logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਕਸਬਾ ਖੇਮਕਰਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਸਬੇ ਦੇ ਮੇਨ ਚੌਂਕ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਦੇ ਵਿਰੁੱਧ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅਤੇ ਬੀਤੇ ਦਿਨ ਆਪਣੀ ਫਰਿਆਦ ਲੈ ਕੇ ਨਗਰ ਪੰਚਾਇਤ ਦੇ ਦਫਤਰ ਗਏ ਦੁਕਾਨਦਾਰਾਂ ਨਾਲ ਦੁਰਵਿਹਾਰ ਕਰਨ ਅਤੇ ਧਮਕਾਉਣ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਧਰਨਾਕਾਰੀ ਆਗੂਆਂ ਦੀ ਮੰਗ ਸੀ ਕੀ ਖੇਮ ਕਰਨ ਦੇ ਤਹਿਸੀਲ ਬਾਜ਼ਾਰ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ ਪਰ ਕਿ ਨਗਰ ਪੰਚਾਇਤ ਖੇਮਕਰਨ ਦੇ ਜਿੰਮੇਵਾਰ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨਾਲ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਉਹਨਾਂ ਦੀ ਗੱਲ ਸੁਣਨ ਦੀ ਬਜਾਏ ਦਫਤਰ ਵਿੱਚੋਂ ਬਾਹਰ ਜਾਣ ਲਈ ਧਮਕੀਆਂ ਵੀ ਦਿੱਤੀਆਂ ਗਈਆਂ ਜਿਸ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਇਸ ਹੋਈ ਵਧੀਕੀ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿੱਚ ਵੱਖ ਪਾਰਟੀ ਆਗੂ ਪਹੁੰਚੇ ਤੇ ਦੁਕਾਨਦਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਦੁਕਾਨਦਾਰਾਂ ਨਾਲ ਡੱਟ ਕੇ ਖਲੋਣ ਦਾ ਵਿਸ਼ਵਾਸ ਵੀ ਦਵਾਇਆ ਦੁਕਾਨਦਾਰਾਂ ਦੇ ਇਸ ਸੰਘਰਸ਼ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਆਪਣੇ ਸਿਆਸੀ ਸਲਾਹਕਾਰ ਹੀਰਾ ਸਿੰਘ ਭੁੱਲਰ ਅਤੇ ਕਾਰਜ ਅਫਸਰ ਖੇਮਕਰਨ ਧਰਮਪਾਲ ਸਿੰਘ ਚੇਅਰਮੈਨ ਬਲਜੀਤ ਸਿੰਘ ਖਹਿਰਾ ਅਤੇ ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕਵਲਜੀਤ ਰਾਏ ਨੂੰ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਵਾਸਤੇ ਮੌਕੇ ਤੇ ਭੇਜਿਆ ਜਿਨਾਂ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹਨਾਂ ਨਾਲ ਹੋਈ ਇਸ ਬਦ ਸਲੂਕੀ ਦੀ ਮੁਆਫੀ ਵੀ ਮੰਗੀ ਗਈ ਅਤੇ ਹਲਕਾ ਵਿਧਾਇਕ ਨਾਲ ਜਲਦ ਹੀ ਇੱਕ ਸ਼ਹਿਰ ਦੇ ਹਿੱਤ ਵਿੱਚ ਮੀਟਿੰਗ ਕਰਵਾਉਣ ਵਿਸ਼ਵਾਸ ਵੀ ਦਵਾਇਆ ਤੇ ਦੁਕਾਨਦਾਰਾਂ ਨੂੰ ਇਸ ਮੌਕੇ ਦੁਕਾਨਦਾਰਾਂ ਵੱਲੋਂ ਪਹੁੰਚੇ ਹੋਏ ਆਗੂਆਂ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ

23 hrs ago
user_Jagjit singh
Jagjit singh
ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•

More news from ਪੰਜਾਬ and nearby areas
  • ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਕਸਬਾ ਖੇਮਕਰਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਸਬੇ ਦੇ ਮੇਨ ਚੌਂਕ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਦੇ ਵਿਰੁੱਧ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅਤੇ ਬੀਤੇ ਦਿਨ ਆਪਣੀ ਫਰਿਆਦ ਲੈ ਕੇ ਨਗਰ ਪੰਚਾਇਤ ਦੇ ਦਫਤਰ ਗਏ ਦੁਕਾਨਦਾਰਾਂ ਨਾਲ ਦੁਰਵਿਹਾਰ ਕਰਨ ਅਤੇ ਧਮਕਾਉਣ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਧਰਨਾਕਾਰੀ ਆਗੂਆਂ ਦੀ ਮੰਗ ਸੀ ਕੀ ਖੇਮ ਕਰਨ ਦੇ ਤਹਿਸੀਲ ਬਾਜ਼ਾਰ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ ਪਰ ਕਿ ਨਗਰ ਪੰਚਾਇਤ ਖੇਮਕਰਨ ਦੇ ਜਿੰਮੇਵਾਰ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨਾਲ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਉਹਨਾਂ ਦੀ ਗੱਲ ਸੁਣਨ ਦੀ ਬਜਾਏ ਦਫਤਰ ਵਿੱਚੋਂ ਬਾਹਰ ਜਾਣ ਲਈ ਧਮਕੀਆਂ ਵੀ ਦਿੱਤੀਆਂ ਗਈਆਂ ਜਿਸ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਇਸ ਹੋਈ ਵਧੀਕੀ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿੱਚ ਵੱਖ ਪਾਰਟੀ ਆਗੂ ਪਹੁੰਚੇ ਤੇ ਦੁਕਾਨਦਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਦੁਕਾਨਦਾਰਾਂ ਨਾਲ ਡੱਟ ਕੇ ਖਲੋਣ ਦਾ ਵਿਸ਼ਵਾਸ ਵੀ ਦਵਾਇਆ ਦੁਕਾਨਦਾਰਾਂ ਦੇ ਇਸ ਸੰਘਰਸ਼ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਆਪਣੇ ਸਿਆਸੀ ਸਲਾਹਕਾਰ ਹੀਰਾ ਸਿੰਘ ਭੁੱਲਰ ਅਤੇ ਕਾਰਜ ਅਫਸਰ ਖੇਮਕਰਨ ਧਰਮਪਾਲ ਸਿੰਘ ਚੇਅਰਮੈਨ ਬਲਜੀਤ ਸਿੰਘ ਖਹਿਰਾ ਅਤੇ ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕਵਲਜੀਤ ਰਾਏ ਨੂੰ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਵਾਸਤੇ ਮੌਕੇ ਤੇ ਭੇਜਿਆ ਜਿਨਾਂ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹਨਾਂ ਨਾਲ ਹੋਈ ਇਸ ਬਦ ਸਲੂਕੀ ਦੀ ਮੁਆਫੀ ਵੀ ਮੰਗੀ ਗਈ ਅਤੇ ਹਲਕਾ ਵਿਧਾਇਕ ਨਾਲ ਜਲਦ ਹੀ ਇੱਕ ਸ਼ਹਿਰ ਦੇ ਹਿੱਤ ਵਿੱਚ ਮੀਟਿੰਗ ਕਰਵਾਉਣ ਵਿਸ਼ਵਾਸ ਵੀ ਦਵਾਇਆ ਤੇ ਦੁਕਾਨਦਾਰਾਂ ਨੂੰ ਇਸ ਮੌਕੇ ਦੁਕਾਨਦਾਰਾਂ ਵੱਲੋਂ ਪਹੁੰਚੇ ਹੋਏ ਆਗੂਆਂ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ
    1
    ਗੰਦੇ ਪਾਣੀ ਦੀ  ਸਮੱਸਿਆ ਲੈ ਕੇ ਨਗਰ ਪੰਚਾਇਤ  ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ  ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ
ਗੰਦੇ ਪਾਣੀ ਦੀ  ਸਮੱਸਿਆ ਲੈ ਕੇ ਨਗਰ ਪੰਚਾਇਤ  ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ  ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ
ਕਸਬਾ ਖੇਮਕਰਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ  ਕਸਬੇ ਦੇ ਮੇਨ ਚੌਂਕ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਦੇ ਵਿਰੁੱਧ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅਤੇ ਬੀਤੇ ਦਿਨ ਆਪਣੀ ਫਰਿਆਦ ਲੈ ਕੇ ਨਗਰ ਪੰਚਾਇਤ  ਦੇ ਦਫਤਰ ਗਏ ਦੁਕਾਨਦਾਰਾਂ ਨਾਲ ਦੁਰਵਿਹਾਰ ਕਰਨ ਅਤੇ ਧਮਕਾਉਣ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਧਰਨਾਕਾਰੀ ਆਗੂਆਂ ਦੀ ਮੰਗ ਸੀ ਕੀ ਖੇਮ ਕਰਨ ਦੇ ਤਹਿਸੀਲ ਬਾਜ਼ਾਰ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ ਪਰ   ਕਿ ਨਗਰ ਪੰਚਾਇਤ ਖੇਮਕਰਨ ਦੇ ਜਿੰਮੇਵਾਰ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨਾਲ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਉਹਨਾਂ ਦੀ ਗੱਲ ਸੁਣਨ ਦੀ ਬਜਾਏ  ਦਫਤਰ ਵਿੱਚੋਂ ਬਾਹਰ ਜਾਣ ਲਈ ਧਮਕੀਆਂ  ਵੀ ਦਿੱਤੀਆਂ ਗਈਆਂ ਜਿਸ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਇਸ ਹੋਈ ਵਧੀਕੀ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਧਰਨੇ  ਵਿੱਚ ਵੱਖ ਪਾਰਟੀ ਆਗੂ ਪਹੁੰਚੇ ਤੇ ਦੁਕਾਨਦਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਦੁਕਾਨਦਾਰਾਂ ਨਾਲ ਡੱਟ ਕੇ ਖਲੋਣ ਦਾ ਵਿਸ਼ਵਾਸ ਵੀ ਦਵਾਇਆ ਦੁਕਾਨਦਾਰਾਂ ਦੇ ਇਸ ਸੰਘਰਸ਼ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਆਪਣੇ ਸਿਆਸੀ ਸਲਾਹਕਾਰ ਹੀਰਾ ਸਿੰਘ ਭੁੱਲਰ ਅਤੇ ਕਾਰਜ ਅਫਸਰ ਖੇਮਕਰਨ ਧਰਮਪਾਲ ਸਿੰਘ ਚੇਅਰਮੈਨ ਬਲਜੀਤ ਸਿੰਘ ਖਹਿਰਾ ਅਤੇ ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕਵਲਜੀਤ ਰਾਏ ਨੂੰ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਵਾਸਤੇ ਮੌਕੇ ਤੇ ਭੇਜਿਆ ਜਿਨਾਂ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹਨਾਂ ਨਾਲ ਹੋਈ ਇਸ ਬਦ ਸਲੂਕੀ ਦੀ ਮੁਆਫੀ ਵੀ ਮੰਗੀ ਗਈ ਅਤੇ ਹਲਕਾ ਵਿਧਾਇਕ ਨਾਲ ਜਲਦ ਹੀ ਇੱਕ ਸ਼ਹਿਰ ਦੇ ਹਿੱਤ ਵਿੱਚ ਮੀਟਿੰਗ ਕਰਵਾਉਣ  ਵਿਸ਼ਵਾਸ ਵੀ ਦਵਾਇਆ ਤੇ ਦੁਕਾਨਦਾਰਾਂ ਨੂੰ ਇਸ ਮੌਕੇ ਦੁਕਾਨਦਾਰਾਂ ਵੱਲੋਂ ਪਹੁੰਚੇ ਹੋਏ ਆਗੂਆਂ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ
    user_Jagjit singh
    Jagjit singh
    ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
    23 hrs ago
  • ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    1
    ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    4 hrs ago
  • ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    1
    ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ 
ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    user_Darshan singh
    Darshan singh
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    23 hrs ago
  • ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ। #MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews
    1
    ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ
ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ।
ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ।
#MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    41 min ago

    user_Vikraam Sharma
    Vikraam Sharma
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    43 min ago
  • ਜੰਡਿਆਲਾ ਗੁਰੂ ਵਿੱਚ ਵਾਇਰਲ ਹੋ ਰਹੀ ਸੁੰਡੀਆਂ ਵਾਲੀ ਨਿਊਟਰੀ ਕੁਲਚੇ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ  ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਗੁਰੂ ਸ਼ਹਿਰ ਵਿੱਚ ਫਾਸਟ ਫੂਡ ਦੀਆਂ ਕਾਫੀ ਜਿਆਦਾ ਰੇਹੜੀਆਂ ਅਤੇ ਦੁਕਾਨਾਂ ਹਨ ਜਿਥੇ ਕਿ ਕਈ ਪ੍ਰਕਾਰ ਦੀਆਂ ਖੱਟੀਆਂ ਮਿੱਠੀਆਂ ਤਲੀਆਂ ਹੋਈਆਂ ਖਾਣ ਪੀਣ ਵਾਲੀਆਂ ਚੀਜ਼ਾਂ ਮਿਲਦੀਆਂ ਹਨ । ਇਹਨਾਂ ਦੁਕਾਨਾਂ ਜਾਂ ਰੇਹੜੀਆਂ ਤੇ ਦੇਖਿਆ ਜਾਂਦਾ ਹੈ ਕਿ ਇੱਕੋ ਤੇਲ ਵਿੱਚ ਲਗਾਤਾਰ ਚੀਜ਼ ਬਣਾਈ ਜਾਂਦੀ ਹੈ ਅਤੇ ਤੇਲ ਬਦਲਿਆ ਨਹੀਂ ਜਾਂਦਾ । ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਇੱਥੇ ਬਿਨਾਂ ਢੱਕੇ ਮਸਾਲੇ , ਬਾਸੀ ਚਟਣੀਆਂ, ਉਸੇ ਕੱਪੜੇ ਨਾਲ ਭਾਂਡੇ ਸਾਫ ਕਰਨੇ, ਹੱਥ ਧੋਣ ਲਈ ਪਾਣੀ ਨਾ ਹੋਣਾ, ਕੋਲ ਹੀ ਕੂੜੇ ਦੇ ਢੇਰ ਲੱਗੇ ਹੋਣੇ, ਭਾਂਡੇ ਧੋਣ ਵਾਲਾ ਪਾਣੀ ਗੰਦਾ, ਮਖੀ ਮੱਛਰ ਦੀ ਭਰਮਾਰ ਆਦਿ ਦੇਖੇ ਜਾਂਦੇ ਹਨ । ਬੀਤੇ ਕੱਲ ਜੰਡਿਆਲਾ ਗੁਰੂ ਵਿੱਚ ਇੱਕ ਡਿਊਟਰੀ ਕੁਲਚੇ ਦੇ ਵਿੱਚੋਂ ਸੁੰਡੀਆਂ ਨਿਕਲਣ ਵਾਲੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਇਹ ਵੀਡੀਓ ਮਸੁਲੀਆਂ ਦਰਵਾਜੇ ਦੇ ਕੋਲ ਸਥਿਤ ਇਕ ਦੁਕਾਨ ਦੇ ਬਾਹਰ ਰੇਹੜੀ ਲਗਾਉਣ ਵਾਲੇ ਤੋਂ ਲਏ ਗਏ ਨਿਊਟਰੀ ਕੁਲਚੇ ਵਿੱਚੋ ਦੇਖੀ ਦਸੀ ਜਾ ਰਹੀ ਹੈ । ਇਸ ਬਾਬਤ ਸ਼ਹਿਰ ਵਾਸੀਆਂ ਵਿੱਚ ਕਾਫੀ ਡਰ ਪੈਦਾ ਹੋ ਗਿਆ ਹੈ ਕਿਉਂਕਿ ਅਜਿਹੀਆਂ ਗੰਦੀਆਂ ਚੀਜ਼ਾਂ ਖਾਣ ਨਾਲ ਟਾਈਫਾਈਡ, ਹੈਪੀਟਾਈਟਿਸ, ਫੂਡ ਪੋਜਨਿੰਗ, ਪੇਟ ਵਿੱਚ ਕੀੜੇ , ਟੱਟੀਆਂ ਵਰਗੀਆਂ ਬਿਮਾਰੀਆਂ ਆਦਿ ਲੱਗ ਜਾਂਦੀਆਂ ਹਨ । ਇਹ ਸ਼ਹਿਰ ਵਾਸੀਆਂ ਲਈ ਦੋ ਮਿੰਟ ਦਾ ਸਵਾਦ ਨਹੀਂ ਬਲਕਿ ਸਿਹਤ ਅਤੇ ਜਾਨ ਨੂੰ ਖਤਰਾ ਵੀ ਹੈ । ਦੋ ਮਿੰਟ ਦੇ ਸਵਾਦ ਦੇ ਕਾਰਨ ਦੋ ਮਹੀਨੇ ਦਵਾਈਆਂ ਜਾਂ ਹਸਪਤਾਲਾਂ ਦੇ ਚੱਕਰਾਂ ਵਿੱਚ ਰਹਿਣਾ ਪੈ ਸਕਦਾ ਹੈ । ਸ਼ਹਿਰ ਵਾਸੀਆਂ ਦੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਹੈ ਕਿ ਸਿਰਫ ਦਿਵਾਲੀ ਦੇ ਦਿਨਾਂ ਵਿੱਚ ਹੀ ਛਾਪੇਮਾਰੀ ਨਾ ਕੀਤੀ ਜਾਵੇ ਬਲਕਿ ਅਜਿਹੀਆਂ ਦੁਕਾਨਾਂ ਤੇ ਵੀ ਰੈਗੂਲਰ ਚੈਕਿੰਗ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਦੇ ਨਾਲ ਹੋ ਰਹੇ ਖਿਲਵਾੜ ਤੋਂ ਬਚਿਆ ਜਾ ਸਕੇ। ਇਥੇ ਇਹ ਦਸਣਯੋਗ ਹੈ ਜੰਡਿਆਲਾ ਗੁਰੂ ਲੋਕਲ ਬੱਸ ਸਟੈਂਡ ਵੀ ਹੁਣ ਰੇਹੜੀ ਮਾਰਕੀਟ ਦੇ ਨਾਮ ਨਾਲ ਮਸ਼ਹੂਰ ਹੋ ਚੁੱਕਾ ਹੈ ਜਿੱਥੇ ਰਾਤ ਅਜਿਹੀਆਂ ਫਾਸਟ ਫੂਡ ਵਗੈਰਾ ਦੀਆਂ ਰੇਹੜੀਆਂ ਆਮ ਦੇਖੀਆਂ ਜਾ ਸਕਦੀਆਂ ਹਨ ।
    2
    ਜੰਡਿਆਲਾ ਗੁਰੂ ਵਿੱਚ ਵਾਇਰਲ ਹੋ ਰਹੀ ਸੁੰਡੀਆਂ ਵਾਲੀ ਨਿਊਟਰੀ ਕੁਲਚੇ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ 

ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਗੁਰੂ ਸ਼ਹਿਰ ਵਿੱਚ ਫਾਸਟ ਫੂਡ ਦੀਆਂ ਕਾਫੀ ਜਿਆਦਾ ਰੇਹੜੀਆਂ ਅਤੇ ਦੁਕਾਨਾਂ ਹਨ ਜਿਥੇ ਕਿ ਕਈ ਪ੍ਰਕਾਰ ਦੀਆਂ ਖੱਟੀਆਂ ਮਿੱਠੀਆਂ ਤਲੀਆਂ ਹੋਈਆਂ ਖਾਣ ਪੀਣ ਵਾਲੀਆਂ ਚੀਜ਼ਾਂ ਮਿਲਦੀਆਂ ਹਨ । ਇਹਨਾਂ ਦੁਕਾਨਾਂ ਜਾਂ ਰੇਹੜੀਆਂ ਤੇ ਦੇਖਿਆ ਜਾਂਦਾ ਹੈ ਕਿ ਇੱਕੋ ਤੇਲ ਵਿੱਚ ਲਗਾਤਾਰ ਚੀਜ਼ ਬਣਾਈ ਜਾਂਦੀ ਹੈ ਅਤੇ ਤੇਲ ਬਦਲਿਆ ਨਹੀਂ ਜਾਂਦਾ । ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਇੱਥੇ ਬਿਨਾਂ ਢੱਕੇ ਮਸਾਲੇ , ਬਾਸੀ ਚਟਣੀਆਂ, ਉਸੇ ਕੱਪੜੇ ਨਾਲ ਭਾਂਡੇ ਸਾਫ ਕਰਨੇ, ਹੱਥ ਧੋਣ ਲਈ ਪਾਣੀ ਨਾ ਹੋਣਾ, ਕੋਲ ਹੀ ਕੂੜੇ ਦੇ ਢੇਰ ਲੱਗੇ ਹੋਣੇ, ਭਾਂਡੇ ਧੋਣ ਵਾਲਾ ਪਾਣੀ ਗੰਦਾ, ਮਖੀ ਮੱਛਰ ਦੀ ਭਰਮਾਰ ਆਦਿ ਦੇਖੇ ਜਾਂਦੇ ਹਨ । ਬੀਤੇ ਕੱਲ ਜੰਡਿਆਲਾ ਗੁਰੂ ਵਿੱਚ ਇੱਕ ਡਿਊਟਰੀ ਕੁਲਚੇ ਦੇ ਵਿੱਚੋਂ ਸੁੰਡੀਆਂ ਨਿਕਲਣ ਵਾਲੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਇਹ ਵੀਡੀਓ ਮਸੁਲੀਆਂ ਦਰਵਾਜੇ ਦੇ ਕੋਲ ਸਥਿਤ ਇਕ ਦੁਕਾਨ ਦੇ ਬਾਹਰ ਰੇਹੜੀ ਲਗਾਉਣ ਵਾਲੇ ਤੋਂ ਲਏ ਗਏ ਨਿਊਟਰੀ ਕੁਲਚੇ ਵਿੱਚੋ ਦੇਖੀ ਦਸੀ ਜਾ ਰਹੀ ਹੈ । ਇਸ ਬਾਬਤ ਸ਼ਹਿਰ ਵਾਸੀਆਂ ਵਿੱਚ ਕਾਫੀ ਡਰ ਪੈਦਾ ਹੋ ਗਿਆ ਹੈ ਕਿਉਂਕਿ ਅਜਿਹੀਆਂ ਗੰਦੀਆਂ ਚੀਜ਼ਾਂ ਖਾਣ ਨਾਲ ਟਾਈਫਾਈਡ, ਹੈਪੀਟਾਈਟਿਸ, ਫੂਡ ਪੋਜਨਿੰਗ, ਪੇਟ ਵਿੱਚ ਕੀੜੇ , ਟੱਟੀਆਂ ਵਰਗੀਆਂ ਬਿਮਾਰੀਆਂ ਆਦਿ ਲੱਗ ਜਾਂਦੀਆਂ ਹਨ । ਇਹ ਸ਼ਹਿਰ ਵਾਸੀਆਂ ਲਈ ਦੋ ਮਿੰਟ ਦਾ ਸਵਾਦ ਨਹੀਂ ਬਲਕਿ ਸਿਹਤ ਅਤੇ ਜਾਨ ਨੂੰ ਖਤਰਾ ਵੀ ਹੈ । ਦੋ ਮਿੰਟ ਦੇ ਸਵਾਦ ਦੇ ਕਾਰਨ ਦੋ ਮਹੀਨੇ ਦਵਾਈਆਂ ਜਾਂ ਹਸਪਤਾਲਾਂ ਦੇ ਚੱਕਰਾਂ ਵਿੱਚ ਰਹਿਣਾ ਪੈ ਸਕਦਾ ਹੈ । ਸ਼ਹਿਰ ਵਾਸੀਆਂ ਦੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਹੈ ਕਿ ਸਿਰਫ ਦਿਵਾਲੀ ਦੇ ਦਿਨਾਂ ਵਿੱਚ ਹੀ ਛਾਪੇਮਾਰੀ ਨਾ ਕੀਤੀ ਜਾਵੇ ਬਲਕਿ ਅਜਿਹੀਆਂ ਦੁਕਾਨਾਂ ਤੇ ਵੀ ਰੈਗੂਲਰ ਚੈਕਿੰਗ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਦੇ ਨਾਲ ਹੋ ਰਹੇ ਖਿਲਵਾੜ ਤੋਂ ਬਚਿਆ ਜਾ ਸਕੇ। ਇਥੇ ਇਹ ਦਸਣਯੋਗ ਹੈ ਜੰਡਿਆਲਾ ਗੁਰੂ ਲੋਕਲ ਬੱਸ ਸਟੈਂਡ ਵੀ ਹੁਣ ਰੇਹੜੀ ਮਾਰਕੀਟ ਦੇ ਨਾਮ ਨਾਲ ਮਸ਼ਹੂਰ ਹੋ ਚੁੱਕਾ ਹੈ ਜਿੱਥੇ ਰਾਤ ਅਜਿਹੀਆਂ ਫਾਸਟ ਫੂਡ ਵਗੈਰਾ ਦੀਆਂ ਰੇਹੜੀਆਂ ਆਮ ਦੇਖੀਆਂ ਜਾ ਸਕਦੀਆਂ ਹਨ ।
    user_ਵਰਿੰਦਰ ਸਿੰਘ ਮਲਹੋਤਰਾ
    ਵਰਿੰਦਰ ਸਿੰਘ ਮਲਹੋਤਰਾ
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    52 min ago
  • BREAKING NEWS मोहाली में फिल्मों में काम दिलाने के नाम पर कथित मानव त/स्करी का मामला, पी/ड़ि/ता ने पुलिस पर भी लगाए गं/भीर आ*रो*प @HIGHLIGHT #MohaliPunjab #HumanTrafficking #CrimeNews #trending #YGTVPunjab #explorer #nonfollowers
    1
    BREAKING NEWS मोहाली में फिल्मों में काम दिलाने के नाम पर कथित मानव त/स्करी का मामला, पी/ड़ि/ता ने पुलिस पर भी लगाए गं/भीर आ*रो*प

@HIGHLIGHT 
#MohaliPunjab #HumanTrafficking #CrimeNews #trending #YGTVPunjab #explorer #nonfollowers
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਭਗਵੰਤ ਮਾਨ ਸਰਕਾਰ ਨੇ ਬਿਜਲੀ ਦਾ ਕੀਤਾ ਪੂਰਾ ਪ੍ਰਬੰਧ, ਲੋਕਾਂ ਨੇ ਕੀਤੀ ਸ਼ਲਾਘਾ ਭਗਵੰਤ ਮਾਨ ਸਰਕਾਰ ਨੇ ਬਿਜਲੀ ਦਾ ਕੀਤਾ ਪੂਰਾ ਪ੍ਰਬੰਧ, ਲੋਕਾਂ ਨੇ ਕੀਤੀ ਸ਼ਲਾਘਾ ਇਲਾਕੇ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬਿਜਲੀ ਸਪਲਾਈ ਦੇ ਪ੍ਰਬੰਧਾਂ ਵਿੱਚ ਸੁਧਾਰ ਹੋਇਆ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਦੇ ਮੁਕਾਬਲੇ ਵਧੀਆ ਬਿਜਲੀ ਸੇਵਾ ਮਿਲ ਰਹੀ ਹੈ। ਉਨ੍ਹਾਂ ਨੇ ਇਸ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ। (ਇਹ ਲੋਕਾਂ ਦੇ ਵਿਚਾਰ ਹਨ।)
    1
    ਭਗਵੰਤ ਮਾਨ ਸਰਕਾਰ ਨੇ ਬਿਜਲੀ ਦਾ ਕੀਤਾ ਪੂਰਾ ਪ੍ਰਬੰਧ, ਲੋਕਾਂ ਨੇ ਕੀਤੀ ਸ਼ਲਾਘਾ
ਭਗਵੰਤ ਮਾਨ ਸਰਕਾਰ ਨੇ ਬਿਜਲੀ ਦਾ ਕੀਤਾ ਪੂਰਾ ਪ੍ਰਬੰਧ, ਲੋਕਾਂ ਨੇ ਕੀਤੀ ਸ਼ਲਾਘਾ
ਇਲਾਕੇ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਬਿਜਲੀ ਸਪਲਾਈ ਦੇ ਪ੍ਰਬੰਧਾਂ ਵਿੱਚ ਸੁਧਾਰ ਹੋਇਆ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਦੇ ਮੁਕਾਬਲੇ ਵਧੀਆ ਬਿਜਲੀ ਸੇਵਾ ਮਿਲ ਰਹੀ ਹੈ। ਉਨ੍ਹਾਂ ਨੇ ਇਸ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ। (ਇਹ ਲੋਕਾਂ ਦੇ ਵਿਚਾਰ ਹਨ।)
    user_Jagjit singh
    Jagjit singh
    ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.