ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ *33 ਲੱਖ ਔਰਤਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ ਲਾਭ; ਹੁਣ ਤੱਕ ਕੁੱਲ ਲਾਭਪਾਤਰੀਆਂ ਦੀ ਗਿਣਤੀ 68.5 ਲੱਖ ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਪੰਜਾਬ ਵਿੱਚ ਪਹਿਲੀ ਵਾਰ, ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈ ਰਹੀਆਂ ਔਰਤਾਂ ਨੂੰ ਵੀ ਵੱਖਰੇ ਤੌਰ ‘ਤੇ ਮਿਲ ਰਹੀ ਹੈ 1000 ਜਾਂ 1500 ਰੁਪਏ ਦੀ ਸਹਾਇਤਾ ਰਾਸ਼ੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ; ਨਵੇਂ ਵੈਰੀਫਾਈ ਹੋਏ ਬਿਨੈਕਾਰਾਂ ਨੂੰ ਵੰਡ ਦੀ ਅਗਲੀ ਕਿਸ਼ਤ ਵਿੱਚ ਮਿਲੇਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਇਹ ਹਰ ਔਰਤ ਦਾ ਹੱਕ ਹੈ; ਹੁਣ ਤੁਹਾਨੂੰ ਆਪਣੀਆਂ ਜਾਂ ਆਪਣੇ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਿਸੇ ’ਤੇ ਨਿਰਭਰ ਹੋਣ ਦੀ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਆਪ ਸਿਰਫ਼ ਵਾਅਦੇ ਨਹੀਂ ਕਰਦੀ, ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਪੂਰਾ ਵੀ ਕਰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* * ਮਹੀਨਾ 1000 ਰੁਪਏ ਪ੍ਰਾਪਤ ਹੁੰਦੇ ਹਨ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਪ੍ਰਾਪਤ ਹੁੰਦੇ ਹਨ। ਮੌਜੂਦਾ ਵੰਡ ਵਿੱਚ ਹਰੇਕ ਲਾਭਪਾਤਰੀ ਨੂੰ ਜੁਲਾਈ, ਅਗਸਤ ਅਤੇ ਸਤੰਬਰ ਲਈ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਵਜੋਂ 3000 ਰੁਪਏ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 4500 ਰੁਪਏ ਪ੍ਰਾਪਤ ਹੋ ਰਹੇ ਹਨ। ਸਹਾਇਤਾ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਪੈਸੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾਂਦੇ ਹਨ ਤਾਂ ਜੋ ਵਿਚੋਲਿਆਂ ਤੋਂ ਬਿਨਾਂ ਪਾਰਦਰਸ਼ੀ ਅਦਾਇਗੀ ਯਕੀਨੀ ਬਣਾਈ ਜਾ ਸਕੇ। ਵਿਧਵਾ, ਦਿਵਿਆਂਗ ਜਾਂ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਵੱਖਰੇ ਤੌਰ ’ਤੇ ਇਹ ਪੈਸੇ ਮਿਲ ਰਹੇ ਹਨ ਕਿਉਂਕਿ ਇਹ ਯੋਜਨਾ ਸਮਾਜਿਕ ਸੁਰੱਖਿਆ ਦੀ ਇੱਕ ਵਾਧੂ ਇਮਦਾਦ ਵਜੋਂ ਕੰਮ ਕਰਦੀ ਹੈ। ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਰਜਿਸਟ੍ਰੇਸ਼ਨਾਂ ਖੁੱਲ੍ਹੀਆਂ ਹਨ ਅਤੇ ਨਵੇਂ ਪ੍ਰਮਾਣਿਤ ਬਿਨੈਕਾਰਾਂ ਨੂੰ ਅਗਲੇ ਗੇੜ ਵਿੱਚ ਸ਼ਾਮਲ ਕੀਤਾ ਜਾਵੇਗਾ।
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ *33 ਲੱਖ ਔਰਤਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ ਲਾਭ; ਹੁਣ ਤੱਕ ਕੁੱਲ ਲਾਭਪਾਤਰੀਆਂ ਦੀ ਗਿਣਤੀ 68.5 ਲੱਖ ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਪੰਜਾਬ ਵਿੱਚ ਪਹਿਲੀ ਵਾਰ, ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈ ਰਹੀਆਂ ਔਰਤਾਂ ਨੂੰ ਵੀ ਵੱਖਰੇ ਤੌਰ ‘ਤੇ ਮਿਲ ਰਹੀ ਹੈ 1000 ਜਾਂ 1500 ਰੁਪਏ ਦੀ ਸਹਾਇਤਾ ਰਾਸ਼ੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ; ਨਵੇਂ ਵੈਰੀਫਾਈ ਹੋਏ ਬਿਨੈਕਾਰਾਂ ਨੂੰ ਵੰਡ ਦੀ ਅਗਲੀ ਕਿਸ਼ਤ ਵਿੱਚ ਮਿਲੇਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਇਹ ਹਰ ਔਰਤ ਦਾ ਹੱਕ ਹੈ; ਹੁਣ ਤੁਹਾਨੂੰ ਆਪਣੀਆਂ ਜਾਂ ਆਪਣੇ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਿਸੇ ’ਤੇ ਨਿਰਭਰ ਹੋਣ ਦੀ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਆਪ
ਸਿਰਫ਼ ਵਾਅਦੇ ਨਹੀਂ ਕਰਦੀ, ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਪੂਰਾ ਵੀ ਕਰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* * ਮਹੀਨਾ 1000 ਰੁਪਏ ਪ੍ਰਾਪਤ ਹੁੰਦੇ ਹਨ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਪ੍ਰਾਪਤ ਹੁੰਦੇ ਹਨ। ਮੌਜੂਦਾ ਵੰਡ ਵਿੱਚ ਹਰੇਕ ਲਾਭਪਾਤਰੀ ਨੂੰ ਜੁਲਾਈ, ਅਗਸਤ ਅਤੇ ਸਤੰਬਰ ਲਈ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਵਜੋਂ 3000 ਰੁਪਏ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 4500 ਰੁਪਏ ਪ੍ਰਾਪਤ ਹੋ ਰਹੇ ਹਨ। ਸਹਾਇਤਾ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਪੈਸੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾਂਦੇ ਹਨ ਤਾਂ ਜੋ ਵਿਚੋਲਿਆਂ ਤੋਂ ਬਿਨਾਂ ਪਾਰਦਰਸ਼ੀ ਅਦਾਇਗੀ ਯਕੀਨੀ ਬਣਾਈ ਜਾ ਸਕੇ। ਵਿਧਵਾ, ਦਿਵਿਆਂਗ ਜਾਂ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਵੱਖਰੇ ਤੌਰ ’ਤੇ ਇਹ ਪੈਸੇ ਮਿਲ ਰਹੇ ਹਨ ਕਿਉਂਕਿ ਇਹ ਯੋਜਨਾ ਸਮਾਜਿਕ ਸੁਰੱਖਿਆ ਦੀ ਇੱਕ ਵਾਧੂ ਇਮਦਾਦ ਵਜੋਂ ਕੰਮ ਕਰਦੀ ਹੈ। ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਰਜਿਸਟ੍ਰੇਸ਼ਨਾਂ ਖੁੱਲ੍ਹੀਆਂ ਹਨ ਅਤੇ ਨਵੇਂ ਪ੍ਰਮਾਣਿਤ ਬਿਨੈਕਾਰਾਂ ਨੂੰ ਅਗਲੇ ਗੇੜ ਵਿੱਚ ਸ਼ਾਮਲ ਕੀਤਾ ਜਾਵੇਗਾ।
- MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News . #SherryKalsi #PunjabNews #1000To1500Scheme #AAPPunjab #Punjab24News1
- ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ1
- ਨੰਗਲੀ ਤੋਂ ਲਾਪਤਾ ਵਿਆਹੁਤਾ ਦਾ ਮਾਮਲਾ ਗਰਮਾਇਆ, ਥਾਣਾ ਕੰਬੋਅ ਨੇ ਸ਼ੁਰੂ ਕੀਤੀ ਡੂੰਘੀ ਜਾਂਚ #PunjabBoldaMajhaBlok #Amritsar #KambohPolice #MissingWoman #PunjabNews #Justice #BreakingNews #Nangli #PunjabPolice1
- ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ। #MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews1
- ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ। #MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews1
- ਜੰਡਿਆਲਾ ਗੁਰੂ ਵਿੱਚ ਵਾਇਰਲ ਹੋ ਰਹੀ ਸੁੰਡੀਆਂ ਵਾਲੀ ਨਿਊਟਰੀ ਕੁਲਚੇ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਗੁਰੂ ਸ਼ਹਿਰ ਵਿੱਚ ਫਾਸਟ ਫੂਡ ਦੀਆਂ ਕਾਫੀ ਜਿਆਦਾ ਰੇਹੜੀਆਂ ਅਤੇ ਦੁਕਾਨਾਂ ਹਨ ਜਿਥੇ ਕਿ ਕਈ ਪ੍ਰਕਾਰ ਦੀਆਂ ਖੱਟੀਆਂ ਮਿੱਠੀਆਂ ਤਲੀਆਂ ਹੋਈਆਂ ਖਾਣ ਪੀਣ ਵਾਲੀਆਂ ਚੀਜ਼ਾਂ ਮਿਲਦੀਆਂ ਹਨ । ਇਹਨਾਂ ਦੁਕਾਨਾਂ ਜਾਂ ਰੇਹੜੀਆਂ ਤੇ ਦੇਖਿਆ ਜਾਂਦਾ ਹੈ ਕਿ ਇੱਕੋ ਤੇਲ ਵਿੱਚ ਲਗਾਤਾਰ ਚੀਜ਼ ਬਣਾਈ ਜਾਂਦੀ ਹੈ ਅਤੇ ਤੇਲ ਬਦਲਿਆ ਨਹੀਂ ਜਾਂਦਾ । ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਇੱਥੇ ਬਿਨਾਂ ਢੱਕੇ ਮਸਾਲੇ , ਬਾਸੀ ਚਟਣੀਆਂ, ਉਸੇ ਕੱਪੜੇ ਨਾਲ ਭਾਂਡੇ ਸਾਫ ਕਰਨੇ, ਹੱਥ ਧੋਣ ਲਈ ਪਾਣੀ ਨਾ ਹੋਣਾ, ਕੋਲ ਹੀ ਕੂੜੇ ਦੇ ਢੇਰ ਲੱਗੇ ਹੋਣੇ, ਭਾਂਡੇ ਧੋਣ ਵਾਲਾ ਪਾਣੀ ਗੰਦਾ, ਮਖੀ ਮੱਛਰ ਦੀ ਭਰਮਾਰ ਆਦਿ ਦੇਖੇ ਜਾਂਦੇ ਹਨ । ਬੀਤੇ ਕੱਲ ਜੰਡਿਆਲਾ ਗੁਰੂ ਵਿੱਚ ਇੱਕ ਡਿਊਟਰੀ ਕੁਲਚੇ ਦੇ ਵਿੱਚੋਂ ਸੁੰਡੀਆਂ ਨਿਕਲਣ ਵਾਲੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਇਹ ਵੀਡੀਓ ਮਸੁਲੀਆਂ ਦਰਵਾਜੇ ਦੇ ਕੋਲ ਸਥਿਤ ਇਕ ਦੁਕਾਨ ਦੇ ਬਾਹਰ ਰੇਹੜੀ ਲਗਾਉਣ ਵਾਲੇ ਤੋਂ ਲਏ ਗਏ ਨਿਊਟਰੀ ਕੁਲਚੇ ਵਿੱਚੋ ਦੇਖੀ ਦਸੀ ਜਾ ਰਹੀ ਹੈ । ਇਸ ਬਾਬਤ ਸ਼ਹਿਰ ਵਾਸੀਆਂ ਵਿੱਚ ਕਾਫੀ ਡਰ ਪੈਦਾ ਹੋ ਗਿਆ ਹੈ ਕਿਉਂਕਿ ਅਜਿਹੀਆਂ ਗੰਦੀਆਂ ਚੀਜ਼ਾਂ ਖਾਣ ਨਾਲ ਟਾਈਫਾਈਡ, ਹੈਪੀਟਾਈਟਿਸ, ਫੂਡ ਪੋਜਨਿੰਗ, ਪੇਟ ਵਿੱਚ ਕੀੜੇ , ਟੱਟੀਆਂ ਵਰਗੀਆਂ ਬਿਮਾਰੀਆਂ ਆਦਿ ਲੱਗ ਜਾਂਦੀਆਂ ਹਨ । ਇਹ ਸ਼ਹਿਰ ਵਾਸੀਆਂ ਲਈ ਦੋ ਮਿੰਟ ਦਾ ਸਵਾਦ ਨਹੀਂ ਬਲਕਿ ਸਿਹਤ ਅਤੇ ਜਾਨ ਨੂੰ ਖਤਰਾ ਵੀ ਹੈ । ਦੋ ਮਿੰਟ ਦੇ ਸਵਾਦ ਦੇ ਕਾਰਨ ਦੋ ਮਹੀਨੇ ਦਵਾਈਆਂ ਜਾਂ ਹਸਪਤਾਲਾਂ ਦੇ ਚੱਕਰਾਂ ਵਿੱਚ ਰਹਿਣਾ ਪੈ ਸਕਦਾ ਹੈ । ਸ਼ਹਿਰ ਵਾਸੀਆਂ ਦੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਹੈ ਕਿ ਸਿਰਫ ਦਿਵਾਲੀ ਦੇ ਦਿਨਾਂ ਵਿੱਚ ਹੀ ਛਾਪੇਮਾਰੀ ਨਾ ਕੀਤੀ ਜਾਵੇ ਬਲਕਿ ਅਜਿਹੀਆਂ ਦੁਕਾਨਾਂ ਤੇ ਵੀ ਰੈਗੂਲਰ ਚੈਕਿੰਗ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਦੇ ਨਾਲ ਹੋ ਰਹੇ ਖਿਲਵਾੜ ਤੋਂ ਬਚਿਆ ਜਾ ਸਕੇ। ਇਥੇ ਇਹ ਦਸਣਯੋਗ ਹੈ ਜੰਡਿਆਲਾ ਗੁਰੂ ਲੋਕਲ ਬੱਸ ਸਟੈਂਡ ਵੀ ਹੁਣ ਰੇਹੜੀ ਮਾਰਕੀਟ ਦੇ ਨਾਮ ਨਾਲ ਮਸ਼ਹੂਰ ਹੋ ਚੁੱਕਾ ਹੈ ਜਿੱਥੇ ਰਾਤ ਅਜਿਹੀਆਂ ਫਾਸਟ ਫੂਡ ਵਗੈਰਾ ਦੀਆਂ ਰੇਹੜੀਆਂ ਆਮ ਦੇਖੀਆਂ ਜਾ ਸਕਦੀਆਂ ਹਨ ।2
- ਸੇਵਾ, ਇਮਾਨਦਾਰੀ ਅਤੇ ਸਮਰਪਣ ਦੀ ਮਿਸਾਲ - ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਸਨਮਾਨ ਸਹਿਤ ਵਿਦਾਇਗੀ ਅੱਜ ਵਿਦਾਇਗੀ ਸਮਾਗਮ ਦੌਰਾਨ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਬੜੇ ਹੀ ਸਤਿਕਾਰ ਅਤੇ ਭਾਵੁਕ ਮਾਹੌਲ ਵਿੱਚ ਵਿਦਾਇਗੀ ਦਿੱਤੀ ਗਈ। ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਵੱਲੋਂ ਨਿਭਾਈ ਗਈ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਖਮਈ, ਤੰਦਰੁਸਤ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। "ਪੰਜਾਬ ਪੁਲਿਸ ਜ਼ਿੰਦਾਬਾਦ" ਦੇ ਜੋਸ਼ੀਲੇ ਜੈਕਾਰਿਆਂ ਨਾਲ ਗੂੰਜਿਆ ਇਹ ਸਮਾਗਮ ਹਮੇਸ਼ਾ ਲਈ ਯਾਦਗਾਰ ਬਣ ਗਿਆ। ਸਾਥੀਆਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਹਰ ਇੱਕ ਲਈ ਭਾਵੁਕ ਪਲ ਬਣ ਗਿਆ।1
- ਅੱਜ ਵਿਦਾਇਗੀ ਸਮਾਗਮ ਦੌਰਾਨ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਬੜੇ ਹੀ ਸਤਿਕਾਰ ਅਤੇ ਭਾਵੁਕ ਮਾਹੌਲ ਵਿੱਚ ਵਿਦਾਇਗੀ ਦਿੱਤੀ ਗਈ। ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਵੱਲੋਂ ਨਿਭਾਈ ਗਈ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਖਮਈ, ਤੰਦਰੁਸਤ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। "ਪੰਜਾਬ ਪੁਲਿਸ ਜ਼ਿੰਦਾਬਾਦ" ਦੇ ਜੋਸ਼ੀਲੇ ਜੈਕਾਰਿਆਂ ਨਾਲ ਗੂੰਜਿਆ ਇਹ ਸਮਾਗਮ ਹਮੇਸ਼ਾ ਲਈ ਯਾਦਗਾਰ ਬਣ ਗਿਆ। ਸਾਥੀਆਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਹਰ ਇੱਕ ਲਈ ਭਾਵੁਕ ਪਲ ਬਣ ਗਿਆ। #PunjabPolice #Farewell #InspectorDaljitSinghGill #SaluteToService #PunjabPoliceZindabad1
- ਵੱਡੀ ਖਬਰ ਸੰਗਰੂਰ 'ਚ ਲੇਡੀ ਟੀਚਰਾਂ ਨਾਲ ਪੁਲਿਸ ਦੀ ਧੱ*ਕਾ-ਮੁੱ*ਕੀ ਦਾ ਵੀਡੀਓ ਵਾਇਰਲ, ਕਾ/ਰਵਾਈ ਨੂੰ ਲੈ ਕੇ ਉੱਠੇ ਸਵਾ/ਲ Bhagwant Mann @highlight #SangrurPunjab #TeacherProtest #trending #YGTVPunjab #nonfollowers #Facebookpost #explorer1