logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ ਡਾਕੂਮੈਂਟਰੀ ਸ਼ੋਅ ਰਾਹੀਂ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਗਿੱਦੜਬਾਹਾ(ਵਰਿੰਦਰ ਵਧਵਾ ਹਰਜਿੰਦਰ ਰਵਿਦਾਸੀਆ)ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਕੋਟਲੀ ਅਬਲੂ ਅਤੇ ਕੋਠੇ ਹਜੂਰੇ ਵਾਲਾ ਵਿਖੇ ਬੀਤੇ ਦਿਨੀ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਹਨਾਂ ਦੇ ਅਮੁੱਲੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਉਹਨਾਂ ਦੇ ਉੱਚੇ ਆਦਰਸ਼ਾਂ ਤੋਂ ਪ੍ਰੇਰਣਾ ਲੈਣ ਲਈ ਇਹ ਦਸਤਾਵੇਜ਼ੀ ਫਿਲਮ ਇੱਕ ਪ੍ਰਭਾਵਸ਼ਾਲੀ ਉਪਰਾਲਾ ਸਾਬਤ ਹੋ ਰਹੀ ਹੈ।ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਂਦੀ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇਗਾ, ਜਿਸ ਨਾਲ ਸਮਾਜ ਵਿੱਚ ਭਾਈਚਾਰਾ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

11 hrs ago
user_Yog Bani TV
Yog Bani TV
ਮੁਕਤਸਰ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
11 hrs ago
e3583b3e-01cd-46a4-a432-5f9dffdeb451

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਤੋਂ ਪ੍ਰੇਰਣਾ ਲੈਣ ਦਾ ਦਿੱਤਾ ਸੱਦਾ ਡਾਕੂਮੈਂਟਰੀ ਸ਼ੋਅ ਰਾਹੀਂ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਗਿੱਦੜਬਾਹਾ(ਵਰਿੰਦਰ ਵਧਵਾ ਹਰਜਿੰਦਰ ਰਵਿਦਾਸੀਆ)ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਕੋਟਲੀ ਅਬਲੂ ਅਤੇ ਕੋਠੇ ਹਜੂਰੇ ਵਾਲਾ ਵਿਖੇ ਬੀਤੇ ਦਿਨੀ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ

d8bb283f-5f16-49fe-9680-8cbeaa018113

ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਹਨਾਂ ਦੇ ਅਮੁੱਲੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਉਹਨਾਂ ਦੇ ਉੱਚੇ ਆਦਰਸ਼ਾਂ ਤੋਂ ਪ੍ਰੇਰਣਾ ਲੈਣ ਲਈ ਇਹ ਦਸਤਾਵੇਜ਼ੀ ਫਿਲਮ ਇੱਕ ਪ੍ਰਭਾਵਸ਼ਾਲੀ ਉਪਰਾਲਾ ਸਾਬਤ ਹੋ ਰਹੀ ਹੈ।ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਂਦੀ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇਗਾ, ਜਿਸ ਨਾਲ ਸਮਾਜ ਵਿੱਚ ਭਾਈਚਾਰਾ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

More news from ਪੰਜਾਬ and nearby areas
  • ਚਲਦੇ ਨਗਰ ਕੀਰਤਨ ਵਿੱਚ ਜਦੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਐਮ ਐਲ ਏ ਸਾਹਿਬ ਨੂੰ ਰੋਕ ਲਿਆ ਰਸਤੇ ਵਿੱਚ! ਚਲਦੇ ਨਗਰ ਕੀਰਤਨ ਵਿੱਚ ਜਦੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਐਮ ਐਲ ਏ ਸਾਹਿਬ ਨੂੰ ਰੋਕ ਲਿਆ ਰਸਤੇ ਵਿੱਚ! #NagarKirtan #Jathedar #faridkot #latest #trading #highlight #everyone #AkalTakhtSahib #MLA #PunjabNews #SikhPanth #SikhNews #Faridkot #BreakingNews #PunjabiNews #GlobalKhabarnama #Punjab #Gurbani #SikhCommunity #ViralNews #LatestUpdate #NewsUpdate #Waheguru
    1
    ਚਲਦੇ ਨਗਰ ਕੀਰਤਨ ਵਿੱਚ ਜਦੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਐਮ ਐਲ ਏ ਸਾਹਿਬ ਨੂੰ ਰੋਕ ਲਿਆ ਰਸਤੇ ਵਿੱਚ! 
ਚਲਦੇ ਨਗਰ ਕੀਰਤਨ ਵਿੱਚ ਜਦੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਐਮ ਐਲ ਏ ਸਾਹਿਬ ਨੂੰ ਰੋਕ ਲਿਆ ਰਸਤੇ ਵਿੱਚ!
#NagarKirtan #Jathedar #faridkot #latest #trading #highlight #everyone #AkalTakhtSahib #MLA #PunjabNews #SikhPanth #SikhNews #Faridkot #BreakingNews #PunjabiNews #GlobalKhabarnama #Punjab #Gurbani #SikhCommunity #ViralNews #LatestUpdate #NewsUpdate #Waheguru
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    20 hrs ago
  • ਭਗਵੰਤ ਮਾਨ ਸਰਕਾਰ ਨੇ ਬਿਜਲੀ ਦਾ ਕੀਤਾ ਪੂਰਾ ਪ੍ਰਬੰਧ, ਲੋਕਾਂ ਨੇ ਕੀਤੀ ਸ਼ਲਾਘਾ ਭਗਵੰਤ ਮਾਨ ਸਰਕਾਰ ਨੇ ਬਿਜਲੀ ਦਾ ਕੀਤਾ ਪੂਰਾ ਪ੍ਰਬੰਧ, ਲੋਕਾਂ ਨੇ ਕੀਤੀ ਸ਼ਲਾਘਾ ਇਲਾਕੇ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬਿਜਲੀ ਸਪਲਾਈ ਦੇ ਪ੍ਰਬੰਧਾਂ ਵਿੱਚ ਸੁਧਾਰ ਹੋਇਆ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਦੇ ਮੁਕਾਬਲੇ ਵਧੀਆ ਬਿਜਲੀ ਸੇਵਾ ਮਿਲ ਰਹੀ ਹੈ। ਉਨ੍ਹਾਂ ਨੇ ਇਸ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ। (ਇਹ ਲੋਕਾਂ ਦੇ ਵਿਚਾਰ ਹਨ।)
    1
    ਭਗਵੰਤ ਮਾਨ ਸਰਕਾਰ ਨੇ ਬਿਜਲੀ ਦਾ ਕੀਤਾ ਪੂਰਾ ਪ੍ਰਬੰਧ, ਲੋਕਾਂ ਨੇ ਕੀਤੀ ਸ਼ਲਾਘਾ
ਭਗਵੰਤ ਮਾਨ ਸਰਕਾਰ ਨੇ ਬਿਜਲੀ ਦਾ ਕੀਤਾ ਪੂਰਾ ਪ੍ਰਬੰਧ, ਲੋਕਾਂ ਨੇ ਕੀਤੀ ਸ਼ਲਾਘਾ
ਇਲਾਕੇ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬਿਜਲੀ ਸਪਲਾਈ ਦੇ ਪ੍ਰਬੰਧਾਂ ਵਿੱਚ ਸੁਧਾਰ ਹੋਇਆ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਦੇ ਮੁਕਾਬਲੇ ਵਧੀਆ ਬਿਜਲੀ ਸੇਵਾ ਮਿਲ ਰਹੀ ਹੈ। ਉਨ੍ਹਾਂ ਨੇ ਇਸ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ। (ਇਹ ਲੋਕਾਂ ਦੇ ਵਿਚਾਰ ਹਨ।)
    user_Jagjit singh
    Jagjit singh
    ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
    13 hrs ago
  • ਵਾਲਮੀਕ ਸਮਾਜ ਦਾ ਵੱਡਾ ਐਲਾਨ! ਵਿਧਾਇਕਾਂ ਦੇ ਘਰਾਂ ਅੱਗੇ ਲੱਗਣਗੇ ਕੂੜੇ ਦੇ ਢੇਰ, ਸੀਵਰੇਜ ਬੰਦ ਕਰਨ ਦੀ ਦਿੱਤੀ ਚੇਤਾਵਨੀ #PUNJAB24NEWS #ValmikiSamaj #PunjabBandh #AmritsarMLA #PunjabProtest #AmritsarNews
    1
    ਵਾਲਮੀਕ ਸਮਾਜ ਦਾ ਵੱਡਾ ਐਲਾਨ! ਵਿਧਾਇਕਾਂ ਦੇ ਘਰਾਂ ਅੱਗੇ ਲੱਗਣਗੇ ਕੂੜੇ ਦੇ ਢੇਰ, ਸੀਵਰੇਜ ਬੰਦ ਕਰਨ ਦੀ ਦਿੱਤੀ ਚੇਤਾਵਨੀ 
#PUNJAB24NEWS
#ValmikiSamaj
#PunjabBandh
#AmritsarMLA
#PunjabProtest
#AmritsarNews
    user_Punjab 24 News
    Punjab 24 News
    Amritsar -I, Punjab•
    2 hrs ago
  • ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ Instagram ਤੋਂ ਸੰਪਰਕ, Google Pay ਰਾਹੀਂ ਫੰਡਿੰਗ! ਅੰਮ੍ਰਿਤਸਰ ਫਾਇਰਿੰਗ ਕੇਸ 'ਚ ਪੁਲਿਸ ਦਾ ਵੱਡਾ ਐਕਸ਼ਨ, 4 ਮੁਲਜ਼ਮ ਕਾਬੂ
    1
    ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ
ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ
Instagram ਤੋਂ ਸੰਪਰਕ, Google Pay ਰਾਹੀਂ ਫੰਡਿੰਗ! ਅੰਮ੍ਰਿਤਸਰ ਫਾਇਰਿੰਗ ਕੇਸ 'ਚ ਪੁਲਿਸ ਦਾ ਵੱਡਾ ਐਕਸ਼ਨ, 4 ਮੁਲਜ਼ਮ ਕਾਬੂ
    user_Pardeep Kumar
    Pardeep Kumar
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਕੱਲ ਐੱਮ.ਐੱਲ.ਏ ਦੇ ਘਰਾਂ ਬਾਹਰ ਪਲਟਾਈਆਂ ਜਾਣਗੀਆਂ ਕੂੜੇ ਦੀਆਂ ਟਰਾਲੀਆਂ
    1
    ਕੱਲ ਐੱਮ.ਐੱਲ.ਏ ਦੇ ਘਰਾਂ ਬਾਹਰ ਪਲਟਾਈਆਂ ਜਾਣਗੀਆਂ ਕੂੜੇ ਦੀਆਂ ਟਰਾਲੀਆਂ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    1
    ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ 
ਕਪੂਰਥਲਾ
ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ  ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    7 hrs ago
  • ਨੀਦਰਲੈਂਡ ਦੇ ਖੇਤੀ ਮਾਡਲ ਤੋਂ ਪੰਜਾਬ ਨੂੰ ਮਿਲ ਸਕਦੀ ਹੈ ਨਵੀਂ ਦਿਸ਼ਾ: ਸ਼ਾਹਬਾਜ਼ ਸੰਧੂ ਕੋਟਕਪੂਰਾ ਦੇ ਯੂਥ ਕਾਂਗਰਸੀ ਆਗੂ ਨੇ ਆਧੁਨਿਕ ਜਲ ਪ੍ਰਬੰਧਨ, ਗ੍ਰੀਨਹਾਊਸ ਅਤੇ ਹਾਈ-ਡੈਂਸਿਟੀ ਬਾਗਬਾਨੀ ਮਾਡਲ ਬਾਰੇ ਸਾਂਝੀ ਕੀਤੀ ਜਾਣਕਾਰੀ ਕੋਟਕਪੂਰਾ/ਨੀਦਰਲੈਂਡ, 31 ਜੁਲਾਈ। ਕੋਟਕਪੂਰਾ ਦੇ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਨੇ ਨੀਦਰਲੈਂਡ ਦੌਰੇ ਦੌਰਾਨ ਉੱਥੇ ਦੀ ਆਧੁਨਿਕ ਖੇਤੀਬਾੜੀ, ਜਲ ਪ੍ਰਬੰਧਨ ਅਤੇ ਬਾਗਬਾਨੀ ਪ੍ਰਣਾਲੀ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੰਦਰ ਤਲ ਤੋਂ ਹੇਠਾਂ ਹੋਣ ਦੇ ਬਾਵਜੂਦ ਨੀਦਰਲੈਂਡ ਨੇ ਵਿਗਿਆਨਕ ਸੋਚ, ਉੱਚ ਤਕਨੀਕ ਅਤੇ ਸੁਚੱਜੇ ਜਲ ਪ੍ਰਬੰਧਨ ਦੇ ਆਧਾਰ 'ਤੇ ਆਪਣੇ ਆਪ ਨੂੰ ਦੁਨੀਆ ਦੇ ਪ੍ਰਮੁੱਖ ਖੇਤੀ ਨਿਰਯਾਤਕ ਦੇਸ਼ਾਂ ਵਿੱਚ ਸ਼ਾਮਲ ਕੀਤਾ ਹੈ। ਸ਼ਾਹਬਾਜ਼ ਸੰਧੂ ਨੇ ਦੱਸਿਆ ਕਿ ਨੀਦਰਲੈਂਡ ਵਿੱਚ ਪੋਲਡਰ ਪ੍ਰਣਾਲੀ, ਮਜ਼ਬੂਤ ਡਾਈਕ (ਤਟਬੰਧ), ਆਧੁਨਿਕ ਪੰਪਿੰਗ ਸਟੇਸ਼ਨ ਅਤੇ ਨਹਿਰਾਂ ਦੇ ਵਿਸ਼ਾਲ ਜਾਲ ਰਾਹੀਂ ਸਮੁੰਦਰ ਅਤੇ ਬਰਸਾਤ ਦੇ ਪਾਣੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕੀਤਾ ਜਾਂਦਾ ਹੈ। ਇਸ ਨਾਲ ਸਮੁੰਦਰ ਤਲ ਤੋਂ ਹੇਠਾਂ ਸਥਿਤ ਜ਼ਮੀਨ ਨੂੰ ਵੀ ਖੇਤੀ ਯੋਗ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੀਦਰਲੈਂਡ ਵਿੱਚ ਹਜ਼ਾਰਾਂ ਏਕੜ ਰਕਬੇ ਵਿੱਚ ਕੱਚ ਦੇ ਗ੍ਰੀਨਹਾਊਸ ਸਥਾਪਤ ਹਨ, ਜਿੱਥੇ ਤਾਪਮਾਨ, ਨਮੀ ਅਤੇ ਰੌਸ਼ਨੀ ਨੂੰ ਕੰਪਿਊਟਰ ਰਾਹੀਂ ਨਿਯੰਤਰਿਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਹਾਈਡਰੋਪੋਨਿਕਸ ਤਕਨੀਕ ਰਾਹੀਂ ਬਿਨਾਂ ਮਿੱਟੀ ਦੇ ਫਸਲਾਂ ਉਗਾਈਆਂ ਜਾਂਦੀਆਂ ਹਨ, ਜਿਸ ਨਾਲ ਪਾਣੀ ਦੀ ਬਚਤ ਦੇ ਨਾਲ-ਨਾਲ ਉੱਚ ਗੁਣਵੱਤਾ ਵਾਲਾ ਉਤਪਾਦਨ ਵੀ ਪ੍ਰਾਪਤ ਹੁੰਦਾ ਹੈ। ਫਲਾਂ ਦੀ ਬਾਗਬਾਨੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੇਬ ਅਤੇ ਨਾਸ਼ਪਾਤੀ ਦੇ ਬਾਗਾਂ ਵਿੱਚ ਬੌਣੇ ਰੂਟਸਟਾਕ, ਵਿਗਿਆਨਕ ਛਾਂਟੀ, ਉੱਚ ਘਣਤਾ ਵਾਲੀ ਰੋਪਾਈ ਅਤੇ ਆਧੁਨਿਕ ਡਰੇਨੇਜ ਪ੍ਰਣਾਲੀ ਰਾਹੀਂ ਘੱਟ ਜ਼ਮੀਨ ਵਿੱਚ ਵੱਧ ਉਤਪਾਦਨ ਲਿਆ ਜਾ ਰਿਹਾ ਹੈ। ਟੀਮ ਦੀਪਕ ਗਰਗ ਦੀ ਖੋਜ ਇਸ ਮੌਕੇ 'ਤੇ ਟੀਮ ਦੀਪਕ ਗਰਗ ਵੱਲੋਂ ਕੀਤੀ ਗਈ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਭਾਰਤ ਵਿੱਚ ਵੀ ਹਾਈ-ਡੈਂਸਿਟੀ ਬਾਗਬਾਨੀ (High-Density Orcharding) ਤੇਜ਼ੀ ਨਾਲ ਪ੍ਰਸਿੱਧ ਹੋ ਰਹੀ ਹੈ। ਇਸ ਤਕਨੀਕ ਅਧੀਨ ਰਵਾਇਤੀ 100 ਤੋਂ 200 ਪੌਦਿਆਂ ਦੀ ਥਾਂ ਇੱਕ ਏਕੜ ਵਿੱਚ ਲਗਭਗ 800 ਤੋਂ 1200 ਪੌਦੇ ਲਗਾਏ ਜਾ ਸਕਦੇ ਹਨ। ਮਾਹਿਰਾਂ ਅਨੁਸਾਰ ਇਸ ਤਰੀਕੇ ਨਾਲ ਸ਼ੁਰੂਆਤੀ ਲਾਗਤ ਵੱਧ ਹੁੰਦੀ ਹੈ, ਪਰ ਸਹੀ ਪ੍ਰਬੰਧਨ ਨਾਲ ਉਤਪਾਦਨ ਤਿੰਨ ਤੋਂ ਚਾਰ ਗੁਣਾ ਤੱਕ ਵਧਾਇਆ ਜਾ ਸਕਦਾ ਹੈ। ਖੋਜ ਅਨੁਸਾਰ ਇਸ ਪ੍ਰਣਾਲੀ ਵਿੱਚ ਬੌਣੇ ਰੂਟਸਟਾਕ, ਵਿਗਿਆਨਕ ਦੂਰੀ 'ਤੇ ਰੋਪਾਈ, ਟ੍ਰੈਲਿਸ ਸਹਾਰਾ ਪ੍ਰਣਾਲੀ, ਨਿਯਮਿਤ ਛਾਂਟੀ, ਡ੍ਰਿਪ ਸਿੰਚਾਈ ਅਤੇ ਫਰਟੀਗੇਸ਼ਨ ਵਰਗੀਆਂ ਤਕਨੀਕਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸ਼ਾਹਬਾਜ਼ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਡਿੱਗਦੇ ਭੂ-ਜਲ ਪੱਧਰ, ਵਧਦੇ ਖੇਤੀ ਖ਼ਰਚੇ ਅਤੇ ਬਦਲਦੇ ਮੌਸਮ ਨੂੰ ਦੇਖਦੇ ਹੋਏ ਆਧੁਨਿਕ ਜਲ ਪ੍ਰਬੰਧਨ, ਗ੍ਰੀਨਹਾਊਸ ਖੇਤੀ ਅਤੇ ਹਾਈ-ਡੈਂਸਿਟੀ ਬਾਗਬਾਨੀ ਵਰਗੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਸਰਕਾਰ, ਖੇਤੀਬਾੜੀ ਯੂਨੀਵਰਸਿਟੀਆਂ ਅਤੇ ਕਿਸਾਨ ਮਿਲ ਕੇ ਇਨ੍ਹਾਂ ਤਕਨੀਕਾਂ ਨੂੰ ਅਪਣਾਉਣ ਤਾਂ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋ ਸਕਦਾ ਹੈ। ਮਾਹਿਰਾਂ ਦਾ ਵੀ ਮੰਨਣਾ ਹੈ ਕਿ ਭਵਿੱਖ ਦੀ ਖੇਤੀ ਵਿਗਿਆਨ, ਨਵੀਨਤਾ ਅਤੇ ਪਾਣੀ ਦੀ ਸੰਭਾਲ 'ਤੇ ਆਧਾਰਿਤ ਹੋਵੇਗੀ ਅਤੇ ਇਸ ਦਿਸ਼ਾ ਵਿੱਚ ਨੀਦਰਲੈਂਡ ਦਾ ਮਾਡਲ ਕਈ ਦੇਸ਼ਾਂ ਲਈ ਪ੍ਰੇਰਣਾ ਬਣਿਆ ਹੋਇਆ ਹੈ।
    1
    ਨੀਦਰਲੈਂਡ ਦੇ ਖੇਤੀ ਮਾਡਲ ਤੋਂ ਪੰਜਾਬ ਨੂੰ ਮਿਲ ਸਕਦੀ ਹੈ ਨਵੀਂ ਦਿਸ਼ਾ: ਸ਼ਾਹਬਾਜ਼ ਸੰਧੂ
ਕੋਟਕਪੂਰਾ ਦੇ ਯੂਥ ਕਾਂਗਰਸੀ ਆਗੂ ਨੇ ਆਧੁਨਿਕ ਜਲ ਪ੍ਰਬੰਧਨ, ਗ੍ਰੀਨਹਾਊਸ ਅਤੇ ਹਾਈ-ਡੈਂਸਿਟੀ ਬਾਗਬਾਨੀ ਮਾਡਲ ਬਾਰੇ ਸਾਂਝੀ ਕੀਤੀ ਜਾਣਕਾਰੀ
ਕੋਟਕਪੂਰਾ/ਨੀਦਰਲੈਂਡ, 31 ਜੁਲਾਈ। ਕੋਟਕਪੂਰਾ ਦੇ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਨੇ ਨੀਦਰਲੈਂਡ ਦੌਰੇ ਦੌਰਾਨ ਉੱਥੇ ਦੀ ਆਧੁਨਿਕ ਖੇਤੀਬਾੜੀ, ਜਲ ਪ੍ਰਬੰਧਨ ਅਤੇ ਬਾਗਬਾਨੀ ਪ੍ਰਣਾਲੀ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੰਦਰ ਤਲ ਤੋਂ ਹੇਠਾਂ ਹੋਣ ਦੇ ਬਾਵਜੂਦ ਨੀਦਰਲੈਂਡ ਨੇ ਵਿਗਿਆਨਕ ਸੋਚ, ਉੱਚ ਤਕਨੀਕ ਅਤੇ ਸੁਚੱਜੇ ਜਲ ਪ੍ਰਬੰਧਨ ਦੇ ਆਧਾਰ 'ਤੇ ਆਪਣੇ ਆਪ ਨੂੰ ਦੁਨੀਆ ਦੇ ਪ੍ਰਮੁੱਖ ਖੇਤੀ ਨਿਰਯਾਤਕ ਦੇਸ਼ਾਂ ਵਿੱਚ ਸ਼ਾਮਲ ਕੀਤਾ ਹੈ।
ਸ਼ਾਹਬਾਜ਼ ਸੰਧੂ ਨੇ ਦੱਸਿਆ ਕਿ ਨੀਦਰਲੈਂਡ ਵਿੱਚ ਪੋਲਡਰ ਪ੍ਰਣਾਲੀ, ਮਜ਼ਬੂਤ ਡਾਈਕ (ਤਟਬੰਧ), ਆਧੁਨਿਕ ਪੰਪਿੰਗ ਸਟੇਸ਼ਨ ਅਤੇ ਨਹਿਰਾਂ ਦੇ ਵਿਸ਼ਾਲ ਜਾਲ ਰਾਹੀਂ ਸਮੁੰਦਰ ਅਤੇ ਬਰਸਾਤ ਦੇ ਪਾਣੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕੀਤਾ ਜਾਂਦਾ ਹੈ। ਇਸ ਨਾਲ ਸਮੁੰਦਰ ਤਲ ਤੋਂ ਹੇਠਾਂ ਸਥਿਤ ਜ਼ਮੀਨ ਨੂੰ ਵੀ ਖੇਤੀ ਯੋਗ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਨੀਦਰਲੈਂਡ ਵਿੱਚ ਹਜ਼ਾਰਾਂ ਏਕੜ ਰਕਬੇ ਵਿੱਚ ਕੱਚ ਦੇ ਗ੍ਰੀਨਹਾਊਸ ਸਥਾਪਤ ਹਨ, ਜਿੱਥੇ ਤਾਪਮਾਨ, ਨਮੀ ਅਤੇ ਰੌਸ਼ਨੀ ਨੂੰ ਕੰਪਿਊਟਰ ਰਾਹੀਂ ਨਿਯੰਤਰਿਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਹਾਈਡਰੋਪੋਨਿਕਸ ਤਕਨੀਕ ਰਾਹੀਂ ਬਿਨਾਂ ਮਿੱਟੀ ਦੇ ਫਸਲਾਂ ਉਗਾਈਆਂ ਜਾਂਦੀਆਂ ਹਨ, ਜਿਸ ਨਾਲ ਪਾਣੀ ਦੀ ਬਚਤ ਦੇ ਨਾਲ-ਨਾਲ ਉੱਚ ਗੁਣਵੱਤਾ ਵਾਲਾ ਉਤਪਾਦਨ ਵੀ ਪ੍ਰਾਪਤ ਹੁੰਦਾ ਹੈ।
ਫਲਾਂ ਦੀ ਬਾਗਬਾਨੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੇਬ ਅਤੇ ਨਾਸ਼ਪਾਤੀ ਦੇ ਬਾਗਾਂ ਵਿੱਚ ਬੌਣੇ ਰੂਟਸਟਾਕ, ਵਿਗਿਆਨਕ ਛਾਂਟੀ, ਉੱਚ ਘਣਤਾ ਵਾਲੀ ਰੋਪਾਈ ਅਤੇ ਆਧੁਨਿਕ ਡਰੇਨੇਜ ਪ੍ਰਣਾਲੀ ਰਾਹੀਂ ਘੱਟ ਜ਼ਮੀਨ ਵਿੱਚ ਵੱਧ ਉਤਪਾਦਨ ਲਿਆ ਜਾ ਰਿਹਾ ਹੈ।
ਟੀਮ ਦੀਪਕ ਗਰਗ ਦੀ ਖੋਜ
ਇਸ ਮੌਕੇ 'ਤੇ ਟੀਮ ਦੀਪਕ ਗਰਗ ਵੱਲੋਂ ਕੀਤੀ ਗਈ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਭਾਰਤ ਵਿੱਚ ਵੀ ਹਾਈ-ਡੈਂਸਿਟੀ ਬਾਗਬਾਨੀ (High-Density Orcharding) ਤੇਜ਼ੀ ਨਾਲ ਪ੍ਰਸਿੱਧ ਹੋ ਰਹੀ ਹੈ। ਇਸ ਤਕਨੀਕ ਅਧੀਨ ਰਵਾਇਤੀ 100 ਤੋਂ 200 ਪੌਦਿਆਂ ਦੀ ਥਾਂ ਇੱਕ ਏਕੜ ਵਿੱਚ ਲਗਭਗ 800 ਤੋਂ 1200 ਪੌਦੇ ਲਗਾਏ ਜਾ ਸਕਦੇ ਹਨ। ਮਾਹਿਰਾਂ ਅਨੁਸਾਰ ਇਸ ਤਰੀਕੇ ਨਾਲ ਸ਼ੁਰੂਆਤੀ ਲਾਗਤ ਵੱਧ ਹੁੰਦੀ ਹੈ, ਪਰ ਸਹੀ ਪ੍ਰਬੰਧਨ ਨਾਲ ਉਤਪਾਦਨ ਤਿੰਨ ਤੋਂ ਚਾਰ ਗੁਣਾ ਤੱਕ ਵਧਾਇਆ ਜਾ ਸਕਦਾ ਹੈ।
ਖੋਜ ਅਨੁਸਾਰ ਇਸ ਪ੍ਰਣਾਲੀ ਵਿੱਚ ਬੌਣੇ ਰੂਟਸਟਾਕ, ਵਿਗਿਆਨਕ ਦੂਰੀ 'ਤੇ ਰੋਪਾਈ, ਟ੍ਰੈਲਿਸ ਸਹਾਰਾ ਪ੍ਰਣਾਲੀ, ਨਿਯਮਿਤ ਛਾਂਟੀ, ਡ੍ਰਿਪ ਸਿੰਚਾਈ ਅਤੇ ਫਰਟੀਗੇਸ਼ਨ ਵਰਗੀਆਂ ਤਕਨੀਕਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਸ਼ਾਹਬਾਜ਼ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਡਿੱਗਦੇ ਭੂ-ਜਲ ਪੱਧਰ, ਵਧਦੇ ਖੇਤੀ ਖ਼ਰਚੇ ਅਤੇ ਬਦਲਦੇ ਮੌਸਮ ਨੂੰ ਦੇਖਦੇ ਹੋਏ ਆਧੁਨਿਕ ਜਲ ਪ੍ਰਬੰਧਨ, ਗ੍ਰੀਨਹਾਊਸ ਖੇਤੀ ਅਤੇ ਹਾਈ-ਡੈਂਸਿਟੀ ਬਾਗਬਾਨੀ ਵਰਗੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਸਰਕਾਰ, ਖੇਤੀਬਾੜੀ ਯੂਨੀਵਰਸਿਟੀਆਂ ਅਤੇ ਕਿਸਾਨ ਮਿਲ ਕੇ ਇਨ੍ਹਾਂ ਤਕਨੀਕਾਂ ਨੂੰ ਅਪਣਾਉਣ ਤਾਂ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋ ਸਕਦਾ ਹੈ।
ਮਾਹਿਰਾਂ ਦਾ ਵੀ ਮੰਨਣਾ ਹੈ ਕਿ ਭਵਿੱਖ ਦੀ ਖੇਤੀ ਵਿਗਿਆਨ, ਨਵੀਨਤਾ ਅਤੇ ਪਾਣੀ ਦੀ ਸੰਭਾਲ 'ਤੇ ਆਧਾਰਿਤ ਹੋਵੇਗੀ ਅਤੇ ਇਸ ਦਿਸ਼ਾ ਵਿੱਚ ਨੀਦਰਲੈਂਡ ਦਾ ਮਾਡਲ ਕਈ ਦੇਸ਼ਾਂ ਲਈ ਪ੍ਰੇਰਣਾ ਬਣਿਆ ਹੋਇਆ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    14 hrs ago
  • ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਕਾਰ ਦਾ ਕ'ਹਿਰ! ਕਈ ਵਾਹਨਾਂ ਨੂੰ ਮਾ'ਰੀ ਟੱ'ਕਰ, ਕਈ ਲੋਕ ਜ਼'ਖ਼'ਮੀ | ਪੁਲਿਸ ਜਾਂਚ ਜਾਰੀ | Punjab 24 News | ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਕਾਰ ਦਾ ਕ'ਹਿਰ! ਕਈ ਵਾਹਨਾਂ ਨੂੰ ਮਾ'ਰੀ ਟੱ'ਕਰ, ਕਈ ਲੋਕ ਜ਼'ਖ਼'ਮੀ | ਪੁਲਿਸ ਜਾਂਚ ਜਾਰੀ | Punjab 24 News | Amritsar News | Punjab Police News . #AmritsarNews #PunjabNews #RoadAccident #PunjabPolice #BreakingNews
    1
    ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਕਾਰ ਦਾ ਕ'ਹਿਰ! ਕਈ ਵਾਹਨਾਂ ਨੂੰ ਮਾ'ਰੀ ਟੱ'ਕਰ, ਕਈ ਲੋਕ ਜ਼'ਖ਼'ਮੀ | ਪੁਲਿਸ ਜਾਂਚ ਜਾਰੀ | Punjab 24 News |
ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਕਾਰ ਦਾ ਕ'ਹਿਰ! ਕਈ ਵਾਹਨਾਂ ਨੂੰ ਮਾ'ਰੀ ਟੱ'ਕਰ, ਕਈ ਲੋਕ ਜ਼'ਖ਼'ਮੀ | ਪੁਲਿਸ ਜਾਂਚ ਜਾਰੀ | Punjab 24 News | Amritsar News | Punjab Police News
.
#AmritsarNews #PunjabNews #RoadAccident #PunjabPolice #BreakingNews
    user_Punjab 24 News
    Punjab 24 News
    Amritsar -I, Punjab•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.