logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ*ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦੂਜੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦਿੱਤੀ ਵਧਾਈ। ਅੰਮ੍ਰਿਤਸਰ, 18 ਅਪ੍ਰੈਲ ( ਮਹਾਬੀਰ ਸਿੰਘ ) ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇਏ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ ਕੀਤੀ ਗਈ। ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ-ਵਿਚਾਰਾਂ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਗੁਰੂ ਭਰੋਸੇ ਅਤੇ ਸਮਰਪਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਪ੍ਰਚੱਲਤ ਕੀਤਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਿਆਂ ਕਰਤਾ ਪੁਰਖ ਨਾਲ ਜੁੜਨ ਦਾ ਮਾਰਗ ਦਰਸਾਇਆ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਕੇ ਬਾਣੀ ਬਾਣੇ ਦੀ ਧਾਰਨੀ ਹੋਣ ਲਈ ਪੇ੍ਰਰਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਜਸਬੀਰ ਸਿੰਘ, ਸ. ਯੁਵਰਾਜ ਸਿੰਘ, ਮੀਤ ਮੈਨੇਜਰ ਸ. ਅਜੇ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

on 19 April
user_Public savera
Public savera
Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
on 19 April
5ff133cf-097c-4011-9ce6-37913bf674ac

  • user_भगवान कुमार मणि
    भगवान कुमार मणि
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ
    💣
    on 21 April
More news from ਪੰਜਾਬ and nearby areas
  • ਮੋਗਾ ਨਗਰ ਨਿਗਮ ਦੀਆਂ ਚੋਣਾਂ 26 ਮਈ ਨੂੰ ਹੋਣੀਆਂ ਹਨ। ਇਹਨਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਮੱਦੇਨਜ਼ਰ 1,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਚੋਣ ਡਿਊਟੀ ਲਈ ਨਿਯੁਕਤ ਸਟਾਫ਼ ਵੀ ਆਪਣੀਆਂ ਨਿਰਧਾਰਿਤ ਥਾਵਾਂ 'ਤੇ ਪਹੁੰਚ ਚੁੱਕਾ ਹੈ।
    1
    ਮੋਗਾ ਨਗਰ ਨਿਗਮ ਦੀਆਂ ਚੋਣਾਂ 26 ਮਈ ਨੂੰ ਹੋਣੀਆਂ ਹਨ। ਇਹਨਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਮੱਦੇਨਜ਼ਰ 1,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਚੋਣ ਡਿਊਟੀ ਲਈ ਨਿਯੁਕਤ ਸਟਾਫ਼ ਵੀ ਆਪਣੀਆਂ ਨਿਰਧਾਰਿਤ ਥਾਵਾਂ 'ਤੇ ਪਹੁੰਚ ਚੁੱਕਾ ਹੈ।
    user_Mandeep Singh
    Mandeep Singh
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਅੰਮ੍ਰਿਤਸਰ ਦੀ ਕੈਮਿਸਟ ਮਾਰਕੀਟ ਵਿੱਚ ਇੱਕ ਦੁਕਾਨ ਨਾਲ ਜੁੜੇ ਜਾਅਲੀ ਰਜਿਸਟਰੀ ਰੈਕਟ ਦਾ ਪਰਦਾਫਾਸ਼ ਹੋਇਆ ਹੈ। ਇਸ ਮਾਮਲੇ ਵਿੱਚ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ 29 ਮਈ ਨੂੰ ਹੋਣ ਵਾਲੇ ਕਬਜ਼ੇ ਨੂੰ ਲੈ ਕੇ ਇੱਕ ਵੱਡਾ ਚੈਲੰਜ ਦਿੱਤਾ ਹੈ।
    1
    ਅੰਮ੍ਰਿਤਸਰ ਦੀ ਕੈਮਿਸਟ ਮਾਰਕੀਟ ਵਿੱਚ ਇੱਕ ਦੁਕਾਨ ਨਾਲ ਜੁੜੇ ਜਾਅਲੀ ਰਜਿਸਟਰੀ ਰੈਕਟ ਦਾ ਪਰਦਾਫਾਸ਼ ਹੋਇਆ ਹੈ। ਇਸ ਮਾਮਲੇ ਵਿੱਚ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ 29 ਮਈ ਨੂੰ ਹੋਣ ਵਾਲੇ ਕਬਜ਼ੇ ਨੂੰ ਲੈ ਕੇ ਇੱਕ ਵੱਡਾ ਚੈਲੰਜ ਦਿੱਤਾ ਹੈ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਅੰਮ੍ਰਿਤਸਰ ਵਿੱਚ ਨਸ਼ਾ ਤਸਕਰਾਂ ਖਿਲਾਫ਼ ਇੱਕ ਵੱਡੀ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਵਿੱਚ, ਪੁਲਿਸ ਟੀਮ ਨੇ 1 ਕਿਲੋ 409 ਗ੍ਰਾਮ ਹੈਰੋਇਨ, ਇੱਕ ਪਿਸਟਲ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
    1
    ਅੰਮ੍ਰਿਤਸਰ ਵਿੱਚ ਨਸ਼ਾ ਤਸਕਰਾਂ ਖਿਲਾਫ਼ ਇੱਕ ਵੱਡੀ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਵਿੱਚ, ਪੁਲਿਸ ਟੀਮ ਨੇ 1 ਕਿਲੋ 409 ਗ੍ਰਾਮ ਹੈਰੋਇਨ, ਇੱਕ ਪਿਸਟਲ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
    user_Khabaraaj tk
    Khabaraaj tk
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    13 hrs ago
  • ਪੰਜਾਬ 24 ਨਿਊਜ਼ ਵੱਲੋਂ ਸਾਂਝੀ ਕੀਤੀ ਗਈ ਇੱਕ ਤਾਜ਼ਾ ਖ਼ਬਰ ਅਨੁਸਾਰ, ਇਹ ਸਵਾਲ ਉੱਠ ਰਿਹਾ ਹੈ ਕਿ ਕੀ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ਵਿੱਚ ਹੁਣੇ-ਹੁਣੇ ਗੋਲੀਆਂ ਚੱਲੀਆਂ ਹਨ। ਇਹ ਖ਼ਬਰ ਇੱਕ ਬ੍ਰੇਕਿੰਗ ਅਤੇ ਵਾਇਰਲ ਅਪਡੇਟ ਦੇ ਤੌਰ 'ਤੇ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲ ਰਹੀ ਹੈ, ਜਿਸ ਨਾਲ ਹਰ ਕੋਈ ਇਸ ਸੈਲੀਬ੍ਰਿਟੀ ਨਾਲ ਜੁੜੀ ਖ਼ਬਰ ਬਾਰੇ ਜਾਣਨਾ ਚਾਹੁੰਦਾ ਹੈ।
    1
    ਪੰਜਾਬ 24 ਨਿਊਜ਼ ਵੱਲੋਂ ਸਾਂਝੀ ਕੀਤੀ ਗਈ ਇੱਕ ਤਾਜ਼ਾ ਖ਼ਬਰ ਅਨੁਸਾਰ, ਇਹ ਸਵਾਲ ਉੱਠ ਰਿਹਾ ਹੈ ਕਿ ਕੀ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ਵਿੱਚ ਹੁਣੇ-ਹੁਣੇ ਗੋਲੀਆਂ ਚੱਲੀਆਂ ਹਨ। ਇਹ ਖ਼ਬਰ ਇੱਕ ਬ੍ਰੇਕਿੰਗ ਅਤੇ ਵਾਇਰਲ ਅਪਡੇਟ ਦੇ ਤੌਰ 'ਤੇ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲ ਰਹੀ ਹੈ, ਜਿਸ ਨਾਲ ਹਰ ਕੋਈ ਇਸ ਸੈਲੀਬ੍ਰਿਟੀ ਨਾਲ ਜੁੜੀ ਖ਼ਬਰ ਬਾਰੇ ਜਾਣਨਾ ਚਾਹੁੰਦਾ ਹੈ।
    user_Punjab 24 News
    Punjab 24 News
    Media Amritsar -I, Punjab•
    14 hrs ago
  • ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਤਰੱਕੀ ਲਈ ਲੋਕਾਂ ਨੂੰ ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ।
    1
    ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਤਰੱਕੀ ਲਈ ਲੋਕਾਂ ਨੂੰ ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ।
    user_True Post
    True Post
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    18 hrs ago
  • ਕੁੱਲ 04 ਦੋਸ਼ੀਆਂ ਨੂੰ 01 ਕਿਲੋ 49 ਗ੍ਰਾਮ ਹੈਰੋਇਨ, ਇੱਕ .30 ਬੋਰ ਪਿਸਤੌਲ ਅਤੇ ₹15,000/- ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
    1
    ਕੁੱਲ 04 ਦੋਸ਼ੀਆਂ ਨੂੰ 01 ਕਿਲੋ 49 ਗ੍ਰਾਮ ਹੈਰੋਇਨ, ਇੱਕ .30 ਬੋਰ ਪਿਸਤੌਲ ਅਤੇ ₹15,000/- ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    20 hrs ago
  • ਤਰੁਣ ਚੁੱਘ ਨੇ ਆਪਣੇ ਹੱਥਾਂ ਨਾਲ ਅੰਮ੍ਰਿਤਸਰੀ ਲੱਸੀ ਪਰੋਸੀ। ਇਸ ਦੌਰਾਨ ਉਨ੍ਹਾਂ ਨੇ 'ਨਸ਼ਾ ਮੁਕਤ ਪੰਜਾਬ' ਬਣਾਉਣ ਦਾ ਸੰਕਲਪ ਵੀ ਲਿਆ।
    1
    ਤਰੁਣ ਚੁੱਘ ਨੇ ਆਪਣੇ ਹੱਥਾਂ ਨਾਲ ਅੰਮ੍ਰਿਤਸਰੀ ਲੱਸੀ ਪਰੋਸੀ। ਇਸ ਦੌਰਾਨ ਉਨ੍ਹਾਂ ਨੇ 'ਨਸ਼ਾ ਮੁਕਤ ਪੰਜਾਬ' ਬਣਾਉਣ ਦਾ ਸੰਕਲਪ ਵੀ ਲਿਆ।
    user_Khabaraaj tk
    Khabaraaj tk
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    13 hrs ago
  • ਇੱਕ ਪੈਟਰੋਲ ਪੰਪ ’ਤੇ ਇੱਕ ਮਹਿਲਾ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮਹਿਲਾ ਨੇ ਠੰਢਾ ਪਾਣੀ ਮੰਗਿਆ ਅਤੇ ਉਸ ਨੂੰ ਜਵਾਬ ਵਿੱਚ ਕਿਹਾ ਗਿਆ ਕਿ “ਘਰੋਂ ਠੰਢੇ ਹੋ ਕੇ ਆਇਆ ਕਰੋ।” ਇਸ ਜਵਾਬ ਤੋਂ ਬਾਅਦ ਮਹਿਲਾ ਨੇ ਕਾਫੀ ਰੋਸ ਪ੍ਰਗਟਾਇਆ ਅਤੇ ਉੱਥੇ ਕਾਫੀ ਹੰਗਾਮਾ ਹੋਇਆ।
    1
    ਇੱਕ ਪੈਟਰੋਲ ਪੰਪ ’ਤੇ ਇੱਕ ਮਹਿਲਾ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮਹਿਲਾ ਨੇ ਠੰਢਾ ਪਾਣੀ ਮੰਗਿਆ ਅਤੇ ਉਸ ਨੂੰ ਜਵਾਬ ਵਿੱਚ ਕਿਹਾ ਗਿਆ ਕਿ “ਘਰੋਂ ਠੰਢੇ ਹੋ ਕੇ ਆਇਆ ਕਰੋ।” ਇਸ ਜਵਾਬ ਤੋਂ ਬਾਅਦ ਮਹਿਲਾ ਨੇ ਕਾਫੀ ਰੋਸ ਪ੍ਰਗਟਾਇਆ ਅਤੇ ਉੱਥੇ ਕਾਫੀ ਹੰਗਾਮਾ ਹੋਇਆ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    19 hrs ago
  • ਪੰਜਾਬੀ ਫ਼ਿਲਮ “ਦਮਾ ਦਮ ਮਸਤ ਕਲੰਦਰ” ਨੇ ਦਰਸ਼ਕਾਂ ਦੇ ਦਿਲਾਂ ਵਿੱਚ ਆਪਣੀ ਖ਼ਾਸ ਥਾਂ ਬਣਾ ਲਈ ਹੈ। ਥੀਏਟਰਾਂ ਤੋਂ ਬਾਹਰ ਨਿਕਲਦੇ ਹੀ ਦਰਸ਼ਕਾਂ ਨੇ ਫ਼ਿਲਮ ਦੀ ਭਰਪੂਰ ਤਾਰੀਫ਼ ਕੀਤੀ ਹੈ, ਜਿਸ ਕਾਰਨ ਇਹ ਫ਼ਿਲਮ ਪੰਜਾਬੀ ਸਿਨੇਮਾ ਵਿੱਚ ਇੱਕ ਬਲਾਕਬਸਟਰ ਵਜੋਂ ਉੱਭਰ ਰਹੀ ਹੈ ਅਤੇ ਤੇਜ਼ੀ ਨਾਲ ਪ੍ਰਚਲਿਤ ਹੋ ਰਹੀ ਹੈ।
    1
    ਪੰਜਾਬੀ ਫ਼ਿਲਮ “ਦਮਾ ਦਮ ਮਸਤ ਕਲੰਦਰ” ਨੇ ਦਰਸ਼ਕਾਂ ਦੇ ਦਿਲਾਂ ਵਿੱਚ ਆਪਣੀ ਖ਼ਾਸ ਥਾਂ ਬਣਾ ਲਈ ਹੈ। ਥੀਏਟਰਾਂ ਤੋਂ ਬਾਹਰ ਨਿਕਲਦੇ ਹੀ ਦਰਸ਼ਕਾਂ ਨੇ ਫ਼ਿਲਮ ਦੀ ਭਰਪੂਰ ਤਾਰੀਫ਼ ਕੀਤੀ ਹੈ, ਜਿਸ ਕਾਰਨ ਇਹ ਫ਼ਿਲਮ ਪੰਜਾਬੀ ਸਿਨੇਮਾ ਵਿੱਚ ਇੱਕ ਬਲਾਕਬਸਟਰ ਵਜੋਂ ਉੱਭਰ ਰਹੀ ਹੈ ਅਤੇ ਤੇਜ਼ੀ ਨਾਲ ਪ੍ਰਚਲਿਤ ਹੋ ਰਹੀ ਹੈ।
    user_Punjab 24 News
    Punjab 24 News
    Media Amritsar -I, Punjab•
    20 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.