logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਫਗਵਾੜੇ ਪਰਿਵਾਰ ਗਿਆ ਕਿਰਿਆ ਤੇ,ਪਿੱਛੋਂ ਲੱਖਾਂ ਰੁਪਏ ਦੀ ਚੋ/ਰੀ, ਗਹਿਣੇ ਅਤੇ ਲੱਖਾ ਰੁਪਏ ਗਾਇਬ, ਪਰਿਵਾਰ ਨੂੰ ਪਿਆ ਵੱਡਾ ਘਾਟਾ #phagwaracitylive #manuchawla #mehligate #phagwaranews #phagwarakand ਫਗਵਾੜੇ ਪਰਿਵਾਰ ਗਿਆ ਕਿਰਿਆ ਤੇ,ਪਿੱਛੋਂ ਲੱਖਾਂ ਰੁਪਏ ਦੀ ਚੋ/ਰੀ, ਗਹਿਣੇ ਅਤੇ ਲੱਖਾ ਰੁਪਏ ਗਾਇਬ, ਪਰਿਵਾਰ ਨੂੰ ਪਿਆ ਵੱਡਾ ਘਾਟਾ #phagwaracitylive #manuchawla #mehligate #phagwaranews #phagwarakand

2 hrs ago
user_Phagwara city live
Phagwara city live
ਫਗਵਾੜਾ, ਕਪੂਰਥਲਾ, ਪੰਜਾਬ•
2 hrs ago

ਫਗਵਾੜੇ ਪਰਿਵਾਰ ਗਿਆ ਕਿਰਿਆ ਤੇ,ਪਿੱਛੋਂ ਲੱਖਾਂ ਰੁਪਏ ਦੀ ਚੋ/ਰੀ, ਗਹਿਣੇ ਅਤੇ ਲੱਖਾ ਰੁਪਏ ਗਾਇਬ, ਪਰਿਵਾਰ ਨੂੰ ਪਿਆ ਵੱਡਾ ਘਾਟਾ #phagwaracitylive #manuchawla #mehligate #phagwaranews #phagwarakand ਫਗਵਾੜੇ ਪਰਿਵਾਰ ਗਿਆ ਕਿਰਿਆ ਤੇ,ਪਿੱਛੋਂ ਲੱਖਾਂ ਰੁਪਏ ਦੀ ਚੋ/ਰੀ, ਗਹਿਣੇ ਅਤੇ ਲੱਖਾ ਰੁਪਏ ਗਾਇਬ, ਪਰਿਵਾਰ ਨੂੰ ਪਿਆ ਵੱਡਾ ਘਾਟਾ #phagwaracitylive #manuchawla #mehligate #phagwaranews #phagwarakand

More news from ਪੰਜਾਬ and nearby areas
  • ਫਗਵਾੜੇ ਪਰਿਵਾਰ ਗਿਆ ਕਿਰਿਆ ਤੇ,ਪਿੱਛੋਂ ਲੱਖਾਂ ਰੁਪਏ ਦੀ ਚੋ/ਰੀ, ਗਹਿਣੇ ਅਤੇ ਲੱਖਾ ਰੁਪਏ ਗਾਇਬ, ਪਰਿਵਾਰ ਨੂੰ ਪਿਆ ਵੱਡਾ ਘਾਟਾ #phagwaracitylive #manuchawla #mehligate #phagwaranews #phagwarakand
    1
    ਫਗਵਾੜੇ ਪਰਿਵਾਰ ਗਿਆ ਕਿਰਿਆ ਤੇ,ਪਿੱਛੋਂ ਲੱਖਾਂ ਰੁਪਏ ਦੀ ਚੋ/ਰੀ, ਗਹਿਣੇ ਅਤੇ ਲੱਖਾ ਰੁਪਏ ਗਾਇਬ, ਪਰਿਵਾਰ ਨੂੰ ਪਿਆ ਵੱਡਾ ਘਾਟਾ #phagwaracitylive #manuchawla #mehligate #phagwaranews #phagwarakand
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    2 hrs ago
  • ਮਈ ਦਿਵਸ ਮੌਕੇ ਮਜ਼ਦੂਰਾਂ ਦਾ ਵੱਡਾ ਹੱਲਾ ਲੇਬਰ ਕੋਡਾਂ ਖ਼ਿਲਾਫ਼ ਗੱਜੀ ਆਵਾਜ਼ #Punjab24News #MayDay #LabourDay #WorkersProtest #PunjabWorkers #LabourRights #AshaWorkers #MidDayMealWorkers #RuralWorkers #LabourCode #PunjabProtest
    1
    ਮਈ ਦਿਵਸ ਮੌਕੇ ਮਜ਼ਦੂਰਾਂ ਦਾ ਵੱਡਾ ਹੱਲਾ ਲੇਬਰ ਕੋਡਾਂ ਖ਼ਿਲਾਫ਼ ਗੱਜੀ ਆਵਾਜ਼
#Punjab24News #MayDay
#LabourDay
#WorkersProtest
#PunjabWorkers
#LabourRights
#AshaWorkers
#MidDayMealWorkers
#RuralWorkers
#LabourCode
#PunjabProtest
    user_Punjab 24 News
    Punjab 24 News
    Media Jalandhar - I, Punjab•
    6 hrs ago
  • ਬਿਲਗਾ ਵਿੱਚ ਚੋਰਾਂ ਦਾ ਕਹਿਰ ਬਿਜਲੀ ਵਾਲਾ ਟਰਾਂਸਫਰ ਚੋਰੀ ਕਰਕੇ ਲੈ ਗਏ ਜਾਂਦੇ ਜਾਂਦੇ ਮੱਝਾਂ ਵੀ ਲੈ ਗਏ ਚੋਰੀ ਕਰਕੇ
    1
    ਬਿਲਗਾ ਵਿੱਚ ਚੋਰਾਂ ਦਾ ਕਹਿਰ ਬਿਜਲੀ ਵਾਲਾ ਟਰਾਂਸਫਰ ਚੋਰੀ ਕਰਕੇ ਲੈ ਗਏ ਜਾਂਦੇ ਜਾਂਦੇ ਮੱਝਾਂ ਵੀ ਲੈ ਗਏ ਚੋਰੀ ਕਰਕੇ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    8 hrs ago
  • ਕਪੂਰਥਲਾ , 2 ਮਈ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਐੱਸ.ਐੱਸ.ਪੀ. ਗੌਰਵ ਤੂਰਾ ਵੱਲੋਂ ਅੱਜ ਸਾਂਝੇ ਤੌਰ 'ਤੇ ਨਡਾਲਾ ਤੇ ਬੇਗੋਵਾਲ ਦੀਆਂ ਕੋਪਰੇਟਿਵ ਸੁਸਾਇਟੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਗਈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਪਰੇਟਿਵ ਸੁਸਾਇਟੀਆਂ ਰਾਹੀਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਨਾੜ ਨੂੰ ਸਾੜਨ ਦੀ ਬਜਾਏ ਸੁਸਾਇਟੀਆਂ ਕੋਲ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਨੂੰ ਖੇਤਾਂ ਵਿੱਚ ਹੀ ਰਲ਼ਾਉਣਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਕੋਲ ਮਲਚਰ, ਰੋਟਾਵੇਟਰ ਆਦਿ ਵਰਗੀ ਅਤਿ ਆਧੁਨਿਕ ਮਸ਼ੀਨਰੀ ਉਪਲਬਧ ਹੈ, ਜਿਸ ਦੀ ਮਦਦ ਨਾਲ ਨਾੜ ਨੂੰ ਖੇਤ ਵਿੱਚ ਹੀ ਰਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਸਬੰਧੀ ਕਪੂਰਥਲਾ ਲਈ ਸੰਦੀਪ ਸਿੰਘ (‪85271 11124‬) ਤੇ ਭੁਲੱਥ ਸਬ ਡਵੀਜ਼ਨ ਲਈ ਜੋਬਨਜੀਤ ਸਿੰਘ ( 89686 41990) ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਓਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ, ਜਿਸ ਦਾ ਸਿੱਧਾ ਅਸਰ ਅਗਲੀ ਫ਼ਸਲ ਦੇ ਝਾੜ 'ਤੇ ਪੈਂਦਾ ਹੈ। ਐੱਸ.ਐੱਸ.ਪੀ. ਗੌਰਵ ਤੂਰਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਸੈਟੇਲਾਈਟ ਰਾਹੀਂ ਹਰ ਘਟਨਾ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਨਾੜ ਦਾ ਨਿਪਟਾਰਾ ਖੇਤਾਂ ਵਿੱਚ ਹੀ ਕਰਨ। ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕਰ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਦੌਰੇ ਦੌਰਾਨ ਨਡਾਲਾ ਦੇ ਨਜ਼ਦੀਕ ਇੱਕ ਖੇਤ ਵਿੱਚ ਨਾੜ ਨੂੰ ਲੱਗੀ ਅੱਗ ਦੇਖ ਕੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਤੁਰੰਤ ਆਪਣਾ ਕਾਫਲਾ ਰੁਕਵਾ ਮੌਕੇ 'ਤੇ ਖੜ੍ਹੇ ਹੋ ਕੇ ਅੱਗ ਬੁਝਾਉਣ ਦੇ ਕੰਮ ਦੀ ਨਿਗਰਾਨੀ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੱਗ ਨੂੰ ਤੁਰੰਤ ਕਾਬੂ ਪਾਇਆ ਜਾਵੇ ਤਾਂ ਜੋ ਕੋਈ ਵੱਡਾ ਹਾਦਸਾ ਨਾ ਵਾਪਰ ਸਕੇ।
    2
    ਕਪੂਰਥਲਾ , 2 ਮਈ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਐੱਸ.ਐੱਸ.ਪੀ. ਗੌਰਵ ਤੂਰਾ ਵੱਲੋਂ ਅੱਜ ਸਾਂਝੇ ਤੌਰ 'ਤੇ ਨਡਾਲਾ ਤੇ ਬੇਗੋਵਾਲ ਦੀਆਂ ਕੋਪਰੇਟਿਵ ਸੁਸਾਇਟੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਗਈ। 
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਪਰੇਟਿਵ ਸੁਸਾਇਟੀਆਂ ਰਾਹੀਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਨਾੜ ਨੂੰ ਸਾੜਨ ਦੀ ਬਜਾਏ ਸੁਸਾਇਟੀਆਂ ਕੋਲ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਨੂੰ ਖੇਤਾਂ ਵਿੱਚ ਹੀ ਰਲ਼ਾਉਣਾ ਯਕੀਨੀ ਬਣਾਉਣ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਕੋਲ  ਮਲਚਰ, ਰੋਟਾਵੇਟਰ ਆਦਿ ਵਰਗੀ ਅਤਿ ਆਧੁਨਿਕ ਮਸ਼ੀਨਰੀ ਉਪਲਬਧ ਹੈ, ਜਿਸ ਦੀ ਮਦਦ ਨਾਲ ਨਾੜ ਨੂੰ ਖੇਤ ਵਿੱਚ ਹੀ ਰਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਸਬੰਧੀ ਕਪੂਰਥਲਾ ਲਈ ਸੰਦੀਪ ਸਿੰਘ (‪85271 11124‬) ਤੇ ਭੁਲੱਥ ਸਬ  ਡਵੀਜ਼ਨ ਲਈ  ਜੋਬਨਜੀਤ ਸਿੰਘ ( 89686 41990)  ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਓਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ, ਜਿਸ ਦਾ ਸਿੱਧਾ ਅਸਰ ਅਗਲੀ ਫ਼ਸਲ ਦੇ ਝਾੜ 'ਤੇ ਪੈਂਦਾ ਹੈ।
ਐੱਸ.ਐੱਸ.ਪੀ. ਗੌਰਵ ਤੂਰਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਸੈਟੇਲਾਈਟ ਰਾਹੀਂ ਹਰ ਘਟਨਾ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਨਾੜ ਦਾ ਨਿਪਟਾਰਾ ਖੇਤਾਂ ਵਿੱਚ ਹੀ ਕਰਨ। 
ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕਰ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਦੌਰੇ ਦੌਰਾਨ ਨਡਾਲਾ ਦੇ ਨਜ਼ਦੀਕ ਇੱਕ ਖੇਤ ਵਿੱਚ ਨਾੜ ਨੂੰ ਲੱਗੀ ਅੱਗ ਦੇਖ ਕੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐੱਸਐੱਸਪੀ ਗੌਰਵ ਤੂਰਾ ਨੇ ਤੁਰੰਤ ਆਪਣਾ ਕਾਫਲਾ ਰੁਕਵਾ ਮੌਕੇ 'ਤੇ ਖੜ੍ਹੇ ਹੋ ਕੇ ਅੱਗ ਬੁਝਾਉਣ ਦੇ ਕੰਮ ਦੀ ਨਿਗਰਾਨੀ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੱਗ ਨੂੰ ਤੁਰੰਤ ਕਾਬੂ ਪਾਇਆ ਜਾਵੇ ਤਾਂ ਜੋ ਕੋਈ ਵੱਡਾ ਹਾਦਸਾ ਨਾ ਵਾਪਰ ਸਕੇ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    5 hrs ago
  • ਕਪੂਰਥਲਾ ਤੋ ਗੌਰਵ ਮੜੀਆ ਦੀ ਰਿਪੋਰਟ ਲੇਬਰ ਡੇ ਮੌਕੇ ਪੰਜਾਬ ਸੈਕਟਰ ਲੇਬਰ ਯੂਨੀਅਨ ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਐਕਰ- ਪੰਜਾਬ ਸੈਕਟਰ ਲੇਬਰ ਯੂਨੀਅਨ ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਮਾਗ਼ਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਰਦਾਰ ਸੁਖਜਿੰਦਰ ਸਿੰਘ ਬੱਬਰ ਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸਰਦਾਰ ਗੁਰਬਚਨ ਸਿੰਘ ਸਾਥੀਆਂ ਸਾਹਿਤ ਸ਼ਾਮਿਲ ਹੋਏ ਚੇਅਰਮੈਨ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਯੂਨੀਅਨ ਨਿਰਮਲ ਸਿੰਘ ਨਾਹਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਰੱਖੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ੍ਰੀ ਸੁਭਾਸ਼ ਮਕ੍ਰੰਦੀ ਜੀ ਨੇ ਵਿਚਾਰ ਰੱਖ ਦਿਆ ਕਿਹਾ ਕਿ ਸਾਨੂੰ ਸਭ ਨੂੰ ਮਜ਼ਦੂਰਾਂ ਦਾ ਸਾਥ ਦੇਣਾ ਚਾਹੀਦਾ ਹੈ ਮੁਹਿੰਦਰ ਸਿੰਘ ਬਲੇਅਰ ਮੁੱਖ ਬੁਲਾਰਾ ਪੰਜਾਬ ਐਸ ਸੀ ਮੋਰਚਾ ਬੀਜੇਪੀ ਨੇ ਕਿਹਾ ਸਾਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਸਿਧਾਂਤਾਂ ਤੋਂ ਚਲਦਿਆਂ ਮਜ਼ਦੂਰਾਂ ਨੂੰ ਜਥੇਬੰਦ ਹੋਣਾ ਚਾਹੀਦਾ ਹੈ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਜੂਨੀਅਨ ਦੇ ਪ੍ਰਧਾਨ ਸਰਦਾਰ ਸਤਪਾਲ ਸਿੰਘ ਫੌਜੀ ਨੇ ਮਜ਼ਦੂਰ ਵਰਗ ਇੱਕਜੁਟ ਨੌਜ਼ਵਾਨਾਂ ਦੇ ਭੱਵਿਖ ਨੂੰ ਬਚਾਉਣ ਦੀ ਅਪੀਲ ਕੀਤੀ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੇ ਆਈ ਹੋਈ ਸੰਗਤ ਨੂੰ ਸੰਬੋਧਿਤ ਕੀਤਾ ਇਸ ਮੌਕੇ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੇ ਜਿਲਾ ਪ੍ਰਧਾਨ ਡਾ.ਜਸਵਿੰਦਰ ਸਿੰਘ ਜਿਲਾ ਮੀਤ ਪ੍ਰਧਾਨ ਗੁਰਮੇਲ ਸਿੰਘ ਪੱਡਾ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੈਨੰਤ ਕੁਮਾਰ ਜੀ ਸਮਾਗ਼ਮ ਵਿੱਚ ਸ਼ਾਮਿਲ ਹੋਏ
    4
    ਕਪੂਰਥਲਾ ਤੋ ਗੌਰਵ ਮੜੀਆ ਦੀ ਰਿਪੋਰਟ
ਲੇਬਰ ਡੇ ਮੌਕੇ ਪੰਜਾਬ ਸੈਕਟਰ ਲੇਬਰ ਯੂਨੀਅਨ  ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ
ਐਕਰ- ਪੰਜਾਬ ਸੈਕਟਰ ਲੇਬਰ ਯੂਨੀਅਨ  ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਮਾਗ਼ਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਰਦਾਰ ਸੁਖਜਿੰਦਰ ਸਿੰਘ ਬੱਬਰ ਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸਰਦਾਰ ਗੁਰਬਚਨ ਸਿੰਘ ਸਾਥੀਆਂ ਸਾਹਿਤ ਸ਼ਾਮਿਲ ਹੋਏ ਚੇਅਰਮੈਨ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਯੂਨੀਅਨ  ਨਿਰਮਲ ਸਿੰਘ ਨਾਹਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਰੱਖੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ੍ਰੀ ਸੁਭਾਸ਼ ਮਕ੍ਰੰਦੀ ਜੀ ਨੇ ਵਿਚਾਰ ਰੱਖ ਦਿਆ ਕਿਹਾ ਕਿ ਸਾਨੂੰ ਸਭ ਨੂੰ ਮਜ਼ਦੂਰਾਂ ਦਾ ਸਾਥ ਦੇਣਾ ਚਾਹੀਦਾ ਹੈ ਮੁਹਿੰਦਰ ਸਿੰਘ ਬਲੇਅਰ ਮੁੱਖ ਬੁਲਾਰਾ ਪੰਜਾਬ ਐਸ ਸੀ ਮੋਰਚਾ ਬੀਜੇਪੀ ਨੇ ਕਿਹਾ ਸਾਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਸਿਧਾਂਤਾਂ ਤੋਂ ਚਲਦਿਆਂ ਮਜ਼ਦੂਰਾਂ ਨੂੰ ਜਥੇਬੰਦ ਹੋਣਾ ਚਾਹੀਦਾ ਹੈ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਜੂਨੀਅਨ ਦੇ ਪ੍ਰਧਾਨ ਸਰਦਾਰ ਸਤਪਾਲ ਸਿੰਘ ਫੌਜੀ ਨੇ ਮਜ਼ਦੂਰ ਵਰਗ ਇੱਕਜੁਟ ਨੌਜ਼ਵਾਨਾਂ ਦੇ ਭੱਵਿਖ ਨੂੰ ਬਚਾਉਣ ਦੀ ਅਪੀਲ ਕੀਤੀ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੇ ਆਈ ਹੋਈ ਸੰਗਤ ਨੂੰ ਸੰਬੋਧਿਤ ਕੀਤਾ ਇਸ ਮੌਕੇ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੇ ਜਿਲਾ ਪ੍ਰਧਾਨ ਡਾ.ਜਸਵਿੰਦਰ ਸਿੰਘ ਜਿਲਾ ਮੀਤ ਪ੍ਰਧਾਨ ਗੁਰਮੇਲ ਸਿੰਘ  ਪੱਡਾ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੈਨੰਤ ਕੁਮਾਰ ਜੀ ਸਮਾਗ਼ਮ ਵਿੱਚ ਸ਼ਾਮਿਲ ਹੋਏ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
  • ਭੁਲਥ 2 ਮਈ (ਗੋਬਿੰਦ ਸੁਖੀਜਾ) ਕਸਬਾ ਭੁਲਥ ਵਿਚ ਮਜ਼ਦੂਰ ਦਿਵਸ ਮਨਾਇਆ
    1
    ਭੁਲਥ 2 ਮਈ (ਗੋਬਿੰਦ ਸੁਖੀਜਾ)
ਕਸਬਾ ਭੁਲਥ ਵਿਚ ਮਜ਼ਦੂਰ ਦਿਵਸ ਮਨਾਇਆ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    1 hr ago
  • ਸੰਦੀਪ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਦਰਜਾ ਵਿਧਾਨ ਸਭਾ ਵਿੱਚ ਵੀ ਪਾਸ ਕੀਤਾ ਗਿਆ ਸੀ। ਪਰ ਜੇ ਮੌਕੇ ਦੀ ਹਕੀਕਤ ਵੇਖੀ ਜਾਵੇ ਤਾਂ ਆਨੰਦਪੁਰ ਸਾਹਿਬ ਵਿੱਚ ਨਸ਼ਾ ਅਤੇ ਨਸ਼ੇ ਦੀ ਹਾਲਤ ਵਿੱਚ ਘੁੰਮਦੇ ਲੋਕ ਆਮ ਤੌਰ ’ਤੇ ਦਿਖਾਈ ਦੇ ਜਾਂਦੇ ਹਨ। ਤਾਜ਼ਾ ਮਾਮਲਾ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨਾਲ ਜੁੜਿਆ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ ਹੈਰੀਟੇਜ ਸਟਰੀਟ ਬਣਾਈ ਜਾਣੀ ਸੀ। ਉੱਥੇ ਇੱਕ ਪ੍ਰਵਾਸੀ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੜਕ ਉੱਪਰ ਡਿੱਗਿਆ ਹੋਇਆ ਨਜ਼ਰ ਆਇਆ, ਜਿਸ ਨੇ ਪਵਿੱਤਰ ਸ਼ਹਿਰ ਦੀ ਮਰਯਾਦਾ ਅਤੇ ਪ੍ਰਸ਼ਾਸਨਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
    1
    ਸੰਦੀਪ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ
ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਦਰਜਾ ਵਿਧਾਨ ਸਭਾ ਵਿੱਚ ਵੀ ਪਾਸ ਕੀਤਾ ਗਿਆ ਸੀ। ਪਰ ਜੇ ਮੌਕੇ ਦੀ ਹਕੀਕਤ ਵੇਖੀ ਜਾਵੇ ਤਾਂ ਆਨੰਦਪੁਰ ਸਾਹਿਬ ਵਿੱਚ ਨਸ਼ਾ ਅਤੇ ਨਸ਼ੇ ਦੀ ਹਾਲਤ ਵਿੱਚ ਘੁੰਮਦੇ ਲੋਕ ਆਮ ਤੌਰ ’ਤੇ ਦਿਖਾਈ ਦੇ ਜਾਂਦੇ ਹਨ।
ਤਾਜ਼ਾ ਮਾਮਲਾ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨਾਲ ਜੁੜਿਆ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ ਹੈਰੀਟੇਜ ਸਟਰੀਟ ਬਣਾਈ ਜਾਣੀ ਸੀ। ਉੱਥੇ ਇੱਕ ਪ੍ਰਵਾਸੀ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੜਕ ਉੱਪਰ ਡਿੱਗਿਆ ਹੋਇਆ ਨਜ਼ਰ ਆਇਆ, ਜਿਸ ਨੇ ਪਵਿੱਤਰ ਸ਼ਹਿਰ ਦੀ ਮਰਯਾਦਾ ਅਤੇ ਪ੍ਰਸ਼ਾਸਨਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
    user_Munish Gautam
    Munish Gautam
    ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    4 hrs ago
  • ਕਲਿਆਣਪੁਰ ‘ਚ ਵਿਸਾਖੀ ਸਮਾਗਮ ਦੀ ਧੂਮ — 27 ਸੰਗਤਾਂ ਨੇ ਛਕਿਆ ਅੰਮ੍ਰਿਤ, ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ #Punjab24News #KalyanpurSamagam #Vaisakhi2026 #AmritSanchar #KhalsaPanth #NihangSingh #GurmatSamagam #PunjabReligiousNews #SikhCommunity #BabaHariSingh #WaheguruJiKaKhalsa
    1
    ਕਲਿਆਣਪੁਰ ‘ਚ ਵਿਸਾਖੀ ਸਮਾਗਮ ਦੀ ਧੂਮ — 27 ਸੰਗਤਾਂ ਨੇ ਛਕਿਆ ਅੰਮ੍ਰਿਤ, ਲੰਗਰ ਹਾਲ ਦਾ ਰੱਖਿਆ ਨੀਂਹ ਪੱਥਰ
#Punjab24News #KalyanpurSamagam
#Vaisakhi2026
#AmritSanchar
#KhalsaPanth
#NihangSingh
#GurmatSamagam
#PunjabReligiousNews
#SikhCommunity
#BabaHariSingh
#WaheguruJiKaKhalsa
    user_Punjab 24 News
    Punjab 24 News
    Media Jalandhar - I, Punjab•
    7 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.