logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਾਵਾਂ ਧੀਆਂ ਸਤਿਕਾਰ ਯੋਜਨਾ ਡਿਪਟੀ ਕਮਿਸ਼ਨਰ ਵੱਲੋਂ ਯੋਗ ਔਰਤਾਂ ਨੂੰ ਸੁਚਾਰੂ ਰਜਿਸਟ੍ਰੇਸ਼ਨ ਲਈ ਨਜ਼ਦੀਕੀ ਸੁਵਿਧਾ/ਸੇਵਾ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਜਾਣ ਦੀ ਅਪੀਲ ਡੀ.ਬੀ.ਟੀ. ਰਾਹੀਂ 1,03,413 ਲਾਭਪਾਤਰੀਆਂ ਨੂੰ 36.33 ਕਰੋੜ ਰੁਪਏ ਕੀਤੇ ਜਾਣਗੇ ਤਬਦੀਲ ਮਾਵਾਂ ਧੀਆਂ ਸਤਿਕਾਰ ਯੋਜਨਾ ਡਿਪਟੀ ਕਮਿਸ਼ਨਰ ਵੱਲੋਂ ਯੋਗ ਔਰਤਾਂ ਨੂੰ ਸੁਚਾਰੂ ਰਜਿਸਟ੍ਰੇਸ਼ਨ ਲਈ ਨਜ਼ਦੀਕੀ ਸੁਵਿਧਾ/ਸੇਵਾ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਜਾਣ ਦੀ ਅਪੀਲ ਡੀ.ਬੀ.ਟੀ. ਰਾਹੀਂ 1,03,413 ਲਾਭਪਾਤਰੀਆਂ ਨੂੰ 36.33 ਕਰੋੜ ਰੁਪਏ ਕੀਤੇ ਜਾਣਗੇ ਤਬਦੀਲ ਪਰਮਜੀਤ ਸਿੰਘ, ਕਪੂਰਥਲਾ, 31 ਜੁਲਾਈ: ਡਿਪਟੀ ਕਮਿਸ਼ਨਰ ਅਕਾਸ਼ ਬੰਸਲ ਨੇ ਜ਼ਿਲ੍ਹੇ ਦੀਆਂ ਸਾਰੀਆਂ ਯੋਗ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਸੁਚਾਰੂ ਰਜਿਸਟ੍ਰੇਸ਼ਨ ਲਈ ਆਪਣੇ ਨਜ਼ਦੀਕੀ ਸੁਵਿਧਾ/ਸੇਵਾ ਕੇਂਦਰ ਜਾਂ ਆਂਗਣਵਾੜੀ ਕੇਂਦਰ ਵਿੱਚ ਜਾਣ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਜੁਲਾਈ 2026 ਤੱਕ ਕਪੂਰਥਲਾ ਜ਼ਿਲ੍ਹੇ ਵਿੱਚ ਇਸ ਸਕੀਮ ਤਹਿਤ ਕੁੱਲ 1,88,559 ਔਰਤਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰਕਿਰਿਆ ਨੂੰ ਆਸਾਨ ਅਤੇ ਸੁਵਿਧਾਜਨਕ ਬਣਾਉਣ ਲਈ ਸੁਵਿਧਾ/ਸੇਵਾ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਅਤੇ ਫਾਰਮ ਅਪਲੋਡ ਕਰਨ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਲਕੇ ਡੀ.ਬੀ.ਟੀ. (ਡਾਇਰੈਕਟ ਬੈਨੀਫਿਟ ਟਰਾਂਸਫਰ) ਰਾਹੀਂ 1,03,413 ਲਾਭਪਾਤਰੀਆਂ ਦੇ ਖਾਤਿਆਂ ਵਿੱਚ 36.33 ਕਰੋੜ ਰੁਪਏ ਤਬਦੀਲ ਕੀਤੇ ਜਾਣਗੇ। ਬਾਕੀ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਦੀ ਪੜਤਾਲ ਅਤੇ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵਿੱਤੀ ਸਹਾਇਤਾ ਮਿਲੇਗੀ। ਉਨ੍ਹਾਂ ਦੱਸਿਆ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਪੰਜਾਬ ਸਰਕਾਰ ਦੀ ਇੱਕ ਪਹਿਲਕਦਮੀ ਹੈ ਜਿਸ ਦਾ ਉਦੇਸ਼ ਯੋਗ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਸਕੀਮ ਤਹਿਤ ਜਨਰਲ ਕੈਟਾਗਰੀ ਨਾਲ ਸਬੰਧਤ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਕੈਟਾਗਰੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤੇ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੀਆਂ ਔਰਤਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਹ ਪੰਜਾਬ ਦੀਆਂ ਵਸਨੀਕ ਹਨ, ਉਹ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਨੇ ਯੋਗ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਰਜਿਸਟ੍ਰੇਸ਼ਨ ਲਈ ਆਪਣੇ ਨਜ਼ਦੀਕੀ ਆਂਗਣਵਾੜੀ ਕੇਂਦਰ, ਮਹਿਲਾ ਸਤਿਕਾਰ ਸਖੀ, ਜਾਂ ਸੁਵਿਧਾ/ਸੇਵਾ ਕੇਂਦਰ ਵਿੱਚ ਆਪਣੇ ਆਧਾਰ ਕਾਰਡ, ਵੋਟਰ ਆਈ.ਡੀ./ਰਿਹਾਇਸ਼ੀ ਸਬੂਤ, ਬੈਂਕ ਖਾਤੇ ਦੇ ਵੇਰਵੇ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਪਹੁੰਚਣ। ਜ਼ਿਲ੍ਹੇ ਦੀ ਹਰ ਇੱਕ ਯੋਗ ਔਰਤ ਨੂੰ ਇਸ ਸਕੀਮ ਦਾ ਲਾਭ ਪਹੁੰਚਾਉਣ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ, ਸੀ.ਡੀ.ਪੀ.ਓਜ਼, ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ ਅਤੇ ਮਹਿਲਾ ਸਤਿਕਾਰ ਸਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼, ਪਾਰਦਰਸ਼ੀ ਅਤੇ ਲਾਭਪਾਤਰੀਆਂ ਲਈ ਸੁਖਾਲੇ ਤਰੀਕੇ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ।

19 hrs ago
user_ਡਾ.ਪਰਮਜੀਤ ਸਿੰਘ ਡਡਵਿੰਡੀ
ਡਾ.ਪਰਮਜੀਤ ਸਿੰਘ ਡਡਵਿੰਡੀ
Doctor ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
19 hrs ago
b942f595-61c2-49ca-b382-cda20581d931

More news from ਪੰਜਾਬ and nearby areas
  • ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    1
    ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ 
ਕਪੂਰਥਲਾ
ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ  ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    16 hrs ago
  • ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    1
    ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    1
    ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ 
ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    user_Darshan singh
    Darshan singh
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    22 hrs ago
  • ਬੀਬੀ ਜਗੀਰ ਕੌਰ ਵੱਲੋਂ ਨਡਾਲਾ ਵਿਖੇ ਲੋਕ ਮਿਲਣੀ ਕੱਲ 1 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੀ ਸੀਨੀਅਰ ਆਗੂ ਤੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਸਬਾ ਨਡਾਲਾ ਵਿਖੇ ਲੋਕ ਮਿਲਣੀ ਦਾ ਪ੍ਰੋਗਰਾਮ 1 ਅਗਸਤ, ਦਿਨ ਸ਼ਨੀਵਾਰ ਸਵੇਰੇ 10:30 ਵਜੇ ਵੈਡਿੰਗ ਵਿਲਾ, ਨਡਾਲਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਬੀਬੀ ਜਗੀਰ ਕੌਰ ਪਾਰਟੀ ਵਰਕਰਾਂ, ਸਮਰਥਕਾਂ ਅਤੇ ਇਲਾਕੇ ਦੇ ਲੋਕਾਂ ਨਾਲ ਰੂ-ਬ-ਰੂ ਹੋਣਗੇ। ਲੋਕ ਮਿਲਣੀ ਦੌਰਾਨ ਪੰਥਕ ਮਸਲਿਆਂ, ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਚਾਰ ਸਾਂਝੇ ਕੀਤੇ ਜਾਣਗੇ। ਇਸ ਦੇ ਨਾਲ ਹੀ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਵੀ ਸੁਣੇ ਜਾਣਗੇ। ਉਨ੍ਹਾਂ ਇਲਾਕੇ ਦੇ ਸਮੂਹ ਵਰਕਰਾਂ, ਅਹੁਦੇਦਾਰਾਂ ਨੂੰ ਸਮੇਂ ਸਿਰ ਪਹੁੰਚ ਕੇ ਇਸ ਲੋਕ ਮਿਲਣੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
    1
    ਬੀਬੀ ਜਗੀਰ ਕੌਰ ਵੱਲੋਂ ਨਡਾਲਾ ਵਿਖੇ ਲੋਕ ਮਿਲਣੀ ਕੱਲ 1 ਅਗਸਤ ਨੂੰ 
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੀ ਸੀਨੀਅਰ ਆਗੂ ਤੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਸਬਾ ਨਡਾਲਾ ਵਿਖੇ ਲੋਕ ਮਿਲਣੀ ਦਾ ਪ੍ਰੋਗਰਾਮ  1 ਅਗਸਤ, ਦਿਨ ਸ਼ਨੀਵਾਰ ਸਵੇਰੇ 10:30 ਵਜੇ ਵੈਡਿੰਗ ਵਿਲਾ, ਨਡਾਲਾ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਬੀਬੀ ਜਗੀਰ ਕੌਰ ਪਾਰਟੀ ਵਰਕਰਾਂ, ਸਮਰਥਕਾਂ ਅਤੇ ਇਲਾਕੇ ਦੇ ਲੋਕਾਂ ਨਾਲ ਰੂ-ਬ-ਰੂ ਹੋਣਗੇ। ਲੋਕ ਮਿਲਣੀ ਦੌਰਾਨ ਪੰਥਕ ਮਸਲਿਆਂ, ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਵਿਚਾਰ ਸਾਂਝੇ ਕੀਤੇ ਜਾਣਗੇ। ਇਸ ਦੇ ਨਾਲ ਹੀ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਵੀ ਸੁਣੇ ਜਾਣਗੇ। ਉਨ੍ਹਾਂ ਇਲਾਕੇ ਦੇ ਸਮੂਹ ਵਰਕਰਾਂ, ਅਹੁਦੇਦਾਰਾਂ  ਨੂੰ ਸਮੇਂ ਸਿਰ ਪਹੁੰਚ ਕੇ ਇਸ ਲੋਕ ਮਿਲਣੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    20 hrs ago
  • PRTC ਬੱਸ ਵਿੱਚ ਬੱਚੇ ਨੂੰ ਉਲਟੀ ਆਉਣ ਤੋਂ ਬਾਅਦ ਡਰਾਈਵਰ ਵੱਲੋਂ ਬੱਸ ਜੱਸੀ ਸੂਏ ਕੋਲ ਰੋਕ ਕੇ ਮਾਂ ਤੋਂ ਹੀ ਸਫ਼ਾਈ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਕਰ ਬੱਚਾ ਜਾਂ ਮਾਂ ਬਿਮਾਰ ਹੋਣ ਤਾਂ ਕੀ ਉਨ੍ਹਾਂ ਤੋਂ ਇਸ ਤਰ੍ਹਾਂ ਸਫ਼ਾਈ ਕਰਵਾਉਣਾ ਠੀਕ ਹੈ, ਲੱਖ ਦੀ ਲਾਹਣਤ ਐ ਏਸ ਦੱਲੇ ਡਰਾਈਵਰ ਤੇ @Highlight #PunjabiNews #PRTC #trending #YGTVPunjab #explorer #nonfollowers #Facebookpost #Facebookreels
    1
    PRTC ਬੱਸ ਵਿੱਚ ਬੱਚੇ ਨੂੰ ਉਲਟੀ ਆਉਣ ਤੋਂ ਬਾਅਦ ਡਰਾਈਵਰ ਵੱਲੋਂ ਬੱਸ ਜੱਸੀ ਸੂਏ ਕੋਲ ਰੋਕ ਕੇ ਮਾਂ ਤੋਂ ਹੀ ਸਫ਼ਾਈ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਕਰ ਬੱਚਾ ਜਾਂ ਮਾਂ ਬਿਮਾਰ ਹੋਣ ਤਾਂ ਕੀ ਉਨ੍ਹਾਂ ਤੋਂ ਇਸ ਤਰ੍ਹਾਂ ਸਫ਼ਾਈ ਕਰਵਾਉਣਾ ਠੀਕ ਹੈ, ਲੱਖ ਦੀ ਲਾਹਣਤ ਐ ਏਸ ਦੱਲੇ ਡਰਾਈਵਰ ਤੇ 

@Highlight 
  #PunjabiNews #PRTC #trending #YGTVPunjab #explorer #nonfollowers #Facebookpost    #Facebookreels
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    20 min ago
  • ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
    1
    ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    1 hr ago
  • तेज रफ्तार कार ने सड़क किनारे बैठे मजदूरों को कुचला, तीन गंभीर घायल -टूटे गटर से टकराकर फटा टायर, कार बेकाबू हो मजदूरों से टकराई -लोगों ने कार चालक पर नशे में गाड़ी चलाने के लगाए आरोप, पुलिस जांच में जुटी शहर के कपूरथला रोड पर एक तेज रफ़्तार अनियंत्रित कार ने सड़क किनारे बैठे मजदूरों को टक्कर मार दी। हादसा इतना भीषण था कि कार के एयरबैग तक खुल गए। दुर्घटना में तीन मजदूर गंभीर रूप से घायल हो गए, जिन्हें ईलाज के लिए अस्पताल में भर्ती कराया गया। घटना के बाद मौके पर भारी भीड़ जमा हो गई और लोगों ने हंगामा शुरू कर दिया। स्थानीय लोगों के अनुसार कार तेज रफ्तार में आ रही थी। अचानक चालक का कार से नियंत्रण बिगड़ गया और कार सड़क किनारे बने गटर व पेड़ की ओर जा चढ़ी। इस दौरान वहां मौजूद मजदूर उसकी चपेट में आ गए। टक्कर इतनी ज़ोरदार थी कि कार बुरी तरह क्षतिग्रस्त हो गई और एयरबैग खुल गए। हादसे के बाद चालक ने दावा किया कि वह गाड़ी सामान्य गति से चला रहा था। उसके अनुसार सड़क पर टूटे गटर या बाहर निकले लोहे के सरिए से टकराने के कारण कार का टायर अचानक फट गया, जिससे वाहन अनियंत्रित होकर मजदूरों की ओर चला गया। चालक ने इसे अचानक हुई दुर्घटना बताया। सूचना मिलते ही थाना बस्ती बावा खेल के नव जांच अधिकारी एएसआई जगतार सिंह पुलिस टीम सहित मौके पर पहुंच गए। उन्होंने क्षतिग्रस्त कार को कब्जे में लेकर मामले की जांच शुरू कर दी है। उनका कहना है कि दुर्घटना के वास्तविक कारणों का पता लगाने के लिए सभी पहलुओं की जांच की जा रही है।
    3
    तेज रफ्तार कार ने सड़क किनारे बैठे मजदूरों को कुचला, तीन गंभीर घायल
-टूटे गटर से टकराकर फटा टायर, कार बेकाबू हो मजदूरों से टकराई 
-लोगों ने कार चालक पर नशे में गाड़ी चलाने के लगाए आरोप, पुलिस जांच में जुटी 
शहर के कपूरथला रोड पर एक तेज रफ़्तार अनियंत्रित कार ने सड़क किनारे बैठे मजदूरों को टक्कर मार दी। हादसा इतना भीषण था कि कार के एयरबैग तक खुल गए। दुर्घटना में तीन मजदूर गंभीर रूप से घायल हो गए, जिन्हें ईलाज के लिए अस्पताल में भर्ती कराया गया। घटना के बाद मौके पर भारी भीड़ जमा हो गई और लोगों ने हंगामा शुरू कर दिया।
स्थानीय लोगों के अनुसार कार तेज रफ्तार में आ रही थी। अचानक चालक का कार से नियंत्रण बिगड़ गया और कार सड़क किनारे बने गटर व पेड़ की ओर जा चढ़ी। इस दौरान वहां मौजूद मजदूर उसकी चपेट में आ गए। टक्कर इतनी ज़ोरदार थी कि कार बुरी तरह क्षतिग्रस्त हो गई और एयरबैग खुल गए। हादसे के बाद चालक ने दावा किया कि वह गाड़ी सामान्य गति से चला रहा था। उसके अनुसार सड़क पर टूटे गटर या बाहर निकले लोहे के सरिए से टकराने के कारण कार का टायर अचानक फट गया, जिससे वाहन अनियंत्रित होकर मजदूरों की ओर चला गया। चालक ने इसे अचानक हुई दुर्घटना बताया। सूचना मिलते ही थाना बस्ती बावा खेल के नव जांच अधिकारी एएसआई जगतार सिंह पुलिस टीम सहित मौके पर पहुंच गए। उन्होंने क्षतिग्रस्त कार को कब्जे में लेकर मामले की जांच शुरू कर दी है। उनका कहना है कि दुर्घटना के वास्तविक कारणों का पता लगाने के लिए सभी पहलुओं की जांच की जा रही है।
    user_Sahil
    Sahil
    Local News Reporter ਜਲੰਧਰ 1, ਜਲੰਧਰ, ਪੰਜਾਬ•
    19 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.