logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਵਾਰਡ ਨੰਬਰ 12 ਦੇ ਕੌਂਸਲਰ ਵੱਲੋ ਸਫਾਈ ਪ੍ਰਬੰਧ ਨੂੰ ਲ਼ੈ ਕੇ ਅਹਿਮ ਮੀਟਿੰਗ। *ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ ਕੌਂਸਲਰ- ਗੁਰਸੇਵਕ ਸਿੰਘ ਗੋਗਾ* ਬਠਿੰਡਾਂ ਗੋਪੀ ਜ਼ੀਰੇ ਵਾਲਾ ਅੱਜ ਵਾਰਡ ਨੰਬਰ 12 ਵਿਚ ਸਵੱਛਤਾ ਕਮੇਟੀ ਦੀ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਕੰਮਾਂ ਵੱਲ ਧਿਆਨ ਦੇਣ ਲਈ ਕੌਂਸਲਰ ਗੁਰੇਸਵਕ ਸਿੰਘ ਗੋਗਾ ਜੀ ਵਲੋ ਨਗਰ ਨਿਗਮ ਨੂੰ ਬੇਨਤੀ ਕੀਤੀ ਗਈ। ਸਫ਼ਾਈ ਦੌਰਾਨ ਆ ਰਹੀਆਂ ਮੁਸ਼ਕਲਾਂ ਅਤੇ ਲੋਕਾਂ ਨੂੰ ਦਰਪੇਸ਼ ਦਿੱਕਤਾਂ ਨੂੰ ਦੂਰ ਕਰਨ ਲਈ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਉਹਨਾ ਕਿਹਾ ਨਿਗਮ ਦੇ ਸਹਿਯੋਗ ਨਾਲ਼ ਬਰਸਾਤੀ ਸੀਵਰੇਜ ਸਿਸਟਮ ਦੀ ਸਫਾਈ ਕੀਤੀ ਗਈ ਹੈ ਉਮੀਦ ਕਰਦੇ ਹਾਂ ਕਿ ਬਾਕੀ ਰਹਿੰਦੇ ਕੰਮ ਹੋ ਜਾਣਗੇ ਅਤੇ ਇਨ੍ਹਾਂ ਕਮੇਟੀ ਮੀਟਿੰਗਾਂ ਦੇ ਚੰਗੇ ਨਤੀਜੇ ਜਲਦ ਹੀ ਲੋਕਾਂ ਦੇ ਸਾਹਮਣੇ ਆਉਣ ਲੱਗ ਜਾਣਗੇ ਲੋਕਾਂ ਦੀ ਸਹੂਲਤ ਅਤੇ ਸ਼ਹਿਰ ਦੀ ਬਿਹਤਰੀ ਲਈ ਇਹ ਉਪਰਾਲਾ ਕਰਨ ਵਾਸਤੇ ਮੇਅਰ ਸਾਹਿਬ ਅਤੇ ਨਗਰ ਨਿਗਮ ਦਾ ਦਿਲੋਂ ਧੰਨਵਾਦ। ਕਰਦੇ ਹਾ ਅਤੇ ਪੂਰਨ ਸਹਿਯੋਗ ਦੀ ਆਸ ਰੱਖਦੇ ਹਾਂ।

19 hrs ago
user_Gurpreet Singh
Gurpreet Singh
ਬਠਿੰਡਾ, ਬਠਿੰਡਾ, ਪੰਜਾਬ•
19 hrs ago
98d9590c-1de9-46d0-b791-72b9733c90b7

ਵਾਰਡ ਨੰਬਰ 12 ਦੇ ਕੌਂਸਲਰ ਵੱਲੋ ਸਫਾਈ ਪ੍ਰਬੰਧ ਨੂੰ ਲ਼ੈ ਕੇ ਅਹਿਮ ਮੀਟਿੰਗ। *ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ ਕੌਂਸਲਰ- ਗੁਰਸੇਵਕ ਸਿੰਘ ਗੋਗਾ* ਬਠਿੰਡਾਂ ਗੋਪੀ ਜ਼ੀਰੇ ਵਾਲਾ ਅੱਜ ਵਾਰਡ ਨੰਬਰ 12 ਵਿਚ ਸਵੱਛਤਾ ਕਮੇਟੀ ਦੀ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਕੰਮਾਂ ਵੱਲ ਧਿਆਨ ਦੇਣ ਲਈ ਕੌਂਸਲਰ ਗੁਰੇਸਵਕ ਸਿੰਘ ਗੋਗਾ ਜੀ ਵਲੋ ਨਗਰ ਨਿਗਮ ਨੂੰ ਬੇਨਤੀ ਕੀਤੀ ਗਈ। ਸਫ਼ਾਈ ਦੌਰਾਨ ਆ ਰਹੀਆਂ ਮੁਸ਼ਕਲਾਂ ਅਤੇ ਲੋਕਾਂ ਨੂੰ ਦਰਪੇਸ਼ ਦਿੱਕਤਾਂ ਨੂੰ ਦੂਰ ਕਰਨ ਲਈ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਉਹਨਾ ਕਿਹਾ ਨਿਗਮ ਦੇ ਸਹਿਯੋਗ ਨਾਲ਼ ਬਰਸਾਤੀ ਸੀਵਰੇਜ ਸਿਸਟਮ ਦੀ ਸਫਾਈ ਕੀਤੀ ਗਈ ਹੈ ਉਮੀਦ ਕਰਦੇ ਹਾਂ ਕਿ ਬਾਕੀ ਰਹਿੰਦੇ ਕੰਮ ਹੋ ਜਾਣਗੇ ਅਤੇ ਇਨ੍ਹਾਂ ਕਮੇਟੀ ਮੀਟਿੰਗਾਂ ਦੇ ਚੰਗੇ ਨਤੀਜੇ ਜਲਦ ਹੀ ਲੋਕਾਂ ਦੇ ਸਾਹਮਣੇ ਆਉਣ ਲੱਗ ਜਾਣਗੇ ਲੋਕਾਂ ਦੀ ਸਹੂਲਤ ਅਤੇ ਸ਼ਹਿਰ ਦੀ ਬਿਹਤਰੀ ਲਈ ਇਹ ਉਪਰਾਲਾ ਕਰਨ ਵਾਸਤੇ ਮੇਅਰ ਸਾਹਿਬ ਅਤੇ ਨਗਰ ਨਿਗਮ ਦਾ ਦਿਲੋਂ ਧੰਨਵਾਦ। ਕਰਦੇ ਹਾ ਅਤੇ ਪੂਰਨ ਸਹਿਯੋਗ ਦੀ ਆਸ ਰੱਖਦੇ ਹਾਂ।

More news from ਪੰਜਾਬ and nearby areas
  • ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....
    1
    ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    14 hrs ago
  • नशा तस्करी के खिलाफ फाजिल्का पुलिस की सख्त कार्रवाई नशा तस्करी से जुड़े व्यक्तियों द्वारा सरकारी जगह पर किए गए अवैध कब्जे को कानून के अनुसार करवाया गया कब्जा मुक्त
    1
    नशा तस्करी के खिलाफ फाजिल्का पुलिस की सख्त कार्रवाई

नशा तस्करी से जुड़े व्यक्तियों द्वारा सरकारी जगह पर किए गए अवैध कब्जे को कानून के अनुसार करवाया गया कब्जा मुक्त
    user_Fazilka Samachar
    Fazilka Samachar
    ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    13 hrs ago
  • दिन दहाडे चोरी हुई दुकान में सरकार आखिर कर कया रही हैं भाई
    2
    दिन दहाडे चोरी हुई दुकान में सरकार आखिर कर कया रही हैं भाई
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    14 min ago
  • ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    1
    ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ  
ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    user_Trilok Breaking news
    Trilok Breaking news
    Business management consultant ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    12 hrs ago
  • ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ
    1
    ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ!
👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ  
👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ
👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ 
- ਤਰੁਨਪ੍ਰੀਤ ਸਿੰਘ ਸੌਂਦ 
ਕੈਬਿਨੇਟ ਮੰਤਰੀ, ਪੰਜਾਬ
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    16 hrs ago
  • ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
    1
    ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    23 hrs ago
  • ਫਰੀਦਕੋਟ ਵਿੱਚ 27 ਅਗਸਤ ਨੂੰ ਖੁੱਲ੍ਹੇ ਰਹਿਣਗੇ ਬਾਜ਼ਾਰ, ਵਪਾਰ ਮੰਡਲ ਨੇ ‘ਪੰਜਾਬ ਮਹਾਬੰਦ’ ਤੋਂ ਬਣਾਈ ਦੂਰੀ ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਵਪਾਰੀਆਂ ਦਾ ਫੈਸਲਾ, ਗਾਹਕਾਂ ਨੂੰ ਅਫਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਫਰੀਦਕੋਟ, 25 ਅਗਸਤ। ਪੰਜਾਬ ਦੇ ਵੱਖ-ਵੱਖ ਮੁਲਾਜ਼ਮ ਸੰਗਠਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 27 ਅਗਸਤ 2026 ਨੂੰ ਪੰਜਾਬ ਮਹਾਬੰਦ ਦੇ ਦਿੱਤੇ ਸੱਦੇ ਦੇ ਦਰਮਿਆਨ ਫਰੀਦਕੋਟ ਦੇ ਵਪਾਰੀਆਂ ਨੇ ਬੰਦ ਤੋਂ ਦੂਰੀ ਬਣਾਉਣ ਦਾ ਫੈਸਲਾ ਕੀਤਾ ਹੈ। ਫਰੀਦਕੋਟ ਦੇ ਵਪਾਰ ਮੰਡਲ ਦੀ ਵਿਸ਼ੇਸ਼ ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 27 ਅਗਸਤ ਨੂੰ ਸ਼ਹਿਰ ਦੇ ਬਾਜ਼ਾਰ, ਦੁਕਾਨਾਂ ਅਤੇ ਵਪਾਰਕ ਅਦਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਵਪਾਰੀ ਆਗੂਆਂ ਨੇ ਕਿਹਾ ਕਿ 27 ਅਗਸਤ ਨੂੰ ਬਾਜ਼ਾਰ ਬੰਦ ਰੱਖਣ ਨਾਲ ਰੱਖੜੀ ਦੇ ਤਿਉਹਾਰ ਦੀ ਖਰੀਦਦਾਰੀ ਕਰਨ ਵਾਲੇ ਲੋਕਾਂ ਅਤੇ ਵਪਾਰੀਆਂ ਦੋਵਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੱਖੜੀ ਦਾ ਤਿਉਹਾਰ 28 ਅਗਸਤ ਨੂੰ ਮਨਾਇਆ ਜਾਣਾ ਹੈ ਅਤੇ ਇਸ ਤੋਂ ਇੱਕ ਦਿਨ ਪਹਿਲਾਂ ਬਾਜ਼ਾਰਾਂ ਵਿੱਚ ਖਰੀਦਦਾਰੀ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਵਿਰੋਧ ਵਿੱਚ ਨਹੀਂ ਵਪਾਰੀ ਮੀਟਿੰਗ ਵਿੱਚ ਵਪਾਰੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਉਹ ਮੁਲਾਜ਼ਮ ਸੰਗਠਨਾਂ ਦੀਆਂ ਜਾਇਜ਼ ਮੰਗਾਂ ਦੇ ਵਿਰੋਧ ਵਿੱਚ ਨਹੀਂ ਹਨ। ਵਪਾਰੀ ਵਰਗ ਨੇ ਕਿਹਾ ਕਿ ਉਹ ਸਮਾਜ ਅਤੇ ਮੁਲਾਜ਼ਮ ਵਰਗ ਦੇ ਹਿੱਤਾਂ ਨਾਲ ਹਮੇਸ਼ਾ ਖੜ੍ਹਾ ਰਿਹਾ ਹੈ, ਪਰ ਇਸ ਵਾਰ ਰੱਖੜੀ ਦੇ ਤਿਉਹਾਰ ਤੋਂ ਠੀਕ ਪਹਿਲਾਂ ਬਾਜ਼ਾਰ ਬੰਦ ਰੱਖਣਾ ਵਪਾਰਕ ਅਤੇ ਲੋਕ ਹਿੱਤ ਵਿੱਚ ਠੀਕ ਨਹੀਂ ਸਮਝਿਆ ਗਿਆ। ਵਪਾਰੀ ਆਗੂਆਂ ਨੇ ਕਿਹਾ ਕਿ ਤਿਉਹਾਰਾਂ ਦੇ ਮੌਕੇ ’ਤੇ ਬਾਜ਼ਾਰਾਂ ਵਿੱਚ ਖਰੀਦਦਾਰੀ ਵਧ ਜਾਂਦੀ ਹੈ। ਅਜਿਹੇ ਸਮੇਂ ਬਾਜ਼ਾਰ ਬੰਦ ਰਹਿਣ ਨਾਲ ਛੋਟੇ ਦੁਕਾਨਦਾਰਾਂ ਅਤੇ ਹੋਰ ਵਪਾਰੀਆਂ ਨੂੰ ਆਰਥਿਕ ਨੁਕਸਾਨ ਹੋ ਸਕਦਾ ਹੈ ਅਤੇ ਲੋਕਾਂ ਨੂੰ ਵੀ ਆਪਣੀ ਤਿਉਹਾਰੀ ਖਰੀਦਦਾਰੀ ਕਰਨ ਵਿੱਚ ਦਿੱਕਤ ਆ ਸਕਦੀ ਹੈ। ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫਵਾਹਾਂ ਨੂੰ ਲੱਗੇਗਾ ਵਿਰਾਮ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ 27 ਅਗਸਤ ਨੂੰ ਫਰੀਦਕੋਟ ਦੇ ਬਾਜ਼ਾਰ ਬੰਦ ਰਹਿਣ ਸਬੰਧੀ ਵੱਖ-ਵੱਖ ਸੁਨੇਹੇ ਅਤੇ ਚਰਚਾਵਾਂ ਚੱਲ ਰਹੀਆਂ ਸਨ। ਵਪਾਰ ਮੰਡਲ ਦੀ ਮੀਟਿੰਗ ਤੋਂ ਬਾਅਦ ਵਪਾਰੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ 27 ਅਗਸਤ ਨੂੰ ਬਾਜ਼ਾਰ ਬੰਦ ਕਰਨ ਦਾ ਫੈਸਲਾ ਨਹੀਂ ਲਿਆ ਗਿਆ। ਵਪਾਰ ਮੰਡਲ ਨੇ ਆਮ ਲੋਕਾਂ ਅਤੇ ਗਾਹਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫਵਾਹਾਂ ’ਤੇ ਭਰੋਸਾ ਨਾ ਕਰਨ ਅਤੇ ਤਿਉਹਾਰ ਦੀ ਖਰੀਦਦਾਰੀ ਲਈ ਬਾਜ਼ਾਰ ਆਉਣ ਤੋਂ ਪਹਿਲਾਂ ਲੋੜ ਪੈਣ ’ਤੇ ਆਪਣੇ ਸਬੰਧਤ ਦੁਕਾਨਦਾਰ ਜਾਂ ਵਪਾਰਕ ਸੰਗਠਨ ਤੋਂ ਜਾਣਕਾਰੀ ਦੀ ਪੁਸ਼ਟੀ ਕਰ ਲੈਣ। 27 ਅਗਸਤ ਨੂੰ ਮੁਲਾਜ਼ਮਾਂ ਦਾ ਸੰਘਰਸ਼, ਫਰੀਦਕੋਟ ਵਿੱਚ ਵਪਾਰਕ ਗਤੀਵਿਧੀਆਂ ਆਮ ਰਹਿਣ ਦੀ ਉਮੀਦ ਪੰਜਾਬ ਦੇ ਮੁਲਾਜ਼ਮ ਸੰਗਠਨਾਂ ਵੱਲੋਂ 27 ਅਗਸਤ ਦੇ ਮਹਾਬੰਦ ਦੌਰਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਤੇ ਹੋਰ ਗਤੀਵਿਧੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਫਰੀਦਕੋਟ ਦੇ ਵਪਾਰੀਆਂ ਨੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਫੈਸਲਾ ਕੀਤਾ ਹੈ। ਇਸ ਤਰ੍ਹਾਂ 27 ਅਗਸਤ ਨੂੰ ਫਰੀਦਕੋਟ ਵਿੱਚ ਇੱਕ ਪਾਸੇ ਮੁਲਾਜ਼ਮ ਸੰਗਠਨਾਂ ਦਾ ਸੰਘਰਸ਼ ਜਾਰੀ ਰਹੇਗਾ, ਜਦਕਿ ਸ਼ਹਿਰ ਦੇ ਬਾਜ਼ਾਰਾਂ ਵਿੱਚ ਵਪਾਰਕ ਗਤੀਵਿਧੀਆਂ ਆਮ ਰੱਖਣ ਦੀ ਤਿਆਰੀ ਹੈ। ਨੋਟ: ਫਰੀਦਕੋਟ ਦੇ ਬਾਜ਼ਾਰ ਖੁੱਲ੍ਹੇ ਰਹਿਣ ਸਬੰਧੀ ਇਹ ਜਾਣਕਾਰੀ ਸਥਾਨਕ ਵਪਾਰ ਮੰਡਲ ਦੇ ਫੈਸਲੇ ਬਾਰੇ ਪ੍ਰਾਪਤ ਜਾਣਕਾਰੀ ’ਤੇ ਆਧਾਰਿਤ ਹੈ। ਕਿਸੇ ਖਾਸ ਬਾਜ਼ਾਰ ਜਾਂ ਦੁਕਾਨ ਦੀ ਸਥਿਤੀ ਵੱਖਰੀ ਹੋ ਸਕਦੀ ਹੈ। ਗਾਹਕ ਸਬੰਧਤ ਦੁਕਾਨਦਾਰ ਜਾਂ ਵਪਾਰਕ ਸੰਗਠਨ ਤੋਂ ਪੁਸ਼ਟੀ ਕਰ ਸਕਦੇ ਹਨ। ਟੀਮ ਦੀਪਕ ਗਰਗ Journalist | Vlogger | Creator | Writer “ਖ਼ਬਰ ਉਹੀ, ਜੋ ਸਮਾਜ ਨੂੰ ਸੋਚਣ ਲਈ ਮਜਬੂਰ ਕਰੇ; ਤੇ ਪੱਤਰਕਾਰਤਾ ਉਹੀ, ਜੋ ਸਮਾਜ ਦੇ ਕੰਮ ਆਵੇ।”
    1
    ਫਰੀਦਕੋਟ ਵਿੱਚ 27 ਅਗਸਤ ਨੂੰ ਖੁੱਲ੍ਹੇ ਰਹਿਣਗੇ ਬਾਜ਼ਾਰ, ਵਪਾਰ ਮੰਡਲ ਨੇ ‘ਪੰਜਾਬ ਮਹਾਬੰਦ’ ਤੋਂ ਬਣਾਈ ਦੂਰੀ
ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਵਪਾਰੀਆਂ ਦਾ ਫੈਸਲਾ, ਗਾਹਕਾਂ ਨੂੰ ਅਫਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ
ਫਰੀਦਕੋਟ, 25 ਅਗਸਤ। ਪੰਜਾਬ ਦੇ ਵੱਖ-ਵੱਖ ਮੁਲਾਜ਼ਮ ਸੰਗਠਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 27 ਅਗਸਤ 2026 ਨੂੰ ਪੰਜਾਬ ਮਹਾਬੰਦ ਦੇ ਦਿੱਤੇ ਸੱਦੇ ਦੇ ਦਰਮਿਆਨ ਫਰੀਦਕੋਟ ਦੇ ਵਪਾਰੀਆਂ ਨੇ ਬੰਦ ਤੋਂ ਦੂਰੀ ਬਣਾਉਣ ਦਾ ਫੈਸਲਾ ਕੀਤਾ ਹੈ। ਫਰੀਦਕੋਟ ਦੇ ਵਪਾਰ ਮੰਡਲ ਦੀ ਵਿਸ਼ੇਸ਼ ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 27 ਅਗਸਤ ਨੂੰ ਸ਼ਹਿਰ ਦੇ ਬਾਜ਼ਾਰ, ਦੁਕਾਨਾਂ ਅਤੇ ਵਪਾਰਕ ਅਦਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।
ਵਪਾਰੀ ਆਗੂਆਂ ਨੇ ਕਿਹਾ ਕਿ 27 ਅਗਸਤ ਨੂੰ ਬਾਜ਼ਾਰ ਬੰਦ ਰੱਖਣ ਨਾਲ ਰੱਖੜੀ ਦੇ ਤਿਉਹਾਰ ਦੀ ਖਰੀਦਦਾਰੀ ਕਰਨ ਵਾਲੇ ਲੋਕਾਂ ਅਤੇ ਵਪਾਰੀਆਂ ਦੋਵਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੱਖੜੀ ਦਾ ਤਿਉਹਾਰ 28 ਅਗਸਤ ਨੂੰ ਮਨਾਇਆ ਜਾਣਾ ਹੈ ਅਤੇ ਇਸ ਤੋਂ ਇੱਕ ਦਿਨ ਪਹਿਲਾਂ ਬਾਜ਼ਾਰਾਂ ਵਿੱਚ ਖਰੀਦਦਾਰੀ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ।
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਵਿਰੋਧ ਵਿੱਚ ਨਹੀਂ ਵਪਾਰੀ
ਮੀਟਿੰਗ ਵਿੱਚ ਵਪਾਰੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਉਹ ਮੁਲਾਜ਼ਮ ਸੰਗਠਨਾਂ ਦੀਆਂ ਜਾਇਜ਼ ਮੰਗਾਂ ਦੇ ਵਿਰੋਧ ਵਿੱਚ ਨਹੀਂ ਹਨ। ਵਪਾਰੀ ਵਰਗ ਨੇ ਕਿਹਾ ਕਿ ਉਹ ਸਮਾਜ ਅਤੇ ਮੁਲਾਜ਼ਮ ਵਰਗ ਦੇ ਹਿੱਤਾਂ ਨਾਲ ਹਮੇਸ਼ਾ ਖੜ੍ਹਾ ਰਿਹਾ ਹੈ, ਪਰ ਇਸ ਵਾਰ ਰੱਖੜੀ ਦੇ ਤਿਉਹਾਰ ਤੋਂ ਠੀਕ ਪਹਿਲਾਂ ਬਾਜ਼ਾਰ ਬੰਦ ਰੱਖਣਾ ਵਪਾਰਕ ਅਤੇ ਲੋਕ ਹਿੱਤ ਵਿੱਚ ਠੀਕ ਨਹੀਂ ਸਮਝਿਆ ਗਿਆ।
ਵਪਾਰੀ ਆਗੂਆਂ ਨੇ ਕਿਹਾ ਕਿ ਤਿਉਹਾਰਾਂ ਦੇ ਮੌਕੇ ’ਤੇ ਬਾਜ਼ਾਰਾਂ ਵਿੱਚ ਖਰੀਦਦਾਰੀ ਵਧ ਜਾਂਦੀ ਹੈ। ਅਜਿਹੇ ਸਮੇਂ ਬਾਜ਼ਾਰ ਬੰਦ ਰਹਿਣ ਨਾਲ ਛੋਟੇ ਦੁਕਾਨਦਾਰਾਂ ਅਤੇ ਹੋਰ ਵਪਾਰੀਆਂ ਨੂੰ ਆਰਥਿਕ ਨੁਕਸਾਨ ਹੋ ਸਕਦਾ ਹੈ ਅਤੇ ਲੋਕਾਂ ਨੂੰ ਵੀ ਆਪਣੀ ਤਿਉਹਾਰੀ ਖਰੀਦਦਾਰੀ ਕਰਨ ਵਿੱਚ ਦਿੱਕਤ ਆ ਸਕਦੀ ਹੈ।
ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫਵਾਹਾਂ ਨੂੰ ਲੱਗੇਗਾ ਵਿਰਾਮ
ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ 27 ਅਗਸਤ ਨੂੰ ਫਰੀਦਕੋਟ ਦੇ ਬਾਜ਼ਾਰ ਬੰਦ ਰਹਿਣ ਸਬੰਧੀ ਵੱਖ-ਵੱਖ ਸੁਨੇਹੇ ਅਤੇ ਚਰਚਾਵਾਂ ਚੱਲ ਰਹੀਆਂ ਸਨ। ਵਪਾਰ ਮੰਡਲ ਦੀ ਮੀਟਿੰਗ ਤੋਂ ਬਾਅਦ ਵਪਾਰੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ 27 ਅਗਸਤ ਨੂੰ ਬਾਜ਼ਾਰ ਬੰਦ ਕਰਨ ਦਾ ਫੈਸਲਾ ਨਹੀਂ ਲਿਆ ਗਿਆ।
ਵਪਾਰ ਮੰਡਲ ਨੇ ਆਮ ਲੋਕਾਂ ਅਤੇ ਗਾਹਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫਵਾਹਾਂ ’ਤੇ ਭਰੋਸਾ ਨਾ ਕਰਨ ਅਤੇ ਤਿਉਹਾਰ ਦੀ ਖਰੀਦਦਾਰੀ ਲਈ ਬਾਜ਼ਾਰ ਆਉਣ ਤੋਂ ਪਹਿਲਾਂ ਲੋੜ ਪੈਣ ’ਤੇ ਆਪਣੇ ਸਬੰਧਤ ਦੁਕਾਨਦਾਰ ਜਾਂ ਵਪਾਰਕ ਸੰਗਠਨ ਤੋਂ ਜਾਣਕਾਰੀ ਦੀ ਪੁਸ਼ਟੀ ਕਰ ਲੈਣ।
27 ਅਗਸਤ ਨੂੰ ਮੁਲਾਜ਼ਮਾਂ ਦਾ ਸੰਘਰਸ਼, ਫਰੀਦਕੋਟ ਵਿੱਚ ਵਪਾਰਕ ਗਤੀਵਿਧੀਆਂ ਆਮ ਰਹਿਣ ਦੀ ਉਮੀਦ
ਪੰਜਾਬ ਦੇ ਮੁਲਾਜ਼ਮ ਸੰਗਠਨਾਂ ਵੱਲੋਂ 27 ਅਗਸਤ ਦੇ ਮਹਾਬੰਦ ਦੌਰਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਤੇ ਹੋਰ ਗਤੀਵਿਧੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਫਰੀਦਕੋਟ ਦੇ ਵਪਾਰੀਆਂ ਨੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਫੈਸਲਾ ਕੀਤਾ ਹੈ।
ਇਸ ਤਰ੍ਹਾਂ 27 ਅਗਸਤ ਨੂੰ ਫਰੀਦਕੋਟ ਵਿੱਚ ਇੱਕ ਪਾਸੇ ਮੁਲਾਜ਼ਮ ਸੰਗਠਨਾਂ ਦਾ ਸੰਘਰਸ਼ ਜਾਰੀ ਰਹੇਗਾ, ਜਦਕਿ ਸ਼ਹਿਰ ਦੇ ਬਾਜ਼ਾਰਾਂ ਵਿੱਚ ਵਪਾਰਕ ਗਤੀਵਿਧੀਆਂ ਆਮ ਰੱਖਣ ਦੀ ਤਿਆਰੀ ਹੈ।
ਨੋਟ: ਫਰੀਦਕੋਟ ਦੇ ਬਾਜ਼ਾਰ ਖੁੱਲ੍ਹੇ ਰਹਿਣ ਸਬੰਧੀ ਇਹ ਜਾਣਕਾਰੀ ਸਥਾਨਕ ਵਪਾਰ ਮੰਡਲ ਦੇ ਫੈਸਲੇ ਬਾਰੇ ਪ੍ਰਾਪਤ ਜਾਣਕਾਰੀ ’ਤੇ ਆਧਾਰਿਤ ਹੈ। ਕਿਸੇ ਖਾਸ ਬਾਜ਼ਾਰ ਜਾਂ ਦੁਕਾਨ ਦੀ ਸਥਿਤੀ ਵੱਖਰੀ ਹੋ ਸਕਦੀ ਹੈ। ਗਾਹਕ ਸਬੰਧਤ ਦੁਕਾਨਦਾਰ ਜਾਂ ਵਪਾਰਕ ਸੰਗਠਨ ਤੋਂ ਪੁਸ਼ਟੀ ਕਰ ਸਕਦੇ ਹਨ।
ਟੀਮ ਦੀਪਕ ਗਰਗ
Journalist | Vlogger | Creator | Writer
“ਖ਼ਬਰ ਉਹੀ, ਜੋ ਸਮਾਜ ਨੂੰ ਸੋਚਣ ਲਈ ਮਜਬੂਰ ਕਰੇ; ਤੇ ਪੱਤਰਕਾਰਤਾ ਉਹੀ, ਜੋ ਸਮਾਜ ਦੇ ਕੰਮ ਆਵੇ।”
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    15 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 
ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    9 hrs ago
  • ਪਿੰਡ ਸੁਗੇ ’ਚ ਮਰਗ ਦੇ ਭੋਗ ’ਤੇ ਆਏ ਨੌਜਵਾਨ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਲੁੱਟਿਆ ਪਿੰਡ ਸੁਗੇ ’ਚ ਮਰਗ ਦੇ ਭੋਗ ’ਤੇ ਆਏ ਨੌਜਵਾਨ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਲੁੱਟਿਆ
    1
    ਪਿੰਡ ਸੁਗੇ ’ਚ ਮਰਗ ਦੇ ਭੋਗ ’ਤੇ ਆਏ ਨੌਜਵਾਨ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਲੁੱਟਿਆ

ਪਿੰਡ ਸੁਗੇ ’ਚ ਮਰਗ ਦੇ ਭੋਗ ’ਤੇ ਆਏ ਨੌਜਵਾਨ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਲੁੱਟਿਆ
    user_Jagjit singh
    Jagjit singh
    ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.