logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬਿਨਾਂ ਨੰਬਰ ਪਲੇਟਾਂ ਅਤੇ ਗੈਰਕਾਨੂੰਨੀ ਲਾਈਟਾਂ ਸਮੇਤ ਹੁਸ਼ਿਆਰਪੁਰ ਪੁਲਿਸ ਇੱਕ ਨੂੰ ਕੀਤਾ ਕਾਬੂ। ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਹੁਸ਼ਿਆਰਪੁਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਅਤੇ ਗੈਰਕਾਨੂੰਨੀ ਲਾਈਟਾਂ ਸਮੇਤ ਕਾਬੂ ਕੀਤਾ ਗਿਆ।ਇਹ ਲਾਈਟਾਂ ਰਾਤ ਸਮੇਂ ਹੋਰ ਡਰਾਈਵਰਾਂ ਲਈ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨ ਨੂੰ ਇੰਪਾਊਂਡ ਕੀਤਾ ਗਿਆ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।

2 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
2 hrs ago

ਬਿਨਾਂ ਨੰਬਰ ਪਲੇਟਾਂ ਅਤੇ ਗੈਰਕਾਨੂੰਨੀ ਲਾਈਟਾਂ ਸਮੇਤ ਹੁਸ਼ਿਆਰਪੁਰ ਪੁਲਿਸ ਇੱਕ ਨੂੰ ਕੀਤਾ ਕਾਬੂ। ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਹੁਸ਼ਿਆਰਪੁਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਅਤੇ ਗੈਰਕਾਨੂੰਨੀ ਲਾਈਟਾਂ ਸਮੇਤ ਕਾਬੂ ਕੀਤਾ ਗਿਆ।ਇਹ ਲਾਈਟਾਂ ਰਾਤ ਸਮੇਂ ਹੋਰ ਡਰਾਈਵਰਾਂ ਲਈ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨ ਨੂੰ ਇੰਪਾਊਂਡ ਕੀਤਾ ਗਿਆ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।

More news from ਪੰਜਾਬ and nearby areas
  • ​ਗੜ੍ਹਸ਼ੰਕਰ/ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਬਹੁਜਨ ਸਮਾਜ ਪਾਰਟੀ ਵੱਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਡਕਰ ਜੀ ਦੇ ਅਪਮਾਨ ਵਿਰੁੱਧ ਗੜ੍ਹਸ਼ੰਕਰ ਵਿਖੇ ਚਲਾਇਆ ਜਾ ਰਿਹਾ ਦਿਨ-ਰਾਤ ਦਾ ਨਿਰੰਤਰ ਧਰਨਾ ਅੱਜ ਇੱਕ ਇਤਿਹਾਸਕ ਜਿੱਤ ਦੇ ਨਾਲ ਸਮਾਪਤ ਹੋਇਆ। ਪ੍ਰਸ਼ਾਸਨ ਨੇ ਬਸਪਾ ਦੇ ਤਿੱਖੇ ਰੋਸ ਅੱਗੇ ਗੋਡੇ ਟੇਕਦਿਆਂ ਅੱਜ ਧਰਨਾ ਸਥਾਨ 'ਤੇ ਪਹੁੰਚ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ। ​ਪ੍ਰਸ਼ਾਸਨ ਵੱਲੋਂ ਵੱਡਾ ਐਲਾਨ: ਅੱਜ ਧਰਨੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਐਸ.ਪੀ. (ਡੀ) ਅਤੇ ਡੀ.ਐਸ.ਪੀ. ਗੜ੍ਹਸ਼ੰਕਰ ਨੇ ਖੁਦ ਸ਼ਮੂਲੀਅਤ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਜਾਣਕਾਰੀ ਦਿੱਤੀ ਕਿ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਐਲਾਨ ਤੋਂ ਬਾਅਦ ਬਸਪਾ ਲੀਡਰਸ਼ਿਪ ਨੇ ਇਸ ਨੂੰ ਪਾਰਟੀ ਦੀ ਇਤਿਹਾਸਕ ਜਿੱਤ ਐਲਾਨਦਿਆਂ ਧਰਨੇ ਨੂੰ 'ਜੇਤੂ ਧਰਨਾ' ਐਲਾਨ ਕੇ ਸਮਾਪਤ ਕੀਤਾ। ​ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦਾ ਸੁਨੇਹਾ: ਪੰਜਾਬ ਬਸਪਾ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਇੰਚਾਰਜ ਚੰਡੀਗੜ੍ਹ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਨੇ ਇਸ ਜਿੱਤ 'ਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ, "ਬਾਬਾ ਸਾਹਿਬ ਦੇ ਸਨਮਾਨ ਲਈ ਬਸਪਾ ਹਮੇਸ਼ਾ ਮੈਦਾਨ ਵਿੱਚ ਡਟ ਕੇ ਖੜ੍ਹੀ ਹੈ। ਇਹ ਜਿੱਤ ਕੇਵਲ ਇੱਕ ਧਰਨੇ ਦੀ ਨਹੀਂ, ਸਗੋਂ ਉਸ ਸੋਚ ਦੀ ਜਿੱਤ ਹੈ ਜੋ ਮਹਾਂਪੁਰਸ਼ਾਂ ਦੇ ਸਨਮਾਨ ਨੂੰ ਸਰਵਉੱਚ ਮੰਨਦੀ ਹੈ। 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਅਸੀਂ ਸੂਬੇ ਵਿੱਚ ਫੈਲੀ ਅਰਾਜਕਤਾ ਅਤੇ ਅੰਬੇਡਕਰ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ।" ​
    2
    ​ਗੜ੍ਹਸ਼ੰਕਰ/ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਬਹੁਜਨ ਸਮਾਜ ਪਾਰਟੀ ਵੱਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਡਕਰ ਜੀ ਦੇ ਅਪਮਾਨ ਵਿਰੁੱਧ ਗੜ੍ਹਸ਼ੰਕਰ ਵਿਖੇ ਚਲਾਇਆ ਜਾ ਰਿਹਾ ਦਿਨ-ਰਾਤ ਦਾ ਨਿਰੰਤਰ ਧਰਨਾ ਅੱਜ ਇੱਕ ਇਤਿਹਾਸਕ ਜਿੱਤ ਦੇ ਨਾਲ ਸਮਾਪਤ ਹੋਇਆ। ਪ੍ਰਸ਼ਾਸਨ ਨੇ ਬਸਪਾ ਦੇ ਤਿੱਖੇ ਰੋਸ ਅੱਗੇ ਗੋਡੇ ਟੇਕਦਿਆਂ ਅੱਜ ਧਰਨਾ ਸਥਾਨ 'ਤੇ ਪਹੁੰਚ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ।
​ਪ੍ਰਸ਼ਾਸਨ ਵੱਲੋਂ ਵੱਡਾ ਐਲਾਨ: ਅੱਜ ਧਰਨੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਐਸ.ਪੀ. (ਡੀ) ਅਤੇ ਡੀ.ਐਸ.ਪੀ. ਗੜ੍ਹਸ਼ੰਕਰ ਨੇ ਖੁਦ ਸ਼ਮੂਲੀਅਤ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਜਾਣਕਾਰੀ ਦਿੱਤੀ ਕਿ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਐਲਾਨ ਤੋਂ ਬਾਅਦ ਬਸਪਾ ਲੀਡਰਸ਼ਿਪ ਨੇ ਇਸ ਨੂੰ ਪਾਰਟੀ ਦੀ ਇਤਿਹਾਸਕ ਜਿੱਤ ਐਲਾਨਦਿਆਂ ਧਰਨੇ ਨੂੰ 'ਜੇਤੂ ਧਰਨਾ' ਐਲਾਨ ਕੇ ਸਮਾਪਤ ਕੀਤਾ।
​ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਦਾ ਸੁਨੇਹਾ: ਪੰਜਾਬ ਬਸਪਾ ਦੇ ਸੂਬਾ ਪ੍ਰਧਾਨ ਅਤੇ ਕੇਂਦਰੀ ਇੰਚਾਰਜ ਚੰਡੀਗੜ੍ਹ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਨੇ ਇਸ ਜਿੱਤ 'ਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ, "ਬਾਬਾ ਸਾਹਿਬ ਦੇ ਸਨਮਾਨ ਲਈ ਬਸਪਾ ਹਮੇਸ਼ਾ ਮੈਦਾਨ ਵਿੱਚ ਡਟ ਕੇ ਖੜ੍ਹੀ ਹੈ। ਇਹ ਜਿੱਤ ਕੇਵਲ ਇੱਕ ਧਰਨੇ ਦੀ ਨਹੀਂ, ਸਗੋਂ ਉਸ ਸੋਚ ਦੀ ਜਿੱਤ ਹੈ ਜੋ ਮਹਾਂਪੁਰਸ਼ਾਂ ਦੇ ਸਨਮਾਨ ਨੂੰ ਸਰਵਉੱਚ ਮੰਨਦੀ ਹੈ। 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਅਸੀਂ ਸੂਬੇ ਵਿੱਚ ਫੈਲੀ ਅਰਾਜਕਤਾ ਅਤੇ ਅੰਬੇਡਕਰ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ।"
​
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    1 hr ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    44 min ago
  • ਪਿੰਡ ਜਰਖੜ ਲੁਧਿਆਣਾ ਦੇ ਗੰਦੇ ਪਾਣੀ ਵਾਲੇ ਛੱਪੜ ਚੋ ਮਿਲੀ ਇਕ ਨੌਜਵਾਨ ਦੀ ਲਾ/ਸ਼, ਜੋਕਿ ਹਿਮਾਯੂਪੁਰ ਲੁਧਿਆਣਾ ਦਾ ਰਹਿਣ ਵਾਲਾ ਸੀ, ਪੇਸ਼ੇ ਵਜੋਂ ਕੱਛੂ ਫੜਨ ਦਾ ਕੰਮ ਕਰਦਾ ਸੀ। ਕੱਛੂ ਫੜਨ ਸਮੇਂ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ।
    1
    ਪਿੰਡ ਜਰਖੜ ਲੁਧਿਆਣਾ ਦੇ ਗੰਦੇ ਪਾਣੀ ਵਾਲੇ ਛੱਪੜ ਚੋ ਮਿਲੀ ਇਕ ਨੌਜਵਾਨ ਦੀ ਲਾ/ਸ਼, ਜੋਕਿ ਹਿਮਾਯੂਪੁਰ ਲੁਧਿਆਣਾ ਦਾ ਰਹਿਣ ਵਾਲਾ ਸੀ, ਪੇਸ਼ੇ ਵਜੋਂ ਕੱਛੂ ਫੜਨ ਦਾ ਕੰਮ ਕਰਦਾ ਸੀ। ਕੱਛੂ ਫੜਨ ਸਮੇਂ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ।
    user_ਬੂਟਾ ਸਿੰਘ
    ਬੂਟਾ ਸਿੰਘ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    2 hrs ago
  • ਫਿਲੌਰ ਨੈਸ਼ਨਲ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਲੁਧਿਆਣਾ ਵੱਲ ਜਾ ਰਹੇ ਸਨ
    1
    ਫਿਲੌਰ ਨੈਸ਼ਨਲ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਲੁਧਿਆਣਾ ਵੱਲ ਜਾ ਰਹੇ ਸਨ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    3 hrs ago
  • Reception 'ਤੇ ਬੈਠੀ ਮੈਡਮ ਨੂੰ ਡਰਾ ਕੇ ਲੁੱ'ਟ ਕਰਨ ਵਾਲੇ ਕਾਬੂ | Punjab 24 News | Jalandhar News | Punjab Police News . #Jalandhar #PunjabPolice #PunjabNews #LootCase #CrimeNews #BreakingNews #PunjabCrime #PoliceAction #JalandharNews #CrimeAlert #PunjabUpdates #RobberyCase #LawAndOrder #Punjab24News #LatestPunjabNews
    1
    Reception 'ਤੇ ਬੈਠੀ ਮੈਡਮ ਨੂੰ ਡਰਾ ਕੇ ਲੁੱ'ਟ ਕਰਨ ਵਾਲੇ ਕਾਬੂ | Punjab 24 News | Jalandhar News | Punjab Police News
.
#Jalandhar #PunjabPolice #PunjabNews #LootCase #CrimeNews #BreakingNews #PunjabCrime #PoliceAction #JalandharNews #CrimeAlert #PunjabUpdates #RobberyCase #LawAndOrder #Punjab24News #LatestPunjabNews
    user_Punjab 24 News
    Punjab 24 News
    Media Jalandhar - I, Punjab•
    20 hrs ago
  • Post by Rammi Cheema
    5
    Post by Rammi Cheema
    user_Rammi Cheema
    Rammi Cheema
    ਪਾਇਲ, ਲੁਧਿਆਣਾ, ਪੰਜਾਬ•
    22 hrs ago
  • ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਨਾਲ ਵਾਪਰਦੇ ਦੁਖਾਂਤ ਰੁਕਣ ਦਾ ਨਾਂ ਨਹੀਂ ਲੈ ਰਹੇ। ਹਲਕਾ ਭੁਲੱਥ ਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਰਹਿਣ ਵਾਲੇ 36 ਸਾਲਾ ਲਖਵਿੰਦਰ ਸਿੰਘ ਦੀ ਲਿਬਨਾਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਦਿਲ-ਕੰਬਾਊ ਖ਼ਬਰ ਸਾਹਮਣੇ ਆਈ ਹੈ। ​📰 ਵਿਸਥਾਰਪੂਰਵਕ ਖ਼ਬਰ: ਲਖਵਿੰਦਰ ਸਿੰਘ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਆਪਣੇ ਪਰਿਵਾਰ ਦੇ ਸੁਨਹਿਰੀ ਭਵਿੱਖ ਦੀ ਆਸ ਲੈ ਕੇ ਲਿਬਨਾਨ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਉਸਦੀ ਸਿਹਤ ਨਾਸਾਜ਼ ਚੱਲ ਰਹੀ ਸੀ। ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਨੇ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਵੱਲੋਂ ਪੰਜਾਬ ਤੋਂ ਉਸ ਲਈ ਦਵਾਈਆਂ ਵੀ ਭੇਜੀਆਂ ਗਈਆਂ ਸਨ, ਪਰ ਬਦਕਿਸਮਤੀ ਨਾਲ ਉਹ ਉਸ ਤੱਕ ਨਹੀਂ ਪਹੁੰਚ ਸਕੀਆਂ। ​ਪਤਨੀ ਦੇ ਬਿਆਨਾਂ ਮੁਤਾਬਕ, ਲਖਵਿੰਦਰ ਨੇ ਕੁਝ ਦਿਨ ਪਹਿਲਾਂ ਫ਼ੋਨ 'ਤੇ ਗੱਲਬਾਤ ਦੌਰਾਨ ਦੱਸਿਆ ਸੀ ਕਿ ਛਾਤੀ ਵਿੱਚ ਦਰਦ ਹੋਣ ਕਾਰਨ ਉਸ ਤੋਂ ਕੰਮ ਨਹੀਂ ਹੋ ਰਿਹਾ ਸੀ। ਗੰਭੀਰ ਦੋਸ਼ ਹਨ ਕਿ ਬਿਮਾਰੀ ਦੀ ਹਾਲਤ ਵਿੱਚ ਵੀ ਉਸਦੇ ਮਾਲਕ ਵੱਲੋਂ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕਰ ਰਿਹਾ ਹੈ। ​⚡ ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ (36), ਵਾਸੀ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ (ਭੁਲੱਥ) ਵਜੋਂ ਹੋਈ। ​⚡ ਮਹਿਜ਼ 3 ਮਹੀਨੇ ਪਹਿਲਾਂ ਹੀ ਰੋਜ਼ਗਾਰ ਦੀ ਭਾਲ 'ਚ ਲਿਬਨਾਨ ਗਿਆ ਸੀ ਨੌਜਵਾਨ। ​⚡ ਪਤਨੀ ਰੁਪਿੰਦਰ ਕੌਰ ਵੱਲੋਂ ਮਾਲਕ 'ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਗੰਭੀਰ ਇਲਜ਼ਾਮ। ​⚡ ਸਿਹਤ ਖ਼ਰਾਬ ਹੋਣ ਕਾਰਨ ਪਿੰਡੋਂ ਭੇਜੀਆਂ ਦਵਾਈਆਂ ਪਹੁੰਚਣ ਤੋਂ ਪਹਿਲਾਂ ਹੀ ਵਾਪਰਿਆ ਦੁਖਾਂਤ। ​— ਖ਼ਬਰ: ਮਨਦੀਪ ​
    1
    ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਨਾਲ ਵਾਪਰਦੇ ਦੁਖਾਂਤ ਰੁਕਣ ਦਾ ਨਾਂ ਨਹੀਂ ਲੈ ਰਹੇ। ਹਲਕਾ ਭੁਲੱਥ ਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਰਹਿਣ ਵਾਲੇ 36 ਸਾਲਾ ਲਖਵਿੰਦਰ ਸਿੰਘ ਦੀ ਲਿਬਨਾਨ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਦਿਲ-ਕੰਬਾਊ ਖ਼ਬਰ ਸਾਹਮਣੇ ਆਈ ਹੈ।
​📰 ਵਿਸਥਾਰਪੂਰਵਕ ਖ਼ਬਰ:
ਲਖਵਿੰਦਰ ਸਿੰਘ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਆਪਣੇ ਪਰਿਵਾਰ ਦੇ ਸੁਨਹਿਰੀ ਭਵਿੱਖ ਦੀ ਆਸ ਲੈ ਕੇ ਲਿਬਨਾਨ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਉਸਦੀ ਸਿਹਤ ਨਾਸਾਜ਼ ਚੱਲ ਰਹੀ ਸੀ। ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਨੇ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਵੱਲੋਂ ਪੰਜਾਬ ਤੋਂ ਉਸ ਲਈ ਦਵਾਈਆਂ ਵੀ ਭੇਜੀਆਂ ਗਈਆਂ ਸਨ, ਪਰ ਬਦਕਿਸਮਤੀ ਨਾਲ ਉਹ ਉਸ ਤੱਕ ਨਹੀਂ ਪਹੁੰਚ ਸਕੀਆਂ।
​ਪਤਨੀ ਦੇ ਬਿਆਨਾਂ ਮੁਤਾਬਕ, ਲਖਵਿੰਦਰ ਨੇ ਕੁਝ ਦਿਨ ਪਹਿਲਾਂ ਫ਼ੋਨ 'ਤੇ ਗੱਲਬਾਤ ਦੌਰਾਨ ਦੱਸਿਆ ਸੀ ਕਿ ਛਾਤੀ ਵਿੱਚ ਦਰਦ ਹੋਣ ਕਾਰਨ ਉਸ ਤੋਂ ਕੰਮ ਨਹੀਂ ਹੋ ਰਿਹਾ ਸੀ। ਗੰਭੀਰ ਦੋਸ਼ ਹਨ ਕਿ ਬਿਮਾਰੀ ਦੀ ਹਾਲਤ ਵਿੱਚ ਵੀ ਉਸਦੇ ਮਾਲਕ ਵੱਲੋਂ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕਰ ਰਿਹਾ ਹੈ।
​⚡ ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ (36), ਵਾਸੀ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ (ਭੁਲੱਥ) ਵਜੋਂ ਹੋਈ।
​⚡ ਮਹਿਜ਼ 3 ਮਹੀਨੇ ਪਹਿਲਾਂ ਹੀ ਰੋਜ਼ਗਾਰ ਦੀ ਭਾਲ 'ਚ ਲਿਬਨਾਨ ਗਿਆ ਸੀ ਨੌਜਵਾਨ।
​⚡ ਪਤਨੀ ਰੁਪਿੰਦਰ ਕੌਰ ਵੱਲੋਂ ਮਾਲਕ 'ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਗੰਭੀਰ ਇਲਜ਼ਾਮ।
​⚡ ਸਿਹਤ ਖ਼ਰਾਬ ਹੋਣ ਕਾਰਨ ਪਿੰਡੋਂ ਭੇਜੀਆਂ ਦਵਾਈਆਂ ਪਹੁੰਚਣ ਤੋਂ ਪਹਿਲਾਂ ਹੀ ਵਾਪਰਿਆ ਦੁਖਾਂਤ।
​— ਖ਼ਬਰ: ਮਨਦੀਪ
​
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    1 hr ago
  • ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਹੁਸ਼ਿਆਰਪੁਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਅਤੇ ਗੈਰਕਾਨੂੰਨੀ ਲਾਈਟਾਂ ਸਮੇਤ ਕਾਬੂ ਕੀਤਾ ਗਿਆ।ਇਹ ਲਾਈਟਾਂ ਰਾਤ ਸਮੇਂ ਹੋਰ ਡਰਾਈਵਰਾਂ ਲਈ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨ ਨੂੰ ਇੰਪਾਊਂਡ ਕੀਤਾ ਗਿਆ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।
    1
    ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਹੁਸ਼ਿਆਰਪੁਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਅਤੇ ਗੈਰਕਾਨੂੰਨੀ ਲਾਈਟਾਂ ਸਮੇਤ ਕਾਬੂ ਕੀਤਾ ਗਿਆ।ਇਹ ਲਾਈਟਾਂ ਰਾਤ ਸਮੇਂ ਹੋਰ ਡਰਾਈਵਰਾਂ ਲਈ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ। ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨ ਨੂੰ ਇੰਪਾਊਂਡ ਕੀਤਾ ਗਿਆ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.