logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਖੇ ਡਾ. ਰਵੀ ਕਾਂਤ ਗੁਪਤਾ ਵੱਲੋਂ ਮਨਾਇਆ ਰੱਖੜੀ ਦਾ ਤਿਉਹਾਰ ਤਲਵੰਡੀ ਸਾਬੋ, 28 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਸਮਰਪਿਤ ਰੱਖੜੀ ਦਾ ਤਿਉਹਾਰ ਬੜੇ ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਨੇ ਸਮੂਹ ਸਟਾਫ਼ ਨਾਲ ਮਿਲ ਕੇ ਰੱਖੜੀ ਦਾ ਤਿਉਹਾਰ ਮਨਾਇਆ। ਇਸ ਦੌਰਾਨ ਨਰਸਿੰਗ ਸਟਾਫ਼ ਵਿੱਚੋਂ ਸਿਸਟਰ ਸ਼ਰਨਦੀਪ ਕੌਰ, ਸਿਸਟਰ ਕਰਮਜੀਤ ਕੌਰ, ਸਿਸਟਰ ਸੁਰਿੰਦਰ ਕੌਰ ਅਤੇ ਦਰਜਾ ਚਾਰ ਕਰਮਚਾਰੀ ਸੁਖਬੀਰ ਕੌਰ ਵੱਲੋਂ ਡਾ. ਰਵੀ ਕਾਂਤ ਗੁਪਤਾ ਦੇ ਰੱਖੜੀ ਬੰਨ੍ਹੀ ਗਈ। ਰੱਖੜੀ ਬੰਨ੍ਹਣ ਮੌਕੇ ਹਸਪਤਾਲ ਦਾ ਮਾਹੌਲ ਭੈਣ-ਭਰਾ ਦੇ ਪਿਆਰ ਅਤੇ ਆਪਸੀ ਸਾਂਝ ਨਾਲ ਭਰ ਗਿਆ। ਇਸ ਮੌਕੇ ਡਾ. ਰਵੀ ਕਾਂਤ ਗੁਪਤਾ ਵੱਲੋਂ ਸਮੂਹ ਸਟਾਫ਼ ਨੂੰ ਮਿਠਾਈ ਵੀ ਵੰਡੀ ਗਈ ਅਤੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਰਵੀ ਕਾਂਤ ਗੁਪਤਾ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਪਿਆਰ, ਵਿਸ਼ਵਾਸ ਅਤੇ ਸਤਿਕਾਰ ਦਾ ਪ੍ਰਤੀਕ ਹੈ। ਅਜਿਹੇ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਸਮੂਹ ਸਟਾਫ਼ ਵੱਲੋਂ ਮਿਲਜੁਲ ਕੇ ਮਨਾਏ ਜਾਂਦੇ ਅਜਿਹੇ ਤਿਉਹਾਰ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਸਮੂਹ ਸਟਾਫ਼ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਹਰ ਭੈਣ-ਭਰਾ ਦੇ ਰਿਸ਼ਤੇ ਵਿੱਚ ਪਿਆਰ, ਸਤਿਕਾਰ ਅਤੇ ਵਿਸ਼ਵਾਸ ਹਮੇਸ਼ਾ ਬਣਿਆ ਰਹੇ।

5 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
5 hrs ago
c2016cd8-260c-4911-99fe-4e4a1a569cb2

ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਖੇ ਡਾ. ਰਵੀ ਕਾਂਤ ਗੁਪਤਾ ਵੱਲੋਂ ਮਨਾਇਆ ਰੱਖੜੀ ਦਾ ਤਿਉਹਾਰ ਤਲਵੰਡੀ ਸਾਬੋ, 28 ਅਗਸਤ (ਗੁਰਜੰਟ ਸਿੰਘ ਨਥੇਹਾ)- ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਸਮਰਪਿਤ ਰੱਖੜੀ ਦਾ ਤਿਉਹਾਰ ਬੜੇ ਪਿਆਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀ

e75df2c9-40d9-4fd3-a513-b429cc59b2fb

ਕਾਂਤ ਗੁਪਤਾ ਨੇ ਸਮੂਹ ਸਟਾਫ਼ ਨਾਲ ਮਿਲ ਕੇ ਰੱਖੜੀ ਦਾ ਤਿਉਹਾਰ ਮਨਾਇਆ। ਇਸ ਦੌਰਾਨ ਨਰਸਿੰਗ ਸਟਾਫ਼ ਵਿੱਚੋਂ ਸਿਸਟਰ ਸ਼ਰਨਦੀਪ ਕੌਰ, ਸਿਸਟਰ ਕਰਮਜੀਤ ਕੌਰ, ਸਿਸਟਰ ਸੁਰਿੰਦਰ ਕੌਰ ਅਤੇ ਦਰਜਾ ਚਾਰ ਕਰਮਚਾਰੀ ਸੁਖਬੀਰ ਕੌਰ ਵੱਲੋਂ ਡਾ. ਰਵੀ ਕਾਂਤ ਗੁਪਤਾ ਦੇ ਰੱਖੜੀ ਬੰਨ੍ਹੀ ਗਈ। ਰੱਖੜੀ ਬੰਨ੍ਹਣ ਮੌਕੇ ਹਸਪਤਾਲ ਦਾ ਮਾਹੌਲ ਭੈਣ-ਭਰਾ ਦੇ ਪਿਆਰ ਅਤੇ ਆਪਸੀ ਸਾਂਝ ਨਾਲ ਭਰ

fe4feb1e-c758-4353-a16a-ed0567a0fa86

ਗਿਆ। ਇਸ ਮੌਕੇ ਡਾ. ਰਵੀ ਕਾਂਤ ਗੁਪਤਾ ਵੱਲੋਂ ਸਮੂਹ ਸਟਾਫ਼ ਨੂੰ ਮਿਠਾਈ ਵੀ ਵੰਡੀ ਗਈ ਅਤੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਰਵੀ ਕਾਂਤ ਗੁਪਤਾ ਨੇ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਪਿਆਰ, ਵਿਸ਼ਵਾਸ ਅਤੇ ਸਤਿਕਾਰ ਦਾ ਪ੍ਰਤੀਕ ਹੈ। ਅਜਿਹੇ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਨੂੰ ਹੋਰ ਮਜ਼ਬੂਤ ਕਰਨ

7e264c28-d611-4f95-9227-0a1e7751e350

ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਸਮੂਹ ਸਟਾਫ਼ ਵੱਲੋਂ ਮਿਲਜੁਲ ਕੇ ਮਨਾਏ ਜਾਂਦੇ ਅਜਿਹੇ ਤਿਉਹਾਰ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਸਮੂਹ ਸਟਾਫ਼ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਹਰ ਭੈਣ-ਭਰਾ ਦੇ ਰਿਸ਼ਤੇ ਵਿੱਚ ਪਿਆਰ, ਸਤਿਕਾਰ ਅਤੇ ਵਿਸ਼ਵਾਸ ਹਮੇਸ਼ਾ ਬਣਿਆ ਰਹੇ।

More news from ਪੰਜਾਬ and nearby areas
  • ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ। ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ। ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ। Aam Aadmi Party - Punjab Bhagwant Mann
    1
    ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। 

ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। 
ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ।

ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। 
ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ।

ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। 
ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ।

Aam Aadmi Party - Punjab Bhagwant Mann
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    7 hrs ago
  • ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
    1
    ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
    user_Baljit Singh
    Baljit Singh
    ਪਟਿਆਲਾ, ਪਟਿਆਲਾ, ਪੰਜਾਬ•
    4 hrs ago
  • ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
    1
    ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ 
ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    14 hrs ago
  • ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ। ​ਨਗਰ ਕੌਂਸਲ ਦੇ ਇੰਸਪੈਕਟਰ ਸਤਪਾਲ, ਸੁਪਰਡੰਟ ਸੈਨੀਟੇਸ਼ਨ ਅਮਰਪ੍ਰੀਤ ਸਿੰਘ, ਜੂਨੀਅਰ ਸਹਾਇਕ ਇੰਦਰਜੀਤ ਢੰਡ ਅਤੇ ਕਲਰਕ ਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਅਪੀਲ ਕੀਤੀ ਹੈ ਕਿ ਜਿਨ੍ਹਾਂ ਜਾਇਦਾਦ ਮਾਲਕਾਂ ਨੇ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ ਹਾਲੇ ਤੱਕ ਅਦਾ ਨਹੀਂ ਕੀਤਾ, ਉਹ ਸਮੇਂ ਸਿਰ ਭੁਗਤਾਨ ਕਰਕੇ ਸਰਕਾਰੀ ਛੋਟ ਦਾ ਲਾਭ ਲੈਣ। ​ਅਧਿਕਾਰੀਆਂ ਮੁਤਾਬਕ, ਜੋ ਕਰਦਾਤਾ 30 ਸਤੰਬਰ 2026 ਤੱਕ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਿਖੇ ਆਪਣੀ ਰਿਟਰਨ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ ਕੁੱਲ ਟੈਕਸ 'ਤੇ 10 ਫੀਸਦੀ (10%) ਦੀ ਉਚੇਚੀ ਛੋਟ ਦਿੱਤੀ ਜਾਵੇਗੀ।ਇਸ ਤੋਂ ਇਲਾਵਾ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੀ ਹਰੇਕ ਜਾਇਦਾਦ ਦਾ ਰਿਕਾਰਡ ਵਿੱਚ ਦਰਜ ਹੋਣਾ ਲਾਜ਼ਮੀ ਹੈ। ਭਵਿੱਖ ਵਿੱਚ ਜਾਇਦਾਦ ਦੀ ਖਰੀਦ-ਵੇਚ, ਬੈਂਕ ਲੋਨ ਜਾਂ ਲਿਮਿਟ ਬਣਾਉਣ ਲਈ ਨਗਰ ਕੌਂਸਲ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (NOC) ਲੈਣਾ ਜ਼ਰੂਰੀ ਹੁੰਦਾ ਹੈ। ਰਿਕਾਰਡ ਦਰਜ ਨਾ ਹੋਣ ਦੀ ਸੂਰਤ ਵਿੱਚ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੌਂਸਲ ਨੇ ਸਾਰੇ ਨਿਵਾਸੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਆਪਣੀ ਸੰਪਤੀ ਦਾ ਇੰਦਰਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।
    1
    ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ 
ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ।
​ਨਗਰ ਕੌਂਸਲ ਦੇ ਇੰਸਪੈਕਟਰ ਸਤਪਾਲ, ਸੁਪਰਡੰਟ ਸੈਨੀਟੇਸ਼ਨ ਅਮਰਪ੍ਰੀਤ ਸਿੰਘ, ਜੂਨੀਅਰ ਸਹਾਇਕ ਇੰਦਰਜੀਤ ਢੰਡ ਅਤੇ ਕਲਰਕ ਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਅਪੀਲ ਕੀਤੀ ਹੈ ਕਿ ਜਿਨ੍ਹਾਂ ਜਾਇਦਾਦ ਮਾਲਕਾਂ ਨੇ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ ਹਾਲੇ ਤੱਕ ਅਦਾ ਨਹੀਂ ਕੀਤਾ, ਉਹ ਸਮੇਂ ਸਿਰ ਭੁਗਤਾਨ ਕਰਕੇ ਸਰਕਾਰੀ ਛੋਟ ਦਾ ਲਾਭ ਲੈਣ।
​ਅਧਿਕਾਰੀਆਂ ਮੁਤਾਬਕ, ਜੋ ਕਰਦਾਤਾ 30 ਸਤੰਬਰ 2026 ਤੱਕ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਿਖੇ ਆਪਣੀ ਰਿਟਰਨ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ ਕੁੱਲ ਟੈਕਸ 'ਤੇ 10 ਫੀਸਦੀ (10%) ਦੀ ਉਚੇਚੀ ਛੋਟ ਦਿੱਤੀ ਜਾਵੇਗੀ।ਇਸ ਤੋਂ ਇਲਾਵਾ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੀ ਹਰੇਕ ਜਾਇਦਾਦ ਦਾ ਰਿਕਾਰਡ ਵਿੱਚ ਦਰਜ ਹੋਣਾ ਲਾਜ਼ਮੀ ਹੈ। ਭਵਿੱਖ ਵਿੱਚ ਜਾਇਦਾਦ ਦੀ ਖਰੀਦ-ਵੇਚ, ਬੈਂਕ ਲੋਨ ਜਾਂ ਲਿਮਿਟ ਬਣਾਉਣ ਲਈ ਨਗਰ ਕੌਂਸਲ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (NOC) ਲੈਣਾ ਜ਼ਰੂਰੀ ਹੁੰਦਾ ਹੈ। ਰਿਕਾਰਡ ਦਰਜ ਨਾ ਹੋਣ ਦੀ ਸੂਰਤ ਵਿੱਚ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੌਂਸਲ ਨੇ ਸਾਰੇ ਨਿਵਾਸੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਆਪਣੀ ਸੰਪਤੀ ਦਾ ਇੰਦਰਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • Israel samsoon sena Gaurav masih president ਇਜ਼ਰਾਇਲ ਸੈਮਸੂਨ ਸੈਨਾ
    1
    Israel samsoon sena

Gaurav masih president

ਇਜ਼ਰਾਇਲ ਸੈਮਸੂਨ ਸੈਨਾ
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    3 hrs ago
  • crazy Kiya re song video modelling agar aapko meri video acchi lagti hai to Instagram Facebook YouTube like follow karna mat bhulna crazy Kiya re song video modelling agar aapko meri video acchi lagti hai to Instagram Facebook YouTube like follow karna mat bhulna
    1
    crazy Kiya re song video modelling agar aapko meri video acchi lagti hai to Instagram Facebook YouTube like follow karna mat bhulna
crazy Kiya re song video modelling agar aapko meri video acchi lagti hai to Instagram Facebook YouTube like follow karna mat bhulna
    user_Noorjahan
    Noorjahan
    Teacher ਫਗਵਾੜਾ, ਕਪੂਰਥਲਾ, ਪੰਜਾਬ•
    5 hrs ago
  • ਮਹਿੰਗਾਈ ਖ਼ਿਲਾਫ਼ ਫਰੀਦਕੋਟ ਵਿੱਚ ਕਾਂਗਰਸ ਦਾ ਰੋਸ ਮਾਰਚ, ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਫਰੀਦਕੋਟ, 28 ਅਗਸਤ: ਵਧਦੀ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਅੱਜ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਕਾਂਗਰਸੀ ਵਰਕਰਾਂ ਨੇ ਸ਼ਹਿਰ ਵਿੱਚ ਮਾਰਚ ਕਰਦਿਆਂ ਵਧਦੀਆਂ ਕੀਮਤਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿੱਚ ਭਾਈ ਘਨ੍ਹੱਈਆ ਚੌਕ ਵਿਖੇ ਪਹੁੰਚ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਰੋਸ ਮਾਰਚ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ ਅਤੇ ਵਰਕਰਾਂ ਤੋਂ ਇਲਾਵਾ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ। ਪ੍ਰਦਰਸ਼ਨਕਾਰੀਆਂ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਧ ਰਹੀਆਂ ਹਨ, ਜਿਸ ਦਾ ਸਿੱਧਾ ਅਸਰ ਆਮ ਪਰਿਵਾਰਾਂ ਦੇ ਘਰੇਲੂ ਬਜਟ ’ਤੇ ਪੈ ਰਿਹਾ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਚੀਨੀ ਦੀਆਂ ਵਧ ਰਹੀਆਂ ਕੀਮਤਾਂ ਮਹਿੰਗਾਈ ਦੀ ਸਥਿਤੀ ਦਾ ਤਾਜ਼ਾ ਉਦਾਹਰਨ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਪਰਿਵਾਰਾਂ ਲਈ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਆਮ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵੱਲੋਂ ਵੀ ਹਾਲ ਹੀ ਵਿੱਚ ਮਹਿੰਗਾਈ ਅਤੇ ਖ਼ਾਸ ਕਰਕੇ ਚੀਨੀ ਦੀਆਂ ਵਧਦੀਆਂ ਕੀਮਤਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਨੋਟ: ਕਾਂਗਰਸ ਆਗੂਆਂ ਵੱਲੋਂ ਮਹਿੰਗਾਈ ਸਬੰਧੀ ਲਗਾਏ ਗਏ ਦੋਸ਼ ਉਨ੍ਹਾਂ ਦੇ ਸਿਆਸੀ ਬਿਆਨਾਂ ’ਤੇ ਆਧਾਰਿਤ ਹਨ।
    1
    ਮਹਿੰਗਾਈ ਖ਼ਿਲਾਫ਼ ਫਰੀਦਕੋਟ ਵਿੱਚ ਕਾਂਗਰਸ ਦਾ ਰੋਸ ਮਾਰਚ, ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਫਰੀਦਕੋਟ, 28 ਅਗਸਤ: ਵਧਦੀ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਅੱਜ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਕਾਂਗਰਸੀ ਵਰਕਰਾਂ ਨੇ ਸ਼ਹਿਰ ਵਿੱਚ ਮਾਰਚ ਕਰਦਿਆਂ ਵਧਦੀਆਂ ਕੀਮਤਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿੱਚ ਭਾਈ ਘਨ੍ਹੱਈਆ ਚੌਕ ਵਿਖੇ ਪਹੁੰਚ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।
ਰੋਸ ਮਾਰਚ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ ਅਤੇ ਵਰਕਰਾਂ ਤੋਂ ਇਲਾਵਾ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।
ਪ੍ਰਦਰਸ਼ਨਕਾਰੀਆਂ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਧ ਰਹੀਆਂ ਹਨ, ਜਿਸ ਦਾ ਸਿੱਧਾ ਅਸਰ ਆਮ ਪਰਿਵਾਰਾਂ ਦੇ ਘਰੇਲੂ ਬਜਟ ’ਤੇ ਪੈ ਰਿਹਾ ਹੈ।
ਜ਼ਿਲ੍ਹਾ ਕਾਂਗਰਸ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਚੀਨੀ ਦੀਆਂ ਵਧ ਰਹੀਆਂ ਕੀਮਤਾਂ ਮਹਿੰਗਾਈ ਦੀ ਸਥਿਤੀ ਦਾ ਤਾਜ਼ਾ ਉਦਾਹਰਨ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਪਰਿਵਾਰਾਂ ਲਈ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਆਮ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵੱਲੋਂ ਵੀ ਹਾਲ ਹੀ ਵਿੱਚ ਮਹਿੰਗਾਈ ਅਤੇ ਖ਼ਾਸ ਕਰਕੇ ਚੀਨੀ ਦੀਆਂ ਵਧਦੀਆਂ ਕੀਮਤਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਹਨ।
ਨੋਟ: ਕਾਂਗਰਸ ਆਗੂਆਂ ਵੱਲੋਂ ਮਹਿੰਗਾਈ ਸਬੰਧੀ ਲਗਾਏ ਗਏ ਦੋਸ਼ ਉਨ੍ਹਾਂ ਦੇ ਸਿਆਸੀ ਬਿਆਨਾਂ ’ਤੇ ਆਧਾਰਿਤ ਹਨ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    3 hrs ago
  • [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ। [Live] CM @BhagwantMann during a State level function on Rakhar Punya.
    1
    [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।

[Live] CM @BhagwantMann during a State level function on Rakhar Punya.
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    8 hrs ago
  • ਰੱਖੜੀ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ! 🎀 ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਹਿੰਦੀਆਂ ਲਾਭਪਾਤਰੀ ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਰੱਖੜੀ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ! 🎀 ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਹਿੰਦੀਆਂ ਲਾਭਪਾਤਰੀ ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਰਹਿੰਦੇ ਭੁਗਤਾਨ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਲਾਭਪਾਤਰੀ ਮਹਿਲਾਵਾਂ ਨੂੰ ਉਮੀਦ ਹੈ ਕਿ ਰਕਮ ਜਲਦ ਹੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇਗੀ।
    1
    ਰੱਖੜੀ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ! 🎀
ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਹਿੰਦੀਆਂ ਲਾਭਪਾਤਰੀ ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ
ਰੱਖੜੀ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ! 🎀
ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਹਿੰਦੀਆਂ ਲਾਭਪਾਤਰੀ ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ 
ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਰਹਿੰਦੇ ਭੁਗਤਾਨ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਲਾਭਪਾਤਰੀ ਮਹਿਲਾਵਾਂ ਨੂੰ ਉਮੀਦ ਹੈ ਕਿ ਰਕਮ ਜਲਦ ਹੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇਗੀ।
    user_Jagjit singh
    Jagjit singh
    ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.