Shuru
Apke Nagar Ki App…
ਅੱਜ ਬੀਕੇਯੂ ਏਕਤਾ ਡਕੌਂਦਾ ਵੱਲੋਂ ਨਰਿੰਦਰਪੁਰਾ ਚੌਕੀ ਦਾ ਘਿਰਾਓ ਇਹ ਘਿਰਾਓ ਦਵਿੰਦਰ ਸਿੰਘ ਹਸਨਪੁਰ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਾਉਣ ਲਈ ਕੀਤਾ ਜਾਣਾ ਹੈ 31 ਮਾਰਚ ਦਿਨ ਮੰਗਲਵਾਰ ਨੂੰ ਨਰਿਦਰਪੁਰਾ ਚੌਕੀ ਦਾ ਮੁਕੰਮਲ ਘਿਰਾਓ ---ਤਾਰਾ ਚੰਦ ਬਰੇਟਾ ਰਹਿਦੇ ਦੋਸ਼ੀਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਗਿਰਫ਼ਤਾਰ ਨਾਂ ਕੀਤਾ ਤਰੁੰਤ ਮੀਟਿੰਗ ਕਰਕੇ ਲਿਆਂ ਜਾਵੇਗਾ ਐਕਸ਼ਨ --ਮੱਖਣ ਸਿੰਘ ਭੈਣੀਬਾਘਾ
Balvinder sharma
ਅੱਜ ਬੀਕੇਯੂ ਏਕਤਾ ਡਕੌਂਦਾ ਵੱਲੋਂ ਨਰਿੰਦਰਪੁਰਾ ਚੌਕੀ ਦਾ ਘਿਰਾਓ ਇਹ ਘਿਰਾਓ ਦਵਿੰਦਰ ਸਿੰਘ ਹਸਨਪੁਰ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਾਉਣ ਲਈ ਕੀਤਾ ਜਾਣਾ ਹੈ 31 ਮਾਰਚ ਦਿਨ ਮੰਗਲਵਾਰ ਨੂੰ ਨਰਿਦਰਪੁਰਾ ਚੌਕੀ ਦਾ ਮੁਕੰਮਲ ਘਿਰਾਓ ---ਤਾਰਾ ਚੰਦ ਬਰੇਟਾ ਰਹਿਦੇ ਦੋਸ਼ੀਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਗਿਰਫ਼ਤਾਰ ਨਾਂ ਕੀਤਾ ਤਰੁੰਤ ਮੀਟਿੰਗ ਕਰਕੇ ਲਿਆਂ ਜਾਵੇਗਾ ਐਕਸ਼ਨ --ਮੱਖਣ ਸਿੰਘ ਭੈਣੀਬਾਘਾ
More news from ਪੰਜਾਬ and nearby areas
- ਰਹਿਦੇ ਦੋਸ਼ੀਆਂ ਨੂੰ ਪੁਲਿਸ ਪ੍ਰਸ਼ਾਸਨ ਨੇ ਗਿਰਫ਼ਤਾਰ ਨਾਂ ਕੀਤਾ ਤਰੁੰਤ ਮੀਟਿੰਗ ਕਰਕੇ ਲਿਆਂ ਜਾਵੇਗਾ ਐਕਸ਼ਨ --ਮੱਖਣ ਸਿੰਘ ਭੈਣੀਬਾਘਾ1
- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਨਰਿੰਦਰ ਪੁਰਾ ਚੌਕੀ ਅੱਗੇ ਧਰਨਾ ਜਥੇਬੰਦੀ ਪਰਿਵਾਰ ਨੂੰ ਇੰਨਸਾਫ਼ ਦਬਾਉਣ ਲਈ ਕਰ ਰਹੀ ਹੈ ਸੰਘਰਸ਼1
- ਤਲਵੰਡੀ ਸਾਬੋ, 30 ਮਾਰਚ (ਗੁਰਜੰਟ ਸਿੰਘ ਨਥੇਹਾ)– ਹਲਕਾ ਤਲਵੰਡੀ ਸਾਬੋ ਦੀ ਵਿਧਾਇਕ ਅਤੇ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਵੱਲੋਂ ‘ਆਮ ਆਦਮੀ ਪਾਰਟੀ’ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਵੱਖ-ਵੱਖ ਪਿੰਡਾਂ ਗਾਟਵਾਲੀ, ਨਥੇਹਾ, ਕਲਾਲਵਾਲਾ ਅਤੇ ਕੌਰੇਆਣਾ ਵਿੱਚ ਜਾ ਕੇ ਲੋਕਾਂ ਸਾਹਮਣੇ ਪੇਸ਼ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਗਏ ਵਿਕਾਸੀ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪ੍ਰੋ. ਬਲਜਿੰਦਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਅਨੁਸਾਰ ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕਈ ਵਾਅਦੇ ਸਫਲਤਾਪੂਰਵਕ ਪੂਰੇ ਵੀ ਹੋ ਚੁੱਕੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਖੁੱਲ੍ਹੀ ਚਰਚਾ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਵਿਸ਼ਵਾਸ ‘ਤੇ ਖਰੀ ਉਤਰਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਵਿਕਾਸੀ ਕੰਮ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ ਸਰਪੰਚ ਜਗਾ, ਹਰਜੀਤ ਸਿੰਘ ਸਰਾਂ, ਬਲਾਕ ਪ੍ਰਧਾਨ ਬਿੱਕਰ ਸਿੰਘ ਨਥੇਹਾ, ਬਲਾਕ ਪ੍ਰਧਾਨ ਪਹਿਲਾ ਰਣਜੀਤ ਕੌਰ ਨਥੇਹਾ, ਵਾਈਸ ਚੇਅਰਮੈਨ ਮਹਿਮਾ ਸਿੰਘ ਕੌਰੇਆਣਾ, ਰਾਜ ਰਾਣੀ ਸਰਪੰਚ ਨਥੇਹਾ, ਸੁਖਪਾਲ ਸਿੰਘ ਚਾਹਲ, ਜਗਵਿੰਦਰ ਸਿੰਘ ਭਾਗੀਵਾਂਦਰ, ਦੇਵਰਾਜ ਸਰਪੰਚ ਕਲਾਲਵਾਲਾ, ਗਮਦੂਰ ਸਿੰਘ ਸਰਪੰਚ ਕੌਰੇਆਣਾ ਅਤੇ ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਾਈ ਅਤੇ ਸਰਕਾਰ ਦੇ ਕੰਮਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤਾ।1
- Post by ਹਰਪ੍ਰੀਤ ਸਿੰਘ ਕੋਹਲੀ1
- पातड़ां पंजाब सरकार की शिक्षा क्रांति पहल के तहत शनिवार को पीएम श्री सरकारी सीनियर सेकेंडरी स्मार्ट स्कूल, पातड़ां में शिक्षा क्रांति मेगा पेरेंट्स-टीचर मीटिंग का आयोजन किया गया। इस दौरान विद्यार्थियों को वार्षिक परीक्षा परिणाम वितरित किए गए तथा अभिभावकों के साथ शिक्षकों की सीधी बातचीत भी करवाई गई। पंजाब सरकार के निर्देशों एवं जिला शिक्षा अधिकारी, पटियाला के दिशा-निर्देशानुसार आयोजित इस कार्यक्रम की अगुवाई स्कूल प्रिंसिपल डॉ. जतिंदर कुमार बांसल ने की। मेगा पीटीएम में स्कूल प्रबंधन द्वारा बेहतर व्यवस्था देखने को मिली, जिससे अभिभावकों ने भी संतोष व्यक्त किया।1
- Post by Inside Story News Chennal1
- ਬੈਂਕ ਅੱਗੇ ਦਰੀ ਵਿਸ਼ਾ ਬੈਠ ਗਏ ਕਿਸਾਨ1
- ਇੰਨਾ ਮਹਿਗੀਆਂ ਬਿਮਾਰੀਆਂ ਤੇ ਕਿਓ ਨਹੀ ਚੱਲਦਾ ਸਿਹਤ ਬੀਮਾ ਯੋਜਨਾ ਕਾਰਡ , ਸਰਕਾਰ ਜੀ ਕਰੋ ਗੋਰ1