Shuru
Apke Nagar Ki App…
ਸ਼ਹੀਦ ਊਧਮ ਸਿੰਘ 87ਵੀਂ ਬਰਸੀ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਈ ਗਈ ਗੜਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਡਾਕਟਰ ਭਾਗ ਸਿੰਘ ਹਾਲ ਵਿਖੇ ਕਾਮਰੇਡ ਕੁਲਵਿੰਦਰ ਸੰਘਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਦੀ 87 ਵੀ ਬਰਸੀ ਮਨਾਈ ਗਈ। ਇਸ ਮੌਕੇ ਕਾਮਰੇਡ ਗੁਰਨੇਕ ਸਿੰਘ ਭੱਜਲ,ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਸੰਬੋਧਨ ਕਰਦਿਆਂ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਸਾਮਰਾਜ ਵਿਰੁੱਧ, ਫਿਰਕਾਪ੍ਰਸਤੀ ਵਿਰੁੱਧ ਬੇਕਿਰਕੀ ਨਾਲ ਸ਼ੰਘਰਸ਼ ਕਰਨ ਦਾ ਅਹਿਦ ਕਰਨ ਦੀ ਅਪੀਲ ਕੀਤੀ। ਸ਼ਹੀਦ ਊਧਮ ਸਿੰਘ ਅਮਰ ਰਹੇ,ਸਾਮਰਾਜਵਾਦ ਮੁਰਦਾਬਾਦ, ਫਿਰਕਾਪ੍ਰਸਤੀ ਮੁਰਦਾਬਾਦ ਦੇ ਨਾਹਰੇ ਲਾਏ।ਇਸ ਮੌਕੇ ਕਾਮਰੇਡ ਤਰਸੇਮ ਲਾਲ, ਕਿਸ਼ਨ ਚੰਦ, ਕਿਸ਼ਨ ਕੁਮਾਰ ਗੜਸ਼ੰਕਰ, ਹਰੀ ਦੇਵ,ਰਾਜਿੰਦਰ ਸ਼ਰਮਾ,ਨਰੇਸ਼ ਕੁਮਾਰ, ਅਮਿਤ ਠਾਕੁਰ, ਸ਼ਨੀ ਮੱਟੂ,ਕਦਮ ਭਗਾਣੀਆ, ਲਾਲੀ ਭਗਾਣੀਆ, ਰਣਜੀਤ ਸਿੰਘ ਗੜਸ਼ੰਕਰ, ਗੁਰਮੇਲ ਕਲਸੀ ਆਦਿ ਹਾਜਰ ਸੀ।ਅਖੀਰ ਵਿੱਚ ਤਰਸੇਮ ਲਾਲ ਨੇ ਧੰਨਵਾਦ ਕੀਤਾ।
Ashwani Kumar Sharma

More news from ਪੰਜਾਬ and nearby areas
- ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।1
- ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty1
- ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ1
- ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ1
- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।1
- ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ1
- ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand ਫਗਵਾੜਾ ਚ ਅੱਧੀ ਰਾਤ ਨੌਜਵਾਨ ਨਾਲ ਪਿ/ ਸ*ਤੌਲ ਦੀ ਨੋਕ ਤੇ ਲੁੱ/ਟ, ਲੁਧਿਆਣਾ ਤੋਂ ਆਇਆ ਨੌਜਵਾਨ ਦਾ ਲੱਖਾ ਦਾ ਮੋਟਰਸਾਈਕਲ ਲੈ ਕੇ ਹੋਏ ਫਰਾਰ,ਜੀ ਟੀ ਰੋਡ ਤੇ DAV ਕਾਲਜ ਕੋਲ ਲੁੱ/ਟ, ਨੌਜਵਾਨਾਂ ਕੋਲ ਪਿ/ਸ*ਤੌਲ ਸੀ ਜਾ ਨਹੀਂ ਅਸੀਂ ਪੁਸ਼ਟੀ ਨਹੀਂ ਕਰਦੇ, ਬਾਕੀ ਪੁਲਿਸ ਦੀ ਜਾਂਚ ਜਾਰੀ ਹੈ #phagwaracitylive #manuchawla #kapurthalapolice #phagwaranews #phagwarakand1