ਖ਼ਾਲਸਾ ਕਾਲਜ 'ਚ ਬਿਨ੍ਹਾਂ ਲੇਟ ਫ਼ੀਸ ਦਾਖਲਾ 15 ਤੱਕ ਹੋਵੇਗਾ- ਪਿ੍ੰਸੀਪਲ ਡਾ. ਅਮਨਦੀਪ ਹੀਰਾ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਭਾਗ ਪਹਿਲਾ (ਸਮੈਸਟਰ ਪਹਿਲਾ) ਵਿਚ ਹੁਣ ਬਿਨ੍ਹਾਂ ਲੇਟ ਫੀਸ ਤੋਂ ਦਾਖਲਾ 15 ਅਗਸਤ ਤੱਕ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਹਾਲ ਹੀ ਵਿਚ ਦਾਖ਼ਲਾ ਮਿਤੀ 15 ਅਗਸਤ ਤੱਕ ਵਧਾ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਹੁਣ ਵਿਦਿਆਰਥੀ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਪੱਧਰ ਦੇ ਕੋਰਸਾਂ ਦੇ ਪਹਿਲੇ ਸਮੈਸਟਰ ਵਿਚ ਬਿਨ੍ਹਾਂ ਲੇਟ ਫੀਸ ਤੋਂ ਦਾਖ਼ਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਕਾਲਜ ਵਿਚ ਬੀ.ਏ., ਬੀ.ਐੱਸ.ਸੀ. (ਮੈਡੀਕਲ ਅਤੇ ਨਾਨ ਮੈਡੀਕਲ), ਬੀ.ਸੀ.ਏ., ਬੀ.ਕਾਮ., ਅਤੇ ਪੋਸਟ ਗ੍ਰੈਜੂਏਟ ਪੱਧਰ ਦੇ ਕੋਰਸਾਂ ਐੱਮ.ਕਾਮ. , ਐੱੱਮ.ਐੱਸ.ਸੀ ਕੈਮਿਸਟਰੀ ਅਤੇ ਮੈਥੇਮੈਟਿਕਸ, ਐੱਮ.ਏ. ਹਿਸਟਰੀ, ਪੀ.ਜੀ.ਡੀ.ਸੀ.ਏ. ਵਿਚ ਦਾਖ਼ਲਾ ਚੱਲ ਰਿਹਾ ਹੈ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਕਾਲਜ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਜਿਥੇ ਵੱਖ-ਵੱਖ ਵਜੀਫ਼ਾ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਉਥੇ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਕਾਲਜ ਵਿਚ ਨਵੇਂ ਸੈਸ਼ਨ ਦੀਆਂ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਲੇਟ ਫ਼ੀਸ ਤੋਂ ਬਚਣ ਲਈ ਸਮੇਂ ਸਿਰ ਕਾਲਜ ਪਹੁੰਚਕੇ ਦਾਖ਼ਲਾ ਲੈਣ ਦਾ ਸੱਦਾ ਦਿੱਤਾ |

- गढ़ी मानसोवाल बीत में महामृत्युंजय मंत्र जप एवं यज्ञ का आयोजन किया गया। गढ़शंकर (अशवनी शर्मा) गढ़ी मानसोवाल बीत में महामृत्युंजय मंत्र जप एवं यज्ञ का आयोजन किया गया।1
- Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏 Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏4
- ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... #PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 121
- ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ1
- ਡਾ ਪੀ ਐਸ ਮਾਨ ਬਣੇਂ ਕਾਂਗਰਸ ਪਾਰਟੀ ਦੇ ਜਿਲਾ ਹੁਸ਼ਿਆਰਪੁਰ ਦੇ ਜਰਨਲ ਸਕੱਤਰ। ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਹੁਸ਼ਿਆਰਪੁਰ ਕਾਂਗਰਸ ਵਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਚ ਸਰਬੱਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਡਾ ਪੀ ਐਸ ਮਾਨ ਨੂੰ ਜਿਲਾ ਹੁਸ਼ਿਆਰਪੁਰ ਦਾ ਜਰਨਲ ਸਕੱਤਰ ਬਣਾਇਆ ਗਿਆ।1
- ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand1