸੰਗਰੂਰ, ਪੰਜਾਬ•
    47 min ago
  • ਪੰਜਾਬ ਦੇ ਨੂਰਪੁਰ ਬੇਦੀ ਵਿੱਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਉਸਨੇ ਵੀਡੀਓ ਰਾਹੀਂ ਆਪਣੇ ਕਤਲ ਦਾ ਅਸਲੀ ਕਾਰਨ ਦੱਸਿਆ, ਜਿਸ ਨਾਲ ਪੂਰੇ ਸੂਬੇ ਵਿੱਚ ਹੜਕੰਪ ਮਚ ਗਿਆ।
    1
    ਪੰਜਾਬ ਦੇ ਨੂਰਪੁਰ ਬੇਦੀ ਵਿੱਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਉਸਨੇ ਵੀਡੀਓ ਰਾਹੀਂ ਆਪਣੇ ਕਤਲ ਦਾ ਅਸਲੀ ਕਾਰਨ ਦੱਸਿਆ, ਜਿਸ ਨਾਲ ਪੂਰੇ ਸੂਬੇ ਵਿੱਚ ਹੜਕੰਪ ਮਚ ਗਿਆ।
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    14 hrs ago
  • ਪੰਜਾਬ ਵਿੱਚ ਬੇਅਦਬੀਆਂ ਨੂੰ ਰੋਕਣ ਲਈ ਬਣਾਏ ਗਏ ਨਵੇਂ ਕਾਨੂੰਨ ਦਾ ਸਵਾਗਤ ਕੀਤਾ ਗਿਆ ਹੈ। ਇਸ ਕਾਨੂੰਨ ਲਈ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
    1
    ਪੰਜਾਬ ਵਿੱਚ ਬੇਅਦਬੀਆਂ ਨੂੰ ਰੋਕਣ ਲਈ ਬਣਾਏ ਗਏ ਨਵੇਂ ਕਾਨੂੰਨ ਦਾ ਸਵਾਗਤ ਕੀਤਾ ਗਿਆ ਹੈ। ਇਸ ਕਾਨੂੰਨ ਲਈ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    20 hrs ago
  • ਯੁੱਧ ਨਸ਼ਿਆਂ ਵਿਰੁੱਧ: ਪੁਲਿਸ ਵਲੋਂ 1 ਕਿਲੋ 3 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ
    1
    ਯੁੱਧ ਨਸ਼ਿਆਂ ਵਿਰੁੱਧ: ਪੁਲਿਸ ਵਲੋਂ 1 ਕਿਲੋ 3 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ
    user_ਸੋਨੀ ਕੁਮਾਰ ਗੋਇਲ
    ਸੋਨੀ ਕੁਮਾਰ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    2 hrs ago
  • ਅਕਾਲੀ ਦਲ ਦੇ ਆਗੂ ਸ਼ਮਸ਼ੇਰ ਪੁਰਖਾਲਵੀ ਨੇ ਪੰਜਾਬ ਵਿੱਚ ਕੈਬਨਿਟ ਮੰਤਰੀ ਸਮੇਤ ਕਈ ਥਾਵਾਂ 'ਤੇ ਹੋਈਆਂ ਈਡੀ ਰੇਡਾਂ 'ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਇਹ ਰੇਡਾਂ ਬਹੁਤ ਪਹਿਲਾਂ ਹੋ ਜਾਣੀਆਂ ਚਾਹੀਦੀਆਂ ਸਨ ਕਿਉਂਕਿ ਇਹ ਪੰਜਾਬ ਦੇ ਲੋਕਾਂ ਦਾ ਪੈਸਾ ਹੈ। ਪੁਰਖਾਲਵੀ ਨੇ ਆਮ ਆਦਮੀ ਪਾਰਟੀ ਦੇ ਹੋਰਨਾਂ ਲੀਡਰਾਂ ਦੀ ਵੀ ਜਾਂਚ ਦੀ ਮੰਗ ਕੀਤੀ।
    1
    ਅਕਾਲੀ ਦਲ ਦੇ ਆਗੂ ਸ਼ਮਸ਼ੇਰ ਪੁਰਖਾਲਵੀ ਨੇ ਪੰਜਾਬ ਵਿੱਚ ਕੈਬਨਿਟ ਮੰਤਰੀ ਸਮੇਤ ਕਈ ਥਾਵਾਂ 'ਤੇ ਹੋਈਆਂ ਈਡੀ ਰੇਡਾਂ 'ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਇਹ ਰੇਡਾਂ ਬਹੁਤ ਪਹਿਲਾਂ ਹੋ ਜਾਣੀਆਂ ਚਾਹੀਦੀਆਂ ਸਨ ਕਿਉਂਕਿ ਇਹ ਪੰਜਾਬ ਦੇ ਲੋਕਾਂ ਦਾ ਪੈਸਾ ਹੈ। ਪੁਰਖਾਲਵੀ ਨੇ ਆਮ ਆਦਮੀ ਪਾਰਟੀ ਦੇ ਹੋਰਨਾਂ ਲੀਡਰਾਂ ਦੀ ਵੀ ਜਾਂਚ ਦੀ ਮੰਗ ਕੀਤੀ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    17 hrs ago
  • District _Sangrur: City _ Sunam" 💪💪 Punjab Police # ਵੇਚ ਕੇ ਨਸ਼ਾ, ਮਾਰ ਦੇ ਉਡਾਰੀ, ਫਸਦੀ ਆਮ, ਖਾਸ ਦੀ ਕਿਉਂ ਨਹੀਂ ਆਉਂਦੀ ਵਾਰੀ????????????????
    1
    District _Sangrur:
                     City _ Sunam"
 💪💪 Punjab Police #
ਵੇਚ ਕੇ ਨਸ਼ਾ, ਮਾਰ ਦੇ ਉਡਾਰੀ,
ਫਸਦੀ ਆਮ, ਖਾਸ ਦੀ ਕਿਉਂ ਨਹੀਂ ਆਉਂਦੀ ਵਾਰੀ????????????????
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Local News Reporter ਸੁਨਾਮ, ਸੰਗਰੂਰ, ਪੰਜਾਬ•
    2 hrs ago
  • ਰਾਣਾ ਕੇਪੀ ਸਿੰਘ ਨੇ ਪੰਜਾਬ ਸਰਕਾਰ ਨੂੰ ਮਾਈਨਿੰਗ ਮਾਫੀਆ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਚੰਦਪੁਰ ਬੇਲਾ ਪੁਲ ਨੂੰ ਨਾਜਾਇਜ਼ ਮਾਈਨਿੰਗ ਕਾਰਨ ਖਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲ ਨੂੰ ਬਚਾਉਣ ਲਈ ਫੌਰੀ ਕਦਮ ਚੁੱਕੇ ਜਾਣ।
    1
    ਰਾਣਾ ਕੇਪੀ ਸਿੰਘ ਨੇ ਪੰਜਾਬ ਸਰਕਾਰ ਨੂੰ ਮਾਈਨਿੰਗ ਮਾਫੀਆ ਖਿਲਾਫ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਚੰਦਪੁਰ ਬੇਲਾ ਪੁਲ ਨੂੰ ਨਾਜਾਇਜ਼ ਮਾਈਨਿੰਗ ਕਾਰਨ ਖਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲ ਨੂੰ ਬਚਾਉਣ ਲਈ ਫੌਰੀ ਕਦਮ ਚੁੱਕੇ ਜਾਣ।
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.