logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਜੋਨ ਸੰਤ ਬਾਬਾ ਪ੍ਰੇਮ ਸਿੰਘ) ਦੀ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਟਾਡਾ ਉੜਮੁੜ:+ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੰਤ ਬਾਬਾ ਪ੍ਰੇਮ ਸਿੰਘ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਫੱਤਾ ਕੁੱਲਾ ਦੀ ਅਗਵਾਈ ਦੇ ਵਿੱਚ ਹੋਈ ਇਸ ਮੌਕੇ ਮੀਟਿੰਗ ਦੌਰਾਨ ਕਿਸਾਨੀ ਮਸਲਾ ਦੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀ ਤੇ ਕਿਸਾਨ ਮਾਰੂ ਨੀਤੀਆ ਦਾ ਸਖਤ ਵਿਰੋਧ ਕੀਤਾ ਗਿਆ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੱਕਾ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

7 hrs ago
user_ਅੰਮ੍ਰਿਤਪਾਲ ਸਿੰਘ ਬਾਜਵਾ
ਅੰਮ੍ਰਿਤਪਾਲ ਸਿੰਘ ਬਾਜਵਾ
ਟਾਂਡਾ, ਹੁਸ਼ਿਆਰਪੁਰ, ਪੰਜਾਬ•
7 hrs ago

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਜੋਨ ਸੰਤ ਬਾਬਾ ਪ੍ਰੇਮ ਸਿੰਘ) ਦੀ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਟਾਡਾ ਉੜਮੁੜ:+ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੰਤ ਬਾਬਾ ਪ੍ਰੇਮ ਸਿੰਘ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਫੱਤਾ ਕੁੱਲਾ ਦੀ ਅਗਵਾਈ ਦੇ ਵਿੱਚ ਹੋਈ ਇਸ ਮੌਕੇ ਮੀਟਿੰਗ ਦੌਰਾਨ ਕਿਸਾਨੀ ਮਸਲਾ ਦੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀ ਤੇ ਕਿਸਾਨ ਮਾਰੂ ਨੀਤੀਆ ਦਾ ਸਖਤ ਵਿਰੋਧ ਕੀਤਾ ਗਿਆ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੱਕਾ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

More news from ਪੰਜਾਬ and nearby areas
  • ਸਟੋਰੀ..ਸਫ਼ਾਈ ਸੇਵਕਾਂ ਦੀ 'ਗੁਰਦਾਸਪੁਰ ਬੰਦ' ਦੀ ਕਾਲ ਨੂੰ ਮਿਲਿਆ ਬੇਮਿਸਾਲ ਹੁੰਗਾਰਾ; ਪੂਰਾ ਸ਼ਹਿਰ ਰਿਹਾ ਮੁਕੰਮਲ ਬੰਦ ਦੁਕਾਨਦਾਰਾਂ, ਵਪਾਰੀਆਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਨਿਤਰ ਕੇ ਦਿੱਤਾ ਪੂਰਨ ਸਮਰਥਨ ਜਦੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਸੰਘਰਸ਼ ਰਹੇਗਾ ਜਾਰੀ: ਆਗੂ ਐਂਕਰ,,,, ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਵੱਲੋਂ ਦਿੱਤੀ ਗਈ ਗੁਰਦਾਸਪੁਰ ਬੰਦ ਦੀ ਕਾਲ ਦਾ ਅੱਜ ਸ਼ਹਿਰ ਵਿੱਚ ਬੇਮਿਸਾਲ ਅਤੇ ਇਤਿਹਾਸਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰ, ਵਪਾਰਕ ਅਦਾਰੇ ਅਤੇ ਦੁਕਾਨਾਂ ਪੂਰਨ ਤੌਰ 'ਤੇ ਬੰਦ ਰਹੀਆਂ। ਸਥਾਨਕ ਮਵਪਾਰੀਆਂ ਤੋਂ ਲੈ ਕੇ ਆਮ ਜਨਤਾ ਨੇ ਆਪਣੀਆਂ ਦੁਕਾਨਾਂ ਸਵੈ-ਇੱਛਾ ਨਾਲ ਬੰਦ ਰੱਖ ਕੇ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਆਪਣਾ ਵੱਡਾ ਸਮਰਥਨ ਜਤਾਇਆ।ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਨੀਲਾ ਕੁਮਾਰ ਸੋਨੂ ਸਭਰਵਾਲ ਰਾਕੇਸ਼ ਅਤੇ ਜਥੇਬੰਦੀਆਂ ਦੇ ਆਗੂ ਦਰਸ਼ਨ ਮਹਾਜਨ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਕਰੜੀ ਨਿੰਦਾ ਕੀਤੀ। ਆਗੂਆਂ ਨੇ ਆਖਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਫਾਈ ਕਰਮਚਾਰੀ ਆਪਣੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਆਵਾਜ਼ ਬੁਲੰਦ ਕਰ ਰਹੇ ਹਨ, ਪਰ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਆਗੂਆਂ ਨੇ ਭਾਵੁਕ ਹੁੰਦਿਆਂ ਕਿਹਾ, ਅੱਜ ਗੁਰਦਾਸਪੁਰ ਦੇ ਲੋਕਾਂ ਨੇ ਬਾਜ਼ਾਰ ਬੰਦ ਰੱਖ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਫਾਈ ਸੇਵਕਾਂ ਦੀ ਦਰਦ ਅਤੇ ਮਿਹਨਤ ਨੂੰ ਸਮਝਦੇ ਹਨ। ਇਹ ਸਿਰਫ਼ ਸਾਡੀ ਲੜਾਈ ਨਹੀਂ, ਸਗੋਂ ਹਰ ਉਸ ਕੱਚੇ ਕਰਮਚਾਰੀ ਦੇ ਹੱਕ ਦੀ ਆਵਾਜ਼ ਹੈ ਜੋ ਆਪਣੇ ਰੁਜ਼ਗਾਰ ਦੀ ਸੁਰੱਖਿਆ ਚਾਹੁੰਦਾ ਹੈ। ਇਸ ਵਿਰੋਧ ਪ੍ਰਦਰਸ਼ਨ ਨੂੰ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਜਥੇਬੰਦੀਆਂ ਨੇ ਵੀ ਮੌਕੇ 'ਤੇ ਪਹੁੰਚ ਕੇ ਪੂਰਨ ਸਮਰਥਨ ਦਿੱਤਾ। ਜਥੇਬੰਦੀ ਦੇ ਆਗੂਆਂ ਨੇ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜਿੰਨੀ ਦੇਰ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦਾ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਇਹ ਆਰ-ਪਾਰ ਦੀ ਲੜਾਈ ਅਤੇ ਪ੍ਰਦਰਸ਼ਨ ਇਸੇ ਤਰ੍ਹਾਂ ਤਿੱਖੇ ਰੂਪ ਵਿੱਚ ਜਾਰੀ ਰਹਿਣਗੇ। ਅੰਤ ਵਿੱਚ ਆਗੂਆਂ ਨੇ ਬੰਦ ਨੂੰ ਪੂਰਨ ਤੌਰ 'ਤੇ ਸਫਲ ਬਣਾਉਣ ਲਈ ਸਮੂਹ ਗੁਰਦਾਸਪੁਰ ਵਾਸੀਆਂ, ਦੁਕਾਨਦਾਰ ਭਰਾਵਾਂ ਅਤੇ ਸਹਿਯੋਗੀ ਜਥੇਬੰਦੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਬਾਈਟਾ...ਆਗੂ
    1
    ਸਟੋਰੀ..ਸਫ਼ਾਈ ਸੇਵਕਾਂ ਦੀ 'ਗੁਰਦਾਸਪੁਰ ਬੰਦ' ਦੀ ਕਾਲ ਨੂੰ ਮਿਲਿਆ ਬੇਮਿਸਾਲ ਹੁੰਗਾਰਾ; ਪੂਰਾ ਸ਼ਹਿਰ ਰਿਹਾ ਮੁਕੰਮਲ ਬੰਦ

ਦੁਕਾਨਦਾਰਾਂ, ਵਪਾਰੀਆਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਨਿਤਰ ਕੇ ਦਿੱਤਾ ਪੂਰਨ ਸਮਰਥਨ
ਜਦੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਸੰਘਰਸ਼ ਰਹੇਗਾ ਜਾਰੀ: ਆਗੂ
ਐਂਕਰ,,,, ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਵੱਲੋਂ ਦਿੱਤੀ ਗਈ ਗੁਰਦਾਸਪੁਰ ਬੰਦ ਦੀ ਕਾਲ ਦਾ ਅੱਜ ਸ਼ਹਿਰ ਵਿੱਚ ਬੇਮਿਸਾਲ ਅਤੇ ਇਤਿਹਾਸਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰ, ਵਪਾਰਕ ਅਦਾਰੇ ਅਤੇ ਦੁਕਾਨਾਂ ਪੂਰਨ ਤੌਰ 'ਤੇ ਬੰਦ ਰਹੀਆਂ। ਸਥਾਨਕ ਮਵਪਾਰੀਆਂ ਤੋਂ ਲੈ ਕੇ ਆਮ ਜਨਤਾ ਨੇ ਆਪਣੀਆਂ ਦੁਕਾਨਾਂ ਸਵੈ-ਇੱਛਾ ਨਾਲ ਬੰਦ ਰੱਖ ਕੇ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਆਪਣਾ ਵੱਡਾ ਸਮਰਥਨ ਜਤਾਇਆ।ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਨੀਲਾ ਕੁਮਾਰ ਸੋਨੂ ਸਭਰਵਾਲ ਰਾਕੇਸ਼ ਅਤੇ ਜਥੇਬੰਦੀਆਂ ਦੇ ਆਗੂ ਦਰਸ਼ਨ ਮਹਾਜਨ  ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਕਰੜੀ ਨਿੰਦਾ ਕੀਤੀ। ਆਗੂਆਂ ਨੇ ਆਖਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਫਾਈ ਕਰਮਚਾਰੀ ਆਪਣੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਆਵਾਜ਼ ਬੁਲੰਦ ਕਰ ਰਹੇ ਹਨ, ਪਰ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ।
ਆਗੂਆਂ ਨੇ ਭਾਵੁਕ ਹੁੰਦਿਆਂ ਕਿਹਾ, ਅੱਜ ਗੁਰਦਾਸਪੁਰ ਦੇ ਲੋਕਾਂ ਨੇ ਬਾਜ਼ਾਰ ਬੰਦ ਰੱਖ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਫਾਈ ਸੇਵਕਾਂ ਦੀ ਦਰਦ ਅਤੇ ਮਿਹਨਤ ਨੂੰ ਸਮਝਦੇ ਹਨ। ਇਹ ਸਿਰਫ਼ ਸਾਡੀ ਲੜਾਈ ਨਹੀਂ, ਸਗੋਂ ਹਰ ਉਸ ਕੱਚੇ ਕਰਮਚਾਰੀ ਦੇ ਹੱਕ ਦੀ ਆਵਾਜ਼ ਹੈ ਜੋ ਆਪਣੇ ਰੁਜ਼ਗਾਰ ਦੀ ਸੁਰੱਖਿਆ ਚਾਹੁੰਦਾ ਹੈ।
ਇਸ ਵਿਰੋਧ ਪ੍ਰਦਰਸ਼ਨ ਨੂੰ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਜਥੇਬੰਦੀਆਂ ਨੇ ਵੀ ਮੌਕੇ 'ਤੇ ਪਹੁੰਚ ਕੇ ਪੂਰਨ ਸਮਰਥਨ ਦਿੱਤਾ। ਜਥੇਬੰਦੀ ਦੇ ਆਗੂਆਂ ਨੇ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜਿੰਨੀ ਦੇਰ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦਾ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਇਹ ਆਰ-ਪਾਰ ਦੀ ਲੜਾਈ ਅਤੇ ਪ੍ਰਦਰਸ਼ਨ ਇਸੇ ਤਰ੍ਹਾਂ ਤਿੱਖੇ ਰੂਪ ਵਿੱਚ ਜਾਰੀ ਰਹਿਣਗੇ। ਅੰਤ ਵਿੱਚ ਆਗੂਆਂ ਨੇ ਬੰਦ ਨੂੰ ਪੂਰਨ ਤੌਰ 'ਤੇ ਸਫਲ ਬਣਾਉਣ ਲਈ ਸਮੂਹ ਗੁਰਦਾਸਪੁਰ ਵਾਸੀਆਂ, ਦੁਕਾਨਦਾਰ ਭਰਾਵਾਂ ਅਤੇ ਸਹਿਯੋਗੀ ਜਥੇਬੰਦੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਬਾਈਟਾ...ਆਗੂ
    user_Jaswinder Bedi
    Jaswinder Bedi
    ਬਟਾਲਾ, ਗੁਰਦਾਸਪੁਰ, ਪੰਜਾਬ•
    13 hrs ago
  • "ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਸੋਹਣਾ ਤੇ ਖੂਬਸੂਰਤ ਬਣਾਵਾਂਗਾ" – ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਬਟਾਲਾ ਦੇ ਵਿਧਾਇਕ ਅਤੇ 'ਆਪ' ਦੇ ਸੀਨੀਅਰ ਆਗੂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ 'ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ' ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤੀ ਅਤੇ ਸੁਵਿਧਾਵਾਂ ਦੇ ਮਾਮਲੇ ਵਿੱਚ ਚੰਡੀਗੜ੍ਹ ਨਾਲੋਂ ਵੀ ਵਧੀਆ ਅਤੇ ਬਿਹਤਰ ਬਣਾਇਆ ਜਾਵੇਗਾ।
    1
    "ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਸੋਹਣਾ ਤੇ ਖੂਬਸੂਰਤ ਬਣਾਵਾਂਗਾ" – ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ
ਹਲਕਾ ਬਟਾਲਾ ਦੇ ਵਿਧਾਇਕ ਅਤੇ 'ਆਪ' ਦੇ ਸੀਨੀਅਰ ਆਗੂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ 'ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ' ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤੀ ਅਤੇ ਸੁਵਿਧਾਵਾਂ ਦੇ ਮਾਮਲੇ ਵਿੱਚ ਚੰਡੀਗੜ੍ਹ ਨਾਲੋਂ ਵੀ ਵਧੀਆ ਅਤੇ ਬਿਹਤਰ ਬਣਾਇਆ ਜਾਵੇਗਾ।
    user_Prabhjot Singh
    Prabhjot Singh
    Local News Reporter Batala, Gurdaspur•
    15 hrs ago
  • ਸਫ਼ਾਈ ਸੇਵਕਾਂ ਦੀ 'ਗੁਰਦਾਸਪੁਰ ਬੰਦ' ਦੀ ਕਾਲ ਨੂੰ ਮਿਲਿਆ ਬੇਮਿਸਾਲ ਹੁੰਗਾਰਾ ਪੂਰਾ ਸ਼ਹਿਰ ਰਿਹਾ ਮੁਕੰਮਲ ਬੰਦ ਸਫ਼ਾਈ ਸੇਵਕਾਂ ਦੀ 'ਗੁਰਦਾਸਪੁਰ ਬੰਦ' ਦੀ ਕਾਲ ਨੂੰ ਮਿਲਿਆ ਬੇਮਿਸਾਲ ਹੁੰਗਾਰਾ ਪੂਰਾ ਸ਼ਹਿਰ ਰਿਹਾ ਮੁਕੰਮਲ ਬੰਦ।
    1
    ਸਫ਼ਾਈ ਸੇਵਕਾਂ ਦੀ 'ਗੁਰਦਾਸਪੁਰ ਬੰਦ' ਦੀ ਕਾਲ ਨੂੰ ਮਿਲਿਆ ਬੇਮਿਸਾਲ ਹੁੰਗਾਰਾ ਪੂਰਾ ਸ਼ਹਿਰ ਰਿਹਾ ਮੁਕੰਮਲ ਬੰਦ
ਸਫ਼ਾਈ ਸੇਵਕਾਂ ਦੀ 'ਗੁਰਦਾਸਪੁਰ ਬੰਦ' ਦੀ ਕਾਲ ਨੂੰ ਮਿਲਿਆ ਬੇਮਿਸਾਲ ਹੁੰਗਾਰਾ ਪੂਰਾ ਸ਼ਹਿਰ ਰਿਹਾ ਮੁਕੰਮਲ ਬੰਦ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    16 hrs ago
  • ਸਿਰੇ ਦੀ ਗੱਲ ਕਰ ਗਿਆ ਇਹ ਬੰਦਾ ਤੁਹਾਡੇ ਕੰਮ ਆਉਣ ਵਾਲੀ ਆ ਸੁਣੋ ਜਰਾ
    1
    ਸਿਰੇ ਦੀ ਗੱਲ ਕਰ ਗਿਆ ਇਹ ਬੰਦਾ ਤੁਹਾਡੇ ਕੰਮ ਆਉਣ ਵਾਲੀ ਆ ਸੁਣੋ ਜਰਾ
    user_ਸ਼ੇਰੇ ਪੰਜਾਬ ਖ਼ਬਰਨਾਮਾਂ Sheetal
    ਸ਼ੇਰੇ ਪੰਜਾਬ ਖ਼ਬਰਨਾਮਾਂ Sheetal
    Artist ਖਡੂਰ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    15 hrs ago
  • बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी
    1
    बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी
बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी
    user_Pawan Mangotra
    Pawan Mangotra
    Report Pathankot, Punjab•
    5 hrs ago
  • ਸਫਾਈ ਸੇਵਕਾਂ ਦੇ ਬੰਦ ਚ ਲਵ ਕੁਮਾਰ ਗੋਲਡੀ ਦੀ ਅਗਵਾਈ ਚ ਕਾਂਗਰਸੀਆਂ ਨੇ ਕੀਤੀ ਸ਼ਿਰਕਤ।  ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਗੜ੍ਹਸ਼ੰਕਰ ਪੂਰੀ ਤਰ੍ਹਾਂ ਬੰਦ ਰਿਹਾ। ਇਸ ਦੌਰਾਨ ਗੜ੍ਹਸ਼ੰਕਰ ਵਿੱਚ ਅੱਜ ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕਾਂਗਰਸ, ਯੂਥ ਕਾਂਗਰਸ, ਆਲ ਇੰਡੀਆ ਜੱਟ ਮਹਾਸਭਾ, ਬ੍ਰਾਹਮਣ ਸਭਾ ਗੜ੍ਹਸ਼ੰਕਰ ਅਤੇ ਹੋਰ ਸੰਗਠਨਾਂ ਨੇ ਗੜ੍ਹਸ਼ੰਕਰ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਅਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ
    1
    ਸਫਾਈ ਸੇਵਕਾਂ ਦੇ ਬੰਦ ਚ ਲਵ ਕੁਮਾਰ ਗੋਲਡੀ ਦੀ ਅਗਵਾਈ ਚ ਕਾਂਗਰਸੀਆਂ ਨੇ ਕੀਤੀ ਸ਼ਿਰਕਤ। 
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਗੜ੍ਹਸ਼ੰਕਰ ਪੂਰੀ ਤਰ੍ਹਾਂ ਬੰਦ ਰਿਹਾ। ਇਸ ਦੌਰਾਨ ਗੜ੍ਹਸ਼ੰਕਰ ਵਿੱਚ ਅੱਜ ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕਾਂਗਰਸ, ਯੂਥ ਕਾਂਗਰਸ, ਆਲ ਇੰਡੀਆ ਜੱਟ ਮਹਾਸਭਾ, ਬ੍ਰਾਹਮਣ ਸਭਾ ਗੜ੍ਹਸ਼ੰਕਰ ਅਤੇ ਹੋਰ ਸੰਗਠਨਾਂ ਨੇ ਗੜ੍ਹਸ਼ੰਕਰ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਅਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    5 hrs ago
  • ਮਿਆਣੀ ਵਿਖੇ ਭਾਈਚਾਰੇ ਵੱਲੋਂ ਬਰਨਾਲਾ ਵਿਖੇ ਹੋਏ ਲਾਠੀ ਚਾਰਜ ਦੀ ਨਿਖੇਧੀ ਕੀਤੀ ਟਾਡਾ ਉੜਮੁੜ:- ਬਰਨਾਲਾ ਵਿੱਚ ਹੋਏ ਸਫਾਈ ਕਰਮਚਾਰੀਆਂ ਤੇ ਲਾਠੀਚਾਰਜ ਦੀ ਨਿਖੇਦੀ ਕਰਦਿਆਂ ਨੌਜਵਾਨਾਂ ਨੇ ਮਿਆਣੀ ਵਿਖੇ ਰੋਸ ਮਾਰਚ ਕਰਕੇ ਸਰਕਾਰ ਖਿਲਾਫ ਅਤੇ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਕਤ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ
    2
    ਮਿਆਣੀ ਵਿਖੇ ਭਾਈਚਾਰੇ ਵੱਲੋਂ ਬਰਨਾਲਾ ਵਿਖੇ ਹੋਏ ਲਾਠੀ ਚਾਰਜ ਦੀ ਨਿਖੇਧੀ ਕੀਤੀ 
ਟਾਡਾ ਉੜਮੁੜ:- ਬਰਨਾਲਾ ਵਿੱਚ ਹੋਏ ਸਫਾਈ ਕਰਮਚਾਰੀਆਂ ਤੇ ਲਾਠੀਚਾਰਜ ਦੀ ਨਿਖੇਦੀ ਕਰਦਿਆਂ ਨੌਜਵਾਨਾਂ ਨੇ ਮਿਆਣੀ ਵਿਖੇ ਰੋਸ ਮਾਰਚ ਕਰਕੇ ਸਰਕਾਰ ਖਿਲਾਫ ਅਤੇ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਕਤ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ
    user_ਅੰਮ੍ਰਿਤਪਾਲ ਸਿੰਘ ਬਾਜਵਾ
    ਅੰਮ੍ਰਿਤਪਾਲ ਸਿੰਘ ਬਾਜਵਾ
    ਟਾਂਡਾ, ਹੁਸ਼ਿਆਰਪੁਰ, ਪੰਜਾਬ•
    8 hrs ago
  • ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਸਫਾਈ ਸੇਵਕਾਂ ਨੇ ਕੀਤਾ ਪ੍ਰਦਰਸ਼ਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਫਾਈ ਸੇਵਕਾਂ ਵਲੋਂ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਬਰਨਾਲਾ ਵਿਖੇ ਪੁਲਿਸ ਵਲੋਂ ਅੰਨੇਵਾਹ ਕੀਤੀ ਲਾਠੀਚਾਰਜ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਾਂਗਰਸ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ, ਸੀਪੀਆਈ ਐਮ ਦੇ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਵਿਕਾਸ ਮੰਚ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਵੀ ਸ਼ਿਰਕਤ ਕੀਤੀ।
    1
    ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਸਫਾਈ ਸੇਵਕਾਂ ਨੇ ਕੀਤਾ ਪ੍ਰਦਰਸ਼ਨ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਫਾਈ ਸੇਵਕਾਂ ਵਲੋਂ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਬਰਨਾਲਾ ਵਿਖੇ ਪੁਲਿਸ ਵਲੋਂ ਅੰਨੇਵਾਹ ਕੀਤੀ ਲਾਠੀਚਾਰਜ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਾਂਗਰਸ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ, ਸੀਪੀਆਈ ਐਮ ਦੇ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਵਿਕਾਸ ਮੰਚ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਵੀ ਸ਼ਿਰਕਤ ਕੀਤੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    8 hrs ago
  • ਅੱਜ ਪੰਜਾਬ ਬੰਦ ਦੇ ਸੱਦੇ ਤੇ ਦੀਨਾਨਗਰ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਨਾਅਰੇ ਅਤੇ ਦੀਨਾਨਗਰ ਬਾਜ਼ਾਰ ਰਿਹਾ ਪੂਰੀ ਤਰਾਂ ਬੰਦ ਅੱਜ ਪੰਜਾਬ ਬੰਦ ਦੇ ਸੱਦੇ ਤੇ ਦੀਨਾਨਗਰ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਨਾਅਰੇ ਅਤੇ ਦੀਨਾਨਗਰ ਬਾਜ਼ਾਰ ਰਿਹਾ ਪੂਰੀ ਤਰਾਂ ਬੰਦ
    1
    ਅੱਜ ਪੰਜਾਬ ਬੰਦ ਦੇ ਸੱਦੇ ਤੇ ਦੀਨਾਨਗਰ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਲਗਾਏ  ਗਏ ਨਾਅਰੇ ਅਤੇ ਦੀਨਾਨਗਰ ਬਾਜ਼ਾਰ ਰਿਹਾ ਪੂਰੀ ਤਰਾਂ ਬੰਦ
ਅੱਜ ਪੰਜਾਬ ਬੰਦ ਦੇ ਸੱਦੇ ਤੇ ਦੀਨਾਨਗਰ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਲਗਾਏ  ਗਏ ਨਾਅਰੇ ਅਤੇ ਦੀਨਾਨਗਰ ਬਾਜ਼ਾਰ ਰਿਹਾ ਪੂਰੀ ਤਰਾਂ ਬੰਦ
    user_Pawan Mangotra
    Pawan Mangotra
    Report Pathankot, Punjab•
    16 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.