ਪੰਜਾਬ ਭਾਜਪਾ ਵਕੀਲਾਂ ਦੀ ਹਰ ਸੰਭਵ ਸਹਾਇਤਾ ਦੇ ਲਈ ਉਨ੍ਹਾਂਦੇ ਨਾਲ ਖੜੀ ਹੈ-ਖੋਜੇਵਾਲ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਮਸਲੇ ਦੇ ਹੱਲ ਲਈ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਨੂੰ ਭੇਜੀ ਚਿੱਠੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਭੁੱਖ ਹੜਤਾਲ ਵਿਚ ਸ਼ਾਮਲ ਹੋਏ ਭਾਜਪਾ, ਕਪੂਰਥਲਾ 31 ਜੁਲਾਈ ਗੌਰਵ ਮੜੀਆ ਪੰਜਾਬ ਭਾਜਪਾ ਵਕੀਲਾਂ ਦੀ ਹਰ ਸੰਭਵ ਸਹਾਇਤਾ ਦੇ ਲਈ ਉਨ੍ਹਾਂਦੇ ਨਾਲ ਖੜੀ ਹੈ-ਖੋਜੇਵਾਲ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਮਸਲੇ ਦੇ ਹੱਲ ਲਈ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਨੂੰ ਭੇਜੀ ਚਿੱਠੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਭੁੱਖ ਹੜਤਾਲ ਵਿਚ ਸ਼ਾਮਲ ਹੋਏ ਭਾਜਪਾ, ਕਪੂਰਥਲਾ 31 ਜੁਲਾਈ ਗੌਰਵ ਮੜੀਆ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿਚ ਪਿਛਲੇ ਕਈ ਦਿਨਾਂ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਦੌਰਾਨ ਭਾਜਪਾ ਆਗੂਆਂ ਵਲੋਂ ਇਸ ਭੁੱਖ ਹੜਤਾਲ ਵਿਚ ਸ਼ਾਮਲ ਹੋਕੇ ਬਾਰ ਐਸੋਸੀਏਸ਼ਨ ਨੂੰ ਇਸ ਮਸਲੇ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਾ ਭਰੋਸ਼ ਦਿੱਤਾ ਗਿਆ।ਇਸ ਮੌਕੇ ਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਬਾਰ ਐਸੋਸੀਏਸ਼ਨ ਦੇ ਆਗੂਆਂ ਦੱਸਿਆ ਕਿ ਪੰਜਾਬ ਭਾਜਪਾ ਵਕੀਲਾਂ ਦੀ ਹਰ ਸੰਭਵ ਸਹਾਇਤਾ ਦੇ ਲਈ ਉਨ੍ਹਾਂਦੇ ਨਾਲ ਖੜੀ ਹੈ।ਇਸ ਮੌਕੇ ਖੋਜੇਵਾਲ ਨੇ ਬਾਰ ਐਸੋਸੀਏਸ਼ਨ ਆਗੂਆਂ ਦੇ ਆਗੂਆਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਵਲੋਂ ਇਸ ਮਸਲੇ ਦੇ ਹੱਲ ਲਈ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਭਾਰਤ ਸਰਕਾਰ ਨਵੀਂ ਦਿੱਲੀ ਭੇਜੇ ਗਈ ਚਿੱਠੀ ਦੀ ਕਾਪੀ ਦਿਖਾਈ ਤੇ ਭਰੋਸਾ ਦਿੱਤਾ ਕਿ ਪੰਜਾਬ ਭਾਜਪਾ ਇਸ ਮਸਲੇ ਦੇ ਹੱਲ ਲਈ ਪੁਰਜੋਰ ਕੋਸ਼ਿਸ਼ ਕਰ ਰਹੀ ਹੈ।ਖੋਜੇਵਾਲ ਨੇ ਦੱਸਿਆ ਕਿ ਸੂਬਾ ਪ੍ਰਧਾਨ ਦੇ ਵਲੋਂ ਕਾਨੂੰਨ ਮੰਤਰੀ ਨੂੰ ਭੇਜੀ ਗਈ ਚਿੱਠੀ ਵਿੱਚ ਸਾਂਝੀ ਐਕਸ਼ਨ ਕਮੇਟੀ ਪੰਜਾਬ ਬਾਰ ਐਸੋਸੀਏਸ਼ਨਾਂ ਤੋਂ ਪ੍ਰਾਪਤ ਪ੍ਰਤੀਨਿਧਤਾ(ਕਾਪੀ ਨੱਥੀ ਭੇਜੀ ਗਈ ਹੈ।ਉਨ੍ਹਾਂਨੇ ਦੱਸਿਆ ਕਿ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਵੱਲੋਂ ਪੇਸ਼ ਕੀਤੀ ਗਈ ਇਹ ਪ੍ਰਤੀਨਿਧੀਤਵ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ,1987.is ਦੇ ਤਹਿਤ ਬਣਾਏ ਗਏ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ (LADCS) ਦੇ ਮੌਜੂਦਾ ਢਾਂਚੇ ਅਤੇ ਲਾਗੂਕਰਨ ਸੰਬੰਧੀ ਗੰਭੀਰ ਚਿੰਤਾਵਾਂ ਪ੍ਰਗਟ ਕਰਦੀ ਹੈ।ਹੋਰ ਗੱਲਾਂ ਦੇ ਨਾਲ, ਇਹ ਦਲੀਲ ਦਿੱਤੀ ਗਈ ਹੈ ਕਿ LADCS ਸਕੀਮ ਆਪਣੇ ਮੂਲ ਕਾਨੂੰਨ ਦੇ ਦਾਇਰੇ ਤੋਂ ਬਾਹਰ ਜਾਂਦੀ ਹੈ,ਐਡਵੋਕੇਟ ਐਕਟ,1961 ਦੇ ਤਹਿਤ ਮਾਨਤਾ ਪ੍ਰਾਪਤ ਕਾਨੂੰਨੀ ਪੇਸ਼ੇ ਦੀ ਆਜ਼ਾਦੀ ਨੂੰ ਖਤਮ ਕਰਦੀ ਹੈ, ਮੁਕੱਦਮੇਬਾਜ਼ਾਂ ਦੇ ਆਪਣੀ ਪਸੰਦ ਦੇ ਵਕੀਲ ਦੀ ਚੋਣ ਕਰਨ ਦੇ ਅਧਿਕਾਰ ਨੂੰ ਸੀਮਤ ਕਰਦੀ ਹੈ,ਮੌਜੂਦਾ ਕਾਨੂੰਨੀ ਸਹਾਇਤਾ ਪੈਨਲ ਪ੍ਰਣਾਲੀ ਨੂੰ ਵਿਸਥਾਪਿਤ ਕਰਦੀ ਹੈ ਅਤੇ ਜ਼ਿਲ੍ਹਾ ਬਾਰ ਵਿੱਚ ਅਭਿਆਸ ਕਰ ਰਹੇ ਵਕੀਲਾਂ,ਖਾਸ ਕਰਕੇ ਨੌਜਵਾਨ ਪ੍ਰੈਕਟੀਸ਼ਨਰਾਂ ਦੀ ਰੋਜ਼ੀ-ਰੋਟੀ ਤੇ ਮਾੜਾ ਪ੍ਰਭਾਵ ਪਾਉਂਦੀ ਹੈ।ਇਹ ਪ੍ਰਤੀਨਿਧੀਤਵ ਸਕੀਮ ਦੀ ਦੁਰਵਰਤੋਂ ਸੰਬੰਧੀ ਖਾਸ ਸ਼ਿਕਾਇਤਾਂ ਨੂੰ ਅੱਗੇ ਦਰਸਾਉਂਦਾ ਹੈ,ਜਿਸ ਵਿੱਚ ਤਨਖਾਹ ਵਾਲੇ ਮਿਹਨਤਾਨੇ ਦੇ ਬਾਵਜੂਦ ਪੇਸ਼ੇਵਰ ਫੀਸਾਂ ਦੀ ਵਸੂਲੀ,ਅਯੋਗ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਦਾ ਵਿਸਥਾਰ ਅਤੇ ਮੁਕੱਦਮੇਬਾਜ਼ਾਂ ਦੀ ਬੇਨਤੀ ਸ਼ਾਮਲ ਹੈ ਅਤੇ ਇਸ ਅਨੁਸਾਰ ਇਨ੍ਹਾਂ ਮਾਮਲਿਆਂ ਦੀ ਸੁਤੰਤਰ ਜਾਂਚ ਦੀ ਮੰਗ ਕਰਦਾ ਹੈ। ਉਨ੍ਹਾਂਨੇ ਦੱਸਿਆ ਕਿ ਸੂਬਾ ਪ੍ਰਧਾਨ ਨੇ ਇਸ ਮਾਮਲੇ ਦੀ ਜਲਦੀ ਤੋਂ ਜਲਦੀ ਜਾਂਚ ਦੀ ਵੀ ਅਪੀਲ ਕੀਤੀ ਹੈ।ਇਸ ਮੌਕੇ ਭਾਜਪਾ ਆਗੂ ਖੋਜੇਵਾਲ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਆਗੂਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜੇਕਰ ਲੋੜ ਪਈ ਕਪੂਰਥਲਾ ਭਾਜਪਾ ਦੇ ਆਗੂ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਾਰ ਐਸੋਸੀਏਸ਼ਨ ਆਗੂਆਂ ਦੀ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਭਾਰਤ ਸਰਕਾਰ ਨਵੀਂ ਦਿੱਲੀ ਮੀਟਿੰਗ ਕਰਵਾਉਣ ਤੇ ਇਸ ਮਸਲੇ ਦੇ ਹੱਲ ਲਈ ਪੂਰਨ ਸਹਿਯੋਗ ਕਰਨਗੇ।ਇਸ ਮੌਕੇ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਸਐਸ ਮਲ੍ਹੀ,ਉਪ ਪ੍ਰਧਾਨ ਐਡਵੋਕੇਟ ਰਜਤ ਢਿਲੋਂ,ਜਨਰਲ ਸਕੱਤਰ ਅਮਨਦੀਪ ਸਿੰਘ ਬਾਵਾ, ਪਰਮਜੀਤ ਸਿੰਘ ਹੰਸਪਾਲ, ਕਰਮਜੀਤ ਸਿੰਘ ਥਿੰਦ,ਮਨੁਦੇਵ ਗੌਤਮ, ਪ੍ਰਿੰਸ ਕੌਸ਼ਲ,ਅਸ਼ੀਸ਼ ਭੋਲਾ,ਪਰਮਜੀਤ ਸਿੰਘ,ਰਕੇਸ਼ ਸ਼ਰਮਾ,ਐਸਪੀਐਸ ਰੱਤੀ,ਤੇਜਪਾਲ ਸਿੰਘ ਲੱਖਣ, ਵਿਨੈ ਗਰਗ, ਆਰਪੀਐੱਸ ਬਾਜਵਾ,ਨਿਤਿਨ ਸ਼ਰਮਾ, ਦਲਜੀਤ ਸਿੰਘ ਤਿੱਬਾ,ਹਰਪ੍ਰੀਤ ਸਿੰਘ,ਮੁਕੇਸ਼ ਗੁਪਤਾ,ਨਰਿੰਦਰ ਰਾਜੂ,ਸੁਖਵਿੰਦਰ ਜਸਵਾਲ,ਅਰੁਨ ਸਹੋਤਾ,ਮਨੀਸ਼ ਲੂਥਰਾ,ਬਲਰਾਜਜੀਤ ਬਾਜਵਾ, ਐਨਐਸ ਨੂਰ,ਗੁਰਜਿੰਦਰਪਾਲ ਸਿੰਘ,ਵਿਕਾਸ ਓਪਲ,ਕਰਨਦੀਪ ਵਸ਼ਿਸ਼ਟ,ਪ੍ਰਦੀਪ ਸਿੰਘ ਘੁੰਮਣ, ਸੁਰਿੰਦਰ ਕੁਮਾਰ ਸ਼ਰਮਾ,ਗੁਰਪ੍ਰੀਤ ਭੱਟੀ,ਸਾਹਿਲ ਕੌਂਡਲ,ਹਰਦਵਿੰਦਰ ਚੀਮਾ,ਜਗਦੀਸ਼ ਅਟਾਰੀਆਂ,ਰਾਜਾ ਢਿਲੌਂ, ਰਾਜਾ ਅਹਿਮਦਪੁਰ, ਭਾਜਪਾ ਦੇ ਜ਼ਿਲ੍ਹਾ ਜਰਨਲ ਸਕੱਤਰ ਐਡਵੋਕੇਟ ਹੈਰੀ ਸ਼ਰਮਾ,ਕਪੂਰ ਚੰਦ ਥਾਪਰ, ਐਡਵੋਕੇਟ ਪਿਯੂਸ਼ ਮਨਚੰਦਾ,ਪ੍ਰਫੈਸ਼ਰ ਅਨੁਰਾਗ ਸ਼ਰਮਾ,ਮੱਸਾ ਸਿੰਘ,ਕਮਲ ਪ੍ਰਭਾਕਰ, ਲਕੀ ਸਰਪੰਚ,ਸੰਨੀ ਬੈਂਸ,ਰਾਜਨ ਠੀਗੀ,ਰੋਸ਼ਨ ਲਾਲ ਸੱਭਰਵਾਲ,ਡਾ.ਅਮਰਨਾਥ ਆਦਿ ਹਾਜ਼ਰ ਸਨ।

- ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।1
- ਬੀਬੀ ਜਗੀਰ ਕੌਰ ਵੱਲੋਂ ਨਡਾਲਾ ਵਿਖੇ ਲੋਕ ਮਿਲਣੀ ਕੱਲ 1 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੀ ਸੀਨੀਅਰ ਆਗੂ ਤੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਸਬਾ ਨਡਾਲਾ ਵਿਖੇ ਲੋਕ ਮਿਲਣੀ ਦਾ ਪ੍ਰੋਗਰਾਮ 1 ਅਗਸਤ, ਦਿਨ ਸ਼ਨੀਵਾਰ ਸਵੇਰੇ 10:30 ਵਜੇ ਵੈਡਿੰਗ ਵਿਲਾ, ਨਡਾਲਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਬੀਬੀ ਜਗੀਰ ਕੌਰ ਪਾਰਟੀ ਵਰਕਰਾਂ, ਸਮਰਥਕਾਂ ਅਤੇ ਇਲਾਕੇ ਦੇ ਲੋਕਾਂ ਨਾਲ ਰੂ-ਬ-ਰੂ ਹੋਣਗੇ। ਲੋਕ ਮਿਲਣੀ ਦੌਰਾਨ ਪੰਥਕ ਮਸਲਿਆਂ, ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਚਾਰ ਸਾਂਝੇ ਕੀਤੇ ਜਾਣਗੇ। ਇਸ ਦੇ ਨਾਲ ਹੀ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਵੀ ਸੁਣੇ ਜਾਣਗੇ। ਉਨ੍ਹਾਂ ਇਲਾਕੇ ਦੇ ਸਮੂਹ ਵਰਕਰਾਂ, ਅਹੁਦੇਦਾਰਾਂ ਨੂੰ ਸਮੇਂ ਸਿਰ ਪਹੁੰਚ ਕੇ ਇਸ ਲੋਕ ਮਿਲਣੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।1
- ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ1
- ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,1
- PRTC ਬੱਸ ਵਿੱਚ ਬੱਚੇ ਨੂੰ ਉਲਟੀ ਆਉਣ ਤੋਂ ਬਾਅਦ ਡਰਾਈਵਰ ਵੱਲੋਂ ਬੱਸ ਜੱਸੀ ਸੂਏ ਕੋਲ ਰੋਕ ਕੇ ਮਾਂ ਤੋਂ ਹੀ ਸਫ਼ਾਈ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਕਰ ਬੱਚਾ ਜਾਂ ਮਾਂ ਬਿਮਾਰ ਹੋਣ ਤਾਂ ਕੀ ਉਨ੍ਹਾਂ ਤੋਂ ਇਸ ਤਰ੍ਹਾਂ ਸਫ਼ਾਈ ਕਰਵਾਉਣਾ ਠੀਕ ਹੈ, ਲੱਖ ਦੀ ਲਾਹਣਤ ਐ ਏਸ ਦੱਲੇ ਡਰਾਈਵਰ ਤੇ @Highlight #PunjabiNews #PRTC #trending #YGTVPunjab #explorer #nonfollowers #Facebookpost #Facebookreels1
- तेज रफ्तार कार ने सड़क किनारे बैठे मजदूरों को कुचला, तीन गंभीर घायल -टूटे गटर से टकराकर फटा टायर, कार बेकाबू हो मजदूरों से टकराई -लोगों ने कार चालक पर नशे में गाड़ी चलाने के लगाए आरोप, पुलिस जांच में जुटी शहर के कपूरथला रोड पर एक तेज रफ़्तार अनियंत्रित कार ने सड़क किनारे बैठे मजदूरों को टक्कर मार दी। हादसा इतना भीषण था कि कार के एयरबैग तक खुल गए। दुर्घटना में तीन मजदूर गंभीर रूप से घायल हो गए, जिन्हें ईलाज के लिए अस्पताल में भर्ती कराया गया। घटना के बाद मौके पर भारी भीड़ जमा हो गई और लोगों ने हंगामा शुरू कर दिया। स्थानीय लोगों के अनुसार कार तेज रफ्तार में आ रही थी। अचानक चालक का कार से नियंत्रण बिगड़ गया और कार सड़क किनारे बने गटर व पेड़ की ओर जा चढ़ी। इस दौरान वहां मौजूद मजदूर उसकी चपेट में आ गए। टक्कर इतनी ज़ोरदार थी कि कार बुरी तरह क्षतिग्रस्त हो गई और एयरबैग खुल गए। हादसे के बाद चालक ने दावा किया कि वह गाड़ी सामान्य गति से चला रहा था। उसके अनुसार सड़क पर टूटे गटर या बाहर निकले लोहे के सरिए से टकराने के कारण कार का टायर अचानक फट गया, जिससे वाहन अनियंत्रित होकर मजदूरों की ओर चला गया। चालक ने इसे अचानक हुई दुर्घटना बताया। सूचना मिलते ही थाना बस्ती बावा खेल के नव जांच अधिकारी एएसआई जगतार सिंह पुलिस टीम सहित मौके पर पहुंच गए। उन्होंने क्षतिग्रस्त कार को कब्जे में लेकर मामले की जांच शुरू कर दी है। उनका कहना है कि दुर्घटना के वास्तविक कारणों का पता लगाने के लिए सभी पहलुओं की जांच की जा रही है।3