Shuru
Apke Nagar Ki App…
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਾਂਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਮੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਹਲਕਾ ਗੜ੍ਹਸ਼ੰਕਰ ਨਿਵਾਸੀਆਂ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਪੀਲ ਕੀਤੀ ਹੈ ਕਿ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ ਠੀਕ 10:00 ਵਜੇ (ਸੀਵਰੇਜ ਟ੍ਰੀਟਮੈਂਟ ਪਲਾਂਟ), ਬੰਗਾ ਰੋਡ, ਨਹਿਰ ਵਿਖੇ ਅਹਿਮ ਮੀਟਿੰਗ ਹੋਵੇਗੀ। ਜੇਕਰ ਤੁਹਾਡੇ ਪਿੰਡ ਵਿੱਚ ਨਹਿਰੀ ਪਾਣੀ, ਪਾਈਪਾਂ ਦੀ ਮੁਰੰਮਤ, ਲਾਈਨ ਐਕਸਟੈਂਸ਼ਨ ਜਾਂ ਸਿੰਚਾਈ ਟਿਊਬਵੈੱਲ ਸੰਬੰਧੀ ਕੋਈ ਵੀ ਮਸਲਾ ਬਾਕੀ ਹੈ, ਤਾਂ ਆਪਣੇ ਲਿਖਤੀ ਮੰਗ-ਪੱਤਰ ਲੈ ਕੇ ਜ਼ਰੂਰ ਪਹੁੰਚੋ ਤਾਂ ਜੋ ਮੌਕੇ 'ਤੇ ਹੀ ਵਿਭਾਗ ਦੇ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਸਕੇ।
Ashwani Kumar Sharma

More news from ਪੰਜਾਬ and nearby areas
- ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ। ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ-ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ। ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ।ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ- ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ।1
- ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- दिन दहाडे चोरी हुई दुकान में सरकार आखिर कर कया रही हैं भाई2
- ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ1
- ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ1
- ਗੁਰੂ ਨਾਨਕ ਸੋਸਾਇਟੀ ਦੇ ਬਿਲਕੁਲ ਸਾਹਮਣੇ. ਰੋਡ ਤੇ ਅੱਜ ਪ੍ਰੀ ਮਿਕਸ ਪਾਈ ਗਈ.. ਐਸਡੀਐਮ ਸਾਹਿਬ ਅਤੇ ਪੰਜਾਬ ਸਰਕਾਰ ਦਾ ਅਤੇ ਚੇਅਰਮੈਨ ਪ੍ਰਮਿੰਦਰ ਸਿੰਘ ਗੋਲਡੀ ਦਾ ਧੰਨਵਾਦ ਕਰਦਿਆਂ ਸਮਾਜ ਸੇਵੀ ਪ੍ਰਭਜੋਤ ਸਿੰਘ ਖਾਲਸਾ ਨੇ ਦੱਸਿਆ ਕਿ ਵਾਰਡ ਨੰਬਰ ਛੇ ਖਰਡ ਦੇ ਪਾਰਟੀ ਦੇ ਵਰਕਰਾਂ ਵੱਲੋਂ ਦੱਸੇ ਕੰਮ ਹੁਣ ਹੋਲੀ ਹੋਲੀ ਹੋਣੇ ਸ਼ੁਰੂ ਹੋ ਗਏ ਹਨ।1
- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।1