Shuru
Apke Nagar Ki App…
ਸਮਾਜਸੇਵੀ ਪੋਢਾ ਵਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਜੋ ਪੁਲਿਸ ਵੱਲੋਂ ਉਸਦੇ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਗਿਆ ਹੈ ਅਸੀ ਪੁਲਿਸ ਦੇ ਸਹਿਯੋਗ ਲਈ ਧੰਨਵਾਦ ਕਰਦੇ ਹਾਂ ਅਤੇ ਪੁਲਿਸ ਵੱਲੋਂ ਬਾਕੀ ਦੌਸੀ ਫੜਨ ਵਿੱਚ ਵੀ ਮਦਦ ਕਰਾਗੇ ਅਤੇ ਬਾਕੀ ਪਬਲਿਕ ਨੂੰ ਵੀ ਅਪੀਲ ਕਰਦੇ ਹਾਂ ਕਿ ਨਸ਼ਾ ਤਸਕਰਾਂ ਨੂੰ ਫੜ੍ਹਨ ਵਿੱਚ ਪੁਲਿਸ ਦਾ ਸਹਿਯੋਗ ਕਰੋ । ਧੰਨਵਾਦ ਸਮਾਜਸੇਵੀ ਪੋਢਾ ਵਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਜੋ ਪੁਲਿਸ ਵੱਲੋਂ ਉਸਦੇ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਗਿਆ ਹੈ ਅਸੀ ਪੁਲਿਸ ਦੇ ਸਹਿਯੋਗ ਲਈ ਧੰਨਵਾਦ ਕਰਦੇ ਹਾਂ ਅਤੇ ਪੁਲਿਸ ਵੱਲੋਂ ਬਾਕੀ ਦੌਸੀ ਫੜਨ ਵਿੱਚ ਵੀ ਮਦਦ ਕਰਾਗੇ ਅਤੇ ਬਾਕੀ ਪਬਲਿਕ ਨੂੰ ਵੀ ਅਪੀਲ ਕਰਦੇ ਹਾਂ ਕਿ ਨਸ਼ਾ ਤਸਕਰਾਂ ਨੂੰ ਫੜ੍ਹਨ ਵਿੱਚ ਪੁਲਿਸ ਦਾ ਸਹਿਯੋਗ ਕਰੋ । ਧੰਨਵਾਦ
Gaurav Maria
ਸਮਾਜਸੇਵੀ ਪੋਢਾ ਵਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਜੋ ਪੁਲਿਸ ਵੱਲੋਂ ਉਸਦੇ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਗਿਆ ਹੈ ਅਸੀ ਪੁਲਿਸ ਦੇ ਸਹਿਯੋਗ ਲਈ ਧੰਨਵਾਦ ਕਰਦੇ ਹਾਂ ਅਤੇ ਪੁਲਿਸ ਵੱਲੋਂ ਬਾਕੀ ਦੌਸੀ ਫੜਨ ਵਿੱਚ ਵੀ ਮਦਦ ਕਰਾਗੇ ਅਤੇ ਬਾਕੀ ਪਬਲਿਕ ਨੂੰ ਵੀ ਅਪੀਲ ਕਰਦੇ ਹਾਂ ਕਿ ਨਸ਼ਾ ਤਸਕਰਾਂ ਨੂੰ ਫੜ੍ਹਨ ਵਿੱਚ ਪੁਲਿਸ ਦਾ ਸਹਿਯੋਗ ਕਰੋ । ਧੰਨਵਾਦ ਸਮਾਜਸੇਵੀ ਪੋਢਾ ਵਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਜੋ ਪੁਲਿਸ ਵੱਲੋਂ ਉਸਦੇ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਗਿਆ ਹੈ ਅਸੀ ਪੁਲਿਸ ਦੇ ਸਹਿਯੋਗ ਲਈ ਧੰਨਵਾਦ ਕਰਦੇ ਹਾਂ ਅਤੇ ਪੁਲਿਸ ਵੱਲੋਂ ਬਾਕੀ ਦੌਸੀ ਫੜਨ ਵਿੱਚ ਵੀ ਮਦਦ ਕਰਾਗੇ ਅਤੇ ਬਾਕੀ ਪਬਲਿਕ ਨੂੰ ਵੀ ਅਪੀਲ ਕਰਦੇ ਹਾਂ ਕਿ ਨਸ਼ਾ ਤਸਕਰਾਂ ਨੂੰ ਫੜ੍ਹਨ ਵਿੱਚ ਪੁਲਿਸ ਦਾ ਸਹਿਯੋਗ ਕਰੋ । ਧੰਨਵਾਦ
More news from ਪੰਜਾਬ and nearby areas
- ਬੀਡੀਪੀਓ ਦਫਤਰ ਸੁਲਤਾਨਪੁਰ ਲੋਧੀ ਵਿਖੇ ਪੰਚਾਇਤ ਸੰਮਤੀ ਦੀ ਚੋਣ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਥਾਨਕ ਪੁਲਿਸ ਨੇ ਇੱਕ ਬਲਾਕ ਸੰਮਤੀ ਮੈਂਬਰ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਅਤੇ ਉਸਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੇ ਰੋਸ ਵਜੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਬੀਡੀਪੀਓ ਦਫਤਰ ਦੇ ਬਾਹਰ ਆਪਣੇ ਸਮੂਹ ਬਲਾਕ ਸੰਮਤੀ ਮੈਂਬਰ ਸਾਥੀਆਂ ਅਤੇ ਸਮਰਥਕਾਂ ਨੂੰ ਲੈ ਕੇ ਰੋਸ ਧਰਨਾ ਦੇ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤਿ। ਵਿਧਾਇਕ ਰਾਣਾ ਨੇ ਦੋਸ਼ ਲਾਇਆ ਕਿ ਸੱਤਾਧਰੀ ਧਿਰ ਨੇ ਆਪਣੀ ਹਾਰ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਉਹਨਾਂ ਦੱਸਿਆ ਕਿ ਚੇਅਰਮੈਨ ਸਾਡੀ ਧਿਰ ਦਾ ਬਣਨਾ ਸੀ ਜਿਸ ਨੂੰ ਲੈ ਕੇ ਵਿਰੋਧੀ ਧਿਰ ਬੁਖ਼ਲਾਹਟ ਵਿੱਚ ਸੀ। ਵਿਧਾਇਕ ਰਾਣਾ ਨੇ ਪੁਲਿਸ ਦੀ ਧੱਕੇਸ਼ਾਹੀ ਦਾ ਵੀ ਵਿਰੋਧ ਕੀਤਾ। ਉਹਨਾਂ ਦਾਅਵਾ ਕੀਤਾ ਕਿ ਉਹ ਇਹ ਧੱਕੇਸ਼ਾਹੀ ਨਹੀਂ ਹੋਣ ਦੇਣਗੇ। ਦੂਜੇ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰਾਂ ਅਤੇ ਸਮਰਥਕਾਂ ਨੇ ਵੀ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਹਨਾਂ ਦੇ ਸਮਰਥਕਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਉਹ ਗੁਨਾਹਗਾਰ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਧੱਕੇਸ਼ਾਹੀ ਕਰ ਰਹੇ ਹਨ।2
- ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਗੁਰਦਾਸਪੁਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਇੱਕ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕਾਰ ਵਿੱਚੋਂ ਵੱਡੀ ਮਾਤਰਾ ਵਿੱਚ ਚੰਡੀਗੜ੍ਹ ਦੀ ਬਣੀ ਹੋਈ ਸ਼ਰਾਬ ਬਰਾਮਦ ਕੀਤੀ ਗਈ। ਇਸ ਮੌਕੇ ਪੁਲਿਸ ਚੌਂਕੀ ਅਰਬਨ ਅਸਟੇਟ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਚਾਲਕ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਰਾਬ ਦੇ ਠੇਕੇਦਾਰਾਂ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਕਾਰ ਨੂੰ ਘੇਰਿਆ ਅਤੇ ਮੌਕੇ 'ਤੇ ਹੀ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕਰਵਾਈ। ਠੇਕੇਦਾਰਾਂ ਅਨੁਸਾਰ ਚੰਡੀਗੜ੍ਹ ਤੋਂ ਘੱਟ ਕੀਮਤ 'ਤੇ ਸ਼ਰਾਬ ਲਿਆ ਕੇ ਪੰਜਾਬ ਦੇ ਇਲਾਕਿਆਂ ਵਿੱਚ ਵੇਚਣ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ, ਜਿਸ ਕਾਰਨ ਪੰਜਾਬ ਸਰਕਾਰ ਦੇ ਮਾਲੀਏ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀ ਤਸਕਰੀ ਨਾਲ ਨਾ ਸਿਰਫ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲੱਗ ਰਿਹਾ ਹੈ, ਸਗੋਂ ਕਾਨੂੰਨੀ ਤੌਰ 'ਤੇ ਕੰਮ ਕਰ ਰਹੇ ਠੇਕੇਦਾਰਾਂ ਦਾ ਕਾਰੋਬਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਠੇਕੇਦਾਰਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਅਨਸਰਾਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਚੌਕਸੀ ਵਧਾਈ ਜਾਵੇ ਤਾਂ ਜੋ ਤਸਕਰੀ ਨੂੰ ਨੱਥ ਪਾਈ ਜਾ ਸਕੇ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੜੇ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੇ ਪਿੱਛੇ ਹੋਰ ਕਿਹੜੇ ਲੋਕ ਸ਼ਾਮਲ ਹਨ।1
- ਸਮਾਜਸੇਵੀ ਪੋਢਾ ਵਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਜੋ ਪੁਲਿਸ ਵੱਲੋਂ ਉਸਦੇ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਗਿਆ ਹੈ ਅਸੀ ਪੁਲਿਸ ਦੇ ਸਹਿਯੋਗ ਲਈ ਧੰਨਵਾਦ ਕਰਦੇ ਹਾਂ ਅਤੇ ਪੁਲਿਸ ਵੱਲੋਂ ਬਾਕੀ ਦੌਸੀ ਫੜਨ ਵਿੱਚ ਵੀ ਮਦਦ ਕਰਾਗੇ ਅਤੇ ਬਾਕੀ ਪਬਲਿਕ ਨੂੰ ਵੀ ਅਪੀਲ ਕਰਦੇ ਹਾਂ ਕਿ ਨਸ਼ਾ ਤਸਕਰਾਂ ਨੂੰ ਫੜ੍ਹਨ ਵਿੱਚ ਪੁਲਿਸ ਦਾ ਸਹਿਯੋਗ ਕਰੋ । ਧੰਨਵਾਦ1
- Post by ਹਰਜਿੰਦਰ ਸਿੰਘ ਢਿੱਲਵਾਂ1
- ਜਲੰਧਰ ਦੇ ਭੋਗਪੁਰ ਵਿੱਚ ਜੀਟੀ ਰੋਡ ਤੇ ਸਟਰੀਟ ਲਾਈਟਾਂ ਕਾਫੀ ਹਨ ਨਹੀਂ ਜੱਗਦੀਆਂ ਬੰਦ ਪਾਈਆ ਹਨ1
- ਜਲੰਧਰ ਵਿੱਚ ਮੁਫ਼ਤ ਮੈਡੀਕਲ ਤੇ ਖੂ'ਨਦਾਨ ਕੈਂਪ, 50 ਤੋਂ ਵੱਧ ਲੋਕਾਂ ਨੇ ਕੀਤਾ ਰਕਤਦਾਨ #Punjab24News #Jalandhar #MedicalCamp #FreeMedicalCamp #BloodDonationCamp #DonateBloodSaveLives #HealthCamp #PunjabNews #AamAadmiParty #MahinderBhagat #SocialService #CharitableHospital #AgaazNGO #BloodDonation #CommunityService #Seva1
- Post by Noorjahan_heart_broken1
- ਗੁਰਦਾਸਪੁਰ-ਆਮ ਆਦਮੀ ਪਾਰਟੀ ਵੱਲੋਂ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਰਜੀਵ ਸ਼ਰਮਾ ਨੇ ਆਪਣੀ ਬਿਹਤਰ ਕਾਰਗੁਜ਼ਾਰੀ ਸਦਕਾ ਨਾ ਸਿਰਫ਼ ਘਾਟੇ ਵਿੱਚ ਚੱਲ ਰਹੇ ਟਰੱਸਟ ਨੂੰ ਮੁੜ ਪੈਰਾਂ ਸਿਰ ਕੀਤਾ ਹੈ, ਸਗੋਂ ਇਲਾਕੇ ਦੇ ਪਿੰਡਾਂ ਦੇ ਵਿਕਾਸ ਲਈ ਵੀ ਨਵੇਂ ਰਾਹ ਖੋਲ੍ਹੇ ਹਨ। ਚੇਅਰਮੈਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਬਕਾਏ ਅਦਾ ਕੀਤੇ ਅਤੇ ਟਰੱਸਟ ਨੂੰ ਮੁੜ ਵਾਧੇ ਵੱਲ ਲਿਆਂਦਾ। ਇਸੇ ਲੜੀ ਤਹਿਤ ਟਰੱਸਟ ਵੱਲੋਂ ਗੋਦ ਲਏ ਗਏ ਪਿੰਡ ਹਜਾਤ ਨਗਰ ਵਿੱਚ ਕਰੀਬ 2 ਕਰੋੜ 81 ਲੱਖ ਰੁਪਏ ਦੀ ਲਾਗਤ ਨਾਲ ਵਿਆਪਕ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਪਿੰਡ ਵਿੱਚ ਸੁੰਦਰ ਪਾਰਕਾਂ ਦਾ ਨਿਰਮਾਣ, ਓਪਨ ਜਿਮ ਦੀ ਸਥਾਪਨਾ, ਸੋਲਰ ਲਾਈਟਾਂ ਅਤੇ ਇੰਟਰਲਾਕ ਟਾਈਲਾਂ ਲਗਾ ਕੇ ਗਲੀਆਂ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਦੇ ਪੋਸਟ ਆਫਿਸ ਲਈ ਨਵਾਂ ਕਮਰਾ ਵੀ ਤਿਆਰ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਪਹਿਲਾਂ ਖੜ੍ਹਨਾ ਵੀ ਮੁਸ਼ਕਿਲ ਸੀ, ਅੱਜ ਉੱਥੇ ਆਧੁਨਿਕ ਸਹੂਲਤਾਂ ਉਪਲਬਧ ਹਨ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ 75 ਸਾਲਾਂ ਵਿੱਚ ਪਿੰਡ ਨੇ ਕਦੇ ਅਜਿਹਾ ਵਿਕਾਸ ਨਹੀਂ ਦੇਖਿਆ। ਪਿੰਡ ਵਾਸੀਆਂ ਨੇ ਇਸ ਤਬਦੀਲੀ ਲਈ ਚੇਅਰਮੈਨ ਰਜੀਵ ਸ਼ਰਮਾ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ।1