ਮਰਦਮਸ਼ੁਮਾਰੀ ਚ ਡਿਊਟੀਆਂ ਲੱਗਣ ਕਾਰਨ ਸਕੂਲ ਹੋਣਗੇ ਖਾਲੀ#ਬੀ ਐਸ ਓ ਲੱਗੇ ਅਧਿਆਪਕਾਂ ਨੂੰ ਪਹਿਲਾਂ ਹੀ ਐੱਸ ਆਈ ਆਰ ਸਰਵੇ ਕਾਰਨ ਸਕੂਲਾਂ ਤੋਂ ਬਾਹਰ ਕੀਤਾ ਕਪੁਰਥਲਾ 15 ਅਪ੍ਰੈਲ( ਜੋਗਿੰਦਰ ਸਿੰਘ ਜਾਤੀਕੇ ) =ਸਕੂਲਾਂ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਸਰਕਾਰ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਤੋਂ ਦੂਰ ਕਰ ਦਿੱਤਾ ਹੈ |ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ ਅਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਈ ਮਹੀਨੇ ਸ਼ੁਰੂ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ, ਮਰਦਮਸ਼ੁਮਾਰੀ ਦੀ ਇਹ ਐਕਸਰਸਾਇਜ਼ ਫਰਵਰੀ 2027 ਤੱਕ ਚੱਲੇਗੀ|ਜਿਸ ਕਾਰਨ ਅਧਿਆਪਕ ਅਪ੍ਰੈਲ ਮਹੀਨੇ ਤੋਂ ਹੀ ਮਰਦਮਸ਼ੁਮਾਰੀ ਦੀਆਂ ਟ੍ਰੇਨਿਗਾਂ ਵਿੱਚ ਉਲਝ ਕੇ ਸਕੂਲਾਂ ਤੋਂ ਦੂਰ ਹੋ ਜਾਣਗੇ |ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਬੀ ਐੱਲ ਓ ਲੱਗੇ ਵੱਡੀ ਗਿਣਤੀ ਅਧਿਆਪਕਾਂ ਨੂੰ ਐੱਸ ਆਈ ਆਰ ਸਰਵੇ ਲਈ ਸਕੂਲਾਂ ਤੋਂ ਬਾਹਰ ਵੋਟਾਂ ਦੇ ਸੁਧਾਈ ਅਤੇ ਵੋਟਾਂ ਬਣਾਉਣ ਦੇ ਕੰਮਾਂ ਵਿੱਚ ਲਾ ਰੱਖਿਆ ਹੈ |ਆਗੂਆਂ ਨੇ ਕਿਹਾ ਕਿ ਆਪਣੀਆਂ ਜਿੰਮੇਵਾਰੀਆਂ 'ਤੇ ਅਧਿਆਪਕਾਂ ਵੱਲੋਂ ਨਵੇਂ ਦਾਖਿਲ ਕੀਤੇ ਬੱਚਿਆਂ ਦੇ ਮਾਪੇ ਇਸ ਸਾਰੇ ਵਰਤਾਰੇ ਨੂੰ ਲੈ ਕੇ ਦੁਚਿਤੀ ਵਿੱਚ ਹਨ ਕਿ ਅਧਿਆਪਕ ਸਕੂਲਾਂ ਚ ਪੜਾਉਣ ਦੀ ਥਾਂ ਵਾਧੂ ਦੇ ਕੰਮਾਂ ਵਿੱਚ ਉਲਝਾ ਰੱਖੇ ਹਨ । ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਯੋਤੀ ਮਹਿੰਦਰੂ ਮੀਤ ਪ੍ਰਧਾਨ ਰੋਸ਼ਨ ਲਾਲ ਬੇਗੋਵਾਲ ਅਤੇ ਸਕੱਤਰ ਅਨਿਲ ਸ਼ਰਮਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਰਦਮਸ਼ੁਮਾਰੀ ਦਾ ਕੰਮ ਕੇਂਦਰ ਸਰਕਾਰ ਦਾ ਹੈ ਇਸ ਲਈ ਇਸ ਕੰਮ ਵਿੱਚ ਸਾਰੇ ਵਿਭਾਗਾਂ ਦੀਆਂ ਡਿਊਟੀਆਂ ਅਨੁਪਾਤ ਦੇ ਅਧਾਰ 'ਤੇ ਲਗਾਈਆਂ ਜਾਣ |ਜਿਥੋਂ ਤੱਕ ਸੰਭਵ ਹੋ ਸਕੇ ਅਧਿਆਪਕਾਂ ਨੂੰ ਇਸ ਡਿਊਟੀ ਤੋਂ ਛੋਟ ਦਿੱਤੀ ਜਾਵੇ|

- ਧਰਮਕੋਟ ਕਤਲ ਕਾਂਡ ਦੇ ਵਿੱਚ ਆਇਆ ਨਵਾਂ ਮੋੜ ਗੈਰੀ ਕਲੈਕਸ਼ਨ ਦਾ ਕਤਲ ਨਹੀਂ ਉਸਨੇ ਆਤਮ ਹੱਤਿਆ ਕੀਤੀ ਹੈ1
- ED Raid ਨਹੀਂ, BJP ਦੀ Election Rally!, Ashok Mittal ਮਾਮਲੇ ‘ਚ AAP ਦਾ ਵੱਡਾ ਹਮਲਾ | Kuldeep Dhaliwal News | Punjab 24 News . #EDRaid #AshokMittal #AAPvsBJP #PunjabPolitics #KuldeepDhaliwal #BreakingNews #PoliticalNews #PunjabNews #AAPPunjab #BJPNews #IndiaPolitics #LatestNews #NewsUpdate #ViralNews #Punjab24News1
- Post by ਜਸਕਰਨ ਸਿੰਘ1
- ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਉਤੇ ਫਿਲੌਰ ਲੋਕ ਇਨਸਾਫ ਮੰਚ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉਪਰ ਕੀਤੇ ਫੁੱਲ ਭੇਟ1
- ਮੋਗਾ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦਾ 40 ਸਾਲਾਂ ਦਾ ਇੰਤਜ਼ਾਰ ਖ਼ਤਮ.ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ 254 ਪੱਕੇ ਖੋਖਿਆਂ ਦਾ ਨੀਂਹ ਪੱਥਰ ਰੱਖਿਆ #DrAmandeepKaurArora1
- Post by The Virsa Tv1
- ਯਾਦਾਂ ਦੇ ਪੱਲੇ ਬੰਨ੍ਹ ਕੇ ਮੇਲਾ ਹੋਇਆ ਰੁਖ਼ਸਤ। ਅਗਲੇ ਸਾਲ ਫਿਰ ਮਿਲਾਂਗੇ ਨਵੇਂ ਉਤਸ਼ਾਹ ਨਾਲ! 🙏🌾1
- ਦੋਸਤੋ ਇਹ ਤੋਤਾ ਬੋਲਦਾ ਹੈ ਪੰਜ ਤਰ੍ਹਾਂ ਦੀਆਂ ਭਾਸ਼ਾਵਾਂ ਪਹਿਲੇ ਕਦੇ ਨਹੀਂ ਇਸ ਤਰ੍ਹਾਂ ਦਾ ਤੋਤਾ ਦੇਖਿਆ1
- Post by The Virsa Tv1