logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਰੂਪਨਗਰ ਬਲਾਕ ਦੇ ਪਿੰਡ ਮੀਆਂਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨੇੜੇ ਲੱਗੇ ਕੂੜੇ ਦੇ ਢੇਰਾਂ ਨੂੰ ਪ੍ਰਸ਼ਾਸਨ ਵੱਲੋਂ ਸਾਫ਼ ਕਰਵਾ ਦਿੱਤਾ ਗਿਆ ਹੈ। ਇਹ ਕਾਰਵਾਈ ਸਕੂਲ ਨੇੜੇ ਕੂੜੇ ਸਬੰਧੀ ਆਈ ਰਿਪੋਰਟ ਦਾ ਨੋਟਿਸ ਲੈਂਦਿਆਂ ਕੀਤੀ ਗਈ ਹੈ। ਬਲਾਕ ਪੰਚਾਇਤ ਵਿਕਾਸ ਅਫ਼ਸਰ ਅਮਿਤ ਸ਼ਰਮਾ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਗ੍ਰਾਮ ਪੰਚਾਇਤ ਮੀਆਂਪੁਰ ਦੇ ਸਰਪੰਚ ਨੇ ਜੇ.ਸੀ.ਬੀ. ਮਸ਼ੀਨ ਮੰਗਵਾ ਕੇ ਕੂੜੇ ਦਾ ਢੇਰ ਚੁਕਵਾਇਆ ਅਤੇ ਸਫ਼ਾਈ ਦਾ ਕੰਮ ਮੁਕੰਮਲ ਕਰਵਾਇਆ। ਇਸ ਤੋਂ ਇਲਾਵਾ, ਪਿੰਡ ਵਿੱਚ ਅਨਾਊਂਸਮੈਂਟ ਰਾਹੀਂ ਵਸਨੀਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਵਿੱਖ ਵਿੱਚ ਸਕੂਲ ਨੇੜੇ ਜਾਂ ਕਿਸੇ ਹੋਰ ਜਨਤਕ ਥਾਂ ਉੱਤੇ ਕੂੜਾ ਨਾ ਸੁੱਟਿਆ ਜਾਵੇ। ਅਮਿਤ ਸ਼ਰਮਾ ਨੇ ਪੇਂਡੂ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਲੋੜ ਅਨੁਸਾਰ ਲਗਾਏ ਜਾ ਰਹੇ ਠੋਸ ਕੂੜਾ ਪ੍ਰਬੰਧਨ ਪਲਾਂਟਾਂ ਵਿੱਚ ਆਪਣਾ ਪੂਰਨ ਸਹਿਯੋਗ ਦਿੱਤਾ ਜਾਵੇ।

11 hrs ago
user_ਪ੍ਰਦੀਪ ਧੀਮਾਨ
ਪ੍ਰਦੀਪ ਧੀਮਾਨ
Photographer Rup Nagar, Rupnagar•
11 hrs ago
fae2754b-e5e7-4ee8-9ed0-6c110e45fa83

ਰੂਪਨਗਰ ਬਲਾਕ ਦੇ ਪਿੰਡ ਮੀਆਂਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨੇੜੇ ਲੱਗੇ ਕੂੜੇ ਦੇ ਢੇਰਾਂ ਨੂੰ ਪ੍ਰਸ਼ਾਸਨ ਵੱਲੋਂ ਸਾਫ਼ ਕਰਵਾ ਦਿੱਤਾ ਗਿਆ ਹੈ। ਇਹ ਕਾਰਵਾਈ ਸਕੂਲ ਨੇੜੇ ਕੂੜੇ ਸਬੰਧੀ ਆਈ ਰਿਪੋਰਟ ਦਾ ਨੋਟਿਸ ਲੈਂਦਿਆਂ ਕੀਤੀ ਗਈ ਹੈ। ਬਲਾਕ ਪੰਚਾਇਤ ਵਿਕਾਸ ਅਫ਼ਸਰ ਅਮਿਤ ਸ਼ਰਮਾ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਵੱਲੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਗ੍ਰਾਮ ਪੰਚਾਇਤ ਮੀਆਂਪੁਰ ਦੇ ਸਰਪੰਚ ਨੇ ਜੇ.ਸੀ.ਬੀ. ਮਸ਼ੀਨ ਮੰਗਵਾ ਕੇ ਕੂੜੇ ਦਾ ਢੇਰ ਚੁਕਵਾਇਆ ਅਤੇ ਸਫ਼ਾਈ ਦਾ ਕੰਮ ਮੁਕੰਮਲ ਕਰਵਾਇਆ। ਇਸ ਤੋਂ ਇਲਾਵਾ, ਪਿੰਡ ਵਿੱਚ ਅਨਾਊਂਸਮੈਂਟ ਰਾਹੀਂ ਵਸਨੀਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਵਿੱਖ ਵਿੱਚ ਸਕੂਲ ਨੇੜੇ ਜਾਂ ਕਿਸੇ ਹੋਰ ਜਨਤਕ ਥਾਂ ਉੱਤੇ ਕੂੜਾ ਨਾ ਸੁੱਟਿਆ ਜਾਵੇ। ਅਮਿਤ ਸ਼ਰਮਾ ਨੇ ਪੇਂਡੂ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਲੋੜ ਅਨੁਸਾਰ ਲਗਾਏ ਜਾ ਰਹੇ ਠੋਸ ਕੂੜਾ ਪ੍ਰਬੰਧਨ ਪਲਾਂਟਾਂ ਵਿੱਚ ਆਪਣਾ ਪੂਰਨ ਸਹਿਯੋਗ ਦਿੱਤਾ ਜਾਵੇ।

More news from ਪੰਜਾਬ and nearby areas
  • ਚੰਡੀਗੜ੍ਹ ਦੇ ਨੇੜਲੇ ਕਸਬੇ ਨਵਾਂ ਗ੍ਰਾਓਂ ਵਿੱਚ ਅੱਜ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਸੰਪੰਨ ਹੋਈ। ਇਸ ਚੋਣ ਦੌਰਾਨ ਨਵਾਂ ਗ੍ਰਾਓਂ ਵਿੱਚ ਭਾਜਪਾ ਦੀ ਨਗਰ ਕੌਂਸਲ ਬਣ ਗਈ ਹੈ। ਇਸ ਚੋਣ ਮੌਕੇ ਭਾਜਪਾ ਦੇ ਕੁਝ ਕੌਂਸਲਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਨਾਰਾਜ਼ਗੀ ਵੀ ਦੇਖਣ ਨੂੰ ਮਿਲੀ। ਇਸ ਸਬੰਧੀ ਜਾਣਕਾਰੀ ਡਾ. ਸੁਭਾਸ਼ ਸ਼ਰਮਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ ਗਈ।
    1
    ਚੰਡੀਗੜ੍ਹ ਦੇ ਨੇੜਲੇ ਕਸਬੇ ਨਵਾਂ ਗ੍ਰਾਓਂ ਵਿੱਚ ਅੱਜ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਸੰਪੰਨ ਹੋਈ। ਇਸ ਚੋਣ ਦੌਰਾਨ ਨਵਾਂ ਗ੍ਰਾਓਂ ਵਿੱਚ ਭਾਜਪਾ ਦੀ ਨਗਰ ਕੌਂਸਲ ਬਣ ਗਈ ਹੈ।

ਇਸ ਚੋਣ ਮੌਕੇ ਭਾਜਪਾ ਦੇ ਕੁਝ ਕੌਂਸਲਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਨਾਰਾਜ਼ਗੀ ਵੀ ਦੇਖਣ ਨੂੰ ਮਿਲੀ। ਇਸ ਸਬੰਧੀ ਜਾਣਕਾਰੀ ਡਾ. ਸੁਭਾਸ਼ ਸ਼ਰਮਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ ਗਈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    22 hrs ago
  • ਪੰਜਾਬ ਦਾ ਅਗਲਾ ਮੁੱਖ ਮੰਤਰੀ (CM) ਕੌਣ ਹੋਵੇਗਾ, ਇਸ ਨੂੰ ਲੈ ਕੇ ਇੱਕ ਬਜ਼ੁਰਗ ਵਿਅਕਤੀ ਵੱਲੋਂ ਅਜਿਹਾ ਦਾਅਵਾ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ।
    1
    ਪੰਜਾਬ ਦਾ ਅਗਲਾ ਮੁੱਖ ਮੰਤਰੀ (CM) ਕੌਣ ਹੋਵੇਗਾ, ਇਸ ਨੂੰ ਲੈ ਕੇ ਇੱਕ ਬਜ਼ੁਰਗ ਵਿਅਕਤੀ ਵੱਲੋਂ ਅਜਿਹਾ ਦਾਅਵਾ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ।
    user_Rozana Khabarsar Tv
    Rozana Khabarsar Tv
    Local News Reporter Chandigarh, Chandigarh•
    50 min ago
  • ਮਸ਼ਹੂਰ ਅਲਟਰਾ-ਰਨਰ ਸੂਫ਼ੀਆ ਸੂਫ਼ੀ ਕੰਨਿਆਕੁਮਾਰੀ ਤੋਂ ਕਾਰਾਕੋਰਮ ਤੱਕ ਦੇ ਆਪਣੇ 5,000 ਕਿਲੋਮੀਟਰ ਦੇ ਬੇਹੱਦ ਚੁਣੌਤੀਪੂਰਨ ਅਤੇ ਇਤਿਹਾਸਕ ਸਫ਼ਰ ਤਹਿਤ ਪੰਜਾਬ ਦੇ ਇਤਿਹਾਸਕ ਸ਼ਹਿਰ ਫ਼ਤਿਹਗੜ੍ਹ ਸਾਹਿਬ ਵਿਖੇ ਪ੍ਰਵੇਸ਼ ਕਰ ਚੁੱਕੇ ਹਨ। ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਲਾਮੀ ਦੇਣ ਅਤੇ ਆਪਣਾ ਛੇਵਾਂ 'ਗਿਨੀਜ਼ ਵਰਲਡ ਰਿਕਾਰਡ' ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਯਾਤਰਾ ਦੌਰਾਨ ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਸੂਫ਼ੀਆ ਦੇ ਨਾਮ ਪਹਿਲਾਂ ਹੀ 5 ਗਿਨੀਜ਼ ਵਰਲਡ ਰਿਕਾਰਡ ਦਰਜ ਹਨ, ਜਿਨ੍ਹਾਂ ਵਿੱਚ ਮਨਾਲੀ-ਲੇਹ ਅਤੇ ਕਸ਼ਮੀਰ-ਕੰਨਿਆਕੁਮਾਰੀ ਵਰਗੇ ਬੇਹੱਦ ਔਖੇ ਰੂਟ ਸ਼ਾਮਲ ਹਨ। ਆਪਣੀ ਇਸੇ ਯਾਤਰਾ ਦੌਰਾਨ ਉਨ੍ਹਾਂ ਨੇ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਦੇਸ਼ ਭਰ ਵਿੱਚ ਉਨ੍ਹਾਂ ਦੀ ਇਸ ਹਿੰਮਤ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
    1
    ਮਸ਼ਹੂਰ ਅਲਟਰਾ-ਰਨਰ ਸੂਫ਼ੀਆ ਸੂਫ਼ੀ ਕੰਨਿਆਕੁਮਾਰੀ ਤੋਂ ਕਾਰਾਕੋਰਮ ਤੱਕ ਦੇ ਆਪਣੇ 5,000 ਕਿਲੋਮੀਟਰ ਦੇ ਬੇਹੱਦ ਚੁਣੌਤੀਪੂਰਨ ਅਤੇ ਇਤਿਹਾਸਕ ਸਫ਼ਰ ਤਹਿਤ ਪੰਜਾਬ ਦੇ ਇਤਿਹਾਸਕ ਸ਼ਹਿਰ ਫ਼ਤਿਹਗੜ੍ਹ ਸਾਹਿਬ ਵਿਖੇ ਪ੍ਰਵੇਸ਼ ਕਰ ਚੁੱਕੇ ਹਨ। ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਲਾਮੀ ਦੇਣ ਅਤੇ ਆਪਣਾ ਛੇਵਾਂ 'ਗਿਨੀਜ਼ ਵਰਲਡ ਰਿਕਾਰਡ' ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਯਾਤਰਾ ਦੌਰਾਨ ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਦੱਸਣਯੋਗ ਹੈ ਕਿ ਸੂਫ਼ੀਆ ਦੇ ਨਾਮ ਪਹਿਲਾਂ ਹੀ 5 ਗਿਨੀਜ਼ ਵਰਲਡ ਰਿਕਾਰਡ ਦਰਜ ਹਨ, ਜਿਨ੍ਹਾਂ ਵਿੱਚ ਮਨਾਲੀ-ਲੇਹ ਅਤੇ ਕਸ਼ਮੀਰ-ਕੰਨਿਆਕੁਮਾਰੀ ਵਰਗੇ ਬੇਹੱਦ ਔਖੇ ਰੂਟ ਸ਼ਾਮਲ ਹਨ। ਆਪਣੀ ਇਸੇ ਯਾਤਰਾ ਦੌਰਾਨ ਉਨ੍ਹਾਂ ਨੇ ਇੱਕ ਹੋਰ ਵੱਡੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਦੇਸ਼ ਭਰ ਵਿੱਚ ਉਨ੍ਹਾਂ ਦੀ ਇਸ ਹਿੰਮਤ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • ਹੁਸ਼ਿਆਰਪੁਰ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਘਿਰਾਓ ਕੀਤਾ ਹੈ।
    1
    ਹੁਸ਼ਿਆਰਪੁਰ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਘਿਰਾਓ ਕੀਤਾ ਹੈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    53 min ago
  • ਖੰਨਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਅਹਿਮ ਜਾਣਕਾਰੀ ਖੰਨਾ ਦੀ ਐਸਐਸਪੀ ਡਾ. ਦਰਪਨ ਆਹਲੂਵਾਲੀਆ ਵੱਲੋਂ ਸਾਂਝੀ ਕੀਤੀ ਗਈ ਹੈ।
    1
    ਖੰਨਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਅਹਿਮ ਜਾਣਕਾਰੀ ਖੰਨਾ ਦੀ ਐਸਐਸਪੀ ਡਾ. ਦਰਪਨ ਆਹਲੂਵਾਲੀਆ ਵੱਲੋਂ ਸਾਂਝੀ ਕੀਤੀ ਗਈ ਹੈ।
    user_BNN Best News Network
    BNN Best News Network
    Local News Reporter Khanna, Ludhiana•
    1 hr ago
  • ਰਾਜਪੁਰਾ ਦੇ ਰੋਟਰੀ ਕਲੱਬ ਵੱਲੋਂ ਇੱਕ ਲੋੜਵੰਦ ਲੜਕੀ ਦੇ ਵਿਆਹ ਮੌਕੇ ਮਦਦ ਦਾ ਹੱਥ ਵਧਾਇਆ ਗਿਆ ਹੈ। ਕਲੱਬ ਨੇ ਵਿਆਹ ਲਈ ਲੋੜੀਂਦਾ ਜ਼ਰੂਰੀ ਸਮਾਨ ਪ੍ਰਦਾਨ ਕਰਕੇ ਇਸ ਪਰਿਵਾਰ ਦਾ ਸਹਿਯੋਗ ਕੀਤਾ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਸੁਮਿਤ ਮਹਿਤਾ ਨੇ ਕਿਹਾ ਕਿ ਸਮਾਜ ਵਿੱਚ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਕਲੱਬ ਦਾ ਮੁੱਖ ਟੀਚਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਰੋਟਰੀ ਕਲੱਬ ਇੱਕ ਅੰਤਰਰਾਸ਼ਟਰੀ ਸੰਸਥਾ ਹੈ ਜੋ ਸਮਾਜ ਸੇਵਾ ਦੇ ਕਾਰਜਾਂ ਵਿੱਚ ਮੋਹਰੀ ਭੂਮਿਕਾ ਨਿਭਾਉਂਦੀ ਹੈ। ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਲੱਬ ਵੱਲੋਂ ਹੋਰ ਵੀ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸਹਾਇਤਾ ਪਹੁੰਚਾਈ ਜਾ ਸਕੇ। ਇਸ ਪਵਿੱਤਰ ਸਮਾਗਮ ਵਿੱਚ ਆਈਪੀਐਸ ਬੱਗਾ, ਨਵਦੀਪ ਅਰੋੜਾ, ਜਨਰਲ ਪ੍ਰਵੀਨ ਅਨੇਜਾ, ਆਸ਼ੀਸ਼ ਪਾਠਕ ਅਤੇ ਸਕੱਤਰ ਵਿਜੇ ਗੁਪਤਾ ਸਮੇਤ ਕਲੱਬ ਦੇ ਕਈ ਪਤਵੰਤੇ ਮੌਜੂਦ ਸਨ। ਸਾਰੇ ਮੈਂਬਰਾਂ ਨੇ ਨਵ-ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਸੁਖੀ ਜੀਵਨ ਦੀ ਕਾਮਨਾ ਕੀਤੀ। ਸਮਾਗਮ ਦੇ ਅੰਤ ਵਿੱਚ ਕਲੱਬ ਦੇ ਮੈਂਬਰਾਂ ਨੇ ਅਜਿਹੀਆਂ ਚੈਰੀਟੇਬਲ ਗਤੀਵਿਧੀਆਂ ਨੂੰ ਨਿਰੰਤਰ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ।
    3
    ਰਾਜਪੁਰਾ ਦੇ ਰੋਟਰੀ ਕਲੱਬ ਵੱਲੋਂ ਇੱਕ ਲੋੜਵੰਦ ਲੜਕੀ ਦੇ ਵਿਆਹ ਮੌਕੇ ਮਦਦ ਦਾ ਹੱਥ ਵਧਾਇਆ ਗਿਆ ਹੈ। ਕਲੱਬ ਨੇ ਵਿਆਹ ਲਈ ਲੋੜੀਂਦਾ ਜ਼ਰੂਰੀ ਸਮਾਨ ਪ੍ਰਦਾਨ ਕਰਕੇ ਇਸ ਪਰਿਵਾਰ ਦਾ ਸਹਿਯੋਗ ਕੀਤਾ।

ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਸੁਮਿਤ ਮਹਿਤਾ ਨੇ ਕਿਹਾ ਕਿ ਸਮਾਜ ਵਿੱਚ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਕਲੱਬ ਦਾ ਮੁੱਖ ਟੀਚਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਰੋਟਰੀ ਕਲੱਬ ਇੱਕ ਅੰਤਰਰਾਸ਼ਟਰੀ ਸੰਸਥਾ ਹੈ ਜੋ ਸਮਾਜ ਸੇਵਾ ਦੇ ਕਾਰਜਾਂ ਵਿੱਚ ਮੋਹਰੀ ਭੂਮਿਕਾ ਨਿਭਾਉਂਦੀ ਹੈ। ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਲੱਬ ਵੱਲੋਂ ਹੋਰ ਵੀ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸਹਾਇਤਾ ਪਹੁੰਚਾਈ ਜਾ ਸਕੇ।

ਇਸ ਪਵਿੱਤਰ ਸਮਾਗਮ ਵਿੱਚ ਆਈਪੀਐਸ ਬੱਗਾ, ਨਵਦੀਪ ਅਰੋੜਾ, ਜਨਰਲ ਪ੍ਰਵੀਨ ਅਨੇਜਾ, ਆਸ਼ੀਸ਼ ਪਾਠਕ ਅਤੇ ਸਕੱਤਰ ਵਿਜੇ ਗੁਪਤਾ ਸਮੇਤ ਕਲੱਬ ਦੇ ਕਈ ਪਤਵੰਤੇ ਮੌਜੂਦ ਸਨ। ਸਾਰੇ ਮੈਂਬਰਾਂ ਨੇ ਨਵ-ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਸੁਖੀ ਜੀਵਨ ਦੀ ਕਾਮਨਾ ਕੀਤੀ। ਸਮਾਗਮ ਦੇ ਅੰਤ ਵਿੱਚ ਕਲੱਬ ਦੇ ਮੈਂਬਰਾਂ ਨੇ ਅਜਿਹੀਆਂ ਚੈਰੀਟੇਬਲ ਗਤੀਵਿਧੀਆਂ ਨੂੰ ਨਿਰੰਤਰ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ।
    user_Jatinder kumar
    Jatinder kumar
    ਰਾਜਪੁਰਾ, ਪਟਿਆਲਾ, ਪੰਜਾਬ•
    7 hrs ago
  • ਪਹਿਲਾਂ ਵਾਲੇ ਮੰਤਰੀਆਂ ਨੂੰ ਸਿਰਫ਼ ਟੀਵੀ ਅਤੇ ਅਖ਼ਬਾਰਾਂ ਵਿੱਚ ਹੀ ਦੇਖਿਆ ਗਿਆ ਸੀ। ਇਸ ਗੱਲ ਰਾਹੀਂ ਪੁਰਾਣੇ ਮੰਤਰੀਆਂ 'ਤੇ ਤਨਜ਼ ਕੱਸਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਵਾਲੇ ਮੰਤਰੀ ਸਿਰਫ਼ ਟੈਲੀਵਿਜ਼ਨ ਅਤੇ ਅਖ਼ਬਾਰਾਂ ਤੱਕ ਹੀ ਸੀਮਤ ਸਨ।
    1
    ਪਹਿਲਾਂ ਵਾਲੇ ਮੰਤਰੀਆਂ ਨੂੰ ਸਿਰਫ਼ ਟੀਵੀ ਅਤੇ ਅਖ਼ਬਾਰਾਂ ਵਿੱਚ ਹੀ ਦੇਖਿਆ ਗਿਆ ਸੀ। ਇਸ ਗੱਲ ਰਾਹੀਂ ਪੁਰਾਣੇ ਮੰਤਰੀਆਂ 'ਤੇ ਤਨਜ਼ ਕੱਸਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਵਾਲੇ ਮੰਤਰੀ ਸਿਰਫ਼ ਟੈਲੀਵਿਜ਼ਨ ਅਤੇ ਅਖ਼ਬਾਰਾਂ ਤੱਕ ਹੀ ਸੀਮਤ ਸਨ।
    user_Rozana Khabarsar Tv
    Rozana Khabarsar Tv
    Local News Reporter Chandigarh, Chandigarh•
    2 hrs ago
  • ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    1
    ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.