ਅ ਦ ਵਾਰਿਸ ਪੰਜਾਬ ਦੇ ਲੋਕ ਮੁੱਦਿਆਂ ਦੀ ਸਿਆਸਤ ਕਰੇਗਾ ਹਲਕਾ ਭੁਲੱਥ ਦੀ ਸਿਆਸਤ ਵਿਚੋਂ ਹਲਕੇ ਦੇ ਮੁੱਦੇ ਗਾਇਬ - ਬਾਈ ਨਛੱਤਰ, ਭੰਡਾਲ ਭੁਲੱਥ 3 ਅਪ੍ਰੈਲ ( ਗੋਬਿੰਦ ਸੁਖੀਜਾ ) ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਭੁਲੱਥ ਤੋਂ ਸੇਵਾਦਾਰ ਨਛੱਤਰ ਸਿੰਘ ਦੁਸਾਂਝ ਅਤੇ ਜਿਲਾ ਕਪੂਰਥਲਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਵੱਲੋਂ ਅੱਜ ਨਡਾਲਾ ਵਿਖੇ ਪਲੇਠੀ ਕਾਨਫਰੰਸ ਕਰ ਸੱਤਾ ਧਿਰ ਦੇ ਹਲਕਾ ਇੰਚਾਰਜ ਤੇ ਮੌਜੂਦਾ ਐਮ ਐਲ ਏ ਤੇ ਨਿਸ਼ਾਨੇ ਸਾਧੇ ਤੇ ਗੁਰਦੀਪ ਸਿੰਘ ਭੰਡਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਮ ਪੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਪੈਰੋਲ ਅਰਜ਼ੀ ਰੱਦ ਕਰਨ ਦੀ ਟੀਮ ਕਪੂਰਥਲਾ ਵੱਲੋ ਨਿਖੇਦੀ ਕੀਤੀ ਗਈ,ਉਹਨਾਂ ਕਿਹਾ ਕਿ ਪੰਜਾਬ ਦੇ ਲੋਕ 2027 ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸਰਕਾਰ ਏ ਖਾਲਸਾ ਬਣਾਉਣਗੇ। ਉਨ੍ਹਾਂ ਕਿਹਾ ਕਿ ਭੁਲੱਥ ਹਲਕੇ ਦੀ ਸਿਆਸਤ ਵਿਚੋਂ ਹਲਕੇ ਦੇ ਮੁੱਦੇ ਗਾਇਬ ਹਨ। ਹਲਕੇ ਦਾ ਪਿੰਡ ਹਮੀਰਾ ਮੌਜੂਦਾ ਸਮੇਂ ਚਿੱਟੇ ਵਰਗੇ ਨਸ਼ੇ ਦੀ ਹੋਲਸੇਲ ਮਾਰਕੀਟ ਬਣ ਚੁੱਕਾ ਹੈ। ਜਿਥੇ ਪਠਾਨਕੋਟ ਤੋਂ ਲੈ ਜਲੰਧਰ ਤੱਕ ਦੇ ਮੁੰਡੇ ਕੁੜੀਆਂ ਲਾਈਨਾਂ ਲਾ ਚਿੱਟਾ ਲੈਣ ਆਉਂਦੇ ਹਨ। ਹਰਸਿਮਰਤ ਸਿੰਘ ਘੁੰਮਣ ਇੰਚਾਰਜ ਤੇ ਸੁਖਪਾਲ ਸਿੰਘ ਖਹਿਰਾ ਵਿਧਾਇਕ ਨੇ ਕਦੀ ਵੀ ਇਸ ਵਿਸੇ ਨੂੰ ਆਪਣਾਂ ਸਿਆਸੀ ਮੁੱਦਾ ਨਹੀਂ ਬਣਾਇਆ। ਹਲਕਾ ਸੇਵਾਦਾਰ ਨਛੱਤਰ ਸਿੰਘ ਦੁਸਾਂਝ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਪੰਥ ਤੇ ਪੰਜਾਬ ਦੇ ਮੁੱਦਿਆਂ ਨੂੰ ਮੁੱਖ ਰੱਖ ਅਗਾਮੀ ਵਿਧਾਨ ਸਭਾ ਚੋਣਾਂ ਲੜੇਗੀ। ਹਲਕੇ ਅੰਦਰ ਹਰ ਵਰਗ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਅਪੀਲ ਹੈ ਵੱਧ ਚੜ੍ਹ ਕੇ ਬਾਈ ਦੀਪ ਸਿੱਧੂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਮੂਲੀਅਤ ਕਰੀਏ। ਆਉਂਦੇ ਦਿਨਾਂ ਵਿੱਚ ਹਲਕਾ ਭੁਲੱਥ ਅੰਦਰ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ। ਹਲਕੇ ਅੰਦਰ ਪਾਰਟੀ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ।ਇਸ ਸਮੇਂ ਮਨਪ੍ਰੀਤ ਸਿੰਘ ਮੰਨਾ, ਦਵਿੰਦਰ ਸਿੰਘ ਚੀਮਾ, ਲਵਪ੍ਰੀਤ ਸਿੰਘ, ਮਨਵੀਰ ਸਿੰਘ ਮੱਲ੍ਹੀ, ਅੰਮ੍ਰਿਤ ਸਿੰਘ, ਜਤਿੰਦਰ ਪਾਲ ਸਿੰਘ, ਗੁਰਵਿੰਦਰ ਸਿੰਘ ਇਬਰਾਹਿਮਵਾਲ ਆਦਿ ਹਾਜ਼ਰ ਰਹੇ

- ਅ ਦ ਵਾਰਿਸ ਪੰਜਾਬ ਦੇ ਲੋਕ ਮੁੱਦਿਆਂ ਦੀ ਸਿਆਸਤ ਕਰੇਗਾ ਹਲਕਾ ਭੁਲੱਥ ਦੀ ਸਿਆਸਤ ਵਿਚੋਂ ਹਲਕੇ ਦੇ ਮੁੱਦੇ ਗਾਇਬ - ਬਾਈ ਨਛੱਤਰ, ਭੰਡਾਲ ਭੁਲੱਥ 3 ਅਪ੍ਰੈਲ ( ਗੋਬਿੰਦ ਸੁਖੀਜਾ ) ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਭੁਲੱਥ ਤੋਂ ਸੇਵਾਦਾਰ ਨਛੱਤਰ ਸਿੰਘ ਦੁਸਾਂਝ ਅਤੇ ਜਿਲਾ ਕਪੂਰਥਲਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਵੱਲੋਂ ਅੱਜ ਨਡਾਲਾ ਵਿਖੇ ਪਲੇਠੀ ਕਾਨਫਰੰਸ ਕਰ ਸੱਤਾ ਧਿਰ ਦੇ ਹਲਕਾ ਇੰਚਾਰਜ ਤੇ ਮੌਜੂਦਾ ਐਮ ਐਲ ਏ ਤੇ ਨਿਸ਼ਾਨੇ ਸਾਧੇ ਤੇ ਗੁਰਦੀਪ ਸਿੰਘ ਭੰਡਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਮ ਪੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਪੈਰੋਲ ਅਰਜ਼ੀ ਰੱਦ ਕਰਨ ਦੀ ਟੀਮ ਕਪੂਰਥਲਾ ਵੱਲੋ ਨਿਖੇਦੀ ਕੀਤੀ ਗਈ,ਉਹਨਾਂ ਕਿਹਾ ਕਿ ਪੰਜਾਬ ਦੇ ਲੋਕ 2027 ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸਰਕਾਰ ਏ ਖਾਲਸਾ ਬਣਾਉਣਗੇ। ਉਨ੍ਹਾਂ ਕਿਹਾ ਕਿ ਭੁਲੱਥ ਹਲਕੇ ਦੀ ਸਿਆਸਤ ਵਿਚੋਂ ਹਲਕੇ ਦੇ ਮੁੱਦੇ ਗਾਇਬ ਹਨ। ਹਲਕੇ ਦਾ ਪਿੰਡ ਹਮੀਰਾ ਮੌਜੂਦਾ ਸਮੇਂ ਚਿੱਟੇ ਵਰਗੇ ਨਸ਼ੇ ਦੀ ਹੋਲਸੇਲ ਮਾਰਕੀਟ ਬਣ ਚੁੱਕਾ ਹੈ। ਜਿਥੇ ਪਠਾਨਕੋਟ ਤੋਂ ਲੈ ਜਲੰਧਰ ਤੱਕ ਦੇ ਮੁੰਡੇ ਕੁੜੀਆਂ ਲਾਈਨਾਂ ਲਾ ਚਿੱਟਾ ਲੈਣ ਆਉਂਦੇ ਹਨ। ਹਰਸਿਮਰਤ ਸਿੰਘ ਘੁੰਮਣ ਇੰਚਾਰਜ ਤੇ ਸੁਖਪਾਲ ਸਿੰਘ ਖਹਿਰਾ ਵਿਧਾਇਕ ਨੇ ਕਦੀ ਵੀ ਇਸ ਵਿਸੇ ਨੂੰ ਆਪਣਾਂ ਸਿਆਸੀ ਮੁੱਦਾ ਨਹੀਂ ਬਣਾਇਆ। ਹਲਕਾ ਸੇਵਾਦਾਰ ਨਛੱਤਰ ਸਿੰਘ ਦੁਸਾਂਝ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਪੰਥ ਤੇ ਪੰਜਾਬ ਦੇ ਮੁੱਦਿਆਂ ਨੂੰ ਮੁੱਖ ਰੱਖ ਅਗਾਮੀ ਵਿਧਾਨ ਸਭਾ ਚੋਣਾਂ ਲੜੇਗੀ। ਹਲਕੇ ਅੰਦਰ ਹਰ ਵਰਗ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਅਪੀਲ ਹੈ ਵੱਧ ਚੜ੍ਹ ਕੇ ਬਾਈ ਦੀਪ ਸਿੱਧੂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਮੂਲੀਅਤ ਕਰੀਏ। ਆਉਂਦੇ ਦਿਨਾਂ ਵਿੱਚ ਹਲਕਾ ਭੁਲੱਥ ਅੰਦਰ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ। ਹਲਕੇ ਅੰਦਰ ਪਾਰਟੀ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ।ਇਸ ਸਮੇਂ ਮਨਪ੍ਰੀਤ ਸਿੰਘ ਮੰਨਾ, ਦਵਿੰਦਰ ਸਿੰਘ ਚੀਮਾ, ਲਵਪ੍ਰੀਤ ਸਿੰਘ, ਮਨਵੀਰ ਸਿੰਘ ਮੱਲ੍ਹੀ, ਅੰਮ੍ਰਿਤ ਸਿੰਘ, ਜਤਿੰਦਰ ਪਾਲ ਸਿੰਘ, ਗੁਰਵਿੰਦਰ ਸਿੰਘ ਇਬਰਾਹਿਮਵਾਲ ਆਦਿ ਹਾਜ਼ਰ ਰਹੇ1
- ਕਪੂਰਥਲਾ ਸੀਟ ਬੈਲਟ ਲਗਾਉਣਾ ਜ਼ਰੂਰੀ ਹੈ ਮਜ਼ਬੂਰੀ ਨਹੀਂ-ਵਾਹਨ ਚਲਾਉਣ ਸਮੇਂ ਸੀਟ ਬੈਟ ਹਾਦਸਿਆਂ ਦੀ ਸੰਭਾਵਨਾ 50 % ਤੱਕ ਘੱਟ ਹੋ ਜਾਂਦੀ ਹੈ। ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਸੈਮੀਨਾਰ ਜਾਰੀ-ਸੜਕੀ ਹਾਦਸਿਆਂ ਨੂੰ ਰੋਕਣ ਲਈ ਵਾਹਨ ਚਾਲਕ ਦਾ ਜਾਗਰੂਕ ਹੋਣਾ ਜ਼ਰੂਰੀ- ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਕਪੂਰਥਲਾ, ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਅਤੇ ਜ਼ਿਲ੍ਹਾ ਰੋਡ ਸੇਫਟੀ ਮੈਂਬਰ । ਡਾਇਰੈਕਟਰ ਜਨਰਲ ਆਫ਼ ਪੁਲਿਸ ਟਰੈਫਿਕ ਪੰਜਾਬ ਚੰਡੀਗੜ੍ਹ ਅਤੇ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਕਪੂਰਥਲਾ ਅਤੇ ਰੋਡ ਸੇਫਟੀ ਟੀਮ ਮੈਂਬਰ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਲੋਂ ਸੜਕੀ ਆਵਾਜਾਈ ਨਿਯਮਾਂ ਸਬੰਧੀ ਵਾਹਨ ਚਾਲਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਗੱਡੀ ਚਲਾਉਂਦੇ ਸਮੇਂ ਜਾਂ ਕਾਰ ਵਿੱਚ ਯਾਤਰਾ ਕਰਦੇ ਸਮੇਂ ਸੁਰੱਖਿਆ ਉਪਕਰਣਾਂ ਦਾ ਪ੍ਰਯੋਗ, ਜਿਸ ਤਰ੍ਹਾਂ ਚਾਰ ਪਹੀਆਂ ਵਾਹਨ ਚਲਾਉਣ ਸਮੇਂ ਸ਼ੀਟ ਬੈਲਟ ਦਾ ਇਸਤੇਮਾਲ ਕੀਤਾ ਜਾਵੇ ਅਤੇ ਨਾਲ ਬੈਠੀਆਂ ਸਵਾਰੀਆਂ ਨੂੰ ਵੀ ਸੀਟ ਬੈਲਟ ਜ਼ਰੂਰ ਲਗਾਏ ਇਸ ਨਾਲ ਮੌਤ ਅਤੇ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ। ਹਰੇਕ ਵਾਹਨ ਚਾਲਕ ਦਾ ਫਰਜ਼ ਬਣਦਾ ਹੈ ਕਿ ਵਾਹਨ ਨੂੰ ਸੁਰੱਖਿਅਤ ਚਲਿਆ ਜਾਵੇ ਤਾਂ ਸੜਕੀ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ।ਚਾਰ ਪਹੀਆ ਅਤੇ ਹੋਰ ਵੱਡੇ ਵਾਹਨਾਂ ਵਿੱਚ ਸੀਟ ਬੈਲਟ ਦਾ ਪ੍ਰਯੋਗ ਹੋਣ ਸਾਰੇ ਯਾਤਰੀਆਂ ਦੇ ਜ਼ਰੂਰੀ ਹੈ ਅਤੇ ਸੀਟ ਬੈਲਟ ਲਗਾਏ ਬਿਨ੍ਹਾਂ ਵਾਹਨ ਚਲਾਉਣ ਤੇ ਜੁਰਮਾਨੇ ਦਾ ਭੁਗਤਾਨ ਕਰਨਾ ਪੈਂਦਾ ਹੈ। ਯਾਤਰਾ ਦੇ ਦੌਰਾਨ ਅੱਗੇ ਅਤੇ ਪਿੱਛੇ ਬੈਠੀਆਂ ਸਵਾਰੀਆਂ ਦੀ ਸੁਰੱਖਿਆ ਤਾਂ ਹੀ ਹੋ ਸਕਦੀ ਹੈ ਜੇਕਰ ਸੀਟ ਬੈਲਟ ਲਗਾਈ ਹੋਵੇਂਗੀ। ਵਾਹਨਾਂ ਵਿੱਚ ਟੱਕਰ ਲੱਗਣ ਦੀ ਸਥਿੱਤੀ ਵਿੱਚ ਸੀਟ ਬੈਲਟ ਯਾਤਰੀਆਂ ਨੂੰ ਟੱਕਰ ਦੇ ਪ੍ਰਭਾਵ ਤੋਂ ਅਚਾਨਕ ਲੱਗਣ ਵਾਲੇ ਝਟਕੇ ਤੋਂ ਸੁਰੱਖਿਆ ਪ੍ਰਦਾਨ ਕਰਦੀ ਹੈ, ਯਾਤਰੀਆਂ ਨੂੰ ਵਾਹਨ ਤੋਂ ਬਾਹਰ ਡਿਗਣ ਤੋਂ ਬਚਾਉਂਦੀ ਹੈ।। ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟਰੈਫਿਕ ਕਪੂਰਥਲਾ, ਸੁਰਜੀਤ ਸਿੰਘ, ਏ ਐਸ ਆਈ ਪਰਮਜੀਤ ਸਿੰਘ ਸਿੰਘ,ਏ ਐਸ ਆਈ ਬਲਵਿੰਦਰ ਸਿੰਘ ਨਟਕਰ, ਹਰਜਿੰਦਰ ਸਿੰਘ, ਮਹਿਲਾ ਸਿਪਾਹੀ ਮੁਸਕਾਨ ਰਾਣੀ ਹਾਜਰ ਸਨ।1
- पठानकोट में गुड फ्राइडे के पावन अवसर पर “होप फॉर माइनॉरिटी” संस्था द्वारा इस्सा नगर, मिशन रोड स्थित स्थान पर एक भव्य रक्तदान शिविर का आयोजन किया गया। शिविर की शुरुआत पास्टर अजय राणा ने प्रार्थना के साथ की। #BloodDonation #GoodFriday #YGTVPUNJAB #SocialService #YouthForChange1
- ਅੰਮ੍ਰਿਤਸਰ ਵਿੱਚ ਹੋਈ ਬਾਰਿਸ਼ ਦੌਰਾਨ ਦਰਬਾਰ ਸਾਹਿਬ ਵਿਖੇ ਹੋਈ ਗੜੇਮਾਰੀ ਦਾ ਅਦਭੁਤ ਦ੍ਰਿਸ਼ ਭਾਰੀ ਮੀਂਹ ਅਤੇ ਗੜੇ ਮਾਰੀ ਦੌਰਾਨ ਵੀ ਸੰਗਤਾਂ ਦਰਬਾਰ ਸਾਹਿਬ ਵਿੱਚ ਹੋਈਆਂ ਵੱਡੀ ਗਿਣਤੀ ਚ ਨਤਮਸਤਕ1
- ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬਾਰਿਸ਼ ਬਾਰਿਸ਼ ਦੌਰਾਨ ਹੋਈ ਗੜੇਮਾਰੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਮੋਹਕ ਦ੍ਰਿਸ਼ ਨੂੰ ਕੀਤਾ ਕੈਮਰੇ ਚ ਕੈਦ1
- Post by The Virsa Tv1
- Post by ਜਸਕਰਨ ਸਿੰਘ1
- ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਦੇ ਗਿਆਨੀ ਟੀ ਸਟਾਲ ‘ਤੇ ਪਹੁੰਚੇ, ਦੋਸਤਾਂ ਨਾਲ ਚਾਹ ਦਾ ਆਨੰਦ ਲਿਆ ਮੀਡੀਆ ਨਾਲ ਗੱਲਬਾਤ ਤੋਂ ਨਵਜੋਤ ਸਿੰਘ ਸਿੱਧੂ ਨੇ ਕੀਤਾ ਇਨਕਾਰ1