logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ, ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕਪੂਰਥਲਾ, 15 ਸਤੰਬਰ-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ ਮੌਕੇ ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਇੰਜੀਨੀਆਰਿੰਗ ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਂਦਾ ਹੈ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ ਵਲੋਂ ਨਿਭਾਈ ਜਾ ਰਹੀ ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। ਰੌਬਿਟਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ ਪਰਖਣ ਦਾ ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ ਵੱਲ ਉਤਸ਼ਾਹਿਤ ਹੁੰਦੇ ਹਨ। ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।

12 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
12 hrs ago
4d82c007-f17f-483c-9e2c-a52ac750859e

ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ, ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕਪੂਰਥਲਾ, 15 ਸਤੰਬਰ-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ ਮੌਕੇ ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਇੰਜੀਨੀਆਰਿੰਗ ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ

fc695ef0-f900-4ed6-9bd6-37a53938d4ee

ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਂਦਾ ਹੈ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ

1a9e8255-a48c-4f20-90db-c50539a701b1

ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ ਵਲੋਂ ਨਿਭਾਈ ਜਾ ਰਹੀ ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। ਰੌਬਿਟਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ

efc16aae-46bf-44e9-9e1e-9f3a3d5dd7ac

ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ ਪਰਖਣ ਦਾ ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ ਵੱਲ ਉਤਸ਼ਾਹਿਤ ਹੁੰਦੇ ਹਨ। ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।

More news from ਪੰਜਾਬ and nearby areas
  • ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ: ਐਨ.ਡੀ.ਪੀ.ਐਸ. ਮੁਕੱਦਮਿਆਂ ਵਿੱਚ ਮੁਲਜ਼ਮ ਨੂੰ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਮੁਕੱਦਮਾ ਦਰਜ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ: ਐਨ.ਡੀ.ਪੀ.ਐਸ. ਮੁਕੱਦਮਿਆਂ ਵਿੱਚ ਮੁਲਜ਼ਮ ਨੂੰ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਮੁਕੱਦਮਾ ਦਰਜ ਐੱਸ.ਐੱਚ.ਓ. ਕੱਚਾ ਪੱਕਾ ਗ੍ਰਿਫ਼ਤਾਰ; ਬਾਕੀ ਤਿੰਨ ਮੁਲਜ਼ਮ ਫ਼ਰਾਰ ਦੋਵਾਂ ਐੱਸ.ਐੱਚ.ਓ. ਉੱਤੇ ਵਿਚੋਲਿਆਂ ਰਾਹੀਂ ਕੁੱਲ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਦੇ ਇੱਕ ਮੁਲਜ਼ਮ ਨੂੰ ਤਫ਼ਤੀਸ਼ ਦੌਰਾਨ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਹੈ।ਇਸ ਸਬੰਧ ਵਿੱਚ ਐੱਸ.ਆਈ. ਬਲਜਿੰਦਰ ਸਿੰਘ, ਐੱਸ.ਐੱਚ.ਓ. ਥਾਣਾ ਵਲਟੋਹਾ; ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ; ਰੋਬਿਨ ਸਿੰਘ ਵਾਸੀ ਮਾੜੀ ਮੇਘਾ ਅਤੇ ਪੂਰਨ ਸਿੰਘ ਵਾਸੀ ਦਾਓਕੇ ਖ਼ਿਲਾਫ਼ ਮੁਕੱਦਮਾ ਨੰਬਰ 123 ਮਿਤੀ 13.09.2026, ਧਾਰਾ 7 ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਧਾਰਾ 255 ਭਾਰਤੀ ਨਿਆਂ ਸੰਹਿਤਾ ਅਧੀਨ ਥਾਣਾ ਵਲਟੋਹਾ ਵਿਖੇ ਦਰਜ ਕੀਤਾ ਗਿਆ ਹੈ।ਮਾਮਲੇ ਦੇ ਵੇਰਵਿਆਂ ਅਨੁਸਾਰ ਗੁਰਮੀਤ ਸਿੰਘ ਉਰਫ਼ ਗੀਤੂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਦੋ ਮੁਕੱਦਮੇ ਦਰਜ ਹਨ। ਇਨ੍ਹਾਂ ਵਿੱਚ ਮੁਕੱਦਮਾ ਨੰਬਰ 117 ਮਿਤੀ 01.09.2026 ਥਾਣਾ ਵਲਟੋਹਾ ਨਾਲ ਸਬੰਧਤ ਹੈ, ਜਿਸ ਵਿੱਚ 14 ਕਿਲੋ 110 ਗ੍ਰਾਮ ਅਫ਼ੀਮ ਬਰਾਮਦ ਹੋਈ ਸੀ। ਇਸੇ ਤਰ੍ਹਾਂ ਮੁਕੱਦਮਾ ਨੰਬਰ 76 ਮਿਤੀ 02.09.2026 ਥਾਣਾ ਕੱਚਾ ਪੱਕਾ ਵਿਖੇ ਦਰਜ ਹੈ, ਜਿਸ ਵਿੱਚ 2 ਕਿਲੋ ਅਫ਼ੀਮ ਬਰਾਮਦ ਹੋਈ ਸੀ।ਪ੍ਰਾਪਤ ਸੂਚਨਾ ਅਨੁਸਾਰ ਐੱਸ.ਆਈ. ਬਲਜਿੰਦਰ ਸਿੰਘ ਉੱਤੇ ਦੋਸ਼ ਹੈ ਕਿ ਉਸ ਨੇ ਗੁਰਮੀਤ ਸਿੰਘ ਉਰਫ਼ ਗੀਤੂ ਨੂੰ ਮੁਕੱਦਮੇ ਦੀ ਤਫ਼ਤੀਸ਼ ਵਿੱਚ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰੋਬਿਨ ਸਿੰਘ ਰਾਹੀਂ 3 ਲੱਖ ਰੁਪਏ ਰਿਸ਼ਵਤ ਵਜੋਂ ਲਏ। ਇਸੇ ਤਰ੍ਹਾਂ ਐੱਸ.ਆਈ. ਕਿਰਪਾਲ ਸਿੰਘ ਉੱਤੇ ਪੂਰਨ ਸਿੰਘ ਰਾਹੀਂ ਉਕਤ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਪਾਸੋਂ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹਨ। ਰੋਬਿਨ ਸਿੰਘ ਅਤੇ ਪੂਰਨ ਸਿੰਘ ਉੱਤੇ ਇਨ੍ਹਾਂ ਕਥਿਤ ਲੈਣ-ਦੇਣਾਂ ਵਿੱਚ ਵਿਚੋਲਿਆਂ ਦੀ ਭੂਮਿਕਾ ਨਿਭਾਉਣ ਦੇ ਦੋਸ਼ ਹਨ।ਮੁਕੱਦਮੇ ਵਿੱਚ ਕਾਰਵਾਈ ਕਰਦਿਆਂ ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਤਿੰਨ ਮੁਲਜ਼ਮ ਐੱਸ.ਆਈ. ਬਲਜਿੰਦਰ ਸਿੰਘ, ਰੋਬਿਨ ਸਿੰਘ ਅਤੇ ਪੂਰਨ ਸਿੰਘ ਫ਼ਰਾਰ ਹਨ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਸ੍ਰੀ ਅਤੁਲ ਸੋਨੀ, ਡੀ.ਐੱਸ.ਪੀ. ਸਬ-ਡਵੀਜ਼ਨ ਭਿੱਖੀਵਿੰਡ ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    1
    ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ: ਐਨ.ਡੀ.ਪੀ.ਐਸ. ਮੁਕੱਦਮਿਆਂ ਵਿੱਚ ਮੁਲਜ਼ਮ ਨੂੰ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਮੁਕੱਦਮਾ ਦਰਜ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ: ਐਨ.ਡੀ.ਪੀ.ਐਸ. ਮੁਕੱਦਮਿਆਂ ਵਿੱਚ ਮੁਲਜ਼ਮ ਨੂੰ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਮੁਕੱਦਮਾ ਦਰਜ
ਐੱਸ.ਐੱਚ.ਓ. ਕੱਚਾ ਪੱਕਾ ਗ੍ਰਿਫ਼ਤਾਰ; ਬਾਕੀ ਤਿੰਨ ਮੁਲਜ਼ਮ ਫ਼ਰਾਰ
ਦੋਵਾਂ ਐੱਸ.ਐੱਚ.ਓ. ਉੱਤੇ ਵਿਚੋਲਿਆਂ ਰਾਹੀਂ ਕੁੱਲ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਸਖ਼ਤ ਕਾਰਵਾਈ ਕਰਦਿਆਂ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਦੇ ਇੱਕ ਮੁਲਜ਼ਮ ਨੂੰ ਤਫ਼ਤੀਸ਼ ਦੌਰਾਨ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਹੈ।ਇਸ ਸਬੰਧ ਵਿੱਚ ਐੱਸ.ਆਈ. ਬਲਜਿੰਦਰ ਸਿੰਘ, ਐੱਸ.ਐੱਚ.ਓ. ਥਾਣਾ ਵਲਟੋਹਾ; ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ; ਰੋਬਿਨ ਸਿੰਘ ਵਾਸੀ ਮਾੜੀ ਮੇਘਾ ਅਤੇ ਪੂਰਨ ਸਿੰਘ ਵਾਸੀ ਦਾਓਕੇ ਖ਼ਿਲਾਫ਼ ਮੁਕੱਦਮਾ ਨੰਬਰ 123 ਮਿਤੀ 13.09.2026, ਧਾਰਾ 7 ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਧਾਰਾ 255 ਭਾਰਤੀ ਨਿਆਂ ਸੰਹਿਤਾ ਅਧੀਨ ਥਾਣਾ ਵਲਟੋਹਾ ਵਿਖੇ ਦਰਜ ਕੀਤਾ ਗਿਆ ਹੈ।ਮਾਮਲੇ ਦੇ ਵੇਰਵਿਆਂ ਅਨੁਸਾਰ ਗੁਰਮੀਤ ਸਿੰਘ ਉਰਫ਼ ਗੀਤੂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਦੋ ਮੁਕੱਦਮੇ ਦਰਜ ਹਨ। ਇਨ੍ਹਾਂ ਵਿੱਚ ਮੁਕੱਦਮਾ ਨੰਬਰ 117 ਮਿਤੀ 01.09.2026 ਥਾਣਾ ਵਲਟੋਹਾ ਨਾਲ ਸਬੰਧਤ ਹੈ, ਜਿਸ ਵਿੱਚ 14 ਕਿਲੋ 110 ਗ੍ਰਾਮ ਅਫ਼ੀਮ ਬਰਾਮਦ ਹੋਈ ਸੀ। ਇਸੇ ਤਰ੍ਹਾਂ ਮੁਕੱਦਮਾ ਨੰਬਰ 76 ਮਿਤੀ 02.09.2026 ਥਾਣਾ ਕੱਚਾ ਪੱਕਾ ਵਿਖੇ ਦਰਜ ਹੈ, ਜਿਸ ਵਿੱਚ 2 ਕਿਲੋ ਅਫ਼ੀਮ ਬਰਾਮਦ ਹੋਈ ਸੀ।ਪ੍ਰਾਪਤ ਸੂਚਨਾ ਅਨੁਸਾਰ ਐੱਸ.ਆਈ. ਬਲਜਿੰਦਰ ਸਿੰਘ ਉੱਤੇ ਦੋਸ਼ ਹੈ ਕਿ ਉਸ ਨੇ ਗੁਰਮੀਤ ਸਿੰਘ ਉਰਫ਼ ਗੀਤੂ ਨੂੰ ਮੁਕੱਦਮੇ ਦੀ ਤਫ਼ਤੀਸ਼ ਵਿੱਚ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰੋਬਿਨ ਸਿੰਘ ਰਾਹੀਂ 3 ਲੱਖ ਰੁਪਏ ਰਿਸ਼ਵਤ ਵਜੋਂ ਲਏ। ਇਸੇ ਤਰ੍ਹਾਂ ਐੱਸ.ਆਈ. ਕਿਰਪਾਲ ਸਿੰਘ ਉੱਤੇ ਪੂਰਨ ਸਿੰਘ ਰਾਹੀਂ ਉਕਤ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਪਾਸੋਂ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹਨ। ਰੋਬਿਨ ਸਿੰਘ ਅਤੇ ਪੂਰਨ ਸਿੰਘ ਉੱਤੇ ਇਨ੍ਹਾਂ ਕਥਿਤ ਲੈਣ-ਦੇਣਾਂ ਵਿੱਚ ਵਿਚੋਲਿਆਂ ਦੀ ਭੂਮਿਕਾ ਨਿਭਾਉਣ ਦੇ ਦੋਸ਼ ਹਨ।ਮੁਕੱਦਮੇ ਵਿੱਚ ਕਾਰਵਾਈ ਕਰਦਿਆਂ ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਤਿੰਨ ਮੁਲਜ਼ਮ ਐੱਸ.ਆਈ. ਬਲਜਿੰਦਰ ਸਿੰਘ, ਰੋਬਿਨ ਸਿੰਘ ਅਤੇ ਪੂਰਨ ਸਿੰਘ ਫ਼ਰਾਰ ਹਨ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਸ੍ਰੀ ਅਤੁਲ ਸੋਨੀ, ਡੀ.ਐੱਸ.ਪੀ. ਸਬ-ਡਵੀਜ਼ਨ ਭਿੱਖੀਵਿੰਡ ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    18 hrs ago
  • ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿ/ਰੀਲੀ ਦਵਾਈ ਖਾ ਕੇ ਕੀਤੀ ਆਤਮ ਹੱ/ਤਿਆ !
    1
    ਪਤਨੀ ਅਤੇ ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿ/ਰੀਲੀ ਦਵਾਈ ਖਾ ਕੇ ਕੀਤੀ ਆਤਮ ਹੱ/ਤਿਆ !
    user_Punjab 24 News
    Punjab 24 News
    Amritsar -I, Punjab•
    3 hrs ago
  • ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਨਸ਼ਾ ਤੇ ਨਾਜਾਇਜ਼ ਹਥਿਆਰਾਂ ਦੇ 3 ਨੈੱਟਵਰਕ ਬੇਨਕਾਬ, 8 ਗ੍ਰਿਫ਼ਤਾਰ। #amritsarpolicecommissner #BreakingNews #NashaMuktBharatAbhiyan #CMBhagwantMann #partakhnewspunjab
    1
    ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ! ਨਸ਼ਾ ਤੇ ਨਾਜਾਇਜ਼ ਹਥਿਆਰਾਂ ਦੇ 3 ਨੈੱਟਵਰਕ ਬੇਨਕਾਬ, 8 ਗ੍ਰਿਫ਼ਤਾਰ।
#amritsarpolicecommissner #BreakingNews #NashaMuktBharatAbhiyan #CMBhagwantMann #partakhnewspunjab
    user_ਪ੍ਰਤੱਖ ਨਿਊਜ਼ ਪੰਜਾਬ
    ਪ੍ਰਤੱਖ ਨਿਊਜ਼ ਪੰਜਾਬ
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • Post by Shankar Kumar
    2
    Post by Shankar Kumar
    user_Shankar Kumar
    Shankar Kumar
    Administrative attorney ਪੱਟੀ, ਤਰਨ ਤਾਰਨ ਸਾਹਿਬ, ਪੰਜਾਬ•
    7 hrs ago
  • ਸੰਗਰੂਰ ਪੁਲਿਸ ਦੀ ਵੱਡੀ ਕਾਰਵਾਈ - 6 ਘੰਟਿਆਂ 'ਚ ਕਤਲ ਟਰੇਸ, ਇੱਕ ਗ੍ਰਿਫ਼ਤਾਰ, ਪੁਰਾਣੀ ਰੰਜਿਸ਼ ਆਈ ਸਾਹਮਣੇ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
    1
    ਸੰਗਰੂਰ ਪੁਲਿਸ ਦੀ ਵੱਡੀ ਕਾਰਵਾਈ - 6 ਘੰਟਿਆਂ 'ਚ ਕਤਲ ਟਰੇਸ, ਇੱਕ ਗ੍ਰਿਫ਼ਤਾਰ, ਪੁਰਾਣੀ ਰੰਜਿਸ਼ ਆਈ ਸਾਹਮਣੇ
ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ।
ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ, ਸੰਗਰੂਰ ਪੁਲਿਸ ਨੇ 6 ਘੰਟਿਆਂ 'ਚ ਕੀਤਾ ਮਾਮਲਾ ਹੱਲ ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ। ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
    1
    ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ, ਸੰਗਰੂਰ ਪੁਲਿਸ ਨੇ 6 ਘੰਟਿਆਂ 'ਚ ਕੀਤਾ ਮਾਮਲਾ ਹੱਲ
ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ।
ਥਾਣਾ ਚੀਮਾ ਦੇ ਏਰੀਏ ਵਿੱਚ ਹੋਏ ਕਤਲ ਦੇ ਮਾਮਲੇ ਨੂੰ ਸੰਗਰੂਰ ਪੁਲਿਸ ਨੇ ਸਿਰਫ 06 ਘੰਟਿਆਂ ਦੇ ਅੰਦਰ ਟਰੇਸ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਖੰਜਰ ਵੀ ਬਰਾਮਦ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਪਿੱਛੇ ਪੁਰਾਣੀ ਰੰਜਿਸ਼ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
    user_Vikraam Sharma
    Vikraam Sharma
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਭਾਰਤ-ਪਾਕਿਸਤਾਨ ਸਰਹੱਦ ’ਤੇ ਐਂਟੀ-ਡ੍ਰੋਨ ਆਪਰੇਸ਼ਨ ਹੋਣਗੇ ਹੋਰ ਮ !ਜ਼ਬੂਤ: IG ਭੁੱਲਰ !
    1
    ਭਾਰਤ-ਪਾਕਿਸਤਾਨ ਸਰਹੱਦ ’ਤੇ ਐਂਟੀ-ਡ੍ਰੋਨ ਆਪਰੇਸ਼ਨ ਹੋਣਗੇ ਹੋਰ ਮ !ਜ਼ਬੂਤ: IG ਭੁੱਲਰ !
    user_Punjab 24 News
    Punjab 24 News
    Amritsar -I, Punjab•
    3 hrs ago
  • ਇੱਕ ਵਾਰ ਫਿਰ ਹੋਈ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਬੇਅਦਬੀ ਦੀ ਵੀਡੀਓ! ਬਣਾ ਕੇ ਕੀਤਾ ਚੈਲੇੰਜ
    1
    ਇੱਕ ਵਾਰ ਫਿਰ ਹੋਈ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ 
 ਬੇਅਦਬੀ ਦੀ ਵੀਡੀਓ! ਬਣਾ ਕੇ ਕੀਤਾ ਚੈਲੇੰਜ
    user_ਪ੍ਰਤੱਖ ਨਿਊਜ਼ ਪੰਜਾਬ
    ਪ੍ਰਤੱਖ ਨਿਊਜ਼ ਪੰਜਾਬ
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ— ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ
    1
    ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਡਰੋਨ ਰਾਹੀਂ ਭੇਜੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ— ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.