logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਚੇਅਰਮੈਨ ਲੁਬਾਣਾ ਨੇ ਆਪਣੇ ਦਫਤਰ ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ,ਮੌਕੇ ਤੇ ਹੀ ਕੀਤਾ ਨਿਪਟਾਰਾ ਕਪੂਰਥਲਾ()ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਲੋਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਦੇ ਵੱਲੋਂ ਆਪਣੇ ਦਫ਼ਤਰ ਲੋਕਾਂ ਦੀਆ ਸਮੱਸਿਆਵਾਂ ਨੂੰ ਸੁਣੀਆਂ।ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ।ਦੌਰਾਨ ਲੋਕਾਂ ਨੇ ਚੇਅਰਮੈਨ ਲੁਬਾਣਾ ਨੂੰ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।ਲੋਕਾਂ ਵੱਲੋਂ ਬਿਜਲੀ,ਪਾਣੀ, ਸੜਕਾਂ,ਗਲੀਆਂ-ਨਾਲੀਆਂ,ਸਫ਼ਾਈ,ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਸਮੇਤ ਹੋਰ ਵੱਖ-ਵੱਖ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ।ਚੇਅਰਮੈਨ ਨੇ ਹਰੇਕ ਵਿਅਕਤੀ ਦੀ ਸਮੱਸਿਆ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ।ਇਸ ਦੌਰਾਨ ਕਈ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਦਾ ਚੇਅਰਮੈਨ ਨੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹੱਲ ਕਰਵਾਇਆ।ਜਦਕਿ ਜਿਹੜੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਸੰਭਵ ਨਹੀਂ ਸੀ,ਉਨ੍ਹਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਕਿਹਾ ਗਿਆ।ਚੇਅਰਮੈਨ ਲੁਬਾਣਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ।ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ,ਇਸ ਲਈ ਅਧਿਕਾਰੀਆਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਰੱਖ ਕੇ ਕੰਮ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਆਪਣੇ ਦਫਤਰ ਵਿੱਚ ਲੋਕਾਂ ਦੀਆਂ ਸਮੱਸਿਆਵਾ ਸੁਨਣ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਇਕੋ ਥਾਂ ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਵਾਉਣਾ ਹੈ।ਚੇਅਰਮੈਨ ਲੁਬਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਪ੍ਰਸ਼ਾਸਨਿਕ ਸੇਵਾਵਾਂ ਨੂੰ ਲੋਕਾਂ ਦੇ ਬੂਹੇ ਤੱਕ ਲੈ ਕੇ ਜਾਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਕਪੂਰਥਲਾ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਗਏ ਹਰ ਵਾਅਦੇ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।ਇਸ ਮੌਕੇ ਪਹੁੰਚੇ ਲੋਕਾਂ ਨੇ ਵੀ ਆਪਣੀਆਂ ਸਮੱਸਿਆਵਾਂ ਸੁਣਨ ਅਤੇ ਕਈ ਮਾਮਲਿਆਂ ਦਾ ਮੌਕੇ ਤੇ ਹੱਲ ਕਰਵਾਉਣ ਲਈ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਦਾ ਧੰਨਵਾਦ ਕੀਤਾ।

12 hrs ago
user_ਏ ਐਸ ਮੱਲ੍ਹੀ
ਏ ਐਸ ਮੱਲ੍ਹੀ
ਕਪੂਰਥਲਾ, ਕਪੂਰਥਲਾ, ਪੰਜਾਬ•
12 hrs ago
10edda4e-a4e1-4164-9f55-0e24c747d34e

More news from ਪੰਜਾਬ and nearby areas
  • Post by Gaurav masih
    1
    Post by Gaurav masih
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    13 hrs ago
  • 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    1
    26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    14 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 

    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    9 hrs ago
  • नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga
    1
    नाश्ता महंगा खाना महंगा अब तो लगता है जिन महंगा इस देश का क्या होगा
Nashta mahanga khana mahanga ab to lagta hai jina mahanga
    user_Noorjahan
    Noorjahan
    Teacher ਫਗਵਾੜਾ, ਕਪੂਰਥਲਾ, ਪੰਜਾਬ•
    22 hrs ago
  • ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel
    1
    ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ !
#LatestNews  #news #NewsUpdate #punjab #PunjabNews #PunjabiNews #PunjabiNewsChannel
    user_Punjab 24 News
    Punjab 24 News
    Amritsar -I, Punjab•
    6 hrs ago
  • ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer
    1
    ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ

#trending #YGTVPunjab  #nonfollowers #Facebookpost  #explorer
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਭੋਗ 'ਚ ਸ਼ਾਮਲ ਹੋਣ ਆਏ ਨੌਜਵਾਨਾਂ ਨਾਲ ਲੁੱਟਖੋਹ; ਵਿਰੋਧ ਕਰਨ 'ਤੇ ਮਾਰੀ ਗੋਲੀ TARN TARAN ਭੋਗ 'ਚ ਸ਼ਾਮਲ ਹੋਣ ਆਏ ਨੌਜਵਾਨਾਂ ਨਾਲ ਲੁੱਟਖੋਹ; ਵਿਰੋਧ ਕਰਨ 'ਤੇ ਮਾਰੀ ਗੋਲੀ ਪਿੰਡ ਸੁਗੇ ਵਿੱਚ ਭੋਗ 'ਚ ਸ਼ਾਮਲ ਹੋਣ ਲਈ ਆਏ ਦੋ ਨੌਜਵਾਨਾਂ ਨੂੰ ਪਿਸਤੌਲ ਦੀ ਨੋਕ ’ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਲੁਟੇਰਿਆਂ ਨੇ ਵਿਰੋਧ ਕਰਨ ’ਤੇ ਇੱਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਦੋਵੇਂ ਲੁਟੇਰੇ ਨੌਜਵਾਨਾਂ ਦਾ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਅਰਜਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁੱਲਾ ਮਹਿਰਾਮ ਨੇ ਦੱਸਿਆ ਕਿ ਉਹ ਆਪਣੇ ਸਾਥੀ ਰੁਪਿੰਦਰ ਸਿੰਘ ਨਾਲ ਸੋਮਵਾਰ ਦੀ ਦੁਪਹਿਰ ਕਰੀਬ 3 ਵਜੇ ਪਿੰਡ ਸੁਗੇ ਵਿਖੇ ਭੋਗ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਜਾਣ ਤੋਂ ਪਹਿਲਾਂ ਉਹ ਦੋਵੇਂ ਪਿੰਡ ਦੇ ਛੱਪੜ ਨੇੜੇ ਖੜ੍ਹੇ ਸਨ। ਇਸ ਦੌਰਾਨ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਪਿਸਤੌਲਾਂ ਦੀ ਨੋਕ ’ਤੇ ਰੋਕ ਲਿਆ ਅਤੇ ਉਨ੍ਹਾਂ ਦਾ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ।ਅਰਜਨ ਸਿੰਘ ਅਨੁਸਾਰ ਜਦੋਂ ਉਸ ਨੇ ਲੁਟੇਰਿਆਂ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਦਾ ਵਿਰੋਧ ਕੀਤਾ ਤਾਂ ਇੱਕ ਲੁਟੇਰਾ ਤੈਸ਼ ਵਿੱਚ ਆ ਗਿਆ ਅਤੇ ਉਸ ਨੇ ਪਿਸਤੌਲ ਨਾਲ ਉਸ ਦੇ ਪੱਟ ਵਿੱਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਲੁਟੇਰੇ ਉਸ ਦਾ ਮੋਟਰਸਾਈਕਲ, ਜਿਸ ਦਾ ਨੰਬਰ ਪੀਬੀ-46-ਏਕਿਊ-1636 ਦੱਸਿਆ ਗਿਆ ਹੈ, ਖੋਹ ਕੇ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰਾਂ ਵੱਲੋਂ ਜ਼ਖ਼ਮੀ ਅਰਜਨ ਸਿੰਘ ਨੂੰ ਤੁਰੰਤ ਇਲਾਜ ਲਈ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀਆਂ ਫੁਟੇਜਾਂ ਖੰਗਾਲੀਆਂ ਜਾ ਰਹੀਆਂ ਹਨ ਤਾਂ ਜੋ ਲੁਟੇਰਿਆਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਘਟਨਾ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਬਿਆਨ ਕਲਮਬੱਧ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    1
    ਭੋਗ 'ਚ ਸ਼ਾਮਲ ਹੋਣ ਆਏ ਨੌਜਵਾਨਾਂ ਨਾਲ ਲੁੱਟਖੋਹ; ਵਿਰੋਧ ਕਰਨ 'ਤੇ ਮਾਰੀ ਗੋਲੀ

TARN TARAN 

ਪਿੰਡ ਸੁਗੇ ਵਿੱਚ ਭੋਗ 'ਚ ਸ਼ਾਮਲ ਹੋਣ ਲਈ ਆਏ ਦੋ ਨੌਜਵਾਨਾਂ ਨੂੰ ਪਿਸਤੌਲ ਦੀ ਨੋਕ ’ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਲੁਟੇਰਿਆਂ ਨੇ ਵਿਰੋਧ ਕਰਨ ’ਤੇ ਇੱਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਦੋਵੇਂ ਲੁਟੇਰੇ ਨੌਜਵਾਨਾਂ ਦਾ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਅਰਜਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁੱਲਾ ਮਹਿਰਾਮ ਨੇ ਦੱਸਿਆ ਕਿ ਉਹ ਆਪਣੇ ਸਾਥੀ ਰੁਪਿੰਦਰ ਸਿੰਘ ਨਾਲ ਸੋਮਵਾਰ ਦੀ ਦੁਪਹਿਰ ਕਰੀਬ 3 ਵਜੇ ਪਿੰਡ ਸੁਗੇ ਵਿਖੇ ਭੋਗ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਜਾਣ ਤੋਂ ਪਹਿਲਾਂ ਉਹ ਦੋਵੇਂ ਪਿੰਡ ਦੇ ਛੱਪੜ ਨੇੜੇ ਖੜ੍ਹੇ ਸਨ। ਇਸ ਦੌਰਾਨ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਪਿਸਤੌਲਾਂ ਦੀ ਨੋਕ ’ਤੇ ਰੋਕ ਲਿਆ ਅਤੇ ਉਨ੍ਹਾਂ ਦਾ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ।ਅਰਜਨ ਸਿੰਘ ਅਨੁਸਾਰ ਜਦੋਂ ਉਸ ਨੇ ਲੁਟੇਰਿਆਂ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਦਾ ਵਿਰੋਧ ਕੀਤਾ ਤਾਂ ਇੱਕ ਲੁਟੇਰਾ ਤੈਸ਼ ਵਿੱਚ ਆ ਗਿਆ ਅਤੇ ਉਸ ਨੇ ਪਿਸਤੌਲ ਨਾਲ ਉਸ ਦੇ ਪੱਟ ਵਿੱਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਲੁਟੇਰੇ ਉਸ ਦਾ ਮੋਟਰਸਾਈਕਲ, ਜਿਸ ਦਾ ਨੰਬਰ ਪੀਬੀ-46-ਏਕਿਊ-1636 ਦੱਸਿਆ ਗਿਆ ਹੈ, ਖੋਹ ਕੇ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰਾਂ ਵੱਲੋਂ ਜ਼ਖ਼ਮੀ ਅਰਜਨ ਸਿੰਘ ਨੂੰ ਤੁਰੰਤ ਇਲਾਜ ਲਈ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀਆਂ ਫੁਟੇਜਾਂ ਖੰਗਾਲੀਆਂ ਜਾ ਰਹੀਆਂ ਹਨ ਤਾਂ ਜੋ ਲੁਟੇਰਿਆਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਘਟਨਾ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਬਿਆਨ ਕਲਮਬੱਧ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    23 hrs ago

View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.